Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    7:36:49 PM

  • money shocker update

    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ...

  • no upi day on october 2 500 business organizations

    2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ...

  • sbi changes atm rules  charges will be levied on cash withdrawals

    SBI ਨੇ ATM ਨਿਯਮਾਂ ਵਿੱਚ ਬਦਲਾਅ ਕੀਤਾ, ਨਕਦੀ...

  • shocking incident in tarn taran

    ਤਰਨਤਾਰਨ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • ਮਾਘੀ ਦੇ ਤਿਉਹਾਰ ਨਾਲ ਜੁੜੀਆਂ ਨੇ ਇਹ ਖ਼ਾਸ ਗੱਲਾਂ, ਇਕ ਵਾਰ ਜ਼ਰੂਰ ਪੜ੍ਹੋ ਖ਼ਬਰ

DHARM News Punjabi(ਧਰਮ)

ਮਾਘੀ ਦੇ ਤਿਉਹਾਰ ਨਾਲ ਜੁੜੀਆਂ ਨੇ ਇਹ ਖ਼ਾਸ ਗੱਲਾਂ, ਇਕ ਵਾਰ ਜ਼ਰੂਰ ਪੜ੍ਹੋ ਖ਼ਬਰ

  • Edited By Sunita,
  • Updated: 14 Jan, 2021 10:24 AM
Dharm
makar sankranti 2021
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) -  ਮਾਘੀ ਦਾ ਤਿਉਹਾਰ ਸਿੱਖ ਧਰਮ 'ਚ ਖ਼ਾਸ ਮਹੱਤਵ ਰੱਖਦਾ ਹੈ। ਹਰ ਸਾਲ 40 ਸਿੱਖ ਮੁਕਤਿਆਂ ਦੀ ਸ਼ਹਾਦਤ ਦੀ ਯਾਦ 'ਚ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦਾ ਤਿਉਹਾਰ ਮੇਲੇ ਦੇ ਰੂਪ 'ਚ ਮਨਾਇਆ ਜਾਂਦਾ ਹੈ। ਮਾਘੀ ਦਾ ਤਿਉਹਾਰ ਇਕ ਪੰਜਾਬੀ ਤਿਉਹਾਰ ਹੈ। ਹਿੰਦੀ 'ਚ ਇਸ ਤਿਉਹਾਰ ਨੂੰ 'ਮਕਰ ਸਕ੍ਰਾਂਤੀ' ਕਿਹਾ ਜਾਂਦਾ ਹੈ। ਮਾਘੀ, ਪੰਜਾਬੀ ਕਲੈਂਡਰ ਮੁਤਾਬਿਕ ਮਾਘ ਮਹੀਨੇ ਦੇ ਪਹਿਲੇ ਦਿਨ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ 'ਚ ਮਨਾਇਆ ਜਾਂਦਾ ਹੈ। ਮਾਘੀ ਮਕਰ ਸੰਕ੍ਰਾਤੀ ਤਿਉਹਾਰ ਦਾ ਪੰਜਾਬੀ ਨਾਂ ਹੈ, ਜੋ ਕਿ ਠੰਡ ਦੀ ਸੰਗਰਾਂਦ ਦਾ ਤਿਉਹਾਰ ਹੈ ਤੇ ਇਸ ਨੂੰ ਸਰਦੀ ਵਾਡੀ ਦੇ ਤਿਓਹਾਰ ਦੇ ਰੂਪ 'ਚ ਪੂਰੇ ਭਾਰਤ 'ਚ ਮਨਾਇਆ ਜਾਂਦਾ ਹੈ। ਇਸ ਦਿਨ ਜਪ, ਤਪ ਅਤੇ ਦਾਨ ਦਾ ਵਿਸ਼ੇਸ਼ ਮਹੱਤਵ ਹੁੰਦਾ ਹੈ। ਅੱਜ ਅਸੀਂ ਤੁਹਾਨੂੰ ਇਸ ਨਾਲ ਜੁੜੀਆਂ ਕੁਝ ਮਾਨਤਾਵਾਂ ਬਾਰੇ ਦੱਸਣ ਜਾ ਰਹੇ ਹਾਂ।

PunjabKesari

ਸ਼ਾਸਤਰਾਂ ਮੁਤਾਬਕ ਮਾਘੀ ’ਤੇ ਸੂਰਜ ਧਨ ਰਾਸ਼ੀ ’ਚੋਂ ਨਿਕਲ ਕੇ ਮਕਰ ਰਾਸ਼ੀ ਵਿਚ ਪ੍ਰਵੇਸ਼ ਕਰਦਾ ਹੈ ਅਤੇ ਇਸ ਕਾਰਨ ਇਸ ਤਿਉਹਾਰ ਨੂੰ ਮਾਘੀ (ਮਕਰ ਸੰਕ੍ਰਾਂਤੀ) ਕਿਹਾ ਜਾਂਦਾ ਹੈ। ਮਾਘੀ (ਮਕਰ ਸੰਕ੍ਰਾਂਤੀ) ਦੇ ਦਿਨ ਭਾਗੀਰਥ ਦੀ ਤੱਪਸਿਆ ਨਾਲ ਮਾਂ ਗੰਗਾ ਧਰਤੀ 'ਚ ਆ ਕੇ ਸਾਗਰ 'ਚ ਮਿਲੀ ਸੀ। ਇਸ ਦਿਨ ਉਂਝ ਤਾਂ ਕਿਸੇ ਵੀ ਪਵਿੱਤਰ ਨਦੀ 'ਚ ਇਸ਼ਨਾਨ ਕਰ ਸਕਦੇ ਹਨ ਪਰ ਗੰਗਾ ਇਸ਼ਨਾਨ ਦਾ ਮਹੱਤਵ ਜ਼ਿਆਦਾ ਹੁੰਦਾ ਹੈ। ਪ੍ਰਾਚੀਨ ਮਾਨਤਾਵਾਂ ਮੁਤਾਬਕ ਭੀਸ਼ਮ ਪਿਤਾਮਾ ਨੇ ਪ੍ਰਾਣ ਤਿਆਗਣ ਲਈ (ਮਾਘੀ) ਮਕਰ ਸੰਕ੍ਰਾਂਤੀ ਦੇ ਦਿਨ ਦਾ ਹੀ ਚੁਣਿਆ ਸੀ।

PunjabKesari

ਦੱਖਣੀ ਭਾਰਤ 'ਚ ਇਸ ਤਿਉਹਾਰ ਨੂੰ ਪੋਂਗਲ ਦੇ ਰੂਪ 'ਚ ਮਨਾਇਆ ਜਾਂਦਾ ਹੈ। ਪੋਂਗਲ ਦਾ ਤਿਉਹਾਰ ਵੀ ਫ਼ਸਲ ਅਤੇ ਕਿਸਾਨਾਂ ਦਾ ਤਿਉਹਾਰ ਹੁੰਦਾ ਹੈ। ਪੋਂਗਲ ਦਾ ਮਤਲਬ ਹੁੰਦਾ ਹੈ ਉਬਾਲਣਾ। ਦੱਖਣੀ ਭਾਰਤ 'ਚ ਗੂੜ ਅਤੇ ਚਾਵਲ ਉਬਾਲ ਕੇ ਸੂਰਜ ਨੂੰ ਪ੍ਰਸਾਦ ਦੇ ਨਾਮ ਨਾਲ ਅਰਪਣ ਕੀਤੇ ਜਾਂਦੇ ਹਨ, ਜਿਸ ਨੂੰ ਪੋਂਗਲ ਕਹਿੰਦੇ ਹਨ।

PunjabKesari

ਮਾਘੀ (ਮਕਰ ਸੰਕ੍ਰਾਂਤੀ) ਤੋਂ ਇਕ ਦਿਨ ਪਹਿਲਾਂ ਲੋਹੜੀ ਦਾ ਤਿਉਹਾਰ ਮਨਾਇਆ ਜਾਂਦਾ ਹੈ। ਪੰਜਾਬ ਅਤੇ ਹਰਿਆਣਾ 'ਚ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਉੱਤਰੀ ਭਾਰਤ 'ਚ ਮਾਘੀ ਨੂੰ ਖਿਚੜੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ਅਤੇ ਇਸ ਦਿਨ ਖਿਚੜੀ ਖਾਣ ਅਤੇ ਖਿਚੜੀ ਦਾ ਦਾਨ ਦੇਣ ਦੀ ਪਰੰਪਰਾ ਪ੍ਰਚੱਲਤ ਹੈ। ਭਾਰਤ ਵਿਚ ਮਾਘੀ (ਮਕਰ ਸੰਕ੍ਰਾਂਤੀ) ਦੇ ਦਿਨ ਪਤੰਗਬਾਜ਼ੀ ਕੀਤੀ ਜਾਂਦੀ ਹੈ।

  • Maghi Festival
  • Maghi 2021
  • Maghi
  • Punjab
  • Makar Sankranti
  • Sri Muktsar Sahib
  • ਮਾਘੀ ਦਾ ਤਿਓਹਾਰ

ਸਿੱਖ ਧਰਮ 'ਚ ਜਾਣੋ ਕੀ ਹੈ 'ਮਾਘੀ ਦੇ ਤਿਉਹਾਰ' ਦੀ ਮਹੱਤਤਾ

NEXT STORY

Stories You May Like

  • a sink installed in the wrong direction can lead to ruin
    ਰਸੋਈ 'ਚ ਗਲਤ ਦਿਸ਼ਾ 'ਚ ਬਣੀ ਸਿੰਕ ਬਣ ਸਕਦੀ ਹੈ ਬਰਬਾਦੀ ਦਾ ਕਾਰਨ ! ਹੋਵੇਗਾ ਵੱਡਾ ਨੁਕਸਾਨ
  • these 4 zodiac signs are set to hit the jackpot today
    ਅੱਜ ਇਨ੍ਹਾਂ 4 ਰਾਸ਼ੀਆਂ ਦਾ ਲੱਗਣ ਵਾਲੈ ਜੈਕਪਾਟ ! ਖੁੱਲ੍ਹਣਗੇ ਤਰੱਕੀ ਦੇ ਰਾਹ ਤੇ ਪੈਸੇ ਦੀ ਹੋਵੇਗੀ ਬਰਖਾ
  • for those with the scorpio zodiac sign
    ਬ੍ਰਿਸ਼ਚਕ ਰਾਸ਼ੀ ਵਾਲਿਆਂ ਦਾ ਸਿਤਾਰਾ ਰੁਕਾਵਟਾਂ-ਪ੍ਰੇਸ਼ਾਨੀਆਂ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • a rare alignment is taking place after 60 years
    60 ਸਾਲਾਂ ਬਾਅਦ ਬਣ ਰਿਹੈ ਦੁਰਲੱਭ ਸੰਯੋਗ ! ਬੁਧਾਦਿਤਯ ਤੇ ਤ੍ਰਿਏਕਾਦਸ਼ ਯੋਗ ਨਾਲ 26 ਸਤੰਬਰ ਤੋਂ ਸ਼ੁਰੂ ਹੋਣਗੇ ਸ਼ਰਾਧ
  • a single mistake made while serving food can lead to ruin
    ਰੋਟੀ ਵਰਤਾਉਂਦੇ ਸਮੇਂ ਕੀਤੀ ਇਕ ਗਲਤੀ ਬਣ ਸਕਦੀ ਹੈ ਬਰਬਾਦੀ ਦਾ ਕਾਰਨ ! ਰਹੋ ਸਾਵਧਾਨ
  • the locks of fortune will open for these 4 zodiac signs
    ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਤਾਲੇ ! 'ਨੀਚਭੰਗ ਰਾਜਯੋਗ' ਨਾਲ ਘਰ ਵਰ੍ਹੇਗਾ ਨੋਟਾਂ ਦਾ ਮੀਂਹ
  • people of these 3 zodiac signs will hit the jackpot before diwali
    ਦੀਵਾਲੀ ਤੋਂ ਪਹਿਲਾਂ ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'!
  • the fortunes of these 4 zodiac signs will change
    ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਭਦਰ ਮਹਾਪੁਰਸ਼ ਰਾਜਯੋਗ ਨਾਲ ਘਰ ਵਰ੍ਹੇਗਾ ਨੋਟਾਂ ਦਾ ਮੀਂਹ
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • ice accumulating in the fridge could be the cause of your financial ruin
      Fridge 'ਚ ਜੰਮ ਰਹੀ ਬਰਫ਼ ਬਣ ਸਕਦੀ ਹੈ ਤੁਹਾਡੀ ਕੰਗਾਲੀ ਦਾ ਕਾਰਨ ! ਤੁਰੰਤ ਕਰੋ...
    • the stars indicate a period of loss for aquarius natives
      ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਨੁਕਸਾਨ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • people of the pisces zodiac sign will gain respect and honor
      ਮੀਨ ਰਾਸ਼ੀ ਵਾਲਿਆਂ ਨੂੰ ਇੱਜ਼ਤਮਾਣ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • people of these 3 zodiac signs will be rolling in money
      ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ
    • do not keep these things in the southern part of the house even by mistake
      ਘਰ ਦੀ ਦੱਖਣ ਦਿਸ਼ਾ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ ! ਬਣ ਸਕਦੈ ਕੰਗਾਲੀ ਕਾਰਨ
    • today these 4 zodiac signs will be lucky
      ਅੱਜ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਆਰਥਿਕ ਪੱਖੋਂ ਮਿਲੇਗਾ ਲਾਭ ਤੇ ਹੋਵੇਗੀ...
    • salt on the floor could be the cause of your financial ruin
      ਫਰਸ਼ 'ਤੇ ਡਿੱਗਿਆ ਨਮਕ ਬਣ ਸਕਦੈ ਤੁਹਾਡੀ ਕੰਗਾਲੀ ਦਾ ਕਾਰਨ ! ਵਰਤੋਂ ਸਾਵਧਾਨੀਆਂ
    • the fortunes of these 4 zodiac signs will shine today
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕ ਜਾਵੇਗੀ ਕਿਸਮਤ ! ਕਰੀਅਰ 'ਚ ਹੋਵੇਗਾ ਲਾਭ ਤੇ...
    • those born under the cancer sign will face a fear of loss and trouble
      ਕਰਕ ਰਾਸ਼ੀ ਵਾਲਿਆਂ ਨੂੰ ਨੁਕਸਾਨ ਪ੍ਰੇਸ਼ਾਨੀ ਦਾ ਡਰ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • a golden period begins for people of these zodiac signs
      ਇਨ੍ਹਾਂ ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਹੋਵੇਗੀ ਨੋਟਾਂ ਦੀ ਬਾਰਿਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +