Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, NOV 04, 2026

    2:37:36 PM

  • mallikarjun kharge s major statement

    'ਅਸੀਂ ਪੰਜਾਬ ਜਿੱਤਾਂਗੇ ਤਾਂ ਪੂਰਾ ਭਾਰਤ...

  • randhawa launches a front in sangrur

    ਸੰਗਰੂਰ 'ਚ ਰੰਧਾਵਾ ਦਾ ਤਿੱਖਾ ਬਿਆਨ, ਕਿਹਾ- 'ਪੰਜਾਬ...

  • anant singh  daughter  wedding  horse race thar

    ਵਿਆਹ 'ਚ ਘੋੜ-ਦੌੜ, ਜੇਤੂ ਨੂੰ ਮਿਲੇਗੀ ਥਾਰ ! ਅਨੰਤ...

  • ed raid in punjab

    ਵੱਡੀ ਖ਼ਬਰ: ਪੰਜਾਬ 'ਚ MLA ਦੇ ਘਰ ਤੋਂ ਬਾਅਦ ਹੁਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਇਸ ਵਿਧੀ ਨਾਲ ਕਰੋ 'ਸ਼ਨੀ ਦੇਵ' ਜੀ ਦੀ ਪੂਜਾ, ਘਰ ਆਵੇਗਾ ਧੰਨ ਤੇ ਬਣਨਗੇ ਵਿਗੜੇ ਕੰਮ

DHARM News Punjabi(ਧਰਮ)

ਇਸ ਵਿਧੀ ਨਾਲ ਕਰੋ 'ਸ਼ਨੀ ਦੇਵ' ਜੀ ਦੀ ਪੂਜਾ, ਘਰ ਆਵੇਗਾ ਧੰਨ ਤੇ ਬਣਨਗੇ ਵਿਗੜੇ ਕੰਮ

  • Edited By Sunita,
  • Updated: 28 Nov, 2020 03:35 PM
Jalandhar
shani dev ji puja
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) — ਸ਼ਨੀਵਾਰ ਦੇ ਦਿਨ ਭਗਵਾਨ ਸ਼ਨੀ ਦੇਵ ਦੀ ਪੂਜਾ ਹੁੰਦੀ ਹੈ। ਸ਼ਨੀ ਦੇਵ ਨੂੰ ਨਿਆਂ ਦਾ ਦੇਵਤਾ ਮੰਨਿਆ ਜਾਂਦਾ ਹੈ। ਬਹੁਤ ਸਾਰੇ ਲੋਕ ਉਨ੍ਹਾਂ ਤੋਂ ਡਰਦੇ ਹਨ ਪਰ ਉਹ ਅਜਿਹੇ ਦੇਵਤਾ ਹਨ, ਜੋ ਸਾਰਿਆਂ ਦੇ ਕਰਮਾਂ ਦਾ ਫਲ ਦਿੰਦੇ ਹਨ। ਉਨ੍ਹਾਂ ਤੋਂ ਕੋਈ ਵੀ ਬੁਰਾ ਕੰਮ ਨਹੀਂ ਲੁਕਿਆ ਹੈ। ਕੁੰਡਲੀ 'ਚ ਜੇਕਰ ਸ਼ਨੀ ਅਸ਼ੁੱਭ ਹੋਵੇ ਤਾਂ ਵਿਅਕਤੀ ਨੂੰ ਕਿਸੇ ਵੀ ਕੰਮ 'ਚ ਸੌਖੀ ਤਰ੍ਹਾਂ ਸਫਲਤਾ ਨਹੀਂ ਮਿਲ ਪਾਉਂਦੀ ਹੈ। ਸ਼ਨੀਵਾਰ ਨੂੰ ਸ਼ਨੀ ਕ੍ਰਿਪਾ ਲਈ ਪੂਜਾ, ਵਰਤ, ਦਾਨ ਦੇ ਕਈ ਉਪਾਅ ਦੱਸੇ ਗਏ ਹਨ।
ਉੱਥੇ ਹੀ ਸ਼ਾਸਤਰਾਂ ਅਨੁਸਾਰ ਸ਼ਨੀ ਦੇ ਨਾਖੁਸ਼ ਹੋਣ ਦਾ ਅਰਥ ਹੈ ਮੁਸੀਬਤਾਂ ਦਾ ਮਾਰਗ ਖੁੱਲ੍ਹਣਾ। ਜੇਕਰ ਵਿਅਕਤੀ ਸ਼ਨੀਵਾਰ ਨੂੰ ਭਗਵਾਨ ਸ਼ਨੀ ਦੀ ਪੂਜਾ ਮਨ ਅਤੇ ਸਹੀ ਤਰੀਕੇ ਨਾਲ ਕੀਤੀ ਜਾਵੇ ਤਾਂ ਸ਼ਨੀਦੇਵ ਦੀ ਕ੍ਰਿਪਾ ਮਿਲਦੀ ਹੈ ਅਤੇ ਗ੍ਰਹਾਂ ਦੀ ਦਸ਼ਾ ਵੀ ਸੁਧਰਦੀ ਹੈ। ਆਓ ਜਾਣਦੇ ਹਾਂ ਸ਼ਨੀਵਾਰ ਨੂੰ ਸ਼ਨੀ ਦੇਵ ਦੀ ਪੂਜਾ ਕਿਵੇਂ ਕੀਤੀ ਜਾਂਦੀ ਹੈ, ਜਿਸ ਨਾਲ ਤੁਹਾਨੂੰ ਫਲ ਪ੍ਰਾਪਤ ਹੋਵੇ।

ਇਸ ਤਰ੍ਹਾਂ ਕਰੋ ਸ਼ਨੀ ਦੇਵ ਦੀ ਪੂਜਾ :—
1. ਹਰ ਸ਼ਨੀਵਾਰ ਨੂੰ ਮੰਦਰ 'ਚ ਸਰ੍ਹੋਂ ਦੇ ਤੇਲ ਦਾ ਦੀਵਾ ਜ਼ਰੂਰ ਜਗਾਓ। ਇਸ ਦੀਵੇ ਨੂੰ ਭਗਵਾਨ ਦੇ ਮੰਦਰ 'ਚ ਉਨ੍ਹਾਂ ਦੀ ਮੂਰਤੀ ਦੇ ਸਾਹਮਣੇ ਜਗਾਓ।
2- ਜੇਕਰ ਤੁਹਾਡੇ ਘਰ ਦੇ ਨੇੜੇ ਸ਼ਨੀ ਦੇਵ ਦਾ ਮੰਦਰ ਨਾ ਹੋਵੇ ਤਾਂ ਦੀਵਾ ਪਿੱਪਲ ਦੇ ਦਰੱਖਤ ਹੇਠਾਂ ਜਗਾਓ।
3- ਸ਼ਨੀ ਮਹਾਰਾਜ ਨੂੰ ਤੇਲ ਦੇ ਦੀਵੇ ਨਾਲ ਕਾਲੀ ਉੜਦ ਅਤੇ ਫਿਰ ਕੋਈ ਵੀ ਕਾਲੀ ਵਸਤੂ ਭੇਟ ਕਰੋ।
4- ਸ਼ਨੀ ਦੇਵ ਨੂੰ ਭੇਟ ਚੜ੍ਹਾਉਣ ਤੋਂ ਬਾਅਦ ਸ਼ਨੀ ਚਾਲੀਸਾ ਪੜ੍ਹੋ।
5- ਸ਼ਨੀ ਦੇਵ ਦੀ ਪੂਜਾ ਕਰਨ ਤੋਂ ਬਾਅਦ ਹਨੂੰਮਾਨ ਜੀ ਦੀ ਵੀ ਪੂਜਾ ਕਰੋ। ਉਨ੍ਹਾਂ ਦੀ ਮੂਰਤੀ 'ਤੇ ਸਿੰਦੂਰ ਲਗਾਓ ਅਤੇ ਕੇਲਾ ਚੜ੍ਹਾਓ।
6- ਲੋਹਬਾਨ, ਗੂਗਲ, ਕਪੂਰ, ਤੁਲਸੀ, ਨਿੰਮ, ਸਰ੍ਹੋਂ ਦੇ ਪੱਤੇ ਮਿਕਸ ਕਰਕੇ ਸਵੇਰੇ-ਸ਼ਾਮ ਘਰ 'ਚ ਧੂਨੀ ਦਿਓ।
7- ਭੈਰਵ ਜੀ ਦੇ ਮੰਦਰ ਵਿਚ ਅਮਰਤੀ ਅਤੇ ਸ਼ਰਾਬ ਦਾ ਭੋਗ ਲਗਾਓ।
8- ਕਾਲੇ ਕੁੱਤੇ ਨੂੰ ਅਮਰਤੀ ਖਿਲਾਓ ਅਤੇ ਕੱਚਾ ਦੁੱਧ ਪਿਲਾਓ।
9- ਸ਼ੁੱਭ ਕੰਮਾਂ ਵਿਚ ਵਾਰ-ਵਾਰ ਪ੍ਰੇਸ਼ਾਨੀ ਆਉਂਦੀ ਹੋਵੇ ਤਾਂ ਐਤਵਾਰ ਦੇ ਦਿਨ ਭੈਰੋ ਜੀ ਦੇ ਮੰਦਰ ਵਿਚ ਸੰਧੂਰ ਦਾ ਚੋਲਾ ਚੜਾਓ ਅਤੇ ਬਟੁਕ ਭੈਰਵ ਉਸਤਤ ਦਾ ਇਕ ਪਾਠ ਕਰੋ।
10- ਮਹਾਕਾਲ ਭੈਰਵ ਮੰਦਰ ਵਿਚ ਚੜਾਏ ਗਏ ਕਾਲੇ ਧਾਗੇ ਨੂੰ ਗਲੇ ਜਾਂ ਬਾਜੂ 'ਚ ਬੰਨਣ ਨਾਲ ਭੂਤ-ਪ੍ਰੇਤ ਅਤੇ ਜਾਦੂ-ਟੋਨੇ ਦਾ ਅਸਰ ਨਹੀਂ ਹੁੰਦਾ।

ਇਸ ਚੀਜ਼ ਨਾਲ ਸ਼ਨੀ ਰਹਿੰਦੇ ਹਨ ਹਮੇਸ਼ਾ ਖੁਸ਼ :—
ਸ਼ਨੀਵਾਰ ਨੂੰ ਮਾਸ-ਮੱਛੀ, ਸ਼ਰਾਬ ਦੇ ਸੇਵਨ ਤੋਂ ਜੋ ਦੂਰ ਰਹਿੰਦੇ ਹਨ। ਮੱਛੀਆਂ ਨੂੰ ਖਾਣਾ ਖੁਆਉਂਦੇ ਹਨ, ਇਸ ਚੀਜ਼ ਨਾਲ ਸ਼ਨੀ ਹਮੇਸ਼ਾ ਖੁਸ਼ ਰਹਿੰਦੇ ਹਨ।

  • Saturday
  • Shani Dev Ji
  • Worship
  • Puja
  • Dharm
  • ਸ਼ਨੀਵਾਰ
  • ਸ਼ਨੀ ਦੇਵ
  • ਪੂਜਾ

ਮਾਂ ਲਕਸ਼ਮੀ ਜੀ ਦੀ ਕਿਰਪਾ ਪਾਉਣ ਲਈ ਕਰੋ ਇਹ ਖ਼ਾਸ ਉਪਾਅ, ਨਹੀਂ ਰਹੇਗੀ ਧੰਨ ਦੀ ਕਮੀ

NEXT STORY

Stories You May Like

  • the right way to sweep will change your fortune
    ਝਾੜੂ ਲਾਉਣ ਦਾ ਸਹੀ ਤਰੀਕਾ ਬਦਲੇਗਾ ਤੁਹਾਡੀ ਕਿਸਮਤ ! ਜਾਣੋ ਨਿਯਮ
  • this gautsava fast is a blessing for the children
    ਸੰਤਾਨ ਲਈ ਵਰਦਾਨ ਹੈ ਗਊਤਸਵ ਦਾ ਵਰਤ: ਜਾਣੋ ਪੂਜਾ ਦਾ ਸਹੀ ਸਮਾਂ ਤੇ ਮਹੱਤਵ
  • lord ganesha  s blessings will shower upon 4 zodiac signs today
    ਅੱਜ 4 ਰਾਸ਼ੀਆਂ 'ਤੇ ਵਰ੍ਹੇਗੀ ਸ਼੍ਰੀ ਗਣੇਸ਼ ਦੀ ਕ੍ਰਿਪਾ! ਧਨ-ਦੌਲਤ ਨਾਲ ਭਰੇਗਾ ਵੇਹੜਾ
  • mahalakshmi jayanti yoga formed on diwali after 50 years
    50 ਸਾਲਾਂ ਬਾਅਦ ਦੀਵਾਲੀ 'ਤੇ ਬਣਿਆ 'ਮਹਾਲਕਸ਼ਮੀ ਜਯੰਤੀ ਯੋਗ'! ਇਹ ਰਾਸ਼ੀਆਂ ਹੋਣਗੀਆਂ ਮਾਲਾਮਾਲ
  • it is not necessary to buy gold and silver on dhanteras
    ਧਨਤੇਰਸ 'ਤੇ ਸੋਨਾ-ਚਾਂਦੀ ਖ਼ਰੀਦਣਾ ਜ਼ਰੂਰੀ ਨਹੀਂ ! ਇਨ੍ਹਾਂ ਛੋਟੀਆਂ ਚੀਜ਼ਾਂ ਨਾਲ ਵੀ ਘਰ ਆਵੇਗੀ 'ਲਕਸ਼ਮੀ'
  • do not do these things on dhanteras even by mistake
    vastu tips : ਧਨਤੇਰਸ 'ਤੇ ਭੁੱਲ ਕੇ ਵੀ ਨਾ ਕਰੋ ਇਹ ਕੰਮ ! ਘਰ 'ਚ ਆਵੇਗੀ ਤੰਗੀ ਤੇ ਹੋ ਸਕਦੈ ਵੱਡਾ ਨੁਕਸਾਨ
  • when will chhoti diwali be celebrated
    7 ਜਾਂ 8 ਨਵੰਬਰ : ਕਦੋਂ ਮਨਾਈ ਜਾਵੇਗੀ ਛੋਟੀ ਦੀਵਾਲੀ ! ਜਾਣੋ ਸ਼ੁਭ ਮੁਹੂਰਤ ਦਾ ਸਹੀ ਸਮਾਂ
  • today there will be a shower of cash on these 4 zodiac signs
    ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼ ! 'ਤ੍ਰਿਗ੍ਰਹੀ ਯੋਗ' ਨਾਲ ਧਨ 'ਚ ਹੋਵੇਗਾ ਵੱਡਾ ਲਾਭ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਕੇ ਦੋ ਨੌਜਵਾਨਾਂ 'ਤੇ ਚਲਾਈਆਂ ਗੋਲ਼ੀਆਂ
  • road accident in goraya highway
    ਥ੍ਰੀ-ਵ੍ਹੀਲਰ ਚਾਲਕ ਨੂੰ ਨੀਂਦ ਆਉਣ ਜੀਪ ਤੇ ਕਾਰ ਨਾਲ ਟਕਰਾਇਆ, ਵਾਹਨ ਨੁਕਸਾਨੇ
  • millions in fines collected from passengers october ticket checking drive
    ਟਿਕਟ ਚੈਕਿੰਗ ਮੁਹਿੰਮ ਤਹਿਤ ਅਕਤੂਬਰ 'ਚ 30,466 ਯਾਤਰੀਆਂ ਤੋਂ ਵਸੂਲਿਆ 2.50...
  • dgp gaurav yadav statement
    ਪਾਕਿ ਸਪਾਂਸਰਡ ਨਾਰਕੋ-ਟੈਰਰਿਜ਼ਮ, ਡ੍ਰੋਨ ਤਕਨਾਲੋਜੀ ਦੀ ਵਧਦੀ ਵਰਤੋਂ ਪੰਜਾਬ 'ਚ...
  • manish clair from buta mandi creates history in nepal
    ਬੂਟਾ ਮੰਡੀ ਦੇ ਮਨੀਸ਼ ਕਲੇਅਰ ਨੇ ਨੇਪਾਲ 'ਚ ਰਚਿਆ ਇਤਿਹਾਸ, ਵਰਲਡ ਪਾਵਰਲਿਫਟਿੰਗ...
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
Trending
Ek Nazar
big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Bigg B ਨੇ ਸੁਣਾਇਆ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

transport minister resigned

ਟਰਾਂਸਪੋਰਟ ਮੰਤਰੀ ਨੇ ਦੇ'ਤਾ ਅਸਤੀਫ਼ਾ, ਸਪੇਨ 'ਚ ਘਾਤਕ ਰੇਲ ਹਾਦਸੇ ਤੋਂ ਬਾਅਦ...

a ghost started appearing in dreams and scaring me

ਮੁੰਡੇ ਨੇ ਕੀਤਾ ਦੋਸਤ ਦਾ ਕਤਲ, ਸੁਪਨੇ 'ਚ ਆ ਕੇ ਡਰਾਉਣ ਲੱਗਾ 'ਭੂਤ' ! ਡਰ ਕੇ...

india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • gold and silver have become expensive
      Gold-Silver ਹੋਏ ਮਹਿੰਗੇ ! ਧਨਤੇਰਸ 'ਤੇ ਖਰੀਦੋ ਇਹ 8 ਸ਼ੁਭ ਤੇ ਸਸਤੀ ਚੀਜ਼ਾਂ
    • dhanteras  rashifal  money  luck  bumper profit
      ਧਨਤੇਰਸ 'ਤੇ ਚਮਕੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ ! ਸ਼ੁੱਕਰ ਦੇ ਗੋਚਰ ਨਾਲ ਵਰ੍ਹੇਗਾ...
    • dhanteras people mistake money problem
      ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ
    • horoscope astrology
      ਇਨ੍ਹਾਂ 3 ਰਾਸ਼ੀਆਂ ਵਾਲਿਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! DIWALI ਤੋਂ ਪਹਿਲਾਂ...
    • november  rashifal  rain of money  job
      3 ਨਵੰਬਰ ਤੋਂ ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਲਈ ਖੁੱਲ੍ਹਣਗੇ ਤਰੱਕੀ ਦੇ ਨਵੇਂ ਰਾਹ !...
    • capricorn zodiac sign  the financial and business situation
      ਮਕਰ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ...
    • diwali 2100 drones ramayana aerial drone show
      ਦੀਵਾਲੀ ਮੌਕੇ 2,100 ਦੇਸੀ ਡਰੋਨਾਂ ਨਾਲ ਰੋਸ਼ਨ ਹੋਵੇਗਾ ਅਯੁੱਧਿਆ ਦਾ ਅਸਮਾਨ !...
    • do not do these things on ahoi ashtami even by mistake
      ਅਹੋਈ ਅਸ਼ਟਮੀ 'ਤੇ ਭੁੱਲ ਕੇ ਵੀ ਨਾ ਕਰੋ ਇਹ ਕੰਮ! ਵਰਤ ਰੱਖਣ ਤੋਂ ਪਹਿਲਾਂ ਜ਼ਰੂਰ...
    • fast on ahoi ashtami to attain children
      ਔਲਾਦ ਦੀ ਪ੍ਰਾਪਤੀ ਤੇ ਖੁਸ਼ਹਾਲੀ ਲਈ ਰੱਖੋ ਅਹੋਈ ਅਸ਼ਟਮੀ ਦਾ ਵਰਤ ! ਜਾਣੋ ਪੂਜਾ ਦੀ...
    • dhanteras diwali govardhan puja bhai dooj date
      ਜਾਣੋ ਕਦੋਂ ਮਨਾਏ ਜਾਣਗੇ ਧਨਤੇਰਸ, ਦੀਵਾਲੀ, ਭਾਈ ਦੂਜ, ਛਠ ਪੂਜਾ ਸਣੇ ਹੋਰ ਤਿਉਹਾਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +