Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 15, 2026

    3:04:14 AM

  • husband refuses to adopt after returning from canada

    ਕੈਨੇਡਾ ਤੋਂ ਪਰਤਣ ਮਗਰੋਂ ਪਤੀ ਨੇ ਅਪਣਾਉਣ ਤੋਂ ਕੀਤੀ...

  • kkr vs csk ipl 2026

    ਚੇਨਈ ਨੇ ਕੋਲਕਾਤਾ ਨੂੰ 32 ਦੌੜਾਂ ਨਾਲ ਹਰਾਇਆ,...

  • vedanta power plant blast case

    ਵੇਦਾਂਤਾ ਪਾਵਰ ਪਲਾਂਟ ਧਮਾਕਾ ਮਾਮਲੇ 'ਚ ਹੁਣ ਤੱਕ 12...

  • soldier on leave ends his life by hanging

    ਛੁੱਟੀ ਆਏ ਫੌਜੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਸ਼ਨੀਦੇਵ ਦੇ ਮੰਤਰ ਦਾ ਜਾਪ ਕਰਦੇ ਸਮੇਂ ਰੱਖੋ ਇਸ ਗੱਲ ਦਾ ਖ਼ਾਸ ਧਿਆਨ

DHARM News Punjabi(ਧਰਮ)

ਸ਼ਨੀਦੇਵ ਦੇ ਮੰਤਰ ਦਾ ਜਾਪ ਕਰਦੇ ਸਮੇਂ ਰੱਖੋ ਇਸ ਗੱਲ ਦਾ ਖ਼ਾਸ ਧਿਆਨ

  • Edited By Aarti Dhillon,
  • Updated: 27 Feb, 2021 04:06 PM
Jalandhar
pay special attention to these things while chanting shanidev  s mantras
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਸ਼ਨੀ ਦੇਵਤਾ ਨੂੰ ਨਿਆ ਕਰਨ ਵਾਲਾ ਦੇਵਤਾ ਕਿਹਾ ਗਿਆ ਹੈ ਕਿਉਂਕਿ ਉਹ ਵਿਅਕਤੀ ਨੂੰ ਉਸ ਦੇ ਕਰਮਾਂ ਅਨੁਸਾਰ ਫਲ ਪ੍ਰਦਾਨ ਕਰਦੇ ਹਨ। ਜੋਤਿਸ਼ ਅਨੁਸਾਰ ਜਿਨ੍ਹਾਂ ਲੋਕਾਂ ਦੀ ਕੁੰਡਲੀ ਵਿਚ ਸ਼ਨੀ ਠੀਕ ਹਾਲਤ ਵਿਚ ਨਹੀਂ ਹੁੰਦਾ, ਉਨ੍ਹਾਂ ਦੀ ਕਿਸਮਤ ਕਦੇ ਉਨ੍ਹਾਂ ਦਾ ਸਾਥ ਨਹੀਂ ਦਿੰਦੀ। ਉਨ੍ਹਾਂ ਨੂੰ ਹਰ ਕੰਮ ਵਿਚ ਸਫਲਤਾ ਪ੍ਰਾਪਤ ਕਰਨ ਲਈ ਬਹੁਤ ਮਿਹਨਤ ਕਰਨੀ ਪੈਂਦੀ ਹੈ। ਇੰਨ੍ਹਾਂ ਹੀ ਨਹੀਂ ਉਨ੍ਹਾਂ ਨੂੰ ਧਨ ਸਬੰਧੀ ਕਈ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ। ਜੇਕਰ ਤੁਹਾਡੀ ਕੁੰਡਲੀ ਵਿਚ ਵੀ ਸ਼ਨੀ ਦੀ ਹਾਲਤ ਬੁਰੀ ਚੱਲ ਰਹੀ ਹੈ ਤਾਂ ਇੱਥੇ ਅਸੀਂ ਤੁਹਾਨੂੰ ਕੁਝ ਅਜਿਹੇ ਉਪਾਅ ਦੱਸਣ ਜਾ ਰਹੇ ਹਾਂ, ਜਿਸ ਨੂੰ ਕਰ ਕੇ ਸ਼ਨੀਦੇਵ ਨੂੰ ਖੁਸ਼ ਕੀਤਾ ਜਾ ਸਕਦਾ ਹੈ। ਸ਼ਨੀ ਦੀ ਭਗਤੀ ਸਰੀਰਕ, ਪਰਿਵਾਰਿਕ, ਸਮਾਜਿਕ, ਮਾਨਸਿਕ, ਆਰਥਿਕ, ਪ੍ਰਸ਼ਾਸਨਿਕ ਸਮੱਸਿਆਵਾਂ ਦੂਰ ਕਰਦੀ ਹੈ। ਸ਼ਨੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਚਿੰਤਾ ਦਾ ਨਿਵਾਰਣ ਕਰਨਾ ਹੋਵੇ ਤਾਂ ਸ਼ਨੀ ਮੰਤਰ, ਸ਼ਨੀ ਸਤਰੋਤ ਵਿਸ਼ੇਸ ਰੂਪ ਨਾਲ ਸ਼ੁੱਭ ਰਹਿੰਦੇ ਹਨ। ਸ਼ਨੀ ਦੀ ਪੂਜਾ ਕਰਦੇ ਸਮੇਂ ਰੱਖੋ ਕੁਝ ਗੱਲਾਂ ਦਾ ਧਿਆਨ-

— ਸੂਰਜ ਚੜ੍ਹਣ ਤੋਂ ਪਹਿਲਾਂ ਤੇ ਸੂਰਜ ਡੁੱਬਣ ਦੇ ਬਾਅਦ ਕੀਤੀ ਗਈ ਪੂਜਾ ਲਾਭ ਦਿੰਦੀ ਹੈ।
— ਸ਼ਾਂਤ ਮਨ ਨਾਲ ਸ਼ਨੀ ਦੇਵ ਦੀ ਪੂਜਾ ਕਰੋ।
— ਤਾਂਬੇ ਦੇ ਭਾਂਡਿਆਂ ਦੀ ਵਰਤੋਂ ਨਾ ਕਰੋ। ਲੋਹੇ ਦੀ ਵਸਤੂਆਂ ਸ਼ਨੀ ਦੇਵ ਨੂੰ ਅਰਪਿਤ ਕਰਨ ਨਾਲ ਉਹ ਖੁਸ਼ ਹੁੰਦੇ ਹਨ।
— ਧਿਆਨ ਰੱਖੋ ਜਦੋਂ ਸ਼ਨੀ ਦੇਵ 'ਤੇ ਤੇਲ ਚੜ੍ਹਾਓ ਤਾਂ ਉਹ ਇੱਧਰ-ਉੱਧਰ ਨਾ ਡਿੱਗੇ।
— ਸ਼ਨੀ ਮੰਤਰਾਂ ਦਾ ਜਾਪ ਕਰਦੇ ਸਮੇਂ ਆਪਣਾ ਮੂੰਹ ਪੱਛਮ ਦਿਸ਼ਾ 'ਚ ਰੱਖੋ।
— ਲਾਲ ਕੱਪੜੇ, ਫਲ-ਫੁੱਲ ਸ਼ਨੀ ਨੂੰ ਨਹੀਂ ਚੜ੍ਹਾਉਣ ਚਾਹੀਦੇ। ਨੀਲੇ ਜਾਂ ਕਾਲੇ ਰੰਗ ਦੀਆਂ ਚੀਜ਼ਾਂ ਦੀ ਵਰਤੋਂ ਕਰਨਾ ਸ਼ੁੱਭ ਹੁੰਦਾ ਹੈ।
— ਸ਼ਨੀ ਦੇਵ ਦੀ ਮੂਰਤੀ ਦੇ ਦਰਸ਼ਨ ਸਾਹਮਣੇ ਤੋਂ ਨਹੀਂ, ਸਾਈਡ ਤੋਂ ਕਰੋ।
— ਸ਼ਨੀ ਦੇਵ ਦੇ ਉਸ ਮੰਦਰ 'ਚ ਜਾਓ ਜਿੱਥੇ ਉਹ ਸ਼ਿਲਾ ਦੇ ਰੂਪ 'ਚ ਬਿਰਾਜਮਾਨ ਹੋਣ।
— ਸ਼ਨੀਵਾਰ ਦੇ ਦਿਨ ਸਿਰਫ ਸਾਤਵਿਕ ਆਹਾਰ ਲੈਣਾ ਚਾਹੀਦਾ ਹੈ।
— ਸ਼ਨੀ ਦੇਵ ਦੀ ਪੂਜਾ ਪਿੱਪਲ ਦੇ ਰੁੱਖ ਦੇ ਹੇਠਾਂ ਬੈਠ ਕੇ ਕਰਨਾ ਸ਼ੁੱਭ ਹੁੰਦਾ ਹੈ।

ਇਸ ਉਪਾਅ ਨਾਲ ਭਗਤਾਂ 'ਤੇ ਸ਼ਨੀ ਦੇਵ ਦੀ ਹੁੰਦੀ ਹੈ ਕਿਰਪਾ :-
— ਸ਼ਨੀਵਾਰ ਦੇ ਦਿਨ ਉਨੀਂਸ ਹੱਥ ਲੰਬਾ ਕਾਲਾ ਧਾਗਾ ਲੈ ਕੇ ਉਸ ਦੀ ਮਾਲਾ ਬਣਾਓ ਅਤੇ ਸ਼ਨੀਦੇਵ 'ਤੇ ਚੜ੍ਹਾਓ। ਕੁਝ ਦੇਰ ਬਾਅਦ ਕਾਲੇ ਧਾਗੇ ਦੀ ਇਸ ਮਾਲਾ ਨੂੰ ਆਪਣੇ ਗਲੇ 'ਚ ਪਾ ਲਓ। ਤੁਸੀਂ ਇਸ ਨੂੰ ਸੱਜੇ ਹੱਥ 'ਚ ਵੀ ਬੰਨ੍ਹ ਸਕਦੇ ਹੋ। ਇਸ ਨਾਲ ਤੁਹਾਨੂੰ ਲਾਭ ਹੋਵੇਗਾ।
— ਇਸ ਦੇ ਨਾਲ ਹੀ ਇਕ ਕਟੋਰੀ 'ਚ ਤੇਲ ਲਓ ਅਤੇ ਉਸ 'ਚ ਆਪਣਾ ਮੂੰਹ ਦੇਖੋ। ਇਸ ਤੋਂ ਬਾਅਦ ਤੇਲ ਕਿਸੇ ਗਰੀਬ ਵਿਅਕਤੀ ਨੂੰ ਦਾਨ ਕਰ ਦਿਓ। ਇਸ ਦਿਨ ਸ਼ਨੀ ਦੇ ਵਿਸ਼ੇਸ਼ ਉਪਾਅ ਕਰਨ ਨਾਲ ਕੁੰਡਲੀ ਦੇ ਬਹੁਤ ਸਾਰੇ ਦੋਸ਼ ਦੂਰ ਹੋ ਸਕਦੇ ਹਨ।
— ਇਸ ਦਿਨ ਬਾਂਦਰਾਂ ਅਤੇ ਕਾਲੇ ਕੁੱਤਿਆਂ ਨੂੰ ਲੱਡੂ ਖਿਲਾਓ। ਇਸ ਉਪਾਅ ਨਾਲ ਹਨੂੰਮਾਨ ਜੀ ਨਾਲ ਸ਼ਨੀਦੇਵ ਵੀ ਖੁਸ਼ ਹੋਣਗੇ।

  • Pay special attention
  • things
  • Shanidevs mantras
  • ਸ਼ਨੀਦੇਵ
  • ਮੰਤਰ
  • ਖ਼ਾਸ ਧਿਆਨ

ਕਈ ਪਰੇਸ਼ਾਨੀਆਂ ਤੋਂ ਮੁਕਤੀ ਤੇ ਧਨ ਦੀ ਪ੍ਰਾਪਤੀ ਲਈ ਸ਼ੁੱਕਰਵਾਰ ਨੂੰ ਕਰੋ ਇਹ ਖ਼ਾਸ ਉਪਾਅ

NEXT STORY

Stories You May Like

  • solar new year 2026 begins
    ਅੱਜ ਸ਼ੁਰੂ ਹੋਇਆ ਨਵਾਂ ਵਰ੍ਹਾ : ਇਨ੍ਹਾਂ ਰਾਸ਼ੀਆਂ ਦੀ ਲੱਗੇਗੀ ਲਾਟਰੀ, ਬਣਿਆ 'ਗਜਕੇਸਰੀ ਰਾਜਯੋਗ'
  • shehnai will resonate again from april 14
    14 ਅਪ੍ਰੈਲ ਤੋਂ ਫਿਰ ਗੂੰਜਣਗੀਆਂ ਸ਼ਹਿਨਾਈਆਂ; ਨੋਟ ਕਰ ਲਓ ਸਾਲ 2026 ਦੇ ਵਿਆਹਾਂ ਦੇ ਸਭ ਤੋਂ 'ਸ਼ੁਭ ਮਹੂਰਤ'
  • broomsticks can become a cause of poverty
    ਸਾਵਧਾਨ! ਝਾੜੂ-ਪੋਚਾ ਬਣ ਸਕਦੈ ਗਰੀਬੀ ਦਾ ਕਾਰਨ! ਜਾਣੋ ਘਰ 'ਚ ਬਰਕਤ ਲਿਆਉਣ ਦੇ ਸਹੀ ਤਰੀਕੇ
  • these zodiac signs have bright luck
    ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕਣ ਵਾਲੀ ਹੈ ਕਿਸਮਤ! ਨੋਟਾਂ ਦਾ ਵਰ੍ਹੇਗਾ ਮੀਂਹ
  • sun transit aries zodiac signs
    ਸੂਰਜ ਦਾ ਮੇਖ ਰਾਸ਼ੀ 'ਚ ਮਹਾਗੋਚਰ! ਭਲਕੇ ਤੋਂ 4 ਰਾਸ਼ੀਆਂ ਦੇ ਸ਼ੁਰੂ ਹੋਣ ਵਾਲੇ ਹਨ ਚੰਗੇ ਦਿਨ
  • lottery will be held for these 3 zodiac signs
    ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਲੱਗੇਗੀ ਲਾਟਰੀ ! ਅਕਸ਼ੈ ਤ੍ਰਿਤੀਆ 'ਤੇ ਚੰਦਰਮਾ ਦਾ 'ਮਹਾਗੋਚਰ'
  • akshaya tritiya rare conjunction  good luck  monday
    ਕਿਸਮਤ ਚਮਕਾ ਦੇਵੇਗੀ ਅਕਸ਼ੈ ਤ੍ਰਿਤੀਆ ! 10 ਸਾਲਾਂ ਬਾਅਦ ਬਣ ਰਿਹਾ ਦੁਰਲੱਭ ਸੰਯੋਗ ਕਰ ਦੇਵੇਗਾ ਮਾਲਾਮਾਲ
  • budh gochar rashifal negative impact zodiac signs
    20 ਦਿਨ ਰਵਾਉਣਗੇ 'ਗ੍ਰਹਿਆਂ ਦੇ ਰਾਜਕੁਮਾਰ'! 3 ਰਾਸ਼ੀਆਂ ਲਈ ਸ਼ੁਰੂ ਹੋਇਆ ਬੇਹੱਦ ਮੁਸ਼ਕਲ ਸਮਾਂ
  • husband refuses to adopt after returning from canada
    ਕੈਨੇਡਾ ਤੋਂ ਪਰਤਣ ਮਗਰੋਂ ਪਤੀ ਨੇ ਅਪਣਾਉਣ ਤੋਂ ਕੀਤੀ ਨਾਂਹ, ਔਰਤ ਦੀ ਸ਼ਿਕਾਇਤ ’ਤੇ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • sunil jakhar paid tribute to babasaheb ambedkar
    ਸੁਨੀਲ ਜਾਖੜ ਨੇ ਜਲੰਧਰ ਦੇ ਅੰਬੇਡਕਰ ਚੌਕ ਵਿਖੇ ਬਾਬਾ ਸਾਹਿਬ ਅੰਬੇਡਕਰ ਨੂੰ ਦਿੱਤੀ...
  • punjab weather update
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ALERT
  • punjab groom found online
    ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...
  • basti gujan saloon
    ਬਸਤੀ ਗੁਜ਼ਾਂ ਦੇ Saloon 'ਚ ਹੋਈ ਲੜਾਈ, CCTV Footage ਆਈ ਸਾਹਮਣੇ
  • former subedar  bus stand  auto driver
    ਹੁਸ਼ਿਆਰਪੁਰੋਂ ਦਵਾਈ ਲੈਣ ਆਏ ਸਾਬਕਾ ਸੂਬੇਦਾਰ ਨਾਲ ਜਲੰਧਰ 'ਚ ਹੋ ਗਈ ਵੱਡੀ ਵਾਰਦਾਤ
  • jalandhar husband wife
    ਜਲੰਧਰ: ਧੀ ਜੰਮਣ 'ਤੇ ਪਤੀ ਦੀ ਹੈਵਾਨੀਅਤ! ਕੁੱਖ 'ਚ ਮਾਰਿਆ ਦੂਜਾ ਬੱਚਾ; ਅਫ਼ੀਮ...
Trending
Ek Nazar
ipl 2026

IPL 'ਚ ਖੇਡ ਰਹੇ ਖਿਡਾਰੀ 'ਤੇ ਲੱਗਾ ਬੈਨ!

suryakumar yadav

ਖੋਹੀ ਜਾ ਸਕਦੀ ਹੈ ਸੂਰਿਆਕੁਮਾਰ ਯਾਦਵ ਦੀ ਕਪਤਾਨੀ, TEAM INDIA ਤੋਂ ਵੀ ਹੋਵੇਗੀ...

recharge for 72 day

72 ਦਿਨਾਂ ਤੱਕ ਰੀਚਾਰਜ ਦੀ No Tension, ਆ ਗਿਆ ਅਨਲਿਮਟਿਡ 5G ਵਾਲਾ ਕਿਫਾਇਤੀ...

rs 2000 for women

ਔਰਤਾਂ ਨੂੰ ਹਰ ਮਹੀਨੇ 2000 ਰੁਪਏ ਤੇ ਮੁਫ਼ਤ ਸਿਲੰਡਰ! ਤਾਮਿਲਨਾਡੂ ’ਚ ਭਾਜਪਾ ਨੇ...

xi jinping middle east

US-ਈਰਾਨ ਜੰਗ ਵਿਚਾਲੇ ਚੀਨ ਦੀ ਐਂਟਰੀ! ਸ਼ੀ ਜਿਨਪਿੰਗ ਨੇ ਪੇਸ਼ ਕੀਤਾ ਇਹ ਪ੍ਰਸਤਾਵ

punjab groom found online

ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...

amritsar dc orders officials to prevent flood threat

ਬਰਸਾਤੀ ਸੀਜ਼ਨ ਤੋਂ ਪਹਿਲਾਂ DC ਅੰਮ੍ਰਿਤਸਰ ਵੱਲੋਂ ਸਖ਼ਤ ਨਿਰਦੇਸ਼ ਜਾਰੀ

plastic bottles  delhi  pollution  manjinder sirsa  money

ਹੁਣ ਖਾਲੀ ਪਲਾਸਟਿਕ ਦੀਆਂ ਬੋਤਲਾਂ ਦੇ ਮਿਲਣਗੇ ਪੈਸੇ ! ਦਿੱਲੀ 'ਚ ਪ੍ਰਦੂਸ਼ਣ ਨੂੰ...

channel issued notice

ਆਸ਼ਾ ਭੋਂਸਲੇ ਦੀ ਮੌਤ ਦੇ ਪ੍ਰਸਾਰਣ ਦੌਰਾਨ "ਭਾਰਤੀ ਸਮੱਗਰੀ" ਦੀ ਵਰਤੋਂ ਕਰਨ ਲਈ...

women over 50 able to become mothers again through ivf

ਹਾਈ ਕੋਰਟ ਦਾ ਅਹਿਮ ਫੈਸਲਾ! 50 ਸਾਲ ਤੋਂ ਵੱਧ ਉਮਰ ਦੀ ਮਹਿਲਾ ਹੁਣ IVF ਰਾਹੀਂ...

actress says  films weren  t the plan    recalls how  aashiqui   happened to her

ਕਦੇ ਮਾਡਲਿੰਗ ਲਈ ਪੈਰਿਸ ਜਾਣ ਦੀ ਸੀ ਤਿਆਰੀ, ਫਿਰ ਇੱਕ ਫਿਲਮ ਨੇ ਰਾਤੋ-ਰਾਤ ਬਣਾ...

k s chithra gets emotional remembering her late daughter

ਵਿਆਹ ਦੇ ਕਈ ਸਾਲਾਂ ਬਾਅਦ ਹੋਈ ਧੀ, ਪਰ ਹਾਦਸੇ 'ਚ ਚਲੀ ਗਈ ਜਾਨ ! ਧੀ ਨੂੰ ਯਾਦ ਕਰ...

john cena remembers late asha bhosle

ਮਸ਼ਹੂਰ ਅਦਾਕਾਰ ਤੇ ਸਾਬਕਾ ਰੈਸਲਰ ਜੌਨ ਸੀਨਾ ਨੇ ਆਸ਼ਾ ਭੋਸਲੇ ਨੂੰ ਦਿੱਤੀ...

traffic rules bike auto banned 20 thousand fine

ਦੇਸ਼ ਦੇ ਇਸ ਵੱਡੇ ਐਕਸਪ੍ਰੈਸ ਵੇਅ 'ਤੇ ਬੈਨ ਬਾਈਕ-ਆਟੋ ਸਣੇ ਇਹ ਵਾਹਨ, ਘਰੋਂ ਨਿਕਲਣ...

bollywood  s beautiful choreographer is still single at the age of 40

"ਨਹੀਂ ਬਣਨਾ ਚਾਹੁੰਦੀ ਮਾਂ": 40 ਸਾਲ ਦੀ ਉਮਰ 'ਚ ਵੀ ਸਿੰਗਲ ਹੈ ਬਾਲੀਵੁੱਡ ਦੀ...

world famous singer enters drug rehab center

ਨਸ਼ਾ ਛਡਾਊ ਕੇਂਦਰ 'ਚ ਦਾਖਲ ਹੋਈ ਦੁਨੀਆ ਦੀ ਮਸ਼ਹੂਰ ਗਾਇਕਾ ! ਗ੍ਰਿਫ਼ਤਾਰੀ ਤੋਂ...

famous actor passes away

ਮਸ਼ਹੂਰ ਅਦਾਕਾਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ; ਕੰਨੜ ਇੰਡਸਟਰੀ 'ਚ ਪਸਰਿਆ ਮਾਤਮ

famous singer sells his lands  deal worth crores

ਮਸ਼ਹੂਰ ਗਾਇਕ ਨੇ ਵੇਚ 'ਤੀ ਆਪਣੀ ਪ੍ਰਾਪਰਟੀ ! ਕਰੋੜਾਂ 'ਚ ਹੋਈ ਡੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • amarnath yatra july 3 start registration
      ਸ਼੍ਰੀ ਅਮਰਨਾਥ ਯਾਤਰਾ 2026 ਦਾ ਐਲਾਨ: 3 ਜੁਲਾਈ ਤੋਂ ਹੋਵੇਗੀ ਸ਼ੁਰੂਆਤ, ਜਾਣੋ...
    • those born under the 5 zodiac signs are all different
      ਬਾਬਾ ਵੇਂਗਾ ਦੀ ਭਵਿੱਖਬਾਣੀ : 5 ਰਾਸ਼ੀਆਂ ਦੇ ਹੋਣ ਵਾਲੇ ਨੇ ਵਾਰੇ-ਨਿਆਰੇ! 13 ਤੋਂ...
    • these zodiac signs will have a good time today
      ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ 'ਬੱਲੇ-ਬੱਲੇ'! ਧਨ ਦੀ ਹੋਵੇਗੀ ਵਰਖਾ
    • the sound comes from your bones too
      ਸਾਵਧਾਨ! ਤੁਹਾਡੀਆਂ ਵੀ ਹੱਡੀਆਂ 'ਚੋਂ ਆਉਂਦੀ ਹੈ ਆਵਾਜ਼, ਕਮਜ਼ੋਰ ਹੈ ਇਹ ਗ੍ਰਹਿ,...
    • mata vaishno devi yatra 2026 important changes
      ਵੈਸ਼ਨੋ ਦੇਵੀ ਜਾਣ ਵਾਲੇ ਭਗਤਾਂ ਲਈ ਵੱਡੀ ਖੁਸ਼ਖਬਰੀ: ਯਾਤਰਾ ਨੂੰ ਸੌਖਾ ਬਣਾਉਣ ਲਈ...
    • kuber s treasure is hidden in this corner of the house
      ਘਰ ਦੇ ਇਸ ਕੋਨੇ 'ਚ ਲੁਕਿਆ ਹੈ ਕੁਬੇਰ ਦਾ ਖ਼ਜ਼ਾਨਾ! ਇਹ ਛੋਟੇ ਨੁਸਖ਼ੇ ਚੁੰਬਕ ਵਾਂਗ...
    • shani nakshatra gochar
      ਬਦਲਣ ਵਾਲੀ ਹੈ ਸ਼ਨੀ ਦੀ ਚਾਲ! 5 ਰਾਸ਼ੀਆਂ 'ਤੇ ਵਰ੍ਹੇਗਾ ਬੇਹਿਸਾਬ ਪੈਸਾ
    • the right direction of the clock can change your destiny
      ਘੜੀ ਦੀ ਸਹੀ ਦਿਸ਼ਾ ਬਦਲ ਸਕਦੀ ਹੈ ਤੁਹਾਡੀ ਕਿਸਮਤ! ਖੁੱਲ੍ਹਣਗੇ ਤਰੱਕੀ ਦੇ ਰਾਹ, ਬਸ...
    • today is the golden day of these zodiac signs
      ਅੱਜ ਇਨ੍ਹਾਂ ਰਾਸ਼ੀਆਂ ਦਾ ਹੈ 'ਗੋਲਡਨ ਡੇਅ' ! ਖੁੱਲ੍ਹਣਗੇ ਕਿਸਮਤ ਦਾ ਤਾਲੇ
    • zodiac signs
      ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 11 ਅਪ੍ਰੈਲ ਤੋਂ ਬਣ ਰਿਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +