Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 03, 2026

    6:34:55 PM

  • service center employees of punjab

    ਸੇਵਾ ਕੇਂਦਰ ਮੁਲਾਜ਼ਮਾਂ ਨੇ ਕਰ'ਤਾ ਵੱਡਾ ਐਲਾਨ,...

  • lightning strike punjab farmer

    ਪੰਜਾਬ ਵਿਚ ਡਿੱਗੀ ਅਸਮਾਨੀ ਬਿਜਲੀ ਨੇ ਮਚਾਈ ਤਬਾਹੀ,...

  • next 48 hours crucial heavy rain and thunderstorm alert in punjab

    ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ...

  • khalsa tax in punjab

    ਪੰਜਾਬ ਆਉਣ ਵਾਲੀਆਂ ਗੱਡੀਆਂ 'ਤੇ ਲੱਗੇਗਾ 'ਖ਼ਾਲਸਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਮਾਂ ਲਕਸ਼ਮੀ ਜੀ ਖੋਲ੍ਹਣਗੇ ਕਿਸਮਤ ਦੇ ਬੰਦ ਦਰਵਾਜ਼ੇ, ਸ਼ੁੱਕਰਵਾਰ ਨੂੰ ਕਰੋ ਇਹ ਖ਼ਾਸ ਉਪਾਅ

DHARM News Punjabi(ਧਰਮ)

ਮਾਂ ਲਕਸ਼ਮੀ ਜੀ ਖੋਲ੍ਹਣਗੇ ਕਿਸਮਤ ਦੇ ਬੰਦ ਦਰਵਾਜ਼ੇ, ਸ਼ੁੱਕਰਵਾਰ ਨੂੰ ਕਰੋ ਇਹ ਖ਼ਾਸ ਉਪਾਅ

  • Edited By Aarti Dhillon,
  • Updated: 09 Feb, 2023 05:39 PM
Jalandhar
maa lakshmi ji doors of luck
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) — ਹਰ ਕੋਈ ਚਾਹੁੰਦਾ ਹੈ ਕਿ ਉਸ 'ਤੇ ਮਾਤਾ ਲਕਸ਼ਮੀ ਜੀ ਦੀ ਕਿਰਪਾ ਹੋਵੇ ਪਰ ਕਈ ਵਾਰ ਲੋਕ ਮਿਹਨਤ ਕਰਨ ਤੋਂ ਬਾਅਦ ਵੀ ਮਾਤਾ ਲਕਸ਼ਮੀ ਜੀ ਦੀ ਕਿਰਪਾ ਪ੍ਰਾਪਤ ਨਹੀਂ ਕਰ ਪਾਉਂਦੇ। ਜੇਕਰ ਤੁਸੀਂ ਵੀ ਚਾਹੁੰਦੇ ਹੋ ਕਿ ਤੁਹਾਡੇ 'ਤੇ ਮਾਤਾ ਲਕਸ਼ਮੀ ਜੀ ਦੀ ਅਪਾਰ ਕਿਰਪਾ ਚਾਹੁੰਦੇ ਤਾਂ ਅਸੀਂ ਤੁਹਾਨੂੰ ਕੁਝ ਅਜਿਹੇ ਉਪਾਅ ਦੱਸਣ ਜਾ ਰਹੇ ਹਾਂ, ਜਿਸ ਨੂੰ ਅਪਣਾਉਣ ਨਾਲ ਮਾਤਾ ਲਕਸ਼ਮੀ ਜੀ ਤੁਹਾਡੇ ਤੋਂ ਖੁਸ਼ ਹੋ ਜਾਵੇਗੀ। ਮਾਂ ਲਕਸ਼ਮੀ ਭਗਵਾਨ ਵਿਸ਼ਣੂ ਦੀ ਪਤਨੀ ਹੈ। ਇਸ ਲਈ ਜੋਤਿਸ਼ ਮੁਤਾਬਕ ਅਜਿਹਾ ਉਪਾਅ ਕਰਨਾ ਚਾਹੀਦਾ ਹੈ ਜਿਸ ਨਾਲ ਦੋਵੇਂ ਵੀ ਖੁਸ਼ ਹੋ ਜਾਣ। ਮਾਂ ਲਕਸ਼ਮੀ ਦੀ ਉਪਾਸਨਾ ਹੀ ਤੁਹਾਨੂੰ ਧਨ ਦੀ ਪ੍ਰਾਪਤੀ ਕਰਵਾ ਸਕਦੀ ਹੈ। ਇਸ ਲਈ ਇਹ ਜ਼ਰੂਰੀ ਹੈ ਕਿ ਤੁਸੀਂ ਆਪਣੀ ਉਪਾਸਨਾ ਦੇ ਜ਼ਰੀਏ ਮਾਂ ਲਕਸ਼ਮੀ ਨੂੰ ਖੁਸ਼ ਕਰੋ।

ਇਹ ਵੀ ਪੜ੍ਹੋ-ਬੋਇੰਗ ਕਰੇਗੀ 2000 ਕਰਮਚਾਰੀਆਂ ਦੀ ਛੁੱਟੀ, ਭਾਰਤ ’ਚ TCS ਨੂੰ ਹੋਵੇਗਾ ਫ਼ਾਇਦਾ

ਭਗਵਾਨ ਵਿਸ਼ਣੂ ਦਾ ਅਭਿਸ਼ੇਕ ਕਰੋ —
ਦੇਵੀ ਲਕਸ਼ਮੀ ਜੀ ਨੂੰ ਖੁਸ਼ ਕਰਨ ਲਈ ਸ਼ੁੱਕਰਵਾਰ ਦੇ ਦਿਨ ਸ਼ੰਖ 'ਚ ਪਾਣੀ ਭਰ ਕੇ ਭਗਵਾਨ ਵਿਸ਼ਣੂ ਦਾ ਅਭਿਸ਼ੇਕ ਕਰੋ। ਇਸ ਉਪਾਅ ਨਾਲ ਮਾਤਾ ਲਕਸ਼ਮੀ ਜੀ ਜਲਦੀ ਖੁਸ਼ ਹੋ ਜਾਂਦੀ ਹੈ। ਲਗਾਤਾਰ 3 ਸ਼ੁੱਕਰਵਾਰ ਇਹ ਉਪਾਅ ਕਰਨ ਨਾਲ ਮਾਂ ਲਕਸ਼ਮੀ ਜੀ ਕਿਰਪਾ ਜ਼ਰੂਰ ਕਰਦੀ ਹੈ। ਅਜਿਹਾ ਕਰਨ ਨਾਲ ਤੁਹਾਡੀ ਆਰਥਿਕ ਸਥਿਤੀ 'ਚ ਵੀ ਸੁਧਾਰ ਆ ਜਾਵੇਗਾ। ਇਹ ਉਪਾਅ ਹਿੰਦੂ ਧਰਮ ਦੀ ਦੇਵੀ ਮੰਨੀ ਜਾਣ ਵਾਲੀ ਮਾਤਾ ਲਕਸ਼ਮੀ ਜੀ ਨਾਲ ਜੁੜਿਆ ਹੈ।

ਖੀਰ ਦਾ ਭੋਗ ਲਗਵਾਓ —
ਅਜਿਹੀ ਮਾਨਤਾ ਹੈ ਕਿ ਮਾਂ ਲਕਸ਼ਮੀ ਜੀ ਸ਼ੁੱਕਰਵਾਰ ਦੇ ਦਿਨ ਭੋਗ ਲਗਵਾਉਣ ਨਾਲ ਖੁਸ਼ ਹੁੰਦੀ ਹੈ। ਚੌਲ ਅਤੇ ਦੁੱਧ ਨਾਲ ਬਣੀ ਖੀਰ ਦਾ ਮਾਤਾ ਲਕਸ਼ਮੀ ਜੀ ਨੂੰ ਸ਼ਾਮ ਦੇ ਸਮੇਂ ਭੋਗ ਲਗਵਾਓ। ਇਸ ਦਿਨ ਤੁਸੀਂ ਪਿੱਤਲ ਦਾ ਦੀਵਾ ਵੀ ਜਗਾ ਸਕਦੇ ਹੋ। ਜਦੋਂ ਰਾਤ 'ਚ ਤੁਹਾਡੇ ਖਾਣੇ ਦਾ ਸਮਾਂ ਹੋਵੇ ਤਾਂ ਉਸ ਦੌਰਾਨ ਖੀਰ ਨੂੰ ਆਪਣੇ ਪਰਿਵਾਰ ਵਾਲਿਆਂ ਨਾਲ ਖਾਓ।

ਇਹ ਵੀ ਪੜ੍ਹੋ-ਹੁਣ ATM ਤੋਂ ਨੋਟਾਂ ਦੀ ਤਰ੍ਹਾਂ ਨਿਕਲਣਗੇ ਸਿੱਕੇ, ਦੇਸ਼ ਦੇ 12 ਸ਼ਹਿਰਾਂ 'ਚ ਹੋਵੇਗੀ ਸ਼ੁਰੂਆਤ, ਜਾਣੋ RBI ਦਾ ਪਲਾਨ

ਉਪਾਅ —
— ਸ਼ੁੱਕਰਵਾਰ ਦੇ ਦਿਨ ਬ੍ਰਹਮਾ ਮਹੂਰਤ ਵਿਚ ਉੱਠ ਕੇ ਇਸ਼ਨਾਨ ਕਰੋ। ਉਸ ਤੋਂ ਬਾਅਦ ਮਾਂ ਲਕਸ਼ਮੀ ਅਤੇ ਭਗਵਾਨ ਵਿਸ਼ਣੂ ਜੀ ਦੀ ਪੂਜਾ ਕਰੋ। ਸ਼ੁੱਧ ਘਿਓ ਦਾ ਦੀਵਾ ਜਗਾ ਕੇ ਸ਼੍ਰੀ ਸੂਕਤ ਦਾ ਪਾਠ ਕਰਨਾ ਚਾਹੀਦਾ ਹੈ।
— ਸ਼ਾਮ ਦੇ ਸਮੇਂ ਪਿੱਪਲ ਦੇ ਦਰੱਖਤ 'ਤੇ ਸਰ੍ਹੋਂ ਦੇ ਤੇਲ ਵਿਚ ਤਿੰਨ ਬੱਤੀਆਂ ਵਾਲਾ ਦੀਵਾ ਜਗਾਓ। ਇਸ ਦੇ ਨਾਲ ਹੀ ਪੰਜ ਮੇਵੇ ਦੀ ਮਠਿਆਈ ਚੜ੍ਹਾਓ ਅਤੇ ਬਾਅਦ ਵਿਚ ਇਸ ਪ੍ਰਸਾਦ ਨੂੰ ਗਰੀਬਾਂ 'ਚ ਵੰਡ ਦਿਓ।
— ਇਸ ਦਿਨ ਗਰੀਬਾਂ ਨੂੰ ਆਪਣੀ ਸਮਰੱਥਾ ਅਨੁਸਾਰ ਦਾਨ ਦੇਣਾ ਚਾਹੀਦਾ ਹੈ। ਜੇਕਰ ਸੰਭਵ ਹੋਵੇ ਤਾਂ ਸਫੈਦ ਰੰਗ ਦੇ ਕੱਪੜੇ ਜਾਂ ਸਫੈਦ ਰੰਗ ਦੀ ਕੋਈ ਚੀਜ਼ ਜਿਵੇਂ ਦੁੱਧ, ਚੀਨੀ, ਚੌਲ ਆਦਿ ਦਾ ਦਾਨ ਕਰਨਾ ਬਹੁਤ ਹੀ ਸ਼ੁੱਭ ਮੰਨਿਆ ਜਾਂਦਾ ਹੈ।
— ਮਾਤਾ ਲਕਸ਼ਮੀ ਦੀ ਪੂਜਾਂ ਕਰਨ ਤੋਂ ਬਾਅਦ ਸ਼ੰਖ ਵਿਚ ਪਾਣੀ ਭਰ ਕੇ ਭਗਵਾਨ ਵਿਸ਼ਣੂ ਦੀ ਪੂਜਾ ਕਰਨ ਨਾਲ ਮਾਂ ਜਲਦੀ ਖੁਸ਼ ਹੁੰਦੀ ਹੈ।
— ਲਕਸ਼ਮੀ ਸ਼੍ਰੀ ਯੰਤਰ ਦਾ ਅਭਿਸ਼ੇਕ ਗਾਂ ਦੇ ਦੁੱਧ ਨਾਲ ਕਰੋ। ਇਸ ਤੋਂ ਬਾਅਦ ਉਸ ਪਾਣੀ ਨੂੰ ਪੂਰੇ ਘਰ ਵਿਚ ਛਿੜਕ ਦਿਓ। ਇਸ ਨਾਲ ਧਨ ਲਾਭ ਦੀ ਪ੍ਰਾਪਤੀ ਹੋਵੇਗੀ।
  ''ਓਮ ਸ਼੍ਰੀ ਸ਼ਰੀਏ ਨਮ:'' ਮੰਤਰ ਦਾ 108 ਵਾਰ ਜਾਪ ਕਰੋ। ਇਸ ਮੰਤਰ ਦਾ ਜਾਪ ਕਰਨ ਨਾਲ ਘਰ 'ਚ ਆ ਰਹੀ ਆਰਥਿਕ ਤੰਗੀ ਜਲਦੀ ਦੂਰ ਹੋਵੇਗੀ ਅਤੇ ਜ਼ਿੰਦਗੀ 'ਚ ਖੁਸ਼ਹਾਲੀ ਆਵੇਗੀ।

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ। 

  • Maa Lakshmi j
  • closed doors
  • luck
  • Friday
  • Dharm
  • puja
  • ਮਾਂ ਲਕਸ਼ਮੀ ਜੀ
  • ਕਿਸਮਤ
  • ਸ਼ੁੱਕਰਵਾਰ
  • ਖ਼ਾਸ ਉਪਾਅ

Vastu Tips: ਬੈੱਡਰੂਮ ਨਾਲ ਅਟੈਚ ਬਾਥਰੂਮ ਲਈ ਅਪਣਾਓ ਕੁਝ ਖ਼ਾਸ ਵਾਸਤੂ ਉਪਾਅ

NEXT STORY

Stories You May Like

  • zodiac signs
    ਇਨ੍ਹਾਂ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਗਜਕੇਸਰੀ ਰਾਜਯੋਗ ਤੇ ਸ਼ੁੱਕਰ ਗੋਚਰ ਦਾ ਬਣ ਰਿਹੈ ਸ਼ੁਭ ਸੰਯੋਗ
  • main door rules for wealth prosperity
    ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ
  • the pan and wok in the kitchen can change your luck
    ਰਸੋਈ 'ਚ ਤਵਾ ਅਤੇ ਕੜਾਹੀ ਬਦਲ ਸਕਦੇ ਨੇ ਤੁਹਾਡੀ ਕਿਸਮਤ, ਬਸ ਕਰ ਲਓ ਇਹ ਛੋਟਾ ਜਿਹਾ ਕੰਮ
  • fortune will open for these 4 zodiac signs from june 8th
    8 ਜੂਨ ਤੋਂ ਖੁੱਲ੍ਹਣਗੇ ਇਨ੍ਹਾਂ 4 ਰਾਸ਼ੀਆਂ ਕਿਸਮਤ ਦੇ ਦਰਵਾਜ਼ੇ! ਬਣ ਰਿਹਾ 'ਲਕਸ਼ਮੀ ਨਾਰਾਇਣ ਯੋਗ', ਆਵੇਗਾ ਪੈਸਾ ਹੀ ਪੈ
  • horoscope tomorrow zodiac signs predictions
    ਭਲਕੇ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ, ਜਾਣੋਂ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ
  • don  t keep keys in these places at home  even by mistake
    ਘਰ 'ਚ ਗਲਤੀ ਨਾਲ ਵੀ ਇਨ੍ਹਾਂ ਥਾਵਾਂ 'ਤੇ ਨਾ ਰੱਖੋ ਚਾਬੀਆਂ, ਨਹੀਂ ਤਾਂ ਹੋ ਸਕਦੈ ਵੱਡਾ ਆਰਥਿਕ ਨੁਕਸਾਨ
  • these zodiac signs will have silver today
    ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਚਾਂਦੀ! 'ਨਵਪੰਚਮ ਰਾਜਯੋਗ' ਨਾਲ ਬਦਲੇਗੀ ਕਿਸਮਤ ਤੇ ਨੋਟਾਂ ਦੇ ਵਰ੍ਹੇਗਾ ਮੀਂਹ
  • don t make these 3 mistakes even if you forget them on auspicious days
    ਬੜੇ ਮੰਗਲ ਦੇ ਦਿਨ ਭੁੱਲ ਕੇ ਵੀ ਨਾ ਕਰੋ ਇਹ 3 ਗਲਤੀਆਂ, ਨਾਰਾਜ਼ ਹੋ ਸਕਦੇ ਹਨ ਬਜਰੰਗਬਲੀ
  • next 48 hours crucial heavy rain and thunderstorm alert in punjab
    ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,...
  • sabzi mandi as traders shut shops
    ਜਲੰਧਰ ਦੀ ਇਸ ਮੰਡੀ 'ਚ ਦੁਕਾਨਾਂ ਹੋਈਆਂ ਬੰਦ! ਪਸਰਿਆ ਸੰਨਾਟਾ, ਜਾਣੋ ਕੀ ਰਹੀ...
  • tempo driver hits cyclist
    ਇਨਸਾਨੀਅਤ ਸ਼ਰਮਸਾਰ: ਟੈਂਪੂ ਚਾਲਕ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਇਲਾਜ ਬਹਾਨੇ...
  • former congress mla arrives at ed office in money laundering case
    ਜਲੰਧਰ ਵਿਖੇ ਮਨੀ ਲਾਂਡਰਿੰਗ ਕੇਸ 'ਚ ED ਦਫ਼ਤਰ ਪਹੁੰਚੇ ਸਾਬਕਾ ਕਾਂਗਰਸੀ ਵਿਧਾਇਕ
  • road accident outside maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ ਦੇ ਬਾਹਰ ਤੇਜ਼ ਰਫ਼ਤਾਰ ਟਰੱਕ ਨੇ ਬਿਜਲੀ ਦਾ ਖੰਭਾ ਤੋੜਿਆ
  • punjabi girls achieved big positions across the country
    ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਚਮਕਾਇਆ ਨਾਂ, ਦੇਸ਼ ਭਰ 'ਚੋਂ ਹਾਸਲ ਕੀਤੇ ਵੱਡੇ ਮੁਕਾਮ
  • suspicious drone found on government school playground
    ਜਲੰਧਰ ਵਿਖੇ ਸਰਕਾਰੀ ਸਕੂਲ ਦੇ ਮੈਦਾਨ 'ਚੋਂ ਮਿਲਿਆ ਸ਼ੱਕੀ ਡਰੋਨ, ਫੈਲੀ ਦਹਿਸ਼ਤ
  • railways caught more than 43 thousand passengers without tickets
    ਰੇਲਵੇ ਨੇ ਮਈ ’ਚ 43 ਹਜ਼ਾਰ ਤੋਂ ਵੱਧ ਯਾਤਰੀ ਬਿਨਾਂ ਟਿਕਟ ਫੜੇ, ਵਸੂਲਿਆ 3.10...
Trending
Ek Nazar
dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

main door rules for wealth prosperity

ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ

new york senate  august 15

ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ...

women every month rs 3000 account

28 ਲੱਖ ਔਰਤਾਂ ਨੂੰ ਹਰ ਮਹੀਨੇ 3000, ਬੰਗਾਲ 'ਚ ਸ਼ੁਰੂ ਹੋਈ ਇਹ ਯੋਜਨਾ

motorcycle journey to arctic ocean

ਓਨਟਾਰੀਓ ਦਾ ਵਿਅਕਤੀ ਮੋਟਰਸਾਈਕਲ ਰਾਹੀਂ ਆਰਕਟਿਕ ਮਹਾਂਸਾਗਰ ਤੱਕ ਦੇ ਸਫ਼ਰ ਲਈ ਹੋਇਆ...

demands to ban sikh religious symbols in uk

ਯੂਕੇ 'ਚ ਸਿੱਖ ਧਾਰਮਿਕ ਚਿੰਨ੍ਹ ਕਿਰਪਾਨ ’ਤੇ ਪਾਬੰਦੀ ਦੀ ਉੱਠੀ ਮੰਗ

canadian pm carney s message to immigrants

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ...

famous comedian deported from dubai

ਮਸ਼ਹੂਰ ਕਾਮੇਡੀਅਨ ਨੂੰ ਦੁਬਈ ਤੋਂ ਕੀਤਾ ਗਿਆ ਡਿਪੋਰਟ; ਇਕ ਵੀਡੀਓ ਕਾਰਨ ਕੱਟਣੀ ਪਈ...

terrible accident on film set

ਫਿਲਮ ਦੇ ਸੈੱਟ 'ਤੇ ਵਾਪਰਿਆ ਭਿਆਨਕ ਹਾਦਸਾ; ਧਮਾਕੇ ਦੌਰਾਨ 26 ਸਾਲਾ ਮੁੰਡੇ ਦੀ ਮੌਤ

aruna irani battled cancer twice shares her personal story

ਆਪਣੀ ਹੀ ਗਲਤੀ ਨਾਲ ਦੂਜੀ ਵਾਰ ਕੈਂਸਰ ਦਾ ਸ਼ਿਕਾਰ ਹੋਈ ਬਾਲੀਵੁੱਡ ਦੀ ਮਸ਼ਹੂਰ...

famous actress   statement creates stir in the industry

'ਪ੍ਰੋਡਿਊਸਰ ਨੇ ਮੇਰੇ ਨਾਲ..!' ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਇੰਡਸਟਰੀ 'ਚ...

drug smugglers road thrown 100 notes police encounter

ਫ਼ਿਲਮੀ ਅੰਦਾਜ਼ 'ਚ ਨਸ਼ਾ ਤਸਕਰਾਂ ਨੇ ਸੜਕ 'ਤੇ ਸੁੱਟੇ 100-100 ਦੇ ਨੋਟ, ਪੁਲਸ...

rcb star banned

IPL ਚੈਂਪੀਅਨ ਬਣਨ ਤੋਂ ਬਾਅਦ RCB ਨੂੰ ਵੱਡਾ ਝਟਕਾ! ICC ਨੇ ਸਟਾਰ ਖਿਡਾਰੀ 'ਤੇ...

200 villages face blackout

200 ਪਿੰਡਾਂ 'ਚ ਹੋਇਆ Blackout! ਤੇਜ਼ ਹਨ੍ਹੇਰੀ ਕਾਰਨ ਰਾਜਸਥਾਨ 'ਚ ਡਿੱਗ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • the fate of these 4 zodiac signs will be bullish
      ਇਨ੍ਹਾਂ 4 ਰਾਸ਼ੀਆਂ ਦੀ ਬਦਲ ਜਾਵੇਗੀ ਕਿਸਮਤ ! ਹੋ ਜਾਵੇਗਾ ਪੈਸਾ ਹੀ ਪੈਸਾ, ਭਲਕੇ...
    • jammu  maa vaishno devi yatra  devotees
      ਮਾਂ ਵੈਸ਼ਨੋ ਦੇਵੀ ਯਾਤਰਾ ਦੌਰਾਨ ਭੁੱਲ ਕੇ ਵੀ ਨਾ ਕਰਿਓ ਇਹ ਗ਼ਲਤੀ ! ਨਹੀਂ ਤਾਂ...
    • lucky june for these 5 zodiac signs
      ਇਨ੍ਹਾਂ 5 ਰਾਸ਼ੀਆਂ ਲਈ Lucky ਜੂਨ ! ਪੈਸਿਆਂ ਦੀ ਹੋਵੇਗੀ ਬਾਰਿਸ਼, ਨੌਕਰੀ 'ਚ...
    • shoes can be a cause of poverty
      ਘਰ ਦੇ ਮੇਨ ਗੇਟ ਅੱਗੇ 'ਜੁੱਤੀਆਂ' ਬਣ ਸਕਦੈ ਕੰਗਾਲੀ ਦਾ ਕਾਰਨ, ਅੱਜ ਹੀ ਬਦਲੋ ਇਹ...
    • kedarnath pilgrimage creates new history
      ਕੇਦਾਰਨਾਥ ਦੀ ਯਾਤਰਾ ਨੇ ਰਚਿਆ ਨਵਾਂ ਇਤਿਹਾਸ: ਸਿਰਫ਼ 39 ਦਿਨਾਂ 'ਚ 10 ਲੱਖ ਤੋਂ...
    • those who eat food while sitting in bed  be careful
      ਬਿਸਤਰ 'ਤੇ ਬੈਠ ਕੇ ਖਾਣਾ ਖਾਣ ਵਾਲੇ ਹੋ ਜਾਣ ਸਾਵਧਾਨ! ਘਰ ਆ ਸਕਦੀ ਹੈ ਕੰਗਾਲੀ...
    • these zodiac signs are going to get bumper benefits
      ਇਨ੍ਹਾਂ ਰਾਸ਼ੀਆਂ ਨੂੰ ਮਿਲਣ ਵਾਲਾ ਹੈ ਬੰਪਰ ਲਾਭ! ਹੋਵੇਗੀ ਨੋਟਾਂ ਦੀ ਬਾਰਿਸ਼
    • old clothes can be the cause of your misfortune
      ਫਟੇ-ਪੁਰਾਣੇ ਕੱਪੜੇ ਬਣ ਸਕਦੇ ਹਨ ਤੁਹਾਡੀ ਬਦਕਿਸਮਤੀ ਦਾ ਕਾਰਨ! ਅੱਜ ਹੀ ਕਰੋ ਇਹ...
    • today it will rain notes on these 3 zodiac signs
      ਅੱਜ ਇਨ੍ਹਾਂ 3 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ !  ਚੰਦਰਮਾ ਦੇ ਬਦਲਦੇ ਹੀ...
    • july 3 shri amarnath yatra pilgrim capf
      3 ਜੁਲਾਈ ਤੋਂ ਸ਼ੁਰੂ ਸ੍ਰੀ ਅਮਰਨਾਥ ਯਾਤਰਾ, ਸ਼ਰਧਾਲੂਆਂ ਦੀ ਸੁਰੱਖਿਆਂ ਲਈ CAPF ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +