Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    2:08:49 PM

  • diesel price hike

    5.71 ਰੁਪਏ ਮਹਿੰਗਾ ਹੋਇਆ ਡੀਜ਼ਲ, ਸਸਤਾ ਹੋਇਆ...

  • himachal pradesh toll tax himachal vehicle

    ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ’ਤੇ ਲੱਗੇਗਾ ਟੈਕਸ,...

  • punjab police action

    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED...

  • canada bars entry to foreign nationals

    ਕੈਨੇਡਾ ਸਰਕਾਰ ਦਾ ਵੱਡਾ ਕਦਮ,  ਵਿਦੇਸ਼ੀ ਨਾਗਰਿਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਸ਼ਨੀਦੇਵ ਜੀ ਨੂੰ ਹਮੇਸ਼ਾ ਖ਼ੁਸ਼ ਰੱਖਣ ਲਈ ਸਨੀਵਾਰ ਨੂੰ ਭੁੱਲ ਕੇ ਵੀ ਨਾ ਕਰੋ ਇਹ ਕੰਮ

DHARM News Punjabi(ਧਰਮ)

ਸ਼ਨੀਦੇਵ ਜੀ ਨੂੰ ਹਮੇਸ਼ਾ ਖ਼ੁਸ਼ ਰੱਖਣ ਲਈ ਸਨੀਵਾਰ ਨੂੰ ਭੁੱਲ ਕੇ ਵੀ ਨਾ ਕਰੋ ਇਹ ਕੰਮ

  • Edited By Sunita,
  • Updated: 09 Jun, 2023 02:21 PM
Jalandhar
shani dev ji always happy saturday
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) – ਸ਼ਨੀਵਾਰ ਦੇ ਦਿਨ ਭਗਵਾਨ ਸ਼ਨੀ ਦੇਵ ਦੀ ਪੂਜਾ ਕੀਤੀ ਜਾਂਦੀ ਹੈ। ਜੇਕਰ ਕੁੰਡਲੀ ’ਚ ਸ਼ਨੀ ਸਬੰਧੀ ਕੋਈ ਵੀ ਮਾੜਾ ਪ੍ਰਭਾਵ ਚੱਲ ਰਿਹਾ ਹੋਵੇ ਤਾਂ ਇਸ ਦਿਨ ਵਿਸ਼ੇਸ਼ ਉਪਾਅ ਤੇ ਪੂਜਾ ਕਰਨ ਨਾਲ ਹਰ ਸਮੱਸਿਆ ਤੋਂ ਰਾਹਤ ਪਾਈ ਜਾ ਸਕਦੀ ਹੈ। ਸ਼ਨੀ ਦੇਵ ਨੂੰ ਨਿਆਂ ਦਾ ਦੇਵਤਾ ਮੰਨਿਆ ਜਾਂਦਾ ਹੈ। ਬਹੁਤ ਸਾਰੇ ਲੋਕ ਉਨ੍ਹਾਂ ਤੋਂ ਡਰਦੇ ਹਨ ਪਰ ਉਹ ਅਜਿਹੇ ਦੇਵਤਾ ਹਨ, ਜੋ ਸਾਰਿਆਂ ਨੂੰ ਕਰਮਾਂ ਦਾ ਫਲ ਦਿੰਦੇ ਹਨ। ਉਨ੍ਹਾਂ ਤੋਂ ਕੋਈ ਵੀ ਬੁਰਾ ਕੰਮ ਨਹੀਂ ਲੁਕਿਆ। ਸ਼ਨੀਵਾਰ ਨੂੰ ਸ਼ਨੀ ਕਿਰਪਾ ਲਈ ਪੂਜਾ, ਵਰਤ, ਦਾਨ ਦੇ ਕਈ ਉਪਾਅ ਦੱਸੇ ਗਏ ਹਨ। ਸ਼ਾਸਤਰਾਂ ਅਨੁਸਾਰ ਸ਼ਨੀ ਦੇ ਨਾਖ਼ੁਸ਼ ਹੋਣ ਦਾ ਅਰਥ ਹੈ ਮੁਸੀਬਤਾਂ ਦਾ ਮਾਰਗ ਖੁੱਲ੍ਹਣਾ। ਜੇਕਰ ਵਿਅਕਤੀ ਸ਼ਨੀਵਾਰ ਨੂੰ ਭਗਵਾਨ ਸ਼ਨੀ ਦੀ ਪੂਜਾ ਮਨ ਤੇ ਸਹੀ ਤਰੀਕੇ ਨਾਲ ਕੀਤੀ ਜਾਵੇ ਤਾਂ ਸ਼ਨੀ ਦੇਵ ਦੀ ਕਿਰਪਾ ਮਿਲਦੀ ਹੈ। ਆਓ ਜਾਣਦੇ ਹਾਂ ਸ਼ਨੀਵਾਰ ਨੂੰ ਸ਼ਨੀ ਦੇਵ ਦੀ ਪੂਜਾ ਕਿਵੇਂ ਕੀਤੀ ਜਾਂਦੀ ਹੈ, ਜਿਸ ਨਾਲ ਤੁਹਾਨੂੰ ਫਲ ਪ੍ਰਾਪਤ ਹੋਵੇ–

ਪੂਜਾ ਕਰਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

  • ਸੂਰਜ ਚੜ੍ਹਨ ਤੋਂ ਪਹਿਲਾਂ ਤੇ ਸੂਰਜ ਡੁੱਬਣ ਤੋਂ ਬਾਅਦ ਕੀਤੀ ਗਈ ਪੂਜਾ ਲਾਭ ਦਿੰਦੀ ਹੈ।
  • ਸ਼ਾਂਤ ਮਨ ਨਾਲ ਸ਼ਨੀ ਦੇਵ ਦੀ ਪੂਜਾ ਕਰੋ।
  • ਤਾਂਬੇ ਦੇ ਭਾਂਡਿਆਂ ਦੀ ਵਰਤੋਂ ਨਾ ਕਰੋ। ਲੋਹੇ ਦੀਆਂ ਵਸਤਾਂ ਸ਼ਨੀ ਨੂੰ ਅਰਪਿਤ ਕਰਨ ਨਾਲ ਉਹ ਖ਼ੁਸ਼ ਹੁੰਦੇ ਹਨ।
  • ਸ਼ਨੀ ਦੇਵ ਦੀ ਪੂਜਾ ਪਿੱਪਲ ਦੇ ਰੁੱਖ ਦੇ ਹੇਠਾਂ ਬੈਠ ਕੇ ਕਰਨਾ ਸ਼ੁੱਭ ਹੁੰਦਾ ਹੈ।
  • ਸ਼ਨੀ ਮੰਤਰਾਂ ਦਾ ਜਾਪ ਕਰਦੇ ਸਮੇਂ ਆਪਣਾ ਮੂੰਹ ਪੱਛਮ ਦਿਸ਼ਾ ’ਚ ਰੱਖੋ।
  • ਲਾਲ ਕੱਪੜੇ, ਫਲ-ਫੁੱਲ ਸ਼ਨੀ ਨੂੰ ਨਹੀਂ ਚੜ੍ਹਾਉਣੇ ਚਾਹੀਦੇ। ਨੀਲੇ ਜਾਂ ਕਾਲੇ ਰੰਗ ਦੀਆਂ ਚੀਜ਼ਾਂ ਦੀ ਵਰਤੋਂ ਕਰਨਾ ਸ਼ੁੱਭ ਹੁੰਦਾ ਹੈ।
  • ਸ਼ਨੀ ਦੀ ਮੂਰਤੀ ਦੇ ਦਰਸ਼ਨ ਸਾਹਮਣੇ ਤੋਂ ਨਹੀਂ, ਪਾਸੇ ਤੋਂ ਕਰੋ।
  • ਸ਼ਨੀ ਦੇਵ ਦੇ ਉਸ ਮੰਦਰ ’ਚ ਜਾਓ, ਜਿਥੇ ਉਹ ਸ਼ਿਲਾ ਦੇ ਰੂਪ ’ਚ ਵਿਰਾਜਮਾਨ ਹੋਣ।
  • ਸ਼ਨੀਵਾਰ ਦੇ ਦਿਨ ਸਿਰਫ ਸਾਤਵਿਕ ਆਹਾਰ ਲੈਣਾ ਚਾਹੀਦਾ ਹੈ।
  • ਧਿਆਨ ਰੱਖੋ ਜਦੋਂ ਸ਼ਨੀਦੇਵ ’ਤੇ ਤੇਲ ਚੜ੍ਹਾਓ ਤਾਂ ਉਹ ਇਧਰ-ਉਧਰ ਨਾ ਡਿੱਗੇ।

ਇਸ ਤਰ੍ਹਾਂ ਕਰੋ ਸ਼ਨੀ ਦੇਵ ਦੀ ਪੂਜਾ

  • ਹਰ ਸ਼ਨੀਵਾਰ ਨੂੰ ਮੰਦਰ ’ਚ ਸਰ੍ਹੋਂ ਦੇ ਤੇਲ ਦਾ ਦੀਵਾ ਜ਼ਰੂਰ ਜਗਾਓ। ਇਸ ਦੀਵੇ ਨੂੰ ਭਗਵਾਨ ਦੇ ਮੰਦਰ ’ਚ ਉਨ੍ਹਾਂ ਦੀ ਮੂਰਤੀ ਦੇ ਸਾਹਮਣੇ ਜਗਾਓ।
  • ਜੇਕਰ ਤੁਹਾਡੇ ਘਰ ਦੇ ਨੇੜੇ ਸ਼ਨੀ ਦੇਵ ਦਾ ਮੰਦਰ ਨਾ ਹੋਵੇ ਤਾਂ ਦੀਵਾ ਪਿੱਪਲ ਦੇ ਦਰੱਖਤ ਹੇਠਾਂ ਜਗਾਓ।
  • ਸ਼ਨੀ ਮਹਾਰਾਜ ਨੂੰ ਤੇਲ ਦੇ ਦੀਵੇ ਨਾਲ ਕਾਲੀ ਉੜਦ ਤੇ ਫਿਰ ਕੋਈ ਵੀ ਕਾਲੀ ਵਸਤੂ ਭੇਟ ਕਰੋ।
  • ਸ਼ਨੀ ਦੇਵ ਨੂੰ ਭੇਟ ਚੜ੍ਹਾਉਣ ਤੋਂ ਬਾਅਦ ਸ਼ਨੀ ਚਾਲੀਸਾ ਪੜ੍ਹੋ।
  • ਸ਼ਨੀ ਦੇਵ ਦੀ ਪੂਜਾ ਕਰਨ ਤੋਂ ਬਾਅਦ ਹਨੂੰਮਾਨ ਜੀ ਦੀ ਵੀ ਪੂਜਾ ਕਰੋ। ਉਨ੍ਹਾਂ ਦੀ ਮੂਰਤੀ ’ਤੇ ਸਿੰਦੂਰ ਲਗਾਓ ਤੇ ਕੇਲਾ ਚੜ੍ਹਾਓ।

ਇਸ ਚੀਜ਼ ਨਾਲ ਸ਼ਨੀ ਰਹਿੰਦੇ ਹਨ ਹਮੇਸ਼ਾ ਖ਼ੁਸ਼

ਸ਼ਨੀਵਾਰ ਨੂੰ ਮਾਸ-ਮੱਛੀ, ਸ਼ਰਾਬ ਦੇ ਸੇਵਨ ਤੋਂ ਜੋ ਦੂਰ ਰਹਿੰਦੇ ਹਨ, ਮੱਛੀਆਂ ਨੂੰ ਖਾਣਾ ਖੁਆਉਂਦੇ ਹਨ, ਤੋਂ ਸ਼ਨੀ ਹਮੇਸ਼ਾ ਖ਼ੁਸ਼ ਹੁੰਦੇ ਹਨ। 


ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Dharm
  • Shani Dev ji
  • Shani Dev
  • Always Happy
  • Saturday
  • ਸ਼ਨੀਦੇਵ ਜੀ
  • ਸ਼ਨੀਵਾਰ
  • ਪੂਜਾ

Vastu Shastra : ਭੁੱਲ ਕੇ ਵੀ ਸਵੇਰੇ ਅਤੇ ਸ਼ਾਮ ਦੇ ਸਮੇਂ ਨਾ ਕਰੋ ਇਹ ਕੰਮ, ਮਾਂ ਲਕਸ਼ਮੀ ਹੋ ਜਾਣਗੇ ਨਾਰਾਜ਼

NEXT STORY

Stories You May Like

  • keeping camphor at home will change your luck
    ਘਰ 'ਚ ਕਪੂਰ ਰੱਖਣ ਨਾਲ ਬਦਲ ਜਾਵੇਗੀ ਤੁਹਾਡੀ ਕਿਸਮਤ ! ਜਾਣੋ ਰੱਖਣ ਦੀ ਸਹੀ ਦਿਸ਼ਾ ਤੇ ਫਾਇਦੇ
  • these zodiac signs will get big financial benefits from july 25th
    25 ਜੁਲਾਈ ਤੋਂ ਇਨ੍ਹਾਂ ਰਾਸ਼ੀਆਂ ਨੂੰ ਹੋਵੇਗਾ ਵੱਡਾ ਆਰਥਿਕ ਲਾਭ ! ਚਮਕੇਗਾ ਕਰੀਅਰ ਤੇ ਹੋਵੇਗੀ ਤਰੱਕੀ
  • these 4 zodiac signs will become rich
    ਇਹ 4 ਰਾਸ਼ੀਆਂ ਹੋ ਜਾਣਗੀਆਂ ਅਮੀਰ ! ਸਾਉਣ ਮਹੀਨੇ ਬਣ ਰਹੇ ਕਈ ਸ਼ੁਭ ਸੰਯੋਗ, ਦੂਰ ਹੋਣਗੀਆਂ ਰੁਕਾਵਟਾਂ
  • glass bangle  auspicious  inauspicious  astrology  scientist
    ਕੱਚ ਦੀਆਂ ਚੂੜੀਆਂ ਟੁੱਟਣਾ ਸ਼ੁੱਭ ਜਾਂ ਅਸ਼ੁੱਭ? ਜੋਤਿਸ਼ ਸ਼ਾਤਰ ਤੋਂ ਜਾਣੋ ਇਸ ਦੇ ਸੰਕੇਤ
  • astrology  rashifal  people  shani dev  shani vakri
    ਸ਼ਨੀ ਦੀ 'ਚਾਲ' ਤੋਂ ਬਚ ਕੇ ਰਹਿਣ ਇਨ੍ਹਾਂ ਰਾਸ਼ੀਆਂ ਵਾਲੇ ਲੋਕ ! ਸੰਭਲ ਕੇ ਚੁੱਕਣ ਕਦਮ, ਹੋ ਸਕਦੈ ਵੱਡਾ ਨੁਕਸਾਨ
  • money plant in the house will change your luck
    ਘਰ 'ਚ ਮਨੀ ਪਲਾਂਟ ਬਦਲੇਗਾ ਤੁਹਾਡੀ ਕਿਸਮਤ ! ਜਾਣੋ ਰੱਖਣ ਦੀ ਸਹੀ ਦਿਸ਼ਾ ਤੇ ਨਿਯਮ
  • today the path to advancement will open for these zodiac signs
    ਅੱਜ ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਤਰੱਕੀਆਂ ਦੇ ਰਾਹ ! ਵਧੇਗੀ ਆਮਦਨ ਤੇ ਪੈਸਿਆਂ ਦੇ ਲੱਗਣਗੇ ਢੇਰ
  • the doors of luck will open for these 3 zodiac signs
    ਇਨ੍ਹਾਂ 3 ਰਾਸ਼ੀਆਂ ਲਈ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ, ਹੋਵੇਗੀ ਧਨ ਦੀ ਵਰਖਾ ! ਸਾਉਣ 'ਚ ਰਾਹੂ ਦਾ ਹੋਵੇਗਾ ਗੋਚਰ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
Trending
Ek Nazar
carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • the stars of these 4 zodiac signs will be exalted today
      ਅੱਜ ਇਨ੍ਹਾਂ 4 ਰਾਸ਼ੀਆਂ ਦੇ ਸਿਤਾਰੇ ਹੋਣਗੇ ਬੁਲੰਦ ! ਕਰੀਅਰ ਤੇ ਕਾਰੋਬਾਰ 'ਚ...
    • sawan month temple devotees dress code
      ਸਾਵਣ ਦੇ ਮਹੀਨੇ ਇਸ ਪ੍ਰਾਚੀਨ ਮੰਦਰ 'ਚ ਜਾਣ ਵਾਲੇ ਸ਼ਰਧਾਲੂ ਸਾਵਧਾਨ, ਡਰੈੱਸ ਕੋਡ...
    • keeping a conch shell at home will bring good luck
      ਘਰ 'ਚ ਸ਼ੰਖ ਰੱਖਣ ਨਾਲ ਚਮਕੇਗੀ ਕਿਸਮਤ ! ਆਵੇਗੀ ਸੁੱਖ-ਸ਼ਾਂਤੀ ਅਤੇ ਵਾਸਤੂ ਦੋਸ਼...
    • lottery will be held for these numbers today
      ਅੱਜ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਹੋਵੇਗਾ ਆਰਥਿਕ ਲਾਭ ਤੇ ਘਰ 'ਚ ਨੋਟਾਂ...
    • jagannath rath yatra puri devotees
      ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ,...
    • bring these auspicious things into your home in the month of sawan
      ਸਾਵਣ ਦੇ ਮਹੀਨੇ ਘਰ 'ਚ ਲਿਆਓ ਇਹ ਸ਼ੁੱਭ ਚੀਜ਼ਾਂ ! ਹੋਵੇਗਾ ਆਰਥਿਕ ਲਾਭ ਤੇ ਭਗਵਾਨ...
    • these 3 zodiac signs will be wealthy today
      ਅੱਜ ਇਹ 3 ਰਾਸ਼ੀਆਂ ਹੋਣਗੀਆਂ ਮਾਲਾਮਾਲ ! ਚੰਦਰਮਾ ਗੋਚਰ ਨਾਲ ਹੋਵੇਗਾ ਆਰਥਿਕ ਲਾਭ ਤੇ...
    • amarnath yatra  5200 pilgrims
      ਹਰ ਹਰ ਮਹਾਦੇਵ! ਅਮਰਨਾਥ ਯਾਤਰਾ ਲਈ 5200 ਤੋਂ ਵੱਧ ਸ਼ਰਧਾਲੂਆਂ ਦਾ ਇੱਕ ਹੋਰ ਜੱਥਾ...
    • you will get success in your career
      ਕਰੀਅਰ 'ਚ ਮਿਲੇਗੀ ਸਫਲਤਾ ! ਜਾਣੋ ਕੁੰਡਲੀ ਮੁਤਾਬਕ ਕਿਹੜਾ ਗ੍ਰਹਿ ਤੁਹਾਨੂੰ ਕਰੇਗਾ...
    • these zodiac signs will face increasing troubles from july 27
      27 ਜੁਲਾਈ ਤੋਂ ਇਨ੍ਹਾਂ ਰਾਸ਼ੀਆਂ ਦੀ ਵਧਣਗੀਆਂ ਮੁਸੀਬਤਾਂ ! ਸ਼ਨੀ ਦੀ ਵਕਰੀ ਚਾਲ ਕਾਰਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +