Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 05, 2026

    1:11:41 PM

  • majithia said something big about punjab dgp

    'ਜੇ ਮੇਰਾ ENCOUNTER ਹੋਇਆ ਤਾਂ...' ਮਜੀਠੀਆ ਨੇ...

  • important news for those registering in punjab

    ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ!...

  • indian man won 49 crores

    ਦੁਬਈ 'ਚ ਭਾਰਤੀ ਬੰਦੇ 'ਹੱਥ' ਲੱਗੇ 49 ਕਰੋੜ ਰੁਪਏ !...

  • heartbreaking incident in jalandhar

    ਜਲੰਧਰ : ਹੈਵਾਨ ਬਣਿਆ ਪਿਓ ! ਭੁੱਖ ਨਾਲ ਤੜਫ਼ਦੀ ਧੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • ਸ਼ਿਵ ਜੀ ਦੀ ਪੂਜਾ ਦੌਰਾਨ ਕਰੋ ਇਹ ਖ਼ਾਸ ਉਪਾਅ, ਧਨ ਦੀ ਪ੍ਰਾਪਤੀ ਅਤੇ ਹਰ ਇੱਛਾ ਦੀ ਹੋਵੇਗੀ ਪੂਰਤੀ

DHARM News Punjabi(ਧਰਮ)

ਸ਼ਿਵ ਜੀ ਦੀ ਪੂਜਾ ਦੌਰਾਨ ਕਰੋ ਇਹ ਖ਼ਾਸ ਉਪਾਅ, ਧਨ ਦੀ ਪ੍ਰਾਪਤੀ ਅਤੇ ਹਰ ਇੱਛਾ ਦੀ ਹੋਵੇਗੀ ਪੂਰਤੀ

  • Edited By Sunita,
  • Updated: 05 Apr, 2021 03:17 PM
Dharm
money wish fulfillment monday remedy
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਹਿੰਦੂ ਧਰਮ ਵਿਚ ਸੋਮਵਾਰ ਵਾਲੇ ਦਿਨ ਭਗਵਾਨ ਸ਼ਿਵ ਜੀ ਦੀ ਪੂਜਾ ਕਰਨ ਦਾ ਬਹੁਤ ਮਹੱਤਵ ਮੰਨਿਆ ਜਾਂਦਾ ਹੈ। ਮਾਨਤਾ ਅਨੁਸਾਰ ਇਸ ਦਿਨ ਭੋਲੇਨਾਥ ਦੀ ਪੂਜਾ ਕਰਨ ਨਾਲ ਵਿਅਕਤੀ ਦੀਆਂ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੋ ਜਾਂਦੀਆਂ ਹਨ। ਇਸ ਦਿਨ ਕਈ ਲੋਕ ਭਗਵਾਨ ਸ਼ਿਵ ਜੀ ਦੀ ਪੂਜਾ ਦੇ ਨਾਲ-ਨਾਲ ਵਰਤ ਵੀ ਰੱਖਦੇ ਹਨ। ਇਸ ਦਿਨ ਵਿਆਹੁਤਾ ਜੋੜੇ ਜੇਕਰ ਮੰਦਰ ’ਚ ਜਾ ਕੇ ਪੂਜਾ ਕਰਦੇ ਹਨ ਤਾਂ ਉਨ੍ਹਾਂ ਦੀ ਜ਼ਿੰਦਗੀ 'ਚ ਸੁੱਖ ਆਉਂਦੇ ਹਨ। ਵਿਆਹੁਤਾ ਜ਼ਿੰਦਗੀ ਤੋਂ ਇਲਾਵਾ ਸੋਮਵਾਰ ਦਾ ਵਰਤ ਵਿਅਕਤੀ ਲਈ ਵਧੀਆ ਮੰਨਿਆ ਜਾਂਦਾ ਹੈ। ਭਗਵਾਨ ਸ਼ਿਵ ਬਹੁਤ ਜਲਦੀ ਖੁਸ਼ ਹੋ ਜਾਂਦੇ ਹਨ ਪਰ ਜੇਕਰ ਇਨ੍ਹਾਂ ਦੀ ਪੂਜਾ ਅਰਚਨਾ ਵਿਚ ਕਿਸੇ ਪ੍ਰਕਾਰ ਦੀ ਭੁੱਲ ਹੋ ਜਾਵੇ ਤਾਂ ਭਗਵਾਨ ਨਾਰਾਜ਼ ਹੋ ਸਕਦੇ ਹਨ। ਇਸ ਲਈ ਹਰ ਇਕ ਵਿਅਕਤੀ ਨੂੰ ਇਨ੍ਹਾਂ ਦੀ ਪੂਜਾ ’ਚ ਕੁਝ ਸਾਵਧਾਨੀਆਂ ਜ਼ਰੂਰ ਵਰਤਨੀਆਂ ਚਾਹੀਦੀਆਂ ਹਨ। ਆਓ ਜਾਣਦੇ ਹਾਂ ਪੂਜਾ ਸਬੰਧੀ ਖ਼ਾਸ ਗੱਲਾਂ ਦੇ ਬਾਰੇ.....

ਪੂਜਾ ਦੇ ਕੱਪੜੇ :-
ਹਰੇ ਰੰਗ ਦੇ ਕੱਪੜੇ ਪਹਿਨ ਕੇ ਕਰੋ ਪੂਜਾ

ਸ਼ਿਵ ਜੀ ਦੀ ਪੂਜਾ ’ਚ ਪਾਏ ਜਾਣ ਵਾਲੇ ਕੱਪੜਿਆਂ 'ਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਦੇਖਿਆ ਜਾਂਦਾ ਹੈ ਕਿ ਲੋਕ ਇਸ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ। ਸ਼ਾਸਤਰਾਂ ਮੁਤਾਬਕ ਸ਼ਿਵ ਦੀ ਪੂਜਾ ਦੇ ਸਮੇਂ ਹਰੇ ਰੰਗ ਦੇ ਕੱਪੜੇ ਪਾਉਣੇ ਸ਼ੁੱਭ ਮੰਨੇ ਜਾਂਦੇ ਹਨ, ਜੋ ਲੋਕ ਇਸ ਦੀ ਪਾਲਣ ਨਹੀਂ ਕਰਦੇ ਤੇ ਕਿਸੇ ਵੀ ਰੰਗ ਦੇ ਕੱਪੜੇ ਪਹਿਨ ਕੇ ਪੂਜਾ ਕਰ ਲੈਂਦੇ ਹਨ, ਉਨ੍ਹਾਂ 'ਤੇ ਸ਼ਿਵ ਜੀ ਦੀ ਕ੍ਰਿਪਾ ਨਹੀਂ ਹੁੰਦੀ ਅਤੇ ਨਾ ਹੀ ਪੂਜਾ ਦਾ ਠੀਕ ਫਲ ਮਿਲ ਪਾਉਂਦਾ ਹੈ।

ਭੁੱਲ ਕੇ ਵੀ ਪੂਜਾ ਦੌਰਾਨ ਨਾ ਪਾਉਣਾ ਕਾਲੇ ਕੱਪੜੇ
ਸੋਮਵਾਰ ਨੂੰ ਪੂਜਾ ਕਰਦੇ ਹੋਏ ਕਾਲੇ ਕੱਪੜੇ ਭੁੱਲ ਕੇ ਵੀ ਨਹੀਂ ਪਾਉਣੇ ਚਾਹੀਦੇ, ਕਿਉਂਕਿ ਧਾਰਮਿਕ ਮਾਨਤਾਵਾਂ ਦੀ ਮੰਨੀਏ ਤਾਂ ਭਗਵਾਨ ਸ਼ਿਵ ਨੂੰ ਕਾਲਾ ਰੰਗ ਪਸੰਦ ਨਹੀਂ। ਅਜਿਹੀ ਹਾਲਤ ਵਿਚ ਸ਼ਿਵ ਜੀ ਦੀ ਪੂਜਾ ਦੌਰਾਨ ਕਾਲੇ ਕੱਪੜੇ ਪਹਿਨਣ ਤੋਂ ਹਮੇਸ਼ਾ ਬਚੋ ਅਤੇ ਕੋਸ਼ਿਸ਼ ਕਰੋ ਕਿ ਸੋਮਵਾਰ ਨੂੰ ਸ਼ਿਵ ਪੂਜਾ 'ਚ ਹਰਾ, ਲਾਲ, ਸਫੈਦ, ਪੀਲਾ ਜਾਂ ਅਸਮਾਨੀ ਰੰਗ ਦੇ ਕੱਪੜੇ ਪਾਓ।

ਭੁੱਲ ਕੇ ਨਾ ਚੜ੍ਹਾਓ ਇਹ ਚੀਜ਼ਾਂ
1. ਮਾਨਤਾ ਹੈ ਕਿ ਸ਼ਿਵ ਜੀ ਨੂੰ ਸਫੈਦ ਰੰਗ ਦੇ ਫੁੱਲ ਪਸੰਦ ਹਨ। ਕੇਤਕੀ ਦਾ ਫੁੱਲ ਸਫੈਦ ਹੋਣ ਦੇ ਬਾਵਜੂਦ ਸ਼ਿਵ ਜੀ ਦੀ ਪੂਜਾ 'ਚ ਨਹੀਂ ਪ੍ਰਯੋਗ ਕੀਤਾ ਜਾਂਦਾ ਹੈ। ਭਗਵਾਨ ਸ਼ਿਵ ਦੀ ਪੂਜਾ 'ਚ ਸ਼ੰਖ ਨਾਲ ਜਲ ਅਰਪਿਤ ਕਰਨ ਦਾ ਵਿਧਾਨ ਵੀ ਨਹੀਂ ਹੈ। ਇਸ ਲਈ ਅਜਿਹਾ ਕਰਨ ਤੋਂ ਬਚਣਾ ਚਾਹੀਦਾ ਹੈ।

2. ਸ਼ਿਵ ਜੀ ਦੀ ਪੂਜਾ 'ਚ ਜੇਕਰ ਤੁਸੀਂ ਚਾਵਲ ਚੜ੍ਹਾਉਂਦੇ ਹੋ ਤਾਂ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖੋ ਕਿ ਇਹ ਚਾਵਲ ਖੰਡਿਤ ਨਹੀਂ ਹੋਣੇ ਚਾਹੀਦੇ। ਸ਼ਿਵ ਜੀ ਨੂੰ ਤੁਸੀਂ ਨਾਰੀਅਲ ਤਾਂ ਚੜ੍ਹਾ ਸਕਦੇ ਹੋ ਪਰ ਨਾਰੀਅਲ ਦਾ ਪਾਣੀ ਨਹੀਂ ਚੜ੍ਹਾ ਸਕਦੇ।

ਧੰਨ 'ਚ ਵਾਧਾ ਕਰਨ ਲਈ ਕਰੋ ਇਹ ਉਪਾਅ : 
. ਸੋਮਵਾਰ ਦੇ ਦਿਨ ਸਭ ਤੋਂ ਪਹਿਲਾਂ ਘਰ ਦੀ ਪੂਜਾ ਵਾਲੀ ਥਾਂ 'ਤੇ 2 ਕਪੂਰ ਅਤੇ ਲੌਂਗ ਲੈ ਕੇ ਬੈਠ ਜਾਓ ਅਤੇ ਦੋਵਾਂ ਕਪੂਰਾਂ ਅਤੇ ਲੌਂਗ ਨੂੰ ਸ਼ਿਵ ਜੀ ਦੀ ਮੂਰਤੀ ਜਾਂ ਤਸਵੀਰ ਦੇ ਸਾਹਮਣੇ ਰੱਖ ਦਿਓ। ਇਸ ਤੋਂ ਬਾਅਦ ਤੁਸੀਂ ਓਮ ਨਮੋ: ਸ਼ਿਵਾਏ ਮੰਤਰ ਦਾ 21 ਵਾਰ ਜਾਪ ਕਰੋ। ਜਾਪ ਕਰਨ ਤੋਂ ਬਾਅਦ ਆਪਣੀ ਹਥੇਲੀ 'ਚ ਦੋਵਾਂ ਕਪੂਰਾਂ ਵਿਚਕਾਰ ਲੌਂਗ ਰੱਖੋ ਅਤੇ ਮੁੱਠੀ ਬੰਦ ਕਰਕੇ ਆਪਣੀਆਂ ਸਾਰੀਆਂ ਸਮੱਸਿਆਵਾਂ ਬੋਲ ਦਿਓ। ਇਸ ਤੋਂ ਬਾਅਦ ਲੌਂਗ ਅਤੇ ਕਪੂਰ ਲੈ ਕੇ ਕਿਸੇ ਸ਼ਿਵ ਮੰਦਰ ਜਾ ਕੇ ਸ਼ਿਵਲਿੰਗ 'ਤੇ ਚੜ੍ਹਾਏ ਹੋਏ ਜਲ ਨਾਲ ਕਪੂਰ ਨੂੰ ਸਪਰਸ਼ ਕਰਾਓ। ਸਪਰਸ਼ ਕਰਾਉਣ ਤੋਂ ਬਾਅਦ ਉਸ ਕਪੂਰ ਅਤੇ ਲੌਂਗ ਨੂੰ ਸਾੜ ਦਿਓ। ਇਸ ਤੋਂ ਇਲਾਵਾ ਕਪੂਰ ਨੂੰ ਕਿਸੇ ਤੁਲਸੀ ਦੇ ਪੌਦੇ ਕੋਲ ਵੀ ਸਾੜ ਸਕਦੇ ਹੋ। ਇਸ ਉਪਾਅ ਨੂੰ ਕਰਦੇ ਹੀ ਤੁਹਾਨੂੰ ਜਲਦੀ ਹੀ ਇਸ ਦਾ ਨਤੀਜਾ ਦੇਖਣ ਨੂੰ ਮਿਲ ਜਾਵੇਗਾ।

ਖ਼ਾਸ ਉਪਾਅ, ਜੋ ਕਰਨਗੇ ਹਰ ਇੱਛਾ ਪੂਰੀ
1. ਸੋਮਵਾਰ ਦੇ ਦਿਨ ਵਿਸ਼ੇਸ਼ ਪੂਜਾ ਕੀਤੀ ਜਾਂਦੀ ਹੈ। ਜੋਤਿਸ਼ ਦੀ ਮੰਨੀਏ ਤਾਂ ਇਸ ਦਿਨ ਭਗਵਾਨ ਸ਼ੰਕਰ ਦੀ ਕੁਝ ਖ਼ਾਸ ਤਰੀਕਿਆਂ ਨਾਲ ਪੂਜਾ ਕਰਨ ਨਾਲ ਕਿਰਪਾ ਮਿਲਦੀ ਹੈ। ਸ਼ਾਸਤਰਾਂ 'ਚ ਅਜਿਹੇ 7 ਉਪਾਅ ਹਨ, ਜਿਸ ਨੂੰ ਕਰਨ ਨਾਲ ਕਾਫ਼ੀ ਲਾਭ ਮਿਲਦਾ ਹੈ।
2. ਇਸ ਦੀ ਨਾਲ ਹੀ ਸੋਮਵਾਰ ਦੇ ਦਿਨ ਸਿਰਫ ਸ਼ਿਵ ਜੀ ਭਗਵਾਨ ਹੀ ਨਹੀਂ ਕੁਝ ਹੋਰ ਦੇਵਤਾਵਾਂ ਨੂੰ ਵੀ ਖੁਸ਼ ਕੀਤਾ ਜਾ ਸਕਦਾ ਹੈ। ਇਸ ਦਿਨ ਪੂਜਾ ਦੇ ਨਾਲ-ਨਾਲ ਚੰਦਰ ਗ੍ਰਹਿ ਦੇ ਉਪਾਅ ਵੀ ਕੀਤੇ ਜਾਂਦੇ ਹਨ। ਜੇਕਰ ਤੁਸੀਂ ਵੀ ਇਨ੍ਹਾਂ ਉਪਾਆਂ ਨੂੰ ਕਰਦੇ ਹੋ ਤਾਂ ਤੁਹਾਡੀਆਂ ਧਨ ਸੰਬੰਧੀ ਪ੍ਰੇਸ਼ਾਨੀਆਂ ਅਤੇ ਮਾਨਸਿਕ ਤਣਾਅ ਘੱਟ ਹੋ ਸਕਦੇ ਹਨ। ਸੋਮਵਾਰ ਦੇ ਵਿਸ਼ੇਸ਼ ਦਿਨ ਸ਼ਿਵ ਜੀ ਨੂੰ ਦੁੱਧ ਅਤੇ ਜਲ ਨਾਲ ਅਭਿਸ਼ੇਕ ਕਰੋ।
3. ਸੋਮਵਾਰ ਦੇ ਦਿਨ ਮਹਾਮ੍ਰਿਤਯੂੰਜੈਯ ਮਾਤਰ ਦਾ ਜਾਪ ਕਰੋ। ਜਾਪ ਘੱਟ ਤੋਂ ਘੱਟ 108 ਵਾਰ ਕਰੋ। ਮੰਤਰ ਦਾ ਜਾਪ ਕਰਨ ਲਈ ਰੁੱਦਰਾਕਸ਼ ਦੀ ਮਾਲਾ ਦਾ ਇਸਤੇਮਾਲ ਕਰੋ। ਸੋਮਵਾਰ ਦੇ ਦਿਨ ਸ਼ਿਵ ਜੀ ਦੇ ਮੰਦਰ ਜਾਓ ਅਤੇ ਉੱਥੇ ਗਰੀਬ ਲੋਕਾਂ ਨੂੰ ਦਾਨ ਕਰੋ।
4. ਸੋਮਵਾਰ ਦੇ ਦਿਨ ਵਿਆਹੁਤਾ ਮਹਿਲਾਵਾਂ ਨੂੰ ਸੁਹਾਗ ਦਾ ਸਾਮਾਨ ਦਾਨ ਕਰੋ। ਸੁਹਾਗ ਦੇ ਸਾਮਾਨ 'ਚ ਲਾਲ ਚੂੜ੍ਹੀਆਂ, ਸਿੰਧੂਰ ਅਤੇ ਲਾਲ ਸਾੜ੍ਹੀ ਦਾ ਦਾਨ ਕਰੋ।

  • Shiv Ji
  • Puja
  • Dharm
  • Monday
  • Money
  • Wish Fulfillment
  • ਸ਼ਿਵ ਜੀ
  • ਭੋਲੇਨਾਥ ਦੀ
  • ਪੂਜਾ
  • ਧਰਮ

ਯਿਸੂ ਮਸੀਹ ਦੇ ਪੁਨਰ ਜਨਮ ਦੀ ਖੁਸ਼ੀ ਵਿਚ ਮਨਾਇਆ ਜਾਂਦਾ ਹੈ ਈਸਟਰ, ਜਾਣੋ ਇਸ ਦਿਨ ਤੋਹਫ਼ਾ ਦੇਣ ਦੀ ਮਹੱਤਤਾ

NEXT STORY

Stories You May Like

  • a water tank placed in the wrong direction can also increase your problems
    ਸਾਵਧਾਨ! ਗਲਤ ਦਿਸ਼ਾ 'ਚ ਰੱਖੀ ਗਈ ਪਾਣੀ ਦੀ ਟੈਂਕੀ ਵੀ ਵਧਾ ਸਕਦੀਆਂ ਨੇ ਤੁਹਾਡੀਆਂ ਪ੍ਰੇਸ਼ਾਨੀਆਂ
  • the amazing sight of blood moon will be visible in india
    Blood Moon 2026: ਭਾਰਤ 'ਚ ਦਿਖਾਈ ਦੇਵੇਗਾ 'ਬਲੱਡ ਮੂਨ' ਦਾ ਅਦਭੁਤ ਨਜ਼ਾਰਾ, ਰਾਸ਼ੀਆਂ 'ਤੇ ਕੀ ਪਵੇਗਾ ਅਸਰ!
  • today the fortune of these 3 zodiac signs will shine
    ਅੱਜ ਦੇ ਦਿਨ ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ, ਵਪਾਰ 'ਚ ਮਿਲੇਗੀ ਵੱਡੀ ਸਫਲਤਾ
  • mahashivratri 2026 rashifal lucky zodiac
    ਮਹਾਸ਼ਿਵਰਾਤਰੀ ਤੋਂ ਇਨ੍ਹਾਂ 4 ਰਾਸ਼ੀਆਂ ਦੀ ਖੁੱਲ੍ਹ ਜਾਵੇਗੀ ਕਿਸਮਤ, ਹੋ ਜਾਣਗੇ ਮਾਲਾਮਾਲ
  • follow these tips for peace and happiness in your home and family
    Vastu : ਘਰ ਦੀ ਸੁੱਖ-ਸ਼ਾਂਤੀ ਤੇ ਪਰਿਵਾਰ ਦੀ ਖੁਸ਼ਹਾਲੀ ਲਈ ਜ਼ਰੂਰ ਅਪਣਾਓ ਇਹ ਟਿਪਸ
  • february 15 or 16 know the exact date of puja auspicious puja material
    ਮਹਾਂਸ਼ਿਵਰਾਤਰੀ 2026 : 15 ਜਾਂ 16 ਫਰਵਰੀ? ਜਾਣੋ ਪੂਜਾ ਦੀ ਸਹੀ ਤਾਰੀਖ਼, ਸ਼ੁੱਭ ਮਹੂਰਤ ਅਤੇ ਵਿਸ਼ੇਸ਼ ਪੂਜਾ ਸਮੱਗਰੀ
  • shani sade sati 2026 to 2027
    3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ ਧਨ ਹਾਨੀ ਦੇ ਸੰਕੇਤ
  • first lunar eclipse of the year 2026
    ਇਸ ਦਿਨ ਲੱਗੇਗਾ ਸਾਲ 2026 ਦਾ ਪਹਿਲਾ ਚੰਦਰ ਗ੍ਰਹਿਣ, ਜਾਣੋ ਸੂਤਕ ਕਾਲ ਦਾ ਸਮਾਂ ਅਤੇ ਸਾਵਧਾਨੀਆਂ
  • important news for those registering in punjab
    ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • heartbreaking incident in jalandhar
    ਜਲੰਧਰ : ਹੈਵਾਨ ਬਣਿਆ ਪਿਓ ! ਭੁੱਖ ਨਾਲ ਤੜਫ਼ਦੀ ਧੀ ਨੂੰ ਬੇਰਹਿਮੀ ਨਾਲ ਉਤਾਰਿਆ...
  • illegal liquor factory busted in jalandhar
    ਜਲੰਧਰ 'ਚ ਨਾਜਾਇਜ਼ ਸ਼ਰਾਬ ਬਣਾਉਣ ਵਾਲੀ ਫੈਕਟਰੀ ਦਾ ਪਰਦਾਫ਼ਾਸ਼, 10,000 ਲੀਟਰ...
  • family attacked for opposing drug trade
    ਨਸ਼ੇ ਦੇ ਕਾਰੋਬਾਰ ਦਾ ਵਿਰੋਧ ਕਰਨ 'ਤੇ ਪਰਿਵਾਰ 'ਤੇ ਕੀਤਾ ਹਮਲਾ, ਭੰਨ ਦਿੱਤੀਆਂ...
  • ravneet bittu betrayed the entire punjab
    ਰਵਨੀਤ ਬਿੱਟੂ ਨੇ ਨਾ ਸਿਰਫ਼ ਕਾਂਗਰਸ ਪਾਰਟੀ ਨਾਲ ਸਗੋਂ ਹਰ ਪੰਜਾਬੀ ਨਾਲ ਕੀਤਾ ਧੋਖਾ...
  • latest on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ 7 ਤੇ 8 ਤਰੀਖ ਦੀ ਵੱਡੀ...
  • majithia on jag bani
    ਸਰਕਾਰ ਵੱਲੋਂ 'ਜਗ ਬਾਣੀ' ਨਾਲ ਧੱਕਾ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ: ਮਜੀਠੀਆ
  • drunk father strangles his own daughter
    ਰੋ ਰਹੀ ਧੀ ਤੋਂ ਖਿੱਝਿਆ ਸ਼ਰਾਬੀ ਪਿਓ, ਉਤਾਰ ਦਿੱਤਾ ਮੌਤ ਦੇ ਘਾਟ
Trending
Ek Nazar
student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • mahashivratri  girls  mahadev  worship
      ਮਹਾਸ਼ਿਵਰਾਤਰੀ ਦੇ ਦਿਨ ਕੁਆਰੀਆਂ ਕੁੜੀਆਂ ਇੰਝ ਕਰਨ ਮਹਾਦੇਵ ਦੀ ਪੂਜਾ, ਮਿਲੇਗਾ...
    • surya grahan  rashifal  money  luck
      ਇਨ੍ਹਾਂ 5 ਰਾਸ਼ੀਆਂ ਦੀ ਕਿਸਮਤ ਚਮਕਾਏਗਾ ਸਾਲ ਦਾ ਪਹਿਲਾ ਸੂਰਜ ਗ੍ਰਹਿਣ ! ਪੈਸੇ ਦੀ...
    • with magh purnima the movement of planets change your destiny
      ਮਾਘ ਪੂਰਨਿਮਾ ਨਾਲ ਗ੍ਰਹਿਆਂ ਦੀ ਚਾਲ ਬਦਲੇਗੀ ਤੁਹਾਡੀ ਕਿਸਮਤ, ਇਨ੍ਹਾਂ ਰਾਸ਼ੀਆਂ ਦੇ...
    • february yoga of 5 planets affect the natives of all the ascendants
      ਫਰਵਰੀ 'ਚ ਕੁੰਭ ਰਾਸ਼ੀ 'ਚ ਬਣੇਗਾ 5 ਗ੍ਰਹਿਆਂ ਦਾ ਯੋਗ, ਸਾਰੇ ਲਗਨਾਂ ਦੇ ਜਾਤਕਾਂ...
    • keep these vastu tips in mind while building a house
      Vastu : ਘਰ ਬਣਾਉਣ ਦੌਰਾਨ ਰੱਖੋ ਇਨ੍ਹਾਂ ਵਾਸਤੂ ਟਿਪਸ ਦਾ ਧਿਆਨ, ਪਰਿਵਾਰ ਰਹੇਗਾ...
    • a yoga of 5 planets will be formed in aquarius in february
      ਸਾਲ 2026 : ਫਰਵਰੀ ’ਚ ਕੁੰਭ ਰਾਸ਼ੀ ’ਚ ਬਣੇਗਾ 5 ਗ੍ਰਹਿਆਂ ਦਾ ਯੋਗ, ਸਾਰੇ ਲਗਨਾਂ...
    • kedarnath dham kapat opening
      ਕੇਦਾਰਨਾਥ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ! ਮਹਾਸ਼ਿਵਰਾਤਰੀ 'ਤੇ ਤੈਅ ਹੋਵੇਗੀ...
    • do not forget to keep these things in the south direction of the house
      Vastu Tips : ਘਰ ਦੀ ਦੱਖਣ ਦਿਸ਼ਾ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਨਹੀਂ...
    • baba venga  s prediction has increased investor concern
      ਬਾਬਾ ਵੇਂਗਾ ਦੀ ਭਵਿੱਖਬਾਣੀ ਨੇ ਨਿਵੇਸ਼ਕਾਂ ਦੀ ਵਧਾਈ ਚਿੰਤਾ, ਜਾਣੋ ਕਿੱਥੋ ਤੱਕ...
    • there will be no hardship at home now  do this work according to vastu
      Vastu : ਘਰ 'ਚ ਨਹੀਂ ਹੋਵੇਗੀ ਹੁਣ ਕਿਸੇ ਵੀ ਤਰ੍ਹਾਂ ਦੀ ਤੰਗੀ, ਵਾਸਤੂ ਅਨੁਸਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +