Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 04, 2026

    2:29:21 AM

  • major revelation in mad sandhu murder case

    ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਖੁਲਾਸਾ, ਇਨ੍ਹਾਂ...

  • former sarpanch shot dead

    ਪੰਜਾਬ 'ਚ ਦੇਰ ਸ਼ਾਮ ਵੱਡੀ ਵਾਰਦਾਤ: ਸਾਬਕਾ ਸਰਪੰਚ...

  • police issue major statement on influencer mad sandhu s murder

    ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ 'ਚ ਪੁਲਸ ਦਾ ਵੱਡਾ...

  • attack on social media influencer mad sandhu

    ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਸ਼ਨੀ ਦੇਵ ਦੀ ਕਿਰਪਾ ਪਾਉਣ ਲਈ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ, ਮਿਲੇਗੀ ਪ੍ਰਸਿੱਧੀ

DHARM News Punjabi(ਧਰਮ)

ਸ਼ਨੀ ਦੇਵ ਦੀ ਕਿਰਪਾ ਪਾਉਣ ਲਈ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ, ਮਿਲੇਗੀ ਪ੍ਰਸਿੱਧੀ

  • Edited By Sunita,
  • Updated: 07 Dec, 2019 01:27 PM
Jalandhar
shani dev puja
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਸ਼ਨੀ ਦੇਵ ਨੂੰ ਸਾਡੇ ਕਰਮ ਅਤੇ ਨਿਆਂ ਦਾ ਦੇਵਤਾ ਮੰਨਿਆ ਜਾਂਦਾ ਹੈ। ਸਾਡੇ ਚੰਗੇ ਜਾਂ ਬੁਰੇ ਕਰਮਾਂ ਦੇ ਪਿੱਛੇ ਸ਼ਨੀ ਦਾ ਹੱਥ ਹੁੰਦਾ ਹੈ। ਸਾਡੇ ਚੰਗੇ-ਮਾੜੇ ਕਰਮਾਂ 'ਤੇ ਸ਼ਨੀ ਦਾ ਕੰਟਰੋਲ ਹੋਣ ਕਾਰਨ ਸ਼ਨੀ ਦੀ ਮਹੱਤਤਾ ਵਧ ਜਾਂਦੀ ਹੈ। ਗ੍ਰੰਥਾਂ 'ਚ ਕਈ ਥਾਵਾਂ 'ਤੇ ਵਰਣਨ ਆਉਂਦਾ ਹੈ ਕਿ ਸ਼ਨੀ ਦੇਵ ਸ਼ਿਵ ਦੇ ਪੁਜਾਰੀ ਹਨ ਪਰ 'ਸ਼ਨੀ ਮਹੱਮਿਅਮ' ਅਨੁਸਾਰ ਵਿਸ਼ੇਸ਼ ਤੌਰ 'ਤੇ ਸ਼ਿਵ ਦੇ ਰੁਦਰਅਵਤਾਰ ਕਾਲ ਭੈਰਵ ਦੀ ਉਪਾਸਨਾ ਕਰਦੇ ਹਨ। ਭੈਰਵ ਰੂਪ ਦੀ ਅਰਾਧਨਾ ਨਾਲ ਵਿਅਕਤੀ ਵੈਰੀ ਨਾਲ ਮੁਕਤੀ, ਸੰਕਟ, ਕੋਰਟ-ਕਚਿਹਰੀ ਦੇ ਮੁਕੱਦਮਿਆਂ 'ਚ ਜਿੱਤ ਹਾਸਲ ਕਰਦਾ ਹੈ। ਬਹੁਤ ਸਾਰੇ ਸਮਾਜ ਅਜਿਹੇ ਹਨ, ਜਿੱਥੇ ਇਹ ਕੁਲ ਦੇਵਤੇ ਦੇ ਰੂਪ 'ਚ ਪੂਜੇ ਜਾਂਦੇ ਹਨ ਅਤੇ ਇਨ੍ਹਾਂ ਦੀ ਪੂਜਾ ਦਾ ਪ੍ਰਚਲਨ ਵੀ ਭਿੰਨ-ਭਿੰਨ ਹੈ, ਜੋ ਪਰੰਪਰਾ ਦਾ ਹਿੱਸਾ ਹੈ। ਸ਼ਨੀ ਕ੍ਰਿਪਾ ਪ੍ਰਾਪਤ ਕਰਨ ਲਈ ਇਸ ਢੰਗ ਨਾਲ ਕਾਲ ਭੈਰਵ ਨੂੰ ਕਰੋ ਖੁਸ਼ :-

— ਰੋਜ਼ਾਨਾ ਸਵੇਰੇ ਸੂਰਜ ਚੜਣ ਤੋਂ 1 ਘੰਟਿਆ ਪਹਿਲਾਂ ਉਠੋ। ਰੋਜ਼ਾਨਾ ਕੰਮਾਂ ਤੋਂ ਬਾਅਦ ਭੈਰਵ ਜੀ ਦੇ ਦਰਸ਼ਨ ਕਰਨ ਮੰਦਰ ਜਾਓ ਅਤੇ ਤੇਲ ਦਾ ਦੀਵਾ ਜਗਾਓ। ਰੋਜ਼ ਅਜਿਹਾ ਕਰਨ ਨਾਲ ਭੈਰਵ ਬਾਬਾ ਤੋਂ ਜੋ ਚਾਹੋਗੇ ਉਹ ਪਾਓਗੇ।
— ਭੈਰਵ ਜੀ ਦੇ ਮੰਦਰ 'ਚ ਅਮਰਤੀ ਅਤੇ ਸ਼ਰਾਬ ਦਾ ਭੋਗ ਲਗਾਓ।
— ਕਾਲੇ ਕੁੱਤੇ ਨੂੰ ਅਮਰਤੀ ਖਿਲਾਓ ਅਤੇ ਕੱਚਾ ਦੁੱਧ ਪਿਲਾਓ।
— ਲੋਹਬਾਨ, ਗੂਗਲ, ਕਪੂਰ, ਤੁਲਸੀ, ਨਿੰਮ, ਸਰ੍ਹੋਂ ਦੇ ਪੱਤੇ ਮਿਕਸ ਕਰਕੇ ਸਵੇਰੇ-ਸ਼ਾਮ ਘਰ 'ਚ ਧੂਨੀ ਦਿਓ।
— ਸ਼ੁੱਭ ਕੰਮਾਂ 'ਚ ਵਾਰ-ਵਾਰ ਪ੍ਰੇਸ਼ਾਨੀ ਆਉਂਦੀ ਹੋਵੇ ਤਾਂ ਐਤਵਾਰ ਦੇ ਦਿਨ ਭੈਰੋ ਜੀ ਦੇ ਮੰਦਰ 'ਚ ਸੰਧੂਰ ਦਾ ਚੋਲਾ ਚੜਾਓ ਅਤੇ ਬਟੁਕ ਭੈਰਵ ਉਸਤਤ ਦਾ ਇਕ ਪਾਠ ਕਰੋ।
— ਰੋਲੀ, ਸਿੰਦੂਰ, ਰਕਤਚੰਦਨ ਦਾ ਚੂਰਣ, ਲਾਲ ਫੁੱਲ, ਗੁੜ, ਗੰਨੇ ਦਾ ਰਸ, ਤਿੱਲ ਦਾ ਤੇਲ, ਲੋਹਬਾਨ, ਲਾਲ ਬਿਸਤਰ, ਸਰ੍ਹੋਂ ਦਾ ਤੇਲ ਭੈਰਵ ਜੀ ਦੀ ਪਿਆਰੀਆਂ ਵਸਤੂਆਂ ਹਨ। ਇਨ੍ਹਾਂ ਨੂੰ ਭੈਰਵ ਜੀ 'ਤੇ ਅਰਪਿਤ ਕਰਨ ਨਾਲ ਮੂੰਹ ਮੰਗਿਆ ਫਲ ਪ੍ਰਾਪਤ ਕੀਤਾ ਜਾ ਸਕਦਾ ਹੈ।
— ਮਹਾਕਾਲ ਭੈਰਵ ਮੰਦਰ 'ਚ ਚੜਾਏ ਗਏ ਕਾਲੇ ਧਾਗੇ ਨੂੰ ਗਲੇ ਜਾਂ ਬਾਜੂ 'ਚ ਬੰਨਣ ਨਾਲ ਭੂਤ-ਪ੍ਰੇਤ ਅਤੇ ਜਾਦੂ-ਟੋਨੇ ਦਾ ਅਸਰ ਨਹੀਂ ਹੁੰਦਾ।
— ਭਗਵਾਨ ਭੈਰਵ ਦਾ ਵਾਹਨ ਕੁੱਤਾ ਹੈ। ਇਸ ਲਈ ਕੁੱਤੇ ਦੀ ਵੀ ਪੂਜਾ ਕੀਤੀ ਜਾਂਦੀ ਹੈ। ਕਹਿੰਦੇ ਹਨ ਕਿ ਜੇਕਰ ਕੁੱਤਾ ਕਾਲੇ ਰੰਗ ਦਾ ਹੋਵੇ ਤਾਂ ਪੂਜਾ ਦੀ ਵਡਿਆਈ ਹੋਰ ਵੱਧ ਜਾਂਦੀ ਹੈ। ਕੁਝ ਭਗਤ ਤਾਂ ਉਸ ਨੂੰ ਖੁਸ਼ ਕਰਨ ਲਈ ਦੁੱਧ ਪਿਲਾਉਂਦੇ ਹਨ ਅਤੇ ਮਠਿਆਈ ਖਿਲਾਉਂਦੇ ਹਨ।

ਸ਼ਨੀ ਨੂੰ ਪਸੰਦ ਹੈ ਪਸੰਦ ਵਸਤੂ ਕਾਲੀ ਉੜਦ
— ਸ਼ਨੀਵਾਰ ਦੇ ਦਿਨ ਕਾਲੀ ਉੜਦ ਦਾ ਦਾਨ ਕਰਨ ਨਾਲ ਸ਼ਨੀਦੇਵ ਖੁਸ਼ ਹੁੰਦੇ ਹਨ।
— ਪਿੱਪਲ ਦੇ ਪੱਤੇ 'ਤੇ 27 ਕਾਲੀ ਉੜਦ ਦੇ ਦਾਣੇ ਰੱਖ ਕੇ ਸ਼ਨੀ ਮੰਦਰ 'ਚ ਭੇਟ ਕਰੋ। ਅਜਿਹਾ ਕਰਨ ਨਾਲ ਸਿਹਤ ਸੰਬੰਧੀ ਸਮੱਸਿਆ ਖਤਮ ਹੋਵੇਗੀ।
— ਇਕ ਵੱਡੇ ਪਾਨ ਦੇ ਪੱਤੇ 'ਤੇ ਆਪਣੀ ਉਮਰ ਦੇ ਬਰਾਬਰ ਕਾਲੀ ਉੜਦ ਦੇ ਦਾਣਿਆਂ ਨੂੰ ਵਗਦੇ ਪਾਣੀ 'ਚ ਪ੍ਰਵਾਹ ਦਿਓ। ਅਜਿਹਾ ਕਰਨ ਨਾਲ ਤੁਹਾਡੀ ਨਕਾਰਾਤਮਕਤਾ ਦੂਰ ਹੋਵੇਗੀ।


ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-98566-00786 'ਤੇ ਜ਼ਰੂਰ ਫੋਨ ਕਰੋ।

  • Shani Dev
  • Grace
  • Boon
  • Dharm
  • Puja
  • ਦੇਵ
  • ਸ਼ਨੀ ਕਿਰਪਾ
  • ਵਰਦਾਨ

ਭਵਿੱਖਫਲ: ਜਾਣੋ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਖਾਸ

NEXT STORY

Stories You May Like

  • fortune will shine for people of these 3 zodiac signs
    3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ
  • a special alignment is forming for navratri this time
    ਇਸ ਵਾਰ 2 ਦਿਨ ਦੀ ਹੋਵੇਗੀ ਅਸ਼ਟਮੀ ! ਨਰਾਤਿਆਂ 'ਚ ਬਣ ਰਿਹੈ ਖ਼ਾਸ ਸੰਯੋਗ
  • sweeping and mopping the right way will change your fortune
    ਸਹੀ ਤਰੀਕੇ ਨਾਲ ਲੱਗੇ ਝਾੜੂ-ਪੋਚੇ ਨਾਲ ਬਦਲੇਗੀ ਤੁਹਾਡੀ ਕਿਸਮਤ ! ਜਾਣੋ ਨਿਯਮ
  • the stars will be favorable to these zodiac signs today
    ਅੱਜ ਇਨ੍ਹਾਂ ਰਾਸ਼ੀਆਂ 'ਤੇ ਮਿਹਰਬਾਨ ਰਹਿਣਗੇ ਸਿਤਾਰੇ ! ਕਾਰੋਬਾਰ 'ਚ ਹੋਵੇਗਾ ਲਾਭ ਤੇ ਘਰ'ਚ ਆਉਣਗੀਆਂ ਖੁਸ਼ੀਆਂ
  • the stars will dominant and influential for aquarius natives
    ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਹਾਵੀ-ਪ੍ਰਭਾਵੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope astrology
    3 ਅਕਤੂਬਰ ਤੋਂ ਚਮਕ ਉੱਠੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ! ਵਰ੍ਹੇਗਾ ਨੋਟਾਂ ਦਾ ਮੀਂਹ
  • placing the clock in the right direction will bring you prosperity
    ਘਰ 'ਚ ਘੜੀ ਲਾਉਣ ਦੀ ਸਹੀ ਦਿਸ਼ਾ ਕਰੇਗੀ ਤੁਹਾਨੂੰ ਮਾਲਾਮਾਲ ! ਬਸ ਕਰ ਲਓ ਇਹ ਕੰਮ
  • there will be a shower of money for these 4 zodiac signs
    ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਖਾ ! ਚੰਦਰਮਾ ਦੇ ਮਹਾਗੋਚਰ ਨਾਲ ਖੁੱਲ੍ਹਣਗੇ ਤਰੱਕੀ ਦੇ ਰਾਹ
  • pargat singh punjab pradesh congress committee new president
    ਪਰਗਟ ਸਿੰਘ ਨੂੰ ਹੀ ਕਿਉਂ ਬਣਾਇਆ ਗਿਆ PPCC ਦਾ ਪ੍ਰਧਾਨ! ਜਾਣੋ ਆਖ਼ਰੀ ਸਮੇਂ ਕਿਵੇਂ...
  • journey from hockey player to politician ppcc new president pargat singh
    ਹਾਕੀ ਖਿਡਾਰੀ ਤੋਂ ਸਿਆਸਤ ਤੱਕ ਦਾ ਸਫ਼ਰ! ਨਵੇਂ ਪ੍ਰਧਾਨ ਬਣੇ ਪਰਗਟ ਸਿੰਘ ਦਾ ਜਾਣੋ...
  • indian hockey team creates history by winning gold medal
    ਭਾਰਤੀ ਹਾਕੀ ਟੀਮ ਨੇ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ, ਮਨਦੀਪ-ਸੁਖਜੀਤ ਦੇ ਘਰ...
  • jalandhar rural police intensifies anti drug campaign strict orders issued
    ਨਸ਼ੇ ਖ਼ਿਲਾਫ਼ ਜਲੰਧਰ ਦਿਹਾਤੀ ਪੁਲਸ ਦੀ ਮੁਹਿੰਮ ਤੇਜ਼, ਅਧਿਕਾਰੀਆਂ ਨੂੰ ਜਾਰੀ...
  • jalandhar police auctioned 316 impounded vehicles through an open bid
    316 ਜ਼ਬਤ ਵਾਹਨਾਂ ਦੀ ਖੁੱਲ੍ਹੀ ਬੋਲੀ ਰਾਹੀਂ ਨੀਲਾਮੀ ਕੀਤੀ
  • latest on rain in punjab
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ,  ਮੀਂਹ ਬਾਰੇ ਜਾਣੋ ਅਗਲੀ ਅਪਡੇਟ
  • woman admitted to hospital after suffering a head injury dies
    ਸਿਰ 'ਤੇ ਸੱਟ ਲੱਗਣ ਕਾਰਨ ਹਸਪਤਾਲ ਦਾਖ਼ਲ ਔਰਤ ਦੀ ਹੋਈ ਮੌਤ
  • municipal corporation jalandhar
    ਸ਼ਹਿਰ ਦੀ ਸਫ਼ਾਈ ਲਈ ਟਰੈਕਟਰ-ਟਰਾਲੀਆਂ ਬਿਨਾਂ ਟੈਂਡਰ, ਸਿਰਫ਼ ਕੋਟੇਸ਼ਨ ਦੇ ਆਧਾਰ...
Trending
Ek Nazar
major restrictions imposed in nawanshahr district until november 29

29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ...

komal rani reacts to those raising allegations of her affair with govinda

'ਜੇ ਕਿਸੇ ਨੂੰ ਕੋਈ ਤਕਲੀਫ਼ ਐ, ਤਾਂ ਹੁੰਦੀ ਰਹੇ..!', ਗੋਵਿੰਦਾ ਨਾਲ ਅਫੇਅਰ ਦੇ...

strict orders issued by the civil surgeon

ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ...

famous bollywood actress suffers a spinal fracture

ਬਾਲੀ 'ਚ ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਸਰਜਰੀ ਲਈ ਏਅਰ ਐਂਬੂਲੈਂਸ ਰਾਹੀਂ...

famous actress threatens supreme court

'ਜੇ ਮੈਨੂੰ ਕੁਝ ਹੋਇਆ ਤਾਂ..!', ਮਸ਼ਹੂਰ ਅਦਾਕਾਰਾ ਨੇ ਸੁਪਰੀਮ ਕੋਰਟ ਨੂੰ ਹੀ...

salman khan lauds pilot smit machchhar

'ਕਮਾਲ ਕਰ ਦਿੱਤਾ, ਪਾਇਲਟ ਜੀ, ਸਲਾਮ ਐ ਤੁਹਾਨੂੰ..!', ਸਲਮਾਨ ਖਾਨ ਨੇ ਪਾਇਲਟ...

meteorological department has issued an alert for these states

ਭਲਕੇ ਪਵੇਗਾ ਭਾਰੀ ਮੀਂਹ, ਚੜ੍ਹ ਕੇ ਆ ਰਹੀਆਂ ਕਾਲੀਆਂ ਘਟਾਵਾਂ ! ਮੌਸਮ ਵਿਭਾਗ ਨੇ...

asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • the stars will shine brightly for aquarius in every aspect
      ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • these 4 zodiac signs will be lucky in october
      ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...
    • keeping these idols in the house will open up paths to progress
      ਘਰ 'ਚ ਇਨ੍ਹਾਂ ਮੂਰਤੀਆਂ ਨੂੰ ਰੱਖਣ ਨਾਲ ਖੁੱਲ੍ਹਣਗੇ ਤਰੱਕੀ ਦੇ ਰਾਹ ! ਜਾਣੋ ਨਿਯਮ...
    • these 4 zodiac signs will become wealthy in the month of october
      ਅਕਤੂਬਰ ਦੇ ਮਹੀਨੇ ਇਹ 4 ਰਾਸ਼ੀਆਂ ਹੋਣਗੀਆਂ ਮਾਲਾਮਾਲ ! ਮਿਲੇਗਾ ਬੰਪਰ ਲਾਭ ਤੇ...
    • influential people will be favorably disposed towards pisces natives
      ਮੀਨ ਰਾਸ਼ੀ ਵਾਲਿਆਂ 'ਤੇ ਵੱਡੇ ਲੋਕ ਮਿਹਰਬਾਨ ਰਹਿਣਗੇ, ਜਾਣੋ ਆਪਣੀ ਰਾਸ਼ੀ ਦਾ ਹਾਲ
    • horoscope astrology
      ਮੁਸੀਬਤਾਂ ਭਰਿਆ ਰਹੇਗਾ ਅਕਤੂਬਰ ਮਹੀਨਾ! ਸਾਵਧਾਨ ਰਹਿਣ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ
    • online astrology has become a multi crore business
      ਕਰੋੜਾਂ ਦਾ ਬਿਜ਼ਨੈੱਸ ਬਣਿਆ ਆਨਲਾਈਨ ਜੋਤਿਸ਼ : ਨਿਵੇਸ਼ਕਾਂ ਨੇ ਲਗਾਏ ਕਰੋੜਾਂ ਰੁਪਏ
    • mistakes made while counting and handling banknotes can prove costly
      ਨੋਟ ਗਿਣਦੇ ਅਤੇ ਰੱਖਦੇ ਸਮੇਂ ਕੀਤੀਆਂ ਗਲਤੀਆਂ ਪੈ ਸਕਦੀਆਂ ਹਨ ਭਾਰੀ ! ਰੱਖੋ...
    • today the doors of fortune will open for these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ 'ਦਰਵਾਜ਼ੇ' ! ਧਨ-ਲਾਭ 'ਚ...
    • items kept on the kitchen slab can make you penniless
      ਰਸੋਈ ਦੀ ਸਲੈਬ 'ਤੇ ਰੱਖੀਆਂ ਚੀਜ਼ਾਂ ਬਣਾ ਸਕਦੀ ਹੈ ਤੁਹਾਨੂੰ ਕੰਗਾਲ ! ਤੁਰੰਤ ਕਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +