Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    5:04:23 PM

  • debit credit usage will be expensive 2 private banks increase dcc charge

    Debit-Credit ਦਾ ਇਸਤੇਮਾਲ ਹੋਵੇਗਾ ਮਹਿੰਗਾ, 2...

  • earthquake in japan

    ਜਾਪਾਨ 'ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 34...

  • new danger bell for punjab

    ਪੰਜਾਬ ਲਈ ਨਵੇਂ ਖ਼ਤਰੇ ਦੀ ਘੰਟੀ! ਭਾਖੜਾ ਸਣੇ 3...

  • three storey house collapsed

    ਪਾਕਿਸਤਾਨ : ਮੀਂਹ ਕਾਰਨ ਤਿੰਨ ਮੰਜ਼ਿਲਾ ਘਰ ਢਹਿ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਲਕਸ਼ਮੀ ਮਾਂ ਨੂੰ ਖ਼ੁਸ਼ ਕਰਨ ਲਈ ਕਰੋ ਇਸ ਮੰਤਰ ਦਾ ਜਾਪ, ਨਹੀਂ ਹੋਵੇਗੀ ਪੈਸੇ ਦੀ ਘਾਟ

DHARM News Punjabi(ਧਰਮ)

ਲਕਸ਼ਮੀ ਮਾਂ ਨੂੰ ਖ਼ੁਸ਼ ਕਰਨ ਲਈ ਕਰੋ ਇਸ ਮੰਤਰ ਦਾ ਜਾਪ, ਨਹੀਂ ਹੋਵੇਗੀ ਪੈਸੇ ਦੀ ਘਾਟ

  • Edited By Aarti Dhillon,
  • Updated: 12 Mar, 2021 12:54 PM
Jalandhar
mantra to please mother lakshmi  no shortage of money
  • Share
    • Facebook
    • Tumblr
    • Linkedin
    • Twitter
  • Comment

ਜਲੰਧਰ—ਹਿੰਦੂ ਧਰਮ ਵਿਚ ਲਕਸ਼ਮੀ ਮਾਤਾ ਜੀ ਦੀ ਪੂਜਾ ਧਨ ਦੀ ਦੇਵੀ ਦੇ ਰੂਪ ਵਿਚ ਕੀਤੀ ਜਾਂਦੀ ਹੈ। ਸੱਚੇ ਮਨ ਨਾਲ ਭਗਤਾਂ ਵਲੋਂ ਕੀਤੀ ਪੂਜਾ ਤੋਂ ਮਾਂ ਲਕਸ਼ਮੀ ਆਪਣੇ ਭਗਤਾਂ ਤੋਂ ਬਹੁਤ ਜਲਦੀ ਖੁਸ਼ ਹੋ ਜਾਂਦੀ ਹੈ। ਜ਼ਿੰਦਗੀ 'ਚ ਜੇਕਰ ਤੁਹਾਨੂੰ ਪੈਸੇ ਨੂੰ ਲੈ ਕੇ ਕੋਈ ਪ੍ਰੇਸ਼ਾਨੀ ਹੋ ਜਾਂਦੀ ਹੈ ਤਾਂ ਤੁਸੀਂ ਧਨ ਦੀ ਦੇਵੀ ਨੂੰ ਖੁਸ਼ ਕਰਨ ਲਈ ਕੁਝ ਖ਼ਾਸ ਉਪਾਅ ਕਰ ਸਕਦੇ ਹੋ। ਇਨ੍ਹਾਂ ਨਾਲ ਸਾਡੀ ਆਰਥਿਕ ਸਥਿਤੀ ਠੀਕ ਜਾਂਦੀ ਹੈ। ਲਕਸ਼ਮੀ ਮਾਂ ਦੀ ਕ੍ਰਿਪਾ ਪਾਉਣ ਲਈ ਹਰ ਸ਼ੁੱਕਰਵਾਰ ਨੂੰ ਜੇਕਰ ਕੁਝ ਸੌਖ਼ੇ ਉਪਾਅ ਕੀਤੇ ਜਾਣ ਤਾਂ ਸਾਰੀਆਂ ਪ੍ਰੇਸ਼ਾਨੀਆਂ ਖ਼ਤਮ ਹੋ ਜਾਣਗੀਆਂ ਅਤੇ  ਇਸ ਦੇ ਨਾਲ ਤੁਹਾਡੀ ਜ਼ਿੰਦਗੀ 'ਚ ਖੁਸ਼ਹਾਲੀ ਆਵੇਗੀ ਅਤੇ ਸਾਰੀਆਂ ਮਨੋਕਾਮਨਾਵਾਂ ਵੀ ਪੂਰੀਆਂ ਹੋ ਜਾਣਗੀਆਂ। 

ਸ਼ੁੱਕਰਵਾਰ ਨੂੰ ਕਰੋ ਇਹ ਉਪਾਅ :-
ਸ਼ੁੱਕਰਵਾਰ ਦੇ ਦਿਨ ਬ੍ਰਹਮਾ ਮਹੂਰਤ ਵਿਚ ਉੱਠ ਕੇ ਇਸ਼ਨਾਨ ਕਰੋ। ਉਸ ਤੋਂ ਬਾਅਦ ਮਾਂ ਲਕਸ਼ਮੀ ਅਤੇ ਭਗਵਾਨ ਵਿਸ਼ਣੂ ਜੀ ਦੀ ਪੂਜਾ ਕਰੋ। ਸ਼ੁੱਧ ਘਿਓ ਦਾ ਦੀਵਾ ਜਗਾ ਕੇ ਸ਼੍ਰੀ ਸੂਕਤ ਦਾ ਪਾਠ ਕਰਨਾ ਚਾਹੀਦਾ ਹੈ।
ਸ਼ਾਮ ਦੇ ਸਮੇਂ ਪਿੱਪਲ ਦੇ ਦਰੱਖਤ 'ਤੇ ਸਰ੍ਹੋਂ ਦੇ ਤੇਲ ਵਿਚ ਤਿੰਨ ਬੱਤੀਆਂ ਵਾਲਾ ਦੀਵਾ ਜਗਾਓ। ਇਸ ਦੇ ਨਾਲ ਹੀ ਪੰਜ ਮੇਵੇ ਦੀ ਮਠਿਆਈ ਚੜ੍ਹਾਓ ਅਤੇ ਬਾਅਦ ਵਿਚ ਇਸ ਪ੍ਰਸਾਦ ਨੂੰ ਗਰੀਬਾਂ 'ਚ ਵੰਡ ਦਿਓ।
ਇਸ ਦਿਨ ਗਰੀਬਾਂ ਨੂੰ ਆਪਣੀ ਸਮਰੱਥਾ ਅਨੁਸਾਰ ਦਾਨ ਦੇਣਾ ਚਾਹੀਦਾ ਹੈ। ਜੇਕਰ ਸੰਭਵ ਹੋਵੇ ਤਾਂ ਸਫੈਦ ਰੰਗ ਦੇ ਕੱਪੜੇ ਜਾਂ ਸਫੈਦ ਰੰਗ ਦੀ ਕੋਈ ਚੀਜ਼ ਜਿਵੇਂ ਦੁੱਧ, ਚੀਨੀ, ਚੌਲ ਆਦਿ ਦਾ ਦਾਨ ਕਰਨਾ ਬਹੁਤ ਸ਼ੁੱਭ ਮੰਨਿਆ ਜਾਂਦਾ ਹੈ।
ਮਾਤਾ ਲਕਸ਼ਮੀ ਜੀ ਦੀ ਪੂਜਾਂ ਕਰਨ ਤੋਂ ਬਾਅਦ ਸ਼ੰਖ ਵਿਚ ਪਾਣੀ ਭਰ ਕੇ ਭਗਵਾਨ ਵਿਸ਼ਣੂ ਦੀ ਪੂਜਾ ਕਰਨ ਨਾਲ ਮਾਂ ਜਲਦੀ ਖੁਸ਼ ਹੁੰਦੀ ਹੈ।. ਲਕਸ਼ਮੀ ਸ਼੍ਰੀ ਯੰਤਰ ਦਾ ਅਭਿਸ਼ੇਕ ਗਾਂ ਦੇ ਦੁੱਧ ਨਾਲ ਕਰੋ। ਇਸ ਤੋਂ ਬਾਅਦ ਉਸ ਪਾਣੀ ਨੂੰ ਪੂਰੇ ਘਰ ਵਿਚ ਛਿੜਕ ਦਿਓ। ਇਸ ਨਾਲ ਧਨ ਲਾਭ ਦੀ ਪ੍ਰਾਪਤੀ ਹੋਵੇਗੀ।

ਇਸ ਮੰਤਰ ਦਾ ਕਰੋ ਜਾਪ :-
''ਓਮ ਸ਼੍ਰੀ ਸ਼ਰੀਏ ਨਮ:'' ਮੰਤਰ ਦਾ 108 ਵਾਰ ਜਾਪ ਕਰੋ। ਇਸ ਮੰਤਰ ਦਾ ਜਾਪ ਕਰਨ ਨਾਲ ਘਰ 'ਚ ਆ ਰਹੀ ਆਰਥਿਕ ਤੰਗੀ ਜਲਦੀ ਦੂਰ ਹੋਵੇਗੀ ਅਤੇ ਜ਼ਿੰਦਗੀ 'ਚ ਖੁਸ਼ਹਾਲੀ ਆਵੇਗੀ।
 

  • mantra
  • mother Lakshmi
  • shortage money
  • ਲਕਸ਼ਮੀ ਮਾਂ
  • ਖ਼ੁਸ਼
  • ਪੈਸੇ ਦੀ ਘਾਟ

ਮਹਾਸ਼ਿਵਰਾਤਰੀ ਦਿਹਾੜੇ 'ਤੇ ਵਿਸ਼ੇਸ਼: ਭਗਤਾਂ ਦਾ ਸਹਾਰਾ ਭਗਵਾਨ ਸ਼ਿਵ

NEXT STORY

Stories You May Like

  • being in the wrong direction can make you poor
    ਗਲਤ ਦਿਸ਼ਾ 'ਚ ਬਣਿਆ ਘਰ ਕਰ ਸਕਦੈ ਤੁਹਾਨੂੰ ਕੰਗਾਲ ! ਜਾਣੋ ਘਰ ਬਣਾਉਣ ਦੀ ਸਹੀ ਦਿਸ਼ਾ ਤੇ ਨਿਯਮ
  • these 4 zodiac signs will be lucky on the first day of sawan
    ਸਾਵਣ ਦੇ ਪਹਿਲੇ ਦਿਨ ਇਹ 4 ਰਾਸ਼ੀਆਂ ਹੋਣਗੀਆਂ 'ਲਕੀ' ! ਕਰੀਅਰ 'ਚ ਮਿਲੇਗਾ ਬੰਪਰ ਲਾਭ ਤੇ ਨੋਟਾਂ ਦੀ ਹੋਵੇਗੀ ਬਾਰਿਸ਼
  • offer these things to lord shiva in the month of sawan
    ਸਾਵਣ ਦੇ ਮਹੀਨੇ ਭਗਵਾਨ ਸ਼ਿਵ ਨੂੰ ਲਗਾਓ ਇਨ੍ਹਾਂ ਚੀਜ਼ਾਂ ਦਾ ਭੋਗ ! ਘਰ 'ਚ ਆਉਣਗੀਆਂ ਖੁਸ਼ੀਆਂ ਤੇ ਹੋਵੇਗੀ ਤਰੱਕੀ
  • with the right direction in the kitchen the path to advancement will open up
    ਰਸੋਈ ਦੀ ਸਹੀ ਦਿਸ਼ਾ ਨਾਲ ਖੁੱਲ੍ਹਣਗੇ ਤਰੱਕੀਆਂ ਦੇ ਰਾਹ ! ਆਰਥਿਕ ਤੇ ਸਿਹਤ ਪੱਖੋਂ ਵੀ ਰਹੇਗੋ ਖੁਸ਼ਹਾਲ
  • these 3 zodiac signs will start having good days in terms of love relationships
    ਪ੍ਰੇਮ ਸਬੰਧਾਂ ਨੂੰ ਲੈ ਕੇ ਇਨ੍ਹਾਂ 3 ਰਾਸ਼ੀਆਂ ਦੇ ਸ਼ੁਰੂ ਹੋਣਗੇ 'ਚੰਗੇ ਦਿਨ' ! ਆਰਿਥਕ ਪੱਖੋਂ ਵੀ ਮਿਲੇਗੀ ਰਾਹਤ
  • chardham yatra postponed  heavy rain  landslide
    ਰੋਕੀ ਗਈ ਚਾਰਧਾਮ ਯਾਤਰਾ, ਜਾਣੋ ਪ੍ਰਸ਼ਾਸਨ ਨੇ ਕਿਉਂ ਲਿਆ ਫੈਸਲਾ
  • be careful if you have 3 zodiac signs
    ਪੈਸਿਆਂ ਦੇ ਮਾਮਲੇ ਇਹ 3 ਰਾਸ਼ੀਆਂ ਹੋ ਜਾਣ ਸਾਵਧਾਨ ! ਟੁੱਟੇਗਾ ਮੁਸੀਬਤਾਂ ਦਾ ਪਹਾੜ, ਸ਼ੁਰੂ ਹੋਵੇਗਾ ਸਭ ਤੋਂ ਮਾੜਾ ਸਮਾਂ
  • the right direction of placing the garbage can will change your luck
    ਕੂੜੇਦਾਨ ਰੱਖਣ ਦੀ ਸਹੀ ਦਿਸ਼ਾ ਬਦਲੇਗੀ ਤੁਹਾਡੀ ਕਿਸਮਤ ! ਆਰਥਿਕ ਪੱਖੋ ਵੀ ਮਿਲੇਗੀ ਰਾਹਤ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
Trending
Ek Nazar
out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • horoscope astrology
      ਅੱਜ ਤੋਂ 11 ਦਸੰਬਰ ਤਕ ਇਨ੍ਹਾਂ ਰਾਸ਼ੀ ਵਾਲਿਆਂ ਦੀ ਹੋਵੇਗੀ ਚਾਂਦੀ! ਬਰਸੇਗੀ ਸ਼ਨੀ...
    • this little alum remedy will make you rich
      ਫਟਕੜੀ ਦਾ ਇਹ ਛੋਟਾ ਜਿਹਾ ਉਪਾਅ ਕਰੇਗਾ ਤੁਹਾਨੂੰ ਮਾਲਾਮਾਲ ! ਬਸ ਕਰੋ ਇਹ ਕੰਮ
    • what is going to happen on july 22 2028
      850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...
    • today  these 3 zodiac signs will have a good time
      ਅੱਜ ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਹੋਵੇਗਾ ਬੰਪਰ ਲਾਭ ਤੇ ਨੋਟਾਂ ਦਾ...
    • golden period sawan
      ਇਨ੍ਹਾਂ 4 ਰਾਸ਼ੀਆਂ ਦਾ ਆਉਣ ਵਾਲਾ ਹੈ Golden Period! ਵਰ੍ਹੇਗਾ ਨੋਟਾਂ ਦਾ ਮੀਂਹ
    • ac and refrigerator are breaking down frequently
      ਘਰ 'ਚ ਵਾਰ-ਵਾਰ AC ਤੇ Refrigerator ਹੋ ਰਹੇ ਹਨ ਖਰਾਬ ਤੋਂ ਹੋ ਜਾਓ ਸਾਵਧਾਨ !...
    • these 3 zodiac signs will be lucky today
      ਅੱਜ ਇਹ 3 ਰਾਸ਼ੀਆਂ ਹੋਣਗੀਆਂ ਲਕੀ ! ਖੁੱਲ੍ਹਣਗੇ ਤਰੱਕੀਆਂ ਦੇ ਰਾਹ ਤੇ ਹੋਵੇਗੀ...
    • the fate of these 4 zodiac signs will change
      ਇਨ੍ਹਾਂ 4 ਰਾਸ਼ੀਆਂ ਦੀ ਬਦਲ ਜਾਵੇਗੀ ਕਿਸਮਤ ! ਹੋ ਜਾਵੇਗਾ ਪੈਸਾ ਹੀ ਪੈਸਾ
    • the fortune of these zodiac signs will shine on july 26th
      26 ਜੁਲਾਈ ਨੂੰ ਚਮਕੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ ! ਘਰ 'ਚ ਲੱਗਣਗੇ ਨੋਟਾਂ ਦੇ ਢੇਰ
    • make a swastika symbol in this direction of the house
      ਘਰ ਦੀ ਇਸ ਦਿਸ਼ਾ 'ਚ ਬਣਾਓ 'ਸਵਾਸਤਿਕ' ਦਾ ਚਿੰਨ੍ਹ ! ਦੂਰ ਹੋਣਗੀਆਂ ਸਾਰੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +