Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 24, 2026

    2:17:28 AM

  • punjab  s jails are no longer reformatories  but battlefields

    ਪੰਜਾਬ ਦੀਆਂ ਜੇਲ੍ਹਾਂ ਹੁਣ ਸੁਧਾਰ ਘਰ ਨਹੀਂ, ਜੰਗ ਦੇ...

  • kapurthala jail becomes a battleground

    ਕਪੂਰਥਲਾ ਜੇਲ੍ਹ ਬਣੀ ਜੰਗ ਦਾ ਮੈਦਾਨ! ਕੈਦੀਆਂ ਦੇ ਦੋ...

  • lsg vs pbks ipl 2026

    ਸਰਪੰਚ ਸਾਬ੍ਹ ਦੇ ਤੂਫ਼ਾਨ 'ਚ ਉੱਡੀ LSG, ਪੰਜਾਬ...

  • gurinderveer singh becomes india s fastest runner

    ਪੰਜਾਬ ਦੇ ਗੱਭਰੂ ਨੇ ਗੱਡੇ ਝੰਡੇ! ਗੁਰਿੰਦਰਵੀਰ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਸੋਮਵਾਰ ਨੂੰ ਸ਼ਿਵਲਿੰਗ ਦੀ ਪੂਜਾ ਕਰਦੇ ਸਮੇਂ ਭੁੱਲ ਕੇ ਕਦੇ ਨਾ ਚੜ੍ਹਾਓ ਇਹ ਚੀਜ਼ਾਂ, ਹੁੰਦਾ ਹੈ ਅਸ਼ੁੱਭ

DHARM News Punjabi(ਧਰਮ)

ਸੋਮਵਾਰ ਨੂੰ ਸ਼ਿਵਲਿੰਗ ਦੀ ਪੂਜਾ ਕਰਦੇ ਸਮੇਂ ਭੁੱਲ ਕੇ ਕਦੇ ਨਾ ਚੜ੍ਹਾਓ ਇਹ ਚੀਜ਼ਾਂ, ਹੁੰਦਾ ਹੈ ਅਸ਼ੁੱਭ

  • Edited By Rajwinder Kaur,
  • Updated: 27 Jun, 2022 10:40 AM
Jalandhar
monday  shivling  worship  things not used
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਹਿੰਦੂ ਧਰਮ ਵਿੱਚ ਭਗਵਾਨ ਸ਼ਿਵ ਨੂੰ ਸਾਰੇ ਦੇਵੀ-ਦੇਵਤਿਆਂ ਵਿੱਚੋਂ ਵੱਡਾ ਮੰਨਿਆ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਭਗਵਾਨ ਸ਼ਿਵ ਜੀ ਹੀ ਸਾਰੀ ਦੁਨੀਆ ਨੂੰ ਚਲਾਉਂਦੇ ਹਨ। ਸ਼ਿਵ ਜੀ ਗੁੱਸੇ ਵਾਲੇ ਵੀ ਹਨ। ਸ਼ਾਸਤਰਾਂ ਅਨੁਸਾਰ ਸੋਮਵਾਰ ਦਾ ਦਿਨ ਭਗਵਾਨ ਸ਼ਿਵ ਨੂੰ ਸਮਰਪਿਤ ਹੈ। ਸ਼ਿਵ ਨੂੰ ਖੁਸ਼ ਕਰਨ ਲਈ ਲੋਕ ਵਰਤ ਰੱਖਦੇ ਹਨ ਅਤੇ ਸ਼ਿਵਲਿੰਗ ਦੀ ਪੂਜਾ ਕਰਦੇ ਹਨ। ਸ਼ਿਵਲਿੰਗ ਦੀ ਪੂਜਾ ਕਰਨ ਦੀ ਇਕ ਵਿਧੀ ਹੁੰਦੀ ਹੈ, ਜੇ ਉਸ ਤਰੀਕੇ ਨਾਲ ਸ਼ਿਵਲਿੰਗ ਦੀ ਪੂਜਾ ਨਹੀਂ ਕੀਤੀ ਜਾਂਦੀ ਤਾਂ ਭਗਵਾਨ ਸ਼ਿਵ ਖੁਸ਼ ਹੋਣ ਦੀ ਬਜਾਏ ਨਾਰਾਜ਼ ਹੋ ਜਾਂਦੇ ਹਨ। ਭਗਵਾਨ ਦੇ ਸ਼ਿਵਲਿੰਗ ਦੀ ਪੂਜਾ ਕਰਦੇ ਸਮੇਂ ਕੀ ਕਰਨਾ ਚਾਹੀਦਾ ਅਤੇ ਕੀ ਨਹੀਂ, ਦੇ ਬਾਰੇ ਧਿਆਨ ਰੱਖਣ ਦੀ ਬਹੁਤ ਜ਼ਰੂਰਤ ਹੈ, ਨਹੀਂ ਤਾਂ ਅਸ਼ੁੱਭ ਹੁੰਦਾ ਹੈ....
 
ਤੁਲਸੀ ਨਾ ਚੜ੍ਹਾਓ
ਲੋਕਾਂ ਅਨੁਸਾਰ ਪੂਜਾ ਉਦੋਂ ਤੱਕ ਅਧੂਰੀ ਰਹਿੰਦੀ ਹੈ, ਜਦ ਤੱਕ ਪ੍ਰਮਾਤਮਾ ਦੀ ਮੂਰਤੀ 'ਤੇ ਕਿ ਤੁਲਸੀ ਨਾ ਚੜ੍ਹਾਈ ਜਾਵੇ। ਜਦੋਂ ਤੁਸੀਂ ਭਗਵਾਨ ਸ਼ਿਵ ਦੀ ਪੂਜਾ ਕਰਦੇ ਹੋ ਤਾਂ ਅਜਿਹੀ ਗਲਤੀ ਨਾ ਕਰੋ। ਭਗਵਾਨ ਕ੍ਰਿਸ਼ਨ ਨੂੰ ਪ੍ਰਸ਼ਾਦ ਚੜ੍ਹਾਉਣ ਮੌਕੇ ਤੁਲਸੀ ਪਾਈ ਜਾਂਦੀ ਹੈ, ਕਿਉਂਕਿ ਭਗਵਾਨ ਕ੍ਰਿਸ਼ਨ ਨੇ ਮਾਤਾ ਤੁਲਸੀ ਨਾਲ ਵਿਆਹ ਕੀਤਾ ਸੀ। ਜਦੋਂ ਤੁਸੀਂ ਸ਼ਿਵਲਿੰਗ ਦੀ ਪੂਜਾ ਕਰਦੇ ਹੋ, ਯਾਦ ਰੱਖੋ ਕਿ ਤੁਹਾਨੂੰ ਇਸ ਨੂੰ ਵੇਲ ਦੇ ਪੱਤੇ 'ਤੇ ਚੜ੍ਹਾਉਣਾ ਚਾਹੀਦੇ ਹੈ ਨਾ ਕੀ ਸ਼ਿਵਲਿੰਗ ’ਤੇ। 

ਹਲਦੀ ਨਾ ਚੜ੍ਹਾਓ
ਜੇ ਤੁਸੀਂ ਸ਼ਿਵ ਭਗਤ ਹੋ ਤਾਂ ਤੁਹਾਨੂੰ ਪਤਾ ਹੋਵੇਗਾ ਕਿ ਭਗਵਾਨ ਸ਼ਿਵ ਅਘੋਰੀ ਸਨ। ਅਘੋਰੀਆਂ ਉਤੇ ਉਹ ਵਸਤੂ ਨਹੀਂ ਚੜ੍ਹਾਈਆਂ ਜਾਂਦੀਆਂ ਜਿਹੜੀ ਜਨਾਨੀਆਂ ਵਰਤਦੀਆਂ ਹਨ। ਜਨਾਨੀਆਂ ਹਲਦੀ ਦੀ ਵਰਤੋਂ ਆਪਣੀ ਸੁੰਦਰਤਾ ਵਧਾਉਣ ਲਈ ਕਰਦੀਆਂ ਹਨ। ਇਸ ਲਈ ਕਦੇ ਵੀ ਸ਼ਿਵ ਨੂੰ ਹਲਦੀ ਨਾ ਚੜ੍ਹਾਓ। ਕੁਮਕੁਮ ਅਤੇ ਸੁਆਹ ਨਾਲ ਸ਼ਿਵਲਿੰਗ ਦਾ ਸ਼ਿੰਗਾਰ ਕਰੋ।
 
ਤਿਲ
ਤਿਲ ਸ਼ਿਵਲਿੰਗ ਵੀ 'ਤੇ ਨਹੀਂ ਚੜ੍ਹਾਇਆ ਜਾਂਦਾ। ਮੰਨਿਆ ਜਾਂਦਾ ਹੈ ਕਿ ਤਿਲ ਭਗਵਾਨ ਵਿਸ਼ਨੂੰ ਦੇ ਮੈਲ ਤੋਂ ਬਣਦਾ ਹੈ, ਇਸ ਲਈ ਇਹ ਭਗਵਾਨ ਸ਼ਿਵ ਨੂੰ ਭੇਟ ਨਹੀਂ ਕੀਤਾ ਜਾਂਦਾ ਹੈ।
 
ਟੁੱਟੇ ਹੋਏ ਚੌਲ
ਟੁੱਟੇ ਹੋਏ ਚੌਲ ਭਗਵਾਨ ਸ਼ਿਵ ਨੂੰ ਕਦੇ ਨਹੀਂ ਚੜ੍ਹਾਉਣੇ ਚਾਹੀਦੇ। ਸ਼ਾਸਤਰਾਂ ਅਨੁਸਾਰ ਟੁੱਟੇ ਹੋਏ ਚੌਲ ਅਧੂਰੇ ਅਤੇ ਅਸ਼ੁੱਧ ਹਨ, ਜਿਸ ਨਾਲ ਪੂਜਾ ਦਾ ਅਸਰ ਨਹੀਂ ਹੁੰਦਾ।
 
ਨਾਰਿਅਲ
ਸ਼ਿਵਲਿੰਗ 'ਤੇ ਨਾਰਿਅਲ ਪਾਣੀ ਵੀ ਨਹੀਂ ਚੜ੍ਹਾਇਆ ਜਾਂਦਾ ਹੈ। ਨਾਰਿਅਲ ਨੂੰ ਦੇਵੀ ਲਕਸ਼ਮੀ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਦੇਵੀ ਲਕਸ਼ਮੀ ਦਾ ਸਬੰਧ ਭਗਵਾਨ ਵਿਸ਼ਨੂੰ ਨਾਲ ਹੈ ਇਸ ਲਈ ਨਾਰਿਅਲ ਸ਼ਿਵ 'ਤੇ ਨਹੀਂ ਚੜ੍ਹਦਾ।
 
ਸ਼ੰਕ
ਸ਼ਿਵਪੁਰਾਨ ਵਿਚ ਲਿਖਿਆ ਹੈ ਕਿ ਭਗਵਾਨ ਸ਼ਿਵ ਨੇ ਸ਼ੰਖਾਚੂਣ ਨਾਮ ਦੇ ਇਕ ਰਾਖਸ਼ ਦਾ ਸੰਹਾਰ ਕੀਤਾ ਸੀ, ਇਸ ਲਈ ਭਗਵਾਨ ਸ਼ਿਵ ਦੀ ਪੂਜਾ ਮੌਕੇ ਸ਼ੰਖ ਨਹੀਂ ਵਜਾਉਣਾ ਚਾਹੀਦਾ ਹੈ। ਜੇਕਰ ਪੂਜਾ ਦੇ ਸਮੇਂ ਤੁਸੀਂ ਕੁਝ ਵਜਾਉਣਾ ਚਾਹੁੰਦੇ ਹੋ ਤਾਂ ਤੁਸੀਂ ਡੰਮਰੂ ਜਾਂ ਘੰਟੀ ਵੱਜਾ ਸਕਦੇ ਹੋ। ਰੱਬ ਇਨ੍ਹਾਂ ਦੋਹਾਂ ਯੰਤਰਾਂ ਦੀ ਆਵਾਜ਼ ਨਾਲ ਪ੍ਰਸੰਨ ਹੋ ਜਾਂਦੇ ਹਨ।

  • Monday
  • Shivling
  • worship
  • things
  • not used
  • ਸੋਮਵਾਰ
  • ਸ਼ਿਵਲਿੰਗ
  • ਪੂਜਾ
  • ਚੀਜ਼ਾਂ
  • ਅਸ਼ੁੱਭ

ਇਸ ਦਿਨ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ ਦਾ ਮਹੀਨਾ , ਇਸ ਵਾਰ ਭੋਲੇਨਾਥ ਨੂੰ ਇਨ੍ਹਾਂ ਉਪਾਵਾਂ ਨਾਲ ਕਰੋ ਖ਼ੁਸ਼

NEXT STORY

Stories You May Like

  • the nature of these 4 zodiac signs will shine
    ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ ! ਹੋ ਜਾਵੇਗਾ ਪੈਸਾ ਹੀ ਪੈਸਾ
  • guru gochar 2026 rashi 2 june all zodiac signs
    2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ ਵਾਰੇ-ਨਿਆਰੇ
  • these 3 zodiac signs will be lucky today
    ਅੱਜ ਇਹ 3 ਰਾਸ਼ੀਆਂ ਹੋਣਗੀਆਂ ਮਾਲੋਮਾਲ! ਚੰਦਰਮਾ ਦੇ ਗੋਚਰ ਨਾਲ ਬਣਨਗੇ ਵਿਗੜੇ ਕੰਮ ਤੇ ਪੈਸਿਆਂ ਦਾ  ਵਰ੍ਹੇਗਾ ਮੀਂਹ
  • a small step will change your destiny
    ਇਕ ਛੋਟਾ ਜਿਹਾ ਪਾਇਦਾਨ ਬਦਲ ਦੇਵੇਗਾ ਤੁਹਾਡੀ ਤਕਦੀਰ! ਜਾਣੋ ਮੁੱਖ ਦਰਵਾਜ਼ੇ 'ਤੇ ਕਿਹੜਾ ਰੰਗ ਖੋਲ੍ਹਦਾ ਹੈ ਅਮੀਰ ਬਣਨ...
  • the days of these 4 zodiac signs will change from friday
    ਸ਼ੁੱਕਰਵਾਰ ਤੋਂ ਬਦਲਣਗੇ ਇਨ੍ਹਾਂ 4 ਰਾਸ਼ੀਆਂ ਦੇ ਦਿਨ!  'ਭੱਦਰ ਯੋਗ'ਖੁੱਲ੍ਹਣਗੇ ਤਰੱਕੀ ਦੇ ਰਾਹ ਤੇ ਪੈਸਿਆਂ ਦੀ...
  • luck will shine with shubhag yoga formed after 3 years
    3 ਸਾਲਾਂ ਬਾਅਦ ਬਣੇ ਸੁਭਾਗ ਯੋਗ ਨਾਲ ਚਮਕੇਗੀ ਕਿਸਮਤ! ਜਾਣੋ ਅਧਿਕਮਾਸ ਦੀ ਇਕਾਦਸ਼ੀ ਦਾ ਮਹੱਤਵ ਅਤੇ ਪੂਜਾ ਵਿਧੀ
  • the right direction of the water tank will change your destiny
    ਪਾਣੀ ਦੀ ਟੈਂਕੀ ਦੀ ਸਹੀ ਦਿਸ਼ਾ ਬਦਲ ਦੇਵੇਗੀ ਤੁਹਾਡੀ ਕਿਸਮਤ! ਬਸ ਕਰ ਲਓ ਇਹ ਕੰਮ
  • bhojshala mahaarti friday after 721 years
    721 ਸਾਲ ਬਾਅਦ ਭੋਜਸ਼ਾਲਾ 'ਚ ਅੱਜ ਹੋਵੇਗੀ ਇਤਿਹਾਸਕ ਮਹਾਂਆਰਤੀ, ਸ਼ਰਧਾਲੂਆਂ 'ਚ ਭਾਰੀ ਉਤਸ਼ਾਹ
  • centre s aviation initiative
    ਕੇਂਦਰ ਦੀ ਏਵੀਏਸ਼ਨ ਪਹਿਲ ਨਾਲ ਪੰਜਾਬ ਦੀ ਅਰਥ-ਵਿਵਸਥਾ ਤੇ ਸੈਰ-ਸਪਾਟੇ ਨੂੰ ਲੱਗਣਗੇ...
  • punjab congress action
    ਵੱਡੀ ਖ਼ਬਰ: ਪੰਜਾਬ ਕਾਂਗਰਸ ਨੇ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਇਹ ਆਗੂ
  • orange alert issued by meteorological department in punjab
    ਪੰਜਾਬ 'ਚ ਮੌਸਮ ਵਿਭਾਗ ਦਾ Orange Alert ਜਾਰੀ, ਤੇਜ਼ ਲੂ 'ਚ ਘਰੋਂ ਨਿਕਲਣਾ...
  • birla fertility   ivf celebrates its first anniversary at central hospital
    Central Hospital ਵਿਖੇ Birla Fertility & IVF ਦੀ ਪਹਿਲੀ ਵਰ੍ਹੇਗੰਢ ਮਨਾਈ
  • punjab police asi
    ਪੰਜਾਬ ਪੁਲਸ ਦੇ ਮੁਲਾਜ਼ਮ ਦੇ 'ਕਤਲ' ਮਾਮਲੇ 'ਚ ਨਵਾਂ ਮੋੜ! ਇਸ ਜਥੇਬੰਦੀ ਨੇ ਲਈ...
  • enforcement directorate  building society
    ਈ. ਡੀ. ਦੀ ਇਕ ਹੋਰ ਵੱਡੀ ਕਾਰਵਾਈ, ਇਹ ਵੱਡਾ ਬਿਲਡਰ ਗ੍ਰਿਫ਼ਤਾਰ
  • fire breaks out in raipur  s grain market
    ਰਾਏਪੁਰ ਦੀ ਦਾਣਾ ਮੰਡੀ ’ਚ ਅੱਗ ਦਾ ਤਾਂਡਵ: ਮਿੰਟਾਂ ’ਚ ਸੜ ਕੇ ਸੁਆਹ ਹੋਈਆਂ 16...
  • uk mp tanmanjeet singh dhesi receives sikh hero award 2026
    ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਮਿਲਿਆ ‘ਸਿੱਖ ਹੀਰੋ...
Trending
Ek Nazar
icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

heatwave next 5 days orange alert

23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ...

woman found swinging in a drunken state near the railway station

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ...

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

ipl 2026 kkr

KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ

pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

pakistan to issue commemorative coin

ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • the fate of these 4 zodiac signs is about to change
      ਜੂਨ 'ਚ ਇਨ੍ਹਾਂ 4 ਰਾਸ਼ੀਆਂ ਦੀ ਬਦਲਣ ਵਾਲੀ ਹੈ ਕਿਸਮਤ ! ਬਣ ਰਿਹੈ 'ਤ੍ਰਿਗ੍ਰਹੀ...
    • do not do this work even by mistake after sunset
      ਸੂਰਜ ਡੁੱਬਣ ਤੋਂ ਬਾਅਦ ਭੁੱਲ ਕੇ ਵੀ ਨਾ ਕਰੋ ਇਹ ਕੰਮ! ਘਰ 'ਚ ਆਵੇਗੀ ਕੰਗਾਲੀ,...
    • these zodiac signs will face increasing difficulties till june 2nd
      2 ਜੂਨ ਤੱਕ ਇਨ੍ਹਾਂ ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ, ਰਹੋ ਸਾਵਧਾਨ!
    • zodiac signs
      ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...
    • these things kept at the main door of the house can become the cause of poverty
      ਸਾਵਧਾਨ! ਘਰ ਦੇ ਮੁੱਖ ਦਰਵਾਜ਼ੇ 'ਤੇ ਰੱਖੀਆਂ ਇਹ ਚੀਜ਼ਾਂ ਬਣ ਸਕਦੀਆਂ ਹਨ ਕੰਗਾਲੀ...
    • do this work for lord ganesha today
      ਅੱਜ ਦੇ ਦਿਨ ਗਣਪਤੀ ਬੱਪਾ ਲਈ ਕਰੋ ਇਹ ਕੰਮ, ਦੂਰ ਹੋ ਜਾਵੇਗੀ ਕੰਗਾਲੀ ਤੇ ਆਵੇਗਾ...
    • the fate of these 3 zodiac signs will change from today
      ਅੱਜ ਤੋਂ ਇਨ੍ਹਾਂ 3 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਅੰਨ੍ਹੇਵਾਹ ਵਰ੍ਹੇਗਾ ਨੋਟਾਂ ਦਾ...
    • golden time will begin for these 4 zodiac signs
      ਇਨ੍ਹਾਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ Golden Time ! ਪੈਸਿਆਂ ਦੀ ਹੋਵੇਗੀ ਬਾਰਿਸ਼...
    • kubers treasures will open for these 3 zodiac signs
      ਇਨ੍ਹਾਂ 3 ਰਾਸ਼ੀਆਂ ਲਈ ਖੁੱਲ੍ਹਣਗੇ 'ਕੁਬੇਰ ਦੇ ਖਜ਼ਾਨੇ' ! ਅੱਜ ਰਾਤ ਨੂੰ ਬਣ...
    • har ki pauri phone call police
      ਵੱਡੀ ਖ਼ਬਰ : 4 ਦਿਨਾਂ 'ਚ ਉੱਡਾ ਦੇਵਾਂਗੇ ਹਰਿਦੁਆਰ ਦੀ ਹਰ ਕੀ ਪੌੜੀ, ਫੋਨ ਕਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +