Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 02, 2023

    2:33:17 PM

  • cm bhagwant mann flagged off begampura express special train to kashi

    CM ਮਾਨ ਨੇ ਹਰੀ ਝੰਡੀ ਦੇ ਕੇ ਬੇਗਮਪੁਰਾ ਐਕਸਪ੍ਰੈਸ...

  • pseb exam schudule

    PSEB ਦੇ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ...

  • education budget increased by rs 8000 crore more emphasis on training now

    Budget 2023 : 8000 ਕਰੋੜ ਰੁਪਏ ਵਧਿਆ ਸਿੱਖਿਆ ਦਾ...

  • training will be provided to new punjab mlas

    ਪੰਜਾਬ ਦੇ ਨਵੇਂ ਵਿਧਾਇਕਾਂ ਦੀ ਲੱਗੇਗੀ ਕਲਾਸ! ਲੋਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਮਿਰਚ ਮਸਾਲਾ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤੇਕਨੋਲੋਜੀ
    • ਮੋਬਾਈਲ
    • Electronics
    • ਐੱਪਸ
    • ਟੈਲੀਕਾਮ
  • ਬਜਟ 2023
  • BBC News
  • ਦਰਸ਼ਨ ਟੀ.ਵੀ.
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi
  • Corona Virus

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਸੋਮਵਾਰ ਨੂੰ ਇੰਝ ਕਰੋ ਸ਼ਿਵ ਜੀ ਦੀ ਪੂਜਾ, ਘਰ ਆਵੇਗਾ ਧੰਨ ਅਤੇ ਪੂਰੀ ਹੋਵੇਗੀ ਹਰੇਕ ਮਨੋਕਾਮਨਾ

DHARM News Punjabi(ਧਰਮ)

ਸੋਮਵਾਰ ਨੂੰ ਇੰਝ ਕਰੋ ਸ਼ਿਵ ਜੀ ਦੀ ਪੂਜਾ, ਘਰ ਆਵੇਗਾ ਧੰਨ ਅਤੇ ਪੂਰੀ ਹੋਵੇਗੀ ਹਰੇਕ ਮਨੋਕਾਮਨਾ

  • Edited By Sunita,
  • Updated: 27 Nov, 2022 02:35 PM
Jalandhar
monday shiva worship house money wishes
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਹਿੰਦੂ ਧਰਮ ਵਿਚ ਸੋਮਵਾਰ ਦੇ ਦਿਨ ਭਗਵਾਨ ਸ਼ਿਵ ਜੀ ਦੀ ਪੂਜਾ ਕਰਨ ਦਾ ਬਹੁਤ ਮਹੱਤਵ ਮੰਨਿਆ ਜਾਂਦਾ ਹੈ। ਮਾਨਤਾ ਅਨੁਸਾਰ ਇਸ ਦਿਨ ਭੋਲੇਨਾਥ ਦੀ ਪੂਜਾ ਕਰਨ ਨਾਲ ਵਿਅਕਤੀ ਦੀਆਂ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੋ ਜਾਂਦੀਆਂ ਹਨ। ਇਸ ਦਿਨ ਕਈ ਲੋਕ ਭਗਵਾਨ ਸ਼ਿਵ ਜੀ ਦੀ ਪੂਜਾ ਕਰਨ ਦੇ ਨਾਲ-ਨਾਲ ਵਰਤ ਵੀ ਰੱਖਦੇ ਹਨ। ਵਿਸ਼ੇਸ਼ ਤੌਰ 'ਤੇ ਇਸ ਦਿਨ ਵਿਆਹੁਤਾ ਜੋੜੇ ਜੇਕਰ ਮੰਦਰ ਵਿਚ ਜਾ ਕੇ ਪੂਜਾ ਕਰਦੇ ਹਨ ਤਾਂ ਉਨ੍ਹਾਂ ਦੀ ਜ਼ਿੰਦਗੀ 'ਚ ਸੁੱਖ ਆਉਂਦੇ ਹਨ। ਜੇਕਰ ਇਨ੍ਹਾਂ ਦੀ ਪੂਜਾ ਅਰਚਨਾ ਵਿਚ ਕਿਸੇ ਪ੍ਰਕਾਰ ਦੀ ਭੁੱਲ ਹੋ ਜਾਵੇ ਤਾਂ ਭਗਵਾਨ ਨਾਰਾਜ਼ ਹੋ ਸਕਦੇ ਹਨ। ਇਸ ਲਈ ਹਰ ਇਕ ਵਿਅਕਤੀ ਨੂੰ ਇਨ੍ਹਾਂ ਦੀ ਪੂਜਾ ਵਿਚ ਕੁਝ ਸਾਵਧਾਨੀਆਂ ਜ਼ਰੂਰ ਵਰਤਨੀਆਂ ਚਾਹੀਦੀਆਂ ਹਨ। ਆਓ ਜਾਣਦੇ ਹਾਂ ਇਨ੍ਹਾਂ ਦੀ ਪੂਜਾ 'ਚ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ।

ਹਰੇ ਰੰਗ ਦੇ ਕੱਪੜੇ ਪਹਿਨ ਕੇ ਕਰੋ ਪੂਜਾ
ਸ਼ਿਵ ਜੀ ਦੀ ਪੂਜਾ ਦੌਰਾਨ ਪਾਏ ਜਾਣ ਵਾਲੇ ਕੱਪੜਿਆਂ 'ਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਪਰ ਅਕਸਰ ਦੇਖਿਆ ਜਾਂਦਾ ਹੈ ਕਿ ਲੋਕ ਇਸ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ। ਸ਼ਾਸਤਰਾਂ ਮੁਤਾਬਕ ਸ਼ਿਵ ਦੀ ਪੂਜਾ ਦੇ ਸਮੇਂ ਹਰੇ ਰੰਗ ਦੇ ਕੱਪੜੇ ਪਾਉਣੇ ਸ਼ੁੱਭ ਮੰਨੇ ਜਾਂਦੇ ਹਨ, ਜੋ ਲੋਕ ਇਸ ਦੀ ਪਾਲਣ ਨਹੀਂ ਕਰਦੇ ਅਤੇ ਕਿਸੇ ਵੀ ਰੰਗ ਦੇ ਕੱਪੜੇ ਪਹਿਨ ਕੇ ਪੂਜਾ ਕਰ ਲੈਂਦੇ ਹਨ ਉਨ੍ਹਾਂ 'ਤੇ ਸ਼ਿਵ ਜੀ ਦੀ ਕ੍ਰਿਪਾ ਨਹੀਂ ਹੁੰਦੀ ਅਤੇ ਨਾ ਹੀ ਪੂਜਾ ਦਾ ਠੀਕ ਫਲ ਮਿਲ ਪਾਉਂਦਾ ਹੈ।

ਭੁੱਲ ਕੇ ਵੀ ਪੂਜਾ ਦੌਰਾਨ ਨਾ ਪਾਉਣਾ ਕਾਲੇ ਕੱਪੜੇ
ਸੋਮਵਾਰ ਦੇ ਦਿਨ ਪੂਜਾ ਕਰਦੇ ਹੋਏ ਕਾਲੇ ਕੱਪੜੇ ਭੁੱਲ ਕੇ ਵੀ ਨਹੀਂ ਪਾਉਣੇ ਚਾਹੀਦੇ ਕਿਉਂਕਿ ਧਾਰਮਿਕ ਮਾਨਤਾਵਾਂ ਦੀ ਮੰਨੀਏ ਤਾਂ ਭਗਵਾਨ ਸ਼ਿਵ ਨੂੰ ਕਾਲਾ ਰੰਗ ਪਸੰਦ ਨਹੀਂ ਹੈ। ਅਜਿਹੀ ਹਾਲਤ ਵਿਚ ਸ਼ਿਵ ਜੀ ਦੀ ਪੂਜਾ ਦੌਰਾਨ ਕਾਲੇ ਕੱਪੜੇ ਪਹਿਨਣ ਤੋਂ ਹਮੇਸ਼ਾ ਬਚੋ ਅਤੇ ਕੋਸ਼ਿਸ਼ ਕਰੋ ਕਿ ਸੋਮਵਾਰ ਨੂੰ ਸ਼ਿਵ ਪੂਜਾ 'ਚ ਹਰਾ, ਲਾਲ, ਸਫੈਦ, ਪੀਲਾ ਜਾਂ ਅਸਮਾਨੀ ਰੰਗ ਦੇ ਕੱਪੜੇ ਪਾਓ।

ਭੁੱਲ ਕੇ ਨਾ ਚੜ੍ਹਾਓ ਕੇਤਕੀ ਦਾ ਫੁੱਲ 
ਸ਼ਿਵ ਜੀ ਨੂੰ ਸਫੈਦ ਰੰਗ ਦੇ ਫੁੱਲ ਪਸੰਦ ਹੁੰਦੇ ਹਨ ਪਰ ਉੱਥੇ ਹੀ ਕੇਤਕੀ ਦਾ ਫੁੱਲ ਸਫੈਦ ਹੋਣ ਦੇ ਬਾਵਜੂਦ ਸ਼ਿਵ ਜੀ ਦੀ ਪੂਜਾ 'ਚ ਨਹੀਂ ਪ੍ਰਯੋਗ ਕੀਤਾ ਜਾਂਦਾ ਹੈ। ਉੱਥੇ ਹੀ ਭਗਵਾਨ ਸ਼ਿਵ ਦੀ ਪੂਜਾ 'ਚ ਸ਼ੰਖ ਨਾਲ ਜਲ ਅਰਪਿਤ ਕਰਨ ਦਾ ਵਿਧਾਨ ਵੀ ਨਹੀਂ ਹੈ। ਇਸ ਲਈ ਅਜਿਹਾ ਕਰਨ ਤੋਂ ਬਚਣਾ ਚਾਹੀਦਾ ਹੈ।

ਖੰਡਿਤ ਚਾਵਨ ਨਾ ਚੜ੍ਹਾਓ
ਸ਼ਿਵ ਜੀ ਦੀ ਪੂਜਾ 'ਚ ਜੇਕਰ ਤੁਸੀਂ ਚਾਵਲ ਚੜ੍ਹਾਉਂਦੇ ਹੋ ਤਾਂ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖੋ ਕਿ ਇਹ ਚਾਵਲ ਖੰਡਿਤ ਨਹੀਂ ਹੋਣੇ ਚਾਹੀਦੇ। ਇਸ ਦੇ ਨਾਲ ਹੀ ਸ਼ਿਵ ਜੀ ਨੂੰ ਤੁਸੀਂ ਨਾਰੀਅਲ ਤਾਂ ਚੜ੍ਹਾ ਸਕਦੇ ਹੋ ਪਰ ਨਾਰੀਅਲ ਦਾ ਪਾਣੀ ਨਹੀਂ ਚੜ੍ਹਾ ਸਕਦੇ।

ਧੰਨ 'ਚ ਵਾਧਾ ਕਰਨ ਲਈ ਕਰੋ ਇਹ ਉਪਾਅ :—
ਜੋਤਿਸ਼ ਅਨੁਸਾਰ ਦੋ ਕਪੂਰ ਅਤੇ ਇਕ ਲੌਂਗ ਦੇ ਉਪਾਅ ਨਾਲ ਤੁਸੀਂ ਆਉਣ ਵਾਲੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਸਕਦੇ ਹੋ। ਇਸ ਉਪਾਅ ਨਾਲ ਧਨ ਆਉਣ ਦੇ ਵੀ ਸਾਰੇ ਰਸਤੇ ਖੁੱਲ੍ਹ ਜਾਂਦੇ ਹਨ। ਆਓ ਜਾਣਦੇ ਹਾਂ ਇਸ ਉਪਾਅ ਬਾਰੇ।

-ਸੋਮਵਾਰ ਦੇ ਦਿਨ ਸਭ ਤੋਂ ਪਹਿਲਾਂ ਘਰ ਦੀ ਪੂਜਾ ਵਾਲੀ ਥਾਂ 'ਤੇ 2 ਕਪੂਰ ਅਤੇ ਲੌਂਗ ਲੈ ਕੇ ਬੈਠ ਜਾਓ ਅਤੇ ਦੋਵਾਂ ਕਪੂਰਾਂ ਅਤੇ ਲੌਂਗ ਨੂੰ ਸ਼ਿਵ ਜੀ ਦੀ ਮੂਰਤੀ ਜਾਂ ਤਸਵੀਰ ਦੇ ਸਾਹਮਣੇ ਰੱਖ ਦਿਓ। ਇਸ ਤੋਂ ਬਾਅਦ ਤੁਸੀਂ ਓਮ ਨਮੋ: ਸ਼ਿਵਾਏ ਮੰਤਰ ਦਾ 21 ਵਾਰ ਜਾਪ ਕਰੋ। ਜਾਪ ਕਰਨ ਤੋਂ ਬਾਅਦ ਆਪਣੀ ਹਥੇਲੀ 'ਚ ਦੋਵਾਂ ਕਪੂਰਾਂ ਵਿਚਕਾਰ ਲੌਂਗ ਰੱਖੋ ਅਤੇ ਮੁੱਠੀ ਬੰਦ ਕਰਕੇ ਆਪਣੀਆਂ ਸਾਰੀਆਂ ਸਮੱਸਿਆਵਾਂ ਬੋਲ ਦਿਓ। ਇਸ ਤੋਂ ਬਾਅਦ ਲੌਂਗ ਅਤੇ ਕਪੂਰ ਲੈ ਕੇ ਕਿਸੇ ਸ਼ਿਵ ਮੰਦਰ ਜਾ ਕੇ ਸ਼ਿਵਲਿੰਗ 'ਤੇ ਚੜ੍ਹਾਏ ਹੋਏ ਜਲ ਨਾਲ ਕਪੂਰ ਨੂੰ ਸਪਰਸ਼ ਕਰਾਓ। ਸਪਰਸ਼ ਕਰਾਉਣ ਤੋਂ ਬਾਅਦ ਉਸ ਕਪੂਰ ਅਤੇ ਲੌਂਗ ਨੂੰ ਸਾੜ ਦਿਓ। ਇਸ ਤੋਂ ਇਲਾਵਾ ਕਪੂਰ ਨੂੰ ਕਿਸੇ ਤੁਲਸੀ ਦੇ ਪੌਦੇ ਕੋਲ ਵੀ ਸਾੜ ਸਕਦੇ ਹੋ। ਇਸ ਉਪਾਅ ਨੂੰ ਕਰਦੇ ਹੀ ਤੁਹਾਨੂੰ ਜਲਦੀ ਹੀ ਇਸ ਦਾ ਨਤੀਜਾ ਦੇਖਣ ਨੂੰ ਮਿਲ ਜਾਵੇਗਾ।

  • Monday
  • Shiv ji
  • Worship
  • House
  • Money
  • Wishes
  • ਸੋਮਵਾਰ
  • ਸ਼ਿਵ ਜੀ
  • ਪੂਜਾ
  • ਘਰ
  • ਪੈਸਾ
  • ਮਨੋਕਾਮਨਾ

Vastu Tips : ਕਦੀ ਵੀ ਨਾ ਪਾਓ ਢਿੱਲੀ ਪੱਟੀ ਵਾਲੀ ਗੁੱਟ ਘੜੀ, ਜੀਵਨ 'ਚ ਆਉਂਦੀ ਹੈ ਨਕਾਰਾਤਮਕਤਾ

NEXT STORY

Stories You May Like

  • vastu tips keep this plant at this place in the house money will go away
    Vastu Tips: ਘਰ 'ਚ ਇਸ ਥਾਂ 'ਤੇ ਰੱਖੋ ਇਹ ਪੌਦਾ, ਪੈਸਿਆਂ ਦੀ ਤੰਗੀ ਹੋਵੇਗੀ ਦੂਰ
  • worship lord vishnu with this special method on thursday
    ਵੀਰਵਾਰ ਨੂੰ ਇਸ ਖ਼ਾਸ ਵਿਧੀ ਨਾਲ ਕਰੋ ਵਿਸ਼ਣੂ ਭਗਵਾਨ ਜੀ ਦੀ ਪੂਜਾ, ਮਿਲੇਗੀ ਹਰ ਸਮੱਸਿਆ ਤੋਂ ਮੁਕਤੀ
  • vastu tips follow these small measures of vastu to maintain happiness at home
    Vastu Tips: ਘਰ 'ਚ ਖੁਸ਼ਹਾਲੀ ਬਣਾਏ ਰੱਖਣ ਲਈ ਜ਼ਰੂਰ ਅਪਣਾਓ ਵਾਸਤੂ ਦੇ ਇਹ ਛੋਟੇ-ਛੋਟੇ ਉਪਾਅ
  • worship lord ganesha in this way to get rid of buddha dosh
    ਬੁੱਧ ਦੋਸ਼ ਤੋਂ ਮੁਕਤੀ ਪਾਉਣ ਲਈ ਇੰਝ ਕਰੋ ਗਣੇਸ਼ ਜੀ ਦੀ ਪੂਜਾ
  • a special combination is being formed on the full moon of maghi
    ਮਾਘੀ ਦੀ ਪੂਰਨਮਾਸ਼ੀ 'ਤੇ ਬਣ ਰਿਹਾ ਹੈ ਖ਼ਾਸ ਸੰਯੋਗ, ਜਾਣੋ ਵਰਤ ਰੱਖਣ ਦਾ ਸ਼ੁਭ ਸਮਾਂ ਤੇ ਪੂਜਾ ਵਿਧੀ
  • dharm news hanuman ji puja
    ਧਨ 'ਚ ਵਾਧਾ ਅਤੇ ਘਰ ਦੇ ਕਲੇਸ਼ ਨੂੰ ਖ਼ਤਮ ਕਰਨ ਲਈ ਮੰਗਲਵਾਰ ਕਰੋ ਇਹ ਖ਼ਾਸ ਉਪਾਅ
  • according to vastu gift mistake it has a bad effect on luck
    ਵਾਸਤੂ ਮੁਤਾਬਕ ਤੋਹਫ਼ੇ 'ਚ ਭੁੱਲ ਕੇ ਨਾ ਦਿਓ ਇਹ ਚੀਜ਼ਾਂ, ਕਿਸਮਤ 'ਤੇ ਪੈਂਦਾ ਮਾੜਾ ਅਸਰ
  • lord shiva will fulfill every wish do this work during worship
    ਭਗਵਾਨ ਸ਼ਿਵ ਜੀ ਕਰਨਗੇ ਹਰ ਮਨੋਕਾਮਨਾ ਪੂਰੀ, ਪੂਜਾ ਦੌਰਾਨ ਜ਼ਰੂਰ ਕਰੋ ਇਹ ਕੰਮ
  • cm bhagwant mann flagged off begampura express special train to kashi
    CM ਮਾਨ ਨੇ ਹਰੀ ਝੰਡੀ ਦੇ ਕੇ ਬੇਗਮਪੁਰਾ ਐਕਸਪ੍ਰੈਸ ਵਿਸ਼ੇਸ਼ ਰੇਲ ਨੂੰ ਕਾਸ਼ੀ ਲਈ ਕੀਤਾ...
  • woman labour pain critical concentration
    ਲਾਪਰਵਾਹੀ: ਘਰ ’ਚ ਹੀ ਕਰਵਾਈ ਔਰਤ ਦੀ ਡਿਲਿਵਰੀ, ਸਿਹਤ ਵਿਗੜਣ ਮਗਰੋਂ ਇੰਝ ਬਚਾਈ...
  • shri guru ravidas maharaj s shouts resounded at the jalandhar railway station
    ਜਲੰਧਰ ਦੇ ਰੇਲਵੇ ਸਟੇਸ਼ਨ 'ਤੇ ਗੂੰਜੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੈਕਾਰੇ,...
  • farmers organizations protest against the central government s budget
    ਕੇਂਦਰ ਸਰਕਾਰ ਦੇ ਬਜਟ ਵਿਰੁੱਧ ਕਿਸਾਨ ਜਥੇਬੰਦੀਆਂ ਦਾ ਪੰਜਾਬ ਭਰ 'ਚ ਪ੍ਰਦਰਸ਼ਨ,...
  • 5 plans will pick up speed with the railway budget
    ਰੇਲਵੇ ਦੇ ਬਜਟ ਨਾਲ 5 ਯੋਜਨਾਵਾਂ ਫੜਨਗੀਆਂ ਰਫਤਾਰ
  • bike stolen from school student by firing
    ਜਲੰਧਰ ਸ਼ਹਿਰ 'ਚ ਵਿਗੜੀ ਲਾਅ ਐਂਡ ਆਰਡਰ ਦੀ ਸਥਿਤੀ, ਸਕੂਲੀ ਵਿਦਿਆਰਥੀ ਤੋਂ...
  • cm mann today in jalandhar
    CM ਮਾਨ ਅੱਜ ਪੁੱਜਣਗੇ ਜਲੰਧਰ, ਵਾਰਾਣਸੀ ਜਾਣ ਵਾਲੀ ਸਪੈਸ਼ਲ ਟਰੇਨ ਨੂੰ ਕਰਨਗੇ ਰਵਾਨਾ
  • 1 punjabi boy died in dalhousie
    ਬਰਫ਼ਬਾਰੀ ਵੇਖਣ ਡਲਹੌਜ਼ੀ ਗਏ ਸਨ 3 ਪੰਜਾਬੀ ਨੌਜਵਾਨ, ਠੰਡ ਤੋਂ ਬਚਣ ਦੇ ਚੱਕਰ 'ਚ...
Trending
Ek Nazar
agreement on easing selection and funding process of research in india us

ਭਾਰਤ, ਅਮਰੀਕਾ ਨੇ ਖੋਜ ਪ੍ਰੋਜੈਕਟਾਂ ਦੀ ਚੋਣ ਅਤੇ ਫੰਡਿੰਗ ਪ੍ਰਕਿਰਿਆ ਨੂੰ ਸੌਖਾ...

cap reached for additional h 2b visas for first half of fy 2023

ਅਮਰੀਕਾ: FY-2023 ਦੇ ਪਹਿਲੇ ਅੱਧ ਲਈ H-2B ਵੀਜ਼ਾ ਲਈ ਅਰਜ਼ੀਆਂ ਦਾ ਟੀਚਾ ਪੂਰਾ

sidharth kiara wedding location rent

ਜੈਸਲਮੇਰ ਦੇ ਇਸ ਆਲੀਸ਼ਾਨ ਪੈਲੇਸ ’ਚ ਹੋਵੇਗਾ ਸਿਧਾਰਥ-ਕਿਆਰਾ ਦਾ ਵਿਆਹ! ਕਰੋੜਾਂ ’ਚ...

in canada parliament indian origin member condemned attack on temple

ਕੈਨੇਡਾ ਦੀ ਸੰਸਦ 'ਚ ਭਾਰਤੀ ਮੂਲ ਦੇ ਮੈਂਬਰ ਨੇ ਮੰਦਰ 'ਤੇ ਹਮਲੇ ਦੀ ਕੀਤੀ ਨਿਖੇਧੀ...

maryam nawaz angry on imran khan

ਪੇਸ਼ਾਵਰ ਬੰਬ ਧਮਾਕੇ ’ਤੇ ਭੜਕੀ ਮਰੀਅਮ ਨਵਾਜ਼, ਇਮਰਾਨ ਖ਼ਾਨ ’ਤੇ ਕੱਢਿਆ ਗੁੱਸਾ

whatsapp should disclose its affidavit to centre says supreme court

ਵਟਸਐਪ ਕੇਂਦਰ ਨੂੰ ਦਿੱਤੇ ਹਲਫਨਾਮੇ ਨੂੰ ਜਨਤਕ ਕਰੇ : ਸੁਪਰੀਮ ਕੋਰਟ

canadian lawmakers back resettlement of 10 000 uyghur refugees

ਕੈਨੇਡੀਅਨ ਸੰਸਦ ਮੈਂਬਰਾਂ ਨੇ 10,000 ਉਇਗਰ ਸ਼ਰਨਾਰਥੀਆਂ ਦੇ ਮੁੜ ਵਸੇਬੇ ਦੀ ਕੀਤੀ...

unaware of death of five family members daughter made rounds

ਧਨਬਾਦ ਅਗਨੀਕਾਂਡ : ਪਰਿਵਾਰ ਦੇ ਜੀਆਂ ਦੀ ਮੌਤ ਤੋਂ ਬੇਖ਼ਬਰ ਧੀ ਨੇ ਲਏ 7 ਫੇਰੇ

australia is removing british monarchy from its bank notes

ਕਿੰਗ ਚਾਰਲਸ ਲਈ ਚੁਣੌਤੀ, ਆਸਟ੍ਰੇਲੀਆ ਆਪਣੇ ਬੈਂਕ ਨੋਟਾਂ ਤੋਂ ਹਟਾਏਗਾ ਬ੍ਰਿਟਿਸ਼...

shraman health care physical weakness and illness treatment

ਹੁਣ ਤੁਹਾਡੇ ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ ਮੌਕਾ, ਅਪਣਾਓ ਇਹ ਘਰੇਲੂ ਤੇ...

shots fired in new amrit vihar of jalandhar

ਜਲੰਧਰ ਦੇ ਨਿਊ ਅੰਮ੍ਰਿਤ ਵਿਹਾਰ 'ਚ ਚੱਲੀਆਂ ਗੋਲੀਆਂ, ਫੈਲੀ ਦਹਿਸ਼ਤ

pathaan 7 day box office collection

ਸ਼ਾਹਰੁਖ ਖ਼ਾਨ ਦੀ ‘ਪਠਾਨ’ ਫ਼ਿਲਮ ਨੇ 7 ਦਿਨਾਂ ’ਚ ਕਮਾਏ 600 ਕਰੋੜ

australia  648 criminals arrested during 4 day campaign

ਆਸਟ੍ਰੇਲੀਆ : 4 ਦਿਨਾਂ ਦੀ ਮੁਹਿੰਮ ਦੌਰਾਨ 648 ਅਪਰਾਧੀ ਕੀਤੇ ਗਏ ਗ੍ਰਿਫ਼ਤਾਰ

jehri ve song in trending

ਚਰਚਾ ਦਾ ਵਿਸ਼ਾ ਬਣਿਆ ‘ਮਿੱਤਰਾਂ ਦਾ ਨਾਂ ਚੱਲਦਾ’ ਫ਼ਿਲਮ ਦਾ ਗੀਤ ‘ਜ਼ਹਿਰੀ ਵੇ’

pomegranate is very beneficial for the body

ਸਰੀਰ ਲਈ ਬੇਹੱਦ ਗੁਣਕਾਰੀ ਹੈ ‘ਅਨਾਰ’, ਤਣਾਅ ਨੂੰ ਕਰੇ ਦੂਰ, ਗਰਭਵਤੀ ਔਰਤਾਂ ਜ਼ਰੂਰ...

pakistan  court sentenced accused who killed his parents by burning

ਪਾਕਿ : ਆਪਣੇ ਮਾਤਾ-ਪਿਤਾ ਨੂੰ ਸਾੜ ਕੇ ਮਾਰਨ ਵਾਲੇ ਦੋਸ਼ੀ ਨੂੰ ਅਦਾਲਤ ਨੇ ਸੁਣਾਈ ਸਜ਼ਾ

a big challenge for sunak  these workers including teachers on strike

ਸੁਨਕ ਲਈ ਵੱਡੀ ਚੁਣੌਤੀ, ਅਧਿਆਪਕਾਂ ਸਮੇਤ ਇਹ ਕਰਮਚਾਰੀ ਹੜਤਾਲ 'ਤੇ

australian authorities recovered the missing radioactive capsule

ਆਸਟ੍ਰੇਲੀਆਈ ਅਧਿਕਾਰੀਆਂ ਨੂੰ ਵੱਡੀ ਸਫਲਤਾ, ਗੁੰਮ ਹੋਇਆ ਰੇਡੀਓਐਕਟਿਵ ਕੈਪਸੂਲ ਬਰਾਮਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • if you are troubled by the quarrels happening at home
      ਘਰ 'ਚ ਹੋ ਰਹੇ ਝਗੜਿਆਂ ਤੋਂ ਹੋ ਪਰੇਸ਼ਾਨ ਤਾਂ ਜ਼ਰੂਰ ਅਪਣਾਓ ਇਹ ਵਾਸਤੂ ਟਿਪਸ
    • mantras on sunday sun god puja
      ਐਤਵਾਰ ਨੂੰ ਜ਼ਰੂਰ ਕਰੋ ਇਨ੍ਹਾਂ ਮੰਤਰਾਂ ਦਾ ਜਾਪ, ਹੋਵੇਗੀ ਸੂਰਜ ਦੇਵਤਾ ਦੀ ਕਿਰਪਾ
    • lord shani on saturday puja
      ਸ਼ਨੀਵਾਰ ਨੂੰ ਇਸ ਖ਼ਾਸ ਵਿਧੀ ਨਾਲ ਕਰੋ ਸ਼ਨੀਦੇਵ ਜੀ ਦੀ ਪੂਜਾ, ਹੋਵੇਗੀ ਹਰ ਇੱਛਾ ਪੂਰੀ
    • vastu tips loss in job business these tricks of red chilli
      Vastu Tips: ਨੌਕਰੀ-ਕਾਰੋਬਾਰ 'ਚ ਲਗਾਤਾਰ ਹੋ ਰਿਹਾ ਹੈ ਘਾਟਾ, ਤਾਂ ਜ਼ਰੂਰ ਅਪਣਾਓ...
    • fengshui tips  feng shui plant corner of the house to increase money
      Fengshui Tips : ਪੈਸੇ 'ਚ ਵਾਧੇ ਲਈ ਘਰ ਦੇ ਇਸ ਕੋਨੇ 'ਚ ਲਗਾਓ ਫੇਂਗ ਸ਼ੂਈ ਦਾ...
    • donate these things on friday goddess lakshmi will fulfill every wish
      ਸ਼ੁੱਕਰਵਾਰ ਨੂੰ ਜ਼ਰੂਰ ਦਾਨ ਕਰੋ ਇਹ ਚੀਜ਼ਾਂ, ਮਾਂ ਲਕਸ਼ਮੀ ਜੀ ਪੂਰੀ ਕਰਨਗੇ ਹਰ...
    • bringing these things home on basant panchami blessed with maa saraswati
      Vastu Tips : ਬਸੰਤ ਪੰਚਮੀ 'ਤੇ ਇਹ ਚੀਜ਼ਾਂ ਘਰ ਲਿਆਉਣ ਨਾਲ ਮਿਲੇਗਾ ਮਾਂ ਸਰਸਵਤੀ...
    • basant panchami is the festival of worship
      ਸਰਸਵਤੀ ਦੀ ਪੂਜਾ ਦਾ ਤਿਉਹਾਰ ਹੈ 'ਬਸੰਤ ਪੰਚਮੀ'
    • basant panchami 2023 dont do this work special care
      Basant Panchami 2023: ਬਸੰਤ ਪੰਚਮੀ 'ਤੇ ਭੁੱਲ ਕੇ ਵੀ ਨਾ ਕਰੋ ਇਹ ਕੰਮ, ਰੱਖੋ...
    • spring panchami season change happiness festivals
      ਬਸੰਤ ਪੰਚਮੀ ‘ਤੇ ਵਿਸ਼ੇਸ਼ : ਰੁੱਤ ਤਬਦੀਲੀ ਤੋਂ ਉਪਜੇ ਕਾਇਨਾਤੀ ਖੁਸ਼ੀਆਂ ਤੇ ਖੇੜਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +