Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 03, 2026

    10:03:44 PM

  • earthquake tremors felt in jalandhar

    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ,...

  • csk vs pbks ipl 2026 chennai set punjab a target of 210 runs

    CSK vs PBKS IPL 2026: ਚੇਨਈ ਨੇ ਪੰਜਾਬ ਨੂੰ 210...

  • high profile theft in khanna

    ਖੰਨਾ ‘ਚ ਹਾਈ-ਪ੍ਰੋਫਾਈਲ ਚੋਰੀ, ਨੌਕਰ ਨੇ ਪਤਨੀ ਸਮੇਤ...

  • roshan healthcare ayurvedic treatment

    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਪਿੱਤਰੂ ਪੱਖ ਸਰਾਧ 2023 : ਵੱਡੇ-ਵੱਡੇਰਿਆਂ ਨੂੰ ਸਰਾਧਾ ਦੇ ਦਿਨਾਂ 'ਚ ਖੁਸ਼ ਕਰਨ ਲਈ ਕਦੇ ਨਾ ਕਰੋ ਇਹ ਗ਼ਲਤੀਆਂ

DHARM News Punjabi(ਧਰਮ)

ਪਿੱਤਰੂ ਪੱਖ ਸਰਾਧ 2023 : ਵੱਡੇ-ਵੱਡੇਰਿਆਂ ਨੂੰ ਸਰਾਧਾ ਦੇ ਦਿਨਾਂ 'ਚ ਖੁਸ਼ ਕਰਨ ਲਈ ਕਦੇ ਨਾ ਕਰੋ ਇਹ ਗ਼ਲਤੀਆਂ

  • Edited By Rajwinder Kaur,
  • Updated: 30 Sep, 2023 10:22 AM
Jalandhar
never do these mistakes to make seniors happy on saradha days
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਹਿੰਦੂ ਧਰਮ 'ਚ ਸ਼ਰਾਧਾਂ ਦਾ ਖ਼ਾਸ ਮਹੱਤਵ ਹੈ। ਸ਼ਰਾਧਾਂ 'ਚ ਪਿੱਤਰਾਂ ਨੂੰ ਯਾਦ ਕੀਤਾ ਜਾਂਦਾ ਹੈ, ਜਿਹੜੇ ਪੂਰਵਜ ਇਸ ਦੁਨੀਆ 'ਚ ਨਹੀਂ ਹਨ। ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਸ਼ਰਾਧਾਂ 'ਚ ਤਰਪਣ ਕੀਤਾ ਜਾਂਦਾ ਹੈ। ਪਿੱਤਰੂ ਪੱਖ ਸਰਾਧ ਬੀਤੇ ਦਿਨ ਤੋਂ ਸ਼ੁਰੂ ਹੋ ਚੁੱਕੇ ਹਨ, ਜੋ 14 ਅਕਤੂਬਰ ਤੱਕ ਜਾਰੀ ਰਹਿਣਗੇ। ਹਿੰਦੂ ਧਰਮ ਮੁਤਾਬਕ ਸਰਾਧਾਂ 'ਚ ਦਾਨ-ਪੁੰਨ ਕਰਨਾ ਕਾਫ਼ੀ ਮਹੱਤਵਪੂਰਨ ਮੰਨਿਆ ਜਾਂਦਾ ਹੈ। ਸਰਾਧ ਕਰਨ ਨਾਲ ਸਾਡੇ ਵੱਡੇ-ਵੱਡੇਰਿਆਂ ਦੀ ਆਤਮਾ ਨੂੰ ਸ਼ਾਂਤੀ ਮਿਲਦੀ ਹੈ। ਭਾਰਤੀ ਧਰਮ ਸ਼ਾਸਤਰ ਅਤੇ ਰਸਮ ਅਨੁਸਾਰ ਪਿੱਤਰ ਦੇਵ (ਰੱਬ) ਦਾ ਸਵਰੂਪ ਹੁੰਦੇ ਹਨ। ਇਸ ਪੱਖ ਵਿੱਚ ਕਿਸੇ ਨੂੰ ਨਿਸ਼ਚਤ ਰੂਪ ਵਿੱਚ ਪੂਰਵਜਾਂ ਲਈ ਦਾਨ, ਤ੍ਰਿਪਣ ਅਤੇ ਸਰਧਾ ਦੇ ਰੂਪ ਵਿੱਚ ਸਤਿਕਾਰ ਦੇਣਾ ਚਾਹੀਦਾ ਹੈ। ਪਿੱਤਰੂ ਪੱਖ ਵਿੱਚ ਕੀਤੇ ਗਏ ਸਰਧਾ-ਕਰਮ ਸੰਸਾਰੀ ਜੀਵਨ ਨੂੰ ਖੁਸ਼ ਕਰਦੇ ਹੋਏ ਵੰਸ਼ ਨੂੰ ਵਧਾਉਂਦੇ ਹਨ।  

ਪਿੱਤਰੂ ਪੱਖ ਸਰਾਧ ਕੀ ਹੈ
ਮਾਤਾ, ਪਿਤਾ ਜਾਂ ਕਿਸੇ ਹੋਰ ਪਰਿਵਾਰਕ ਮੈਂਬਰ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਪੂਰਤੀ ਲਈ ਕੀਤੀ ਜਾਣ ਵਾਲਾ ਇਕ ਕਾਰਜ ਪਿੱਤਰੂ ਪੱਖ ਸਰਾਧ ਹੈ। ਮਾਨਤਾ ਹੈ ਕਿ ਪਿੱਤਰੂ ਪੱਖ ਦੇ 15 ਦਿਨਾਂ ਵਿੱਚ ਪੁਰਖੇ, ਜੋ ਇਸ ਸੰਸਾਰ ਵਿੱਚ ਮੌਜੂਦ ਨਹੀਂ ਹਨ, ਲੋਕ ਭਲਾਈ ਲਈ ਧਰਤੀ ਵਿੱਚ ਬੈਠਦੇ ਹਨ ਅਤੇ ਅਸੀਂ ਉਨ੍ਹਾਂ ਨੂੰ ਭੋਜਨ ਅਤੇ ਪਾਣੀ ਭੇਟ ਕਰਦੇ ਹਾਂ। ਅਜਿਹੀ ਸਥਿਤੀ ਵਿਚ ਪਿੱਤਰਾਂ ਨੂੰ ਖੁਸ਼ ਕਰਨਾ ਜ਼ਰੂਰੀ ਹੈ, ਕਿਉਂਕਿ ਉਨ੍ਹਾਂ ਦੀਆਂ ਅਸੀਸਾਂ ਤਰੱਕੀ ਦਾ ਰਾਹ ਪੱਧਰਾਂ ਕਰਦੀਆਂ ਹਨ। ਕਈ ਵਾਰ ਅਣਜਾਣੇ ਵਿਚ ਸਾਡੇ ਕੋਲੋ ਕੁਝ ਅਜਿਹੀਆਂ ਗ਼ਲਤੀਆਂ ਹੁੰਦੀਆਂ ਹਨ, ਜਿਸ ਨਾਲ ਪਿੱਤਰ ਨਾਰਾਜ਼ ਹੋ ਜਾਂਦੇ ਹਨ।

PunjabKesari

ਪਿੱਤਰਾਂ ਨੂੰ ਖੁਸ਼ ਕਰਨ ਲਈ ਕਦੇ ਨਾ ਕਰੋ ਇਹ ਗ਼ਲਤੀਆਂ 

ਨਵਾਂ ਸਮਾਨ ਨਾ ਖਰੀਦੋ
ਪਿੱਤਰ ਪੱਖ ਸਰਾਧ ਵਿੱਚ ਕੋਈ ਵੀ ਨਵਾਂ ਸਮਾਨ ਨਹੀਂ ਖਰੀਦਣਾ ਚਾਹੀਦਾ। ਮੰਨਿਆ ਜਾਂਦਾ ਹੈ ਕਿ ਇਹ ਤੁਹਾਡੇ ਪੁਰਖਿਆਂ ਨੂੰ ਯਾਦ ਕਰਨ ਦਾ ਸਮਾਂ ਹੈ, ਇਸ ਲਈ ਉਨ੍ਹਾਂ ਦੀਆਂ ਯਾਦਾਂ ਵਿਚ ਸੋਗ ਪ੍ਰਗਟ ਕਰਨ ਸਮਾਂ ਹੈ। ਅਜਿਹੀ ਸਥਿਤੀ ਵਿੱਚ ਨਵੀਆਂ ਚੀਜ਼ਾਂ ਦੀ ਖਰੀਦਦਾਰੀ ਪਿੱਤਰਾਂ ਨੂੰ ਨਾਰਾਜ਼ ਕਰ ਸਕਦੀ ਹੈ।

ਵਲ ਨਾ ਕੱਟੋ
ਜਿਹੜੇ ਲੋਕ ਆਪਣੇ ਪੁਰਖਿਆਂ ਨੂੰ ਸਰਾਧ ਜਾਂ ਤ੍ਰਿਪਣ ਕਰਦੇ ਹਨ, ਉਨ੍ਹਾਂ ਨੂੰ 15 ਦਿਨ ਤੱਕ ਆਪਣੇ ਵਾਲ ਨਹੀਂ ਕਟਵਾਉਣੇ ਚਾਹੀਦੇ। ਜੇਕਰ ਉਹ ਅਜਿਹਾ ਕਰਦੇ ਹਨ ਤਾਂ ਉਹਨਾਂ ਦੇ ਪੁਰਖੇ ਨਾਰਾਜ਼ ਹੋ ਸਕਦੇ ਹਨ।

PunjabKesari

ਭੀਖ ਮੰਗਣ ਵਾਲਿਆਂ ਨੂੰ ਭੀਖ ਦੇਣ ਤੋਂ ਇਨਕਾਰ
ਆਮ ਤੌਰ ’ਤੇ ਮੰਨਿਆ ਜਾਂਦਾ ਹੈ ਕਿ ਮਹਿਮਾਨ ਦੇਵ ਦਾ ਰੂਪ ਹੈ ਪਰ ਪਿੱਤਰ ਪੱਖ ਵਿੱਚ ਕਿਸੇ ਵੀ ਮੰਗਤੇ ਨੂੰ ਭੀਖ ਦੇਣ ਤੋਂ ਇਨਕਾਰ ਨਹੀਂ ਕੀਤਾ ਜਾਣਾ ਚਾਹੀਦਾ। ਕਿਉਂਕਿ ਹੋ ਸਕਦਾ ਹੈ ਕਿ ਤੁਹਾਡੇ ਕੋਲ ਇੱਕ ਭਿਖਾਰੀ ਦੇ ਰੂਪ ਵਿੱਚ ਪੁਰਖੇ ਹੋਣ ਅਤੇ ਭੀਖ ਦੇਣ ਤੋਂ ਇਨਕਾਰ ਕਰਨਾ ਉਨ੍ਹਾਂ ਦਾ ਅਪਮਾਨ ਹੋ ਸਕਦਾ ਹੈ। ਇਨ੍ਹਾਂ ਦਿਨਾਂ ਵਿੱਚ ਕੀਤੇ ਦਾਨ ਪੁਰਖਿਆਂ ਨੂੰ ਪੂਰਤੀ ਦਿੰਦੇ ਹਨ।

ਲੋਹੇ ਦੇ ਬਰਤਨਾਂ ਦੀ ਵਰਤੋਂ ਵਰਜਿਤ
ਪਿੱਤਰ ਪੱਖ ਦੇ ਦੌਰਾਨ ਪਿੱਤਲ, ਫੁੱਲਾਂ ਜਾਂ ਤਾਂਬੇ ਦੇ ਭਾਂਡਿਆਂ ਵਿੱਚ ਪਿੱਤਰਾਂ ਨੂੰ ਜਲ ਦਿੱਤਾ ਜਾਂਦਾ ਹੈ। ਇਸ ਲਈ ਹਮੇਸ਼ਾ ਇਨ੍ਹਾਂ ਭਾਂਡਿਆਂ ਨੂੰ ਤਰਪਨ ਲਈ ਇਸਤੇਮਾਲ ਕਰੋ। ਪਿਤਰਾਂ ਦੀ ਪੂਜਾ ਲਈ ਲੋਹੇ ਦੇ ਬਰਤਨਾਂ ਦੀ ਵਰਤੋਂ ਨੂੰ ਪੂਰੀ ਤਰ੍ਹਾਂ ਵਰਜਿਤ ਮੰਨਿਆ ਜਾਂਦਾ ਹੈ। ਇਸ ਤਰ੍ਹਾਂ ਕਰਨ ਨਾਲ ਪਿੱਤਰ ਗੁੱਸੇ ਹੋ ਜਾਂਦੇ ਹਨ।

PunjabKesari

ਕਿਸੇ ਹੋਰ ਦੇ ਘਰ ਖਾਣ ਤੋਂ ਪਰਹੇਜ਼ ਕਰੋ
ਮਾਨਤਾ ਹੈ ਕਿ ਜੋ ਲੋਕ ਪਿੱਤਰਾਂ ਨੂੰ ਤਰਪਣ ਕਰਦੇ ਹਨ ਉਨ੍ਹਾਂ ਨੂੰ 15 ਦਿਨਾਂ ਤੱਕ ਕਿਸੇ ਹੋਰ ਘਰ ਦਾ ਭੋਜਨ ਨਹੀਂ ਖਾਣਾ ਚਾਹੀਦਾ। ਕਿਸੇ ਹੋਰ ਦਾ ਭੋਜਨ ਖਾਣ ਨਾਲ ਪਿਤਰ ਗੁੱਸੇ ਹੋ ਸਕਦੇ ਹਨ। ਪਿੱਤਰਾਂ ਨੂੰ ਖੁਸ਼ ਕਰਨ ਦਾ ਇਹ ਸਭ ਤੋਂ ਉੱਤਮ ਸਮਾਂ ਹੈ। ਇਸ ਲਈ ਉਪਰੋਕਤ ਗੱਲਾਂ ਦਾ ਧਿਆਨ ਰੱਖਣ ਤੋਂ ਬਾਅਦ ਪਿੱਤਰਾਂ ਦੀ ਪੂਜਾ ਕਰਨਾ ਲਾਭਕਾਰੀ ਹੋ ਸਕਦਾ ਹੈ।

ਇਨ੍ਹਾਂ ਤੋਂ ਪੂਜਾ ਨਾ ਕਰਵਾਓ
ਬੱਕਰੀ ਦਾ ਪਾਲਣ ਕਰਨ ਵਾਲੇ, ਚਿੱਤਰਕਾਰ, ਵੈਦ ਅਤੇ ਜੋਤਿਸ਼ ਇਸ ਚਾਰ ਪ੍ਰਕਾਰ ਦੇ ਪੰਡਤਾਂ ਕੋਲੋ ਸਰਾਧ ਦੀ ਪੂਜਾ ਕਦੇ ਨਾ ਕਰਵਾਓ। ਇਨ੍ਹਾਂ ਤੋਂ ਪੂਜਾ ਕਰਵਾਉਣ ਨਾਲ ਲਾਭ ਪ੍ਰਾਪਤ ਨਹੀਂ ਹੁੰਦਾ।  

  • Pitru Paksha 2023
  • Pitru Paksha Shradh
  • Ancestors
  • Adults
  • happy
  • Shradh Day
  • Never Do
  • Mistakes
  • ਪਿੱਤਰ ਪੱਖ ਸ਼ਰਾਧ

ਸੁੱਖ ਦੀ ਪ੍ਰਾਪਤੀ ਲਈ ਸ਼ਨੀਵਾਰ ਨੂੰ ਜ਼ਰੂਰ ਕਰੋ ਸ਼ਨੀਦੇਵ ਜੀ ਦੇ ਇਨ੍ਹਾਂ ਮੰਤਰਾਂ ਦਾ ਜਾਪ

NEXT STORY

Stories You May Like

  • money will rain on these 4 zodiac signs
    ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਪੈਸੇ ਦੀ ਬਾਰਿਸ਼ ! ਕਰੀਅਰ 'ਚ ਮਿਲੇਗੀ ਵੱਡੀ ਸਫਲਤਾ
  • the doors of destiny will open from april 14th
    14 ਅਪ੍ਰੈਲ ਤੋਂ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ! ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ 'ਬੱਲੇ-ਬੱਲੇ'
  • the fortune of these zodiac signs will shine till april 11
    ਗ੍ਰਹਿਆਂ ਦੀ ਚਾਲ 'ਚ ਵੱਡਾ ਬਦਲਾਅ! 11 ਮਈ ਤੱਕ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ, ਨੋਟਾਂ ਦਾ ਵਰ੍ਹੇਗਾ ਮੀਂਹ
  • mango leaves will change your destiny
    ਅੰਬ ਦੇ ਪੱਤੇ ਬਦਲ ਦੇਣਗੇ ਤੁਹਾਡੀ ਕਿਸਮਤ ! ਜਾਣੋ ਵਾਸਤੂ ਅਨੁਸਾਰ ਇਨ੍ਹਾਂ ਦੇ ਚਮਤਕਾਰੀ ਲਾਭ
  • don t make this mistake when storing a clay pot
    ਮਿੱਟੀ ਦਾ ਘੜਾ ਰੱਖਣ ਵੇਲੇ ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀ! ਜਾਣੋ ਸਹੀ ਤੇ ਨਿਯਮ
  • lottery will be held for these zodiac signs today
    ਅੱਜ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ ਲਾਟਰੀ! ਪੈਸਿਆਂ ਨਾਲ ਭਰ ਜਾਵੇਗੀ ਤਿਜੋਰੀ
  • zodiac signs
    11 ਮਈ ਤੱਕ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਪੈਸੇ ਦੀ ਬਾਰਿਸ਼
  • the doors of destiny will open on hanuman jayanti
    ਹਨੂੰਮਾਨ ਜਯੰਤੀ 'ਤੇ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ! ਬਜਰੰਗਬਲੀ ਦੀ ਕਿਰਪਾ ਨਾਲ ਦੂਰ ਹੋਣਗੇ ਸਾਰੇ ਕਸ਼ਟ ਅਤੇ 'ਮਾਂਗਲਿਕ
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ ਵਿਚੋਂ ਬਾਹਰ ਭੱਜੇ ਲੋਕ
  • powercom transco union pensioners hold division level meeting
    ਪਾਵਰਕਾਮ-ਟਰਾਂਸਕੋ ਯੂਨੀਅਨ ਪੈਨਸ਼ਨਰਾਂ ਦੀ ਡਿਵੀਜ਼ਨ ਪੱਧਰੀ ਮੀਟਿੰਗ, ਸੰਘਰਸ਼ ਤੇਜ਼...
  • bloody clash between two nepali families in nurpur colony
    ਨੂਰਪੁਰ ਕਾਲੋਨੀ 'ਚ ਦੋ ਨੇਪਾਲੀ ਪਰਿਵਾਰਾਂ ਵਿਚਾਲੇ ਖੂਨੀ ਝੜਪ, 2 ਔਰਤਾਂ ਸਮੇਤ 4...
  • roshan healthcare ayurvedic treatment
    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ, ਦਮਾ-ਅਸਥਮਾ ਦਾ ਕਾਰਗਰ ਦੇਸੀ...
  • thief caught red handed cutting meter wires in jalandhar
    ਜਲੰਧਰ 'ਚ ਮੀਟਰ ਦੀਆਂ ਤਾਰਾਂ ਕੱਟਦਾ ਚੋਰ ਰੰਗੇ ਹੱਥੀਂ ਗ੍ਰਿਫ਼ਤਾਰ, ਲੋਕਾਂ ਨੇ...
  • long power cut in punjab on saturday  these areas will be affected
    ਪੰਜਾਬ 'ਚ ਸ਼ਨੀਵਾਰ ਨੂੰ ਬਿਜਲੀ ਦਾ ਲੱਗੇਗਾ ਲੰਬਾ cut ! ਇਹ ਇਲਾਕੇ ਹੋਣਗੇ...
  • robbers attack and rob youth riding an activa
    ਐਕਟਿਵਾ ਸਵਾਰ ਨੌਜਵਾਨ 'ਤੇ ਲੁਟੇਰਿਆਂ ਨੇ ਹਮਲਾ ਕਰਕੇ ਕੀਤੀ ਲੁੱਟਖੋਹ
  • nikita from jalandhar obtained her degree in italy
    ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...
Trending
Ek Nazar
ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

the weather has changed in amritsar

ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ...

attack by is linked rebels

ਸਰਹੱਦ ਪਾਰ ਤੋਂ ਆਏ ਅੱਤਵਾਦੀਆਂ ਦਾ ਕਹਿਰ; 43 ਲੋਕਾਂ ਦਾ ਕੀਤਾ ਕਤਲ, ਹਮਲੇ ਨਾਲ...

school principal attack

ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ...

half day holiday declared in schools on april 7  pathankot dc issues order

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ

kali yugi wife  s deed  scorpio attacks husband with lover

ਕਲਯੁੱਗੀ ਪਤਨੀ ਦੀ ਕਰਤੂਤ! ਆਸ਼ਕ ਨਾਲ ਮਿਲ ਕੇ ਪਤੀ 'ਤੇ ਚੜਾ'ਤੀ ਸਕਾਰਪੀਓ

statues of lord krishna and gopis vandalized in karachi

ਪਾਕਿਸਤਾਨ 'ਚ ਹਿੰਦੂਆਂ ਦੀ ਆਸਥਾ 'ਤੇ ਸੱਟ ; ਕਰਾਚੀ 'ਚ ਭਗਵਾਨ ਕ੍ਰਿਸ਼ਨ ਅਤੇ...

canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • lottery for these 5 zodiac signs
      ਇਨ੍ਹਾਂ 5 ਰਾਸ਼ੀਆਂ ਦੀ ਲੱਗਣ ਵਾਲੀ ਹੈ ਲਾਟਰੀ! ਬਣ ਰਿਹੈ 'ਧਰੁਵ ਯੋਗ', ਬਜਰੰਗਬਲੀ...
    • multani mitti will change your destiny
      ਮੁਲਤਾਨੀ ਮਿੱਟੀ ਦਾ ਇਹ ਛੋਟਾ ਜਿਹਾ ਉਪਾਅ ਬਦਲ ਦੇਵੇਗਾ ਤੁਹਾਡੀ ਕਿਸਮਤ! ਘਰ 'ਚੋਂ...
    • get ready for a life like a king
      ਰਾਜਿਆਂ ਵਰਗੀ life ਲਈ ਹੋ ਜਾਓ ਤਿਆਰ, ਬਣ ਰਿਹੈ ਰਾਜ ਪੰਚਕ ਯੋਗ, ਚੁਟਕੀ ਵਜਾਉਂਦੇ...
    • 4 zodiac signs may face increasing difficulties
      4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ
    • zodiac signs
      2 ਅਪ੍ਰੈਲ ਨੂੰ ਹਨੂਮਾਨ ਜਯੰਤੀ ਮੌਕੇ ਹੋਵੇਗਾ ਵੱਡਾ ਬਦਲਾਅ, ਇਨ੍ਹਾਂ 4 ਰਾਸ਼ੀਆਂ ਦੀ...
    • a pinch of salt will change your destiny
      ਚੁਟਕੀ ਭਰ ਨਮਕ ਬਦਲ ਦੇਵੇਗਾ ਤੁਹਾਡੀ ਕਿਸਮਤ! ਘਰ ਦੀਆਂ ਇਨ੍ਹਾਂ ਦਿਸ਼ਾਵਾਂ 'ਚ...
    • the locks of destiny will open on mahavir jayanti
      ਮਹਾਵੀਰ ਜਯੰਤੀ 'ਤੇ ਖੁੱਲ੍ਹਣਗੇ ਕਿਸਮਤ ਦੇ ਤਾਲੇ! ਬਜਰੰਗਬਲੀ ਦੀ ਮਿਹਰ ਨਾਲ ਇਨ੍ਹਾਂ...
    • it will rain notes on these 3 zodiac signs
      ਗ੍ਰਹਿਆਂ ਦੀ ਚਾਲ 'ਚ ਵੱਡਾ ਫੇਰਬਦਲ! ਇਨ੍ਹਾਂ 3 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...
    • a mirror placed in the wrong place can cause damage
      ਗਲਤ ਜਗ੍ਹਾ ਲੱਗਾ ਸ਼ੀਸ਼ਾ ਬਣ ਸਕਦੈ ਬਰਬਾਦੀ ਦਾ ਕਾਰਨ, ਜਾਣੋ ਵਾਸਤੂ ਮੁਤਾਬਕ ਸਹੀ...
    • today the doors of fortune will open for these zodiac signs
      ਅੱਜ ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ! ਭਗਵਾਨ ਵਿਸ਼ਨੂੰ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +