Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    10:06:19 AM

  • election commissioner  gyanesh kumar  sir  list

    SIR 'ਚ ਕੱਟਿਆ ਗਿਆ ਨਾਂ ਤਾਂ ਘਬਰਾਉਣ ਦੀ ਲੋੜ ਨਹੀਂ...

  • university protests

    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ...

  • former supreme court chief justice arrested

    ਨੇਪਾਲ 'ਚ ਵੱਡਾ ਧਮਾਕਾ: ਸੁਪਰੀਮ ਕੋਰਟ ਦੇ ਸਾਬਕਾ...

  • virat kohli on cricket

    'ਇਹ ਮੇਰਾ ਆਖ਼ਰੀ..!' ਵਨਡੇ ਸੀਰੀਜ਼ ਤੋਂ ਪਹਿਲਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਇਸ ਦਿਨ ਸ਼ਿਵ ਮੰਦਰਾਂ ਵਿਚ ਭਗਵਾਨ ਸ਼ਿਵ ਜੀ ਦੀ ਪੂਜਾ ਹੁੰਦੀ ਹੈ

DHARM News Punjabi(ਧਰਮ)

ਇਸ ਦਿਨ ਸ਼ਿਵ ਮੰਦਰਾਂ ਵਿਚ ਭਗਵਾਨ ਸ਼ਿਵ ਜੀ ਦੀ ਪੂਜਾ ਹੁੰਦੀ ਹੈ

  • Updated: 21 Feb, 2020 08:58 AM
Jalandhar
maha shivratri
  • Share
    • Facebook
    • Tumblr
    • Linkedin
    • Twitter
  • Comment

ਮਹਾਸ਼ਿਵਰਾਤਰੀ ਦਾ ਤਿਉਹਾਰ ਭਗਵਾਨ ਸ਼ੰਕਰ ਜੀ ਦਾ ਪਿਆਰਾ ਅਤੇ ਸਰਬੋਤਮ ਦਿਨ ਮੰਨਿਆ ਜਾਂਦਾ ਹੈ। ਇਸ ਦਾ ਵਰਤ ਫੱਗਣ ਮਹੀਨੇ ਦੇ ਪਹਿਲੇ ਪੱਖ ਦੀ ਚੌਦਸ਼ ਨੂੰ ਕੀਤਾ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਭਗਵਾਨ ਸ਼ੰਕਰ ਇਸ ਦਿਨ ਦੇਸ਼ ਦੇ ਸਭ ਸ਼ਿਵਲਿੰਗਾਂ ਵਿਚ ਪ੍ਰਵੇਸ਼ ਕਰਦੇ ਹਨ। ਇਸ ਦਿਨ ਹਰ ਥਾਂ 'ਤੇ ਸ਼ਿਵ ਮੰਦਰਾਂ ਵਿਚ ਭਗਵਾਨ ਸ਼ਿਵ ਜੀ ਦੀ ਪੂਜਾ ਕੀਤੀ ਜਾਂਦੀ ਹੈ। ਵਿਸ਼ਵਾਸ ਕੀਤਾ ਜਾਂਦਾ ਹੈ ਕਿ ਜਿਹੜਾ ਪ੍ਰਾਣੀ ਇਸ ਸ਼ਿਵਰਾਤਰੀ ਨੂੰ ਨਿਰਜਲ ਰਹਿ ਕੇ ਵਰਤ ਕਰਦਾ ਹੈ, ਸ਼ਿਵ ਜੀ ਦੀ ਪੂਜਾ ਕਰਦਾ ਹੈ, ਰਾਤ ਭਰ ਜਾਗਰਣ ਕਰ ਕੇ ਸਤਿਸੰਗ ਅਤੇ ਕੀਰਤਨ ਕਰਦਾ ਹੈ, ਉਸ ਨੂੰ ਸ਼ਿਵ ਲੋਕ ਦੀ ਪ੍ਰਾਪਤੀ ਹੁੰਦੀ ਹੈ।
ਸ਼ਿਵ ਜੀ ਬੜੇ ਦਿਆਲੂ ਹਨ ਅਤੇ ਭੋਲੇ ਨਾਥ ਹਨ, ਛੂਤ-ਛਾਤ ਦਾ ਉਨ੍ਹਾਂ ਦੀਆਂ ਨਜ਼ਰਾਂ 'ਚ ਕੋਈ ਨਾਂ ਨਹੀਂ ਹੈ। ਸ਼ਿਵਰਾਤਰੀ ਦਾ ਇਹ ਦਿਹਾੜਾ ਦੇਸ਼ ਭਰ 'ਚ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ ਪਰ ਕਾਸ਼ੀ, ਬੈਦਨਾਥ ਧਾਮ ਅਤੇ ਉੱਜੈਨ ਆਦਿ ਥਾਵਾਂ 'ਤੇ ਬੜੇ ਹੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਸ਼ਿਵ ਭਗਤਾਂ ਲਈ ਤਾਂ ਇਸ ਦਿਨ ਦੇ ਮਹੱਤਵ ਦੀ ਕੋਈ ਹੱਦ ਹੀ ਨਹੀਂ। ਸ਼ਿਵਰਾਤਰੀ ਦਾ ਇਹ ਦਿਹਾੜਾ ਪ੍ਰਾਣੀਆਂ 'ਤੇ ਦਯਾ ਭਾਵ ਰੱਖਣ ਦੇ ਸਿਧਾਂਤਾਂ ਨੂੰ ਸਮਝਣ ਲਈ ਬੜੇ ਹੀ ਮਹੱਤਵ ਦਾ ਦਿਨ ਹੈ। ਇਸ ਸਬੰਧੀ ਕਥਾ ਨਿਮਨ ਅਨੁਸਾਰ ਹੈ।
ਪ੍ਰਤਯੰਤ ਦੇਸ਼ ਦਾ ਇਕ ਸ਼ਿਕਾਰੀ ਜੀਵਾਂ ਨੂੰ ਮਾਰ ਕੇ ਜਾਂ ਜਿਉਂਦੇ ਫੜ ਕੇ ਵੇਚ ਕੇ ਆਪਣਾ ਕਾਰੋਬਾਰ ਚਲਾਉਂਦਾ ਸੀ। ਇਸ ਸ਼ਿਕਾਰੀ ਨੇ ਸ਼ਾਹੂਕਾਰ ਦਾ ਕਰਜ਼ਾ ਦੇਣਾ ਸੀ। ਕਰਜ਼ੇ ਦੀ ਮਾਰ ਕਾਰਣ ਸ਼ਾਹੂਕਾਰ ਨੇ ਸ਼ਿਕਾਰੀ ਨੂੰ ਸ਼ਿਕਾਰ ਲਈ ਇਕ ਅਜਿਹੀ ਥਾਂ ਜਾਣ ਲਈ ਮਜਬੂਰ ਕਰ ਦਿੱਤਾ ਸੀ ਜਿੱਥੇ ਕਿ ਇਕ ਤਲਾਬ ਦੇ ਕਿਨਾਰੇ ਬੇਲ ਦੇ ਦਰੱਖਤ ਦੇ ਹੇਠਾਂ ਸ਼ਿਵਲਿੰਗ ਦੇ ਕੋਲ ਬੈਠ ਕੇ ਹਿਰਨ ਆਰਾਮ ਕਰਦੇ ਸਨ, ਉੱਥੇ ਦਰੱਖਤ 'ਤੇ ਬੈਠ ਕੇ ਸ਼ਿਕਾਰੀ ਸ਼ਿਕਾਰ ਦਾ ਇੰਤਜ਼ਾਰ ਕਰਨ ਲੱਗਾ।
ਇੰਨੇ ਨੂੰ ਉੱਥੇ ਇਕ ਹਿਰਨੀ ਆਈ ਜਿਹੜੀ ਕਿ ਗਰਭਵਤੀ ਸੀ। ਉਸ ਨੂੰ ਦੇਖ ਕੇ ਸ਼ਿਕਾਰੀ ਨੇ ਆਪਣੇ ਧਨੁੱਸ਼ 'ਤੇ ਤੀਰ ਚੜਾਇਆ ਹੀ ਸੀ ਕਿ ਹਿਰਨੀ ਨੇ ਕਿਹਾ ਕਿ ਮੈਂ ਗਰਭਵਤੀ ਹਾਂ ਅਤੇ ਬੱਚਿਆਂ ਨੂੰ ਜਨਮ ਦੇਣ ਦਾ ਸਮਾਂ ਨਜ਼ਦੀਕ ਹੈ, ਜੇਕਰ ਆਪ ਬੱਚਿਆਂ ਨੂੰ ਜਨਮ ਦੇਣ ਤੋਂ ਬਾਅਦ ਮੇਰਾ ਸ਼ਿਕਾਰ ਕਰ ਲਵੋ ਤਾਂ ਕਿੰਨਾ ਚੰਗਾ ਹੋਵੇ। ਇਹ ਸੁਣ ਕੇ ਸ਼ਿਕਾਰੀ ਮੰਨ ਗਿਆ ਅਤੇ ਹਿਰਨੀ ਚਲੀ ਗਈ।
ਕੁਝ ਸਮੇਂ ਬਾਅਦ ਉੱਥੇ ਦੂਜੀ ਹਿਰਨੀ ਆਈ ਜਿਸ ਦਾ ਕਿ ਅਜੇ ਤੱਕ ਆਪਣੇ ਪਤੀ ਨਾਲ ਸੰਗ ਨਹੀਂ ਸੀ ਹੋਇਆ। ਸ਼ਿਕਾਰੀ ਨੂੰ ਤੀਰ ਚੜਾਉਂਦਾ ਦੇਖ ਕੇ ਉਹ ਬੋਲੀ ਕਿ ਜੇਕਰ ਹੁਣ ਮੇਰੀ ਮੌਤ ਹੋ ਗਈ ਤਾਂ ਮੈਂ ਅਗਲੇ ਜਨਮ ਵਿਚ ਕਾਮੁਕ ਸੁਭਾਅ ਵਾਲੀ ਬਣਾਂਗੀ, ਕਿਉਂਕਿ ਅਜੇ ਮੇਰੀ ਕਾਮ ਤ੍ਰਿਸ਼ਨਾ ਬਾਕੀ ਹੈ। ਜੇਕਰ ਆਪ ਮੈਨੂੰ ਹੁਣ ਜਾਣ ਦਿਓ ਤਾਂ ਮੈਂ ਆਪਣੇ ਪਤੀ ਦਾ ਸੰਗ ਕਰ ਕੇ ਤ੍ਰਿਸ਼ਨਾ ਪੂਰੀ ਕਰ ਕੇ ਆ ਜਾਵਾਂ ਤੇ ਮੇਰਾ ਸ਼ਿਕਾਰ ਕਰ ਲੈਣਾ। ਸ਼ਿਕਾਰੀ ਨੇ ਉਸ ਨੂੰ ਵੀ ਜਾਣ ਦਿੱਤਾ।
ਕੁਝ ਚਿਰ ਮਗਰੋਂ ਤੀਜੀ ਹਿਰਨੀ ਉੱਥੇ ਆਈ ਅਤੇ ਸ਼ਿਕਾਰੀ ਨੂੰ ਦੇਖ ਕੇ ਉਸ ਨੇ ਵੀ ਕਿਹਾ ਕਿ ਤੁਸੀਂ ਦੇਖ ਰਹੇ ਹੋ ਕਿ ਮੇਰੇ ਨਾਲ ਮੇਰੇ ਬੱਚੇ ਹਨ। ਜੇਕਰ ਹੁਣੇ ਆਪ ਨੇ ਮੈਨੂੰ ਮਾਰ ਦਿੱਤਾ ਤਾਂ ਇਹ ਬੇਸਹਾਰਾ ਹੋ ਜਾਣਗੇ, ਮੈਂ ਇਨ੍ਹਾਂ ਨੂੰ ਆਪਣੇ ਪਤੀ ਕੋਲ ਛੱਡ ਆਵਾਂ ਅਤੇ ਵਾਪਸ ਆਉਣ 'ਤੇ ਤੁਸੀਂ ਮੇਰਾ ਸ਼ਿਕਾਰ ਕਰ ਲੈਣਾ। ਸ਼ਿਕਾਰੀ ਨੇ ਇਸ ਨੂੰ ਵੀ ਛੱਡ ਦਿੱਤਾ। ਕੁਝ ਚਿਰ ਮਗਰੋਂ ਉੱਥੇ ਇਕ ਹਿਰਨ ਆਇਆ। ਸ਼ਿਕਾਰੀ ਨੂੰ ਦੇਖ ਕੇ ਉਹ ਬੋਲਿਆ ਕਿ ਜੇਕਰ ਆਪ ਨੇ ਮੈਥੋਂ ਪਹਿਲਾਂ ਵਾਲੀਆਂ ਤਿੰਨ ਹਿਰਨੀਆਂ ਨੂੰ ਮਾਰ ਦਿੱਤਾ ਹੈ ਤਾਂ ਮੈਨੂੰ ਵੀ ਮਾਰ ਦਿਓ ਕਿਉਂਕਿ ਉਨ੍ਹਾਂ ਤੋਂ ਬਿਨਾਂ ਮੇਰਾ ਜੀਵਨ ਬੇਕਾਰ ਹੈ। ਜੇਕਰ ਆਪ ਨੇ ਉਨ੍ਹਾਂ ਨੂੰ ਨਹੀਂ ਮਾਰਿਆ ਤਾਂ ਮੈਨੂੰ ਵੀ ਛੱਡ ਦਿਓ, ਮੈਂ ਜਾ ਕੇ ਉਨ੍ਹਾਂ ਨੂੰ ਮਿਲ ਆਵਾਂ। ਉਹ ਸਭ ਮੇਰਾ ਇੰਤਜ਼ਾਰ ਕਰ ਰਹੀਆਂ ਹੋਣਗੀਆਂ। ਜੇਕਰ ਆਪ ਨੇ ਹੁਣੇ ਮੈਨੂੰ ਮਾਰ ਦਿੱਤਾ ਤਾਂ ਉਨ੍ਹਾਂ ਦੀ ਪ੍ਰਤਿੱਗਿਆ ਪੂਰੀ ਨਹੀਂ ਹੋਵੇਗੀ, ਇਸ ਤਰ੍ਹਾਂ ਮੈਂ ਜਾ ਕੇ ਉਨ੍ਹਾਂ ਸਭਨਾਂ ਨੂੰ ਨਾਲ ਲੈ ਆਵਾਂਗਾ। ਆਪ ਨੇ ਸਾਨੂੰ ਸਭ ਨੂੰ ਹੀ ਮਾਰ ਦੇਣਾ, ਸ਼ਿਕਾਰੀ ਨੇ ਉਸ ਨੂੰ ਵੀ ਛੱਡ ਦਿੱਤਾ।
ਸ਼ਿਕਾਰੀ ਦੇ ਇਸ ਵਿਵਹਾਰ ਦਾ ਕਾਰਣ ਇਹ ਸੀ ਕਿ ਸੇਠ ਦਾ ਕਰਜ਼ਾ ਨਾ ਚੁਕਾ ਸਕਣ ਕਾਰਣ ਉਸ ਨੂੰ ਇਕ ਰਾਤ ਸ਼ਿਵ ਮੰਦਰ 'ਚ ਬੰਦ ਕਰ ਦਿੱਤਾ ਗਿਆ। ਉਹ ਰਾਤ ਫੱਗਣ ਮਹੀਨੇ ਦੇ ਪਹਿਲੇ ਪੱਖ ਦੀ ਤੇਰਸ ਦੀ ਸੀ, ਇਸ ਦਿਨ ਭਗਵਾਨ ਸ਼ਿਵ ਦੀ ਪੂਜਾ ਹੋ ਰਹੀ ਸੀ, ਰਾਤ ਭਰ ਜਾਗਣ ਕਾਰਣ ਉਸ ਨੂੰ ਸ਼ਿਵ ਪੂਜਾ ਦਾ ਫਲ ਪ੍ਰਾਪਤ ਹੋਇਆ ਤੇ ਅਗਲੇ ਦਿਨ ਸੇਠ ਦੇ ਹੁਕਮ ਨਾਲ ਕਰਜ਼ਾ ਚੁਕਾਉਣ ਲਈ ਸ਼ਿਕਾਰੀ ਇਸ ਥਾਂ 'ਤੇ ਆਇਆ।
ਇਤਫਾਕ ਦੀ ਗੱਲ ਸੀ ਕਿ ਜਿਸ ਦਰੱਖਤ 'ਤੇ ਸ਼ਿਕਾਰੀ ਬੈਠਾ ਸੀ ਉਹ ਦਰੱਖਤ ਬੇਲ ਦਾ ਸੀ ਅਤੇ ਉਸ ਦੇ ਹੇਠਾਂ ਸ਼ਿਵਲਿੰਗ ਬਣਿਆ ਹੋਇਆ ਸੀ। ਦਰੱਖਤ 'ਤੇ ਬੈਠਣ ਲਈ ਜਗ੍ਹਾ ਬਣਾਉਂਦੇ ਹੋਏ ਜੋ ਪੱਤੇ ਹੇਠਾਂ ਡਿਗੇ, ਉਨ੍ਹਾਂ ਨਾਲ ਸ਼ਿਵਲਿੰਗ ਢਕਿਆ ਗਿਆ ਸੀ, ਜਿਸ ਕਾਰਨ ਭੁੱਖੇ ਰਹਿਣ ਕਾਰਣ ਉਸ ਦਾ ਵਰਤ ਵੀ ਹੋ ਗਿਆ। ਇਨ੍ਹਾਂ ਤਿੰਨਾਂ ਫਲਾਂ ਦੇ ਪ੍ਰਾਪਤ ਹੋ ਜਾਣ ਕਾਰਣ ਉਸ ਦੀ ਅੰਤਰ ਆਤਮਾ ਪਵਿੱਤਰ ਹੋ ਗਈ ਸੀ ਅਤੇ ਉਸ ਦੇ ਮਨ ਵਿਚ ਪ੍ਰੇਮ ਭਾਵ ਅਤੇ ਦਯਾ ਭਾਵ ਉਤਪੰਨ ਹੋ ਗਿਆ ਸੀ ਅਤੇ ਉਸ ਦੇ ਅੰਦਰ ਦਯਾ ਅਤੇ ਪ੍ਰੇਮ ਭਾਵ ਦੀ ਜਯੋਤੀ ਪ੍ਰਚੰਡ ਹੋ ਚੁੱਕੀ ਸੀ। ਇਹ ਜਯੋਤੀ ਜਵਾਲਾ ਇੰਨੀ ਪ੍ਰਚੰਡ ਸੀ ਕਿ ਜਦੋਂ ਹਿਰਨ ਹਿਰਨੀਆਂ, ਬੱਚਿਆਂ ਸਮੇਤ ਉੱਥੇ ਆਇਆ ਤਾਂ ਸ਼ਿਕਾਰੀ ਨੇ ਕਿਸੇ ਦਾ ਵੀ ਸ਼ਿਕਾਰ ਨਾ ਕੀਤਾ। ਮਹਾਸ਼ਿਵਰਾਤਰੀ ਦੀ ਪੂਜਾ ਅਤੇ ਵਰਤ ਦਾ ਪੁੰਨ ਮਿਲਣ ਕਾਰਣ ਭਗਵਾਨ, ਸ਼ਿਕਾਰੀ 'ਤੇ ਅਤਿਅੰਤ ਪ੍ਰਸੰਨ ਹੋ ਹੀ ਗਏ ਸਨ ਅਤੇ ਹੁਣ ਉਸ ਦੇ ਦਯਾ ਭਾਵ 'ਤੇ ਭਗਵਾਨ ਸ਼ਿਵ ਗਦ-ਗਦ ਹੋ ਉੱਠੇ ਅਤੇ ਸ਼ਿਕਾਰੀ ਨੂੰ ਆਪਣੇ ਧਾਮ ਦਾ ਸੁੱਖ ਪ੍ਰਦਾਨ ਕੀਤਾ ਅਤੇ ਇਸ ਦੇ ਨਾਲ ਹੀ ਬਚਨ ਪਾਲਕ ਹਿਰਨ ਪਰਿਵਾਰ ਨੂੰ ਵੀ ਸ਼ਿਵ ਲੋਕ ਦੀ ਪ੍ਰਾਪਤੀ ਹੋਈ।     

  • Maha Shivratri
  • Maha Shivratri 2020
  • ਮਹਾਸ਼ਿਵਰਾਤਰੀ

ਰਾਸ਼ੀਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

NEXT STORY

Stories You May Like

  • these zodiac signs will become wealthy starting monday
    ਸੋਮਵਾਰ ਤੋਂ ਇਹ ਰਾਸ਼ੀਆਂ ਹੋਣਗੀਆਂ 'ਮਾਲਾਮਾਲ' ! ਨਵਪੰਚਮ ਯੋਗ ਨਾਲ ਇਨ੍ਹਾਂ ਘਰ ਹੋਵੇਗੀ ਨੋਟਾਂ ਦੀ ਬਾਰਿਸ਼
  • sagittarius natives will see good results in property related matters
    ਧਨੁ ਰਾਸ਼ੀ ਵਾਲਿਆਂ ਨੂੰ ਪ੍ਰਾਪਰਟੀ ਦੇ ਕੰਮ 'ਚ ਚੰਗਾ ਨਤੀਜਾ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • donate these 5 things on sunday
    ਐਤਵਾਰ ਨੂੰ ਇਹਨਾਂ 5 ਚੀਜ਼ਾਂ ਦਾ ਕਰੋ ਦਾਨ, ਸੂਰਜ ਦੇਵ ਦੀ ਹੋਵੇਗੀ ਕਿਰਪਾ
  • ketu gochar  rashifal  destiny  rain of money
    ਕੇਤੂ ਗੋਚਰ ਚਮਕਾਏਗਾ ਇਨ੍ਹਾਂ ਰਾਸ਼ੀਆਂ ਦੀ ਕਿਸਮਤ ! ਵਰ੍ਹੇਗਾ ਪੈਸਿਆਂ ਦਾ ਮੀਂਹ
  • shradh 2026  pitru paksha  dharma  16 days
    ਅੱਜ ਤੋਂ ਸ਼ੁਰੂ ਪਿੱਤਰ ਪੱਖ ਸ਼ਰਾਧ, ਬਣ ਰਹੇ ਇਹ 2 ਯੋਗ, 10 ਅਕਤੂਬਰ ਨੂੰ ਹੋਣਗੇ ਸੰਪੰਨ
  • the financial and business situation for pisces natives will be good
    ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • shradh the festival commemorating ancestors
    ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ
  • golden time begins for these 5 zodiac signs
    ਇਨ੍ਹਾਂ 5 ਰਾਸ਼ੀਆਂ ਦਾ GOLDEN TIME ਸ਼ੁਰੂ ! ਵਰ੍ਹੇਗਾ ਨੋਟਾਂ ਦਾ ਮੀਂਹ, ਅਗਲੇ 11 ਦਿਨ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
  • shri sidh baba sodal mela jalandhar
    ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ...
  • special train will run between jalandhar city barhni jalandhar city
    ਜਲੰਧਰ ਸਿਟੀ-ਬੜ੍ਹਨੀ-ਜਲੰਧਰ ਸਿਟੀ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ
  • lottery shop owner jackpot wins a prize of one lakh rupees in jalandhar
    ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...
  • collision between car and bike  2 accused arrested
    ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ...
  • government holiday in punjab on monday too
    ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !
Trending
Ek Nazar
major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • shri sidh baba sodal mela history jalandhar
      ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
    • items kept under the sink are a cause of financial troubles
      ਰਸੋਈ ਦੀ ਸਿੰਕ ਹੇਠਾਂ ਰੱਖੀਆਂ ਚੀਜ਼ਾਂ ਬਣ ਸਕਦੀਆਂ ਨੇ ਆਰਥਿਕ ਪ੍ਰੇਸ਼ਾਨੀਆਂ ਦਾ...
    • people of these 3 zodiac signs will hit the jackpot on the day of purnima
      ਪੁੰਨਿਆ ਦੇ ਦਿਨ ਇਨ੍ਹਾਂ 3 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਨਵਪੰਚਮ ਯੋਗ ਨਾਲ...
    • business and professional situation for aquarius natives will improve
      ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਸਥਿਤੀ ਬਿਹਤਰ ਰਹੇਗੀ, ਜਾਣੋ ਆਪਣੀ...
    • horoscope astrology
      5 ਰਾਸ਼ੀਆਂ ਵਾਲਿਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮਿਹਰਬਾਨ ਰਹਿਣਗੇ ਸ਼ਨੀ ਦੇਵ
    • a sink installed in the wrong direction can lead to ruin
      ਰਸੋਈ 'ਚ ਗਲਤ ਦਿਸ਼ਾ 'ਚ ਬਣੀ ਸਿੰਕ ਬਣ ਸਕਦੀ ਹੈ ਬਰਬਾਦੀ ਦਾ ਕਾਰਨ ! ਹੋਵੇਗਾ ਵੱਡਾ...
    • these 4 zodiac signs are set to hit the jackpot today
      ਅੱਜ ਇਨ੍ਹਾਂ 4 ਰਾਸ਼ੀਆਂ ਦਾ ਲੱਗਣ ਵਾਲੈ ਜੈਕਪਾਟ ! ਖੁੱਲ੍ਹਣਗੇ ਤਰੱਕੀ ਦੇ ਰਾਹ ਤੇ...
    • for those with the scorpio zodiac sign
      ਬ੍ਰਿਸ਼ਚਕ ਰਾਸ਼ੀ ਵਾਲਿਆਂ ਦਾ ਸਿਤਾਰਾ ਰੁਕਾਵਟਾਂ-ਪ੍ਰੇਸ਼ਾਨੀਆਂ ਵਾਲਾ ਰਹੇਗਾ, ਜਾਣੋ...
    • a rare alignment is taking place after 60 years
      60 ਸਾਲਾਂ ਬਾਅਦ ਬਣ ਰਿਹੈ ਦੁਰਲੱਭ ਸੰਯੋਗ ! ਬੁਧਾਦਿਤਯ ਤੇ ਤ੍ਰਿਏਕਾਦਸ਼ ਯੋਗ ਨਾਲ...
    • a single mistake made while serving food can lead to ruin
      ਰੋਟੀ ਵਰਤਾਉਂਦੇ ਸਮੇਂ ਕੀਤੀ ਇਕ ਗਲਤੀ ਬਣ ਸਕਦੀ ਹੈ ਬਰਬਾਦੀ ਦਾ ਕਾਰਨ ! ਰਹੋ ਸਾਵਧਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +