Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 02, 2026

    4:55:25 PM

  • weather conditions may change in punjab tomorrow

    ਪੰਜਾਬ 'ਚ ਭਲਕੇ ਬਦਲ ਸਕਦਾ ਮੌਸਮ ਦਾ ਮਿਜਾਜ਼,...

  • punjab atm robbers arrested

    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ATM ਲੁੱਟਣ ਵਾਲੇ...

  • threat to blow up bathinda court complex with a bomb

    ਬਠਿੰਡਾ ਕੋਰਟ ਕੰਪਲੈਕਸ 'ਚ ਪਈਆਂ ਭਾਜੜਾਂ, ਆਉਣ-ਜਾਣ...

  • youth brutally murdered in punjab

    ਪੰਜਾਬ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਵਾਰਦਾਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਕਈ ਪਰੇਸ਼ਾਨੀਆਂ ਤੋਂ ਮੁਕਤੀ ਤੇ ਧਨ ਦੀ ਪ੍ਰਾਪਤੀ ਲਈ ਸ਼ੁੱਕਰਵਾਰ ਨੂੰ ਕਰੋ ਇਹ ਖ਼ਾਸ ਉਪਾਅ

DHARM News Punjabi(ਧਰਮ)

ਕਈ ਪਰੇਸ਼ਾਨੀਆਂ ਤੋਂ ਮੁਕਤੀ ਤੇ ਧਨ ਦੀ ਪ੍ਰਾਪਤੀ ਲਈ ਸ਼ੁੱਕਰਵਾਰ ਨੂੰ ਕਰੋ ਇਹ ਖ਼ਾਸ ਉਪਾਅ

  • Edited By Rajwinder Kaur,
  • Updated: 26 Feb, 2021 04:10 PM
Jalandhar
money friday special measures
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਹਿੰਦੂ ਧਰਮ 'ਚ ਲਕਸ਼ਮੀ ਮਾਤਾ ਨੂੰ ਧਨ ਦੀ ਦੇਵੀ ਦੇ ਰੂਪ 'ਚ ਪੂਜਿਆ ਜਾਂਦਾ ਹੈ। ਮਾਂ ਲਕਸ਼ਮੀ ਆਪਣੇ ਭਗਤਾਂ ਤੋਂ ਬਹੁਤ ਜਲਦੀ ਖੁਸ਼ ਹੋ ਜਾਂਦੀ ਹੈ। ਜ਼ਿੰਦਗੀ 'ਚ ਕਦੇ ਪੈਸੇ ਨੂੰ ਲੈ ਕੇ ਜੇਕਰ ਕੋਈ ਪ੍ਰੇਸ਼ਾਨੀ ਹੋ ਜਾਂਦੀ ਹੈ ਤਾਂ ਅਸੀਂ ਦੇਵੀ ਲਕਸ਼ਮੀ ਨੂੰ ਖੁਸ਼ ਕਰਨ ਲਈ ਕੁਝ ਨਾ ਕੁਝ ਉਪਾਅ ਕਰਦੇ ਹਾਂ, ਜਿਸ ਨਾਲ ਸਾਡੀ ਆਰਥਿਕ ਸਥਿਤੀ ਠੀਕ ਹੋ ਸਕੇ। ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਮਾਂ ਦੀ ਕਿਰਪਾ ਪਾਉਣ ਲਈ ਹਰ ਸ਼ੁੱਕਰਵਾਰ ਨੂੰ ਜੇਕਰ ਕੁਝ ਆਸਾਨ ਉਪਾਅ ਕੀਤੇ ਜਾਣ ਤਾਂ ਸਾਡੀਆਂ ਸਾਰੀਆਂ ਪ੍ਰੇਸ਼ਾਨੀਆਂ ਖ਼ਤਮ ਹੋ ਜਾਣਗੀਆਂ। ਇਸ ਦੇ ਨਾਲ ਹੀ ਜ਼ਿੰਦਗੀ 'ਚ ਖੁਸ਼ਹਾਲੀ ਆਵੇਗੀ।

ਕਰੋ ਇਹ ਉਪਾਅ-

. ਸ਼ੁੱਕਰਵਾਰ ਦੇ ਦਿਨ ਬ੍ਰਹਮਾ ਮਹੂਰਤ ਵਿਚ ਉੱਠ ਕੇ ਇਸ਼ਨਾਨ ਕਰੋ। ਉਸ ਤੋਂ ਬਾਅਦ ਮਾਂ ਲਕਸ਼ਮੀ ਅਤੇ ਭਗਵਾਨ ਵਿਸ਼ਣੂ ਜੀ ਦੀ ਪੂਜਾ ਕਰੋ। ਸ਼ੁੱਧ ਘਿਓ ਦਾ ਦੀਵਾ ਜਗਾ ਕੇ ਸ਼੍ਰੀ ਸੂਕਤ ਦਾ ਪਾਠ ਕਰਨਾ ਚਾਹੀਦਾ ਹੈ।

. ਸ਼ਾਮ ਦੇ ਸਮੇਂ ਪਿੱਪਲ ਦੇ ਦਰੱਖ਼ਤ 'ਤੇ ਸਰ੍ਹੋਂ ਦੇ ਤੇਲ 'ਚ ਤਿੰਨ ਬੱਤੀਆਂ ਵਾਲਾ ਦੀਵਾ ਜਗਾਓ। ਇਸ ਦੇ ਨਾਲ ਹੀ ਪੰਜ ਮੇਵੇ ਦੀ ਮਠਿਆਈ ਚੜ੍ਹਾਓ ਅਤੇ ਬਾਅਦ 'ਚ ਇਸ ਪ੍ਰਸਾਦ ਨੂੰ ਗਰੀਬਾਂ 'ਚ ਵੰਡ ਦਿਓ।

. ਇਸ ਦਿਨ ਗਰੀਬਾਂ ਨੂੰ ਆਪਣੀ ਸਮਰੱਥਾ ਅਨੁਸਾਰ ਦਾਨ ਦੇਣਾ ਚਾਹੀਦਾ ਹੈ। ਜੇਕਰ ਸੰਭਵ ਹੋਵੇ ਤਾਂ ਸਫੈਦ ਰੰਗ ਦੇ ਕੱਪੜੇ ਜਾਂ ਸਫੈਦ ਰੰਗ ਦੀ ਕੋਈ ਚੀਜ਼ ਜਿਵੇਂ ਦੁੱਧ, ਚੀਨੀ, ਚੌਲ ਆਦਿ ਦਾ ਦਾਨ ਕਰਨਾ ਬਹੁਤ ਹੀ ਸ਼ੁੱਭ ਮੰਨਿਆ ਜਾਂਦਾ ਹੈ।

. ਮਾਤਾ ਲਕਸ਼ਮੀ ਦੀ ਪੂਜਾਂ ਕਰਨ ਤੋਂ ਬਾਅਦ ਸ਼ੰਖ 'ਚ ਪਾਣੀ ਭਰ ਕੇ ਭਗਵਾਨ ਵਿਸ਼ਣੂ ਦੀ ਪੂਜਾ ਕਰਨ ਨਾਲ ਮਾਂ ਜਲਦੀ ਖੁਸ਼ ਹੁੰਦੀ ਹੈ।

.ਲਕਸ਼ਮੀ ਸ਼੍ਰੀ ਯੰਤਰ ਦਾ ਅਭਿਸ਼ੇਕ ਗਾਂ ਦੇ ਦੁੱਧ ਨਾਲ ਕਰੋ। ਇਸ ਤੋਂ ਬਾਅਦ ਉਸ ਪਾਣੀ ਨੂੰ ਪੂਰੇ ਘਰ 'ਚ ਛਿੜਕ ਦਿਓ। ਇਸ ਨਾਲ ਧਨ ਲਾਭ ਦੀ ਪ੍ਰਾਪਤੀ ਹੋਵੇਗੀ।

ਪੜ੍ਹੋ ਇਹ ਵੀ ਖ਼ਬਰ - ਰੁਕੇ ਅਤੇ ਵਿਗੜੇ ਹੋਏ ਕੰਮਾਂ ਨੂੰ ਪੂਰਾ ਕਰਨ ਲਈ ਬੁੱਧਵਾਰ ਨੂੰ ਕਰੋ ਇਹ ਖ਼ਾਸ ਉਪਾਅ

ਪੜ੍ਹੋ ਇਹ ਵੀ ਖ਼ਬਰ - ਇਨ੍ਹਾਂ ਤਰੀਕਿਆਂ ਨਾਲ ਕਰੋ ਭਗਵਾਨ ਸ਼ਿਵ ਜੀ ਦੀ ਖ਼ਾਸ ਪੂਜਾ, ਪੂਰੀਆਂ ਹੋਣਗੀਆਂ ਸਾਰੀਆਂ ਮਨੋਕਾਮਨਾਵਾਂ

ਮਾਤਾ ਲਕਸ਼ਮੀ ਚੜ੍ਹਾਓ ਇਹ ਖ਼ਾਸ ਫੁੱਲ :-

. ਫਕੀਰ ਤੋਂ ਅਮੀਰ ਬਣਨ ਲਈ ਮੋਗਰੇ ਦੇ ਫੁੱਲ ਚੜ੍ਹਾਓ।
. ਸੁੱਖ ਦੀ ਪ੍ਰਾਪਤੀ ਲਈ ਗੁਲਾਬ ਦੇ ਫੁੱਲ ਚੜ੍ਹਾਓ।
. ਕੇਵੜੇ ਦੇ ਫੁੱਲ ਮਾਤਾ ਲਕਸ਼ਮੀ ਨੂੰ ਚੜ੍ਹਾਉਣ ਨਾਲ ਮਾਨਸਿਕ ਸ਼ਾਂਤੀ ਮਿਲਦੀ ਹੈ।
. ਚੰਦਨ ਦੇ ਫੁੱਲ ਚੜ੍ਹਾਉਣ ਨਾਲ ਚੰਗੀ ਕਿਸਮਤ 'ਚ ਵਾਧਾ ਹੁੰਦਾ ਹੈ।
. ਸ਼ੁਕਲ ਪੱਖ 'ਚ ਪੈਣ ਵਾਲੇ ਸ਼ੁੱਕਰਵਾਰ ਨੂੰ ਲਕਸ਼ਮੀ ਦੇ ਮੰਦਰ 'ਚ ਸੋਲ੍ਹਾਂ ਸ਼ਿੰਗਾਰ ਦਾ ਸਾਮਾਨ ਭੇਟ ਕਰੋ। ਪਤੀ-ਪਤਨੀ ਦੇ ਜੀਵਨ 'ਚ ਪਿਆਰ ਵਧੇਗਾ ਅਤੇ ਘਰ 'ਚ ਲਕਸ਼ਮੀ ਦੀ ਕ੍ਰਿਪਾ ਬਣੀ ਰਹੇਗੀ।

ਪੜ੍ਹੋ ਇਹ ਵੀ ਖ਼ਬਰ - ਐਤਵਾਰ ਨੂੰ ਭੁੱਲ ਕੇ ਵੀ ਕਦੇ ਨਾ ਕਰੋ ਇਹ ਕੰਮ, ਨਹੀਂ ਤਾਂ ਹੋ ਸਕਦੀ ਹੈ ‘ਪੈਸੇ ਦੀ ਘਾਟ’

ਇਸ ਮੰਤਰ ਦਾ ਕਰੋ ਜਾਪ
''ਓਮ ਸ਼੍ਰੀ ਸ਼ਰੀਏ ਨਮ:'' ਮੰਤਰ ਦਾ 108 ਵਾਰ ਜਾਪ ਕਰੋ। ਇਸ ਮੰਤਰ ਦਾ ਜਾਪ ਕਰਨ ਨਾਲ ਘਰ 'ਚ ਆ ਰਹੀ ਆਰਥਿਕ ਤੰਗੀ ਜਲਦੀ ਦੂਰ ਹੋਵੇਗੀ ਅਤੇ ਜ਼ਿੰਦਗੀ 'ਚ ਖੁਸ਼ਹਾਲੀ ਆਵੇਗੀ।

ਪੜ੍ਹੋ ਇਹ ਵੀ ਖ਼ਬਰ - ਬੁੱਧਵਾਰ ਨੂੰ ਜ਼ਰੂਰ ਕਰੋ ਸ਼੍ਰੀ ਗਣੇਸ਼ ਜੀ ਦੀ ਪੂਜਾ, ਘਰ 'ਚ ਆਵੇਗਾ ਧਨ ਤੇ ਦੂਰ ਹੋਣਗੀਆਂ ਮੁਸ਼ਕਲਾਂ

  • Money
  • Friday
  • special measures
  • ਧਨ
  • ਸ਼ੁੱਕਰਵਾਰ
  • ਖ਼ਾਸ ਉਪਾਅ

ਜੇਕਰ ਤੁਸੀਂ ਸਿਹਤ ਅਤੇ ਪੈਸੇ ਨੂੰ ਲੈ ਕੇ ਹੋ ਪਰੇਸ਼ਾਨ ਤਾਂ ਵੀਰਵਾਰ ਨੂੰ ਕਰੋ ਇਹ ਖ਼ਾਸ ਉਪਾਅ

NEXT STORY

Stories You May Like

  • horoscope tomorrow zodiac signs predictions
    ਭਲਕੇ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ, ਜਾਣੋਂ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ
  • don  t keep keys in these places at home  even by mistake
    ਘਰ 'ਚ ਗਲਤੀ ਨਾਲ ਵੀ ਇਨ੍ਹਾਂ ਥਾਵਾਂ 'ਤੇ ਨਾ ਰੱਖੋ ਚਾਬੀਆਂ, ਨਹੀਂ ਤਾਂ ਹੋ ਸਕਦੈ ਵੱਡਾ ਆਰਥਿਕ ਨੁਕਸਾਨ
  • these zodiac signs will have silver today
    ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਚਾਂਦੀ! 'ਨਵਪੰਚਮ ਰਾਜਯੋਗ' ਨਾਲ ਬਦਲੇਗੀ ਕਿਸਮਤ ਤੇ ਨੋਟਾਂ ਦੇ ਵਰ੍ਹੇਗਾ ਮੀਂਹ
  • don t make these 3 mistakes even if you forget them on auspicious days
    ਬੜੇ ਮੰਗਲ ਦੇ ਦਿਨ ਭੁੱਲ ਕੇ ਵੀ ਨਾ ਕਰੋ ਇਹ 3 ਗਲਤੀਆਂ, ਨਾਰਾਜ਼ ਹੋ ਸਕਦੇ ਹਨ ਬਜਰੰਗਬਲੀ
  • the fate of these 4 zodiac signs will be bullish
    ਇਨ੍ਹਾਂ 4 ਰਾਸ਼ੀਆਂ ਦੀ ਬਦਲ ਜਾਵੇਗੀ ਕਿਸਮਤ ! ਹੋ ਜਾਵੇਗਾ ਪੈਸਾ ਹੀ ਪੈਸਾ, ਭਲਕੇ ਤੋਂ ਬਣੇਗਾ 'ਨਵਪੰਚਮ ਰਾਜਯੋਗ'
  • jammu  maa vaishno devi yatra  devotees
    ਮਾਂ ਵੈਸ਼ਨੋ ਦੇਵੀ ਯਾਤਰਾ ਦੌਰਾਨ ਭੁੱਲ ਕੇ ਵੀ ਨਾ ਕਰਿਓ ਇਹ ਗ਼ਲਤੀ ! ਨਹੀਂ ਤਾਂ ਅਧੂਰਾ ਰਹਿ ਜਾਏਗਾ 'ਫਲ'
  • lucky june for these 5 zodiac signs
    ਇਨ੍ਹਾਂ 5 ਰਾਸ਼ੀਆਂ ਲਈ Lucky ਜੂਨ ! ਪੈਸਿਆਂ ਦੀ ਹੋਵੇਗੀ ਬਾਰਿਸ਼, ਨੌਕਰੀ 'ਚ ਮਿਲੇਗੀ ਤਰੱਕੀ
  • shoes can be a cause of poverty
    ਘਰ ਦੇ ਮੇਨ ਗੇਟ ਅੱਗੇ 'ਜੁੱਤੀਆਂ' ਬਣ ਸਕਦੈ ਕੰਗਾਲੀ ਦਾ ਕਾਰਨ, ਅੱਜ ਹੀ ਬਦਲੋ ਇਹ ਆਦਤ
  • weather conditions may change in punjab tomorrow
    ਪੰਜਾਬ 'ਚ ਭਲਕੇ ਬਦਲ ਸਕਦਾ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਵੱਡੀ ਅਪਡੇਟ
  • kullar pizza couple
    ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...
  • raman arora ed
    ED ਦਫ਼ਤਰ ਪਹੁੰਚੇ MLA ਰਮਨ ਅਰੋੜਾ, ਹੋਵੇਗੀ ਪੁੱਛਗਿੱਛ
  • jalandhar artist news
    ਪੰਜਾਬ: ਕਲਾਕਾਰ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ! ਦੁਨੀਆ ਛੱਡਣ ਤੋਂ ਪਹਿਲਾਂ...
  • ips satinder singh becomes the new cp of jalandhar
    ਗੈਂਗਸਟਰਾਂ ਤੇ ਸਮੱਗਲਰਾਂ ਦੀ ਹੁਣ ਖ਼ੈਰ ਨਹੀਂ! ਤਜਰਬੇਕਾਰ IPS ਸਤਿੰਦਰ ਸਿੰਘ ਬਣੇ...
  • laborer clashes with robbers who came to rob cigarette butt
    ਸਿਗਰੇਟਾਂ ਦਾ ਖੋਖਾ ਲੁੱਟਣ ਆਏ ਲੁਟੇਰਿਆਂ ਨਾਲ ਭਿੜਿਆ ਮਜ਼ਦੂਰ; ਖੋਹਿਆ ਪਿਸਤੌਲ,...
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
Trending
Ek Nazar
horoscope tomorrow zodiac signs predictions

ਭਲਕੇ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ, ਜਾਣੋਂ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ

inflation feared to rise due to hike in petrol and diesel prices report

ਵਿਗੜ ਸਕਦੈ ਰਸੋਈ ਦਾ ਬਜਟ! ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਮਹਿੰਗਾਈ...

kullar pizza couple

ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...

picnic in honor of volunteers

ਸਿੱਖ ਸੈਂਟਰ ਆਫ਼ ਵਰਜੀਨੀਆ ਵੱਲੋਂ ਵਲੰਟੀਅਰਾਂ ਦੇ ਸਨਮਾਨ 'ਚ ਪਿਕਨਿਕ ਦਾ ਆਯੋਜਨ

indians  canada visa

ਕੈਨੇਡਾ ਵੀਜ਼ਾ ਦੀ ਉਡੀਕ ਰਹੇ ਭਾਰਤੀਆਂ ਲਈ ਅਹਿਮ ਖ਼ਬਰ

twisha sharma  husband  mother in law  judicial custody

ਟਵਿਸ਼ਾ ਸ਼ਰਮਾ ਮਾਮਲਾ : ਪਤੀ ਸਮਰਥ ਸਿੰਘ ਤੇ ਸੱਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ...

heavy rain alert monsoon

ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

memorial day parade

ਸਪਰਿੰਗਫੀਲਡ ਓਹਾਇੳ ਦੀ ‘ਮੈਮੋਰੀਅਲ ਡੇਅ ਪਰੇਡ ’ਚ ਸਿੱਖ ਭਾਈਚਾਰੇ ਨੇ ਸ਼ਹੀਦ ਫੌਜੀਆਂ...

ransom cases in  surrey

ਸਰੀ 'ਚ ਫਿਰੌਤੀ ਮਾਮਲਿਆਂ 'ਚ 2200% ਤੋਂ ਵੱਧ ਦਾ ਵਾਧਾ, ਪੰਜਾਬੀ ਭਾਈਚਾਰੇ 'ਚ...

google mosquito

ਹੁਣ ਮੱਛਰਾਂ ਨੂੰ ਖ਼ਤਮ ਕਰਨਗੇ 3.2 ਕਰੋੜ 'ਗੂਗਲ ਮੱਛਰ'

gurdwara donates vehicle to school

ਦੱਖਣੀ ਅਫਰੀਕਾ 'ਚ ਗੁਰਦੁਆਰਾ ਸਾਹਿਬ ਨੇ ਲੋੜਵੰਦ ਬੱਚਿਆਂ ਨੂੰ ਦਾਨ ਕੀਤੀ 'ਸਕੂਲ...

cricket canada membership suspended

ਆਈਸੀਸੀ ਵੱਲੋਂ ਕ੍ਰਿਕਟ ਕੈਨੇਡਾ ਦੀ ਮੈਂਬਰਸ਼ਿਪ ਮੁਅੱਤਲ

salman khan sends legal notice to makers of kala hiran

ਸਲਮਾਨ ਖਾਨ ਨੇ ਫਿਲਮ 'ਕਾਲਾ ਹਿਰਨ' ਦੇ ਮੇਕਰਸ ਨੂੰ ਭੇਜਿਆ ਨੋਟਿਸ ! ਰਿਲੀਜ਼ 'ਤੇ...

caretaker gets into a scandal with famous bollywood actress   mother

ਮਸ਼ਹੂਰ ਬਾਲੀਵੁੱਡ ਅਦਾਕਾਰਾ ਦੀ ਮਾਂ ਨਾਲ ਕੇਅਰਟੇਕਰ ਕਰ ਗਈ 'ਕਾਂਡ' ! 25 ਲੱਖ...

electricity will not be expensive

10 ਫੀਸਦੀ ਮਹਿੰਗੀ ਨਹੀਂ ਹੋਵੇਗੀ ਬਿਜਲੀ, UP ਦੇ ਉਪਭੋਗਤਾਵਾਂ ਨੂੰ ਵੱਡੀ ਰਾਹਤ

mahindra

ਭਾਰਤ 'ਚ ਮਹਿੰਦਰਾ ਦੀਆਂ SUVs ਦਾ ਦਬਦਬਾ, ਮਈ ਮਹੀਨੇ 'ਚ ਵਿਕਰੀ ਦੇ ਤੋੜੇ...

icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • kedarnath pilgrimage creates new history
      ਕੇਦਾਰਨਾਥ ਦੀ ਯਾਤਰਾ ਨੇ ਰਚਿਆ ਨਵਾਂ ਇਤਿਹਾਸ: ਸਿਰਫ਼ 39 ਦਿਨਾਂ 'ਚ 10 ਲੱਖ ਤੋਂ...
    • those who eat food while sitting in bed  be careful
      ਬਿਸਤਰ 'ਤੇ ਬੈਠ ਕੇ ਖਾਣਾ ਖਾਣ ਵਾਲੇ ਹੋ ਜਾਣ ਸਾਵਧਾਨ! ਘਰ ਆ ਸਕਦੀ ਹੈ ਕੰਗਾਲੀ...
    • these zodiac signs are going to get bumper benefits
      ਇਨ੍ਹਾਂ ਰਾਸ਼ੀਆਂ ਨੂੰ ਮਿਲਣ ਵਾਲਾ ਹੈ ਬੰਪਰ ਲਾਭ! ਹੋਵੇਗੀ ਨੋਟਾਂ ਦੀ ਬਾਰਿਸ਼
    • old clothes can be the cause of your misfortune
      ਫਟੇ-ਪੁਰਾਣੇ ਕੱਪੜੇ ਬਣ ਸਕਦੇ ਹਨ ਤੁਹਾਡੀ ਬਦਕਿਸਮਤੀ ਦਾ ਕਾਰਨ! ਅੱਜ ਹੀ ਕਰੋ ਇਹ...
    • today it will rain notes on these 3 zodiac signs
      ਅੱਜ ਇਨ੍ਹਾਂ 3 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ !  ਚੰਦਰਮਾ ਦੇ ਬਦਲਦੇ ਹੀ...
    • july 3 shri amarnath yatra pilgrim capf
      3 ਜੁਲਾਈ ਤੋਂ ਸ਼ੁਰੂ ਸ੍ਰੀ ਅਮਰਨਾਥ ਯਾਤਰਾ, ਸ਼ਰਧਾਲੂਆਂ ਦੀ ਸੁਰੱਖਿਆਂ ਲਈ CAPF ਦੀਆਂ...
    • these bedroom mistakes are making you miserable
      ਬੈੱਡਰੂਮ ਨਾਲ ਜੁੜੀਆਂ ਇਹ ਗਲਤੀਆਂ ਕਰਦੀਆਂ ਹਨ ਤੁਹਾਨੂੰ ਕੰਗਾਲ! ਅਪਣਾਓ ਇਹ ਸਰਲ...
    • a mountain of difficulties will fall on these 3 zodiac signs
      ਜੂਨ ਦੇ ਪਹਿਲੇ ਹਫ਼ਤੇ ਇਨ੍ਹਾਂ 3 ਰਾਸ਼ੀਆਂ 'ਤੇ ਟੁੱਟੇਗਾ ਮੁਸ਼ਕਲਾਂ ਦਾ ਪਹਾੜ!...
    • six planets will change their positions in june
      ਜੂਨ 'ਚ ਛੇ ਗ੍ਰਹਿ ਬਦਲਣਗੇ ਆਪਣੀ ਸਥਿਤੀ, ਇਨ੍ਹਾਂ ਰਾਸ਼ੀਆਂ ਦੀ ਬਦਲ ਜਾਵੇਗੀ...
    • importance of tulsi puja during lent
      ਅਧਿਕ ਮਾਸ 'ਚ ਤੁਲਸੀ ਪੂਜਾ ਦਾ ਮਹੱਤਵ ਅਤੇ ਖ਼ਾਸ ਉਪਾਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +