Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    2:55:47 PM

  • petrol bomb thrown at house then explosion

    ਪੰਜਾਬ: ਘਰ ਦੀ ਛੱਤ 'ਤੇ ਸੁੱਟਿਆ ਪੈਟਰੋਲ ਬੰਬ!...

  • ukraine russia conflict

    ਦਾਗ 'ਤੇ 1,600 ਤੋਂ ਵਧੇਰੇ ਡਰੋਨ ! ਵੋਟਿੰਗ ਦੌਰਾਨ...

  • banks to remain closed for 5 consecutive days

    ਲਗਾਤਾਰ 5 ਦਿਨ ਬੰਦ ਰਹਿਣਗੇ Bank ! ਨੋਟ ਕਰ ਲਓ...

  • sunil jakhar  s major statement during the bjp  s   drug free punjab yatra

    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਸੋਮਵਾਰ ਨੂੰ ਸ਼ਿਵ ਜੀ ਪੂਜਾ ਕਰਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਬਣਨਗੇ ਸਾਰੇ ਰੁੱਕੇ ਹੋਏ ਕੰਮ

DHARM News Punjabi(ਧਰਮ)

ਸੋਮਵਾਰ ਨੂੰ ਸ਼ਿਵ ਜੀ ਪੂਜਾ ਕਰਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਬਣਨਗੇ ਸਾਰੇ ਰੁੱਕੇ ਹੋਏ ਕੰਮ

  • Edited By Rajwinder Kaur,
  • Updated: 25 Apr, 2022 11:31 AM
Jalandhar
monday  shiv ji  worship  special attention  work
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਹਿੰਦੂ ਧਰਮ 'ਚ ਸੋਮਵਾਰ ਦੇ ਦਿਨ ਭਗਵਾਨ ਸ਼ਿਵ ਦੀ ਪੂਜਾ ਕਰਨ ਦਾ ਬਹੁਤ ਮਹੱਤਵ ਹੁੰਦਾ ਹੈ। ਮਾਨਤਾ ਅਨੁਸਾਰ ਇਸ ਦਿਨ ਭੋਲੇਨਾਥ ਦੀ ਪੂਜਾ ਕਰਨ ਨਾਲ ਵਿਅਕਤੀ ਦੀਆਂ ਸਾਰੀਆਂ ਮਨੋਕਾਮਨਾਵਾਂ/ਇੱਛਾਵਾਂ ਪੂਰੀਆਂ ਹੋ ਜਾਂਦੀਆਂ ਹਨ। ਇਸ ਦਿਨ ਲੋਕ ਭਗਵਾਨ ਸ਼ੰਕਰ ਦੀ ਪੂਜਾ ਦੇ ਨਾਲ-ਨਾਲ ਵਰਤ ਆਦਿ ਵੀ ਰੱਖਦੇ ਹਨ। ਵਿਸ਼ੇਸ਼ ਤੌਰ 'ਤੇ ਇਸ ਦਿਨ ਵਿਆਹੁਤਾ ਜੋੜੇ ਜੇਕਰ ਮੰਦਰ 'ਚ ਜਾ ਕੇ ਪੂਜਾ ਕਰਦੇ ਹਨ ਤਾਂ ਉਨ੍ਹਾਂ ਦੀ ਜ਼ਿੰਦਗੀ 'ਚ ਸੁੱਖ ਆਉਂਦੇ ਹਨ। ਭਗਵਾਨ ਸ਼ਿਵ ਇਕਮਾਤਰ ਅਜਿਹੇ ਦੇਵ ਹਨ, ਜੋ ਬਹੁਤ ਜਲਦੀ ਖੁਸ਼ ਹੋ ਜਾਂਦੇ ਹਨ ਪਰ ਜੇਕਰ ਇਨ੍ਹਾਂ ਦੀ ਪੂਜਾ ਅਰਚਨਾ 'ਚ ਕਿਸੇ ਪ੍ਰਕਾਰ ਦੀ ਭੁੱਲ ਹੋ ਜਾਵੇ ਤਾਂ ਭਗਵਾਨ ਨਾਰਾਜ਼ ਹੋ ਸਕਦੇ ਹਨ। ਇਸ ਲਈ ਹਰ ਇਕ ਵਿਅਕਤੀ ਨੂੰ ਇਨ੍ਹਾਂ ਦੀ ਪੂਜਾ 'ਚ ਕੁਝ ਸਾਵਧਾਨੀਆਂ ਜ਼ਰੂਰ ਵਰਤਨੀਆਂ ਚਾਹੀਦੀਆਂ ਹਨ। 

ਪੂਜਾ ਕਰਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ

ਭੁੱਲ ਕੇ ਨਾ ਚੜ੍ਹਾਓ ਇਹ ਚੀਜ਼ਾਂ
ਮਾਨਤਾ ਹੈ ਕਿ ਸ਼ਿਵ ਜੀ ਨੂੰ ਸਫੈਦ ਰੰਗ ਦੇ ਫੁੱਲ ਪਸੰਦ ਹੁੰਦੇ ਹਨ ਪਰ ਉੱਥੇ ਹੀ ਕੇਤਕੀ ਦਾ ਫੁੱਲ ਸਫੈਦ ਹੋਣ ਦੇ ਬਾਵਜੂਦ ਸ਼ਿਵ ਜੀ ਦੀ ਪੂਜਾ 'ਚ ਨਹੀਂ ਪ੍ਰਯੋਗ ਕੀਤਾ ਜਾਂਦਾ ਹੈ। ਉੱਥੇ ਹੀ ਭਗਵਾਨ ਸ਼ਿਵ ਦੀ ਪੂਜਾ 'ਚ ਸ਼ੰਖ ਨਾਲ ਜਲ ਅਰਪਿਤ ਕਰਨ ਦਾ ਵਿਧਾਨ ਵੀ ਨਹੀਂ ਹੈ। ਇਸ ਲਈ ਅਜਿਹਾ ਕਰਨ ਤੋਂ ਬਚਨਾ ਚਾਹੀਦਾ ਹੈ।

ਪੂਜਾ ਕਰਦੇ ਹੋਏ ਭੁੱਲ ਕੇ ਨਾ ਪਾਓ ਕਾਲੇ ਕੱਪੜੇ
ਸੋਮਵਾਰ ਦੇ ਦਿਨ ਪੂਜਾ ਕਰਦੇ ਹੋਏ ਕਾਲੇ ਕੱਪੜੇ ਭੁੱਲ ਕੇ ਵੀ ਨਹੀਂ ਪਾਉਣੇ ਚਾਹੀਦੇ, ਕਿਉਂਕਿ ਧਾਰਮਿਕ ਮਾਨਤਾਵਾਂ ਦੀ ਮੰਨੀਏ ਤਾਂ ਭਗਵਾਨ ਸ਼ਿਵ ਜੀ ਨੂੰ ਕਾਲ਼ਾ ਰੰਗ ਪਸੰਦ ਨਹੀਂ ਹੈ। ਅਜਿਹੀ ਹਾਲਤ ਵਿਚ ਸ਼ਿਵ ਜੀ ਦੀ ਪੂਜਾ ਦੌਰਾਨ ਕਾਲੇ ਕੱਪੜੇ ਪਾਉਣ ਤੋਂ ਹਮੇਸ਼ਾ ਬਚੋ ਅਤੇ ਕੋਸ਼ਿਸ਼ ਕਰੋ ਕਿ ਸੋਮਵਾਰ ਨੂੰ ਸ਼ਿਵ ਪੂਜਾ 'ਚ ਹਰਾ, ਲਾਲ, ਸਫੈਦ, ਪੀਲਾ ਜਾਂ ਅਸਮਾਨੀ ਰੰਗ ਦੇ ਕੱਪੜੇ ਪਾਓ।

ਚਾਵਲ ਖੰਡਿਤ ਨਹੀਂ ਹੋਣੇ ਚਾਹੀਦੇ
ਸ਼ਿਵ ਜੀ ਦੀ ਪੂਜਾ 'ਚ ਜੇਕਰ ਤੁਸੀਂ ਚਾਵਲ ਚੜ੍ਹਾਉਂਦੇ ਹੋ ਤਾਂ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖੋ ਕਿ ਇਹ ਚਾਵਲ ਖੰਡਿਤ ਨਹੀਂ ਹੋਣੇ ਚਾਹੀਦੇ। ਇਸ ਦੇ ਨਾਲ ਹੀ ਸ਼ਿਵ ਜੀ ਨੂੰ ਤੁਸੀਂ ਨਾਰੀਅਲ ਤਾਂ ਚੜ੍ਹਾ ਸਕਦੇ ਹੋ ਪਰ ਨਾਰੀਅਲ ਦਾ ਪਾਣੀ ਨਹੀਂ ਚੜ੍ਹਾ ਸਕਦੇ।

ਪੂਜਾ ਦੇ ਕੱਪੜੇ
ਸ਼ਿਵ ਜੀ ਦੀ ਪੂਜਾ ਦੌਰਾਨ ਪਾਏ ਜਾਣ ਵਾਲੇ ਕੱਪੜਿਆਂ 'ਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਪਰ ਅਕਸਰ ਦੇਖਿਆ ਜਾਂਦਾ ਹੈ ਕਿ ਲੋਕ ਇਸ ਨੂੰ ਨਜ਼ਰ ਅੰਦਾਜ਼ ਕਰ ਦਿੰਦੇ ਹਨ। ਸ਼ਾਸਤਰਾਂ ਮੁਤਾਬਕ ਸ਼ਿਵ ਜੀ ਦੀ ਪੂਜਾ ਸਮੇਂ ਹਰੇ ਰੰਗ ਦੇ ਕੱਪੜੇ ਪਾਉਣੇ ਸ਼ੁੱਭ ਮੰਨੇ ਜਾਂਦੇ ਹਨ, ਜੋ ਲੋਕ ਇਸ ਦਾ ਪਾਲਣ ਨਹੀਂ ਕਰਦੇ ਅਤੇ ਕਿਸੇ ਵੀ ਰੰਗ ਦੇ ਕੱਪੜੇ ਪਹਿਨ ਕੇ ਪੂਜਾ ਕਰ ਲੈਂਦੇ ਹਨ ਉਨ੍ਹਾਂ 'ਤੇ ਸ਼ਿਵ ਜੀ ਦੀ ਕ੍ਰਿਪਾ ਨਹੀਂ ਹੁੰਦੀ ਅਤੇ ਨਾ ਹੀ ਪੂਜਾ ਦਾ ਠੀਕ ਫਲ ਮਿਲ ਪਾਉਂਦਾ ਹੈ।
 

  • Monday
  • Shiv Ji
  • Worship
  • Special Attention
  • Work
  • ਸੋਮਵਾਰ
  • ਸ਼ਿਵ ਜੀ
  • ਪੂਜਾ
  • ਖ਼ਾਸ ਧਿਆਨ
  • ਕੰਮ

ਇਸ ਮੰਦਰ 'ਚ ਸਥਾਪਿਤ ਹਨ 30 ਹਜ਼ਾਰ ਮੂਰਤੀਆਂ ! ਪੁੱਤਰ ਪ੍ਰਾਪਤੀ ਲਈ ਮਸ਼ਹੂਰ ਹੈ ਇਹ ਸਥਾਨ

NEXT STORY

Stories You May Like

  • do not keep these things in the southern part of the house even by mistake
    ਘਰ ਦੀ ਦੱਖਣ ਦਿਸ਼ਾ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ ! ਬਣ ਸਕਦੈ ਕੰਗਾਲੀ ਕਾਰਨ
  • today these 4 zodiac signs will be lucky
    ਅੱਜ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਆਰਥਿਕ ਪੱਖੋਂ ਮਿਲੇਗਾ ਲਾਭ ਤੇ ਹੋਵੇਗੀ ਪੈਸਿਆਂ ਦੀ ਬਰਖਾ
  • salt on the floor could be the cause of your financial ruin
    ਫਰਸ਼ 'ਤੇ ਡਿੱਗਿਆ ਨਮਕ ਬਣ ਸਕਦੈ ਤੁਹਾਡੀ ਕੰਗਾਲੀ ਦਾ ਕਾਰਨ ! ਵਰਤੋਂ ਸਾਵਧਾਨੀਆਂ
  • the fortunes of these 4 zodiac signs will shine today
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕ ਜਾਵੇਗੀ ਕਿਸਮਤ ! ਕਰੀਅਰ 'ਚ ਹੋਵੇਗਾ ਲਾਭ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • those born under the cancer sign will face a fear of loss and trouble
    ਕਰਕ ਰਾਸ਼ੀ ਵਾਲਿਆਂ ਨੂੰ ਨੁਕਸਾਨ ਪ੍ਰੇਸ਼ਾਨੀ ਦਾ ਡਰ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • a golden period begins for people of these zodiac signs
    ਇਨ੍ਹਾਂ ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਹੋਵੇਗੀ ਨੋਟਾਂ ਦੀ ਬਾਰਿਸ਼
  • burning google dhoop at home will change your fortune
    ਘਰ 'ਚ ਬਾਲੇ 'ਗੂਗਲ ਧੂਪ' ਨਾਲ ਬਦਲ ਜਾਵੇਗੀ ਕਿਸਮਤ ! ਵਾਸਤੂ ਦੋਸ਼ ਹੋਵੇਗੀ ਦੂਰ ਤੇ ਹੋਣਗੇ ਫਾਇਦੇ
  • a major upheaval is coming to the lives of these 3 zodiac signs
    ਅੱਜ ਦੀ ਰਾਤ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਭੂਚਾਲ ! ਆਰਥਿਕ ਪੱਖੋਂ ਵੀ ਹੋਵੇਗੀ ਤੰਗੀ
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
  • blogger gopi shoker  s brother  mani shoker  arrested
    ਬਲੋਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
  • fire breaks out at vodafone office in jalandhar
    ਜਲੰਧਰ ਵਿਖੇ ਵੋਡਾਫੋਨ ਦੇ ਦਫ਼ਤਰ 'ਚ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • excise department  s crackdown continues
    ਐਕਸਾਈਜ਼ ਵਿਭਾਗ ਦੀ ਸਖ਼ਤੀ ਜਾਰੀ, ਹੁਣ 118 ਸ਼ਰਾਬ ਦੇ ਪਊਏ ਬਰਾਮਦ, ਸਮੱਗਲਰ ਫਰਾਰ
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
Trending
Ek Nazar
big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • the stars will be unfavorable for government related matters
      ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਸਰਕਾਰੀ ਕੰਮਾਂ ਲਈ ਕਮਜ਼ੋਰ ਰਹੇਗਾ, ਜਾਣੋ ਆਪਣੀ...
    • mata vaishno devi  route pilgrims
      ਮਾਤਾ ਵੈਸ਼ਨੋ ਦੇਵੀ ਲਈ ਅਰਧਕੁਆਰੀ ਤੋਂ ਭਵਨ ਵੱਲ ਜਾਣ ਵਾਲਿਆਂ ਨੂੰ ਰਾਹਤ, ਪੈਦਲ...
    • do not make these mistakes even inadvertently
      ਦੀਵਾ ਬਾਲਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ ! ਹੋ ਸਕਦੈ ਵੱਡਾ ਨੁਕਸਾਨ
    • people of these two zodiac signs should be alert today
      ਅੱਜ ਇਹ 2 ਰਾਸ਼ੀਆਂ ਹੋ ਜਾਣ ਅਲਰਟ ! ਵਰਤੋਂ ਇਹ ਸਾਵਧਾਨੀਆਂ ਨਹੀਂ ਤਾਂ ਹੋ ਸਕਦੈ...
    • for pisces natives  the stars indicate a period of confusion
      ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਉਲਝਣਾਂ-ਪ੍ਰੇਸ਼ਾਨੀਆਂ ਵਾਲਾ ਰਹੇਗਾ, ਜਾਣੋ ਆਪਣੀ...
    • horoscope astrology
      ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'! 17 ਸਤੰਬਰ ਨੂੰ ਵਰ੍ਹੇਗਾ ਨੋਟਾਂ...
    • the right way of eating roti can change your fortune
      ਰੋਟੀ ਖਾਣ ਦਾ ਸਹੀ ਤਰੀਕਾ ਬਦਲ ਸਕਦੈ ਤੁਹਾਡੀ ਕਿਸਮਤ ! ਜਾਣੋ ਸਹੀ ਨਿਯਮ
    • paths to progress will open up for these zodiac signs today
      ਅੱਜ ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਤਰੱਕੀਆਂ ਦੇ ਰਾਹ ! ਕਰੀਅਰ 'ਚ ਵਾਧੇ ਨਾਲ...
    • 4 zodiac signs will shine from september 24
      24 ਸਤੰਬਰ ਤੋਂ ਚਮਕ ਜਾਵੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ! ਵਰ੍ਹੇਗਾ ਨੋਟਾਂ ਦਾ...
    • a black thread tied around your ankle can change your fortune
      ਪੈਰ 'ਚ ਬੰਨ੍ਹਿਆ ਕਾਲਾ ਧਾਗਾ ਬਦਲ ਸਕਦੈ ਤੁਹਾਡੀ ਕਿਸਮਤ ! ਜਾਣੋ ਕਿਵੇਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +