Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 22, 2026

    2:55:16 PM

  • jatha of sikh pilgrims departs for sri nankana sahib for prakash purab

    ਪ੍ਰਕਾਸ਼ ਪੁਰਬ ਲਈ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ...

  • punjab politics bjp

    ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਲ-ਬਦਲੀਆਂ...

  • public holiday announced in punjab for tuesday

    ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ!...

  • an interesting interview with satwinder bitti

    ਹਾਕੀ ਦੇ ਮੈਦਾਨ ਤੋਂ ਗਾਇਕੀ ਦੇ ਮੰਚ ਤੇ ਸਿਆਸੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • 'ਪਿੱਤਰ ਦੋਸ਼' ਤੋਂ ਮੁਕਤੀ ਪਾਉਣ ਲਈ ਇਸ Diwali ਤੇ ਕਰੋ ਇਹ ਕੰਮ, ਮਿਲੇਗਾ ਆਸ਼ੀਰਵਾਦ

DHARM News Punjabi(ਧਰਮ)

'ਪਿੱਤਰ ਦੋਸ਼' ਤੋਂ ਮੁਕਤੀ ਪਾਉਣ ਲਈ ਇਸ Diwali ਤੇ ਕਰੋ ਇਹ ਕੰਮ, ਮਿਲੇਗਾ ਆਸ਼ੀਰਵਾਦ

  • Edited By Aarti Dhillon,
  • Updated: 30 Oct, 2024 03:13 PM
Dharm
pitra dosh diwali
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- ਦੀਵਾਲੀ ਦਾ ਤਿਉਹਾਰ ਕਰੀਬ ਆ ਗਿਆ ਹੈ। ਦੀਵਾਲੀ ਦੇ ਦਿਨ ਮਾਂ ਲਕਸ਼ਮੀ ਜੀ ਦੀ ਵਿਸ਼ੇਸ਼ ਪੂਜਾ ਕੀਤੀ ਜਾਂਦੀ ਹੈ। ਪਰ ਇਸ ਦਿਨ ਜੇਕਰ ਤੁਸੀਂ ਲਕਸ਼ਮੀ ਪੂਜਾ ਤੋਂ ਬਾਅਦ ਆਪਣੇ ਪਿੱਤਰਾਂ ਦੀ ਪੂਜਾ ਨਹੀਂ ਕਰਦੇ ਤਾਂ ਤੁਹਾਨੂੰ ਦੇਵੀ ਲਕਸ਼ਮੀ ਦਾ ਆਸ਼ੀਰਵਾਦ ਨਹੀਂ ਮਿਲ ਸਕਦਾ। ਦੀਵਾਲੀ ਦਾ ਦਿਨ ਪੁਰਖਿਆਂ ਲਈ ਵੀ ਖਾਸ ਮੰਨਿਆ ਜਾਂਦਾ ਹੈ। ਕਾਰਤਿਕ ਕ੍ਰਿਸ਼ਨ ਪੱਖ ਦੀ ਅਮਾਵਸਿਆ ਨੂੰ ਸਭ ਤੋਂ ਵੱਡੀ ਅਮਾਵਸਿਆ ਮੰਨਿਆ ਜਾਂਦਾ ਹੈ। ਇਸ ਦਿਨ ਪੂਰਵਜਾਂ ਦੀ ਪੂਜਾ ਕਰਨ ਨਾਲ ਪੂਰਵਜ ਬਹੁਤ ਖੁਸ਼ ਹੁੰਦੇ ਹਨ ਅਤੇ ਆਪਣਾ ਆਸ਼ੀਰਵਾਦ ਦਿੰਦੇ ਹਨ।

ਇਹ ਵੀ ਪੜ੍ਹੋ- ਅੱਜ ਹੈ 'Choti Diwali', ਜਾਣੋ ਪੂਜਾ ਦਾ ਸ਼ੁੱਭ ਮਹੂਰਤ
ਦੀਵਾਲੀ ਪੁਰਖਿਆਂ ਲਈ ਕਿਉਂ ਹੁੰਦੀ ਹੈ ਖਾਸ
ਮੰਨਿਆ ਜਾਂਦਾ ਹੈ ਕਿ ਜਦੋਂ ਪਿਤ੍ਰੁ ਪੱਖ ਦੇ ਦੌਰਾਨ ਪੂਰਵਜ ਧਰਤੀ 'ਤੇ ਆਉਂਦੇ ਹਨ ਤਾਂ ਦੀਵਾਲੀ ਦੇ ਸਮੇਂ ਉਹ ਆਪਣੇ ਨਿਵਾਸ ਸਥਾਨ 'ਤੇ ਪਹੁੰਚ ਜਾਂਦੇ ਹਨ। ਧਰਤੀ ਉੱਤੇ ਜਗਾਏ ਗਏ ਦੀਵਿਆਂ ਨਾਲ ਉਨ੍ਹਾਂ ਨੂੰ ਪ੍ਰਕਾਸ਼ ਪ੍ਰਾਪਤ ਹੁੰਦਾ ਹੈ।ਜਿਸ ਨਾਲ ਉਨ੍ਹਾਂ ਨੂੰ ਆਪਣੇ ਲੋਕ 'ਚ ਪਹੁੰਚਣ ਤੇ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ। ਇਸੇ ਕਾਰਨ ਦੀਵਾਲੀ ਦਾ ਦਿਨ ਪੂਰਵਜਾਂ ਦੀ ਪੂਜਾ ਲਈ ਵਿਸ਼ੇਸ਼ ਮੰਨਿਆ ਜਾਂਦਾ ਹੈ। ਦੀਵਾਲੀ ਵਾਲੇ ਦਿਨ ਵੀ ਦੇਵੀ ਲਕਸ਼ਮੀ ਦੀ ਪੂਜਾ ਕਰਨ ਤੋਂ ਬਾਅਦ ਪੂਰਵਜਾਂ ਦੀਆਂ ਤਸਵੀਰਾਂ ਦੇ ਸਾਹਮਣੇ ਜਾਂ ਦੱਖਣ ਦਿਸ਼ਾ ਵੱਲ ਦੀਵਾ ਰੱਖਿਆ ਜਾਂਦਾ ਹੈ। ਤਾਂ ਜੋ ਉਨ੍ਹਾਂ ਨੂੰ ਪ੍ਰਕਾਸ਼ ਦੀ ਪ੍ਰਾਪਤੀ ਹੋਵੇ ਅਤੇ ਉਹ ਆਪਣੇ ਲੋਕ ਆਸਾਨੀ ਨਾਲ ਪਹੁੰਚ ਸਕਣ।

PunjabKesari

ਇਹ ਵੀ ਪੜ੍ਹੋ- Diwali ਤੋਂ ਪਹਿਲਾਂ ਘਰ 'ਚ ਜ਼ਰੂਰ ਲਗਾਓ ਇਹ ਪੌਦੇ, ਆਰਥਿਕ ਤੰਗੀ ਹੋਵੇਗੀ ਦੂਰ
ਇਸ ਤਰ੍ਹਾਂ ਕਰੋ ਆਪਣੇ ਪੁਰਖਿਆਂ ਦੀ ਪੂਜਾ
ਦੀਵਾਲੀ 'ਤੇ ਪੂਰਵਜਾਂ ਦੀ ਪੂਜਾ ਕਰਨ ਨਾਲ ਪਿੱਤਰ ਦੋਸ਼ਾਂ ਤੋਂ ਮੁਕਤੀ ਮਿਲਦੀ ਹੈ ਅਤੇ ਨਾਲ ਹੀ ਪੁਰਖਿਆਂ ਦਾ ਆਸ਼ੀਰਵਾਦ ਵੀ ਪ੍ਰਾਪਤ ਹੁੰਦਾ ਹੈ। ਇਸ ਲਈ ਦੀਵਾਲੀ 'ਤੇ ਭਗਵਾਨ ਗਣੇਸ਼ ਅਤੇ ਦੇਵੀ ਲਕਸ਼ਮੀ ਦੀ ਪੂਜਾ ਕਰਨ ਤੋਂ ਬਾਅਦ ਪੂਰਵਜਾਂ ਦੀ ਪੂਜਾ ਕਰਨੀ ਜ਼ਰੂਰੀ ਮੰਨੀ ਜਾਂਦੀ ਹੈ। 

PunjabKesari

ਇਹ ਵੀ ਪੜ੍ਹੋ- Diwali ਮੌਕੇ ਘਰ 'ਚ ਜ਼ਰੂਰ ਲਗਾਓ ਇਨ੍ਹਾਂ ਪੱਤਿਆਂ ਨਾਲ ਤਿਆਰ ਤੋਰਨ, ਨਹੀਂ ਲੱਗੇਗੀ ਬੁਰੀ ਨਜ਼ਰ
ਦੀਵਾਲੀ ਮੱਸਿਆ ਦੇ ਦਿਨ ਮਨਾਈ ਜਾਂਦੀ ਹੈ। ਇਸ ਲਈ ਇਹ ਦਿਨ ਪੂਰਵਜਾਂ ਨੂੰ ਸਮਰਪਿਤ ਹੁੰਦਾ ਹੈ। ਇਸ ਲਈ ਇਸ ਦਿਨ ਆਪਣੇ ਪੁਰਖਿਆਂ ਦੀ ਪੂਜਾ ਕਰਨ ਨਾਲ ਸਾਨੂੰ ਪੁੰਨ ਦੀ ਪ੍ਰਾਪਤੀ ਹੁੰਦੀ ਹੈ। ਘਰ ਵਿੱਚ ਦੁੱਖਾਂ ਦਾ ਨਾਸ਼ ਹੁੰਦਾ ਹੈ ਅਤੇ ਪੁਰਖੇ ਸਾਡੀਆਂ ਮਨੋਕਾਮਨਾਵਾਂ ਪੂਰੀਆਂ ਕਰਦੇ ਹਨ। ਪੂਰਵਜਾਂ ਦੀ ਪੂਜਾ ਕਰਨ ਲਈ ਦੀਵਾ ਦਾਨ ਕਰਨਾ, ਜਲ ਦਾਨ ਕਰਨਾ, ਪੂਰਵਜਾਂ ਨੂੰ ਸੰਤੁਸ਼ਟ ਕਰਨ ਵਾਲਾ ਭੋਜਨ ਆਦਿ ਦਾਨ ਕਰਨਾ ਚਾਹੀਦਾ ਹੈ।

PunjabKesari

ਨੋਟ : ਇਸ ਖ਼ਬਰ 'ਚ ਦਿੱਤੀ ਗਈ ਜਾਣਕਾਰੀ ਸਿਰਫ ਧਾਰਨਾਵਾਂ 'ਤੇ ਅਧਾਰਤ ਹੈ। ਇੱਥੇ ਤੁਹਾਨੂੰ ਇਹ ਦੱਸਣਾ ਜ਼ਰੂਰੀ ਹੈ ਕਿ ਜਗ ਬਾਣੀ ਕਿਸੇ ਵੀ ਤਰ੍ਹਾਂ ਦੀ ਮਾਨਤਾ, ਜਾਣਕਾਰੀ ਦੀ ਪੁਸ਼ਟੀ ਨਹੀਂ ਕਰਦਾ ਹੈ। ਕਿਸੇ ਵੀ ਜਾਣਕਾਰੀ ਜਾਂ ਵਿਸ਼ਵਾਸ ਨੂੰ ਲਾਗੂ ਕਰਨ ਤੋਂ ਪਹਿਲਾਂ, ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • pitra dosh
  • diwali 2024
  • diwalivibes
  • happydiwali
  • Festivelseason
  • celebrations
  • puja
  • festivals
  • laxmi pujan
  • ਪਿੱਤਰ ਦੋਸ਼

Diwali ਮੌਕੇ ਇਨ੍ਹਾਂ ਚੀਜ਼ਾਂ ਦਾ ਦਾਨ ਕਰਨਾ ਹੁੰਦੈ 'ਅਸ਼ੁੱਭ', ਭੁੱਲ ਕੇ ਵੀ ਨਾ ਕਰੋ ਅਜਿਹੀ ਗਲਤੀ

NEXT STORY

Stories You May Like

  • the right direction for placing footwear can change your fortune
    ਜੁੱਤੀਆਂ ਰੱਖਣ ਦੀ ਸਹੀ ਦਿਸ਼ਾ ਬਦਲ ਸਕਦੀ ਹੈ ਤੁਹਾਡੀ ਕਿਸਮਤ ! ਜਾਣੋ ਸਹੀ ਨਿਯਮ ਤੇ ਤਰੀਕਾ
  • baba vanga has made a major prediction
    ਅਗਲੇ ਹਫਤੇ ਲਈ ਬਾਬਾ ਵੇਂਗਾ ਨੇ ਕਰ'ਤੀ ਵੱਡੀ ਭਵਿੱਖਬਾਣੀ ! 'ਮਾਲਾਮਾਲ' ਹੋਣਗੀਆਂ ਇਹ 5 ਰਾਸ਼ੀਆਂ
  • piles of cash will accumulate in the homes of these 3 zodiac signs
    ਚੰਦਰਮਾ ਗੋਚਰ ਨਾਲ ਇਨ੍ਹਾਂ 3 ਰਾਸ਼ੀਆਂ ਦੇ ਘਰ ਲੱਗਣਗੇ ਨੋਟਾਂ ਦੇ ਢੇਰ !
  • silver  rashifal  inauspicious  astrology  hinduism
    ਭੁੱਲ ਕੇ ਵੀ ਚਾਂਦੀ ਨਾ ਪਾਉਣ ਇਨ੍ਹਾਂ ਰਾਸ਼ੀਆਂ ਵਾਲੇ ਲੋਕ ! ਵਿਗੜ ਜਾਣਗੇ ਬਣੇ-ਬਣਾਏ ਕੰਮ
  • prosperity will remain in the home and wealth will increase
    ਘਰ 'ਚ ਬਣੀ ਰਹੇਗੀ ਬਰਕਤ ਤੇ ਵਧੇਗਾ ਧਨ, ਬਸ ਕਰ ਲਓ ਇਹ ਕੰਮ
  • for those with the capricorn zodiac sign
    ਮਕਰ ਰਾਸ਼ੀ ਵਾਲਿਆਂ ਨੂੰ ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਜਾਣੋ ਆਪਣੀ ਰਾਸ਼ੀ
  • salt spilled by mistake can become a cause of ruin
    ਗਲਤੀ ਨਾਲ ਡਿੱਗਿਆ 'ਨਮਕ' ਬਣ ਸਕਦੈ ਬਰਬਾਦੀ ਦਾ ਕਾਰਨ ! ਜਾਣੋ ਉਪਾਅ
  • with the grace of shani dev these 4 zodiac signs will hit the jackpot
    ਸ਼ਨੀਦੇਵ ਦੀ ਕਿਰਪਾ ਨਾਲ ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਕਾਰੋਬਾਰ 'ਚ ਵਾਧਾ ਤੇ ਨੋਟਾਂ ਦਾ ਪਵੇਗਾ ਮੀਂਹ
  • public holiday announced in punjab for tuesday
    ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ...
  • deadbody of a young man found in a canal jalandhar
    ਜਲੰਧਰ ਵਿਖੇ ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ, ਕਤਲ...
  • two groups clash over land possession in chak chela  three injured
    ਜ਼ਮੀਨੀ ਕਬਜ਼ੇ ਨੂੰ ਲੈ ਕੇ ਚੱਕ ਚੇਲਾ ’ਚ ਦੋ ਧਿਰਾਂ ਭਿੜੀਆਂ, ਤਿੰਨ ਜ਼ਖ਼ਮੀ
  • large scale transfers have taken place in punjab
    ਪੰਜਾਬ 'ਚ ਵੱਡੇ ਪੱਧਰ 'ਤੇ ਹੋ ਗਏ ਤਬਾਦਲੇ, 274 DSP ਤੇ ACP ਬਦਲੇ, LIST 'ਚ...
  • sri guru nanak dev ji 557th parkash purab nagar kirtan
    'ਬਾਬਾ ਨਾਨਕ' ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, 557ਵੇਂ ਪ੍ਰਕਾਸ਼ ਪੁਰਬ...
  • senior leadership did not attend raja warring
    ਰਾਜਾ ਵੜਿੰਗ ਦੇ 'ਇਨਸਾਫ਼ ਮਾਰਚ' 'ਚ ਨਹੀਂ ਪੁੱਜੀ ਸੀਨੀਅਰ ਲੀਡਰਸ਼ਿਪ ! ਮੰਚ...
  • tractor trolley loaded with potatoes overturns on goraya highway
    ਗੋਰਾਇਆ ਹਾਈਵੇਅ 'ਤੇ ਆਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ, ਵੱਡਾ ਹਾਦਸਾ ਹੋਣੋਂ...
  • jalandhar improvement trust suffers a blow of 32 lakhs
    2 ਹੋਰ ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ 32 ਲੱਖ ਦਾ ਝਟਕਾ, ਅਲਾਟੀਆਂ ਦੇ ਹੱਕ...
Trending
Ek Nazar
a famous couple from the tv industry has shared some good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਦੂਜੀ ਵਾਰ ਬਣਨ ਜਾ ਰਹੇ...

kailash kher  father  peaceful final moments  piya ghar aavenge

ਪਿਤਾ ਦੀ ਮੌਤ 'ਤੇ ਲਿਖਿਆ ਸੀ ਵਿਆਹਾਂ 'ਚ ਵੱਜਣ ਵਾਲਾ ਗਾਣਾ ! ਕੈਲਾਸ਼ ਖ਼ੇਰ ਨੇ...

gold silver price

ਸਸਤਾ ਹੋ ਗਿਆ ਸੋਨਾ-ਚਾਂਦੀ ! ਕੀਮਤਾਂ 'ਚ ਆਈ ਭਾਰੀ ਗਿਰਾਵਟ, ਜਾਣੋ ਕੀ ਹੈ...

silver  rashifal  inauspicious  astrology  hinduism

ਭੁੱਲ ਕੇ ਵੀ ਚਾਂਦੀ ਨਾ ਪਾਉਣ ਇਨ੍ਹਾਂ ਰਾਸ਼ੀਆਂ ਵਾਲੇ ਲੋਕ ! ਵਿਗੜ ਜਾਣਗੇ ਬਣੇ-ਬਣਾਏ...

major incident in punjab

ਪੰਜਾਬ 'ਚ ਵੱਡੀ ਵਾਰਦਾਤ ! ਆਰਕੀਟੈਕਟ ਦੇ ਘਰ ਤੇ ਸੈਲੂਨ 'ਤੇ ਚੱਲੀਆਂ ਗੋਲੀਆਂ,...

pm modi at a convocation ceremony

'ਮੈਂ ਕਿਹਾ ਸੋਨਾ ਘੱਟ ਖ਼ਰੀਦੋ, ਲੋਕਾਂ ਨੇ ਗੱਲ ਮੰਨੀ ਤੇ ਡਿੱਗ ਗਈਆਂ ਕੀਮਤਾਂ',...

team india announced for the t20i series against england

ਇੰਗਲੈਂਡ ਖਿਲਾਫ਼ T20I ਸੀਰੀਜ਼ ਲਈ Team India ਦਾ ਐਲਾਨ !

amritsar  kashmiri youth  death  mehbooba mufti  investigation

ਅੰਮ੍ਰਿਤਸਰ 'ਚ ਕਸ਼ਮੀਰੀ ਨੌਜਵਾਨ ਦੀ ਮੌਤ ! ਮਹਿਬੂਬਾ ਮੁਫ਼ਤੀ ਨੇ ਕੀਤੀ ਜਾਂਚ ਦੀ...

a boy came to meet his female friend at midnight

ਅੱਧੀ ਰਾਤ ਸਹੇਲੀ ਨੂੰ ਮਿਲਣ ਆਇਆ ਮੁੰਡਾ ! ਫੜੇ ਜਾਣ 'ਤੇ ਕਹਿੰਦਾ- 'ਮੈਂ ਤਾਂ...

famous actor rapper hospitalised amid lupus battle

"ਮੇਰੇ ਲਈ ਦੁਆ ਕਰੋ..!" ਅਚਾਨਕ ਵਿਗੜੀ ਮਸ਼ਹੂਰ ਐਕਟਰ-ਰੈਪਰ ਦੀ ਸਿਹਤ, ਹਸਪਤਾਲ ਤੋਂ...

veteran bollywood filmmaker  s father passes away

"ਅਚਾਨਕ ਘਰ ਵੱਡਾ ਤੇ ਖਾਲੀ ਲੱਗਣ ਲੱਗ ਪਿਆ..."; ਦਿੱਗਜ ਬਾਲੀਵੁੱਡ ਫਿਲਮ ਨਿਰਮਾਤਾ...

actor passes away at 43

43 ਸਾਲ ਦੀ ਉਮਰ 'ਚ ਅਦਾਕਾਰ ਦਾ ਦੇਹਾਂਤ, ਡੱਲਾਸ 'ਚ ਅਪਾਰਟਮੈਂਟ ਦੀਆਂ ਪੌੜੀਆਂ...

wedding celebrations turned into sorrow

ਵਿਆਹ ਦੀਆਂ ਖ਼ੁਸ਼ੀਆਂ ਗ਼ਮ 'ਚ ਬਦਲੀਆਂ ! ਲਾੜੇ ਦੇ 4 ਯਾਰਾਂ ਸਣੇ 7 ਜਣਿਆਂ ਦੀ ਸੜਕ...

nagar kirtan to be held in jalandhar tomorrow routes diverted

ਜਲੰਧਰ 'ਚ ਭਲਕੇ ਸਜਾਇਆ ਜਾਵੇਗਾ ਨਗਰ ਕੀਰਤਨ! ਰਸਤੇ ਰਹਿਣਗੇ ਡਾਇਵਰਟ, ਰੂਟ ਪਲਾਨ...

summons issued regarding former nvidia ceo

ਚੀਨੀ ਜਾਸੂਸ ਨਾਲ ਸਬੰਧਾਂ ਦੇ ਮਾਮਲੇ 'ਚ  Nvidia ਦੇ ਸਾਬਕਾ ਸੀਈਓ ਨੂੰ ਸੰਮਨ

the trophy was awarded to pakistan without the final being played

IND vs PAK: ਕ੍ਰਿਕਟ 'ਚ INDIA ਨਾਲ ਹੋ ਗਈ Cheating! ਬਿਨਾਂ ਖੇਡੇ ਚੈਂਪੀਅਨ...

earthquake tremors hit california

ਅਮਰੀਕਾ  : ਕੈਲੀਫੋਰਨੀਆ ਦੇ ਮੋਂਟੇਰੀ ਅਤੇ ਸੈਨ ਬੇਨੀਟੋ ਕਾਉਂਟੀਆਂ 'ਚ ਭੂਚਾਲ ਦੇ...

team announced for odi and t20 international series

ODI ਤੇ T20 ਸੀਰੀਜ਼ ਲਈ Team ਦਾ ਐਲਾਨ ! ਬਦਲੇ ਕਪਤਾਨਾਂ ਨਾਲ ਮੈਦਾਨ 'ਚ ਉਤਰੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • for those with the pisces zodiac sign
      ਮੀਨ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ ਰਹੇਗੀ, ਜਾਣੋ ਆਪਣੀ...
    • keeping a broom in the right direction will change your fortune
      ਸਹੀ ਦਿਸ਼ਾ 'ਚ ਰੱਖਿਆ ਝਾੜੂ ਬਦਲੇਗਾ ਤੁਹਾਡੀ ਕਿਸਮਤ ! ਘਰ 'ਚ ਆਉਣਗੀਆਂ ਖੁਸ਼ੀਆਂ ਤੇ...
    • goddess lakshmi  s special blessings will be showered upon these 4 zodiac signs
      ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗੀ ਮਾਂ ਲਕਸ਼ਮੀ ਦੀ ਖ਼ਾਸ ਕ੍ਰਿਪਾ! ਧਨ 'ਚ...
    • for those with pisces zodiac sign  the financial and business situation
      ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ
    • the fortunes of these 4 zodiac signs will shine
      ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ, ਖੁੱਲ੍ਹਣਗੇ ਕਮਾਈ ਦੇ ਨਵੇਂ ਰਸਤੇ!
    • items kept in the bedroom can become a cause of ruin
      ਬੈੱਡਰੂਮ 'ਚ ਰੱਖੀਆਂ ਇਹ ਚੀਜ਼ਾਂ ਬਣ ਸਕਦੀ ਹੈ ਬਰਬਾਦੀ ਦਾ ਕਾਰਨ ! ਤੁਰੰਤ ਕਰੋ ਇਹ...
    • today the doors of fortune will open for these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ 'ਕਿਸਮਤ ਦੇ ਦਰਵਾਜ਼ੇ' ! ਝੋਲੀ ਪੈਣਗੀਆਂ...
    • the business and professional situation for aquarius zodiac sign
      ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ...
    • never keep these things on your bed while sleeping even by mistake
      ਸੌਂਦੇ ਸਮੇਂ ਬੈੱਡ 'ਤੇ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ ! ਹੋ ਸਕਦੈ ਵੱਡਾ...
    • keeping a knife properly in the kitchen will make you wealthy
      ਕਿਚਨ 'ਚ ਸਹੀ ਤਰੀਕੇ ਨਾਲ ਰੱਖਿਆ ਚਾਕੂ ਬਣਾਏਗਾ 'ਤੁਹਾਨੂੰ ਅਮੀਰ' ! ਜਾਣੋ ਨਿਯਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +