Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    9:45:40 AM

  • important news regarding liquor vends in punjab

    ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ...

  • iran us escalation

    ਇਰਾਨ 'ਤੇ ਮੁੜ ਹਮਲੇ ਦੀ ਤਿਆਰੀ 'ਚ ਅਮਰੀਕਾ !...

  • major explosion in iran

    ਈਰਾਨ 'ਚ ਵੱਡਾ ਧਮਾਕਾ: ਆਰਡੀਨੈਂਸ ਕਲੀਅਰੈਂਸ ਮਿਸ਼ਨ...

  • west bengal 15 booths today voting

    ਪੱਛਮੀ ਬੰਗਾਲ ਦੇ 3 ਜ਼ਿਲ੍ਹਿਆਂ ’ਚ ਹਿੰਸਾ, 15...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Navratri 2024 : ਨਰਾਤਿਆਂ ‘ਚ ਜ਼ਰੂਰ ਪਾਓ ਇਸ ਰੰਗ ਦੇ ਕੱਪੜੇ, ਸਭ ਮਨੋਕਾਮਨਾਵਾਂ ਹੋਣਗੀਆਂ ਪੂਰੀਆਂ

DHARM News Punjabi(ਧਰਮ)

Navratri 2024 : ਨਰਾਤਿਆਂ ‘ਚ ਜ਼ਰੂਰ ਪਾਓ ਇਸ ਰੰਗ ਦੇ ਕੱਪੜੇ, ਸਭ ਮਨੋਕਾਮਨਾਵਾਂ ਹੋਣਗੀਆਂ ਪੂਰੀਆਂ

  • Edited By Aarti Dhillon,
  • Updated: 04 Oct, 2024 12:57 PM
Dharm
navratri 9 days colors clothes wishes
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)- ਸ਼ਾਰਦੀਆ ਨਰਾਤੇ 03 ਅਕਤੂਬਰ ਤੋਂ ਸ਼ੁਰੂ ਹੋ ਗਏ ਹਨ। ਹਿੰਦੂ ਧਰਮ ’ਚ ਨਰਾਤੇ ਦਾ ਤਿਓਹਾਰ ਖ਼ਾਸ ਮਹੱਤਵ ਰੱਖਦਾ ਹੈ। ਨਰਾਤਿਆਂ ਦੇ 9 ਦਿਨਾਂ ਵਿਚ ਮਾਂ ਦੁਰਗਾ ਜੀ ਦੇ ਵੱਖ-ਵੱਖ ਰੂਪਾਂ ਦੀ ਅਰਾਧਨਾ ਕੀਤੀ ਜਾਂਦੀ ਹੈ ਅਤੇ ਵੱਖ-ਵੱਖ ਚੀਜ਼ਾਂ ਦੇ ਭੋਗ ਲਗਾਏ ਜਾਂਦੇ ਹਨ। ਨਰਾਤਿਆਂ ਦੇ ਦਿਨਾਂ ਵਿਚ ਲੋਕ ਨੌ ਦਿਨ ਵਰਤ ਰੱਖ ਕੇ ਮਾਤਾ ਰਾਣੀ ਦੇ 9 ਰੂਪਾਂ ਦੀ ਪੂਜਾ ਕਰਦੇ ਹਨ। ਕੀ ਤੁਸੀਂ ਜਾਣਦੇ ਹੋ ਕਿ ਨਰਾਤਿਆਂ ਦੇ ਹਰੇਕ ਦਿਨ ਵਿਸ਼ੇਸ਼ ਰੰਗ ਪਹਿਣਨ ਦਾ ਆਪਣਾ ਮਹੱਤਵ ਅਤੇ ਮੁੱਲ ਹੁੰਦਾ ਹੈ। ਨਵਰਾਤਰੀ ਦੇ ਵੱਖ-ਵੱਖ ਦਿਨਾਂ ਦੌਰਾਨ ਵਿਸ਼ੇਸ਼ ਰੰਗ ਪਹਿਣਨਾ ਸ਼ੁੱਭ ਮੰਨਿਆ ਜਾਂਦਾ ਹੈ ਕਿਉਂਕਿ ਹਰੇਕ ਰੰਗ ਦਾ ਇਕ ਵੱਖਰਾ ਅਧਿਆਤਮਿਕ ਅਰਥ ਹੁੰਦਾ ਹੈ। ਜੇਕਰ ਨਰਾਤਿਆਂ ਦੇ ਦਿਨਾਂ ’ਚ ਵੱਖ-ਵੱਖ ਰੰਗਾਂ ਦੇ ਕੱਪੜੇ ਪਾ ਕੇ ਮਾਂ ਦੀ ਅਰਾਦਨਾ ਕੀਤੀ ਜਾਵੇ ਤਾਂ ਮਾਂ ਪ੍ਰਸੰਨ ਹੁੰਦੀ ਹੈ ਅਤੇ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ। ਆਓ ਜਾਣਦੇ ਹਾਂ ਕਿ ਨਰਾਤੇ ਦੇ 9 ਦਿਨਾਂ ’ਚ ਕਿਹੜੇ ਰੰਗ ਦੇ ਕੱਪੜੇ ਪਾਉਣੇ ਸ਼ੁੱਭ ਹਨ....
ਪਹਿਲੇ ਦਿਨ ਪੀਲੇ ਰੰਗ ਦੇ ਕੱਪੜੇ
ਨਰਾਤੇ ਦੇ ਪਹਿਲੇ ਦਿਨ ਮਾਂ ਦੁਰਗਾ ਦੇ ਪਹਿਲੇ ਰੂਪ ਮਾਤਾ ਸ਼ੈਲਪੁੱਤਰੀ ਦੀ ਪੂਜਾ ਕੀਤੀ ਜਾਂਦੀ ਹੈ। ਇਸ ਦਿਨ ਮਾਂ ਦੇ ਭਗਤਾਂ ਨੂੰ ਪੀਲੇ ਰੰਗ ਦੇ ਕੱਪੜੇ ਪਹਿਣ ਕੇ ਮਾਂ ਦੀ ਅਰਾਧਨਾ ਕਰਨੀ ਚਾਹੀਦੀ ਹੈ।
ਦੂਜਾ ਦਿਨ ਹਰੇ ਰੰਗ ਦੇ ਕੱਪੜੇ
ਨਰਾਤੇ ਦੇ ਦੂਜੇ ਦਿਨ ਮਾਂ ਬ੍ਰਹਮਚਾਰਣੀ ਦੀ ਪੂਜਾ ਅਰਚਨਾ ਕੀਤੀ ਜਾਂਦੀ ਹੈ। ਮਾਨਤਾ ਅਨੁਸਾਰ ਇਸ ਦਿਨ ਭਗਤਾਂ ਨੂੰ ਹਰੇ ਰੰਗ ਦੇ ਕੱਪੜੇ ਪਹਿਨ ਕੇ ਮਾਂ ਦੀ ਪੂਜਾ ਅਰਚਨਾ ਕਰਨੀ ਚਾਹੀਦੀ ਹੈ।
ਤੀਜਾ ਦਿਨ ਭੂਰੇ ਰੰਗ ਦੇ ਕੱਪੜੇ
ਨਰਾਤੇ ਦੇ ਤੀਜੇ ਦਿਨ ਮਾਂ ਦੁਰਗਾ ਦੇ ਚੰਦਰਘੰਟਾ ਰੂਪ ਦੀ ਪੂਜਾ ਕੀਤੀ ਜਾਂਦੀ ਹੈ। ਇਸ ਦਿਨ ਭਗਤਾਂ ਨੂੰ ਭੂਰੇ ਰੰਗ ਦੇ ਕੱਪੜੇ ਪਾ ਕੇ ਮਾਂ ਦੀ ਪੂਜਾ ਅਰਚਨਾ ਕਰਨੀ ਚਾਹੀਦੀ ਹੈ। 
ਚੌਥੇ ਦਿਨ ਨਾਰੰਗੀ ਰੰਗ ਦੇ ਕੱਪੜੇ
ਨਰਾਤੇ ਦੇ ਚੌਥੇ ਦਿਨ ਦੁਰਗਾ ਮਾਂ ਦੇ ਕੁਸ਼ਮੰਡਾ ਰੂਪ ਦੀ ਪੂਜਾ ਕੀਤੀ ਜਾਂਦੀ ਹੈ। ਕਿਹਾ ਜਾਂਦਾ ਹੈ ਕਿ ਇਸ ਮਾਂ ਦੇ ਭਗਤਾਂ ਨੂੰ ਨਾਰੰਗੀ ਰੰਗ ਦੇ ਕੱਪੜੇ ਪਾ ਕੇ ਪੂਜਾ ਅਰਚਨਾ ਕਰਨੀ ਚਾਹੀਦੀ ਹੈ।
ਪੰਜਵੇਂ ਦਿਨ ਸਫੇਦ ਰੰਗ ਦੇ ਕੱਪੜੇ
ਨਰਾਤੇ ਦੇ 5ਵੇਂ ਦਿਨ ਮਾਂ ਸਕੰਦਮਾਤਾ ਦੀ ਪੂਜਾ ਅਰਚਨਾ ਕੀਤੀ ਜਾਂਦੀ ਹੈ। ਇਸ ਮਾਂ ਨੂੰ ਆਪਣੇ ਭਗਤ ਸਫੇਦ ਰੰਗ ਦੇ ਕੱਪੜਿਆਂ ’ਚ ਪਸੰਦ ਆਉਂਦੇ ਹਨ। ਇਸ ਲਈ ਇਸ ਦਿਨ ਸਫੇਦ ਰੰਗ ਦੇ ਕੱਪੜੇ ਪਾ ਕੇ ਪੂਜਾ ਅਰਚਨਾ ਕਰਨੀ ਚਾਹੀਦੀ ਹੈ।
6ਵੇਂ ਦਿਨ ਲਾਲ ਰੰਗ ਦੇ ਕੱਪੜੇ
ਨਰਾਤੇ ਦੇ 6ਵੇਂ ਦਿਨ ਮਾਂ ਕਤਿਆਨੀ ਦੀ ਪੂਜਾ ਕਰਨ ਦਾ ਰਿਵਾਜ ਹੈ। ਮਾਂ ਕਤਿਆਨੀ ਨੂੰ ਲਾਲ ਰੰਗ ਦੇ ਕੱਪੜੇ ਕਾਫ਼ੀ ਪਸੰਦ ਹਨ। ਇਸ ਲਈ ਭਗਤਾਂ ਨੂੰ ਲਾਲ ਰੰਗ ਦੇ ਕੱਪੜੇ ਪਹਿਨਣੇ ਚਾਹੀਦੇ ਹਨ।
7ਵੇਂ ਦਿਨ ਨੀਲੇ ਰੰਗ ਦੇ ਕੱਪੜੇ
7ਵੇਂ ਦਿਨ ਮਾਂ ਕਾਲਰਾਤਰੀ ਦੀ ਪੂਜਾ ਅਰਚਨਾ ਹੁੰਦੀ ਹੈ। ਭਗਤਾਂ ਨੂੰ ਇਸ ਦਿਨ ਨੀਲੇ ਕੱਪੜੇ ਪਾ ਕੇ ਪੂਜਾ ਅਰਚਨਾ ਕਰਨੀ ਚਾਹੀਦੀ ਹੈ।
8ਵੇਂ ਦਿਨ ਗੁਲਾਬੀ ਰੰਗ ਦੇ ਕੱਪੜੇ
ਨਰਾਤੇ ਦੇ 8ਵੇਂ ਦਿਨ ਮਾਂ ਦੁਰਗਾ ਦੇ 8ਵੇਂ ਰੂਪ ਮਹਾਂਗੌਰੀ ਦੀ ਪੂਜਾ ਹੁੰਦੀ। ਇਸ ਦਿਨ ਪੂਜਨ ਕਰਦੇ ਸਮੇਂ ਭਗਤਾਂ ਨੂੰ ਗੁਲਾਬੀ ਰੰਗ ਦੇ ਕੱਪੜੇ ਪਾਉਣ ਚਾਹੀਦੇ ਹਨ।
9ਵੇਂ ਦਿਨ ਜਾਮਣੀ ਰੰਗ ਦੇ ਕੱਪੜੇ
ਨਰਾਤੇ ਦੇ 9ਵੇਂ ਦਿਨ ਯਾਨੀ ਆਖਰੀ ਦਿਨ ਮਾਂ ਦੁਰਗਾ ਦੇ ਸਿੱਦੀਧਾਤਰੀ ਰੂਪ ਦੀ ਪੂਜਾ ਅਰਚਨਾ ਕਰਨੀ ਚਾਹੀਦੀ ਹੈ। ਭਗਤਾਂ ਲਈ ਜਾਮਣੀ ਰੰਗ ਦੇ ਕੱਪੜੇ ਪਹਿਨਣਾ ਸ਼ੁਭ ਮੰਨਿਆ ਜਾਂਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • navratri
  • 9 days
  • colors
  • clothes
  • wishes
  • ਸ਼ਾਰਦੀਆ ਨਰਾਤੇ
  • ਹਿੰਦੂ ਧਰਮ
  • ਰੰਗ
  • ਕੱਪੜੇ

Navratri 2024 : ਨਰਾਤਿਆਂ ਦੇ ਦੂਜੇ ਦਿਨ ਕਰੋ 'ਮਾਂ ਬ੍ਰਹਮਚਾਰਿਣੀ' ਦੀ ਇਹ ਆਰਤੀ

NEXT STORY

Stories You May Like

  • these bathroom mistakes can make you poor
    ਸਾਵਧਾਨ! ਬਾਥਰੂਮ ਦੀਆਂ ਇਹ ਗ਼ਲਤੀਆਂ ਕਰ ਸਕਦੀਆਂ ਨੇ ਤੁਹਾਨੂੰ ਕੰਗਾਲ, ਤੁਰੰਤ ਕਰ ਲਓ ਇਹ ਕੰਮ
  • danger looms over these 3 zodiac signs
    ਇਨ੍ਹਾਂ 3 ਰਾਸ਼ੀਆਂ 'ਤੇ ਮੰਡਰਾ ਰਿਹੈ ਖ਼ਤਰਾ!  72 ਘੰਟੇ ਰਹਿਣਗੇ 'ਭਾਰੀ',  ਜਾਣੋ ਬਚਣ ਦੇ ਉਪਾਅ ਤੇ ਸਾਵਧਾਨੀਆਂ
  • a rare coincidence is happening in the year 2026
    30 ਦਾ ਨਹੀਂ ਸਗੋਂ 59 ਦਿਨਾਂ ਦਾ ਹੋਵੇਗੇ ਇਹ ਮਹੀਨਾ, ਸਾਲ 2026 'ਚ ਹੀ ਬਣ ਰਿਹੈ ਦੁਰਲੱਭ ਸੰਯੋਗ
  • baba vanga astrology
    ਬਾਬਾ ਵੇਂਗਾ ਦੀ ਭਵਿੱਖਬਾਣੀ: 4 ਤੋਂ ਬਦਲ ਜਾਵੇਗੀ ਇਨ੍ਹਾਂ 5 ਰਾਸ਼ੀਆਂ ਦੀ ਕਿਸਮਤ, ਨੋਟ ਹੀ ਨੋਟ...
  • things kept on the roof are the cause of poverty
    ਸਾਵਧਾਨ ! ਛੱਤ 'ਤੇ ਰੱਖੀਆਂ ਇਹ ਚੀਜ਼ਾਂ ਕਿਤੇ ਬਣ ਤਾਂ ਨਹੀਂ ਰਹੀਆਂ ਤੁਹਾਡੀ ਕੰਗਾਲੀ ਦਾ ਕਾਰਨ
  • these 4 zodiac signs will be blessed with wealth
    ਗ੍ਰਹਿਆਂ ਦੀ ਚਾਲ 'ਚ ਵੱਡਾ ਫੇਰਬਦਲ! ਬੁਧਾਦਿੱਤਿਆ ਰਾਜਯੋਗ ਨਾਲ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਧਨ ਦੀ ਵਰਖਾ
  • the fortune of these zodiac signs will shine
    ਇਨ੍ਹਾਂ ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ! ਹੋਵੇਗੀ ਧਨ ਦੀ ਪ੍ਰਾਪਤੀ, ਮਈ 2026 'ਚ ਬਣਨਗੇ 4 ਵੱਡੇ ਰਾਜਯੋਗ
  • the fragrance of perfume will brighten your fortune
    ਕਿਸਮਤ ਚਮਕਾਏਗੀ ਇਤਰ ਦੀ ਖ਼ੁਸ਼ਬੂ! ਵਾਸਤੂ ਮੁਤਾਬਕ ਜਾਣੋ ਇਸ ਨੂੰ ਅਜ਼ਮਾਉਣ ਦਾ ਸਹੀ ਤਰੀਕਾ
  • important news regarding liquor vends in punjab
    ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ...
  • panic in jalandhar after ghaziabad fire
    ਗਾਜ਼ੀਆਬਾਦ ਅਗਨੀਕਾਂਡ ਤੋਂ ਬਾਅਦ ਜਲੰਧਰ 'ਚ ਦਹਿਸ਼ਤ, ਹਾਈਰਾਈਜ਼ ਫਲੈਟਾਂ ਦੀ...
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
Trending
Ek Nazar
famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • lottery of these amounts will be held till may 14
      14 ਮਈ ਤੱਕ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ ਲਾਟਰੀ! ਸ਼ੁਰੂ ਹੋਇਆ 'ਗੋਲਡਨ ਸਮਾਂ',...
    • the correct direction of the wall clock can change your destiny
      ਕੰਧ ਘੜੀ ਦੀ ਸਹੀ ਦਿਸ਼ਾ ਬਦਲ ਸਕਦੀ ਹੈ ਤੁਹਾਡੀ ਕਿਸਮਤ; ਬਸ ਜਾਣ ਲਓ ਵਾਸਤੂ ਦੇ ਇਹ...
    • lottery will be held for these 4 zodiac signs
      ਮਈ 'ਚ ਬਣ ਰਿਹੈ ਦੁਰਲੱਭ ਸੰਯੋਗ ; ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ, ਆਵੇਗਾ...
    • this shiva temple in india is taller than qutub minar
      ਕੁਤੁਬ ਮੀਨਾਰ ਤੋਂ ਵੀ ਉੱਚਾ ਹੈ ਭਾਰਤ ਦਾ ਇਹ ਸ਼ਿਵ ਮੰਦਰ; ਉਚਾਈ ਜਾਣ ਕੇ ਰਹਿ...
    • 150000 devotees baba kedarnath darshan
      ਪੰਜ ਦਿਨਾਂ 'ਚ 150,000 ਤੋਂ ਵੱਧ ਸ਼ਰਧਾਲੂਆਂ ਨੇ ਬਾਬਾ ਕੇਦਾਰਨਾਥ ਦੇ ਕੀਤੇ ਦਰਸ਼ਨ
    • may month horoscope people good lucky
      ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
    • these mistakes of women can bring poverty in the house
      ਸਾਵਧਾਨ! ਔਰਤਾਂ ਦੀਆਂ ਇਹ ਗਲਤੀਆਂ ਘਰ 'ਚ ਲਿਆ ਸਕਦੀਆਂ ਨੇ ਕੰਗਾਲੀ, ਮਾਂ ਲਕਸ਼ਮੀ...
    • today the luck of these signs will shine
      ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਿਲੇਗਾ ਬੰਪਰ ਲਾਭ, ਨੋਟਾਂ ਦਾ ਵਰ੍ਹੇਗਾ...
    • grah gochar may lucky zodiac signs
      4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...
    • budhaditya rajyoga 30 april 2026
      30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +