Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 20, 2025

    7:59:22 PM

  • 16 billion password leak

    Google, Apple ਤੇ Facebook ਯੂਜ਼ਰਜ਼ ਦਾ ਡਾਟਾ...

  • mother of two children romance

    ਬੰਦ ਕਮਰੇ 'ਚ ਪ੍ਰੇਮੀ ਨਾਲ ਰੋਮਾਂਸ ਕਰ ਰਹੀ ਸੀ 2...

  • jalandhar police solve suchi village murder case

    ਜਲੰਧਰ : ਪੁਲਸ ਨੇ ਸੁਲਝਾਇਆ ਸੁੱਚੀ ਪਿੰਡ ਕਤਲ ਕੇਸ,...

  • doctor threatens to crash air india flight

    ਫਲਾਈਟ 'ਚ ਤੱਤੀ ਹੋਈ ਡਾਕਟਰ ਬੀਬੀ ਨੇ ਦੇ'ਤੀ Plane...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • ਇਸ ਤਰ੍ਹਾਂ ਕਰੋ ਸ਼ਨੀ ਦੇਵ ਨੂੰ ਖੁਸ਼, ਸਾਰੇ ਕੰਮ ਬਣਨਗੇ

DHARM News Punjabi(ਧਰਮ)

ਇਸ ਤਰ੍ਹਾਂ ਕਰੋ ਸ਼ਨੀ ਦੇਵ ਨੂੰ ਖੁਸ਼, ਸਾਰੇ ਕੰਮ ਬਣਨਗੇ

  • Edited By Disha,
  • Updated: 23 Mar, 2019 02:54 PM
Dharm
shani dev happy god
  • Share
    • Facebook
    • Tumblr
    • Linkedin
    • Twitter
  • Comment

ਸ਼ਨੀ ਨੂੰ ਸਾਡੇ ਕਰਮ ਅਤੇ ਨਿਆਂ ਦਾ ਦੇਵਤਾ ਮੰਨਿਆ ਜਾਂਦਾ ਹੈ। ਸਾਡੇ ਚੰਗੇ ਜਾਂ ਬੁਰੇ ਕਰਮਾਂ ਦੇ ਪਿੱਛੇ ਸ਼ਨੀ ਦਾ ਹੱਥ ਹੁੰਦਾ ਹੈ।  ਸਾਡੇ ਚੰਗੇ ਅਤੇ ਬੁਰੇ ਕਰਮਾਂ 'ਤੇ ਸ਼ਨੀ ਦਾ ਕੰਟਰੋਲ ਹੋਣ ਕਾਰਨ ਸ਼ਨੀ ਦੀ ਮਹੱਤਤਾ ਵਧ ਜਾਂਦੀ ਹੈ। ਸ਼ਨੀ ਜੇਕਰ ਕੁੰਡਲੀ 'ਚ ਉੱਤਮ ਹਾਲਤ 'ਚ ਹੈ ਤਾਂ ਇਨਸਾਨ ਨੂੰ ਬਹੁਤ ਘੱਟ ਸਮੇਂ 'ਚ ਵੱਡੀ ਸਫ਼ਲਤਾ ਦਿਵਾਉਂਦਾ ਹੈ। ਇਸ ਲਈ ਸ਼ਨੀ ਨੂੰ ਹਰ ਸੰਭਵ ਕੋਸ਼ਿਸ਼ ਕਰ ਕੇ ਖੁਸ਼ ਕਰਨਾ ਚਾਹੀਦਾ।
 

ਇਸ ਤਰ੍ਹਾਂ ਮਿਲਦੀ ਹੈ ਸ਼ਨੀ ਦੀ ਕ੍ਰਿਪਾ ਅਤੇ ਸਾਰੇ ਕੰਮ ਬਣਦੇ ਹਨ
1- ਜਦੋਂ ਵਿਅਕਤੀ ਸੱਚ ਬੋਲਦਾ ਹੈ ਅਤੇ ਅਨੁਸ਼ਾਸਿਤ ਰਹਿੰਦਾ ਹੈ।
2- ਜਦੋਂ ਵਿਅਕਤੀ ਕਮਜ਼ੋਰ ਲੋਕਾਂ ਦੀ ਖੂਬ ਸੇਵਾ ਕਰਦਾ ਹੈਸ਼।
3- ਜਦੋਂ ਵਿਅਕਤੀ ਵੱਡੇ ਬਜ਼ੁਰਗਾਂ ਦੀ ਸੇਵਾ ਕਰਦਾ ਹੈ।
4- ਜਦੋਂ ਵਿਅਕਤੀ ਫਲਦਾਰ ਅਤੇ ਲੰਬੀ ਮਿਆਦ ਤੱਕ ਰਹਿਣ ਵਾਲੇ ਦਰੱਖਤ ਲਗਾਉਂਦਾ ਹੈ।
5- ਜਦੋਂ ਵਿਅਕਤੀ ਭਗਵਾਨ ਸ਼ਿਵ ਦੀ ਜਾਂ ਕ੍ਰਿਸ਼ਨ ਦੀ ਨਿਯਮ ਪੂਰਵਕ ਉਪਾਸਨਾ ਕਰਦਾ ਹੈ।
 

ਸ਼ਨੀ ਦੀ ਪਹਿਲੀ ਮਨਪਸੰਦ ਵਸਤੂ ਕਾਲਾ ਕੱਪੜਾ
1- ਸ਼ਨੀ ਨੂੰ ਖੁਸ਼ ਕਰਨ ਲਈ ਸਵੇਰੇ ਸੂਰਜ ਨਿਕਲਣ ਤੋਂ ਪਹਿਲਾਂ ਉੱਠੋ।
2- ਪਿੱਪਲ ਦੇ ਦਰੱਖਤ ਦੀ ਜੜ੍ਹ 'ਚ ਕੱਚੇ ਦੁੱਧ 'ਚ ਕਾਲਾ ਤਿੱਲ ਅਤੇ ਸ਼ਹਿਦ ਮਿਲਾ ਕੇ ਭੇਟ ਕਰੋ।
3- ਸ਼ਨੀਵਾਰ ਦੀ ਸ਼ਾਮ ਕਿਸੇ ਬਜ਼ੁਰਗ ਵਿਅਕਤੀ ਨੂੰ ਕਾਲੇ ਕੱਪੜੇ ਦਾਨ ਕਰੋ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਵੋ। ਅਜਿਹਾ ਕਰਨ ਨਾਲ ਲੰਬੇ ਸਮੇਂ ਤੋਂ ਚੱਲੀ ਆ ਰਹੀ ਨੌਕਰੀ ਦੀ ਪਰੇਸ਼ਾਨੀ ਹਮੇਸ਼ਾ ਲਈ ਖਤਮ ਹੋਵੇਗੀ।
4- ਘੱਟੋ-ਘੱਟ 11 ਸ਼ਨੀਵਾਰ ਅਜਿਹਾ ਕਰੋ, ਜਦੋਂ ਤੱਕ ਕਾਰਜ ਸਿੱਧ ਨਾ ਹੋ ਜਾਵੇ।
 

ਸ਼ਨੀ ਦੀ ਦੂਜੀ ਮਨਪਸੰਦ ਵਸਤੂ ਸਰ੍ਹੋਂ ਦਾ ਤੇਲ
1- ਸ਼ਨੀ ਗ੍ਰਹਿ ਨੂੰ ਖੁਸ਼ ਕਰਨ ਲਈ ਸ਼ਨੀਵਾਰ ਦੇ ਦਿਨ ਸਰ੍ਹੋਂ ਦੇ ਤੇਲ ਦਾ ਦਾਨ ਕਰੋ।
2- ਸ਼ਨੀਵਾਰ ਦੀ ਸ਼ਾਮ ਸਰ੍ਹੋਂ ਦੇ ਤੇਲ ਨਾਲ ਬਣਿਆ ਖਾਣਾ ਲੋੜਵੰਦ ਲੋਕਾਂ 'ਚ ਵੰਡੋ।
3- ਸ਼ਨੀਵਾਰ ਸੂਰਜ ਨਿਕਲਣ ਤੋਂ ਪਹਿਲਾਂ ਅਤੇ ਸੂਰਜ ਡੁੱਬਣ ਤੋਂ ਬਾਅਦ ਸਰ੍ਹੋਂ ਦਾ ਤੇਲ ਚਾਰ ਮੂੰਹ ਵਾਲੇ ਦੀਵੇ 'ਚ ਪਾ ਕੇ ਪਿੱਪਲ ਦੇ ਦਰੱਖਤ ਹੇਠਾਂ ਜਗਾਓ। ਅਜਿਹਾ ਕਰਨ ਨਾਲ ਤੁਹਾਡਾ ਰੁਕਿਆ ਹੋਇਆ ਵਪਾਰ ਚੱਲਣ ਲੱਗੇਗਾ ਅਤੇ ਧਨ 'ਚ ਵਾਧਾ ਹੋਵੇਗਾ।
 

ਸ਼ਨੀ ਦੀ ਤੀਜੀ ਮਨਪਸੰਦ ਵਸਤੂ ਕਾਲੀ ਉੜਦ
1-ਸ਼ਨੀਵਾਰ ਦੇ ਦਿਨ ਕਾਲੀ ਉੜਦ ਦਾ ਦਾਨ ਕਰਨ ਨਾਲ ਸ਼ਨੀਦੇਵ ਖੁਸ਼ ਹੁੰਦੇ ਹਨ। 
2-ਪਿੱਪਲ ਦੇ ਪੱਤੇ 'ਤੇ 27 ਕਾਲੀ ਉੜਦ ਦੇ ਦਾਣੇ ਰੱਖ ਕੇ ਸ਼ਨੀ ਮੰਦਰ 'ਚ ਭੇਟ ਕਰੋ। ਅਜਿਹਾ ਕਰਨ ਨਾਲ ਸਿਹਤ ਸੰਬੰਧੀ ਸਮੱਸਿਆ ਖਤਮ ਹੋਵੇਗੀ।
3-ਇਕ ਵੱਡੇ ਪਾਨ ਦੇ ਪੱਤੇ 'ਤੇ ਆਪਣੀ ਉਮਰ ਦੇ ਬਰਾਬਰ ਕਾਲੀ ਉੜਦ ਦੇ ਦਾਣਿਆਂ ਨੂੰ ਵਗਦੇ ਪਾਣੀ 'ਚ ਪ੍ਰਵਾਹ ਦਿਓ। ਅਜਿਹਾ ਕਰਨ ਨਾਲ ਤੁਹਾਡੀ ਨਕਾਰਾਤਮਕਤਾ ਦੂਰ ਹੋਵੇਗੀ।

  • Shani Dev
  • happy
  • God
  • ਸ਼ਨੀ ਦੇਵ
  • ਖੁਸ਼
  • ਦੇਵਤਾ

ਅੱਜ ਇਨ੍ਹਾਂ ਰਾਸ਼ੀਆਂ ਵਾਲਿਆਂ ਦਾ ਸਿਤਾਰਾ ਵਪਾਰ-ਕਾਰੋਬਾਰ 'ਚ ਲਾਭ ਵਾਲਾ

NEXT STORY

Stories You May Like

  • vastu shastra donate
    ਵਾਸਤੂ ਸ਼ਾਸਤਰ : ਸੂਰਜ ਡੁੱਬਣ ਤੋਂ ਬਾਅਦ ਇਨ੍ਹਾਂ ਚੀਜ਼ਾਂ ਦਾ ਨਾ ਕਰੋ ਦਾਨ, ਹੋ ਸਕਦੈ ਨੁਕਸਾਨ
  • australia study permit
    ਆਸਟ੍ਰੇਲੀਆ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ, ਸਿੱਧਾ ਮਿਲੇਗਾ ਸਟੱਡੀ ਪਰਮਿਟ
  • vastu shastra money
    ਘਰ 'ਚ ਜ਼ਰੂਰ ਲਿਆਓ ਇਹ 4 ਚੀਜ਼ਾਂ, ਹੋਵੇਗੀ ਪੈਸਿਆਂ ਦੀ ਬਰਸਾਤ
  • vastu tips change luck
    Vastu Tips : ਘਰ 'ਚ ਘੋੜੇ ਸਮੇਤ ਇਨ੍ਹਾਂ ਪੰਛੀਆਂ ਦੀ ਮੂਰਤੀ ਰੱਖਣ ਨਾਲ ਬਦਲ ਸਕਦੀ ਹੈ ਤੁਹਾਡੀ ਕਿਸਮਤ
  • vastu shastra morning
    ਸਵੇਰੇ ਉੱਠਦੇ ਸਾਰ ਗਲਤੀ ਨਾਲ ਵੀ ਨਾ ਦੇਖੋ ਇਹ ਚੀਜ਼ਾਂ, ਸਾਰਾ ਦਿਨ ਨਿਕਲੇਗਾ ਖ਼ਰਾਬ
  • vastu dosh dharm
    ਮੋਰ ਦੇ ਖੰਭ ਖੋਲ੍ਹਣਗੇ ਬੰਦ ਕਿਸਮਤ ਦੇ ਤਾਲੇ, ਘਰ ਦਾ ਕਲੇਸ਼ ਤੇ ਵਾਸਤੂ ਦੋਸ਼ ਵੀ ਹੋਣਗੇ ਦੂਰ
  • vastu shastra don t do this work in the morning and evening
    ਭੁੱਲ ਕੇ ਵੀ ਸਵੇਰੇ ਅਤੇ ਸ਼ਾਮ ਦੇ ਸਮੇਂ ਨਾ ਕਰੋ ਇਹ ਕੰਮ, ਮਾਂ ਲਕਸ਼ਮੀ ਹੋ ਜਾਣਗੇ ਨਾਰਾਜ਼
  • mangal dosh in the horoscope
    ਸਾਵਧਾਨ! ਕੁੰਡਲੀ 'ਚ ਹੈ ਮੰਗਲ ਦੋਸ਼, ਤਾਂ ਇਨ੍ਹਾਂ ਉਪਾਵਾਂ ਤੋਂ ਬਿਨਾਂ ਨਾ ਕਰੋ ਵਿਆਹ
  • jalandhar police solve suchi village murder case
    ਜਲੰਧਰ : ਪੁਲਸ ਨੇ ਸੁਲਝਾਇਆ ਸੁੱਚੀ ਪਿੰਡ ਕਤਲ ਕੇਸ, ਚਾਰ ਦੋਸ਼ੀਆਂ ਨੂੰ ਕੀਤਾ...
  • sanitary shops will remain closed in punjab from 25th to 29th june
    ਪੰਜਾਬ 'ਚ 25 ਤੋਂ 29 ਜੂਨ ਤੱਕ ਇਹ ਦੁਕਾਨਾਂ ਰਹਿਣਗੀਆਂ ਬੰਦ
  • akali dal big statement on jammu kashmir s refusal to provide water to punjab
    ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...
  • farmer leader dies in tragic road accident
    ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ
  • meteorological department has made a big forecast for 5 days
    ਪੰਜਾਬ 'ਚ ਹੁਣ ਹੋਵੇਗਾ ਠੰਡ ਵਰਗਾ ਅਹਿਸਾਸ, ਮੌਸਮ ਵਿਭਾਗ ਨੇ 5 ਦਿਨਾਂ ਦੀ ਕਰ...
  • today  s top 10 news
    ਡਿਪਟੀ CM ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਤੇ ਬੇਸਹਾਰਾ ਬੱਚਿਆਂ ਦਾ ਸਹਾਰਾ ਬਣੀ...
  • woman arrested at delhi airport for slapping sc sarpanch
    ਐੱਸ. ਸੀ. ਸਰਪੰਚ ਦੇ ਚਪੇੜਾਂ ਮਾਰਨ ਦੇ ਮਾਮਲੇ 'ਚ ਦਿੱਲੀ ਏਅਰਪੋਰਟ ਤੋਂ ਮਹਿਲਾ...
  • accused arrested in rape case sent to jail
    ਜਲੰਧਰ ਵਿਚ ਜਬਰ-ਜ਼ਿਨਾਹ ਦੇ ਕੇਸ ’ਚ ਗ੍ਰਿਫ਼ਤਾਰ ਮੁਲਜ਼ਮ ਭੇਜਿਆ ਗਿਆ ਜੇਲ੍ਹ
Trending
Ek Nazar
for the first time in punjab brick kilns closed for 7 months

ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ...

akali dal big statement on jammu kashmir s refusal to provide water to punjab

ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...

farmer leader dies in tragic road accident

ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ

pak police rescue three hindu sisters

ਪਾਕਿਸਤਾਨ 'ਚ ਬਚਾਈਆਂ ਗਈਆਂ ਤਿੰਨ ਹਿੰਦੂ ਭੈਣਾਂ, ਕਰਾਇਆ ਸੀ ਜ਼ਬਰੀ ਧਰਮ ਪਰਿਵਰਤਨ

meteorological department has made a big forecast for 5 days

ਪੰਜਾਬ 'ਚ ਹੁਣ ਹੋਵੇਗਾ ਠੰਡ ਵਰਗਾ ਅਹਿਸਾਸ, ਮੌਸਮ ਵਿਭਾਗ ਨੇ 5 ਦਿਨਾਂ ਦੀ ਕਰ...

another case of measles  alert issued

ਸ਼ਹਿਰ 'ਚ ਖਸਰੇ ਦਾ ਇੱਕ ਹੋਰ ਮਾਮਲਾ, ਚੇਤਾਵਨੀ ਜਾਰੀ

pm luxon discusses trade with xi jinping

ਨਿਊਜ਼ੀਲੈਂਡ ਦੇ PM ਲਕਸਨ ਨੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਵਪਾਰ 'ਤੇ...

85 chinese nationals deported

85 ਚੀਨੀ ਨਾਗਰਿਕਾਂ ਨੂੰ ਦਿੱਤਾ ਗਿਆ ਦੇਸ਼ ਨਿਕਾਲਾ

pakistan imported railway bogies from china

ਪਾਕਿਸਤਾਨ ਨੇ ਚੀਨ ਤੋਂ 149 ਮਿਲੀਅਨ ਡਾਲਰ ਦੀਆਂ ਰੇਲਵੇ ਬੋਗੀਆਂ ਕੀਤੀਆਂ ਦਰਾਮਦ

doctor slapped woman in jalandhar

ਪੰਜਾਬ 'ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ 'ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ...

australia suspends embassy ops in iran

ਆਸਟ੍ਰੇਲੀਆ ਨੇ ਈਰਾਨ 'ਚ ਦੂਤਘਰ ਕੀਤਾ ਬੰਦ, ਅਧਿਕਾਰੀਆਂ ਨੂੰ ਤਹਿਰਾਨ ਛੱਡਣ ਦਾ...

indian gujarati man sentenced to prison in us

ਅਮਰੀਕਾ 'ਚ ਭਾਰਤੀ-ਗੁਜਰਾਤੀ ਵਿਅਕਤੀ ਨੂੰ ਟੈਕਸ ਚੋਰੀ ਮਾਮਲੇ 'ਚ ਕੈਦ ਦੀ ਸਜ਼ਾ

major action can be taken against 3 senior officials

Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ...

big weather forecast for punjab from 18th to 22nd

ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

young man commits suicide by coming down from train

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • vastu tips take care of these things problems stay away
      ਵਾਸਤੂ ਟਿਪਸ : ਇਨ੍ਹਾਂ ਗੱਲਾਂ ਦਾ ਰੱਖੋਗੇ ਧਿਆਨ ਤਾਂ ਪਰੇਸ਼ਾਨੀਆਂ ਰਹਿਣਗੀਆਂ ਦੂਰ
    • why should unmarried couples not visit puri jagannath temple
      ਅਣਵਿਆਹੇ ਜੋੜਿਆਂ ਨੂੰ ਪੁਰੀ ਜਗਨਨਾਥ ਮੰਦਰ ਕਿਉਂ ਨਹੀਂ ਜਾਣਾ ਚਾਹੀਦਾ? ਜਾਣੋ ਇਸ...
    • vastu tips for north direction
      ਵਾਸਤੂ ਮੁਤਾਬਕ ਜਾਣੋ ਘਰ ਦੀ ਉੱਤਰ ਦਿਸ਼ਾ 'ਚ ਕੀ ਰੱਖਣਾ ਚਾਹੀਦੈ ਅਤੇ ਕੀ ਨਹੀਂ
    • rashifal lucky know predictions
      ਇਨ੍ਹਾਂ ਰਾਸ਼ੀ ਵਾਲਿਆਂ ਦੀ ਬਦਲੇਗੀ ਕਿਸਮਤ! ਬੇਹੱਦ ਖਾਸ ਰਹੇਗਾ ਨਵਾਂ ਹਫਤਾ
    • just keep in mind these vastu shastra tips
      ਘਰ 'ਚ ਕਦੇ ਵੀ ਨਹੀਂ ਹੋਵੇਗੀ ਪੈਸੇ ਦੀ ਘਾਟ, ਬਸ ਧਿਆਨ ਰੱਖੋ ਵਾਸਤੂ ਸ਼ਾਸਤਰ ਦੇ...
    • follow these vastu tips at home you will get progress in business
      ਘਰ 'ਚ ਇਨ੍ਹਾਂ ਵਾਸਤੂ ਟਿਪਸ ਨੂੰ ਜ਼ਰੂਰ ਕਰੋ ਫੋਲੋ, ਕਾਰੋਬਾਰ 'ਚ ਮਿਲੇਗੀ ਤਰੱਕੀ
    • vastu shastra immediately remove these things from the bedroom
      Vastu Shastra : ਬੈੱਡਰੂਮ 'ਚੋਂ ਤੁਰੰਤ ਹਟਾ ਦਿਓ ਇਹ ਚੀਜ਼ਾਂ, ਨਹੀਂ ਤਾਂ ਰੁਕ...
    • ram darbar inaugurated in ayodhya
      ਅਯੁੱਧਿਆ 'ਚ ਹੋਈ 'ਰਾਮ ਦਰਬਾਰ' ਦੀ ਪ੍ਰਾਣ-ਪ੍ਰਤੀਸ਼ਠਾ: CM ਨੇ ਕੀਤਾ ਦਰਸ਼ਨ-ਪੂਜਨ
    • don  t fall in love with people of these zodiac signs  love and cheated
      ਨਾ ਕਰੋ ਇਨ੍ਹਾਂ ਰਾਸ਼ੀਆਂ ਵਾਲਿਆਂ ਨਾਲ ਪਿਆਰ ਨਹੀਂ ਤੇ ਮਿਲੇਗਾ ਧੋਖਾ!
    • shivling changes color three times a day
      ਅਦਭੁਤ ਮੰਦਰ: ਦਿਨ 'ਚ ਤਿੰਨ ਵਾਰ ਰੰਗ ਬਦਲਦਾ ਹੈ ਸ਼ਿਵਲਿੰਗ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +