Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    3:11:37 PM

  • iran us escalation

    ਨਾ ਕੋਈ Limit, ਨਾ ਕੋਈ ਰੋਕ-ਟੋਕ ! ਹੁਣ ਅਮਰੀਕਾ...

  • free travel to single people

    ਇਸ ਦੇਸ਼ ਦਾ 'ਸਿੰਗਲ' ਲੋਕਾਂ ਲਈ ਫ੍ਰੀ ਯਾਤਰਾ ਦਾ...

  • major police action against famous social media influencer baba burger wala

    ਸੋਸ਼ਲ ਮੀਡੀਆ 'ਤੇ ਮਸ਼ਹੂਰ ਪੰਜਾਬ ਦੇ ਇਸ ਇੰਫਲੂਐਂਸਰ...

  • big blow to trump

    ਮਿਡਟਰਮ ਚੋਣਾਂ ਤੋਂ ਪਹਿਲਾਂ ਟਰੰਪ ਨੂੰ ਲੱਗਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਇੰਝ ਕਰੋ ਸ਼ਨੀ ਦੇਵ ਨੂੰ ਖੁਸ਼, ਬਣਨਗੇ ਵਿਗੜੇ ਕੰਮ ਤੇ ਮਿਲੇਗੀ ਪ੍ਰਸਿੱਧੀ

DHARM News Punjabi(ਧਰਮ)

ਇੰਝ ਕਰੋ ਸ਼ਨੀ ਦੇਵ ਨੂੰ ਖੁਸ਼, ਬਣਨਗੇ ਵਿਗੜੇ ਕੰਮ ਤੇ ਮਿਲੇਗੀ ਪ੍ਰਸਿੱਧੀ

  • Updated: 13 Nov, 2019 02:34 PM
Jalandhar
shani dev
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਸ਼ਨੀ ਦੇਵ ਨੂੰ ਸਾਡੇ ਕਰਮ ਤੇ ਨਿਆਂ ਦਾ ਦੇਵਤਾ ਮੰਨਿਆ ਜਾਂਦਾ ਹੈ। ਸਾਡੇ ਚੰਗੇ ਜਾਂ ਬੁਰੇ ਕਰਮਾਂ ਦੇ ਪਿੱਛੇ ਸ਼ਨੀ ਦਾ ਹੱਥ ਜ਼ਰੂਰ ਹੁੰਦਾ ਹੈ। ਸਾਡੇ ਚੰਗੇ-ਮਾੜੇ ਕਰਮਾਂ 'ਤੇ ਸ਼ਨੀ ਦਾ ਕੰਟਰੋਲ ਹੋਣ ਕਾਰਨ ਸ਼ਨੀ ਦੀ ਮਹੱਤਤਾ ਵਧ ਜਾਂਦੀ ਹੈ। ਸ਼ਨੀ ਜੇਕਰ ਕੁੰਡਲੀ 'ਚ ਉੱਤਮ ਹਾਲਤ 'ਚ ਹੈ ਤਾਂ ਇਨਸਾਨ ਨੂੰ ਬਹੁਤ ਘੱਟ ਸਮੇਂ 'ਚ ਵੱਡੀ ਸਫਲਤਾ ਦਿਵਾਉਂਦਾ ਹੈ। ਇਸ ਲਈ ਸ਼ਨੀਦੇਵ ਨੂੰ ਹਰ ਸੰਭਵ ਕੋਸ਼ਿਸ਼ ਕਰਕੇ ਖੁਸ਼ ਕਰਨਾ ਚਾਹੀਦਾ। ਆਓ ਇਸ ਖਬਰ ਰਾਹੀਂ ਦੱਸਦੇ ਹਾਂ ਕੁਝ ਅਜਿਹੇ ਉਪਾਅ, ਜਿਨ੍ਹਾਂ ਨਾਲ ਸ਼ਨੀ ਦੇਵ ਨੂੰ ਖੁਸ਼ ਕਰਕੇ ਕਿਪ੍ਰਾ ਪਾਈ ਜਾ ਸਕਦੀ ਹੈ :-

ਇੰਝ ਮਿਲਦੀ ਹੈ ਸ਼ਨੀ ਦੀ ਕ੍ਰਿਪਾ ਅਤੇ ਸਾਰੇ ਕੰਮ ਬਣਦੇ ਹਨ
1. ਜਦੋਂ ਵਿਅਕਤੀ ਸੱਚ ਬੋਲਦਾ ਹੈ ਅਤੇ ਅਨੁਸ਼ਾਸਿਤ ਰਹਿੰਦਾ ਹੈ।
2. ਜਦੋਂ ਵਿਅਕਤੀ ਫਲਦਾਰ ਅਤੇ ਲੰਬੀ ਮਿਆਦ ਤੱਕ ਰਹਿਣ ਵਾਲੇ ਦਰੱਖਤ ਲਗਾਉਂਦਾ ਹੈ।
3. ਜਦੋਂ ਵਿਅਕਤੀ ਵੱਡੇ ਬਜ਼ੁਰਗਾਂ ਦੀ ਸੇਵਾ ਕਰਦਾ ਹੈ।
4. ਜਦੋਂ ਵਿਅਕਤੀ ਕਮਜ਼ੋਰ ਲੋਕਾਂ ਦੀ ਖੂਬ ਸੇਵਾ ਕਰਦਾ ਹੈ।
5. ਜਦੋਂ ਵਿਅਕਤੀ ਭਗਵਾਨ ਸ਼ਿਵ ਦੀ ਜਾਂ ਕ੍ਰਿਸ਼ਨ ਦੀ ਨਿਯਮ ਪੂਰਵਕ ਉਪਾਸਨਾ ਕਰਦਾ ਹੈ।

ਸ਼ਨੀ ਦੀ ਦੂਜੀ ਮਨਪਸੰਦ ਵਸਤੂ ਸਰ੍ਹੋਂ ਦਾ ਤੇਲ
1. ਸ਼ਨੀ ਗ੍ਰਹਿ ਨੂੰ ਖੁਸ਼ ਕਰਨ ਲਈ ਸ਼ਨੀਵਾਰ ਦੇ ਦਿਨ ਸਰ੍ਹੋਂ ਦੇ ਤੇਲ ਦਾ ਦਾਨ ਕਰੋ।
2. ਸ਼ਨੀਵਾਰ ਦੀ ਸ਼ਾਮ ਸਰ੍ਹੋਂ ਦੇ ਤੇਲ ਨਾਲ ਬਣਿਆ ਖਾਣਾ ਲੋੜਵੰਦ ਲੋਕਾਂ 'ਚ ਵੰਡੋ।
3. ਸ਼ਨੀਵਾਰ ਸੂਰਜ ਨਿਕਲਣ ਤੋਂ ਪਹਿਲਾਂ ਅਤੇ ਸੂਰਜ ਡੁੱਬਣ ਤੋਂ ਬਾਅਦ ਸਰ੍ਹੋਂ ਦਾ ਤੇਲ ਚਾਰ ਮੂੰਹ ਵਾਲੇ ਦੀਵੇ 'ਚ ਪਾ ਕੇ ਪਿੱਪਲ ਦੇ ਦਰੱਖਤ ਹੇਠਾਂ ਜਗਾਓ। ਅਜਿਹਾ ਕਰਨ ਨਾਲ ਤੁਹਾਡਾ ਰੁਕਿਆ ਹੋਇਆ ਵਪਾਰ ਚੱਲਣ ਲੱਗੇਗਾ ਅਤੇ ਧਨ 'ਚ ਵਾਧਾ ਹੋਵੇਗਾ।

ਸ਼ਨੀ ਦੀ ਪਹਿਲੀ ਮਨਪਸੰਦ ਵਸਤੂ ਕਾਲਾ ਕੱਪੜਾ
1. ਸ਼ਨੀ ਨੂੰ ਖੁਸ਼ ਕਰਨ ਲਈ ਸਵੇਰੇ ਸੂਰਜ ਨਿਕਲਣ ਤੋਂ ਪਹਿਲਾਂ ਉੱਠੋ।
2. ਪਿੱਪਲ ਦੇ ਦਰੱਖਤ ਦੀ ਜੜ੍ਹ 'ਚ ਕੱਚੇ ਦੁੱਧ 'ਚ ਕਾਲਾ ਤਿੱਲ ਅਤੇ ਸ਼ਹਿਦ ਮਿਲਾ ਕੇ ਭੇਟ ਕਰੋ।
3. ਸ਼ਨੀਵਾਰ ਦੀ ਸ਼ਾਮ ਕਿਸੇ ਬਜ਼ੁਰਗ ਵਿਅਕਤੀ ਨੂੰ ਕਾਲੇ ਕੱਪੜੇ ਦਾਨ ਕਰੋ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਵੋ। ਅਜਿਹਾ ਕਰਨ ਨਾਲ ਲੰਬੇ ਸਮੇਂ ਤੋਂ ਚੱਲੀ ਆ ਰਹੀ ਨੌਕਰੀ ਦੀ ਪਰੇਸ਼ਾਨੀ ਹਮੇਸ਼ਾ ਲਈ ਖਤਮ ਹੋਵੇਗੀ।
4. ਘੱਟੋ-ਘੱਟ 11 ਸ਼ਨੀਵਾਰ ਅਜਿਹਾ ਕਰੋ, ਜਦੋਂ ਤੱਕ ਕਾਰਜ ਸਿੱਧ ਨਾ ਹੋ ਜਾਵੇ।

ਸ਼ਨੀ ਦੀ ਤੀਜੀ ਮਨਪਸੰਦ ਵਸਤੂ ਕਾਲੀ ਉੜਦ
1. ਸ਼ਨੀਵਾਰ ਦੇ ਦਿਨ ਕਾਲੀ ਉੜਦ ਦਾ ਦਾਨ ਕਰਨ ਨਾਲ ਸ਼ਨੀਦੇਵ ਖੁਸ਼ ਹੁੰਦੇ ਹਨ।
2. ਪਿੱਪਲ ਦੇ ਪੱਤੇ 'ਤੇ 27 ਕਾਲੀ ਉੜਦ ਦੇ ਦਾਣੇ ਰੱਖ ਕੇ ਸ਼ਨੀ ਮੰਦਰ 'ਚ ਭੇਟ ਕਰੋ। ਅਜਿਹਾ ਕਰਨ ਨਾਲ ਸਿਹਤ ਸੰਬੰਧੀ ਸਮੱਸਿਆ ਖਤਮ ਹੋਵੇਗੀ।
3. ਇਕ ਵੱਡੇ ਪਾਨ ਦੇ ਪੱਤੇ 'ਤੇ ਆਪਣੀ ਉਮਰ ਦੇ ਬਰਾਬਰ ਕਾਲੀ ਉੜਦ ਦੇ ਦਾਣਿਆਂ ਨੂੰ ਵਗਦੇ ਪਾਣੀ 'ਚ ਪ੍ਰਵਾਹ ਦਿਓ। ਅਜਿਹਾ ਕਰਨ ਨਾਲ ਤੁਹਾਡੀ ਨਕਾਰਾਤਮਕਤਾ ਦੂਰ ਹੋਵੇਗੀ।

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

  • Shani Dev
  • Shani Puja
  • Dharm
  • Sadesati
  • ਸ਼ਨੀ ਦੇਵ

ਵਾਸਤੂ ਅਨੁਸਾਰ ਡੈਸਕ 'ਤੇ ਰੱਖੋ ਇਹ ਚੀਜ਼ਾਂ, ਹੋਣਗੇ ਬੇਮਿਸਾਲ ਫਾਇਦੇ

NEXT STORY

Stories You May Like

  • dhanteras people mistake money problem
    ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ
  • horoscope astrology
    ਇਨ੍ਹਾਂ 3 ਰਾਸ਼ੀਆਂ ਵਾਲਿਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! DIWALI ਤੋਂ ਪਹਿਲਾਂ ਬਣਿਆ 'ਲੱਛਮੀ ਯੋਗ'
  • november  rashifal  rain of money  job
    3 ਨਵੰਬਰ ਤੋਂ ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਲਈ ਖੁੱਲ੍ਹਣਗੇ ਤਰੱਕੀ ਦੇ ਨਵੇਂ ਰਾਹ ! ਹੋਵੇਗੀ ਪੈਸਿਆਂ ਦੀ ਬਰਸਾਤ
  • capricorn zodiac sign  the financial and business situation
    ਮਕਰ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • diwali 2100 drones ramayana aerial drone show
    ਦੀਵਾਲੀ ਮੌਕੇ 2,100 ਦੇਸੀ ਡਰੋਨਾਂ ਨਾਲ ਰੋਸ਼ਨ ਹੋਵੇਗਾ ਅਯੁੱਧਿਆ ਦਾ ਅਸਮਾਨ ! ਦਿਖਾਇਆ ਜਾਵੇਗਾ ਸ਼ਾਨਦਾਰ ਸ਼ੋਅ
  • do not do these things on ahoi ashtami even by mistake
    ਅਹੋਈ ਅਸ਼ਟਮੀ 'ਤੇ ਭੁੱਲ ਕੇ ਵੀ ਨਾ ਕਰੋ ਇਹ ਕੰਮ! ਵਰਤ ਰੱਖਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖਬਰ
  • fast on ahoi ashtami to attain children
    ਔਲਾਦ ਦੀ ਪ੍ਰਾਪਤੀ ਤੇ ਖੁਸ਼ਹਾਲੀ ਲਈ ਰੱਖੋ ਅਹੋਈ ਅਸ਼ਟਮੀ ਦਾ ਵਰਤ ! ਜਾਣੋ ਪੂਜਾ ਦੀ ਵਿਧੀ, ਸ਼ੁੱਭ ਮਹੂਰਤ
  • dhanteras diwali govardhan puja bhai dooj date
    ਜਾਣੋ ਕਦੋਂ ਮਨਾਏ ਜਾਣਗੇ ਧਨਤੇਰਸ, ਦੀਵਾਲੀ, ਭਾਈ ਦੂਜ, ਛਠ ਪੂਜਾ ਸਣੇ ਹੋਰ ਤਿਉਹਾਰ, ਪੜ੍ਹ ਲਓ ਪੂਰੀ ਖ਼ਬਰ
  • smugglers attack media worker in noormihal
    ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
  • funreal of aarav talwar son of the owner of pappi sweets
    ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦਾ ਹੋਇਆ ਸਸਕਾਰ, ਧਾਹਾਂ...
  • municipal corporation  s tractor trolley also responsible for accident
    ਨਗਰ ਨਿਗਮ ਦੀ ਟਰੈਕਟਰ-ਟਰਾਲੀ ਵੀ ਹਾਦਸੇ ਲਈ ਜ਼ਿੰਮੇਵਾਰ, ਨਹੀਂ ਲੱਗੇ ਸਨ ਰਿਫਲੈਕਟਰ
  • government bus strike and demands
    ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 16 ਤੋਂ...
  • issues concerning punjab  s muslim community will be included
    ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ 'ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ...
  • law and order situation in punjab is worrying sachin pilot
    ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
Trending
Ek Nazar
court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • items kept in the kitchen can become a cause of financial ruin
      ਰਸੋਈ 'ਚ ਰੱਖੀਆਂ ਚੀਜ਼ਾਂ ਬਣ ਸਕਦੀਆਂ ਹਨ 'ਕੰਗਾਲੀ' ਦਾ ਕਾਰਨ ! ਅੱਜ ਹੀ ਕਰ ਲਓ...
    • today is a blessing for these zodiac signs
      ਅੱਜ ਦਾ ਦਿਨ ਇਨ੍ਹਾਂ ਰਾਸ਼ੀਆਂ ਲਈ 'ਵਰਦਾਨ' ! ਬਣਨਗੇ ਧਨ ਲਾਭ ਦੇ ਯੋਗ
    • for those with the cancer zodiac sign
      ਕਰਕ ਰਾਸ਼ੀ ਵਾਲਿਆਂ ਦੀ ਖ਼ਰਚਿਆਂ ਕਰਕੇ ਅਰਥ ਦਸ਼ਾ ਤੰਗ ਰਹੇਗੀ, ਜਾਣੋ ਆਪਣੀ ਰਾਸ਼ੀ ਦਾ...
    • on diwali there will be a shower of cash for these 4 zodiac signs
      Diwali 'ਤੇ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼ ! 'ਬੁਧਾਦਿੱਤਿਆ...
    • your fortune will change with this remedy performed on dhanteras
      ਧਨਤੇਰਸ 'ਤੇ ਕੀਤੇ ਇਸ ਉਪਾਅ ਨਾਲ ਬਦਲੇਗੀ ਕਿਸਮਤ! ਹੋਵੇਗੀ ਧਨ ਦੀ ਬਰਸਾਤ
    • today 4 zodiac signs are in for a great time
      ਅੱਜ 4 ਰਾਸ਼ੀਆਂ ਦੀਆਂ ਲੱਗਣਗੀਆਂ 'ਮੌਜਾਂ' ! ਧਨ-ਦੌਲਤ 'ਚ ਹੋਵੇਗਾ ਵਾਧਾ, ਕਾਰੋਬਾਰ...
    • the stars look favorable for those born under the pisces sign
      ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਤੌਰ 'ਤੇ ਵਧੀਆ ਰਹੇਗਾ, ਜਾਣੋ ਆਪਣੀ ਰਾਸ਼ੀ...
    • karwa chauth night moon time punjab
      Karwa Chauth Moonrise: ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਜਾਣੋ ਕਿੰਨੇ...
    • husbands and wives should definitely perform these remedies on karwa chauth
      ਕਰਵਾ ਚੌਥ 'ਤੇ ਪਤੀ-ਪਤਨੀ ਜ਼ਰੂਰ ਕਰਨ ਇਹ 'ਉਪਾਅ', ਰਿਸ਼ਤਾ ਬਣੇਗਾ ਹੋਰ ਮਜ਼ਬੂਤ!...
    • these 4 zodiac signs will hit the jackpot
      ਕਰੀਅਰ ਤੇ ਆਰਥਿਕ ਮਾਮਲੇ 'ਚ ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਘਰ ਆਵੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +