Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    7:06:31 PM

  •   titan   business crosses 75 000 crores  investors will get dividend

    ‘Titan’ ਨੇ ਰਚਿਆ ਇਤਿਹਾਸ! ਕਾਰੋਬਾਰ 75,000 ਕਰੋੜ...

  • mother arrested for killing children by throwing them into a kali bein

    ਦੋਵੇਂ ਭਰਾਵਾਂ ਦਾ ਇਕੱਠਿਆਂ ਕੀਤਾ ਸਸਕਾਰ! ਕਾਲੀ...

  • long power cut to occur in punjab on saturday

    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ...

  • prices of these daily use items may increase

    ਆਮ ਆਦਮੀ ਨੂੰ ਲੱਗੇਗਾ ਵੱਡਾ ਝਟਕਾ! ਰੋਜ਼ਾਨਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਸ਼ਨੀਦੇਵ ਜੀ ਕਰਨਗੇ ਹਰ ਮਨੋਕਾਮਨਾ ਪੂਰੀ, ਸ਼ਨੀਵਾਰ ਨੂੰ ਜ਼ਰੂਰ ਕਰੋ ਇਨ੍ਹਾਂ ਮੰਤਰਾਂ ਦਾ ਜਾਪ

DHARM News Punjabi(ਧਰਮ)

ਸ਼ਨੀਦੇਵ ਜੀ ਕਰਨਗੇ ਹਰ ਮਨੋਕਾਮਨਾ ਪੂਰੀ, ਸ਼ਨੀਵਾਰ ਨੂੰ ਜ਼ਰੂਰ ਕਰੋ ਇਨ੍ਹਾਂ ਮੰਤਰਾਂ ਦਾ ਜਾਪ

  • Edited By Aarti Dhillon,
  • Updated: 31 Mar, 2023 11:59 AM
Jalandhar
lord shani will fulfill every wish definitely chant these mantras on saturday
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)- ਸ਼ਨੀਵਾਰ ਦੇ ਦਿਨ ਭਗਵਾਨ ਸ਼ਨੀ ਦੇਵ ਦੀ ਪੂਜਾ ਕੀਤੀ ਜਾਂਦੀ ਹੈ। ਜੇਕਰ ਕੁੰਡਲੀ 'ਚ ਸ਼ਨੀ ਸਬੰਧੀ ਕੋਈ ਵੀ ਮਾੜਾ ਪ੍ਰਭਾਵ ਚੱਲ ਰਿਹਾ ਹੋਵੇ ਤਾਂ ਇਸ ਦਿਨ ਵਿਸ਼ੇਸ਼ ਉਪਾਅ ਤੇ ਪੂਜਾ ਕਰਨ ਨਾਲ ਹਰ ਸਮੱਸਿਆ ਤੋਂ ਰਾਹਤ ਪਾਈ ਜਾ ਸਕਦੀ ਹੈ। ਸ਼ਨੀ ਦੇਵ ਨੂੰ ਨਿਆਂ ਦਾ ਦੇਵਤਾ ਮੰਨਿਆ ਜਾਂਦਾ ਹੈ। ਬਹੁਤ ਸਾਰੇ ਲੋਕ ਉਨ੍ਹਾਂ ਤੋਂ ਡਰਦੇ ਹਨ ਪਰ ਉਹ ਅਜਿਹੇ ਦੇਵਤਾ ਹਨ, ਜੋ ਸਾਰਿਆਂ ਨੂੰ ਕਰਮਾਂ ਦਾ ਫਲ ਦਿੰਦੇ ਹਨ। ਉਨ੍ਹਾਂ ਤੋਂ ਕੋਈ ਵੀ ਬੁਰਾ ਕੰਮ ਨਹੀਂ ਲੁਕਿਆ। ਸ਼ਨੀਵਾਰ ਨੂੰ ਸ਼ਨੀ ਕ੍ਰਿਪਾ ਲਈ ਪੂਜਾ, ਵਰਤ, ਦਾਨ ਦੇ ਕਈ ਉਪਾਅ ਦੱਸੇ ਗਏ ਹਨ। ਸ਼ਾਸਤਰਾਂ ਅਨੁਸਾਰ ਸ਼ਨੀ ਦੇ ਨਾਖੁਸ਼ ਹੋਣ ਦਾ ਅਰਥ ਹੈ ਮੁਸੀਬਤਾਂ ਦਾ ਮਾਰਗ ਖੁੱਲ੍ਹਣਾ। ਜੇਕਰ ਵਿਅਕਤੀ ਸ਼ਨੀਵਾਰ ਨੂੰ ਭਗਵਾਨ ਸ਼ਨੀ ਦੀ ਪੂਜਾ ਮਨ ਅਤੇ ਸਹੀ ਤਰੀਕੇ ਨਾਲ ਕੀਤੀ ਜਾਵੇ ਤਾਂ ਸ਼ਨੀ ਦੇਵ ਦੀ ਕ੍ਰਿਪਾ ਮਿਲਦੀ ਹੈ। ਆਓ ਜਾਣਦੇ ਹਾਂ ਸ਼ਨੀਵਾਰ ਨੂੰ ਸ਼ਨੀ ਦੇਵ ਦੀ ਪੂਜਾ ਕਿਵੇਂ ਕੀਤੀ ਜਾਂਦੀ ਹੈ, ਜਿਸ ਨਾਲ ਤੁਹਾਨੂੰ ਫਲ ਪ੍ਰਾਪਤ ਹੋਵੇ :

ਇਸ ਤਰ੍ਹਾਂ ਕਰੋ ਸ਼ਨੀ ਦੇਵ ਦੀ ਪੂਜਾ
1. ਹਰ ਸ਼ਨੀਵਾਰ ਨੂੰ ਮੰਦਰ 'ਚ ਸਰ੍ਹੋਂ ਦੇ ਤੇਲ ਦਾ ਦੀਵਾ ਜ਼ਰੂਰ ਜਗਾਓ। ਇਸ ਦੀਵੇ ਨੂੰ ਭਗਵਾਨ ਦੇ ਮੰਦਰ 'ਚ ਉਨ੍ਹਾਂ ਦੀ ਮੂਰਤੀ ਦੇ ਸਾਹਮਣੇ ਜਗਾਓ।
2. ਜੇਕਰ ਤੁਹਾਡੇ ਘਰ ਦੇ ਨੇੜੇ ਸ਼ਨੀ ਦੇਵ ਦਾ ਮੰਦਰ ਨਾ ਹੋਵੇ ਤਾਂ ਦੀਵਾ ਪਿੱਪਲ ਦੇ ਦਰੱਖਤ ਹੇਠਾਂ ਜਗਾਓ।
3. ਸ਼ਨੀ ਮਹਾਰਾਜ ਨੂੰ ਤੇਲ ਦੇ ਦੀਵੇ ਨਾਲ ਕਾਲੀ ਉੜਦ ਅਤੇ ਫਿਰ ਕੋਈ ਵੀ ਕਾਲੀ ਵਸਤੂ ਭੇਟ ਕਰੋ।
4. ਸ਼ਨੀ ਦੇਵ ਨੂੰ ਭੇਟ ਚੜ੍ਹਾਉਣ ਤੋਂ ਬਾਅਦ ਸ਼ਨੀ ਚਾਲੀਸਾ ਪੜ੍ਹੋ।
5. ਸ਼ਨੀ ਦੇਵ ਦੀ ਪੂਜਾ ਕਰਨ ਤੋਂ ਬਾਅਦ ਹਨੂੰਮਾਨ ਜੀ ਦੀ ਵੀ ਪੂਜਾ ਕਰੋ। ਉਨ੍ਹਾਂ ਦੀ ਮੂਰਤੀ 'ਤੇ ਸਿੰਦੂਰ ਲਗਾਓ ਅਤੇ ਕੇਲਾ ਚੜ੍ਹਾਓ।

ਪੂਜਾ ਕਰਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ :-
1. ਸੂਰਜ ਚੜ੍ਹਣ ਤੋਂ ਪਹਿਲਾਂ ਤੇ ਸੂਰਜ ਡੁੱਬਣ ਤੋਂ ਬਾਅਦ ਕੀਤੀ ਗਈ ਪੂਜਾ ਲਾਭ ਦਿੰਦੀ ਹੈ।
2. ਸ਼ਾਂਤ ਮਨ ਨਾਲ ਸ਼ਨੀ ਦੇਵ ਦੀ ਪੂਜਾ ਕਰੋ।
3. ਤਾਂਬੇ ਦੇ ਭਾਂਡਿਆਂ ਦੀ ਵਰਤੋਂ ਨਾ ਕਰੋ। ਲੋਹੇ ਦੀ ਵਸਤੂਆਂ ਸ਼ਨੀ ਨੂੰ ਅਰਪਿਤ ਕਰਨ ਨਾਲ ਉਹ ਖੁਸ਼ ਹੁੰਦੇ ਹਨ।
4. ਸ਼ਨੀ ਦੇਵ ਦੀ ਪੂਜਾ ਪਿੱਪਲ ਦੇ ਰੁੱਖ ਦੇ ਹੇਠਾਂ ਬੈਠ ਕੇ ਕਰਨਾ ਸ਼ੁੱਭ ਹੁੰਦਾ ਹੈ।
5. ਸ਼ਨੀ ਮੰਤਰਾਂ ਦਾ ਜਾਪ ਕਰਦੇ ਸਮੇਂ ਆਪਣਾ ਮੂੰਹ ਪੱਛਮ ਦਿਸ਼ਾ 'ਚ ਰੱਖੋ।
5. ਲਾਲ ਕੱਪੜੇ, ਫਲ-ਫੁੱਲ ਸ਼ਨੀ ਨੂੰ ਨਹੀਂ ਚੜ੍ਹਾਉਣ ਚਾਹੀਦੇ। ਨੀਲੇ ਜਾਂ ਕਾਲੇ ਰੰਗ ਦੀਆਂ ਚੀਜ਼ਾਂ ਦੀ ਵਰਤੋਂ ਕਰਨਾ ਸ਼ੁੱਭ ਹੁੰਦਾ ਹੈ।
6. ਸ਼ਨੀ ਦੀ ਮੂਰਤੀ ਦੇ ਦਰਸ਼ਨ ਸਾਹਮਣੇ ਤੋਂ ਨਹੀਂ, ਸਾਈਡ ਤੋਂ ਕਰੋ।

7. ਸ਼ਨੀ ਦੇਵ ਦੇ ਉਸ ਮੰਦਰ 'ਚ ਜਾਓ, ਜਿੱਥੇ ਉਹ ਸ਼ਿਲਾ ਦੇ ਰੂਪ 'ਚ ਬਿਰਾਜਮਾਨ ਹੋਣ।
8. ਸ਼ਨੀਵਾਰ ਦੇ ਦਿਨ ਸਿਰਫ ਸਾਤਵਿਕ ਆਹਾਰ ਲੈਣਾ ਚਾਹੀਦਾ ਹੈ।
9. ਧਿਆਨ ਰੱਖੋ ਜਦੋਂ ਸ਼ਨੀਦੇਵ 'ਤੇ ਤੇਲ ਚੜ੍ਹਾਓ ਤਾਂ ਉਹ ਇੱਧਰ-ਉੱਧਰ ਨਾ ਡਿੱਗੇ।
ਇਸ ਚੀਜ਼ ਨਾਲ ਸ਼ਨੀ ਰਹਿੰਦੇ ਹਨ ਹਮੇਸ਼ਾ ਖੁਸ਼
ਸ਼ਨੀਵਾਰ ਨੂੰ ਮਾਸ-ਮੱਛੀ, ਸ਼ਰਾਬ ਦੇ ਸੇਵਨ ਤੋਂ ਜੋ ਦੂਰ ਰਹਿੰਦੇ ਹਨ, ਮੱਛੀਆਂ ਨੂੰ ਖਾਣਾ ਖੁਆਉਂਦੇ ਹਨ ਤੋਂ ਸ਼ਨੀ ਹਮੇਸ਼ਾ ਖੁਸ਼ ਹੁੰਦੇ ਹਨ।

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ। 

  • Lord Shani
  • wish
  • mantras
  • Saturday
  • ਸ਼ਨੀਦੇਵ ਜੀ
  • ਸ਼ਨੀਵਾਰ
  • ਮੰਤਰ ਜਾਪ
  • ਸ਼ਨੀਵਾਰ

ਘਰ 'ਚ ਆਵੇਗੀ ਨਕਾਰਾਤਮਕ ਊਰਜਾ, ਪੂਜਾ ਰੂਮ ਨਾਲ ਜੁੜੇ ਇਨ੍ਹਾਂ ਵਾਸਤੂ ਨਿਯਮਾਂ ਨੂੰ ਨਾ ਕਰੋ ਨਜ਼ਰਅੰਦਾਜ਼

NEXT STORY

Stories You May Like

  • life passes like kings
    ਰਾਜਿਆਂ ਵਾਂਗ ਲੰਘਦੀ ਹੈ ਜ਼ਿੰਦਗੀ; ਜੇਕਰ ਕੁੰਡਲੀ 'ਚ ਹੁੰਦਾ ਹੈ ਇਹ 'ਰਾਜਯੋਗ'
  • do not forget to keep these things in the south direction of the house
    ਘਰ ਦੀ ਦੱਖਣ ਦਿਸ਼ਾ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਨਹੀਂ ਤਾਂ ਹੋ ਸਕਦੈ ਨੁਕਸਾਨ
  • these 3 zodiac signs will have only silver
    ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਚਾਂਦੀ ਹੀ ਚਾਂਦੀ ! ਅਰੁਣ ਗ੍ਰਹਿ ਦਾ ਵੱਡਾ ਬਦਲਾਅ; ਪੈਸਿਆਂ ਦੀ ਹੋਵੇਗੀ ਬਾਰਿਸ਼
  • topaz can enrich even the poor
    ਕੰਗਾਲ ਨੂੰ ਵੀ ਮਾਲਾਮਾਲ ਕਰ ਸਕਦੈ 'ਪੁਖਰਾਜ'! ਸਿਰਫ਼ 30 ਦਿਨਾਂ 'ਚ ਬਦਲ ਜਾਂਦੀ ਹੈ ਗ੍ਰਹਿਆਂ ਦੀ ਚਾਲ
  • the right way to hold a broom will change your luck
    ਝਾੜੂ ਰੱਖਣ ਦਾ ਸਹੀ ਤਰੀਕਾ ਬਦਲ ਦੇਵੇਗਾ ਤੁਹਾਡੀ ਕਿਸਮਤ!  ਜਾਣੋ ਝਾੜੂ ਨਾਲ ਜੁੜੇ ਇਹ ਜ਼ਰੂਰੀ ਨਿਯਮ
  • the lucky jackpot is going to be held from may 18th
    18 ਮਈ ਤੋਂ ਲੱਗਣ ਜਾ ਰਿਹਾ ਹੈ ਕਿਸਮਤ ਦਾ ਜੈਕਪਾਟ ; ਨੋਟਾਂ ਦਾ ਵਰ੍ਹੇਗਾ ਮੀਂਹ
  • be careful when washing clothes at night
    ਰਾਤ ਨੂੰ ਕੱਪੜੇ ਧੋਣ ਵਾਲੇ ਹੋ ਜਾਣ ਸਾਵਧਾਨ! ਕਿਤੇ ਰੁਕ ਨਾ ਜਾਵੇ ਤੁਹਾਡੀ ਤਰੱਕੀ, ਵਧਣਗੀਆਂ ਮੁਸੀਬਤਾਂ
  • these 5 zodiac signs are going to have a lot of luck from may 15th
    15 ਮਈ ਤੋਂ ਇਨ੍ਹਾਂ 5 ਰਾਸ਼ੀਆਂ ਦੀ ਹੋਣ ਜਾ ਰਹੀ ਬੱਲੇ-ਬੱਲੇ! ਵਧੇਗਾ ਤੇ ਰੁਤਬਾ ਤੇ ਆਵੇਗਾ ਪੈਸਾ ਹੀ ਪੈਸਾ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
Trending
Ek Nazar
hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

punjab and haryana high court issues order for stray dogs

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਵਾਰਾ ਕੁੱਤਿਆਂ ਲਈ ਹੁਕਮ ਜਾਰੀ, ਅਧਿਕਾਰੀਆਂ...

fire brigade employee cyber fraud

ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...

firecracker factory update

ਚੀਨ ਪਟਾਕਾ ਫੈਕਟਰੀ ਧਮਾਕਾ ਅਪਡੇਟ : ਮਰਨ ਵਾਲਿਆਂ ਦੀ ਗਿਣਤੀ 37 ਹੋਈ

chardham yatra tempo traveler 17 devotees

ਚਾਰਧਾਮ ਯਾਤਰਾ 'ਤੇ ਜਾ ਰਿਹਾ ਟੈਂਪੋ ਟਰੈਵਲਰ ਹਾਦਸਾਗ੍ਰਸਤ, 17 ਸ਼ਰਧਾਲੂ ਸਨ ਸਵਾਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • 4 zodiac signs will be blessed with saturn
      4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...
    • vastu tips for money
      ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ
    • baba kedar darshan devotees tokens
      ਬਾਬਾ ਕੇਦਾਰ ਦੇ ਸ਼ਰਧਾਲੂਆਂ ਲਈ ਵੱਡੀ ਖ਼ਬਰ: ਹੁਣ ਟੋਕਨ ਤੋਂ ਬਿਨਾਂ ਨਹੀਂ ਹੋਣਗੇ...
    • the lottery will be held for those with 4 zodiac signs
      4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ' ! ਇਸ ਦਿਨ ਹੋਣ ਜਾ ਰਿਹਾ 3 ਗ੍ਰਹਿਆਂ...
    • kedarnath heavy rain snowfall
      ਕੇਦਾਰਨਾਥ ’ਚ ਭਾਰੀ ਮੀਂਹ ਤੇ ਬਰਫ਼ਬਾਰੀ, ਕਿਵਾੜ ਖੁੱਲ੍ਹਣ ਮਗਰੋਂ 3 ਲੱਖ ਤੋਂ ਵੱਧ...
    • may to december rashifal
      ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...
    • dont make this mistake even if you forget to wipe it
      ਪੋਚਾ ਲਾਉਣਾ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀ! ਖਾਲੀ ਹੋ ਜਾਣਗੇ ਖਾਤੇ
    • golden time will come for these 5 zodiac signs
      22 ਮਈ ਤੋਂ ਸ਼ੁਰੂ ਹੋਵੇਗਾ ਇਨ੍ਹਾਂ 5 ਰਾਸ਼ੀਆਂ ਦਾ 'ਗੋਲਡਨ ਟਾਈਮ'! ਬਣ ਰਿਹੈ...
    • a kitchen built in the wrong direction can become a cause of poverty
      ਸਾਵਧਾਨ! ਗਲਤ ਦਿਸ਼ਾ 'ਚ ਬਣੀ ਰਸੋਈ ਬਣ ਸਕਦੀ ਹੈ ਕੰਗਾਲੀ ਦਾ ਕਾਰਨ, ਘਰ 'ਚੋਂ ...
    • don t make these 5 mistakes even if you forget
      ਭੁੱਲ ਕੇ ਵੀ ਨਾ ਕਰੋ ਇਹ 5 ਗਲਤੀਆਂ! ਘਰ ਦੇ ਇਹ ਵਾਸਤੂ ਦੋਸ਼ ਤੁਹਾਨੂੰ ਕਰ ਸਕਦੇ ਹਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +