Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 10, 2025

    11:33:22 AM

  • son in law love affair mother in law run away

    ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ...

  • heat breaks records in punjab

    ਪੰਜਾਬ 'ਚ ਗਰਮੀ ਨੇ ਤੋੜੇ ਰਿਕਾਰਡ, ਸੂਬੇ ਦੇ 10...

  • taking gold loan  customers will get more benefits with easy rules

    Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ,...

  • raja raghuvanshi sonam raj kushwaha mother

    'ਮੇਰੇ ਪੁੱਤ ਨੂੰ ਕੁਝ ਹੋਇਆ ਤਾਂ ਮੈਂ ਖ਼ੁਦਕੁਸ਼ੀ ਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Homegrown Tips News
    • ਸ਼੍ਰੀ ਗਣੇਸ਼ ਜੀ ਦੇ ਇਨ੍ਹਾਂ ਮੰਤਰਾਂ ਦਾ ਜ਼ਰੂਰ ਕਰੋ ਉਚਾਰਣ, ਜੀਵਨ ਦੀ ਹਰ ਪਰੇਸ਼ਾਨੀ ਹੋਵੇਗੀ ਦੂਰ

HOMEGROWN TIPS News Punjabi(ਦੇਸੀ ਨੁਸਖੇ)

ਸ਼੍ਰੀ ਗਣੇਸ਼ ਜੀ ਦੇ ਇਨ੍ਹਾਂ ਮੰਤਰਾਂ ਦਾ ਜ਼ਰੂਰ ਕਰੋ ਉਚਾਰਣ, ਜੀਵਨ ਦੀ ਹਰ ਪਰੇਸ਼ਾਨੀ ਹੋਵੇਗੀ ਦੂਰ

  • Edited By Sunita,
  • Updated: 25 Oct, 2023 01:52 PM
Homegrown Tips
lord ganpati special mantra name
  • Share
    • Facebook
    • Tumblr
    • Linkedin
    • Twitter
  • Comment

ਸ਼੍ਰੀ ਗਣੇਸ਼ ਜੀ ਦੀ ਪੂਜਾ ਤੋਂ ਬਿਨਾ ਸਾਰੀਆਂ ਪੂਜਾ ਨੂੰ ਅਧੂਰਾ ਮੰਨਿਆ ਜਾਂਦਾ ਹੈ। ਇਸੇ ਲਈ ਕਿਸੇ ਵੀ ਤਰ੍ਹਾਂ ਦਾ ਮੰਗਲ ਕੰਮ ਕਰਨ ਤੋਂ ਪਹਿਲਾਂ ਗੋਰੀਸੂਤ ਸ਼੍ਰੀ ਗਣੇਸ਼ ਜੀ ਦੀ ਪੂਜਾ ਕਰਕੇ ਸ਼ੁੱਭ ਫਲ ਦੀ ਪ੍ਰਾਪਤੀ ਕੀਤੀ ਜਾਂਦੀ ਹੈ। ਸੱਚੇ ਮਨ ਨਾਲ ਸ਼੍ਰੀ ਗਣੇਸ਼ ਜੀ ਦੀ ਅਰਾਧਨਾ ਕਰਨ ਨਾਲ ਬਲ, ਬੁੱਧੀ, ਵਿਵੇਕ, ਧਨ ਆਦਿ ਦੀ ਪ੍ਰਾਪਤੀ ਹੁੰਦੀ ਹੈ। ਅਜਿਹੇ ’ਚ ਭਗਵਾਨ ਸ਼੍ਰੀ ਗਣੇਸ਼ ਜੀ ਦੇ ਕੁਝ ਖਾਸ ਮੰਤਰਾਂ ਅਤੇ 14 ਨਾਮਾਂ ਦਾ ਉਚਾਰਣ ਅਤੇ ਜਾਪ ਕਰਨ ਨਾਲ ਜੀਵਨ ’ਚ ਚੱਲ ਰਹੀਆਂ ਪਰੇਸ਼ਾਨੀਆਂ, ਮੁਸ਼ਕਲਾਂ, ਧਨ ਨਾਲ ਸਬੰਧਿਤ ਸਮੱਸਿਆ ਦੂਰ ਹੋ ਜਾਂਦੀਆਂ ਹਨ ਅਤੇ ਸ਼ੁੱਭ ਫਲ ਮਿਲਦਾ ਹੈ। ਘਰ ’ਚ ਖੁਸ਼ਹਾਲੀ ਭਰਿਆ ਮਾਹੌਲ ਹੋਣ ਕਰਕੇ ਪਰਿਵਾਰ ’ਚ ਏਕਤਾ ਅਤੇ ਪਿਆਰ ਵਧਦਾ ਹੈ।

ਸ਼੍ਰੀ ਗਣੇਸ਼ ਜੀ ਦਾ ਵਰਤ-ਪੂਜਨ ਕਰਨ ਨਾਲ ਧਨ ਲਾਭ ਹੁੰਦਾ ਹੈ ਅਤੇ ਅਰੋਗਤਾ ਦੀ ਪ੍ਰਾਪਤੀ ਹੁੰਦੀ ਹੈ। ਸਾਰੇ ਦੁੱਖਾਂ ਤੋਂ ਮੁਕਤੀ ਮਿਲਦੀ ਹੈ। ਸਵੇਰੇ ਵਿਧੀ-ਵਿਧਾਨ ਨਾਲ ਭਗਵਾਨ ਗਣੇਸ਼ ਦੀ ਪੂਜਾ ਕਰਨ ਤੋਂ ਬਾਅਦ 21 ਲੱਡੂਆ ਦਾ ਭੋਗ ਲਗਾ ਕੇ ਗਰੀਬਾਂ 'ਚ ਵੰਡ ਦਿਓ। ਰਾਤ ਨੂੰ ਚੰਦਰਮਾ ਨੂੰ ਅਰਘ ਦਿਓ। ਆਓ ਜਾਣਦੇ ਹਾਂ ਵਰਤ ਦੀ ਵਿਧੀ ਬਾਰੇ...

ਅਰੋਗਤਾ ਦੀ ਪ੍ਰਾਪਤੀ
ਭਗਵਾਨ ਗਣੇਸ਼ ਦੀ ਮੂਰਤੀ ਅੱਗੇ ਘਿਉ ਦਾ ਦੀਵਾ ਜਗਾ ਕੇ 'ਓਮ ਹੀਂ ਗ੍ਰੀਂ ਹੀਂ' ਮੰਤਰ ਦਾ ਰੋਜ਼ਾਨਾ 11 ਮਾਲਾਵਾਂ ਦਾ ਜਾਪ ਕਰਨ ਨਾਲ ਵਿਅਕਤੀ ਰੋਗ ਮੁਕਤ ਹੋ ਕੇ ਅਰੋਗਤਾ ਪ੍ਰਾਪਤ ਕਰਦਾ ਹੈ।

PunjabKesari

ਪਤੀ-ਪਤਨੀ ਦਾ ਮਤਭੇਦ ਦੂਰ ਹੋਵੇਗਾ
ਭਗਵਾਨ ਗਣੇਸ਼ ਦੀ ਮੂਰਤੀ ਅੱਗੇ ਘਿਉ ਦਾ ਦੀਵਾ ਜਗਾ ਕੇ 'ਓਮ ਗਣਪਤੀ ਵਿਵਧਨਾਯ ਨਮ:' ਮੰਤਰ ਦਾ ਇਕ ਮਾਲਾ ਨਾਲ ਜਾਪ ਕਰਨ ਨਾਲ ਪਤੀ-ਪਤਨੀ ਦਾ ਆਪਸੀ ਮਤਭੇਦ ਦੂਰ ਜਾਂਦਾ ਹੈ।

ਘਰ ਦਾ ਕਲੇਸ਼ ਦੂਰ ਹੁੰਦਾ ਹੈ
ਭਗਵਾਨ ਗਣੇਸ਼ ਦੀ ਮੂਰਤੀ ਅੱਗੇ ਫੁੱਲ ਚੜ੍ਹਾ ਕੇ 'ਓਮ ਵਿਘਣ ਵਿਨਾਸ਼ਿਨਯੈ ਨਮ:' ਮੰਤਰ ਦਾ ਰੋਜ਼ਾਨਾ 11 ਮਾਲਾਵਾਂ ਨਾਲ ਜਾਪ ਕਰਨ ਨਾਲ ਘਰ ਦੇ ਕਲੇਸ਼ ਦੂਰ ਹੁੰਦੇ ਹਨ।

PunjabKesari

ਕਾਮਯਾਬੀ ਦੀ ਪ੍ਰਾਪਤੀ
ਭਗਵਾਨ ਗਣੇਸ਼ ਦੀ ਨਿਯਮਿਤ ਵਿਧੀ-ਵਿਧਾਨ ਨਾਲ ਪੂਜਾ ਕਰਕੇ ਲੱਡੂਆਂ ਦੇ ਨਾਲ 'ਓਮ ਮੋਦਕ ਪ੍ਰਿਯਾਯ ਨਮ:' ਮੰਤਰ ਦਾ ਜਾਪ ਕਰਨ ਨਾਲ ਕਾਮਯਾਬੀ ਦੀ ਪ੍ਰਾਪਤੀ ਹੁੰਦੀ ਹੈ।

ਆਰਥਿਕ ਪਰੇਸ਼ਾਨੀਆਂ ਨੂੰ ਦੂਰ ਕਰਨ ਲਈ
ਗਣੇਸ਼ ਜੀ ਦਾ ਬੀਜ ਮੰਤਰ ‘ਗਾਂ’ ਮੰਨਿਆ ਜਾਂਦਾ ਹੈ। ਇਸ ਤੋਂ ਬਣੇ ਮੰਤਰ ‘ਓਮ ਗਂ ਗਣਪਤੇ ਨਮ:' ਦਾ ਜਾਪ ਕਰਨ ਨਾਲ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ। ਇਸ ਦੇ ਨਾਲ ਆਰਥਿਕ ਪਰੇਸ਼ਾਨੀਆਂ ਦੂਰ ਹੋਣ ਦੇ ਨਾਲ-ਨਾਲ ਜੀਵਨ ਵਿਚ ਤਰੱਕੀ ਦੇ ਰਾਸਤੇ ਖੁੱਲ੍ਹ ਜਾਂਦੇ ਹਨ। ਆਮਦਨ ਵਿਚ ਵਾਧਾ ਹੋਣ ਦੇ ਨਾਲ-ਨਾਲ ਸੁੱਖ ਮਿਲਦਾ ਹੈ।

ਨੌਕਰੀ ਪਾਉਣ ਲਈ
ਜਿਨ੍ਹਾਂ ਲੋਕਾਂ ਨੂੰ ਨੌਕਰੀ ਨਾਲ ਸਬੰਧਿਤ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਦਾ ਹੈ, ਉਨ੍ਹਾਂ ਲੋਕਾਂ ਨੂੰ ਸ਼੍ਰੀ ਗਣੇਸ਼ ਜੀ ਦੀ ਪੂਜਾ ਕਰਨੀ ਚਾਹੀਦੀ ਹੈ। ਇਸ ਦੇ ਨਾਲ-ਨਾਲ ਗਣੇਸ਼ ਜੀ ਦੇ ਮੰਤਰਾਂ ਦਾ ਉਚਾਰਨ ਵੀ ਕਰਨਾ ਚਾਹੀਦਾ ਹੈ, ਜਿਸ ਨੂੰ ਕਰਨਾ ਸ਼ੁੱਭ ਮੰਨਿਆ ਜਾਂਦਾ ਹੈ। 

ਪੜ੍ਹੋ ਇਹ ਵੀ ਖਬਰ - ਜੇਕਰ ਤੁਸੀਂ ਵੀ ਸਲਾਦ ‘ਚ ਖੀਰਾ ਤੇ ਟਮਾਟਰ ਇਕੱਠੇ ਖਾ ਰਹੇ ਹੋ ਤਾਂ ਹੋ ਜਾਓ ਸਾਵਧਾਨ, ਜਾਣੋ ਕਿਉਂ

PunjabKesari

  • lord ganpati
  • special
  • mantra
  • name
  • Harassment
  • ਗਣੇਸ਼ ਜੀ
  • ਮੰਤਰ
  • ਉਚਾਰਨ
  • ਪਰੇਸ਼ਾਨੀ

Health Tips : ਹੱਥਾਂ-ਪੈਰਾਂ ਦੇ ਜੋੜਾਂ 'ਚ ਰਹਿੰਦਾ ਹੈ ਹਮੇਸ਼ਾ ਦਰਦ ਤਾਂ ਹੋ ਸਕਦੇ ਹਨ ਇਹ ਵੱਡੇ ਕਾਰਨ

NEXT STORY

Stories You May Like

  • roshan health care
    ਹੁਣ ਮਰਦਾਨਾ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਅਪਣਾ ਲਓ ਇਹ ਕਾਰਗਰ ਸ਼ਾਹੀ ਨੁਸਖ਼ਾ
  • heatstroke can be fatal
    ਲੂ ਲੱਗਣਾ ਹੋ ਸਕਦਾ ਹੈ ਜਾਨਲੇਵਾ ! ਜਾਣੋ ਇਸਦੇ ਲੱਛਣ ਤੇ ਇਲਾਜ
  • constipation problem
    Constipation ਦੀ ਸਮੱਸਿਆ ਤੋਂ  ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਦੇਸੀ ਨੁਸਖੇ
  • if you are troubled by sleep problem
    ਨੀਂਦ ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਦੇਸੀ ਨੁਸਖੇ
  • just 3 nights of poor sleep may raise heart disease risk
    3 ਦਿਨ ਨੀਂਦ ਪੂਰੀ ਨਾ ਹੋਣ ਨਾਲ ਖੂਨ ’ਚ ਹੁੰਦੈ ਬਦਲਾਅ, ਦਿਲ ’ਤੇ ਪੈ ਸਕਦੈ ਡੂੰਘਾ ਪ੍ਰਭਾਵ
  • kneaded flour goes bad quickly so follow these home remedies
    ਗਰਮੀਆਂ ’ਚ ਗੁੰਨਿਆ ਆਟਾ ਜਲਦੀ ਹੋ ਜਾਂਦੈ ਖਰਾਬ ਤਾਂ ਅਪਣਾਓ ਇਹ ਘਰੇਲੂ ਨੁਸਖੇ
  • heart attack does not come suddenly
    ਅਚਾਨਕ ਨਹੀਂ ਆਉਂਦਾ Heart attack, ਪਹਿਲਾਂ ਦਿੰਦਾ ਹੈ ਚਿਤਾਵਨੀ ਸੰਕੇਤ, ਜਾਣੋ ਲੱਛਣ
  • shraman health care
    MARRIED LIFE 'ਚ ਦੂਰੀਆਂ ਆਉਣ ਤੋਂ ਪਹਿਲਾਂ ਜਾਗ ਜਾਓ, ਅਪਣਾਓ ਇਹ Health Tips
  • heat breaks records in punjab
    ਪੰਜਾਬ 'ਚ ਗਰਮੀ ਨੇ ਤੋੜੇ ਰਿਕਾਰਡ, ਸੂਬੇ ਦੇ 10 ਜ਼ਿਲ੍ਹਿਆਂ 'ਚ Alert ਜਾਰੀ
  • government holiday declared in punjab tomorrow
    ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਦਫ਼ਤਰ
  • punjab new
    ਪੰਜਾਬ 'ਚ 20 ਜੂਨ ਤੋਂ ਲਾਗੂ ਹੋਣ ਜਾ ਰਿਹੈ ਨਵਾਂ ਸਿਸਟਮ! CM ਮਾਨ ਨੇ ਕਰ ਦਿੱਤਾ...
  • punjab vehicles challan
    ਪੰਜਾਬ ਦੇ ਵਾਹਨ ਚਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ! ਟ੍ਰੈਫ਼ਿਕ ਚਾਲਾਨ ਕੱਟੇ...
  • punjab weather update
    ਪੰਜਾਬ 'ਚ ਅਸਮਾਨੋਂ ਵਰ੍ਹ ਰਹੀ ਅੱਗ! ਲੂ ਨੇ ਲਈ ਵਿਅਕਤੀ ਦੀ ਜਾਨ; ਪੜ੍ਹੋ ਆਪਣੇ...
  • cm mann sc debt
    SC ਭਾਈਚਾਰੇ ਦੇ ਲੋਕਾਂ ਦਾ 67.84 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ’ਤੇ...
  • cm mann is going to give a big gift
    ਪੰਜਾਬ ਦੀ ਇੰਡਸਟਰੀ ਲਈ ਕੱਲ ਇਤਿਹਾਸਕ ਦਿਨ, CM ਮਾਨ ਦੇਣ ਜਾ ਰਹੇ ਵੱਡਾ ਤੋਹਫ਼ਾ
  • illegal constructions going on in jalandhar
    ਜਲੰਧਰ 'ਚ ਚੱਲ ਰਹੀਆਂ ਨਾਜਾਇਜ਼ ਉਸਾਰੀਆਂ!
Trending
Ek Nazar
heat breaks records in punjab

ਪੰਜਾਬ 'ਚ ਗਰਮੀ ਨੇ ਤੋੜੇ ਰਿਕਾਰਡ, ਸੂਬੇ ਦੇ 10 ਜ਼ਿਲ੍ਹਿਆਂ 'ਚ Alert ਜਾਰੀ

government holiday declared in punjab tomorrow

ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਦਫ਼ਤਰ

jewellers shops in nawanshahr will remain closed for 4 days

Punjab: 26 ਤੋਂ ਲੈ ਕੇ 29 ਜੂਨ ਲਈ ਹੋਇਆ ਵੱਡਾ ਐਲਾਨ, ਖੜ੍ਹੀ ਹੋਵੇਗੀ ਨਵੀਂ...

abdul hamid returned home

ਬੰਗਲਾਦੇਸ਼ ਦੇ ਸਾਬਕਾ ਰਾਸ਼ਟਰਪਤੀ ਅਬਦੁਲ ਹਾਮਿਦ ਵਿਦੇਸ਼ ਤੋਂ ਪਰਤੇ ਘਰ

heatwave in punjab

ਤੰਦੂਰ ਵਾਂਗ ਤਪੇਗਾ ਪੰਜਾਬ, 13 ਜੂਨ ਤੱਕ ਹੀਟ ਵੇਵ, ਮੌਸਮ ਵਿਭਾਗ ਵੱਲੋਂ ਚੇਤਾਵਨੀ...

big relief for the people of punjab from the mann government

ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵੱਡੀ ਰਾਹਤ, 18 ਜ਼ਿਲ੍ਹਿਆਂ ਦੇ ਲੋਕਾਂ ਨੂੰ...

water crisis in muslim country

ਇਸ ਮੁਸਲਿਮ ਦੇਸ਼ 'ਚ ਜਲ ਸੰਕਟ, 2030 ਤੱਕ ਪੈ ਸਕਦੇ ਸੋਕਾ

india vizhinjam port world container ship

ਭਾਰਤ ਦੀ ਵਿਝਿੰਜਮ ਬੰਦਰਗਾਹ ’ਤੇ ਪੁੱਜਾ ਦੁਨੀਆ ਦਾ ਸਭ ਤੋਂ ਵੱਡਾ ਕੰਟੇਨਰ ਜਹਾਜ਼

hezbollah member killed in israeli airstrike

ਇਜ਼ਰਾਈਲੀ ਹਵਾਈ ਹਮਲੇ 'ਚ ਹਿਜ਼ਬੁੱਲਾ ਮੈਂਬਰ ਦੀ ਮੌਤ, 3 ਨਾਗਰਿਕ ਜ਼ਖਮੀ

russia destroyed abrams tanks

ਰੂਸ ਨੇ ਦਿਖਾਇਆ ਦਮ, ਅਮਰੀਕਾ ਵੱਲੋਂ ਯੂਕ੍ਰੇਨ ਨੂੰ ਦਿੱਤੇ 26 ਅਬਰਾਮ ਟੈਂਕ ਕੀਤੇ...

two indian women detained at singapore

ਸਿੰਗਾਪੁਰ ਦੇ ਚਾਂਗੀ ਹਵਾਈ ਅੱਡੇ 'ਤੇ ਚੋਰੀ ਦੇ ਦੋਸ਼ 'ਚ ਦੋ ਭਾਰਤੀ ਔਰਤਾਂ ਹਿਰਾਸਤ...

disclosure about mla raman arora black money made white

MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ...

israeli forces intercept ship  detained greta thunberg and others

ਇਜ਼ਰਾਈਲੀ ਫੌਜ ਨੇ ਰੋਕਿਆ ਜਹਾਜ਼; ਗ੍ਰੇਟਾ ਥਨਬਰਗ ਅਤੇ ਹੋਰਾਂ ਨੂੰ ਲਿਆ ਹਿਰਾਸਤ 'ਚ

consecration held at sri sivan temple in singapore

ਸਿੰਗਾਪੁਰ 'ਚ ਸ਼੍ਰੀ ਸਿਵਾਨ ਮੰਦਰ 'ਚ ਅਭਿਸ਼ੇਕਮ ਸੰਪੰਨ (ਤਸਵੀਰਾਂ)

america deported illegal citizens

ਅਮਰੀਕਾ ਦੀ ਸਖ਼ਤ ਕਾਰਵਾਈ, 37 ਗੈਰ-ਕਾਨੂੰਨੀ ਨਾਗਰਿਕ ਕੀਤੇ ਡਿਪੋਰਟ

pakistani delegation reached britain

ਅਮਰੀਕਾ 'ਚ ਆਪਣਾ ਪੱਖ ਪੇਸ਼ ਕਰਨ ਤੋਂ ਬਾਅਦ ਪਾਕਿਸਤਾਨੀ ਵਫ਼ਦ ਪਹੁੰਚਿਆ ਬ੍ਰਿਟੇਨ

do not step out of the house from 12 noon to 3 pm

ਹੀਟ ਵੇਵ ਨੇ ਧਾਰਿਆ ਭਿਆਨਕ ਰੂਪ, ਦੁਪਹਿਰ 12 ਤੋਂ 3 ਵਜੇ ਤੱਕ ਘਰੋਂ ਬਾਹਰ ਨਾ...

heat wave yellow alert issued for 9 districts in punjab

ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ
    • white hair problem
      ਸਿਰ ਦਾ ਇੱਕ-ਇੱਕ ਚਿੱਟਾ ਵਾਲ ਹੋ ਜਾਵੇਗਾ ਕਾਲਾ, ਅਪਣਾਓ ਇਹ 3 ਦੇਸ਼ੀ ਨੁਸਖੇ
    • hemorrhoids can cause a deadly cancer
      ਬਵਾਸੀਰ ਤੋਂ ਬਣ ਸਕਦੈ ਭਿਆਨਕ ਕੈਂਸਰ, ਮਾਹਿਰਾਂ ਤੋਂ ਜਾਣੋ ਇਸ ਤੋਂ ਬਚਣ ਦੇ ਤਰੀਕੇ
    • kidney damage early signs
      ਜੇ ਸਵੇਰੇ ਚਿਹਰੇ 'ਤੇ ਦਿਖਦੇ ਨੇ ਅਜਿਹੇ ਲੱਛਣ ਤਾਂ ਖਤਰੇ 'ਚ ਹੈ ਤੁਹਾਡੀ ਕਿਡਨੀ!
    • if you want to lose weight
      ਭਾਰ ਘਟਾਉਣਾ ਹੈ ਤਾਂ ਅਪਣਾਓ ਇਹ ਤਰੀਕਾ, ਬਸ ਬਦਲੋ ਪਾਣੀ ਪੀਣ ਦਾ ਤਰੀਕਾ
    • not only the elderly but also children are falling victim to arthritis
      ਬਜ਼ੁਰਗ ਹੀ ਨਹੀਂ ਬੱਚੇ ਵੀ ਹੋ ਰਹੇ ਗਠੀਏ ਦੇ ਸ਼ਿਕਾਰ, ਇਹ ਲੱਛਣ ਦਿਖਦੇ ਤਾਂ ਹੋ...
    • do you also want to lose weight then drink this special drink
      ਕੀ ਤੁਸੀਂ ਵੀ ਘਟਾਉਣਾ ਚਾਹੁੰਦੇ ਹੋ ਭਾਰ ਤਾਂ ਪੀਓ ਇਹ ਖਾਸ ਡਰਿੰਕ, ਜਾਣੋ ਬਣਾਉਣ ਦਾ...
    • after the age of 30 women s bones start to become weak
      30 ਸਾਲ ਦੀ ਉਮਰ ਤੋਂ ਬਾਅਦ ਔਰਤਾਂ ਦੀਆਂ ਹੱਡੀਆਂ ਹੋਣ ਲੱਗਦੀਆਂ ਕਮਜ਼ੋਰ, ਇਸ...
    • want to tighten your protruding belly
      ਬਾਹਰ ਨਿਕਲਿਆ ਢਿੱਡ ਕਰਨਾ ਚਾਹੁੰਦੇ ਹੋ ਅੰਦਰ? ਤਾਂ ਅਪਣਾਓ ਇਹ ਸਵੇਰ ਦੀਆਂ 5 ਆਦਤਾਂ
    • mobile addiction is making children angry and lonely
      ਮੋਬਾਈਲ ਦੀ ਲਤ ਬਣਾ ਰਹੀ ਬੱਚਿਆਂ ਨੂੰ ਗੁੱਸੇਖੋਰ ਤੇ ਇਕੱਲਾ, ਜਾਣੋ 5 ਵੱਡੇ ਨੁਕਸਾਨ...
    • reduce salt to avoid high blood pressure and kidney disease
      ਹਾਈ ਬਲੱਡ ਪ੍ਰੈਸ਼ਰ ਤੇ ਗੁਰਦੇ ਦੀ ਬਿਮਾਰੀ ਤੋਂ ਬਚਣ ਲਈ ਘਟਾਓ ਨਮਕ, ਜਾਣੋ ਡਾਕਟਰਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +