Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    5:12:03 PM

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • married woman dies under suspicious circumstances

    ਪੰਜਾਬ 'ਚ ਵੱਡੀ ਵਾਰਦਾਤ! ਛੁੱਟੀ 'ਤੇ ਆਏ BSF ਫ਼ੌਜੀ...

  • chandigarh schools to remain closed on monday governor announces

    ਸੋਮਵਾਰ ਨੂੰ ਚੰਡੀਗੜ੍ਹ ਦੇ ਸਕੂਲਾਂ 'ਚ ਰਹੇਗੀ...

  • gold price falls for second day in a row

    ਲਗਾਤਾਰ ਦੂਜੇ ਦਿਨ ਟੁੱਟਿਆ ਸੋਨਾ, ਜਾਣੋ ਕਿੰਨੇ ਹੋਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਕਾਲੀ ਚੱਪਲ ਨਾਲ ਖੁੱਲ੍ਹੇਗੀ ਕਿਸਮਤ, ਸ਼ਨੀ ਦੇਵ ਵੀ ਹੋ ਜਾਣਗੇ ਖੁਸ਼

DHARM News Punjabi(ਧਰਮ)

ਕਾਲੀ ਚੱਪਲ ਨਾਲ ਖੁੱਲ੍ਹੇਗੀ ਕਿਸਮਤ, ਸ਼ਨੀ ਦੇਵ ਵੀ ਹੋ ਜਾਣਗੇ ਖੁਸ਼

  • Updated: 07 Sep, 2019 02:06 PM
Jalandhar
shani dev how to please lord shani dev on saturday
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) —  ਸ਼ਨੀਵਾਰ ਨੂੰ ਸ਼ਨੀ ਦੇਵ ਨੂੰ ਖੁਸ਼ ਕਰਨ ਲਈ ਲੋਕ ਹਰ ਤਰ੍ਹਾਂ ਦੇ ਉਪਾਅ ਕਰਦੇ ਹਨ। ਕਈ ਸ਼ਨੀ ਦੇਵ 'ਤੇ ਸਰ੍ਹੋਂ ਦਾ ਤੇਲ ਚੜ੍ਹਾਉਂਦਾ ਹੈ ਤੇ ਕਈ ਕਾਲੀਆਂ ਚੀਜ਼ਾਂ ਦਾਨ ਕਰਦੇ ਹਨ। ਜੋਤਿਸ਼ ਸ਼ਾਸ਼ਤਰਾਂ ਮੁਤਾਬਕ, ਸ਼ਨੀਵਾਰ ਦੇ ਦਿਨ ਕਿਸੇ ਗਰੀਬ ਜਾਂ ਜ਼ਰੂਰਤਮੰਦ ਨੂੰ ਕਾਲੀ ਚੱਪਲ ਦਾਨ ਕਰਨ ਨਾਲ ਕਿਸਮਤ ਦੇ ਦਰਵਾਜੇ ਖੁੱਲ੍ਹ ਸਕਦੇ ਹਨ। ਆਓ ਜਾਣਦੇ ਹਾਂ ਕਿ ਸ਼ਨੀਵਾਰ ਸ਼ਨੀ ਦੋਸ਼ ਦੂਰ ਕਰਨ ਲਈ ਕੀ ਕਰਨਾ ਚਾਹੀਦਾ ਹੈ :-

1. ਸ਼ਨੀਵਾਰ ਨੂੰ ਕਿਸੇ ਗਰੀਬ ਨੂੰ ਕਾਲੀ ਚੱਪਲ ਦੇਣ ਨਾਲ ਸ਼ਨੀ ਦੋਸ਼ ਖਤਮ ਹੋ ਜਾਵੇਗਾ। ਨਾਲ ਹੀ ਸ਼ਨੀ ਦਾ ਨਕਾਰਾਤਮਕ ਪ੍ਰਭਾਵ ਵੀ ਨਹੀਂ ਪੈਂਦਾ ਹੈ।

2. ਕਰਜ ਤੋਂ ਮੁਕਤੀ ਪਾਉਣਾ ਚਾਹੁੰਦੇ ਹੋ ਤਾਂ ਸ਼ਨੀਵਾਰ ਨੂੰ ਆਪਣੀ ਲੰਬਾਈ ਦੇ ਬਰਾਬਰ ਇਕ ਕਾਲਾ ਕੱਪੜਾ ਲਵੋ ਅਤੇ ਇਸ ਨੂੰ ਪਾਣੀ ਵਾਲੇ ਨਾਰੀਅਲ 'ਚ ਲਪੇਟ ਕੇ ਜਲ ਪ੍ਰਵਾਹ ਕਰੋ। ਅਜਿਹਾ ਕਰਨ ਨਾਲ ਤੁਸੀਂ ਜਲਦ ਹੀ ਕਰਜ ਮੁਕਤ ਹੋ ਜਾਵੋਗੇ।

3. ਸ਼ਨੀ ਨੇ ਨਕਾਰਾਤਮਕ ਪ੍ਰਭਾਵ ਤੋਂ ਬਚਣ ਲਈ ਕਾਲੇ ਕੱਪੜੇ 'ਚ ਭਿੱਜੇ ਹੋਏ ਕਾਲੇ ਛੋਲੇ ਅਤੇ ਕੋਇਲੇ ਦਾ ਟੁਕੜਾ ਬੰਨ੍ਹ ਕੇ ਕਿਸੇ ਨਦੀ 'ਚ ਜਲ ਪ੍ਰਵਾਹ ਕਰੋ।

4. ਕਿਸੇ ਤਰ੍ਹਾਂ ਦੇ ਕੰਮ 'ਚ ਰੁਕਾਵਟ ਆਉਣ 'ਤੇ ਸ਼ਨੀਵਾਰ ਦੇ ਦਿਨ ਕਾਲੇ ਕੁੱਤੇ ਨੂੰ ਕਾਲੇ ਤਿੱਲ ਦੇ ਬਣੇ 7 ਲੱਡੂ ਖਵਾਓ।

5. ਮੁਸ਼ਕਿਲਾਂ ਤੋਂ ਛੁਟਕਾਰਾ ਪਾਉਣ ਲਈ ਪੀਪਲ ਨੂੰ ਕੱਚਾ ਸੂਤ ਲਪੇਟੋ। ਇਹ ਪ੍ਰਕਿਰਿਆ 7 ਵਾਰ ਕਰੋ। ਅਜਿਹਾ ਕਨਰ ਨਾਲ ਸ਼ਨੀ ਦੀ ਟੇਢੀ ਨਜ਼ਰ ਤੁਹਾਡੇ 'ਤੇ ਨਹੀਂ ਪਵੇਗੀ।

6. ਜੀਵਨ 'ਚ ਸਫਲਤਾ ਪਾਉਣ ਤੇ ਨਜ਼ਰਦੋਸ਼ ਤੋਂ ਬਚਣ ਲਈ ਸ਼ਨੀਵਾਰ ਦੇ ਦਿਨ ਤੁਸੀਂ ਆਪਣੇ ਹੱਥ ਦੀ ਲੰਬਾਈ ਦਾ 19 ਗੁਣਾ ਲੰਬਾ ਇਕ ਕਾਲਾ ਧਾਗਾ ਲਵੋ। ਹੁਣ ਇਸ ਨੂੰ ਮਾਲਾ ਦੇ ਰੂਪ 'ਚ ਗਲੇ 'ਚ ਪਹਿਨ ਲਵੋ।

7. ਸ਼ਨੀ ਦੋਸ਼ ਤੋਂ ਛੁਟਕਾਰਾ ਪਾਉਣ ਲਈ ਕਣਕ ਦੇ ਆਟੇ ਦੀਆਂ ਦੋ ਰੋਟੀਆਂ ਬਣਾਓ ਤੇ ਇਕ ਰੋਟੀ 'ਚ ਸਰ੍ਹੋਂ ਦਾ ਤੇਲ ਲਾਓ ਅਤੇ ਦੂਜੀ ਰੋਟੀ 'ਚ ਮਿਠਾਈ ਦਾ ਇਕ ਟੁਕੜਾ ਰੱਖ ਦਿਓ। ਤੇਲ ਵਾਲੀ ਰੋਟੀ ਨੂੰ ਕਾਲੀ ਗਾਂ ਨੂੰ ਖਵਾਓ ਅਤੇ ਮਿਠਾਈ ਵਾਲੀ ਰੋਟੀ ਸਫੇਦ (ਚਿੱਟੀ) ਗਾਂ ਨੂੰ ਖਵਾਓ।

8. ਸ਼ਨੀਵਾਰ ਦੇ ਦਿਨ ਸ਼ਨੀਦੇਵ ਨੂੰ ਸਰ੍ਹੋਂ ਦਾ ਤੇਲ ਚੜ੍ਹਾਓ। ਇਹ ਕੰਮ ਤੁਹਾਨੂੰ ਲਗਾਤਾਰ 43 ਸ਼ਨੀਵਾਰ ਨੂੰ ਸਵੇਰ ਦੇ ਸਮੇਂ ਕਰਨਾ ਹੋਵੇਗਾ। ਅਜਿਹਾ ਕਰਨ ਨਾਲ ਕੰਮ ਬਣਨੇ ਸ਼ੁਰੂ ਹੋ ਜਾਣਗੇ।

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+91 98566-00786 'ਤੇ ਜ਼ਰੂਰ ਫੋਨ ਕਰੋ।

  • Shani Dev
  • Lord
  • Puja
  • Saturday
  • Dharm
  • ਸ਼ਨੀਵਾਰ
  • ਸ਼ਨੀ ਦੇਵ

ਭਵਿੱਖਫਲ: ਜਾਣੋ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਖਾਸ

NEXT STORY

Stories You May Like

  • this little   remedy   of yellow mustard will make you rich
    ਪੀਲੀ ਸਰ੍ਹੋਂ ਦਾ ਇਹ ਛੋਟਾ ਜਿਹਾ 'ਉਪਾਅ' ਕਰੇਗਾ ਤੁਹਾਨੂੰ ਮਾਲਾਮਾਲ ! ਬਸ ਕਰ ਲਓ ਇਹ ਕੰਮ
  • from today the difficulties of these 3 zodiac signs will increase
    ਅੱਜ ਤੋਂ ਇਨ੍ਹਾਂ 3 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ ! 'ਸਮਸਪਤਕ ਯੋਗ' ਨਾਲ ਜੇਬ 'ਤੇ ਪਵੇਗਾ ਬੁਰਾ ਅਸਰ
  • the fortune of these 4 zodiac signs is about to shine
    ਚਮਕਣ ਵਾਲੀ ਹੈ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ ! ਅਸ਼ਲੇਖਾ ਨਕਸ਼ੱਤਰ ਨਾਲ ਇਨ੍ਹਾਂ ਘਰ ਹੋਵੇਗੀ ਧਨ ਦੀ ਵਰਖਾ
  • google incense will remove the vastu dosha of the house
    ਘਰ ਦਾ ਵਾਸਤੂ ਦੋਸ਼ ਦੂਰ ਕਰੇਗੀ 'ਗੂਗਲ ਧੂਪ' ! ਬਸ ਅਪਣਾਓ ਇਹ ਤਰੀਕੇ
  • horoscope astrology
    19 ਅਗਸਤ ਨੂੰ ਹੋਣ ਜਾ ਰਹੀ ਵੱਡੀ ਤਬਦੀਲੀ! ਇਨ੍ਹਾਂ 5 ਰਾਸ਼ੀਆਂ ਵਾਲਿਆਂ ਦੀ ਹੋਵੇਗੀ ਬੱਲੇ-ਬੱਲੇ
  • meditation done incorrectly can also make you poor
    ਗਲਤ ਤਰੀਕੇ ਨਾਲ ਕੀਤੀ ਮੈਡੀਟੇਸ਼ਨ ਵੀ ਤੁਹਾਨੂੰ ਕਰ ਸਕਦੀ ਹੈ ਕੰਗਾਲ ! ਜਾਣੋ ਸਹੀ ਦਿਸ਼ਾ ਤੇ ਨਿਯਮ
  • lottery will be held for these 4 zodiac signs today
    ਅੱਜ ਇਨ੍ਹਾਂ 4 ਰਾਸ਼ੀਆਂ ਲੱਗੇਗੀ ਲਾਟਰੀ ! ਕਾਰੋਬਾਰ 'ਚ ਮਿਲੇਗਾ ਵੱਡਾ ਲਾਭ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • surya grahan 2026
    Surya Grahan 2026: ਸਾਲ ਦਾ ਆਖ਼ਰੀ ਸੂਰਜ ਗ੍ਰਹਿਣ ਸਮਾਪਤ, ਸਵੇਰੇ ਬ੍ਰਹਮ ਮਹੂਰਤ 'ਚ ਕਰੋ ਇਹ ਵਿਸ਼ੇਸ਼ ਉਪਾਅ
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
  • roads will remain closed in jalandhar today traffic diverted
    ਜਲੰਧਰ 'ਚ ਅੱਜ ਇਹ ਰਸਤੇ ਰਹਿਣਗੇ ਬੰਦ! ਡਾਇਵਰਟ ਕੀਤਾ ਗਿਆ ਟ੍ਰੈਫਿਕ
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • the last solar eclipse of the year is taking place today
      ਅੱਜ ਲੱਗ ਰਿਹੈ ਸਾਲ ਦਾ ਆਖਰੀ ਸੂਰਜ ਗ੍ਰਹਿਣ, 64 ਸਾਲਾਂ ਬਾਅਦ ਬਣ ਰਿਹੈ ਦੁਰਲੱਭ...
    • rainwater will open the locked locks of fate
      ਮੀਂਹ ਦਾ ਪਾਣੀ ਖੋਲ੍ਹੇਗਾ ਬੰਦ ਕਿਸਮਤ ਦੇ ਤਾਲੇ ! ਘਰ 'ਚ ਛਾਵੇਗੀ ਖੁਸ਼ਹਾਲੀ, ਬਸ...
    • from today 90 days will be heavy for these 4 zodiac signs
      ਅੱਜ ਤੋਂ ਇਨ੍ਹਾਂ 4 ਰਾਸ਼ੀਆਂ ਲਈ 90 ਦਿਨ ਰਹਿਣਗੇ ਭਾਰੀ! ਸੂਰਜ ਗ੍ਰਹਿਣ ਕਾਰਨ...
    • lord shiva  sawan month  shamshanvasi basam
      ਭਗਵਾਨ ਸ਼ਿਵ ਨੂੰ ਕਿਉਂ ਕਿਹਾ ਜਾਂਦਾ ਹੈ 'ਸ਼ਮਸ਼ਾਨਵਾਸੀ' ? ਸਾਵਣ 'ਚ ਜਾਣੋ ਇਸ ਦਾ...
    • the secret to becoming rich is hidden in the flour in the kitchen
      ਰਸੋਈ ਦੇ ਆਟੇ 'ਚ ਲੁਕਿਆ ਹੈ ਅਮੀਰ ਬਣਨ ਦਾ ਰਾਜ਼ ! ਬੱਸ ਕਰ ਲਵੋ ਇਹ ਛੋਟਾ ਜਿਹਾ ਕੰਮ
    • the golden time for these 4 zodiac signs will begin today
      ਅੱਜ ਤੋਂ ਸ਼ੁਰੂ ਹੋਵੇਗਾ ਇਨ੍ਹਾਂ 4 ਰਾਸ਼ੀਆਂ ਦਾ 'ਗੋਲਡਨ ਸਮਾਂ'! ਬਣ ਰਿਹੈ ਦੁਰਲੱਭ...
    • rashifal maa lakshmi rajyoga money luck
      ਇਨ੍ਹਾਂ ਰਾਸ਼ੀਆਂ ਲਈ ਬਣ ਰਿਹੈ ਦੁਰਲੱਭ ਰਾਜਯੋਗ ! ਮਾਂ ਲਕਸ਼ਮੀ ਦੀ ਕਿਰਪਾ ਨਾਲ ਹੋ...
    • chaturgrahi rajyog 11 august
      11 ਅਗਸਤ ਨੂੰ ਬਣੇਗਾ 'ਰਾਜਯੋਗ', ਚਮਕ ਜਾਵੇਗੀ ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ...
    • these things kept in your purse can become the cause of poverty
      ਸਾਵਧਾਨ ! ਪਰਸ 'ਚ ਰੱਖੀਆਂ ਇਹ ਚੀਜ਼ਾਂ ਬਣ ਸਕਦੀਆਂ ਹਨ ਕੰਗਾਲੀ ਦਾ ਕਾਰਨ
    • today these 4 zodiac signs will have a good time
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਕਰੀਅਰ 'ਚ ਵੱਡੀ ਉਡਾਣ ਅਤੇ ਧਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +