Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    5:27:03 PM

  • ravneet bittu  s big statement on congress  s troubles

    'ਸੱਸ-ਨੂੰਹ' ਦਾ ਕਲੇਸ਼ ਤਾਂ ਖ਼ਤਮ ਹੋ ਗਿਆ...

  • police reveal details in grenade attack on batala police post

    ਬਟਾਲਾ ਪੁਲਸ ਚੌਂਕੀ 'ਤੇ ਹੋਏ ਗ੍ਰਨੇਡ ਹਮਲੇ ਦੇ...

  • ban on sale of famous whiskey and rum brands in india

    ਪਿਆਕੜਾਂ ਨੂੰ ਵੱਡਾ ਝਟਕਾ! ਭਾਰਤ 'ਚ ਮਸ਼ਹੂਰ Whisky...

  • famous kabaddi players   punjab

    ਨਾਮਵਰ ਕਬੱਡੀ ਖਿਡਾਰੀ ਦੀ ਮੌਤ, ਪਰਿਵਾਰ ਨੂੰ ਸੋਸ਼ਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਜਨਮ ਅਸ਼ਟਮੀ ਦੇ ਸ਼ੁੱਭ ਮੌਕੇ ’ਤੇ ਜ਼ਰੂਰ ਕਰੋ ਇਹ ਉਪਾਅ, ਜੀਵਨ ’ਚ ਹਮੇਸ਼ਾ ਰਹੋਗੇ ਖੁਸ਼ ਅਤੇ ਸੁੱਖੀ

DHARM News Punjabi(ਧਰਮ)

ਜਨਮ ਅਸ਼ਟਮੀ ਦੇ ਸ਼ੁੱਭ ਮੌਕੇ ’ਤੇ ਜ਼ਰੂਰ ਕਰੋ ਇਹ ਉਪਾਅ, ਜੀਵਨ ’ਚ ਹਮੇਸ਼ਾ ਰਹੋਗੇ ਖੁਸ਼ ਅਤੇ ਸੁੱਖੀ

  • Edited By Rajwinder Kaur,
  • Updated: 12 Aug, 2020 09:42 AM
Jalandhar
krishna janmashtmi follow vastu tips
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਜਨਮ ਅਸ਼ਟਮੀ ਦਾ ਪਵਿੱਤਰ ਅਤੇ ਖੁਸ਼ੀਆਂ ਵਾਲਾ ਤਿਉਹਾਰ ਕੁਝ ਦਿਨਾਂ ਤੱਕ ਆਉਣ ਵਾਲਾ ਹੈ। ਹਰ ਸਾਲ ਮਨਾਇਆ ਜਾਣ ਵਾਲਾ ਇਹ ਤਿਉਹਾਰ ਇਸ ਸਾਲ 11 ਅਗਸਤ ਨੂੰ ਮਨਾਇਆ ਜਾਵੇਗਾ। ਇਸ ਖਾਸ ਦਿਨ ਨੂੰ ਮਨਾਉਣ ਲਈ ਲੋਕ ਕੁਝ ਦਿਨ ਪਹਿਲਾਂ ਤੋਂ ਹੀ ਤਿਆਰੀਆਂ ਕਰਨੀਆਂ ਸ਼ੁਰੂ ਕਰ ਦਿੰਦੇ ਹਨ। ਬਹੁਤ ਸਾਰੇ ਲੋਕ ਅਜਿਹੇ ਵੀ ਹਨ, ਜਿਹੜੇ ਇਸ ਸ਼ੁੱਭ ਦਿਨ ’ਤੇ ਸ਼੍ਰੀ ਕ੍ਰਿਸ਼ਨ ਦੇ ਬਾਲ ਗੋਪਾਲ ਰੂਪ ਦੀ ਮੂਰਤੀ ਆਪਣੇ ਘਰ ਦੇ ਮੰਦਰ ’ਚ ਸਥਾਪਿਤ ਕਰਦੇ ਹਨ। ਉਹ ਉਨ੍ਹਾਂ ਦੇ ਨਵੇਂ ਕੱਪੜੇ, ਮੋਰਪੰਖ, ਵੰਸੂਰੀ, ਹੋਰ ਹਾਰ ਸ਼ਿੰਗਾਰ, ਭੋਜਨ, ਝੂਲੇ ਆਦਿ ਦਾ ਵੀ ਧਿਆਨ ਰੱਖਦੇ ਹਨ। ਇਸ ਦਿਨ ਵਿਸ਼ੇਸ਼ ਤੌਰ ’ਤੇ ਬਾਲ ਗੋਪਾਲ ਜੀ ਨੂੰ ਝੂਲੇ 'ਚ ਬਿਠਾ ਕੇ ਖੂਬ ਝੁਲਾਇਆ ਜਾਂਦਾ ਹੈ। ਇਸ ਮੌਕੇ ਲੋਕ ਉਨ੍ਹਾਂ ਦੇ ਝੂਲੇ ਨੂੰ ਫੁਲਾਂ ਨਾਲ ਸਜਾਉਂਦੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਝੂਲੇ ’ਚ ਵਿਰਾਜਮਾਨ ਕੀਤਾ ਜਾਂਦਾ ਹੈ। ਇਸ ਦਿਨ ਲੋਕ ਭਗਵਾਨ ਨੂੰ ਖੁਸ਼ ਕਰਨ ਅਤੇ ਉਨ੍ਹਾਂ ਦਾ ਆਸ਼ੀਰਵਾਦ ਲੈਣ ਲਈ ਬਾਲ ਗੋਪਾਲ ਜੀ ਦੀ ਚੰਗੀ ਤਰ੍ਹਾਂ ਦੇਖਭਾਲ ਕਰਦੇ ਹਨ। ਇਸੇ ਲਈ ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਉਪਾਅ ਦੱਸਦੇ ਹਾਂ, ਜਿਸ ਨੂੰ ਵਿਸ਼ੇਸ਼ ਤੌਰ ’ਤੇ ਜਨਮ ਅਸ਼ਟਮੀ ਵਾਲੇ ਦਿਨ ਕਰਨ ਨਾਲ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੀ ਕ੍ਰਿਪਾ ਤੁਹਾਡੇ ’ਤੇ ਹਮੇਸ਼ਾ ਰਹਿੰਦੀ ਹੈ। 

ਖੁੱਲ੍ਹੇ ਰੱਖੋ ਮੰਦਰ ਦੇ ਦਰਵਾਜ਼ੇ

. ਜਨਮ ਅਸ਼ਟਮੀ ਦੇ ਸ਼ੁੱਭ ਮੌਕੇ ’ਤੇ ਤੁਸੀਂ ਆਪਣੇ ਘਰ ਦੇ ਮੰਦਰ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਰੱਖੋ। ਇਸ ਤੋਂ ਇਲਾਵਾ ਰਾਤ ਦੇ ਸਮੇਂ ਦੀਵੇ ਜਗਾ ਕੇ ਤੁਸੀਂ ਉਥੇ ਚੰਗੀ ਤਰ੍ਹਾਂ ਰੋਸ਼ਨੀ ਦਾ ਪ੍ਰਬੰਧ ਜ਼ਰੂਰ ਕਰੋ।

PunjabKesari

ਚਾਂਦੀ ਦੀ ਵੰਸੂਰੀ
ਕ੍ਰਿਸ਼ਨ ਜਨਮ ਅਸ਼ਟਮੀ ਵਾਲੇ ਦਿਨ ਬਾਲ ਗੋਪਾਲ ਜੀ ਨੂੰ ਛੋਟੀ ਚਾਂਦੀ ਦੀ ਵੰਸੂਰੀ ਜ਼ਰੂਰ ਚੜ੍ਹਾਓ। ਇਸ ਤੋਂ ਬਾਅਦ ਵਿਧੀ ਅਨੁਸਾਰ ਪੂਜਾ ਕਰੋ ਅਤੇ ਉਸ ਵੰਸੂਰੀ ਨੂੰ ਆਪਣੇ ਪਰਸ ਵਿਚ ਸੰਭਾਲ ਕੇ ਰੱਖ ਲਓ। ਅਜਿਹਾ ਕਰਨ ਨਾਲ ਤੁਹਾਡੇ ਜੀਵਨ ਵਿਚ ਚੱਲ ਰਹੀਆਂ ਸਾਰੀਆਂ ਪਰੇਸ਼ਾਨੀਆਂ ਦਾ ਹੱਲ ਹੋ ਜਾਵੇਗਾ ਅਤੇ ਤੁਹਾਡੀ ਤਰੱਕੀ ਦੇ ਰਾਹ ਖੁੱਲ੍ਹ ਜਾਣਗੇ।

ਮੋਰਪੰਖ
ਸ਼੍ਰੀ ਕ੍ਰਿਸ਼ਨ ਜੀ ਨੂੰ ਮੋਰਪੰਖ ਬਹੁਤ ਪਸੰਦ ਹੋਣ ਕਰਕੇ ਇਸ ਨੂੰ ਤੁਸੀਂ ਆਪਣੇ ਘਰ ਦੇ ਮੰਦਰ ਜਾਂ ਬਾਲ ਗੋਪਾਲ ਦੀ ਨੂੰ ਜ਼ਰੂਰ ਅਰਪਿਤ ਕਰੋ। ਮੋਰਪੰਖ ਘਰ ’ਚ ਰੱਖਣ ਨਾਲ ਘਰ-ਪਰਿਵਾਰ ਵਿੱਚ ਖੁਸ਼ਹਾਲੀ ਭਰਿਆ ਮਾਹੌਲ ਬਣਿਆ ਰਹਿੰਦਾ ਹੈ। ਘਰ ’ਚ ਚੱਲ ਰਿਹਾ ਕਲੇਸ਼ ਦੂਰ ਹੋ ਜਾਂਦਾ ਹੈ ਅਤੇ ਸੁੱਖ-ਸ਼ਾਂਤੀ ਬਣੀ ਰਹਿੰਦੀ ਹੈ।

PunjabKesari

ਅਜਿਹੀਆਂ ਤਸਵੀਰਾਂ ਅਤੇ ਮੂਰਤੀਆਂ ਘਰ ਵਿਚ ਖੁਸ਼ਹਾਲੀ ਅਤੇ ਬਰਕਤ ਲਿਆਉਂਦੀਆਂ ਹਨ...

. ਘਰ ਦੇ ਮੰਦਰ ਵਿਚ ਬਾਲ ਗੋਪਾਲ ਦੇ ਰੂਪ ਵਿਚ ਸ਼੍ਰੀ ਕ੍ਰਿਸ਼ਨ ਜੀ ਦੀ ਮੂਰਤੀ ਰੱਖਣੀ ਬਹੁਤ ਸ਼ੁੱਭ ਮੰਨੀ ਜਾਂਦੀ ਹੈ। ਇਸ ਦੇ ਨਾਲ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖੋ ਕਿ ਸ਼੍ਰੀ ਕ੍ਰਿਸ਼ਨ ਜੀ ਦੀ ਮੂਰਤੀ ਬੈਠੀ ਹੋਈ ਸਥਿਤੀ ਵਿਚ ਹੋਣੀ ਚਾਹੀਦੀ ਹੈ।

. ਸ਼੍ਰੀ ਕ੍ਰਿਸ਼ਨ ਅਤੇ ਦੇਵੀ ਰਾਧਾ ਜੀ ਦੀ ਜੋੜੀ ਦੀ ਮੂਰਤੀ ਖੜ੍ਹੀ ਸਥਿਤੀ ਵਿਚ ਘਰ ’ਚ ਰੱਖਣੀ ਚਾਹੀਦੀ ਹੈ, ਕਿਉਂਕਿ ਇਸ ਨਾਲ ਘਰ ਦੇ ਪਰਿਵਾਰਕ ਮੈਂਬਰਾਂ ’ਚ ਪਿਆਰ ਬਣਿਆ ਰਹਿੰਦਾ ਹੈ। ਜੇਕਰ ਘਰ ’ਚ ਕਿਸੇ ਪ੍ਰਕਾਰ ਦਾ ਮਨਮੁਟਾਵ ਚੱਲ ਰਿਹਾ ਹੈ ਤਾਂ ਉਹ ਅਜਿਹਾ ਕਰਨ ਨਾਲ ਦੂਰ ਹੋ ਜਾਂਦਾ ਹੈ ਅਤੇ ਘਰ ’ਚ ਖੁਸ਼ੀਆਂ ਆਉਂਦੀਆਂ ਹਨ।

. ਸੰਤਾਨ ਪ੍ਰਾਪਤੀ ਦੇ ਇੱਛਤ ਭਗਤਾਂ ਨੂੰ ਆਪਣੇ ਕਮਰੇ ਵਿਚ ਸ਼੍ਰੀ ਕ੍ਰਿਸ਼ਨ ਜੀ ਦੇ ਬਾਲ ਗੋਪਾਲ ਰੂਪ ਦੀ ਮੂਰਤੀ ਨੂੰ ਜਾਂ ਤਸਵੀਰ ਨੂੰ ਪੂਰਬ-ਪੱਛਮ ਦਿਸ਼ਾ ’ਚ ਲਗਾਉਣੀ ਚਾਹੀਦੀ ਹੈ, ਜੋ ਸ਼ੁੱਭ ਮੰਨੀ ਜਾਂਦੀ ਹੈ। 

PunjabKesari

. ਵਾਸੂਦੇਵ ਦੁਆਰਾ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਨੂੰ ਟੋਕਰੀ ’ਚ ਰੱਖ ਕੇ ਨਦੀ ਪਾਰ ਕਰਨ ਵਾਲੀ ਤਸਵੀਰ ਨੂੰ ਆਪਣੇ ਘਰ ’ਚ ਲਗਾਉਣਾ ਸ਼ੁੱਭ ਮੰਨਿਆ ਜਾਂਦਾ ਹੈ। ਇਸ ਨਾਲ ਘਰ-ਪਰਿਵਾਰ ਵਿਚ ਚੱਲ ਰਹੀਆਂ ਸਾਰੀਆਂ ਪਰੇਸ਼ਾਨੀਆਂ ਦੂਰ ਹੋ ਜਾਂਦੀਆਂ ਹਨ।

. ਲਡੂ ਗੋਪਾਲ ਦੇ ਰੂਪ ਵਿਚ ਸ਼੍ਰੀ ਕ੍ਰਿਸ਼ਨ ਜੀ ਨੂੰ ਰੱਖਣਾ ਅਤੇ ਉਨ੍ਹਾਂ ਦਾ ਬੱਚਿਆਂ ਵਾਂਗ ਖਾਸ ਧਿਆਨ ਰੱਖਣ ਨਾਲ ਘਰ ਦਾ ਵਾਤਾਵਰਣ ਖੁਸ਼ਨੁਮਾ ਹੋ ਜਾਂਦਾ ਹੈ।

ਜਨਮ ਅਸ਼ਟਮੀ ਦੇ ਦਿਨ ਜ਼ਰੂਰ ਕਰੋ ਇਹ ਉਪਾਅ

. ਜਨਮ ਅਸ਼ਟਮੀ ਦੇ ਦਿਨ 7 ਕੰਜਕਾਂ ਨੂੰ ਖੀਰ ਜਾਂ ਮਿਠਾਈ ਖੁਆਉਣ ਨਾਲ ਪੈਸੇ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ।

PunjabKesari

. ਜੀਵਨ ’ਚ ਚੱਲ ਰਹੀਆਂ ਪਰੇਸ਼ਾਨੀਆਂ ਨੂੰ ਦੂਰ ਕਰਨ ਲਈ ਇਸ ਸ਼ੁੱਭ ਦਿਨ ਬਾਲ ਗੋਪਾਲ ਜੀ ਨੂੰ ਨਾਰੀਅਲ ਅਤੇ ਬਾਦਾਮ ਦਾ ਭੋਗ ਲਗਾਓ।. ਘਰ ’ਚ ਬਰਤਨ ਰੱਖਣ ਲਈ ਇਸ ਦਿਨ ਪਾਨ ਦੇ ਪੱਕੇ ’ਤੇ ਤਿੱਲਕ ਨਾਲ ਸ਼੍ਰੀਯੰਤ੍ਰਤ ਬਣਾਕੇ ਆਪਣੇ ਲਾਕਰ ਵਿੱਚ ਰੱਖ ਲਓ।
. ਪੀਲੇ ਚੰਦਨ ਵਿੱਚ ਗੁਲਾਬ ਦੀਆਂ ਪੱਖੜੀਆਂ ਅਤੇ ਕੇਸਰ ਮਿਲਾ ਕੇ ਬਾਲ ਗੋਪਾਲ ਜੀ ਦੇ ਤਿੱਲਕ ਲਗਾ ਕੇ ਖੁਦ ਦੇ ਮੱਥੇ ’ਤੇ ਲਗਾਓ। ਅਜਿਹਾ ਕਰਨ ਨਾਲ ਘਰ ’ਚ ਸੁੱਖ-ਸ਼ਾਂਤੀ ਅਤੇ ਖੁਸ਼ੀਆਂ ਆਉਣਗੀਆਂ।

. ਆਰਥਿਕ ਪਰੇਸ਼ਾਨੀ ਨਾਲ ਜੁਝ ਰਹੇ ਲੋਕਾਂ ਨੂੰ ਜਨਮ ਅਸ਼ਟਮੀ ਦੇ ਸ਼ੁੱਭ ਦਿਨ ਸਵੇਰ ਦੇ ਸਮੇਂ ਨਹਾ ਕੇ, ਸਾਫ ਕੱਪੜੇ ਪਾ ਕੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਨੂੰ ਮੱਥਾ ਟੇਕਣ। ਫਿਰ ਪੂਜਾ ਕਰਨ ਅਤੇ ਪੀਲੇ ਰੰਗ ਦੇ ਫੂਲ ਚੜਾਉਣ। ਅਜਿਹਾ ਕਰਨ ’ਤੇ ਆਰਥਿਕ ਪਰੇਸ਼ਾਨੀ ਤੋਂ ਜਲਦੀ ਰਾਹਤ ਮਿਲੇਗੀ।

. ਜਨਮ ਅਸ਼ਟਮੀ ਤੋਂ 6 ਸ਼ਨੀਵਾਰ ਤੱਕ ਸ਼ਾਮਸ਼ਾਨ ਘਾਟ ਤੋਂ ਪਾਣੀ ਲਿਆ ਕੇ ਪਿੱਪਲ ਦੇ ਪੇੜ ’ਤੇ ਚੜ੍ਹਾਓ, ਇਸ ਨਾਲ ਕਰਜ਼ ਤੋਂ ਮੁਕਤੀ ਮਿਲੇਗੀ।

ਪੜ੍ਹੋ ਇਹ ਵੀ ਖਬਰ - PM ਮੋਦੀ ਨੇ ਨੀਂਹ ਪੱਥਰ ਤੋਂ ਪਹਿਲਾ ਲਾਇਆ ‘ਹਰਸਿੰਗਾਰ’ ਦਾ ਪੌਦਾ, ਜਾਣੋ ਇਸ ਦੀ ਖਾਸੀਅਤ

ਪੜ੍ਹੋ ਇਹ ਵੀ ਖਬਰ - ਪੈਸੇ ਦੇ ਮਾਮਲੇ ’ਚ ਕੰਜੂਸ ਹੁੰਦੇ ਹਨ ਇਸ ਅੱਖਰ ਦੇ ਲੋਕ, ਜਾਣੋ ਹੋਰ ਵੀ ਚੰਗੀਆਂ ਤੇ ਮਾੜੀਆਂ ਗੱਲਾਂ

PunjabKesari

  • Krishna Janmashtmi
  • follow
  • vastu tips
  • ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ
  • ਜ਼ਰੂਰੀ
  • ਉਪਾਅ

ਚੜ੍ਹਦੀ ਕਲਾ ’ਚ ਰਹਿਣ ਦਾ ਵਿਸ਼ੇਸ਼ ਚਿਨ੍ਹ ‘ਨਗਾਰਾ’

NEXT STORY

Stories You May Like

  • surya dev  rashifal  rain of notes
    ਅੱਜ ਹੋਵੇਗਾ ਸੂਰਜ ਦਾ ਨਕਸ਼ਤਰ ਪਰਿਵਰਤਨ, 17 ਅਗਸਤ ਤੱਕ ਇਨ੍ਹਾਂ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ
  • the luck of these 3 zodiac signs will shine on the first monday
    ਸਾਉਣ ਦੇ ਪਹਿਲੇ ਸੋਮਵਾਰ ਚਮਕੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ ! ਹੋਵੇਗਾ ਬੰਪਰ ਲਾਭ, ਬਣ ਰਿਹਾ ਸ਼ੁਭ ਸੰਯੋਗ
  • these things kept in the wrong direction at home can make you poor
    ਘਰ 'ਚ ਗਲਤ ਦਿਸ਼ਾ 'ਚ ਰੱਖੀਆਂ ਗਈਆਂ ਇਹ ਚੀਜ਼ਾਂ ਕਰ ਸਕਦੀ ਹੈ ਤੁਹਾਨੂੰ ਕੰਗਾਲ ! ਜਾਣੋ ਸਹੀ ਦਿਸ਼ਾ ਤੇ ਨਿਯਮ
  • keep these things in mind while fasting on sawan monday
    ਸਾਵਣ ਸੋਮਵਾਰ ਦਾ ਵਰਤ ਰੱਖਣ ਦੌਰਾਨ ਰੱਖੋ ਇਨ੍ਹਾਂ ਚੀਜ਼ਾਂ ਦਾ ਖਾਸ ਧਿਆਨ ! ਜਾਣੋ ਪੂਜਾ ਦੇ ਸਹੀ ਨਿਯਮ
  • today  the luck of these zodiac signs will shine
    ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ ! ਚੰਦਰਮਾ ਗੋਚਰ ਨਾਲ ਹੋਵੇਗਾ ਵਿੱਤੀ ਲਾਭ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • the fortune of these 3 zodiac signs will shine the king of planets
    ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ! ਗ੍ਰਹਿਾਂ ਦਾ ਰਾਜਾ ਸੂਰਜ ਬਦਲ ਰਿਹਾ ਚਾਲ, ਹੋ ਜਾਓਗੇ ਮਾਲਾਮਾਲ
  • a cupboard placed in the right direction in your home will bring you wealth
    ਘਰ 'ਚ ਸਹੀ ਦਿਸ਼ਾ 'ਚ ਰੱਖੀ ਅਲਮਾਰੀ ਕਰੇਗੀ ਤੁਹਾਨੂੰ ਮਾਲਾਮਾਲ ! ਵਾਸਤੂ ਅਨੁਸਾਰ ਜਾਣੋ ਨਿਯਮ ਤੇ ਬਣਾਉਣ ਦਾ ਤਰੀਕਾ
  • these 4 zodiac signs are going to be wealthy
    ਇਹ 4 ਰਾਸ਼ੀਆਂ ਹੋਣ ਜਾ ਰਹੀਆਂ ਮਾਲਾਮਾਲ ! ਨਵਪੰਚਮ ਯੋਗ ਨਾਲ ਮਿਲੇਗਾ ਧਨ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
  • sir in punjab
    ਪੰਜਾਬ ’ਚ ਐੱਸ. ਆਈ. ਆਰ. ਤਹਿਤ ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ...
  • assaulted a young man in jalandhar
    ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ 'ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ,...
  • approval of election commission  71 booths were added in jalandhar district
    ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਜਲੰਧਰ ਜ਼ਿਲ੍ਹੇ 'ਚ 71 ਬੂਥ ਵਧੇ, ਪੋਲਿੰਗ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ: 23 ਅਗਸਤ ਦੇ ਆਸ-ਪਾਸ ਹੀ ਵੋਟਿੰਗ ਦੀ ਸੰਭਾਵਨਾ, ਜਲਦ ਜਾਰੀ...
  • thousands of liters of drinking water wasted
    ਡੇਢ ਮਹੀਨੇ ਤੋਂ ਪਾਣੀ ਦੀ ਲੀਕੇਜ ਨਾਲ ਹਜ਼ਾਰਾਂ ਲੀਟਰ ਪੀਣ ਵਾਲਾ ਪਾਣੀ ਬਰਬਾਦ
Trending
Ek Nazar
governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • sawan month  snake  monsoon  nag panchami
      ਸਾਵਣ 'ਚ ਹੀ ਕਿਉਂ ਜ਼ਿਆਦਾ ਦਿਖਾਈ ਦਿੰਦੇ ਹਨ ਸੱਪ? ਜਾਣੋ ਇਸ ਦੇ ਪਿੱਛੇ ਦੀ ਅਸਲੀ...
    • these 5 zodiac signs will have bright luck
      ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਨੋਟਾਂ ਦੇ ਲੱਗ ਜਾਣਗੇ ਢੇਰ, ਨੌਕਰੀ...
    • being in the wrong direction can make you poor
      ਗਲਤ ਦਿਸ਼ਾ 'ਚ ਬਣਿਆ ਘਰ ਕਰ ਸਕਦੈ ਤੁਹਾਨੂੰ ਕੰਗਾਲ ! ਜਾਣੋ ਘਰ ਬਣਾਉਣ ਦੀ ਸਹੀ ਦਿਸ਼ਾ...
    • these 4 zodiac signs will be lucky on the first day of sawan
      ਸਾਵਣ ਦੇ ਪਹਿਲੇ ਦਿਨ ਇਹ 4 ਰਾਸ਼ੀਆਂ ਹੋਣਗੀਆਂ 'ਲਕੀ' ! ਕਰੀਅਰ 'ਚ ਮਿਲੇਗਾ ਬੰਪਰ...
    • offer these things to lord shiva in the month of sawan
      ਸਾਵਣ ਦੇ ਮਹੀਨੇ ਭਗਵਾਨ ਸ਼ਿਵ ਨੂੰ ਲਗਾਓ ਇਨ੍ਹਾਂ ਚੀਜ਼ਾਂ ਦਾ ਭੋਗ ! ਘਰ 'ਚ ਆਉਣਗੀਆਂ...
    • with the right direction in the kitchen the path to advancement will open up
      ਰਸੋਈ ਦੀ ਸਹੀ ਦਿਸ਼ਾ ਨਾਲ ਖੁੱਲ੍ਹਣਗੇ ਤਰੱਕੀਆਂ ਦੇ ਰਾਹ ! ਆਰਥਿਕ ਤੇ ਸਿਹਤ ਪੱਖੋਂ...
    • these 3 zodiac signs will start having good days in terms of love relationships
      ਪ੍ਰੇਮ ਸਬੰਧਾਂ ਨੂੰ ਲੈ ਕੇ ਇਨ੍ਹਾਂ 3 ਰਾਸ਼ੀਆਂ ਦੇ ਸ਼ੁਰੂ ਹੋਣਗੇ 'ਚੰਗੇ ਦਿਨ' !...
    • chardham yatra postponed  heavy rain  landslide
      ਰੋਕੀ ਗਈ ਚਾਰਧਾਮ ਯਾਤਰਾ, ਜਾਣੋ ਪ੍ਰਸ਼ਾਸਨ ਨੇ ਕਿਉਂ ਲਿਆ ਫੈਸਲਾ
    • be careful if you have 3 zodiac signs
      ਪੈਸਿਆਂ ਦੇ ਮਾਮਲੇ ਇਹ 3 ਰਾਸ਼ੀਆਂ ਹੋ ਜਾਣ ਸਾਵਧਾਨ ! ਟੁੱਟੇਗਾ ਮੁਸੀਬਤਾਂ ਦਾ ਪਹਾੜ,...
    • the right direction of placing the garbage can will change your luck
      ਕੂੜੇਦਾਨ ਰੱਖਣ ਦੀ ਸਹੀ ਦਿਸ਼ਾ ਬਦਲੇਗੀ ਤੁਹਾਡੀ ਕਿਸਮਤ ! ਆਰਥਿਕ ਪੱਖੋ ਵੀ ਮਿਲੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +