Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    2:29:15 AM

  • pbks vs rr

    ਪੰਜਾਬ ਦੀ IPL 2026 'ਚ ਪਹਿਲੀ ਹਾਰ, ਰਾਜਸਥਾਨ ਨੇ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • punjab set a target of 223 runs rajasthan

    PBKS vs RR: ਸਟੋਇਨਿਸ ਦਾ ਤੂਫਾਨੀ ਅਰਧ ਸੈਂਕੜਾ,...

  • trump claims iran in a state of collapse wants hormuz open

    ਟਰੰਪ ਦਾ ਵੱਡਾ ਦਾਅਵਾ: ਪਤਨ ਦੇ ਕੰਢੇ 'ਤੇ ਈਰਾਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • ਜਾਣੋ ਕਿਉਂ ਸ਼ਿਵਲਿੰਗ 'ਤੇ ਰੱਖਿਆ ਜਾਂਦਾ ਹੈ ਇਕ-ਇਕ ਬੂੰਦ ਟਪਕਣ ਵਾਲਾ ਪਾਣੀ ਦਾ ਕਲਸ਼!

DHARM News Punjabi(ਧਰਮ)

ਜਾਣੋ ਕਿਉਂ ਸ਼ਿਵਲਿੰਗ 'ਤੇ ਰੱਖਿਆ ਜਾਂਦਾ ਹੈ ਇਕ-ਇਕ ਬੂੰਦ ਟਪਕਣ ਵਾਲਾ ਪਾਣੀ ਦਾ ਕਲਸ਼!

  • Edited By Sunita,
  • Updated: 09 Aug, 2021 10:43 AM
Dharm
sawan 2021 know why every of water is kept on top of
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਸਾਉਣ ਮਹੀਨੇ ਦਾ ਪਹਿਲਾ ਸੋਮਵਾਰ 26 ਜੁਲਾਈ 2021 ਨੂੰ ਸੀ ਅਤੇ ਅੱਜ ਸਾਉਣ ਦਾ ਤੀਜਾ ਸੋਮਵਾਰ ਹੈ। ਇਸ ਮਹੀਨੇ ਦੇ ਸੋਮਵਾਰ ਦੀ ਹਿੰਦੂ ਧਰਮ ਵਿਚ ਬਹੁਤ ਮਹੱਹਤਾ ਹੈ। ਇਸ ਦਿਨ ਭਗਵਾਨ ਸ਼ਿਵ ਦੀ ਵਿਧੀ-ਵਿਧਾਨ ਮੁਤਾਬਕ ਪੂਜਾ ਕੀਤੀ ਜਾਂਦੀ ਹੈ। ਇਸ ਦਿਨ ਸ਼ਰਧਾਲੂ ਸਵੇਰੇ ਮੰਦਰਾਂ ਵਿਚ ਜਾਂਦੇ ਹਨ ਅਤੇ ਸ਼ਿਵਲਿੰਗ ਨੂੰ ਦੁੱਧ, ਪਾਣੀ ਅਤੇ ਬੇਲ ਪੱਤੇ ਚੜ੍ਹਾਉਂਦੇ ਹਨ। ਵਿਸ਼ਵਾਸਾਂ ਅਨੁਸਾਰ ਜਿਹੜੇ ਭਗਤ ਸਾਉਣ ਦੇ ਸੋਮਵਾਰ ਨੂੰ ਸੱਚੇ ਦਿਨੋਂ ਵਰਤ ਰੱਖਦੇ ਹਨ ਅਤੇ ਭਗਵਾਨ ਸ਼ਿਵ ਦੀ ਸਹੀ ਢੰਗ ਨਾਲ ਪੂਜਾ ਕਰਦੇ ਹਨ ਉਨ੍ਹਾਂ ਭਗਤਾਂ 'ਤੇ ਭੋਲੇਸ਼ੰਕਰ ਭਗਵਾਨ ਸ਼ਿਵ ਅਤੇ ਮਾਤਾ ਪਾਰਵਤੀ ਦੀ ਕਿਰਪਾ ਬਣੀ ਰਹਿੰਦੀ ਹੈ। ਜਿਹੜੇ ਕੁਆਰੇ ਲੋਕ ਸਾਉਣ ਦੇ ਮਹੀਨੇ ਦੇ ਵਰਤ ਰੱਖਦੇ ਹਨ, ਉਨ੍ਹਾਂ ਲਈ ਇਹ ਵਰਤ 16 ਸੋਮਵਾਰ ਦੇ ਵਰਤ ਦੇ ਬਰਾਬਰ ਮੰਨੇ ਜਾਂਦੇ ਹਨ। ਉਨ੍ਹਾਂ ਨੂੰ ਮਨਚਾਹੇ ਜੀਵਨ ਸਾਥੀ ਦੀ ਪ੍ਰਾਪਤੀ ਹੁੰਦੀ ਹੈ।

- ਸ਼ਿਵਲਿੰਗ 'ਤੇ ਕਿਉਂ ਕਲਸ਼ 'ਚੋਂ ਡਿੱਗਦੀ ਹੈ ਪਾਣੀ ਦੀ ਇਕ-ਇਕ ਬੂੰਦ?
ਸ਼ਿਵਲਿੰਗ ਦੇ ਉੱਪਰ ਇਕ ਕਲਸ਼ ਰੱਖਿਆ ਹੁੰਦਾ ਹੈ ਤੇ ਇਸ ਕਲਸ਼ 'ਚੋਂ ਪਾਣੀ ਦੀ ਇਕ-ਇਕ ਬੂੰਦ ਸ਼ਿਵਲਿੰਗ ਦੇ ਉੱਪਰ ਡਿੱਗਦੀ ਹੈ। ਜਲ ਨਿਕਾਸੀ ਸ਼ਿਵਲਿੰਗ 'ਚੋਂ ਨਿਕਲੀ ਨਾਲੀ ਨੂੰ 'ਜਲਾਧਾਰੀ' ਵੀ ਕਿਹਾ ਜਾਂਦਾ ਹੈ, ਉਸ ਨੂੰ ਵੀ ਪਰਿਕਰਮਾ ਦੌਰਾਨ ਲੰਘਿਆ ਨਹੀਂ ਜਾਂਦਾ। ਇਹ ਦ੍ਰਿਸ਼ ਦੇਖ ਕੇ ਤੁਹਾਡੇ ਮਨ ਵਿਚ ਇਹ ਜਾਣਨ ਦੀ ਉਤਸੁਕਤਾ ਕਦੇ ਨਾ ਕਦੇ ਜ਼ਰੂਰ ਹੁੰਦੀ ਹੋਵੇਗੀ ਕਿ ਆਖਿਰ ਅਜਿਹਾ ਕਿਉਂ ਕਿਹਾ ਜਾਂਦਾ ਹੈ? ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਸ਼ਿਵਲਿੰਗ 'ਤੇ 24 ਘੰਟੇ ਪਾਣੀ ਦੀ ਇਕ-ਇਕ ਬੂੰਦ ਡਿੱਗਣ ਦਾ ਰਹੱਸ ਕੀ ਹੈ ਤੇ ਜਲਾਧਾਰੀ ਨੂੰ ਲੰਘਣਾ ਕਿਉਂ ਵਰਜਿਤ ਮੰਨਿਆ ਜਾਂਦਾ ਹੈ?

- ਸਮੁੰਦਰ ਮੰਥ ਨਾਲ ਜੁੜੀ ਹੈ ਵਜ੍ਹਾ
ਜੇਕਰ ਧਾਰਮਿਕ ਕਾਰਨਾਂ 'ਤੇ ਨਜ਼ਰ ਮਾਰੀਏ ਤਾਂ ਇਸ ਦਾ ਸੰਬੰਧ ਸਮੁੰਦਰ ਮੰਥਨ ਨਾਲ ਜੁੜਿਆ ਹੋਇਆ ਹੈ। ਸਮੁੰਦਰ ਮੰਥਨ ਦੌਰਾਨ ਨਿਕਲਿਆ ਹਲਾਹਲ ਵਿਸ਼ ਪੀਣ ਤੋਂ ਬਾਅਦ ਮਹਾਦੇਵ ਦਾ ਗਲ਼ਾ ਨੀਲਾ ਪੈ ਗਿਆ ਸੀ ਤੇ ਉਨ੍ਹਾਂ ਦਾ ਸਰੀਰ ਅੰਦਰੋਂ ਸੜ੍ਹ ਰਿਹਾ ਸੀ, ਮਸਤਕ ਗਰਮ ਹੋ ਗਿਆ ਸੀ, ਉਦੋਂ ਉਨ੍ਹਾਂ ਦੇ ਸਿਰ ਤੇ ਮੱਥੇ ਨੂੰ ਠੰਢਕ ਪਹੁੰਚਾਉਣ ਲਈ ਉਨ੍ਹਾਂ ਉੱਪਰ ਜਲ ਚੜ੍ਹਾਇਆ ਗਿਆ, ਜਿਸ ਨਾਲ ਮਹਾਦੇਵ ਦੇ ਸਰੀਰ ਨੂੰ ਥੋੜ੍ਹੀ ਠੰਢਕ ਮਿਲੀ। ਉਦੋਂ ਤੋਂ ਮਹਾਦੇਵ ਨੂੰ ਜਲਾਭਿਸ਼ੇਕ ਬੇਹੱਦ ਪਿਆਰਾ ਹੋ ਗਿਆ। ਇਸ ਲਈ ਭੋਲੇ ਦੇ ਭਗਤ ਉਨ੍ਹਾਂ ਦੀ ਪੂਜਾ ਦੌਰਾਨ ਜਲਾਭਿਸ਼ੇਕ ਜ਼ਰੂਰ ਕਰਦੇ ਹਨ, ਉੱਥੇ ਹੀ ਮਹਾਦੇਵ ਨੂੰ ਠੰਢਕ ਪਹੁੰਚਾਉਣ ਦੇ ਭਾਵ ਨਾਲ ਸ਼ਿਵਲਿੰਗ 'ਤੇ ਕਲਸ਼ ਸਥਾਪਿਤ ਕੀਤਾ ਜਾਂਦਾ ਹੈ, ਜਿਸ ਨਾਲ 24 ਘੰਟੇ ਬੂੰਦ-ਬੂੰਦ ਕਰ ਕੇ ਜਲ ਡਿੱਗਦਾ ਹੈ। ਖ਼ਾਸ ਤੌਰ 'ਤੇ ਇਹ ਕਲਸ਼ ਗਰਮੀਆਂ 'ਚ ਰੱਖਿਆ ਜਾਂਦਾ ਹੈ। ਮੰਨਿਆ ਜਾਂਦਾ ਹੈ ਕਿ ਜਿਹੜੇ ਵੀ ਭਗਤ ਸ਼ਿਵਲਿੰਗ 'ਤੇ ਪਾਣੀ ਦਾ ਕਲਾਸ਼ ਸਥਾਪਿਤ ਕਰਦੇ ਹਨ, ਇਕ-ਇਕ ਬੂੰਦ ਦੇ ਨਾਲ ਉਨ੍ਹਾਂ ਦੇ ਸੰਕਟ ਦੂਰ ਹੁੰਦੇ ਜਾਂਦੇ ਹਨ।

- ਤਾਂ ਇਹ ਹੈ ਵਿਗਿਆਨੀ ਵਜ੍ਹਾ, ਜੋ ਕਰਦੀ ਹੈ ਹੈਰਾਨ
ਸ਼ਿਵਲਿੰਗ ਨੂੰ ਜੇਕਰ ਵਿਗਿਆਨਕ ਨਜ਼ਰੀਏ ਤੋਂ ਦੇਖੀਏ ਤਾਂ ਇਹ ਬਹੁਤ ਹੀ ਸ਼ਕਤੀਸ਼ਾਲੀ ਸਿਰਜਣ ਹੈ। ਵਿਗਿਆਨਕ ਅਧਿਐਨਾਂ 'ਚ ਇਹ ਪਹਿਲਾਂ ਹੀ ਸਪੱਸ਼ਟ ਹੋ ਚੁੱਕਾ ਹੈ ਕਿ ਸ਼ਿਵਲਿੰਗ ਇਕ ਨਿਊਕਲੀਅਰ ਰਿਐਕਟਰ ਦੇ ਰੂਪ 'ਚ ਕੰਮ ਕਰਦਾ ਹੈ। ਜੇਕਰ ਤੁਸੀਂ ਭਾਰਤ ਦਾ ਰੇਡੀਓ ਐਕਟਿਵ ਮੈਪ ਚੁੱਕ ਕੇ ਦੇਖੋਗੇ ਤਾਂ ਤੁਹਾਨੂੰ ਪਤਾ ਚੱਲੇਗਾ ਕਿ ਭਾਰਤ ਸਰਕਾਰ ਦੇ ਨਿਊਕਲੀਅਰ ਰਿਐਕਟਰ ਤੋਂ ਇਲਾਵਾ ਸਾਰੇ ਜਿਓਤਿਰਲਿੰਗਾਂ ਦੇ ਸਥਾਨਾਂ 'ਤੇ ਸਭ ਤੋਂ ਜ਼ਿਆਦਾ ਰੇਡੀਏਸ਼ਨ ਪਾਈ ਜਾਂਦੀ ਹੈ। ਇਕ ਸ਼ਿਵਲਿੰਗ ਇਕ ਨਿਊਕਲੀਅਰ ਰਿਐਕਟਰ ਦੀ ਤਰ੍ਹਾਂ ਰੇਡੀਓ ਐਕਟਿਵ ਐਨਰਜੀ ਨਾਲ ਭਰਿਆ ਹੁੰਦਾ ਹੈ। ਇਸ ਪ੍ਰਲਯਕਾਰੀ ਊਰਜਾ ਨੂੰ ਸ਼ਾਂਤ ਰੱਖਣ ਲਈ ਹੀ ਹਰੇਕ ਸ਼ਿਵਲਿੰਗ 'ਤੇ ਜਲ ਚੜ੍ਹਾਇਆ ਜਾਂਦਾ ਹੈ, ਉੱਥੇ ਹੀ ਕੁਝ ਮੰਦਰਾਂ 'ਚ ਕਲਸ਼ 'ਚ ਜਲ ਭਰ ਕੇ ਹੀ ਸ਼ਿਵਲਿੰਗ ਦੇ ਉੱਪਰ ਰੱਖ ਦਿੱਤਾ ਜਾਂਦਾ ਹੈ। ਇਸ ਨਾਲ ਡਿੱਗਦੀ ਇਕ-ਇਕ ਬੂੰਦ ਸ਼ਿਵਲਿੰਗ ਨੂੰ ਸ਼ਾਂਤ ਰੱਖਣ ਦਾ ਕੰਮ ਕਰਦੀ ਹੈ।

- ਜਲਾਧਾਰੀ ਇਸ ਲਈ ਨਹੀਂ ਜਾਂਦੀ ਲੰਘੀ
ਸਾਰੇ ਮੰਦਰਾਂ ਦੀ ਅਤੇ ਦੇਵਤਿਆਂ ਦੀ ਪੂਰੀ ਪਰਿਕਰਮਾ ਕੀਤੀ ਜਾਂਦੀ ਹੈ ਪਰ ਸ਼ਿਵਲਿੰਗ ਦੀ ਚੰਦਰ ਆਕਾਰ ਪਰਿਕਰਮਾ ਕੀਤੀ ਜਾਂਦੀ ਹੈ ਯਾਨੀਕਿ ਸ਼ਿਵ ਜੀ ਦੇ ਭਗਤ ਉਨ੍ਹਾਂ ਦੇ ਜਲਾਧਾਰੀ ਨੂੰ ਲੰਘਦੇ ਨਹੀਂ, ਉੱਥੋਂ ਵਾਪਸ ਪਰਤ ਆਉਂਦੇ ਹਨ। ਇਸ ਦੇ ਪਿੱਛੇ ਵਿਗਿਆਨ ਇਹ ਹੈ ਕਿ ਸ਼ਿਵਲਿੰਗ 'ਤੇ ਚੜ੍ਹਿਆ ਪਾਣੀ ਵੀ ਰੇਡੀਓ ਐਕਟਿਵ ਐਨਰਜੀ ਨਾਲ ਭਰਪੂਰ ਹੋ ਜਾਂਦਾ ਹੈ। ਅਜਿਹੇ ਵਿਚ ਇਸ ਨੂੰ ਲੰਘਣ 'ਤੇ ਇਹ ਊਰਜਾ ਪੈਰਾਂ ਦੇ ਵਿਚਕਾਰ ਸਰੀਰ 'ਚ ਪ੍ਰਵੇਸ਼ ਕਰ ਜਾਂਦੀ ਹੈ। ਇਸ ਦੀ ਵਜ੍ਹਾ ਨਾਲ ਵਿਅਕਤੀ ਨੂੰ ਸਰੀਰਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਸ਼ਾਤਰਾਂ 'ਚ ਜਲਾਧਾਰੀ ਨੂੰ ਲੰਘਣਾ ਘੋਰ ਪਾਪ ਮੰਨਿਆ ਗਿਆ ਹੈ।

- ਸਾਉਣ ਸੋਮਵਾਰ ਵਰਤ ਰੱਖਣ ਦਾ ਤਰੀਕਾ
ਸਾਉਣ ਸੋਮਵਾਰ ਦੇ ਦਿਨ ਜਲਦੀ ਉੱਠੋ ਅਤੇ ਇਸ਼ਨਾਨ ਕਰੋ
ਇਸ ਤੋਂ ਬਾਅਦ ਭਗਵਾਨ ਸ਼ਿਵ ਦਾ ਜਲਭਿਸ਼ੇਕ ਕਰੋ।
ਇਸ ਤੋਂ ਇਲਾਵਾ, ਮਾਤਾ ਪਾਰਵਤੀ ਅਤੇ ਨੰਦੀ ਨੂੰ ਵੀ ਗੰਗਾਜਲ ਜਾਂ ਦੁੱਧ ਭੇਟ ਕਰੋ
ਪੰਚਾਮ੍ਰਿਤ ਨਾਲ ਰੁਦਰਭਿਸ਼ੇਕ ਕਰੋ ਅਤੇ ਬੇਲ ਪੱਤੇ ਚੜ੍ਹਾਓ
ਧਤੁਰਾ, ਭੰਗ, ਆਲੂ, ਚੰਦਨ, ਚਾਵਲ ਸ਼ਿਵਲਿੰਗ 'ਤੇ ਭੇਟ ਕਰੋ ਅਤੇ ਸਾਰਿਆਂ ਨੂੰ ਤਿਲਕ ਲਗਾਓ।
ਪ੍ਰਸ਼ਾਦ ਦੇ ਰੂਪ ਵਿਚ ਭਗਵਾਨ ਸ਼ਿਵ ਨੂੰ ਘਿਓ-ਸ਼ੱਕਰ ਦਾ ਭੋਗ ਲਗਾਓ।
ਧੂਪ, ਦੀਵੇ ਨਾਲ ਗਣੇਸ਼ ਜੀ ਦੀ ਆਰਤੀ ਕਰੋ
ਆਖ਼ਿਰ ਵਿਚ ਭਗਵਾਨ ਸ਼ਿਵ ਦੀ ਆਰਤੀ ਕਰੋ ਅਤੇ ਪ੍ਰਸ਼ਾਦ ਵੰਡੋ।

  • Sawan 2021
  • Sawan
  • Drop
  • Water
  • Lingam
  • Shivling
  • Dharm
  • Puja

ਜਾਣੋ ਕਿੰਨੇ ਤਰ੍ਹਾਂ ਦੇ ਹੁੰਦੇ ਹਨ ਸ਼ਿਵਲਿੰਗ ਤੇ ਕਿਹੜੇ ਹਿੱਸੇ ਦਾ ਕੀ ਹੁੰਦਾ ਹੈ ਮਹੱਤਵ

NEXT STORY

Stories You May Like

  • this shiva temple in india is taller than qutub minar
    ਕੁਤੁਬ ਮੀਨਾਰ ਤੋਂ ਵੀ ਉੱਚਾ ਹੈ ਭਾਰਤ ਦਾ ਇਹ ਸ਼ਿਵ ਮੰਦਰ; ਉਚਾਈ ਜਾਣ ਕੇ ਰਹਿ ਜਾਓਗੇ ਹੈਰਾਨ
  • 150000 devotees baba kedarnath darshan
    ਪੰਜ ਦਿਨਾਂ 'ਚ 150,000 ਤੋਂ ਵੱਧ ਸ਼ਰਧਾਲੂਆਂ ਨੇ ਬਾਬਾ ਕੇਦਾਰਨਾਥ ਦੇ ਕੀਤੇ ਦਰਸ਼ਨ
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ ਜਾਤਕਾਂ ਨੂੰ ਹੋਵੇਗਾ ਫ਼ਾਇਦਾ
  • these mistakes of women can bring poverty in the house
    ਸਾਵਧਾਨ! ਔਰਤਾਂ ਦੀਆਂ ਇਹ ਗਲਤੀਆਂ ਘਰ 'ਚ ਲਿਆ ਸਕਦੀਆਂ ਨੇ ਕੰਗਾਲੀ, ਮਾਂ ਲਕਸ਼ਮੀ ਹੋਵੇਗੀ ਨਾਰਾਜ਼
  • today the luck of these signs will shine
    ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਿਲੇਗਾ ਬੰਪਰ ਲਾਭ, ਨੋਟਾਂ ਦਾ ਵਰ੍ਹੇਗਾ ਮੀਂਹ
  • grah gochar may lucky zodiac signs
    4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ ਸਾਰੇ ਕੰਮ
  • budhaditya rajyoga 30 april 2026
    30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden ਪੀਰੀਅਡ'
  • are you constantly losing your keys
    ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
Trending
Ek Nazar
us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai  man  dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • these 4 zodiac signs may face increasing problems
      ਸਾਵਧਾਨ! ਇਨ੍ਹਾਂ 4 ਰਾਸ਼ੀਆਂ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ ; 22 ਦਿਨ ਤੱਕ ਬੁੱਧ...
    • those who wear slippers in the kitchen should be careful
      ਰਸੋਈ 'ਚ ਚੱਪਲਾਂ ਪਾਉਣ ਵਾਲੇ ਹੋ ਜਾਣ ਸਾਵਧਾਨ! ਧਨ ਦੀ ਕਮੀ ਅਤੇ ਬੀਮਾਰੀਆਂ ਨੂੰ...
    • if you do this as soon as you wake up in the morning be careful
      ਸਵੇਰੇ ਉਠਦਿਆਂ ਹੀ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਇਕ ਗਲਤੀ ਪੈ ਸਕਦੀ ਹੈ...
    • lucky stars will shine for these zodiac signs today
      ਅੱਜ ਇਨ੍ਹਾਂ ਰਾਸ਼ੀਆਂ ਦੇ ਚਮਕਣਗੇ ਕਿਸਮਤ ਸਿਤਾਰੇ ! ਸੂਰਜ ਦੇਵਤਾ ਦੀ ਕਿਰਪਾ ਨਾਲ...
    • this remedy of yellow mustard will change your destiny
      ਪੀਲੀ ਸਰ੍ਹੋਂ ਦਾ ਇਹ ਛੋਟਾ ਜਿਹਾ 'ਉਪਾਅ' ਬਦਲ ਦੇਵੇਗਾ ਤੁਹਾਡੀ ਕਿਸਮਤ! ਕੰਗਾਲੀ ਤੇ...
    • the luck of these zodiac signs will shine
      ਅੱਜ ਬਣ ਰਿਹੈ ਬੇਹੱਦ ਸ਼ੁਭ ਸੰਯੋਗ! ਮਾਤਾ ਸੀਤਾ ਦੇ ਆਸ਼ੀਰਵਾਦ ਨਾਲ ਇਨ੍ਹਾਂ...
    • the stars of these zodiac signs will change in the month of may
      ਮਈ ਦੇ ਮਹੀਨੇ 'ਚ ਇਨ੍ਹਾਂ ਰਾਸ਼ੀਆਂ ਦੇ ਬਦਲਣਗੇ ਸਿਤਾਰੇ! ਹੋਵੇਗੀ ਅਪਾਰ ਧਨ ਦੀ ਵਰਖਾ
    • people with 3 zodiac signs will become millionaires
      3 ਰਾਸ਼ੀਆਂ ਵਾਲੇ ਲੋਕ ਬਣਨਗੇ 'ਕਰੋੜਪਤੀ' ! ਗੁਰੂ ਪੁਸ਼ਯ ਯੋਗ ਨਾਲ ਹੋਵੇਗੀ...
    • badrinath temple devotees doors opened
      ਬਦਰੀਨਾਥ ਮੰਦਰ ਦੇ ਖੁੱਲ੍ਹੇ ਕਿਵਾੜ, ਵੱਡੀ ਗਿਣਤੀ 'ਚ ਪੁੱਜੇ ਸ਼ਰਧਾਲੂਆਂ ਨੇ ਲਾਏ...
    • this spray of perfume will attract money like a magnet
      ਚੁੰਬਕ ਵਾਂਗ ਪੈਸੇ ਨੂੰ ਖਿੱਚੇਗਾ ਇਤਰ ਦਾ ਇਹ ਛਿੜਕਾਅ, ਜਾਣੋ ਅਜ਼ਮਾਉਣ ਦਾ ਸਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +