Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 06, 2025

    11:53:02 PM

  • brics economic cooperation and global welfare  pm modi

    ਆਰਥਿਕ ਸਹਿਯੋਗ ਅਤੇ ਵਿਸ਼ਵ ਭਲਾਈ ਲਈ ਇਕ ਵੱਡੀ ਤਾਕਤ...

  • patiala road accident

    ਦੇਰ ਰਾਤ ਵੱਡਾ ਹਾਦਸਾ! ਖੜ੍ਹੇ ਟਿੱਪਰ 'ਚ ਜਾ ਵੱਜੀ...

  • man arrested for firing at actress tania s father

    ਵੱਡੀ ਖਬਰ : ਅਦਾਕਾਰਾ ਤਾਨੀਆ ਦੇ ਪਿਤਾ 'ਤੇ ਫਾਇਰਿੰਗ...

  • truck union president lynched to death

    ਟਰੱਕ ਯੂਨੀਅਨ ਪ੍ਰਧਾਨ ਦਾ ਇੱਟ ਮਾਰ ਕੇ ਕਤਲ, ਕੰਧ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਮੰਗਲ ਦੋਸ਼ ਦੂਰ ਕਰਨ ਲਈ ਮੰਗਲਵਾਰ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ

DHARM News Punjabi(ਧਰਮ)

ਮੰਗਲ ਦੋਸ਼ ਦੂਰ ਕਰਨ ਲਈ ਮੰਗਲਵਾਰ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ

  • Edited By Rajwinder Kaur,
  • Updated: 15 Aug, 2022 06:16 PM
Jalandhar
mangal dosh  tuesday  special measures
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਜੋਤਿਸ਼ ਸ਼ਾਸਤਰ ’ਚ ਮੰਗਲਵਾਰ ਤੇ ਸ਼ਨੀਵਾਰ ਦਾ ਦਿਨ ਹਨੂੰਮਾਨ ਜੀ ਨੂੰ ਸਮਰਪਿਤ ਹੈ। ਇਸ ਦਿਨ ਹਨੂੰਮਾਨ ਜੀ ਦੀ ਵਿਸ਼ੇਸ਼ ਪੂਜਾ ਕਰਨ ਨਾਲ ਹਰ ਤਰ੍ਹਾਂ ਦੇ ਦੁੱਖਾਂ ਦਾ ਨਾਸ਼ ਹੋ ਜਾਂਦਾ ਹੈ। ਮੰਗਲ ਗ੍ਰਹਿ ਸਬੰਧੀ ਸਾਰੇ ਦੋਸ਼ ਖ਼ਤਮ ਹੋ ਜਾਂਦੇ ਹਨ। ਜਾਣਦੇ ਹਾਂ ਕਿ ਮੰਗਲਵਾਰ ਨੂੰ ਕੀ ਕਰਨਾ ਚਾਹੀਦਾ ਹੈ, ਜਿਸ ਨਾਲ ਹਨੂੰਮਾਨ ਜੀ ਵੀ ਖ਼ੁਸ਼ ਹੋ ਜਾਣਗੇ ਤੇ ਮੰਗਲ ਗ੍ਰਹਿ ਸਬੰਧੀ ਸਾਰੇ ਦੋਸ਼ ਵੀ ਦੂਰ ਹੋ ਜਾਣਗੇ। ਮੰਗਲ ਗ੍ਰਹਿ ਨੂੰ ਬਹੁਤ ਤੇਜਸਵੀ ਗ੍ਰਹਿ ਮੰਨਿਆ ਜਾਂਦਾ ਹੈ ਤੇ ਜੇਕਰ ਇਹ ਕਿਸੇ ਵਿਅਕਤੀ ’ਤੇ ਖ਼ੁਸ਼ ਹੋ ਜਾਂਦਾ ਹੈ ਤਾਂ ਉਸ ਦਾ ਜੀਵਨ ਮੰਗਲਮਈ ਹੋ ਜਾਂਦਾ ਹੈ। ਇਸ ਦੀ ਪੂਜਾ ਕਰਨ ਨਾਲ ਹਨੂੰਮਾਨ ਜੀ ਖ਼ੁਸ਼ ਹੁੰਦੇ ਹਨ। ਕਈ ਵਾਰ ਕੁੰਡਲੀ ’ਚ ਮੰਗਲ ਦੋਸ਼ ਹੋਣ ਕਾਰਨ ਦੁੱਖ ਪੈਦਾ ਹੁੰਦੇ ਹਨ। ਇਸ ਲਈ ਜੇਕਰ ਕੁਝ ਆਸਾਨ ਉਪਾਅ ਕੀਤੇ ਜਾਣ ਤਾਂ ਮੰਗਲ ਦੇਵਤਾ ਤੇ ਹਨੂੰਮਾਨ ਜੀ ਦੋਵੇਂ ਖ਼ੁਸ਼ ਹੋ ਕੇ ਜੀਵਨ ਨੂੰ ਸੁਖ-ਸਮ੍ਰਿੱਧੀ ਦਾ ਵਰਦਾਨ ਦਿੰਦੇ ਹਨ।

ਮੰਗਲ ਨੂੰ ਵਧੀਆ ਬਣਾਈ ਰੱਖਣ ਲਈ ਜ਼ਰੂਰ ਕਰੋ ਕੁਝ ਉਪਾਅ–

. ਜੇਕਰ ਘਰ ’ਚ ਹਮੇਸ਼ਾ ਕਲੇਸ਼ ਬਣਿਆ ਰਹਿੰਦਾ ਹੈ ਤਾਂ ਉਸ ਦੀ ਸ਼ਾਂਤੀ ਲਈ ਹਰ ਮੰਗਲਵਾਰ ਨੂੰ ਵਹਿੰਦੇ ਹੋਏ ਪਾਣੀ ’ਚ ਲਾਲ ਮਸੂਰ ਦੀ ਦਾਲ ਵਹਾਓ।
. ਜ਼ਮੀਨ-ਜ਼ਾਇਦਾਦ ਦੀ ਪ੍ਰਾਪਤੀ ਲਈ ਵੱਡੇ ਭਰਾ ਦੀ ਸੇਵਾ ਕਰੋ ਤੇ ਕਿਸੇ ਦੇ ਧਨ ਜਾਂ ਜ਼ਮੀਨ ’ਤੇ ਮਾੜੀ ਨਜ਼ਰ ਨਾ ਰੱਖੋ।
. ਜਦੋਂ ਵੀ ਤੁਹਾਨੂੰ ਡਰ ਲੱਗਣਾ ਮਹਿਸੂਸ ਹੋਵੇ ਤਾਂ ਤੁਸੀਂ ਹਨੂੰਮਾਨ ਚਾਲੀਸਾ ਦਾ ਪਾਠ ਪੜ੍ਹਨਾ ਸ਼ੁਰੂ ਕਰ ਦੇਵੋ। ਹਨੂੰਮਾਨ ਚਾਲੀਸਾ ਪੜ੍ਹਨ ਨਾਲ ਡਰ ਦੂਰ ਹੋ ਜਾਵੇਗਾ। 
. ਜਿਨ੍ਹਾਂ ਲੋਕਾਂ ਨੂੰ ਭੈੜੇ ਸੁਫ਼ਨੇ ਆਉਂਦੇ ਹਨ, ਉਹ ਲੋਕ ਜੀ ਹਨੂੰਮਾਨ ਜੀ ਨੂੰ ਸੰਧੂਰ ਅਰਪਿਤ ਕਰਨ ਤੋਂ ਬਾਅਦ ਉਸ ਸੰਧੂਰ ਨੂੰ ਘਰ ਲੈ ਆਉਣ। ਇਕ ਕਾਗਜ਼ ’ਚ ਇਸ ਸੰਧੂਰ ਨੂੰ ਪਾ ਕੇ ਆਪਣੇ ਬਿਸਤਰੇ ਦੇ ਹੇਠਾਂ ਰੱਖ ਦਿਓ। ਇਹ ਉਪਾਅ ਨਾਲ ਭੈੜੇ ਸੁਫ਼ਨੇ ਆਉਣੇ ਬੰਦ ਹੋ ਜਾਣਗੇ।  
. ਕਿਸੇ ਜੋਤਿਸ਼ ਨਾਲ ਵਿਚਾਰ ਕਰਨ ਤੋਂ ਬਾਅਦ ਮੂੰਗਾ ਰਤਨ ਧਾਰਨ ਕਰੋ। ਮੂੰਗਾ ਮੰਗਲ ਗ੍ਰਹਿ ਦਾ ਰਤਨ ਹੁੰਦਾ ਹੈ।
. ਜੇਕਰ ਸਰੀਰ ਹਮੇਸ਼ਾ ਰੋਗ ਨਾਲ ਪੀੜਤ ਰਹਿੰਦਾ ਹੈ ਤਾਂ ਹਰ ਤਰ੍ਹਾਂ ਦੇ ਰੋਗ ਨੂੰ ਦੂਰ ਕਰਨ ਲਈ ਹਰ ਮੰਗਲਵਾਰ ਨੂੰ ਗੁੜ ਤੇ ਆਟੇ ਦਾ ਦਾਨ ਕਰੋ।

  • Mangal dosh
  • Tuesday
  • special measures
  • Hanuman Ji
  • ਮੰਗਲ ਦੋਸ਼
  • ਮੰਗਲਵਾਰ
  • ਖ਼ਾਸ ਉਪਾਅ

Janmashtami:ਪੜ੍ਹਾਈ ਵਿੱਚ ਕਮਜ਼ੋਰ ਵਿਦਿਆਰਥੀਆਂ ਨੂੰ Super intelligent ਬਣਾ ਦਿੰਦਾ ਹੈ ਮੋਰ ਖੰਭ

NEXT STORY

Stories You May Like

  • sawan month fasting shubh muhurat puja
    ਜਾਣੋ ਕਦੋਂ ਸ਼ੁਰੂ ਹੋਣਗੇ 'ਸਾਵਣ ਦੇ ਵਰਤ', ਇਸ ਸ਼ੁੱਭ ਮਹੂਰਤ 'ਚ ਕਰੋ ਪੂਜਾ, ਪੂਰੀਆਂ ਹੋਣਗੀਆਂ ਮਨੋਕਾਮਨਾਵਾਂ
  • money and wealth gain
    ਕਦੇ ਖ਼ਾਲੀ ਨਹੀਂ ਹੋਵੇਗੀ ਪੈਸਿਆਂ ਦੀ ਤਿਜੌਰੀ, ਬਸ ਘਰ 'ਚ ਸੰਭਾਲ ਕੇ ਰੱਖ ਲਓ ਇਹ ਚੀਜ਼
  • vastu tips home
    Vastu Tips: ਘਰ ਦਾ ਵਾਸਤੂ ਦੋਸ਼ ਦੂਰ ਕਰਦੀ ਹੈ ' ਗੁੱਗਲ ਦੀ ਧੂਣੀ'
  • raksha bandhan correct date august
    Raksha Bandhan : 8 ਜਾਂ 9 ਅਗਸਤ, ਕਦੋ ਮਨਾਈ ਜਾਵੇਗੀ ਰੱਖੜੀ ? ਜਾਣੋ ਸਹੀ ਤਾਰੀਖ਼ ਤੇ ਸ਼ੁੱਭ ਮਹੂਰਤ
  • cactus plant negativity
    Vastu ਮੁਤਾਬਕ ਘਰ 'ਚ Negativity ਲਿਆਉਂਦਾ ਹੈ ਕੈਕਟਸ ਦਾ ਬੂਟਾ
  • pilgrims going on amarnath yatra special attention
    ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ: ਇਨ੍ਹਾਂ ਗੱਲਾਂ ਦਾ ਰੱਖਣ ਖ਼ਾਸ ਧਿਆਨ
  • sawan month lord shiva marriage worship
    ਸਾਵਣ ਦੇ ਪਹਿਲੇ ਸੋਮਵਾਰ ਕਰੋ ਇਹ ਉਪਾਅ, ਦੂਰ ਹੋਣਗੀਆਂ ਵਿਆਹ 'ਚ ਆ ਰਹੀਆਂ ਰੁਕਾਵਟਾਂ
  • vastu shastra ganga water
    Vastu Shastra : 'ਗੰਗਾ ਜਲ' ਨਾਲ ਦੂਰ ਹੋਵੇਗੀ ਘਰ ਦੀ ਨਕਾਰਾਤਮਕ ਊਰਜਾ
  • heavy rains for the next 3 hours for these districts in punjab
    ਪੰਜਾਬ 'ਚ ਇਨ੍ਹਾਂ ਜ਼ਿਲ੍ਹਿਆਂ ਲਈ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਫੋਨਾਂ ਦੀ...
  • takht sri patna sahib overturns jathedar gargajj s decision
    ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਫ਼ੈਸਲੇ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਨੇ ਕੀਤਾ...
  • alert for electricity thieves in punjab
    ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲਿਆਂ ਲਈ Alert! ਪਾਵਰਕਾਮ ਵਿਭਾਗ ਕਰ ਰਿਹੈ ਵੱਡਾ...
  • heavy rains cause havoc in many districts of punjab
    ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8 ਜ਼ਿਲ੍ਹਿਆਂ...
  • congress leader zorawar singh sodhi has been removed from the party
    ਪੰਜਾਬ 'ਚ ਇਸ ਕਾਂਗਰਸੀ ਆਗੂ 'ਤੇ ਵੱਡੀ ਕਾਰਵਾਈ, ਪਾਰਟੀ 'ਚੋਂ ਕੱਢਿਆ ਬਾਹਰ
  • woman who ran away with lover returns home husband scolds her
    Punjab: ਪ੍ਰੇਮੀ ਨਾਲ ਭੱਜੀ 2 ਬੱਚਿਆਂ ਦੀ ਮਾਂ ਮੁੜ ਪਰਤੀ ਪੇਕੇ ਘਰ, ਜਦ ਪਤੀ ਨੂੰ...
  • cm mann announces formation of joint committee to resolve biogas plant issue
    CM ਮਾਨ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ...
  • power cut today
    ਸਵੇਰੇ-ਸਵੇਰੇ ਹੀ ਨਿਪਟਾ ਲਓ ਘਰ ਦੇ ਕੰਮ, ਅੱਜ ਬਿਜਲੀ ਰਹੇਗੀ ਬੰਦ
Trending
Ek Nazar
heavy rains for the next 3 hours for these districts in punjab

ਪੰਜਾਬ 'ਚ ਇਨ੍ਹਾਂ ਜ਼ਿਲ੍ਹਿਆਂ ਲਈ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਫੋਨਾਂ ਦੀ...

major accident near radha swami satsang ghar in hoshiarpur

Punjab: ਰਾਧਾ ਸੁਆਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ, ਬੱਸ ਤੇ ਟਿੱਪਰ ਦੀ ਭਿਆਨਕ...

alarm bell for punjab residents water level rises in pong dam

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਪੌਂਗ ਡੈਮ 'ਚ ਵਧਿਆ ਪਾਣੀ, ਖੋਲ੍ਹੇ ਗਏ ਫਲੱਡ...

alert for electricity thieves in punjab

ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲਿਆਂ ਲਈ Alert! ਪਾਵਰਕਾਮ ਵਿਭਾਗ ਕਰ ਰਿਹੈ ਵੱਡਾ...

live fish seen in man stomach doctors surprised

ਸ਼ਖ਼ਸ ਦੇ ਢਿੱਡ 'ਚ ਤੈਰਦੀ ਦਿੱਸੀ ਜ਼ਿੰਦਾ ਮੱਛੀ, ਡਾਕਟਰ ਵੀ ਹੋਏ ਹੈਰਾਨ!

heavy rains cause havoc in many districts of punjab

ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8 ਜ਼ਿਲ੍ਹਿਆਂ...

important news for residents of red lines in punjab

ਪੰਜਾਬ 'ਚ ਲਾਲ ਲਕੀਰ ਵਾਲੇ ਵਸਨੀਕਾਂ ਲਈ ਅਹਿਮ ਖ਼ਬਰ, ਸਰਕਾਰ ਨੇ ਕਰ 'ਤਾ ਵੱਡਾ ਐਲਾਨ

a devotee who visited sachkhand sri harmandir sahib as usual died

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂ ਦੀ ਮੌਤ

punjab on high alert due to heavy rains in the mountains

ਪਹਾੜਾਂ ’ਚ ਪਏ ਭਾਰੀ ਮੀਂਹ ਕਾਰਨ ਪੰਜਾਬ ਪੂਰੀ ਤਰ੍ਹਾਂ ਚੌਕਸ, ਡੈਮਾਂ ਤੇ ਦਰਿਆਵਾਂ...

congress leader zorawar singh sodhi has been removed from the party

ਪੰਜਾਬ 'ਚ ਇਸ ਕਾਂਗਰਸੀ ਆਗੂ 'ਤੇ ਵੱਡੀ ਕਾਰਵਾਈ, ਪਾਰਟੀ 'ਚੋਂ ਕੱਢਿਆ ਬਾਹਰ

woman who ran away with lover returns home husband scolds her

Punjab: ਪ੍ਰੇਮੀ ਨਾਲ ਭੱਜੀ 2 ਬੱਚਿਆਂ ਦੀ ਮਾਂ ਮੁੜ ਪਰਤੀ ਪੇਕੇ ਘਰ, ਜਦ ਪਤੀ ਨੂੰ...

border police arrest over 350 illegal residents

ਬਾਰਡਰ ਪੁਲਸ ਦੀ ਵੱਡੀ ਕਾਰਵਾਈ, 350 ਤੋਂ ਵੱਧ ਗੈਰ-ਕਾਨੂੰਨੀ ਨਿਵਾਸੀ ਗ੍ਰਿਫ਼ਤਾਰ

this country paying for having grandchildren

ਇਹ ਦੇਸ਼ ਪੋਤਾ-ਪੋਤੀ ਬਣਨ 'ਤੇ ਦੇ ਰਿਹਾ ਹੈ ਪੈਸੇ!

three people died in house fire

ਘਰ 'ਚ ਲੱਗੀ ਅੱਗ, ਮਾਂ ਸਣੇ ਧੀ ਅਤੇ ਜਵਾਈ ਜ਼ਿੰਦਾ ਸੜੇ

khamenei appeared in public for first time

ਈਰਾਨ-ਇਜ਼ਰਾਈਲ ਯੁੱਧ ਤੋਂ ਬਾਅਦ ਪਹਿਲੀ ਵਾਰ ਖਮੇਨੀ ਜਨਤਕ ਤੌਰ 'ਤੇ ਆਏ ਸਾਹਮਣੇ

punjab government s big gift for punjabis

ਪੰਜਾਬ ਸਰਕਾਰ ਦਾ ਪੰਜਾਬੀਆਂ ਲਈ ਵੱਡਾ ਤੋਹਫ਼ਾ, ਮੁੜ ਸ਼ੁਰੂ ਕੀਤੀ ਇਹ ਬੱਸ

terrorists belonging to taliban killed in pak

ਪਾਕਿਸਤਾਨ 'ਚ ਛੇ ਤਾਲਿਬਾਨੀ ਅੱਤਵਾਦੀ ਢੇਰ

pope leo 14th  child abuse

ਪੋਪ ਲਿਓ XIV ਬੱਚਿਆਂ ਨਾਲ ਬਦਸਲੂਕੀ ਵਿਰੁੱਧ ਲੜਾਈ ਰੱਖਣਗੇ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • death in dream
      ਕੀ ਸੁਪਨੇ 'ਚ ਕਿਸੇ ਦੀ ਮੌਤ ਦੇਖਣਾ ਸੱਚਮੁੱਚ ਤੁਹਾਡੀ ਉਮਰ ਵਧਾਉਂਦਾ ਹੈ ?
    • vastu tips money changes at home
      Vastu Tips : ਨਹੀਂ ਟਿਕਦਾ ਹੱਥ ਵਿਚ ਪੈਸਾ ਤਾਂ ਘਰ 'ਚ ਕਰੋ ਇਹ ਬਦਲਾਅ
    • india s 5 most expensive storytellers who charge the highest fees
      ਭਾਰਤ ਦੇ 5 ਸਭ ਤੋਂ ਮਹਿੰਗੇ ਕਥਾਵਾਚਕ, ਜਿਹੜੇ ਲੈਂਦੇ ਹਨ ਸਭ ਤੋਂ ਜ਼ਿਆਦਾ ਫੀਸ!
    • kitchen vastu tips
      ਇਸ ਦਿਸ਼ਾ 'ਚ ਬਣਾਈ ਰਸੋਈ ਤਾਂ ਫ਼ਾਇਦੇ ਦੀ ਬਜਾਏ ਹੋਵੇਗਾ ਨੁਕਸਾਨ
    • vastu tips dustbin placed
      Vastu Tips : ਇਸ ਜਗ੍ਹਾ 'ਤੇ ਰੱਖਿਆ ਡਸਟਬਿਨ ਬਣਦਾ ਹੈ ਗ਼ਰੀਬੀ ਦਾ ਕਾਰਨ
    • when will the last solar eclipse of the year 2025 take place
      ਕਦੋਂ ਲੱਗੇਗਾ ਸਾਲ 2025 ਦਾ ਆਖ਼ਰੀ ਸੂਰਜ ਗ੍ਰਹਿਣ? ਜਾਣੋ ਭਾਰਤ 'ਚ ਦਿਖਾਈ ਦੇਵੇਗਾ...
    • vastu tips drawing room
      Vastu Tips: ਗਲਤ ਦਿਸ਼ਾ 'ਚ ਬਣਿਆ ਡਰਾਇੰਗ ਰੂਮ ਖੜ੍ਹੀ ਕਰੇਗਾ ਕਈ ਪਰੇਸ਼ਾਨੀਆਂ
    • vastu tips life
      Vastu Tips : ਗ਼ਲਤੀ ਨਾਲ ਵੀ ਦੂਸਰਿਆਂ ਤੋਂ ਨਾ ਲਵੋ ਇਹ ਚੀਜ਼ਾਂ
    • vastu tips counting notes
      Vastu Tips : ਨੋਟ ਗਿਣਦੇ ਅਤੇ ਰੱਖਦੇ ਸਮੇਂ ਨਾ ਕਰੋ ਇਹ ਗਲਤੀਆਂ, ਨਹੀਂ ਤਾਂ...
    • sawan mehndi lord shiva
      ਜਾਣੋ ਸਾਵਣ 'ਚ ਕਿਉਂ ਲਾਈ ਜਾਂਦੀ ਹੈ ਮਹਿੰਦੀ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +