Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    1:19:04 PM

  • alamgir gurdwara sahib kuldeep singh gargaj

    ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ...

  • new punjab congress president pargat singh paid obeisance at sri darbar sahib

    ਪਰਗਟ ਸਿੰਘ ਤੇ ਸਚਿਨ ਪਾਇਲਟ ਨੇ ਸ੍ਰੀ ਦਰਬਾਰ ਸਾਹਿਬ...

  • india in unga

    'ਆਪਣੇ ਆਕਾਵਾਂ ਨੂੰ ਹੀ ਡਰਾਉਣ ਲੱਗਾ ਪਾਕਿ ਦਾ...

  • three boys arrested lovely professional university protest

    LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਸ਼ਨੀ ਦੇਵ ਨੂੰ ਖੁਸ਼ ਕਰਨ ਲਈ ਕਰੋ ਇਹ ਖਾਸ ਪੂਜਾ, ਮਿਲੇਗਾ 'ਸ਼ਨੀ ਦੋਸ਼' ਤੋਂ ਛੁਟਕਾਰਾ

DHARM News Punjabi(ਧਰਮ)

ਸ਼ਨੀ ਦੇਵ ਨੂੰ ਖੁਸ਼ ਕਰਨ ਲਈ ਕਰੋ ਇਹ ਖਾਸ ਪੂਜਾ, ਮਿਲੇਗਾ 'ਸ਼ਨੀ ਦੋਸ਼' ਤੋਂ ਛੁਟਕਾਰਾ

  • Edited By Sunita,
  • Updated: 20 Jun, 2020 12:19 PM
Jalandhar
shani dev puja
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਸ਼ਨੀਵਾਰ ਦੇ ਦਿਨ ਭਗਵਾਨ ਸ਼ਨੀ ਦੇਵ ਦੀ ਪੂਜਾ ਕੀਤੀ ਜਾਂਦੀ ਹੈ। ਜੇਕਰ ਕੁੰਡਲੀ 'ਚ ਸ਼ਨੀ ਸਬੰਧੀ ਕੋਈ ਵੀ ਮਾੜਾ ਪ੍ਰਭਾਵ ਚੱਲ ਰਿਹਾ ਹੋਵੇ ਤਾਂ ਇਸ ਦਿਨ ਵਿਸ਼ੇਸ਼ ਉਪਾਅ ਅਤੇ ਪੂਜਾ ਕਰਨ ਨਾਲ ਹਰ ਸਮੱਸਿਆ ਤੋਂ ਰਾਹਤ ਪਾਈ ਜਾ ਸਕਦੀ ਹੈ। ਸ਼ਨੀ ਦੇਵ ਨੂੰ ਨਿਆਂ ਦਾ ਦੇਵਤਾ ਵੀ ਕਿਹਾ ਜਾਂਦਾ ਹੈ। ਬਹੁਤ ਸਾਰੇ ਲੋਕ ਸ਼ਨੀ ਦੇਵ ਤੋਂ ਡਰਦੇ ਹਨ ਪਰ ਉਹ ਅਜਿਹੇ ਦੇਵਤਾ ਹਨ, ਜੋ ਸਾਰਿਆਂ ਨੂੰ ਕਰਮਾਂ ਦਾ ਫਲ ਦਿੰਦੇ ਹਨ। ਉਨ੍ਹਾਂ ਤੋਂ ਕੋਈ ਵੀ ਬੁਰਾ ਕੰਮ ਨਹੀਂ ਲੁਕਿਆ। ਸ਼ਨੀਵਾਰ ਨੂੰ ਸ਼ਨੀ ਦੇਵ ਕ੍ਰਿਪਾ ਪਾਉਣ ਲਈ ਪੂਜਾ, ਵਰਤ, ਦਾਨ ਦੇ ਕਈ ਉਪਾਅ ਦੱਸੇ ਗਏ ਹਨ।
ਪੂਜਾ ਕਰਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ :-
:- ਸੂਰਜ ਚੜ੍ਹਣ ਤੋਂ ਪਹਿਲਾਂ ਅਤੇ ਸੂਰਜ ਡੁੱਬਣ ਤੋਂ ਬਾਅਦ ਕੀਤੀ ਗਈ ਪੂਜਾ ਲਾਭਦਾਇਕ ਹੁੰਦੀ ਹੈ।
:- ਸ਼ਾਂਤ ਮਨ ਨਾਲ ਸ਼ਨੀ ਦੇਵ ਦੀ ਪੂਜਾ ਕਰੋ।
:- ਤਾਂਬੇ ਦੇ ਭਾਂਡਿਆਂ ਦੀ ਵਰਤੋਂ ਨਾ ਕਰੋ। ਲੋਹੇ ਦੀਆਂ ਵਸਤੂਆਂ ਸ਼ਨੀ ਨੂੰ ਅਰਪਿਤ ਕਰਨ/ਚੜ੍ਹਾਉਣ ਨਾਲ ਉਹ ਖੁਸ਼ ਹੁੰਦੇ ਹਨ।
:- ਸ਼ਨੀ ਦੇਵ ਦੀ ਪੂਜਾ ਪਿੱਪਲ ਦੇ ਰੁੱਖ ਦੇ ਹੇਠਾਂ ਬੈਠ ਕੇ ਕਰਨਾ ਜ਼ਿਆਦਾ ਸ਼ੁੱਭ ਹੁੰਦਾ ਹੈ।
:- ਸ਼ਨੀ ਮੰਤਰਾਂ ਦਾ ਜਾਪ ਕਰਦੇ ਸਮੇਂ ਆਪਣਾ ਮੂੰਹ ਪੱਛਮ ਦਿਸ਼ਾ 'ਚ ਰੱਖੋ।
:- ਲਾਲ ਕੱਪੜੇ, ਫਲ-ਫੁੱਲ ਸ਼ਨੀ ਦੇਵ ਨੂੰ ਨਹੀਂ ਚੜ੍ਹਾਉਣੇ ਚਾਹੀਦੇ। ਨੀਲੇ ਜਾਂ ਕਾਲੇ ਰੰਗ ਦੀਆਂ ਚੀਜ਼ਾਂ ਦੀ ਵਰਤੋਂ ਕਰਨਾ ਸ਼ੁੱਭ ਹੁੰਦਾ ਹੈ।
:- ਸ਼ਨੀ ਦੇਵ ਦੀ ਮੂਰਤੀ ਦੇ ਦਰਸ਼ਨ ਸਾਹਮਣੇ ਤੋਂ ਨਹੀਂ ਸਗੋਂ ਇੱਕ ਪਾਸੇ ਤੋਂ ਕਰਨੇ ਚਾਹੀਦੇ ਹਨ।
:- ਸ਼ਨੀ ਦੇਵ ਦੇ ਉਸ ਮੰਦਰ 'ਚ ਜਾਓ, ਜਿੱਥੇ ਉਹ ਸ਼ਿਲਾ ਦੇ ਰੂਪ 'ਚ ਬਿਰਾਜਮਾਨ ਹੋਣ।
:- ਸ਼ਨੀਵਾਰ ਦੇ ਦਿਨ ਸਿਰਫ਼ ਸਾਤਵਿਕ ਆਹਾਰ ਲੈਣਾ ਚਾਹੀਦਾ ਹੈ।
:- ਧਿਆਨ ਰੱਖੋ ਜਦੋਂ ਸ਼ਨੀਦੇਵ 'ਤੇ ਤੇਲ ਚੜ੍ਹਾਓ ਤਾਂ ਉਹ ਇੱਧਰ-ਉੱਧਰ ਨਾ ਡਿੱਗੇ।

ਇਸ ਤਰ੍ਹਾਂ ਕਰੋ ਸ਼ਨੀ ਦੇਵ ਦੀ ਪੂਜਾ
:- ਹਰ ਸ਼ਨੀਵਾਰ ਨੂੰ ਮੰਦਰ 'ਚ ਸਰ੍ਹੋਂ ਦੇ ਤੇਲ ਦਾ ਦੀਵਾ ਜ਼ਰੂਰ ਜਗਾਓ। ਇਸ ਦੀਵੇ ਨੂੰ ਭਗਵਾਨ ਦੇ ਮੰਦਰ 'ਚ ਉਨ੍ਹਾਂ ਦੀ ਮੂਰਤੀ ਦੇ ਸਾਹਮਣੇ ਜਗਾਓ।
:- ਜੇਕਰ ਤੁਹਾਡੇ ਘਰ ਨੇੜੇ ਸ਼ਨੀ ਦੇਵ ਦਾ ਮੰਦਰ ਨਾ ਹੋਵੇ ਤਾਂ ਦੀਵਾ ਪਿੱਪਲ ਦੇ ਦਰੱਖਤ ਹੇਠ ਵੀ ਜਗਾ ਸਕਦੇ ਹੋ।
:- ਸ਼ਨੀ ਮਹਾਰਾਜ ਨੂੰ ਤੇਲ ਦੇ ਦੀਵੇ ਨਾਲ ਕਾਲੀ ਉੜਦ (ਮਾਂਹ ਦੀ ਦਾਲ) ਅਤੇ ਫਿਰ ਕੋਈ ਵੀ ਕਾਲੀ ਵਸਤੂ ਭੇਟ ਕਰੋ।
:- ਸ਼ਨੀ ਦੇਵ ਨੂੰ ਭੇਟ ਚੜ੍ਹਾਉਣ ਤੋਂ ਬਾਅਦ ਸ਼ਨੀ ਚਾਲੀਸਾ ਜ਼ਰੂਰ ਪੜ੍ਹੋ।
:- ਸ਼ਨੀ ਦੇਵ ਦੀ ਪੂਜਾ ਕਰਨ ਤੋਂ ਬਾਅਦ ਹਨੂੰਮਾਨ ਜੀ ਦੀ ਵੀ ਪੂਜਾ ਕਰੋ। ਉਨ੍ਹਾਂ ਦੀ ਮੂਰਤੀ 'ਤੇ ਸਿੰਦੂਰ ਲਗਾਓ ਅਤੇ ਕੇਲਾ ਵੀ ਚੜ੍ਹਾਓ।

ਇਸ ਚੀਜ਼ ਨਾਲ ਸ਼ਨੀ ਰਹਿੰਦੇ ਹਨ ਹਮੇਸ਼ਾ ਖੁਸ਼
ਸ਼ਨੀਵਾਰ ਨੂੰ ਮਾਸ-ਮੱਛੀ, ਸ਼ਰਾਬ ਦੇ ਸੇਵਨ ਤੋਂ ਜਿਹੜੇ ਲੋਕੀ ਦੂਰ ਰਹਿੰਦੇ ਹਨ ਅਤੇ ਮੱਛੀਆਂ ਨੂੰ ਖਾਣਾ ਖੁਵਾਉਂਦੇ ਹਨ ਤੋਂ ਸ਼ਨੀ ਹਮੇਸ਼ਾ ਖੁਸ਼ ਹੁੰਦੇ ਹਨ।

  • Saturday
  • Shani Dev
  • Dharm
  • Puja
  • ਸ਼ਨੀਵਾਰ
  • ਸ਼ਨੀ ਦੇਵ
  • ਪੂਜਾ
  • ਧਰਮ

ਗ੍ਰਹਿਸਥੀ ਦਾ ਮੂਲਮੰਤਰ

NEXT STORY

Stories You May Like

  • mopping the floor with salt water will change your fortune
    ਨਮਕ ਵਾਲੇ ਪਾਣੀ ਨਾਲ ਲਗਾਇਆ ਪੋਚਾ ਬਦਲੇਗਾ ਤੁਹਾਡੀ ਕਿਸਮਤ ! ਜਾਣੋ ਸਹੀ ਤਰੀਕਾ
  • the fortune of these 4 zodiac signs will shine today
    ਅੱਜ ਚਮਕੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ ! ਵਧੇਗਾ ਬੈਂਕ ਬੈਲੈਂਸ ਤੇ ਧਨ 'ਚ ਹੋਵੇਗਾ ਲਾਭ
  • people of the pisces zodiac sign will face difficulties on every front
    ਮੀਨ ਰਾਸ਼ੀ ਵਾਲਿਆਂ ਨੂੰ ਵਧਦੇ ਵੈਰ ਵਿਰੋਧ ਕਰਕੇ ਹਰ ਮੋਰਚੇ ’ਤੇ ਪ੍ਰੇਸ਼ਾਨੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope astrology
    ਅਗਲੇ 17 ਦਿਨ ਮੌਜਾਂ ਹੀ ਮੌਜਾਂ! ਇਨ੍ਹਾਂ 9 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ
  • government  s strict decision regarding cough syrup
    ਕਫ ਸਿਰਪ ਨੂੰ ਲੈ ਕੇ ਸਰਕਾਰ ਦਾ ਸਖ਼ਤ ਫੈਸਲਾ ! ਪੜ੍ਹੋ ਕੀ ਹੈ ਪੂਰੀ ਖਬਰ
  • making these mistakes after sunset will leave you penniless
    ਸੂਰਜ ਡੁੱਬਣ ਤੋਂ ਬਾਅਦ ਕੀਤੀਆਂ ਇਹ ਗਲਤੀਆਂ ਕਰਨਗੀਆਂ ਤੁਹਾਨੂੰ 'ਕੰਗਾਲ' !
  • today these 4 zodiac signs will strike it rich
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਚਾਂਦੀ ! ਕਰੀਅਰ ਤੇ ਕਾਰੋਬਾਰ 'ਚ ਹੋਵੇਗਾ ਵੱਡਾ ਲਾਭ ਤੇ ਪੈਸਿਆਂ ਦੀ ਹੋਵੇਗੀ ਬਰਖਾ
  • horoscope astrology
    ਇਨ੍ਹਾਂ 3 ਰਾਸ਼ੀਆਂ ਵਾਲਿਆਂ ਹੋ ਜਾਣਗੇ ਮਾਲੋਮਾਲ! ਵਰ੍ਹੇਗਾ ਨੋਟਾਂ ਦਾ ਮੀਂਹ
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
Trending
Ek Nazar
kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • keeping these things in your home will make you wealthy
      ਘਰ 'ਚ ਰੱਖੀਆਂ ਇਹ ਚੀਜ਼ਾਂ ਕਰਨਗੀਆਂ ਤੁਹਾਨੂੰ ਮਾਲਾਮਾਲ ! ਕਰੀਅਰ ਤੇ ਆਰਥਿਕ ਹਾਲਾਤ...
    • troubles will increase for these 5 zodiac signs on october 9
      9 ਅਕਤੂਬਰ ਨੂੰ ਵਧਣਗੀਆਂ ਇਨ੍ਹਾਂ 5 ਰਾਸ਼ੀਆਂ ਦੀਆਂ ਮੁਸੀਬਤਾਂ ! 'ਸ਼ਡਾਸ਼ਟਕ ਯੋਗ'...
    • the business and professional prospects for capricorn natives
      ਮਕਰ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ...
    • horoscope astrology
      ਨੋਟਾਂ 'ਚ ਖੇਡਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! 17 ਅਕਤੂਬਰ ਤੋਂ ਬਦਲ ਜਾਵੇਗੀ...
    • a golden time is beginning for these 5 zodiac signs
      ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...
    • pitru paksha shradh  donation house money
      ਪਿੱਤਰ ਪੱਖ ਸਰਾਧਾਂ ’ਚ ਦਾਨ ਕਰੋ ਇਹ ਚੀਜ਼ਾਂ, ਸੁੱਖ-ਸ਼ਾਂਤੀ ਦੇ ਨਾਲ ਘਰ 'ਚ...
    • the business and professional prospects for cancer natives will improve
      ਕਰਕ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ...
    • people of these 4 zodiac signs are in for a great time
      ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ ! ਖੁੱਲ੍ਹਣਗੇ ਧਨ ਦੇ ਭੰਡਾਰ,...
    • the secret to your fortune lies in the color of your wallet
      ਪਰਸ ਦੇ ਰੰਗ 'ਚ ਲੁਕਿਆ ਹੈ ਤੁਹਾਡੀ ਕਿਸਮਤ ਦਾ ਰਾਜ਼ ! ਖਰੀਦਣ ਵੇਲੇ ਰੱਖੋ ਇਨ੍ਹਾਂ...
    • today goddess lakshmi s blessings will be upon these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਮਾਂ ਲਕਸ਼ਮੀ ਦੀ ਕਿਰਪਾ ! ਨੋਟਾਂ ਦਾ ਵਰ੍ਹੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +