Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 06, 2025

    3:38:09 AM

  • firing outside amravati mall  one dead

    ਅਮਰਾਵਤੀ ਮਾਲ ਦੇ ਬਾਹਰ ਫਾਇਰਿੰਗ; ਇਕ ਦੀ ਮੌਤ

  • roshan health care

    ਮੋਟਾਪਾ-ਭਾਰ ਅਤੇ ਵਧੇ ਹੋਏ ਪੇਟ ਤੋਂ ਪਰੇਸ਼ਾਨ ਹੋ ਗਏ...

  • air force to conduct exercise near indo pak border

    7 ਤੋਂ 8 ਜੂਨ ਤੱਕ ਭਾਰਤ-ਪਾਕਿਸਤਾਨ ਸਰਹੱਦ ਨੇੜੇ...

  • a war trump and musk musk said won without me

    ਮਸਕ ਬੋਲੇ- ਮੇਰੇ ਬਿਨਾਂ ਟਰੰਪ ਰਾਸ਼ਟਰਪਤੀ ਚੋਣਾਂ ਨਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • ਇਨ੍ਹਾਂ ਜਨਮ ਤਾਰੀਖ਼ਾ ਵਾਲਿਆਂ ਦੀ ਲਵ ਲਾਈਫ਼ 'ਚ ਆ ਸਕਦੈ ਭੂਚਾਲ! ਰਿਸ਼ਤਾ ਟੁੱਟਣ ਦੇ ਆਸਾਰ

DHARM News Punjabi(ਧਰਮ)

ਇਨ੍ਹਾਂ ਜਨਮ ਤਾਰੀਖ਼ਾ ਵਾਲਿਆਂ ਦੀ ਲਵ ਲਾਈਫ਼ 'ਚ ਆ ਸਕਦੈ ਭੂਚਾਲ! ਰਿਸ਼ਤਾ ਟੁੱਟਣ ਦੇ ਆਸਾਰ

  • Edited By Aarti Dhillon,
  • Updated: 13 Jan, 2025 03:51 PM
Dharm
numerology date of birth love life from 14 february
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- ਅੰਕ ਜੋਸ਼ਿਤ ਸ਼ਾਸਤਰ ਵਿੱਚ ਕਿਸੇ ਵਿਅਕਤੀ ਦੇ ਭਵਿੱਖ ਬਾਰੇ ਜਾਣਕਾਰੀ ਉਸਦੀ ਜਨਮ ਮਿਤੀ ਦੇ ਅਨੁਸਾਰ ਦਿੱਤੀ ਜਾਂਦੀ ਹੈ। ਭਵਿੱਖ ਵਿੱਚ ਕੀ ਹੋਵੇਗਾ? ਇਹ ਅੰਕਾਂ ਦੀ ਗਣਨਾ ਤੋਂ ਬਾਅਦ ਦੱਸਿਆ ਜਾਂਦਾ ਹੈ। ਸਿਹਤ, ਕਾਰੋਬਾਰ, ਕਰੀਅਰ, ਨੌਕਰੀ ਤੋਂ ਲੈ ਕੇ ਪਿਆਰ ਤੱਕ ਦੇ ਮਾਮਲਿਆਂ ਵਿੱਚ ਉਨ੍ਹਾਂ ਦੀ ਕਿਸਮਤ ਕਿਵੇਂ ਹੈ? ਇਸ ਬਾਰੇ ਜਾਣਕਾਰੀ ਅੰਕ ਜੋਤਿਸ਼ ਸ਼ਾਸਤਰ ਵਿੱਚ ਵੀ ਦਿੱਤੀ ਗਈ ਹੈ। ਜੋਤਸ਼ੀ ਆਨੰਦ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਰਾਹੀਂ ਕੁਝ ਜਨਮ ਤਾਰੀਖ਼ਾ ਬਾਰੇ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਦੀ ਲਵ ਲਾਈਫ ਵਿੱਚ ਭੂਚਾਲ ਆਉਣ ਵਾਲਾ ਹੈ।

ਇਹ ਵੀ ਪੜ੍ਹੋ-ਕੀ ਤੁਹਾਨੂੰ ਵੀ ਆਉਂਦੈ ਜ਼ਿਆਦਾ ਗੁੱਸਾ ਤਾਂ ਕੰਟਰੋਲ ਕਰਨ ਲਈ ਅਪਣਾਓ ਇਹ ਟਿਪਸ
ਇਨ੍ਹਾਂ ਤਾਰੀਖ਼ਾਂ ਨੂੰ ਜਨਮੇ ਲੋਕਾਂ ਦੇ ਰਿਸ਼ਤੇ ਵਿੱਚ ਆ ਸਕਦੀ ਹੈ ਦਰਾਰ 
ਜੋਤਸ਼ੀ ਆਨੰਦ ਸ਼ਰਮਾ ਦੇ ਅਨੁਸਾਰ ਕੁਝ ਖਾਸ ਜਨਮ ਤਾਰੀਖ਼ਾਂ ਵਾਲੇ ਲੋਕਾਂ ਨੂੰ ਆਪਣੀ ਲਵ ਲਾਈਫ ਵਿੱਚ ਉਥਲ-ਪੁਥਲ ਦਾ ਸਾਹਮਣਾ ਕਰਨਾ ਪਵੇਗਾ। 14 ਜਨਵਰੀ ਤੋਂ ਬਾਅਦ ਉਨ੍ਹਾਂ ਦੇ ਰਿਸ਼ਤੇ 'ਤੇ ਡੂੰਘਾ ਅਸਰ ਪਵੇਗਾ। ਮਕਰ ਸੰਕ੍ਰਾਂਤੀ ਜਿਸ ਵਿੱਚ ਸੂਰਜ ਮਕਰ ਰਾਸ਼ੀ ਵਿੱਚ ਪ੍ਰਵੇਸ਼ ਕਰਦਾ ਹੈ, ਕੁਝ ਖਾਸ ਜਨਮ ਤਾਰੀਖਾਂ ਵਾਲੇ ਲੋਕਾਂ ਨੂੰ ਪਿਆਰ ਸੰਬੰਧੀ ਨੁਕਸਾਨ ਪਹੁੰਚ ਸਕਦਾ ਹੈ। ਦਿਲ ਟੁੱਟਣ ਜਾਂ ਰਿਸ਼ਤਾ ਟੁੱਟਣ ਵਰਗੀਆਂ ਸਥਿਤੀਆਂ ਆ ਸਕਦੀਆਂ ਹਨ।


1 ਤਾਰੀਖ਼
4 ਤਾਰੀਖ਼
8 ਤਾਰੀਖ
9 ਤਾਰੀਖ਼
13 ਤਾਰੀਖ਼
17 ਤਾਰੀਖ਼
18 ਤਾਰੀਖ਼
22 ਤਾਰੀਖ਼
26 ਤਾਰੀਖ਼
29 ਤਾਰੀਖ਼

ਇਹ ਵੀ ਪੜ੍ਹੋ-ਸਾਵਧਾਨ! ਰਾਤ ਭਰ Wi-Fi ਆਨ ਕਰਕੇ ਸੌਣਾ ਹੈ ਸਿਹਤ ਲਈ ਹਾਨੀਕਾਰਕ, ਜਾਣ ਲਓ ਨੁਕਸਾਨ
1 ਮਹੀਨੇ ਤੱਕ ਲਵ ਲਾਈਫ਼ 'ਤੇ ਸੰਕਟ!
14 ਫਰਵਰੀ ਤੱਕ ਤੁਹਾਡੀ ਲਵ ਲਾਈਫ਼ 'ਤੇ ਦੁੱਖਾਂ ਦਾ ਪਹਾੜ ਡਿੱਗ ਸਕਦਾ ਹੈ। ਜਦੋਂ ਸੂਰਜ ਮਕਰ ਰਾਸ਼ੀ ਤੋਂ ਕੁੰਭ ਰਾਸ਼ੀ ਵਿੱਚ ਪ੍ਰਵੇਸ਼ ਕਰਦਾ ਹੈ ਤਾਂ ਤੁਹਾਡੀ ਲਵ ਲਾਈਫ ਵਿੱਚ ਸੁਧਾਰ ਦੇਖਣ ਨੂੰ ਮਿਲ ਸਕਦੇ ਹੈ। ਹਾਲਾਂਕਿ 14 ਜਨਵਰੀ ਤੋਂ 14 ਫਰਵਰੀ ਤੱਕ ਦਾ ਸਮਾਂ ਥੋੜ੍ਹਾ ਮੁਸ਼ਕਲ ਹੋਵੇਗਾ।
ਬੇਲੋੜੀਆਂ ਲੜਾਈਆਂ ਅਤੇ ਤਣਾਅ
1, 4, 8, 9, 13, 17, 18, 22, 26 ਅਤੇ 29 ਨੂੰ ਜਨਮੇ ਲੋਕਾਂ ਦੀ ਲਵ ਲਾਈਫ਼ ਵਿੱਚ ਬੇਲੋੜਾ ਤਣਾਅ ਰਹੇਗਾ। ਪਤੀ-ਪਤਨੀ ਵਿਚਕਾਰ ਲੜਾਈ ਹੋ ਸਕਦੀ ਹੈ ਅਤੇ ਗਰਲਫ੍ਰੈਂਡ-ਬੁਆਏਫ੍ਰੈਂਡ ਵਿਚਕਾਰ ਬ੍ਰੇਕਅੱਪ ਹੋ ਸਕਦਾ ਹੈ। ਕੋਈ ਤੀਜਾ ਵਿਅਕਤੀ ਤੁਹਾਡੀ ਜ਼ਿੰਦਗੀ ਵਿੱਚ ਆ ਕੇ ਤੁਹਾਡੇ ਚੰਗੇ ਰਿਸ਼ਤੇ ਵਿੱਚ ਦਰਾਰ ਪਾ ਸਕਦਾ ਹੈ। ਇਸ ਲਈ ਲਗਭਗ ਇੱਕ ਮਹੀਨੇ ਤੱਕ ਆਪਣੇ ਸਾਥੀ ਦੀ ਗੱਲ ਸੁਣਨ ਦੀ ਕੋਸ਼ਿਸ਼ ਕਰੋ ਅਤੇ ਉਨ੍ਹਾਂ ਦੀ ਸਲਾਹ ਤੋਂ ਬਿਨਾਂ ਕੋਈ ਵੀ ਕੰਮ ਨਾ ਕਰੋ, ਨਹੀਂ ਤਾਂ ਤੁਹਾਡੀਆਂ ਸਮੱਸਿਆਵਾਂ ਵਧ ਸਕਦੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

  • numerology date of birth
  • love life
  • 14 february

ਲੋਹੜੀ ਵਾਲੇ ਦਿਨ ਕਰੋ ਇਨ੍ਹਾਂ ਚੀਜ਼ਾਂ ਦਾ ਦਾਨ, ਪਰਿਵਾਰ 'ਚ ਆਉਣਗੀਆਂ ਖੁਸ਼ੀਆਂ!

NEXT STORY

Stories You May Like

  • vastu shastra immediately remove these things from the bedroom
    Vastu Shastra : ਬੈੱਡਰੂਮ 'ਚੋਂ ਤੁਰੰਤ ਹਟਾ ਦਿਓ ਇਹ ਚੀਜ਼ਾਂ, ਨਹੀਂ ਤਾਂ ਰੁਕ ਸਕਦੀ ਹੈ ਤੁਹਾਡੀ ਤਰੱਕੀ
  • ram darbar inaugurated in ayodhya
    ਅਯੁੱਧਿਆ 'ਚ ਹੋਈ 'ਰਾਮ ਦਰਬਾਰ' ਦੀ ਪ੍ਰਾਣ-ਪ੍ਰਤੀਸ਼ਠਾ: CM ਨੇ ਕੀਤਾ ਦਰਸ਼ਨ-ਪੂਜਨ
  • don  t fall in love with people of these zodiac signs  love and cheated
    ਨਾ ਕਰੋ ਇਨ੍ਹਾਂ ਰਾਸ਼ੀਆਂ ਵਾਲਿਆਂ ਨਾਲ ਪਿਆਰ ਨਹੀਂ ਤੇ ਮਿਲੇਗਾ ਧੋਖਾ!
  • shivling changes color three times a day
    ਅਦਭੁਤ ਮੰਦਰ: ਦਿਨ 'ਚ ਤਿੰਨ ਵਾਰ ਰੰਗ ਬਦਲਦਾ ਹੈ ਸ਼ਿਵਲਿੰਗ !
  • when is the month of sawan starting
    ਕਦੋਂ ਸ਼ੁਰੂ ਹੋ ਰਿਹਾ ਸਾਵਣ ਮਹੀਨਾ, ਜਾਣੋ ਕਿਸ ਦਿਨ ਹੈ ਸਾਵਣ ਦਾ ਪਹਿਲਾ ਸੋਮਵਾਰ
  • sprinkle hot griddle roti negative energy of the house
    Vastu Tips : ਰੋਟੀ ਬਣਾਉਣ ਤੋਂ ਪਹਿਲਾਂ ਤਵੇ 'ਤੇ ਜ਼ਰੂਰ ਛਿੜਕੋ ਇਹ ਚੀਜ਼
  • rules of vastu shastra
    ਪੈਸੇ ਸਬੰਧੀ ਹਰ ਸਮੱਸਿਆ ਤੋਂ ਨਿਜ਼ਾਤ ਦਿਵਾਉਣਗੇ ਵਾਸਤੂ ਸ਼ਾਸਤਰ ਦੇ ਇਹ ਨਿਯਮ
  • build a house according to vastu rules
    ਵਾਸਤੂ ਨਿਯਮਾਂ ਅਨੁਸਾਰ ਬਣਾਓ ਘਰ, ਸੁੱਖ-ਸ਼ਾਂਤੀ ਦੇ ਨਾਲ ਖ਼ੁਸ਼ਹਾਲੀ ਦਾ ਹੋਵੇਗਾ ਵਾਸ
  • chief vigilance officer inspects gurbanta singh marg road
    97 ਲੱਖ ਨਾਲ ਬਣ ਰਹੀ ਮਾਸਟਰ ਗੁਰਬੰਤਾ ਸਿੰਘ ਮਾਰਗ ਵਾਲੀ ਸੜਕ ਦੀ ਚੀਫ਼ ਵਿਜੀਲੈਂਸ...
  • punjab dgp is strict roadmap prepared for complete eradication of drugs
    ਪੰਜਾਬ 'ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ DGP ਸਖ਼ਤ, ਰੋਡਮੈਪ ਕੀਤਾ ਤਿਆਰ
  • sant balbir singh seechewal statement
    ਸੁਲਤਾਨਪੁਰ ਲੋਧੀ ’ਚ ਬਣਾਈ ਜਾਵੇ ਦੇਸ਼ ਦੀ ਪਹਿਲੀ 'ਗੁਰੂ ਨਾਨਕ ਦੇਵ ਵਾਤਾਵਰਣ...
  • another revelation about mla raman arora
    MLA ਰਮਨ ਅਰੋੜਾ ਬਾਰੇ ਇਕ ਹੋਰ ਖ਼ੁਲਾਸਾ, ਸਾਹਮਣੇ ਆਇਆ ਵੱਡਾ ਕਾਂਡ
  • government employees holidays in punjab
    ਪੰਜਾਬ 'ਚ ਬੱਚਿਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ...
  • deadbody of a young man found in the fields
    ਪੰਜਾਬ ਦੇ ਇਸ ਇਲਾਕੇ 'ਚ ਦਿਨ ਚੜ੍ਹਦਿਆਂ ਹੀ ਪੈ ਗਿਆ ਭੜਥੂ, ਖੇਤਾਂ 'ਚ ਅਜਿਹਾ...
  • big news brought by 6 officers of jalandhar municipal corporation
    ਪੰਜਾਬ 'ਚ ਇਨ੍ਹਾਂ 6 ਅਫ਼ਸਰਾਂ ਨੂੰ ਲੈ ਕੇ ਅਹਿਮ ਖ਼ਬਰ, ਹੋਇਆ ਵੱਡਾ ਬਦਲਾਅ
  • vigilance now eyes smart city scam
    ਵਿਜੀਲੈਂਸ ਦੀਆਂ ਨਜ਼ਰਾਂ ਹੁਣ ਸਮਾਰਟ ਸਿਟੀ ਘਪਲੇ ’ਤੇ, ਕਈ ਅਧਿਕਾਰੀਆਂ ਦੀਆਂ...
Trending
Ek Nazar
government employees holidays in punjab

ਪੰਜਾਬ 'ਚ ਬੱਚਿਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ...

russia ukraine start prisoner exchange

ਰੂਸ-ਯੂਕ੍ਰੇਨ 7 ਜੂਨ ਤੋਂ ਕਰਨਗੇ ਕੈਦੀਆਂ ਦਾ ਆਦਾਨ-ਪ੍ਰਦਾਨ

putin trump talks india and pakistan conflict

ਪੁਤਿਨ-ਟਰੰਪ ਗੱਲਬਾਤ ਦੌਰਾਨ ਭਾਰਤ ਅਤੇ ਪਾਕਿਸਤਾਨ ਵਿਚਕਾਰ ਟਕਰਾਅ 'ਤੇ ਵੀ ਚਰਚਾ

japan sees record in annual birth rate

ਜਾਪਾਨ 'ਚ ਸਾਲਾਨਾ ਜਨਮ ਦਰ 'ਚ ਰਿਕਾਰਡ ਗਿਰਾਵਟ

football tournament and cultural festival on june 15

ਸਪੋਰਟਸ ਐਂਡ ਕਲੱਚਰ ਕਲੱਬ ਐਮਸਟਰਡਮ ਵੱਲੋਂ 15 ਜੂਨ ਨੂੰ 21ਵਾਂ ਫੁੱਟਬਾਲ...

people convict for forest fire

ਜੰਗਲ ਦੀ ਅੱਗ ਨੇ ਲਈ 104 ਲੋਕਾਂ ਦੀ ਜਾਨ, 10 ਲੋਕ ਦੋਸ਼ੀ ਕਰਾਰ

pakistan court acquits 10 accused

ਪਾਕਿਸਤਾਨ ਅਦਾਲਤ ਨੇ ਚਰਚ ਨੂੰ ਸਾੜਨ ਦੇ ਮਾਮਲੇ ਦੇ 10 ਦੋਸ਼ੀ ਕੀਤੇ ਬਰੀ

least harmful alcohol 5 drinks ranked based on their content

ਕਿਹੜੀ ਡ੍ਰਿੰਕ 'ਚ ਸਭ ਤੋਂ ਵਧੇਰੇ ਅਲਕੋਹਲ! ਮੋਟੇ-ਮੋਟੇ ਪੈੱਗ ਮਾਰਨ ਤੋਂ ਪਹਿਲਾਂ...

3 lawmakers suspened new zealand

ਨਿਊਜ਼ੀਲੈਂਡ 'ਚ 3 ਸੰਸਦ ਮੈਂਬਰਾਂ 'ਤੇ ਸਖ਼ਤ ਕਾਰਵਾਈ, ਕੀਤੇ ਮੁਅੱਤਲ

national development budget approved pakistan

ਪਾਕਿਸਤਾਨ: ਵਿੱਤੀ ਸਾਲ 25-26 ਲਈ 4,224 ਅਰਬ ਰੁਪਏ ਦਾ ਰਾਸ਼ਟਰੀ ਵਿਕਾਸ ਬਜਟ...

important news for gndu students

GNDU ਨੇ ਮੁਲਤਵੀ ਕੀਤੀਆਂ ਪ੍ਰੀਖਿਆਵਾਂ

indian economy much stronger

ਭਾਰਤੀ ਅਰਥਵਿਵਸਥਾ ਪਹਿਲਾਂ ਨਾਲੋਂ ਕਾਫੀ ਮਜ਼ਬੂਤ

shehbaz sharif to visit saudi arabia

ਸ਼ਾਹਬਾਜ਼ ਸ਼ਰੀਫ਼ ਅੱਜ ਜਾਣਗੇ ਸਾਊਦੀ ਅਰਬ

deadbody of a young man found in the fields

ਪੰਜਾਬ ਦੇ ਇਸ ਇਲਾਕੇ 'ਚ ਦਿਨ ਚੜ੍ਹਦਿਆਂ ਹੀ ਪੈ ਗਿਆ ਭੜਥੂ, ਖੇਤਾਂ 'ਚ ਅਜਿਹਾ...

people stay ac long time be careful problems

AC 'ਚ ਜ਼ਿਆਦਾ ਸਮਾਂ ਰਹਿਣ ਵਾਲੇ ਲੋਕ ਸਾਵਧਾਨ! 'ਸਿਰਦਰਦ' ਸਣੇ ਹੋਣਗੀਆਂ ਇਹ...

lawyer posted his daughter in law s nude photo on facebook

ਵਕੀਲ ਦਾ ਸ਼ਰਮਨਾਕ ਕਾਰਾ! ਨੂੰਹ ਦੀ ਨਗਨ ਫੋਟੋ ਫੇਸਬੁੱਕ 'ਤੇ ਕਰ 'ਤੀ ਪੋਸਟ, ਫਿਰ...

weather alert for 12 districts in punjab

ਪੰਜਾਬ 'ਚ 12 ਜ਼ਿਲ੍ਹਿਆਂ ਲਈ ਮੌਸਮ ਦਾ Alert, ਆਵੇਗਾ ਭਾਰੀ ਤੂਫ਼ਾਨ ਤੇ ਪਵੇਗਾ...

indian origin man sentenced in singapore

ਸਿੰਗਾਪੁਰ 'ਚ ਧੋਖਾਧੜੀ ਦੇ ਦੋਸ਼ 'ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜੇਲ੍ਹ ਦੀ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • vastu shastra tips to protect your family members
      ਵਾਸਤੂ ਸ਼ਾਸਤਰ : ਘਰ ਦੇ ਮੈਂਬਰਾਂ ਨੂੰ ਬੀਮਾਰੀ ਤੋਂ ਬਚਾਉਣ ਲਈ ਜ਼ਰੂਰ ਅਪਣਾਓ ਇਹ...
    • vastu tips never put this picture in the house
      Vastu Tips : ਘਰ 'ਚ ਕਦੇ ਨਾ ਲਗਾਓ ਇਹ ਤਸਵੀਰ, ਮਾਨਸਿਕ ਅਸ਼ਾਂਤੀ ਦੇ ਨਾਲ ਆ ਸਕਦੀ...
    • vastu tips for home aashiana tips
      ਕੋਸ਼ਿਸ਼ਾਂ ਦੇ ਬਾਵਜੂਦ ਨਹੀਂ ਬਣ ਸਕਿਆ 'ਆਸ਼ੀਆਨਾ', ਤਾਂ ਅਪਣਾਓ ਇਹ Vastu Tips
    • vastu tips for home
      ਘਰ 'ਚ ਇਨ੍ਹਾਂ ਵਾਸਤੂ ਟਿਪਸ ਨੂੰ ਜ਼ਰੂਰ ਕਰੋ ਫੋਲੋ, ਕਾਰੋਬਾਰ 'ਚ ਮਿਲੇਗੀ ਤਰੱਕੀ
    • morpankh vastu tips home
      ਘਰੇਲੂ ਕਲੇਸ਼ ਤੋਂ ਨਿਜ਼ਾਤ ਦਿਵਾਏਗਾ ਮੋਰ ਦਾ ਖੰਭ, ਜਾਣੋ ਇਸ ਨਾਲ ਜੁੜੇ ਹੋਰ ਵੀ ਉਪਾਅ
    • know which day is auspicious to buy gas stove according to vastu shastra
      ਜਾਣੋ ਵਾਸਤੂ ਸ਼ਾਸਤਰ ਅਨੁਸਾਰ ਗੈਸ ਚੁੱਲ੍ਹਾ ਖ਼ਰੀਦਣ ਲਈ ਕਿਹੜਾ ਦਿਨ ਹੁੰਦਾ ਹੈ...
    • vastu shastra do you also live in a rented house read this news
      Vastu Shastra:ਕੀ ਤੁਸੀਂ ਵੀ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਹੋ ਤਾਂ ਜ਼ਰੂਰ...
    • unique hanuman temple where muslims worship
      ਇਕ ਅਜਿਹਾ ਅਨੋਖਾ ਹਨੂੰਮਾਨ ਮੰਦਰ, ਜਿਥੇ ਹਿੰਦੂ ਨਹੀਂ ਮੁਸਲਿਮ ਕਰਦੇ ਹਨ ਪੂਜਾ
    • vastu shastra immediately remove these things from the bedroom
      Vastu Shastra : ਬੈੱਡਰੂਮ 'ਚੋਂ ਤੁਰੰਤ ਹਟਾ ਦਿਓ ਇਹ ਚੀਜ਼ਾਂ, ਨਹੀਂ ਤਾਂ ਰੁਕ...
    • vastu shastra do not planted these 5 plants arrival of money may stop at home
      Vastu Shastra : ਕਿਤੇ ਤੁਸੀਂ ਤਾਂ ਨਹੀਂ ਲਗਾਏ ਇਹ 5 ਬੂਟੇ, ਘਰ 'ਚ ਰੁਕ ਸਕਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +