Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 18, 2022

    6:54:18 AM

  • roshan health care ayurvedic physical illness treatment

    ਮਰਦਾਨਾ ਕਮਜ਼ੋਰੀ ਨਹੀਂ ਕਰੇਗੀ ਪਰੇਸ਼ਾਨ, ਜੇ ਪੜ੍ਹੀ...

  • si vehicle bomb

    ਪੰਜਾਬ ਪੁਲਸ ਦਾ ਹੀ ਜਵਾਨ ਹੈ SI ਦੀ ਗੱਡੀ 'ਚ ਬੰਬ...

  • 157 children died of measles in zimbabwe

    ਜ਼ਿੰਬਾਬਵੇ 'ਚ ਖਸਰੇ ਨਾਲ ਪੀੜਤ 157 ਬੱਚਿਆਂ ਦੀ...

  • 2 gangsters of jaggu bhagwanpuria gang arrested

    ਜੱਗੂ ਭਗਵਾਨਪੁਰੀਆ ਗੈਂਗ ਦੇ 2 ਗੈਂਗਸਟਰ ਗ੍ਰਿਫ਼ਤਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਮਿਰਚ ਮਸਾਲਾ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤੇਕਨੋਲੋਜੀ
    • ਮੋਬਾਈਲ
    • Electronics
    • ਐੱਪਸ
    • ਟੈਲੀਕਾਮ
  • ਰਾਸ਼ਟਰਮੰਡਲ ਖੇਡਾਂ
  • BBC News
  • ਦਰਸ਼ਨ ਟੀ.ਵੀ.
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi
  • Corona Virus

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਐਤਵਾਰ ਵਾਲੇ ਦਿਨ ਭੁੱਲ ਕੇ ਵੀ ਨਾ ਕਰੋ ਗਲਤੀਆਂ, ਨਹੀਂ ਹੋਵੇਗੀ ਪੈਸੇ ਦੀ ਘਾਟ

DHARM News Punjabi(ਧਰਮ)

ਐਤਵਾਰ ਵਾਲੇ ਦਿਨ ਭੁੱਲ ਕੇ ਵੀ ਨਾ ਕਰੋ ਗਲਤੀਆਂ, ਨਹੀਂ ਹੋਵੇਗੀ ਪੈਸੇ ਦੀ ਘਾਟ

  • Edited By Aarti Dhillon,
  • Updated: 02 Jul, 2022 01:00 PM
Jalandhar
mistakes on sundays money
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)- ਹਨ੍ਹੇਰੇ ਨੂੰ ਦੂਰ ਕਰਕੇ ਚਾਰੇ ਪਾਸੇ ਰੌਸ਼ਨੀ ਕਰਨ ਵਾਲਾ ਦੇਵਤਾ ਸੂਰਜ ਦੇਵਤਾ ਹੈ। ਹਿੰਦੂ ਧਰਮ 'ਚ ਇਨ੍ਹਾਂ ਨੂੰ ਸੂਰਜ ਦੇਵ ਦਾ ਨਾਮ ਦਿੱਤਾ ਗਿਆ ਹੈ। ਹਫ਼ਤੇ ਦੇ ਆਖ਼ਰੀ ਦਿਨ ਐਤਵਾਰ ਵਾਲੇ ਦਿਨ ਲੋਕਾਂ ਨੂੰ ਸਾਰੇ ਕੰਮਾਂ ਤੋਂ ਛੁੱਟੀ ਹੁੰਦੀ ਹੈ। ਇਸ ਦਿਨ ਸਾਰੇ ਲੋਕ ਸਾਰਾ ਦਿਨ ਆਰਾਮ ਕਰਦੇ ਹਨ ਅਤੇ ਸਵੇਰੇ ਦੀ ਥਾਂ ਲੇਟ ਉੱਠਦੇ ਹਨ। ਇਸੇ ਚੱਕਰ ‘ਚ ਲੋਕ ਐਤਵਾਰ ਨੂੰ ਕੁਝ ਅਜਿਹੇ ਕੰਮ ਕਰ ਬੈਠਦੇ ਹਨ, ਜਿਸ ਨਾਲ ਭਗਵਾਨ ਸੂਰਜ ਨਾਰਾਜ਼ ਹੋ ਜਾਂਦੇ ਹਨ ਤੇ ਵਿਅਕਤੀ ਨੂੰ ਉਸ ਦਾ ਭੁਗਤਾਨ ਕਰਨਾ ਪੈਂਦਾ ਹੈ। ਧਾਰਮਿਕ ਵਿਸ਼ਵਾਸ ਕੀਤਾ ਜਾਂਦਾ ਹੈ ਕਿ ਸੂਰਜ ਦੀ ਰੋਜ਼ਾਨਾ ਪੂਜਾ ਕਰਨ ਨਾਲ ਵਿਅਕਤੀ ਨੂੰ ਖੁਸ਼ਹਾਲੀ, ਮਾਨ-ਸਤਿਕਾਰ ਅਤੇ ਜਿੱਤ ਦੀ ਪ੍ਰਾਪਤੀ ਹੁੰਦੀ ਹੈ। ਰੋਜ਼ਾਨਾ ਸੂਰਜ ਦੇਵਤਾ ਦੀ ਪੂਜਾ ਕਰਨ ਨਾਲ ਵਿਅਕਤੀ 'ਚ ਵਿਸ਼ਵਾਸ ਪੈਦਾ ਹੁੰਦਾ ਹੈ। ਇਸ ਲਈ ਜੇਕਰ ਤੁਸੀਂ ਇਕ ਸਫ਼ਲ ਵਿਅਕਤੀ ਬਣਨਾ ਚਾਹੁੰਦੇ ਹੋ ਤਾਂ ਭੁੱਲ ਕੇ ਵੀ ਐਤਵਾਰ ਨੂੰ ਹੇਠ ਲਿਖੇ ਕੰਮ ਕਦੇ ਨਾ ਕਰੋ।
1. ਐਤਵਾਰ ਵਾਲੇ ਦਿਨ ਕਦੇ ਵੀ ਸੂਰਜ ਨਿਕਲਣ ਤੋਂ ਬਾਅਦ ਨਾ ਉੱਠੋ। ਉਂਝ ਤਾਂ ਸਾਨੂੰ ਸਾਰਿਆਂ ਨੂੰ ਸੂਰਜ ਨਿਕਲਣ ਤੋਂ ਪਹਿਲਾਂ ਹੀ ਉੱਠਣਾ ਚਾਹੀਦਾ ਹੈ। ਲੇਟ ਉੱਠਣ ਨਾਲ ਕੁੰਡਲੀ ‘ਚ ਸੂਰਜ ਕਮਜ਼ੋਰ ਹੋ ਜਾਂਦਾ ਹੈ।
2. ਥਕਾਵਟ ਹੋਣ ਦੇ ਬਾਵਜੂਦ ਐਤਵਾਰ ਵਾਲੇ ਦਿਨ ਸ਼ਾਮ ਦੇ ਸਮੇਂ ਕਦੇ ਨਾ ਸੌਂਵੋ। ਇਸ ਦਿਨ ਸ਼ਾਮ ਨੂੰ ਸੌਂਣ ਨਾਲ ਧਨ ਦੀ ਹਾਨੀ ਹੁੰਦੀ ਹੈ।
3. ਐਤਵਾਰ ਨੂੰ ਕਦੇ ਵੀ ਸੂਰਜ ਨੂੰ ਜਲ ਚੜ੍ਹਾਉਣਾ ਨਾ ਭੁੱਲੋ। ਉਂਝ ਤਾਂ ਰੋਜ਼ਾਨਾ ਹੀ ਭਗਵਾਨ ਸੂਰਜ ਨੂੰ ਜਲ ਚੜ੍ਹਾਉਣਾ ਚਾਹੀਦਾ ਹੈ ਪਰ ਜੇਕਰ ਤੁਸੀਂ ਇਸ ਤਰ੍ਹਾਂ ਨਹੀਂ ਕਰ ਪਾਉਂਦੇ ਤਾਂ ਐਤਵਾਰ ਵਾਲੇ ਦਿਨ ਭਗਵਾਨ ਸੂਰਜ ਨੂੰ ਜਲ ਜ਼ਰੂਰ ਚੜ੍ਹਾਓ।
4. ਐਤਵਾਰ ਵਾਲੇ ਦਿਨ ਕਿਸੇ ਗਰੀਬ, ਮਾਤਾ-ਪਿਤਾ ਆਦਿ ਦੀ ਬੇਇਜ਼ਤੀ ਨਾ ਕਰੋ। ਤੁਹਾਡੀ ਇਹੀ ਗਲਤੀ ਤੁਹਾਡੇ ਚੰਗੇ ਕੰਮਾਂ ‘ਤੇ ਭਾਰੀ ਪੈ ਸਕਦੀ ਹੈ।
ਜ਼ਰੂਰ ਕਰੋ ਇਹ ਕੰਮ
1. ਹਰ ਐਤਵਾਰ ਜਲਦੀ ਉੱਠ ਕੇ ਇਸ਼ਨਾਨ ਕਰੋ ਅਤੇ ਇਸ ਤੋਂ ਬਾਅਦ ਮੰਦਰ ਜਾਓ ਜਾਂ ਫਿਰ ਘਰ ‘ਚ ਹੀ ਜਲ ਚੜ੍ਹਾਓ। ਇਸ ਨਾਲ ਕੁੰਡਲੀ ਦੇ ਦੋਸ਼ਾਂ ਦਾ ਨਾਸ਼ ਹੋਵੇਗਾ।
2. ਪੂਜਾ ‘ਚ ਸੂਰਜ ਦੇਵ ਦਾ ਪਸੰਦ ਲਾਲ ਫੁੱਲ, ਲਾਲ ਚੰਦਨ, ਗੁਡਹਲ ਦਾ ਫੁੱਲ, ਚਾਵਲ ਚੜ੍ਹਾਓ। ਗੁੜ ਜਾਂ ਗੁੜ ਤੋਂ ਬਣੀ ਮਠਿਆਈ ਦਾ ਭੋਗ ਲਗਾਓ। ਪੂਜਾ ਤੋਂ ਬਾਅਦ ਮੱਥੇ ‘ਤੇ ਲਾਲ ਚੰਦਨ ਦਾ ਟਿੱਕਾ ਜ਼ਰੂਰ ਲਗਾਓ।

  • mistakes
  • Sundays
  • money
  • Dharm
  • puja
  • ਐਤਵਾਰ
  • ਗਲਤੀ
  • ਪੈਸੇ

Vastu Shastra : ਕੀ ਤੁਸੀਂ ਵੀ ਘਰ 'ਚ ਲਗਾਇਆ ਹੈ ਹਿਬਿਸਕਸ ਦਾ ਬੂਟਾ, ਤਾਂ ਹੋਣਗੇ ਇਹ ਫ਼ਾਇਦੇ

NEXT STORY

Stories You May Like

  • krishna janmashtami things bhog shubh
    ਜਨਮ ਅਸ਼ਟਮੀ ਵਾਲੇ ਦਿਨ ਸ਼੍ਰੀ ਕ੍ਰਿਸ਼ਨ ਜੀ ਨੂੰ ਜ਼ਰੂਰ ਲਗਾਓ ਇਨ੍ਹਾਂ ਚੀਜ਼ਾਂ ਦਾ ਭੋਗ, ਹੁੰਦਾ ਹੈ ਸ਼ੁੱਭ
  • mantras thursday dharm
    ਹਰ ਮੁਸ਼ਕਿਲ ਤੋਂ ਨਿਜ਼ਾਤ ਪਾਉਣ ਲਈ ਵੀਰਵਾਰ ਨੂੰ ਕਰੋ ਇਨ੍ਹਾਂ ਮੰਤਰਾਂ ਦਾ ਜਾਪ
  • krishna janmashtami shubh yog pooja
    Krishna Janmashtami : ਕ੍ਰਿਸ਼ਨ ਜਨਮ ਅਸ਼ਟਮੀ ’ਤੇ ਬਣ ਰਿਹੈ ਇਹ ਸ਼ੁਭ ਯੋਗ, ਇੰਝ ਕਰੋ ਲੱਡੂ ਗੋਪਾਲ ਦੀ ਪੂਜਾ
  • vastu tips keep these things in the balcony
    Vastu tips: ਬਾਲਕੋਨੀ 'ਚ ਰੱਖੋ ਇਹ ਚੀਜ਼ਾਂ, ਕੁਬੇਰ ਖੋਲ੍ਹਣਗੇ ਧਨ ਦੇ ਦਰਵਾਜ਼ੇ
  • shri ganesha ji will remove every vastu dosh
    ਸ਼੍ਰੀ ਗਣੇਸ਼ ਜੀ ਦੂਰ ਕਰਨਗੇ ਹਰ ਵਾਸਤੂ ਦੋਸ਼, ਬੁੱਧਵਾਰ ਨੂੰ ਕਰੋ ਇਹ ਖ਼ਾਸ ਉਪਾਅ
  • janmashtami peacock feathers make weak students super intelligent
    Janmashtami:ਪੜ੍ਹਾਈ ਵਿੱਚ ਕਮਜ਼ੋਰ ਵਿਦਿਆਰਥੀਆਂ ਨੂੰ Super intelligent ਬਣਾ ਦਿੰਦਾ ਹੈ ਮੋਰ ਖੰਭ
  • mangal dosh  tuesday  special measures
    ਮੰਗਲ ਦੋਸ਼ ਦੂਰ ਕਰਨ ਲਈ ਮੰਗਲਵਾਰ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ
  • house entry keep these things in mind while entering the house
    ਗ੍ਰਹਿ ਪ੍ਰਵੇਸ਼ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਤਾਂ ਹੀ ਖੁਸ਼ਹਾਲ ਰਹੇਗਾ ਪਰਿਵਾਰ
  • todays top 10 news
    ਮੂਸੇਵਾਲਾ ਕਤਲ ਦਾ ਚਸ਼ਮਦੀਦ ਆਇਆ ਸਾਹਮਣੇ, ਉਥੇ 'ਆਪ' MLA ਨੂੰ ਮਿਲੀ ਜਾਨੋਂ ਮਾਰਨ...
  • bhagwant mann will inaugurate the punjab sports fair from jalandhar on august 29
    CM ਭਗਵੰਤ ਮਾਨ 29 ਅਗਸਤ ਨੂੰ ਜਲੰਧਰ ਤੋਂ 'ਪੰਜਾਬ ਖੇਡ ਮੇਲੇ' ਦਾ ਕਰਨਗੇ ਉਦਘਾਟਨ
  • 98 post office merge pin code change in jalandhar
    ਜਲੰਧਰ 'ਚ 98 ਡਾਕਖ਼ਾਨੇ ਕੀਤੇ ਗਏ ਮਰਜ਼, ਪਿਨ ਕੋਡ ਵੀ ਬਦਲੇ, ਆਧਾਰ ਕਾਰਡ 'ਤੇ...
  • monsoon is slowly weakening in punjab now
    ਪੰਜਾਬ ’ਚ ਇਸ ਵਾਰ ਵੀ ਅਗਸਤ ਰਿਹਾ ਸੁੱਕਾ, ਜਾਣੋ ਅਗਲੇ ਦਿਨਾਂ ’ਚ ਕਿਹੋ-ਜਿਹਾ...
  • gangster lawrence bishnoi s gurge threatened mla sheetal angural
    ਜਲੰਧਰ: ਵਿਧਾਇਕ ਸ਼ੀਤਲ ਅੰਗੁਰਾਲ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੁਰਗੇ ਨੇ...
  • patient death in government community health center in jalandhar basti guzan
    ਜਲੰਧਰ ਵਿਖੇ ਸਰਕਾਰੀ ਕਮਿਊਨਿਟੀ ਹੈਲਥ ਸੈਂਟਰ ’ਚ ਮਰੀਜ਼ ਦੀ ਮੌਤ, ਪਰਿਵਾਰਕ...
  • 8 month baby girl murder in adampur jalandhar
    ਆਦਮਪੁਰ 'ਚ ਵੱਡੀ ਵਾਰਦਾਤ, 8 ਮਹੀਨੇ ਦੀ ਬੱਚੀ ਦਾ ਗਲਾ ਘੁੱਟ ਕੇ ਕੀਤਾ ਕਤਲ,...
  • bikram singh majithia statement
    ਕਾਂਗਰਸ ਨੇ ਕੀਤੀ ਬਦਲਾਖ਼ੋਰੀ ਦੀ ਸਿਆਸਤ, ਸੰਵਿਧਾਨ ਤੇ ਸੱਚਾਈ ਤੋਂ ਵੱਡਾ ਕੁਝ...
Trending
Ek Nazar
the video of rahat fateh ali khan in a state of intoxication went viral

ਨਸ਼ੇ ਦੀ ਹਾਲਤ ’ਚ ਰਾਹਤ ਫਤਿਹ ਅਲੀ ਖ਼ਾਨ ਦੀ ਵੀਡੀਓ ਹੋਈ ਵਾਇਰਲ, ਲੋਕ ਦੇਖ ਹੋਏ ਦੁਖੀ

pak makes currency declaration by all international passengers mandatory

FATF ਤੋਂ ਬਚਣ ਲਈ ਪਾਕਿ ਸਰਕਾਰ ਨੇ ਅੰਤਰਰਾਸ਼ਟਰੀ ਯਾਤਰੀਆਂ ਲਈ ਲਾਗੂ ਕੀਤਾ 'ਨਵਾਂ...

arjun kapoor trolled for his latest statement

ਬਾਲੀਵੁੱਡ ਦੇ ਬਾਈਕਾਟ ’ਤੇ ਬੋਲੇ ਅਰਜੁਨ ਕਪੂਰ ਤਾਂ ਲੋਕਾਂ ਨੇ ਸੁਣਾ ਦਿੱਤੀਆਂ...

bjp national spokesperson on flop bollywood movies

ਫਲਾਪ ਹੁੰਦੀਆਂ ਬਾਲੀਵੁੱਡ ਫ਼ਿਲਮਾਂ ’ਤੇ ਬੀ. ਜੇ. ਪੀ. ਦੇ ਕੌਮੀ ਬੁਲਾਰੇ ਨੇ ਆਮਿਰ,...

punjabi singer barbie maan shares photo with her mother

ਗਾਇਕਾ ਬਾਰਬੀ ਮਾਨ ਨੇ ਮਾਂ ਲਈ ਲਿਖੇ ਖ਼ਾਸ ਸ਼ਬਦ, ਸਾਂਝੀ ਕੀਤੀ ਪਿਆਰੀ ਪੋਸਟ

north korea tests two cruise missiles

ਉੱਤਰੀ ਕੋਰੀਆ ਨੇ ਦੋ ਕਰੂਜ਼ ਮਿਜ਼ਾਈਲਾਂ ਦਾ ਕੀਤਾ ਪ੍ਰੀਖਣ

moto tab g62 launched in india

ਚਾਰ ਸਪੀਕਰ ਤੇ ਡਾਲਬੀ ਆਡੀਓ ਨਾਲ ਲਾਂਚ ਹੋਇਆ Moto Tab G62

rupinder handa sought justice for sidhu moose wala

ਸਿੱਧੂ ਮੂਸੇ ਵਾਲਾ ਲਈ ਰੁਪਿੰਦਰ ਹਾਂਡਾ ਨੇ ਮੰਗਿਆ ਇਨਸਾਫ਼, ਕਿਹਾ– ‘ਅੱਜ ਇਕ ਮਾਂ...

shehnaaz gill raltionship rumours

ਸ਼ਹਿਨਾਜ਼ ਗਿੱਲ ਨੂੰ ਮੁੜ ਹੋਇਆ ਪਿਆਰ! ਇਸ ਸ਼ਖ਼ਸ ਨਾਲ ਅਫੇਅਰ ਦੀਆਂ ਖ਼ਬਰਾਂ ਜ਼ੋਰਾਂ...

sargun mehta instagram video viral on social media

ਸਰਗੁਣ ਮਹਿਤਾ ਦੀ ਵਿਆਹੇ ਲੋਕਾਂ ਨੂੰ ਖ਼ਾਸ ਸਲਾਹ, ਘਰ ਦੇ ਕਲੇਸ਼ ਨੂੰ ਖ਼ਤਮ ਕਰਨ ਦਾ...

jacqueline fernandez is now an accused in 200 crore extortion case

ED ਦਾ ਜੈਕਲੀਨ ਖ਼ਿਲਾਫ਼ ਵੱਡਾ ਐਕਸ਼ਨ, 215 ਕਰੋੜ ਦੀ ਫਿਰੌਤੀ ਮਾਮਲੇ 'ਚ ਬਣਾਇਆ...

pakistan army may break ceasefire near border

‘ਅੱਤਵਾਦੀਆਂ ਨੇ ਭਾਰਤ ਵਿਰੁੱਧ ਬਣਾਈ ਖਤਰਨਾਕ ਯੋਜਨਾ’

pakistan under burden of debt of 60 lakh crore rupees

ਪਾਕਿਸਤਾਨ 60 ਲੱਖ ਕਰੋੜ ਰੁਪਏ ਦੇ ਕਰਜ਼ੇ ਦੇ ਭਾਰ ਹੇਠ

laal singh chaddha on oscars official handles

ਆਸਕਰਸ ਨੇ ਕੀਤੀ ‘ਲਾਲ ਸਿੰਘ ਚੱਢਾ’ ਦੀ ਤਾਰੀਫ਼, ਅਧਿਕਾਰਕ ਪੇਜ ’ਤੇ ਸਾਂਝੀ ਕੀਤੀ...

nawa nawa pyaar song out now

ਗਿੱਪੀ ਗਰੇਵਾਲ ਦੀ ਆਵਾਜ਼ ’ਚ ਰਿਲੀਜ਼ ਹੋਇਆ ਗੀਤ ‘ਨਵਾਂ ਨਵਾਂ ਪਿਆਰ’ (ਵੀਡੀਓ)

rakesh jhunjhunwala s last wish fulfilled purchased shares in this company

ਪੂਰੀ ਹੋਈ ਰਾਕੇਸ਼ ਝੁਨਝੁਨਵਾਲਾ ਦੀ 'ਆਖਰੀ ਇੱਛਾ'! ਇਸ ਕੰਪਨੀ ਵਿੱਚ ਖਰੀਦੀ ਗਈ...

government bank bob brings   baroda tricolor deposit scheme

ਸਰਕਾਰੀ ਬੈਂਕ BOB ਨੇ ਲਿਆਂਦੀ 'ਬੜੌਦਾ ਤਿਰੰਗਾ ਡਿਪਾਜ਼ਿਟ ਸਕੀਮ', FD 'ਤੇ...

high court s rebuke to restaurants

ਹਾਈਕੋਰਟ ਦੀ ਰੈਸਟੋਰੈਂਟ ਨੂੰ ਫਟਕਾਰ : ਵਾਧੂ ਸਰਵਿਸ ਟੈਕਸ ਲੈਣ ਦੀ ਕੀ ਲੋੜ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • monday shiv ji puja dharm
      ਧਨ 'ਚ ਵਾਧਾ ਕਰਨ ਲਈ ਸੋਮਵਾਰ ਨੂੰ ਜ਼ਰੂਰ ਕਰੋ ਇਹ ਉਪਾਅ
    • samundar shastra   moles on these parts of girls make them lucky
      Samundar Shastra : ਕੁੜੀਆਂ ਦੇ ਇਨ੍ਹਾਂ ਹਿੱਸਿਆਂ ਦੇ ਤਿੱਲ ਉਨ੍ਹਾਂ ਨੂੰ...
    • sunday sun god dharm
      ਸੂਰਜ ਦੇਵਤਾ ਨੂੰ ਖੁਸ਼ ਕਰਨ ਲਈ ਐਤਵਾਰ ਨੂੰ ਜ਼ਰੂਰ ਕਰੋ ਇਹ ਖ਼ਾਸ ਉਪਾਅ
    • vastu tips take special care of the windows in new home your luck may change
      Vastu Tips : ਨਵਾਂ ਘਰ ਬਣਾਉਂਦੇ ਸਮੇਂ ਖਿੜਕੀਆਂ ਦਾ ਰੱਖੋ ਖ਼ਾਸ ਧਿਆਨ, ਬਦਲ...
    • saturday shanidev puja dharm
      ਸ਼ਨੀਦੇਵ ਦੀ ਕਿਰਪਾ ਪਾਉਣ ਲਈ ਸ਼ਨੀਵਾਰ ਨੂੰ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
    • vastu tips plant only this one plant in the house problems will be removed
      Vastu Tips : ਘਰ ਦੇ ਵਿਹੜੇ 'ਚ ਲਗਾਓ ਸਿਰਫ ਇਹ ਇਕ ਬੂਟਾ, ਕਈ ਪਰੇਸ਼ਾਨੀਆਂ ਹੋ...
    • raksha bandhan  rakhi festival  significance
      Raksha Bandhan: ਜਾਣੋ ਕਿਵੇਂ ਮਨਾਇਆ ਜਾਂਦਾ ਹੈ ਰੱਖੜੀ ਦਾ ਪਵਿੱਤਰ ਤਿਉਹਾਰ, ਕੀ...
    • rakhi 2022 sisters rakhi festival shubh muhurat
      Rakhi 2022: ਭਰਾਵਾਂ ਦੀ ਲੰਮੀ ਉਮਰ ਲਈ ਭੈਣਾਂ ਰੱਖੜੀ ਵਾਲੇ ਦਿਨ ਇਸ ਸ਼ੁੱਭ ਮਹੂਰਤ...
    • vastu temple of the house
      ਵਾਸਤੂ ਮੁਤਾਬਕ ਘਰ ਦੇ ਮੰਦਰ 'ਚ ਰੱਖੀਆਂ ਇਹ ਚੀਜ਼ਾਂ ਖੋਲ੍ਹਣਗੀਆਂ ਪਰਿਵਾਰਕ...
    • maa lakshmi puja dharm
      ਸ਼ੁੱਕਰਵਾਰ ਨੂੰ ਮਾਂ ਲਕਸ਼ਮੀ ਦੀ ਪੂਜਾ ਕਰਦੇ ਸਮੇਂ ਭੁੱਲ ਕੇ ਨਾ ਕਰੋ ਇਹ ਕੰਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ
    • ਰਾਸ਼ਟਰਮੰਡਲ ਖੇਡਾਂ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2018 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +