Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 16, 2026

    6:59:58 PM

  • punjab weather forecast till april 20 rain and thunderstorm alert

    ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20...

  • major incident in muktsar sahib  mahant murdered with sharp weapons

    ਮੁਕਤਸਰ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ...

  • iran s rs 56 000 crore stuck in india can t get it back

    ਭਾਰਤ 'ਚ ਫਸੇ ਈਰਾਨ ਦੇ 56 ਹਜ਼ਾਰ ਕਰੋੜ ਰੁਪਏ!...

  • man forgets bag in sri harmandir sahib

    ਸ੍ਰੀ ਹਰਿਮੰਦਰ ਸਾਹਿਬ ਵਿਚ ਬੰਦਾ ਭੁੱਲ ਗਿਆ ਪੌਂਡਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • Raksha Bandhan: ਜਾਣੋ ਕਿਵੇਂ ਮਨਾਇਆ ਜਾਂਦਾ ਹੈ ਰੱਖੜੀ ਦਾ ਪਵਿੱਤਰ ਤਿਉਹਾਰ, ਕੀ ਹੈ ਇਸ ਦੀ ਮਹੱਤਤਾ

DHARM News Punjabi(ਧਰਮ)

Raksha Bandhan: ਜਾਣੋ ਕਿਵੇਂ ਮਨਾਇਆ ਜਾਂਦਾ ਹੈ ਰੱਖੜੀ ਦਾ ਪਵਿੱਤਰ ਤਿਉਹਾਰ, ਕੀ ਹੈ ਇਸ ਦੀ ਮਹੱਤਤਾ

  • Author Tarsem Singh,
  • Updated: 19 Aug, 2024 11:03 AM
Jalandhar
raksha bandhan know how the holy festival of rakhri is celebrated
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਭਾਰਤ ਮੇਲਿਆਂ ਅਤੇ ਤਿਉਹਾਰਾਂ ਦਾ ਦੇਸ਼ ਹੈ। ਸਾਡੇ ਦੇਸ਼ 'ਚ ਹਰ ਮਹੀਨੇ ਕੋਈ ਨਾ ਕੋਈ ਤਿਉਹਾਰ ਆ ਹੀ ਜਾਂਦਾ ਹੈ। ਇਨ੍ਹਾਂ ਤਿਉਹਾਰਾਂ 'ਚੋਂ ਇਕ ਹੈ 'ਰੱਖੜੀ ਦਾ ਤਿਉਹਾਰ।' ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਤਿਉਹਾਰ ਹੁੰਦਾ ਹੈ, ਜੋ ਸਾਉਣ ਮਹੀਨੇ ਦੀ ਪੁੰਨਿਆ ਵਾਲੇ ਦਿਨ ਮਨਾਇਆ ਜਾਂਦਾ ਹੈ। ਇਸ ਵਾਰ ਰੱਖੜੀ ਦਾ ਤਿਉਹਾਰ 19 ਅਗਸਤ ਨੂੰ ਪੂਰੀ ਦੁਨੀਆਂ ’ਚ ਬੜੀ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਭੈਣ-ਭਰਾ ਦੇ ਇਸ ਰਿਸ਼ਤੇ ਦੀ ਮਹੱਤਤਾ ਨੂੰ ਦਰਸਾਉਣ ਲਈ ਰੱਖੜੀ ਦਾ ਤਿਉਹਾਰ ਮਨਾਇਆ ਜਾਂਦਾ ਹੈ।

PunjabKesari

ਰੱਖੜੀ ਦੀ ਮਹੱਤਤਾ
ਭੈਣ-ਭਰਾ ਦੇ ਰਿਸ਼ਤੇ ਨੂੰ ਦੁਨੀਆਂ ਦੇ ਹਰੇਕ ਕੋਨੇ 'ਚ ਬੜੀ ਮਹੱਤਤਾ ਦਿੱਤੀ ਜਾਂਦੀ ਹੈ। ਜਦੋਂ ਇਸ ਰਿਸ਼ਤੇ ਬਾਰੇ ਭਾਰਤੀ ਸਮਾਜ 'ਚ ਝਾਤੀ ਮਾਰਦੇ ਹਾਂ ਤਾਂ ਇਸਦੀ ਮਹੱਤਤਾ ਨਿਵੇਕਲੀ ਹੀ ਨਜ਼ਰ ਆਉਂਦੀ ਹੈ। ਭੈਣ-ਭਰਾ ਦੇ ਇਸ ਰਿਸ਼ਤੇ ਦੀ ਮਹੱਤਤਾ ਨੂੰ ਦਰਸਾਉਣ ਲਈ ਇਸ ਨੂੰ ਇੱਕ ਤਿਉਹਾਰ ਦਾ ਨਾਂ ਦਿੱਤਾ ਗਿਆ ਹੈ, ਜਿਸ ਨੂੰ ਪੰਜਾਬੀ ਭਾਸ਼ਾ 'ਚ 'ਰੱਖੜੀ' ਦਾ ਤਿਉਹਾਰ ਅਤੇ ਹਿੰਦੀ ਭਾਸ਼ਾ 'ਚ 'ਰਕਸ਼ਾ ਬੰਧਨ' ਕਿਹਾ ਜਾਂਦਾ ਹੈ। ਇਹ ਉਤਰੀ, ਪੱਛਮੀ ਤੇ ਕੇਂਦਰੀ ਭਾਰਤ ਅਤੇ ਨੇਪਾਲ ਦਾ ਪ੍ਰਮੁੱਖ ਤਿਉਹਾਰ ਹੈ। ਇਹ ਤਿਉਹਾਰ ਸਾਉਣ ਜਾਂ ਸਾਵਨ ਮਹੀਨੇ ਦੇ ਆਖ਼ਰੀ ਦਿਨ ਪੁੰਨਿਆਂ ਜਾਂ ਪੂਰਨਮਾਸੀ ਨੂੰ ਮਨਾਇਆ ਜਾਂਦਾ ਹੈ। ਇਹ ਤਿਉਹਾਰ ਅੰਗਰੇਜ਼ੀ ਕੈਲੰਡਰ ਦੇ ਅਗਸਤ ਮਹੀਨੇ 'ਚ ਆਉਂਦਾ ਹੈ।

PunjabKesari

ਕਿਵੇਂ ਮਨਾਇਆ ਜਾਂਦਾ ਹੈ ਇਹ ਤਿਉਹਾਰ?
ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਅਨਮੋਲ ਤੇ ਪਵਿੱਤਰ ਰਿਸ਼ਤੇ ਦਾ ਪ੍ਰਤੀਕ ਹੈ। ਰੱਖੜੀ ਦਾ ਪਵਿੱਤਰ ਦਿਨ ਸਾਉਣ ਮਹੀਨੇ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਭੈਣਾਂ ਕੱਚੇ ਧਾਗੇ ਦੀ ਪੱਕੀ ਡੋਰ ਆਪਣੇ ਭਰਾਵਾਂ ਦੇ ਗੁੱਟ 'ਤੇ ਬੰਨ੍ਹਦੀਆਂ ਹਨ ਤੇ ਆਪਣੇ ਭਰਾਵਾਂ ਦੀ ਲੰਮੀ ਉਮਰ ਅਤੇ ਖ਼ੁਸ਼ਹਾਲੀ ਦੀ ਕਾਮਨਾ ਕਰਦੀਆਂ ਹਨ। ਭਰਾ ਵੀ ਸਾਰੀ ਉਮਰ ਆਪਣੀ ਭੈਣ ਦੀ ਰੱਖਿਆ ਕਰਨ ਦਾ ਵਚਨ ਦਿੰਦੇ ਹਨ। ਰੱਖੜੀ ਬੰਨ੍ਹਣ ਤੋਂ ਬਾਅਦ ਭੈਣ ਆਪਣੇ ਭਰਾ ਦਾ ਮੂੰਹ ਮਿੱਠਾ ਕਰਵਾਉਂਦੀ ਹੈ ਤੇ ਭਰਾ ਉਸ ਨੂੰ ਨਕਦੀ ਜਾਂ ਤੋਹਫ਼ੇ ਆਦਿ ਦਿੰਦਾ ਹੈ। ਬਦਲਦੇ ਜ਼ਮਾਨੇ ਤੇ ਵੱਧਦੇ ਫੈਸ਼ਨ ਨੇ ਹੁਣ ਰੇਸ਼ਮੀ ਧਾਗੇ ਦੀ ਥਾਂ ਫੈਂਸੀ ਰੱਖੜੀਆਂ ਨੇ ਲੈ ਲਈ ਹੈ। ਅੱਜ ਭੈਣਾਂ ਆਪਣੇ ਭਰਾਵਾਂ ਲਈ ਸੋਨੇ, ਚਾਂਦੀ ਦੀਆਂ ਰੱਖੜੀਆਂ ਖ਼ਰੀਦਦੀਆਂ ਹਨ। ਭੈਣਾਂ ਦੇ ਜੀਵਨ 'ਚ ਇਸ ਦਿਨ ਦੀ ਬਹੁਤ ਮਹੱਤਤਾ ਹੈ। ਪੂਰੇ ਭਾਰਤ 'ਚ ਇਸ ਦਿਨ ਨੂੰ ਖ਼ੁਸ਼ੀਆਂ ਨਾਲ ਮਨਾਇਆ ਜਾਂਦਾ ਹੈ।
 

  • Raksha Bandhan
  • Rakhi Festival
  • Siblings Symbol of Love
  • Significance
  • ਰਕਸ਼ਾ ਬੰਧਨ
  • ਰੱਖੜੀ ਦਾ ਤਿਊਹਾਰ
  • ਭੈਣ-ਭਰਾ ਦ ਪਿਆਰ ਦਾ ਪ੍ਰਤੀਕ
  • ਮਹੱਤਤਾ

Rakhi 2024: ਰੱਖੜੀ ਦੇ ਤਿਉਹਾਰ ’ਤੇ ਭੈਣਾਂ ਰਾਸ਼ੀ ਦੇ ਹਿਸਾਬ ਨਾਲ ਆਪਣੇ ਭਰਾਵਾਂ ਨੂੰ ਬੰਨ੍ਹਣ ਰੱਖੜੀਆਂ,...

NEXT STORY

Stories You May Like

  • the fortune of these 5 zodiac signs will shine
    ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਵਰ੍ਹੇਗਾ ਨੋਟਾਂ ਦਾ ਮੀਂਹ, ਅਕਸ਼ੈ ਤ੍ਰਿਤੀਆ 'ਤੇ ਬਣ ਰਿਹਾ ਹੈ 'ਰਾਜਯੋਗ'
  • a coconut can change your destiny
    ਇਕ ਨਾਰੀਅਲ ਬਦਲ ਸਕਦੈ ਤੁਹਾਡੀ ਕਿਸਮਤ! ਬਸ ਕਰ ਲਓ ਇਹ ਕੰਮ
  • it will rain notes on these 4 zodiac signs
    ਅੱਜ ਬਣ ਰਿਹੈ ਬੇਹੱਦ ਸ਼ੁਭ 'ਮਹਾਲਕਸ਼ਮੀ ਰਾਜਯੋਗ', ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ
  • ketu gochar 20 april bring money success
    20 ਅਪ੍ਰੈਲ ਤੋਂ ਬਦਲੇਗੀ ਕੇਤੂ ਦੀ ਚਾਲ! ਅਗਲੇ 8 ਮਹੀਨੇ 3 ਰਾਸ਼ੀਆਂ ਦੀ ਹੋਵੇਗੀ ਚਾਂਦੀ
  • the locks of fate will open from april 16th
    16 ਅਪ੍ਰੈਲ ਤੋਂ ਖੁੱਲ੍ਹਣਗੇ ਕਿਸਮਤ ਦੇ ਤਾਲੇ! 'ਮਹਾਲਕਸ਼ਮੀ ਰਾਜਯੋਗ' ਨਾਲ 4 ਰਾਸ਼ੀਆਂ 'ਤੇ ਹੋਵੇਗੀ ਧਨ ਦੀ ਵਰਖਾ
  • financial hardship will go away and blessings will come to the house
    ਪੈਸੇ ਦੀ ਤੰਗੀ ਹੋਵੇਗੀ ਦੂਰ ਅਤੇ ਘਰ ਆਵੇਗੀ ਬਰਕਤ! ਬੱਸ ਕਰ ਲਓ ਇਹ ਛੋਟਾ ਜਿਹਾ ਬਦਲਾਅ
  • a big change is going to happen in these zodiac signs today
    ਅੱਜ ਇਨ੍ਹਾਂ ਰਾਸ਼ੀਆਂ 'ਚ ਹੋਣ ਜਾ ਰਿਹੈ ਵੱਡਾ ਬਦਲਾਅ! ਬਣਨਗੇ ਵਿਗੜੇ ਕੰਮ ਤੇ ਹੋਵੇਗੀ ਪੈਸੇ ਦੀ ਬਾਰਿਸ਼
  • solar new year 2026 begins
    ਅੱਜ ਸ਼ੁਰੂ ਹੋਇਆ ਨਵਾਂ ਵਰ੍ਹਾ : ਇਨ੍ਹਾਂ ਰਾਸ਼ੀਆਂ ਦੀ ਲੱਗੇਗੀ ਲਾਟਰੀ, ਬਣਿਆ 'ਗਜਕੇਸਰੀ ਰਾਜਯੋਗ'
  • punjab weather forecast till april 20 rain and thunderstorm alert
    ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20 ਅਪ੍ਰੈਲ ਤੱਕ ਹੋਈ ਵੱਡੀ...
  • important news for pilgrims going on shri amarnath yatra
    ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...
  • long power cut in punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ
  • fire breaks out in posh locality jalandhar several ac outdoor units damaged
    ਜਲੰਧਰ ਦੇ ਪਾਸ਼ ਇਲਾਕੇ 'ਚ ਲੱਗੀ ਅੱਗ, ਕਈ AC ਦੇ ਆਊਟਡੋਰ ਨੂੰ ਪਹੁੰਚਿਆ ਨੁਕਸਾਨ
  • 2 accused arrested in western union robbery case jalandhar
    ਜਲੰਧਰ 'ਚ ਵੈਸਟਰਨ ਯੂਨੀਅਨ ਦੀ ਦੁਕਾਨ 'ਚ ਹੋਈ ਲੁੱਟ ਦੇ ਮਾਮਲੇ 'ਚ ਦੋ...
  • accident on jalandhar goraya highway   boy injured
    ਜਲੰਧਰ-ਗੋਰਾਇਆ ਹਾਈਵੇਅ 'ਤੇ ਵਾਪਰਿਆ ਹਾਦਸਾ! ਇਕ ਨੌਜਵਾਨ ਜ਼ਖ਼ਮੀ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • truck loses control and crashes into wall in jalandhar highway
    ਜਲੰਧਰ 'ਚ ਹਾਈਵੇਅ 'ਤੇ ਵੱਡਾ ਹਾਦਸਾ! ਬੇਕਾਬੂ ਟਰੱਕ ਕੰਧ ਨਾਲ ਟਕਰਾਇਆ, ਉੱਡੇ...
Trending
Ek Nazar
bsnl 599 plan 70 days 3gb data daily offer

70 ਦਿਨਾਂ ਲਈ ਰੀਚਾਰਜ ਦੀ No Tension! Unlimited ਕਾਲਿੰਗ ਨਾਲ ਰੋਜ਼ ਮਿਲੇਗਾ 3...

zelensky honored with international award

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਅੰਤਰਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

pm modi  s   blank cheque   offer to opposition over women  s quota bill

ਪੀਐੱਮ ਮੋਦੀ ਦੀ ਵਿਰੋਧੀ ਧਿਰ ਨੂੰ ‘ਬਲੈਂਕ ਚੈੱਕ’ ਪੇਸ਼ਕਸ਼! ਮਹਿਲਾ ਰਾਖਵਾਂਕਰਨ ਬਿੱਲ...

long power cut in punjab tomorrow

ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ

epfo 3 0 pf withdrawal via atm to get easier no impact on pension

EPFO 3.0: ਹੁਣ ATM ਵਾਂਗ ਨਿਕਲੇਗਾ PF ਦਾ ਪੈਸਾ, ਜਾਣੋ ਪੈਨਸ਼ਨ 'ਤੇ ਕੀ ਪਵੇਗਾ...

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

pakistan tests indigenous missile

ਪਾਕਿਸਤਾਨ ਨੇ ਸਵਦੇਸ਼ੀ ਮਿਜ਼ਾਈਲ ਦਾ ਕੀਤਾ ਸਫਲ ਪਰੀਖਣ;  ਸਮੁੰਦਰ ਅਤੇ ਜ਼ਮੀਨ 'ਤੇ...

araghchi statement

ਈਰਾਨ 'ਗੈਰ-ਕਾਨੂੰਨੀ ਜੰਗ ਦੇ ਸਥਾਈ ਅੰਤ ਲਈ ਸ਼ਰਤਾਂ' ਨੂੰ ਦਿੰਦਾ ਹੈ ਤਰਜੀਹ :...

domestic gas cylinders being sold for rs 3500 to 3800

3500 ਤੋਂ 3800 ਰੁਪਏ ਤੱਕ ਵਿੱਕ ਰਹੇ ਘਰੇਲੂ ਗੈਸ ਸਿਲੰਡਰ, 35 ਦਿਨ ਬੀਤਣ ਦੇ...

4 persons arrested with grenades and weapons in punjab

ਪੰਜਾਬ 'ਚ 4 ਗ੍ਰਨੇਡ ਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ, ਮਾਡਿਊਲ ਦੇ ਹੋਰ...

colombian citizens ukraine

ਯੂਕਰੇਨ ਦਾ ਵੱਡਾ ਕਦਮ, ਕੋਲੰਬੀਆਈ ਨਾਗਰਿਕਾਂ ਨੂੰ ਫੌਜ 'ਚ ਕਰ ਰਿਹੈ ਭਰਤੀ

punjabi man dies in dubai

ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...

russia attqack on ukraioe

ਰੂਸ ਨੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਯੂਕਰੇਨ 'ਤੇ ਕੀਤੀ ਬੰਬਾਰੀ, 16 ਲੋਕਾਂ ਦੀ...

3 pairs of peacocks were seen in jalandhar

ਜਲੰਧਰ 'ਚ ਪੈਲਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ...

fastag will be blacklisted

FASTag ਹੋਣਗੇ ਬਲੈਕਲਿਸਟ ! ਯੂਜ਼ਰ ਦੇਣ ਧਿਆਨ, NHAI ਜਾਰੀ ਕੀਤੇ ਸਖ਼ਤ ਨਿਰਦੇਸ਼

punjab muskmelon prices hike

ਪੰਜਾਬ 'ਚ ਘੱਟ ਹੋਈ ਬਿਜਾਈ, ਇਸ ਵਾਰ ਮਹਿੰਗੇ ਭਾਅ 'ਤੇ ਮਿਲੇਗਾ ਖਰਬੂਜਾ

hezbollah  s major operation against israel

ਹਿਜਬੁੱਲਾ ਦੀ ਇਜ਼ਰਾਈਲ 'ਤੇ ਵੱਡੀ ਕਾਰਵਾਈ, 24 ਘੰਟਿਆਂ 'ਚ ਕੀਤੇ 39 ਫੌਜੀ ਹਮਲੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • shehnai will resonate again from april 14
      14 ਅਪ੍ਰੈਲ ਤੋਂ ਫਿਰ ਗੂੰਜਣਗੀਆਂ ਸ਼ਹਿਨਾਈਆਂ; ਨੋਟ ਕਰ ਲਓ ਸਾਲ 2026 ਦੇ ਵਿਆਹਾਂ...
    • broomsticks can become a cause of poverty
      ਸਾਵਧਾਨ! ਝਾੜੂ-ਪੋਚਾ ਬਣ ਸਕਦੈ ਗਰੀਬੀ ਦਾ ਕਾਰਨ! ਜਾਣੋ ਘਰ 'ਚ ਬਰਕਤ ਲਿਆਉਣ ਦੇ ਸਹੀ...
    • these zodiac signs have bright luck
      ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕਣ ਵਾਲੀ ਹੈ ਕਿਸਮਤ! ਨੋਟਾਂ ਦਾ ਵਰ੍ਹੇਗਾ ਮੀਂਹ
    • sun transit aries zodiac signs
      ਸੂਰਜ ਦਾ ਮੇਖ ਰਾਸ਼ੀ 'ਚ ਮਹਾਗੋਚਰ! ਭਲਕੇ ਤੋਂ 4 ਰਾਸ਼ੀਆਂ ਦੇ ਸ਼ੁਰੂ ਹੋਣ ਵਾਲੇ ਹਨ...
    • lottery will be held for these 3 zodiac signs
      ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਲੱਗੇਗੀ ਲਾਟਰੀ ! ਅਕਸ਼ੈ ਤ੍ਰਿਤੀਆ 'ਤੇ ਚੰਦਰਮਾ ਦਾ...
    • akshaya tritiya rare conjunction  good luck  monday
      ਕਿਸਮਤ ਚਮਕਾ ਦੇਵੇਗੀ ਅਕਸ਼ੈ ਤ੍ਰਿਤੀਆ ! 10 ਸਾਲਾਂ ਬਾਅਦ ਬਣ ਰਿਹਾ ਦੁਰਲੱਭ ਸੰਯੋਗ...
    • budh gochar rashifal negative impact zodiac signs
      20 ਦਿਨ ਰਵਾਉਣਗੇ 'ਗ੍ਰਹਿਆਂ ਦੇ ਰਾਜਕੁਮਾਰ'! 3 ਰਾਸ਼ੀਆਂ ਲਈ ਸ਼ੁਰੂ ਹੋਇਆ ਬੇਹੱਦ...
    • amarnath yatra july 3 start registration
      ਸ਼੍ਰੀ ਅਮਰਨਾਥ ਯਾਤਰਾ 2026 ਦਾ ਐਲਾਨ: 3 ਜੁਲਾਈ ਤੋਂ ਹੋਵੇਗੀ ਸ਼ੁਰੂਆਤ, ਜਾਣੋ...
    • those born under the 5 zodiac signs are all different
      ਬਾਬਾ ਵੇਂਗਾ ਦੀ ਭਵਿੱਖਬਾਣੀ : 5 ਰਾਸ਼ੀਆਂ ਦੇ ਹੋਣ ਵਾਲੇ ਨੇ ਵਾਰੇ-ਨਿਆਰੇ! 13 ਤੋਂ...
    • these zodiac signs will have a good time today
      ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ 'ਬੱਲੇ-ਬੱਲੇ'! ਧਨ ਦੀ ਹੋਵੇਗੀ ਵਰਖਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +