Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 23, 2026

    4:42:07 PM

  • delhi assembly bomb threat fake delhi police

    ਝੂਠੀ ਨਿਕਲੀ ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ...

  • a big setback for aam aadmi party in chandigarh

    ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ,...

  • sukhbir badal  akali dal revival  punjab politics

    ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ...

  • indian canada visa

    10 'ਚੋਂ ਹਰ 5 ਭਾਰਤੀਆਂ ਦਾ ਵੀਜ਼ਾ Reject ਕਰ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼ : ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਜੀਵਨ ਦਰਸ਼ਨ

DHARM News Punjabi(ਧਰਮ)

ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼ : ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਜੀਵਨ ਦਰਸ਼ਨ

  • Updated: 05 Jun, 2023 03:03 AM
Dharm
prakash purab of shri guru hargobind sahib ji
  • Share
    • Facebook
    • Tumblr
    • Linkedin
    • Twitter
  • Comment

ਦਸਤਗੀਰ ਹੁਇ ਪੰਜ ਪੀਰ ਹਰਿ ਗੁਰੁ ਹਰਿ ਗੋਬਿੰਦ ਅਤੋਲਾ॥
ਦੀਨ ਦੁਨੀ ਦਾ ਪਾਤਿਸਾਹੁ ਪਾਤਿਸਾਹਾਂ ਪਾਤਿਸਾਹੁ ਅਡੋਲਾ॥

ਭਾਈ ਗੁਰਦਾਸ ਜੀ ਨੇ ਇਹ ਤੁਕਾਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸਬੰਧ ਵਿੱਚ ਆਪਣੀਆਂ ਵਾਰਾਂ ਵਿੱਚ ਦਰਜ ਕੀਤੀਆਂ ਹਨ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਬਾਰੇ ਭਾਈ ਗੁਰਦਾਸ ਜੀ ਨੇ ਆਪਣੀ ਪਹਿਲੀ ਵਾਰ ਵਿੱਚ ਇਸ ਤਰ੍ਹਾਂ ਵੀ ਲਿਖਿਆ ਹੈ:

ਪੰਜ ਪਿਆਲੇ ਪੰਜ ਪੀਰ ਛਟਮ ਪੀਰ ਬੈਠਾ ਗੁਰ ਭਾਰੀ॥
ਅਰਜਨ ਕਾਇਆਂ ਪਲਟ ਕੈ ਮੂਰਤ ਹਰਿ ਗੋਬਿੰਦ ਸਵਾਰੀ॥
ਚਲੀ ਪੀੜ੍ਹੀ ਸੋਢੀਆਂ ਰੂਪ ਦਿਖਾਵਨ ਵਾਰੋ ਵਾਰੀ॥
ਦਲ ਭੰਜਨ ਗੁਰ ਸੂਰਮਾਂ ਵਡ ਜੋਧਾ ਬਹੁਪਰਉਪਕਾਰੀ॥

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗ੍ਰਹਿ ਵਿਖੇ ਮਾਤਾ ਗੰਗਾ ਜੀ ਦੀ ਕੁੱਖੋਂ ਸੰਮਤ 1652, (1595 ਈਸਵੀ) ਨੂੰ ਅੰਮ੍ਰਿਤਸਰ ਸਾਹਿਬ ਦੇ ਪਿੰਡ ਵਡਾਲੀ ਵਿਖੇ ਹੋਇਆ। ਗੁਰੂ ਜੀ ਦਾ ਬਚਪਨ ਬਾਬਾ ਬੁੱਢਾ ਜੀ ਤੇ ਭਾਈ ਗੁਰਦਾਸ ਜੀ ਵਰਗੇ ਮਹਾਨ ਸਿੱਖਾਂ ਦੀ ਸੰਗਤ ਵਿੱਚ ਗੁਜ਼ਰਿਆ। ਬਾਬਾ ਬੁੱਢਾ ਜੀ ਨੇ ਆਪ ਜੀ ਨੂੰ ਤਲਵਾਰਬਾਜ਼ੀ, ਕੁਸ਼ਤੀ ਅਤੇ ਘੋੜ ਸਵਾਰੀ ਦੀ ਸਿੱਖਿਆ ਦਿੱਤੀ। ਆਪ ਜੀ ਦੀ ਉਮਰ ਜਦੋਂ ਲਗਭਗ 11 ਸਾਲ ਦੇ ਕਰੀਬ ਹੀ ਸੀ, ਉਸ ਵੇਲੇ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਜਹਾਂਗੀਰ ਬਾਦਸ਼ਾਹ ਦੇ ਹੁਕਮ 'ਤੇ ਹੀ ਆਸਾ ਵਾਰ ਸਿਆਸਤ ਕਾਨੂੰਨ ਦੇ ਤਹਿਤ ਲਾਹੌਰ ਵਿਖੇ ਤੱਤੀ ਤਵੀ 'ਤੇ ਬਿਠਾ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਗੁਰੂ ਅਰਜਨ ਦੇਵ ਜੀ ਲਾਹੌਰ ਜਾਣ ਤੋਂ ਪਹਿਲਾਂ ਗੁਰਤਾ ਗੱਦੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਸੌਂਪ ਗਏ। ਆਪ ਜੀ ਸਿੱਖਾਂ ਦੇ ਛੇਵੇਂ ਗੁਰੂ ਹਨ।

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਤੋਂ ਬਾਅਦ ਆਪ ਜੀ ਨੇ ਮੀਰੀ ਅਤੇ ਪੀਰੀ ਦੀਆਂ ਦੋ ਤਲਵਾਰਾਂ ਪਹਿਨੀਆਂ ਤੇ ਇਹ ਸੰਦੇਸ਼ ਦਿੱਤਾ ਕਿ ਹੁਣ ਤੋਂ ਬਾਅਦ ਸਿੱਖ ਧਰਮ ਵਿੱਚ ਪੀਰੀ ਦੇ ਨਾਲ ਮੀਰੀ ਵੀ ਬਰਾਬਰ ਚੱਲੇਗੀ। ਆਪ ਜੀ ਨੇ ਸਾਰੇ ਸਿੱਖਾਂ ਨੂੰ ਇਹ ਸੰਦੇਸ਼ ਦਿੱਤਾ ਕਿ ਜਦੋਂ ਵੀ ਸਿੱਖ ਸੰਗਤ ਗੁਰੂ ਜੀ ਦੇ ਦਰਬਾਰ ਵਿੱਚ ਹਾਜ਼ਰ ਹੋਵੇ ਤਾਂ ਉਹ ਧਨ-ਦੌਲਤ ਦੀ ਥਾਂ ਹਥਿਆਰ ਅਤੇ ਘੋੜੇ ਲੈ ਕੇ ਆਵੇ। ਸ੍ਰੀ ਹਰਿਮੰਦਰ ਸਾਹਿਬ ਜੀ ਦੇ ਬਿਲਕੁੱਲ ਸਾਹਮਣੇ ਸੰਨ 1663 ਈਸਵੀ ਨੂੰ ਆਪ ਜੀ ਨੇ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕੀਤੀ। ਅਕਾਲ ਤਖਤ ਦਾ ਭਾਵ ਹੈ 'ਅਕਾਲ ਪੁਰਖ ਦਾ ਸਿੰਘਾਸਨ।' ਪਹਿਲਾਂ ਇਸ ਨੂੰ ਅਕਾਲ ਬੁੰਗਾ ਕਿਹਾ ਜਾਂਦਾ ਸੀ। ਬੁੰਗਾ ਤੋਂ ਭਾਵ ਅਜਿਹੀ ਵੱਡੀ ਇਮਾਰਤ ਤੋਂ ਹੁੰਦਾ ਹੈ ਜਿਸ ਦੇ ਉਤੇ ਗੁੰਬਦ ਬਣਿਆ ਹੋਵੇ। ਅੰਮ੍ਰਿਤਸਰ ਸ਼ਹਿਰ ਦੇ ਨੇੜੇ ਹੀ ਆਪ ਜੀ ਨੇ ਇਕ ਕਿਲਾ ਵੀ ਤਿਆਰ ਕਰਵਾਇਆ, ਜਿਸ ਦਾ ਨਾਂ ਲੋਹਗੜ੍ਹ ਰੱਖਿਆ ਗਿਆ। ਅਕਾਲ ਤਖਤ ਸਾਹਿਬ ਨੂੰ ਦਿੱਲੀ ਦੇ ਜਹਾਂਗੀਰ ਬਾਦਸ਼ਾਹ ਦੇ ਤਖ਼ਤ ਨਾਲੋਂ ਲਗਭਗ ਡੇਢ ਫੁੱਟ ਉੱਚਾ ਰੱਖਿਆ ਗਿਆ। ਹੁਣ ਸਿੱਖਾਂ ਦੇ ਜੋ ਵੀ ਮਸਲੇ ਹੁੰਦੇ ਸਨ, ਉਹ ਸਾਰੇ ਅਕਾਲ ਤਖਤ ਸਾਹਿਬ ਉਤੇ ਵਿਚਾਰੇ ਜਾਂਦੇ ਅਤੇ ਗੁਰੂ ਜੀ ਆਪਣਾ ਫ਼ੈਸਲਾ ਸੁਣ ਕੇ ਸਾਰਿਆਂ ਲਈ ਯੋਗ ਹੁੰਦਾ ਸੀ। ਗੁਰੂ ਹਰਗੋਬਿੰਦ ਸਾਹਿਬ ਜੀ ਨੇ ਢਾਡੀ ਪ੍ਰੰਪਰਾ ਨੂੰ ਪ੍ਰਫੁੱਲਿਤ ਕੀਤਾ। ਆਪ ਜੀ ਦੇ ਦਰਬਾਰ 'ਚ ਨਚਣਾ ਅਤੇ ਅਬਦੁਲਾ ਨਾਂ ਦੇ ਦੋ ਢਾਡੀ ਸਨ, ਜੋ ਸਿੱਖ ਸੰਗਤਾਂ ਨੂੰ ਬੀਰ-ਰਸੀ ਵਾਰਾਂ ਸੁਣਾ ਕੇ ਉਨ੍ਹਾਂ ਵਿੱਚ ਜੋਸ਼ ਭਰਿਆ ਕਰਦੇ ਸਨ ਤੇ ਢਾਡੀ ਕਲਾ ਹੀ ਸੀ, ਜਿਸ ਨੇ ਵੱਡੇ-ਵੱਡੇ ਸੂਰਮਿਆਂ ਦੇ ਠੰਡੇ ਪੈ ਚੁੱਕੇ ਖੂਨ ਵਿੱਚ ਅਨੋਖੀ ਬੀਰਤਾ ਦਾ ਜੋਸ਼ ਭਰਿਆ।

ਸਿੱਖਾਂ ਨੂੰ ਰਾਜਨੀਤਿਕ ਤੌਰ 'ਤੇ ਮਜ਼ਬੂਤ ਹੁੰਦਿਆਂ ਵੇਖ ਕੇ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਇਸ ਨੂੰ ਆਪਣੇ ਰਾਜ ਭਾਗ ਦੇ ਲਈ ਵੱਡਾ ਖ਼ਤਰਾ ਸਮਝਿਆ। ਦੂਜੇ ਪਾਸੇ ਚੰਦੂ ਨੇ ਵੀ ਬਾਦਸ਼ਾਹ ਜਹਾਂਗੀਰ ਦੇ ਖੂਬ ਕੰਨ ਭਰੇ ਅਤੇ ਦੱਸਿਆ ਕਿ ਗੁਰੂ ਜੀ ਦੇ ਬਰਾਬਰ ਆਪਣੀ ਫੌਜ ਤਿਆਰ ਕਰ ਰਹੇ ਹਨ। ਅਸਲ ਵਿੱਚ ਚੰਦੂ ਨੇ ਗੁਰੂ ਜੀ ਨੂੰ ਇਕ ਪੱਤਰ ਲਿਖ ਕੇ ਆਪਣੀ ਲੜਕੀ ਦਾ ਰਿਸ਼ਤਾ ਸਵੀਕਾਰ ਕਰ ਲੈਣ ਦੀ ਅਪੀਲ ਕੀਤੀ ਸੀ ਪਰ ਗੁਰੂ ਜੀ ਨੇ ਅਜਿਹਾ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ, ਜਿਸ ਨੂੰ ਚੰਦੂ ਨੇ ਆਪਣੀ ਬੇਇੱਜ਼ਤੀ ਸਮਝਿਆ ਸੀ। ਬਾਦਸ਼ਾਹ ਜਹਾਂਗੀਰ ਨੇ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਗਵਾਲੀਅਰ ਦੇ ਕਿਲ੍ਹੇ 'ਚ ਕੈਦ ਕਰ ਦਿੱਤਾ।

ਕਈ ਸਾਲਾਂ ਤੱਕ ਗੁਰੂ ਹਰਗੋਬਿੰਦ ਸਾਹਿਬ ਜੀ ਇਸ ਕਿਲ੍ਹੇ ਵਿੱਚ ਕੈਦ ਰਹੇ। ਵੱਡੀ ਗਿਣਤੀ ਵਿੱਚ ਸਿੱਖ ਬਾਬਾ ਬੁੱਢਾ ਜੀ ਜਾਂ ਭਾਈ ਗੁਰਦਾਸ ਜੀ ਦੀ ਅਗਵਾਈ ਵਿੱਚ ਪੰਜਾਬ ਅਤੇ ਹੋਰ ਸੂਬਿਆਂ ਤੋਂ ਰਵਾਨਾ ਹੁੰਦੇ ਅਤੇ ਗਵਾਲੀਅਰ ਦੇ ਕਿਲ੍ਹੇ ਤੱਕ ਪਹੁੰਚ ਕੇ ਗਵਾਲੀਅਰ ਦੇ ਕਿਲ੍ਹੇ ਦੀ ਦੀਵਾਰ ਨੂੰ ਨਮਸਕਾਰ ਕਰਕੇ ਸਿੱਖ ਉਥੋਂ ਵਾਪਸ ਆ ਜਾਂਦੇ। ਇਹ ਸਿਲਸਿਲਾ ਜਾਰੀ ਰਿਹਾ। ਬਾਦਸ਼ਾਹ ਉਤੇ ਗੁਰੂ ਜੀ ਨੂੰ ਰਿਹਾਅ ਕਰਨ ਲਈ ਦਬਾਅ ਵਧਦਾ ਗਿਆ ਤੇ ਅਖੀਰ ਉਸ ਨੇ ਗੁਰੂ ਜੀ ਨੂੰ ਰਿਹਾਅ ਕਰਨ ਦਾ ਫ਼ੈਸਲਾ ਕਰ ਲਿਆ। ਜਿਸ ਜੇਲ੍ਹ ਵਿੱਚ ਗੁਰੂ ਜੀ ਨਗਰ ਵਸਾਉਣ, ਉਥੇ 52 ਪਹਾੜੀ ਹਿੰਦੂ ਰਾਜੇ ਵੀ ਕੈਦ ਸਨ। ਗੁਰੂ ਹਰਗੋਬਿੰਦ ਸਾਹਿਬ ਜੀ ਨੇ ਇਨ੍ਹਾਂ ਸਾਰੇ ਰਾਜਿਆਂ ਨੂੰ ਆਪਣੇ ਨਾਲ ਰਿਹਾਅ ਕਰਨ ਲਈ ਕਿਹਾ ਅਤੇ ਇਨ੍ਹਾਂ ਤੋਂ ਬਿਨਾਂ ਰਿਹਾਅ ਹੋਣ ਤੋਂ ਇਨਕਾਰ ਕਰ ਦਿੱਤਾ।

ਅਖੀਰ ਬਾਦਸ਼ਾਹ ਜਹਾਂਗੀਰ ਨੂੰ ਗੁਰੂ ਜੀ ਦੇ ਨਾਲ ਸਮਝਾ ਕੈਦੀਆਂ ਨੂੰ ਵੀ ਰਿਹਾਅ ਕਰਨਾ ਪਿਆ। ਉਸ ਨੇ ਗੁਰੂ ਜੀ ਨੂੰ ਕਿਹਾ ਕਿ ਜਿਹੜਾ ਵੀ ਰਾਜਾ ਗੁਰੂ ਜੀ ਦੇ ਚੋਲੇ ਨੂੰ ਫੜ ਕੇ ਕਿਲ੍ਹੇ ਤੋਂ ਬਾਹਰ ਆ ਜਾਵੇਗਾ, ਉਸੇ ਨੂੰ ਰਿਹਾਅ ਕੀਤਾ ਜਾਵੇਗਾ। ਗੁਰੂ ਜੀ ਨੇ ਇਸ ਕਾਰਜ ਲਈ ਵਿਸ਼ੇਸ਼ ਤੌਰ 'ਤੇ 52 ਕਲੀਆਂ ਵਾਲਾ ਚੋਲਾ ਸਿਲਵਾਇਆ। ਸਾਰੇ ਦੇ ਸਾਰੇ ਰਾਜੇ ਗੁਰੂ ਜੀ ਦੇ ਇਸ ਚੋਲੇ ਦੀਆਂ ਕਲੀਆਂ ਨੂੰ ਫੜ ਕੇ ਕੈਦ 'ਚੋਂ ਰਿਹਾਅ ਹੋ ਗਏ। ਗੁਰੂ ਜੀ ਦੀ ਕਿਸੇ ਵੀ ਧਰਮ ਜਾਂ ਜਾਤ ਨਾਲ ਕੋਈ ਦੁਸ਼ਮਣੀ ਨਹੀਂ ਸੀ। ਉਹ ਕੇਵਲ ਇਨਸਾਨੀਅਤ ਦੀ ਸੇਵਾ ਕਰਦੇ ਸਨ। ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਸਮੇਂ ਦੀ ਹਕੂਮਤ ਨਾਲ ਚਾਰ ਵੱਡੀਆਂ ਜੰਗਾਂ ਲੜਨੀਆਂ ਪਈਆਂ। ਇਨ੍ਹਾਂ ਚਾਰੇ ਜੰਗਾਂ ਵਿੱਚ ਜਿੱਤ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਹੋਈ।

ਗੁਰੂ ਹਰਗੋਬਿੰਦ ਸਾਹਿਬ ਜੀ ਦੇ ਤਿੰਨ ਵਿਆਹ ਹੋਏ ਸਨ। ਆਪ ਜੀ ਦੇ ਮਹਿਲ ਮਾਤਾ ਨਾਨਕੀ, ਮਹਾਦੇਵੀ ਜੀ ਅਤੇ ਦਮੋਦਰੀ ਜੀ ਸਨ। ਆਪ ਜੀ ਦੇ ਪੰਜ ਪੁੱਤਰ ਬਾਬਾ ਗੁਰਦਿੱਤਾ ਜੀ, ਬਾਬਾ ਸੂਰਜ ਮੱਲ ਜੀ, ਗੁਰੂ ਤੇਗ ਬਹਾਦਰ ਜੀ, ਬਾਬਾ ਅਣੀ ਰਾਇ ਜੀ ਅਤੇ ਬਾਬਾ ਅਟੱਲ ਰਾਏ ਜੀ ਅਤੇ ਇਕ ਪੁੱਤਰੀ ਬੀਬੀ ਵੀਰੋ ਜੀ ਸਨ। ਗੁਰੂ ਹਰਗੋਬਿੰਦ ਸਾਹਿਬ ਜੀ ਨਾਲ ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦੀ ਮੁਲਾਕਾਤ ਹੋਈ ਤਾਂ ਉਨ੍ਹਾਂ ਨੇ ਗੁਰੂ ਜੀ ਕੋਲੋਂ ਵੱਡੇ ਪੁੱਤਰ ਬਾਬਾ ਗੁਰਦਿੱਤਾ ਜੀ ਨੂੰ ਆਪਣੇ ਲਈ ਮੰਗ ਲਿਆ। ਬਾਅਦ ਵਿਚ ਬਾਬਾ ਸ੍ਰੀ ਚੰਦ ਜੀ ਨੇ ਬਾਬਾ ਗੁਰਦਿੱਤਾ ਜੀ ਨੂੰ ਉਦਾਸੀ ਮੱਤ ਦਾ ਉੱਤਰਾਧਿਕਾਰੀ ਐਲਾਨ ਦਿੱਤਾ। ਬਾਬਾ ਗੁਰਦਿੱਤਾ ਜੀ ਤੇ ਉਨ੍ਹਾਂ ਦੀ ਪਤਨੀ ਨਿਹਾਲ ਕੌਰ ਦੀ ਕੁੱਖੋਂ ਗੁਰੂ ਹਰਿ ਰਾਏ ਜੀ ਦਾ ਪ੍ਰਕਾਸ਼ ਹੋਇਆ, ਜਿਨ੍ਹਾਂ ਨੂੰ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸਿੱਖਾਂ ਦਾ ਸੱਤਵਾਂ ਗੁਰੂ ਐਲਾਨਿਆ ਤੇ ਗੁਰਤਾ ਗੱਦੀ ਸੰਭਾਲ ਦਿੱਤੀ। ਗੁਰੂ ਹਰਗੋਬਿੰਦ ਸਾਹਿਬ ਜੀ ਨੇ ਜੰਗਾਂ-ਯੁੱਧਾਂ ਤੋਂ ਵਿਹਲੇ ਹੋ ਕੇ ਆਪਣੇ ਵੱਡੇ ਪੁੱਤਰ ਬਾਬਾ ਗੁਰਦਿੱਤਾ ਜੀ ਨੂੰ ਪਹਾੜੀਆਂ ਵਿੱਚ ਇਕ ਸੁੰਦਰ ਸ਼ਹਿਰ ਵਸਾਉਣ ਦਾ ਆਦੇਸ਼ ਦਿੱਤਾ ਸੀ, ਜਿਸ ਦੇ ਨਤੀਜੇ ਵਜੋਂ ਕੀਰਤਪੁਰ ਸਾਹਿਬ ਸ਼ਹਿਰ ਹੋਂਦ ਵਿੱਚ ਆਇਆ। ਗੁਰੂ ਹਰਗੋਬਿੰਦ ਸਾਹਿਬ ਇਸੇ ਸ਼ਹਿਰ 'ਚ ਆ ਕੇ ਰਹਿਣ ਲੱਗੇ ਅਤੇ ਇੱਥੇ ਹੀ ਜੋਤੀ-ਜੋਤ ਸਮਾਏ।

-ਗੁਰਪ੍ਰੀਤ ਸਿੰਘ ਨਿਆਮੀਆਂ

  • Miri Piri
  • Sri Guru Hargobind Sahib
  • Prakash Purab
  • Life Philosophy
  • Sikhism
  • ਮੀਰੀ ਪੀਰੀ
  • ਸ੍ਰੀ ਗੁਰੂ ਹਰਿਗੋਬਿੰਦ ਸਾਹਿਬ
  • ਪ੍ਰਕਾਸ਼ ਪੁਰਬ
  • ਜੀਵਨ ਦਰਸ਼ਨ
  • ਸਿੱਖ ਧਰਮ

ਸੋਮਵਾਰ ਨੂੰ ਇਸ ਵਿਧੀ ਨਾਲ ਕਰੋ ਭੋਲੇ ਸ਼ੰਕਰ ਦੀ ਅਰਾਧਨਾ, ਖੁੱਲ੍ਹ ਜਾਣਗੇ ਬੰਦ ਕਿਸਮਤ ਦੇ ਤਾਲੇ

NEXT STORY

Stories You May Like

  • these mistakes can be costly when buying a new home
    ਸਾਵਧਾਨ! ਨਵਾਂ ਘਰ ਲੈਣ ਵੇਲੇ ਇਹ ਗਲਤੀਆਂ ਪੈ ਸਕਦੀਆਂ ਨੇ ਭਾਰੀ, ਜ਼ਰੂਰ ਜਾਣ ਲਓ ਇਹ ਵਾਸਤੂ ਟਿਪਸ
  • these zodiac signs have bright fortunes
    ਅੱਜ ਤੋਂ ਬਦਲ ਰਹੀ ਹੈ 'ਮੰਗਲ' ਦੀ ਚਾਲ; ਅਗਲੇ ਕੁਝ ਘੰਟਿਆਂ 'ਚ ਇਨ੍ਹਾਂ ਰਾਸ਼ੀਆਂ ਦੀ ਚਮਕਣ ਵਾਲੀ ਹੈ ਕਿਸਮਤ!
  • banke bihari temple holi
    ਹੋਲੀ 'ਤੇ ਵਰਿੰਦਾਵਨ ਜਾਣ ਵਾਲਿਆਂ ਨੂੰ ਨਹੀਂ ਹੋਣਗੇ ਬਾਂਕੇ ਬਿਹਾਰੀ ਦੇ ਦਰਸ਼ਨ! ਬੰਦ ਰਹਿਣਗੇ ਕਿਵਾੜ, ਜਾਣੋ ਵਜ੍ਹਾ
  • chandra grahan the longest lunar eclipse of the year is about to occur
    Chandra Grahan: ਲੱਗਣ ਵਾਲਾ ਹੈ ਸਾਲ ਦਾ ਸਭ ਤੋਂ ਲੰਬਾ ਚੰਦਰ ਗ੍ਰਹਿਣ, ਇਸ ਦਿਨ ਨਾ ਕਰੋ ਇਹ ਕੰਮ
  • the color of the curtains will change your fate
    ਪਰਦਿਆਂ ਦਾ ਰੰਗ ਬਦਲੇਗਾ ਤੁਹਾਡੀ ਕਿਸਮਤ: ਜਾਣੋ ਵਾਸਤੂ ਅਨੁਸਾਰ ਕਿਹੜਾ ਰੰਗ ਹੈ ਤੁਹਾਡੇ ਘਰ ਲਈ ਸ਼ੁਭ!
  • zodiac signs will change today
    ਅੱਜ ਬਦਲੇਗੀ ਇਨ੍ਹਾਂ ਰਾਸ਼ੀਆਂ ਦੀ ਤਕਦੀਰ! ਪੈਸਿਆਂ ਦੀ ਹੋਵੇਗੀ ਵਰਖਾ
  • vastu  the windows of the house can change your luck
    Vastu: ਕਿਸਮਤ ਬਦਲ ਸਕਦੀਆਂ ਹਨ ਘਰ ਦੀਆਂ ਖਿੜਕੀਆਂ, ਜਾਣ ਲਓ ਇਨ੍ਹਾਂ ਦੀ ਸਹੀ ਦਿਸ਼ਾ ਤੇ ਗਿਣਤੀ
  • these 3 zodiac signs should be careful during the lunar eclipse
    ਚੰਦਰ ਗ੍ਰਹਿਣ ਦੌਰਾਨ ਇਹ 3 ਰਾਸ਼ੀਆਂ ਰਹਿਣ ਸਾਵਧਾਨ! ਮੰਡਰਾ ਰਿਹਾ ਖਤਰਾ
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
  • pargat singh came in favour of sukhpal khaira
    'ਭਗਵੰਤ ਮਾਨ ਸਰਕਾਰ ਤੇ ਪੁਲਸ ਦੀ ਖੁੱਲ੍ਹੀ ਗੁੰਡਾਗਰਦੀ', ਸੁਖਪਾਲ ਖਹਿਰਾ ਦੇ ਹੱਕ...
  • sukhpal khaira  punjab government  punjab police
    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
  • pargat singh slams aap government
    ਕੇਜਰੀਵਾਲ ਜਿੰਨਾ ਗੱਲਾਂ ਦੀ ਨਿਖੇਧੀ ਕਰਦਾ ਰਿਹੈ, ਉਹ ਸਾਰੇ 'ਆਪ' ਸਰਕਾਰ ਨੇ...
  • train delays continue ahead of holi
    ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ...
  • jalandhar woman
    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
  • punjab power cut
    ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • lucky oberoi murder case
    ਲੱਕੀ ਓਬਰਾਏ ਹੱਤਿਆ ਕਾਂਡ: ਪਤਨੀ ਨੇ ਲਾਏ ਗੰਭੀਰ ਦੋਸ਼, ਕਿਹਾ- 'ਕਤਲ ਪਿੱਛੇ ਜੋਗਾ...
Trending
Ek Nazar
rashmika mandanna  vijay deverakonda arrive in udaipur

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ...

elder brother kills younger brother

30 ਲੱਖ ਲਈ ਹੈਵਾਨ ਬਣਿਆ ਵੱਡਾ ਭਰਾ! ਪੁੱਤਾਂ ਜਿਹੇ ਛੋਟੇ ਭਰਾ ਨੂੰ ਦਿੱਤੀ ਰੂਹ...

canada could sign trade deal with india within a year indian envoy

PM ਮਾਰਕ ਕਾਰਨੀ ਦੀ ਭਾਰਤ ਫੇਰੀ 'ਤੇ ਨਜ਼ਰਾਂ! ਕੈਨੇਡਾ ਨਾਲ ਹੋ ਸਕਦੈ ਇਤਿਹਾਸਕ...

rajpal yadav begins shooting after release from tihar jail

ਤਿਹਾੜ ਜੇਲ੍ਹ ਤੋਂ ਬਾਹਰ ਆਉਂਦੇ ਹੀ ਕੰਮ 'ਤੇ ਪਰਤੇ ਰਾਜਪਾਲ ਯਾਦਵ, 'Welcome...

first look of tarsem jassar and nimrat khaira rabb da radio 3 unveiled

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ...

zareen khan seeks prayers for hospitalized mother on her islamic birthday

ਅਦਾਕਾਰਾ ਜ਼ਰੀਨ ਖਾਨ ਦੀ ਮਾਂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਾਇਆ ਗਿਆ ਭਰਤੀ

alia bhatt makes her bafta debut with hindi speech

ਨਮਸਕਾਰ ! ਜਦੋਂ ਲੰਡਨ 'ਚ BAFTA ਦੀ ਸਟੇਜ 'ਤੇ ਆਲੀਆ ਨੇ ਦਿੱਤਾ ਹਿੰਦੀ 'ਚ...

temple golak  mannat parchi  devotee family  karnataka temple

'ਹੇ ਪਰਮਾਤਮਾ, ਮੇਰੀ ਸੱਸ ਤੋਂ ਛੁਟਕਾਰਾ ਦਿਵਾਓ, ਮੇਰੇ ਦੁੱਖ ਦੂਰ ਕਰੋ..!',...

it  s official  rashmika mandanna  vijay deverakonda announce their wedding

ਲੱਗ ਗਈ ਰਿਸ਼ਤੇ 'ਤੇ ਪੱਕੀ ਮੋਹਰ ! ਰਸ਼ਮਿਕਾ ਤੇ ਵਿਜੇ ਦੇ ਵਿਆਹ ਦੀ ਤਰੀਕ ਆਈ...

this is the first   female superstar   of cinema

ਇਹ ਹੈ ਸਿਨੇਮਾ ਦੀ ਪਹਿਲੀ 'ਫੀਮੇਲ ਸੁਪਰਸਟਾਰ', ਰੈੱਡ ਲਾਈਟ ਏਰੀਆ 'ਚ ਹੋਇਆ ਸੀ...

irctc ticket booking indian railway strictness many fake id card closed

ਰੇਲਵੇ ਟਿਕਟ ਬੁਕਿੰਗ ’ਚ ਚਲਾਕੀ ਪਵੇਗੀ ਭਾਰੀ, AI ਦੀ ਨਜ਼ਰ ’ਚ ਆਏ ਯੂਜ਼ਰ, ID...

t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • this 5 minute task will change your destiny
      Vastu : 5 ਮਿੰਟ ਦਾ ਇਹ ਕੰਮ ਬਦਲ ਦੇਵੇਗਾ ਤੁਹਾਡੀ ਕਿਸਮਤ; ਪੈਸਿਆਂ ਦੀ ਹੋਵੇਗੀ...
    • chet navratri 2026
      Chet Navratri 2026: 19 ਮਾਰਚ ਤੋਂ ਬਦਲਣਗੇ ਤੁਹਾਡੇ ਭਾਗ! ਜਾਣੋ ਨੌਂ ਦਿਨਾਂ ਦੀ...
    • the doors of fortune will open for these 5 zodiac signs in march
      ਮਾਰਚ 'ਚ ਇਨ੍ਹਾਂ 5 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ,  ਨੋਟਾਂ ਦਾ...
    • the fortune of these 4 zodiac signs will shine
      ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਚਮਕੇਗੀ ਕਿਸਮਤ, ਹੋਵੇਗੀ ਨੋਟਾਂ ਦੀ ਬਾਰਿਸ਼
    • which day is holi march 2 or 3
      2 ਜਾਂ 3 ਮਾਰਚ ਕਿਸ ਦਿਨ ਹੈ ਹੋਲੀ! ਲੱਗੇਗਾ ਚੰਦਰ ਗ੍ਰਹਿਣ, ਜਾਣੋ ਸੂਤਕ ਕਾਲ ਅਤੇ...
    • don  t forget to keep these things in the kitchen
      Vastu Tips : ਰਸੋਈ 'ਚ ਭੁੱਲ ਕੇ ਨਾ ਰੱਖੋ ਇਹ ਚੀਜ਼ਾਂ, ਨਹੀਂ ਤਾਂ ...
    • the month of march will bring good luck
      ਇਨ੍ਹਾਂ ਰਾਸ਼ੀਆਂ ਲਈ ਖੁਸ਼ਕਿਸਮਤੀ ਲੈ ਕੇ ਆਵੇਗਾ ਮਾਰਚ ਮਹੀਨਾ ! 'ਗੁਰੂ' ਦੀ ਚਾਲ...
    • baba venga s big prediction about ai
      AI ਨੂੰ ਲੈ ਕੇ ਬਾਬਾ ਵੇਂਗਾ ਨੇ ਕਰ'ਤੀ ਵੱਡੀ ਭਵਿੱਖਬਾਣੀ! ਖਤਰੇ 'ਚ...
    • mirror placed in the wrong direction cause of your poverty
      Vastu : ਗਲਤ ਦਿਸ਼ਾ 'ਚ ਲਗਾਇਆ ਗਿਆ ਸ਼ੀਸ਼ਾ ਵੀ ਬਣ ਸਕਦੈ ਤੁਹਾਡੀ ਕੰਗਾਲੀ ਦਾ ਕਾਰਨ!...
    • children s vision remedies
      Vastu : ਬੱਚੇ ਨੂੰ ਨਜ਼ਰ ਤੋਂ ਬਚਾਉਣਾ ਹੈ ਤਾਂ ਕਰੋ ਇਹ ਛੋਟਾ ਜਿਹਾ ਉਪਾਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +