Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 12, 2026

    10:14:18 AM

  • iran seeking ceasefire

    ਵੱਡੀ ਖ਼ਬਰ ; ਜੰਗਬੰਦੀ ਲਈ ਰਾਜ਼ੀ ਹੋਇਆ ਇਰਾਨ !...

  • gold prices rebound again  silver  s shine fades  rates from punjab to delhi

    ਸੋਨੇ ਦੀਆਂ ਕੀਮਤਾਂ 'ਚ ਮੁੜ ਆਇਆ ਉਛਾਲ, ਚਾਂਦੀ ਦੀ...

  • outcry over lpg gas cylinders in punjab

    ਪੰਜਾਬ 'ਚ LPG ਗੈਸ ਸਿਲੰਡਰਾਂ ਨੂੰ ਲੈ ਕੇ...

  • indian stock market

    ਖੁੱਲ੍ਹਦਿਆਂ ਹੀ ਲੜਖੜਾ ਗਿਆ ਸ਼ੇਅਰ ਬਾਜ਼ਾਰ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਹਰ ਪ੍ਰੇਸ਼ਾਨੀ ਨੂੰ ਦੂਰ ਕਰਨ ਲਈ ਸ਼ਨੀਵਾਰ ਕਰੋ ਇਹ ਉਪਾਅ, ਬਣਨਗੇ ਵਿਗੜੇ ਕੰਮ

DHARM News Punjabi(ਧਰਮ)

ਹਰ ਪ੍ਰੇਸ਼ਾਨੀ ਨੂੰ ਦੂਰ ਕਰਨ ਲਈ ਸ਼ਨੀਵਾਰ ਕਰੋ ਇਹ ਉਪਾਅ, ਬਣਨਗੇ ਵਿਗੜੇ ਕੰਮ

  • Edited By Sunita,
  • Updated: 04 Jul, 2020 11:45 AM
Jalandhar
shani dev puja
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) — ਹਿੰਦੂ ਸ਼ਾਸਤਰਾਂ ਮੁਤਾਬਕ, ਸ਼ਨੀਵਾਰ ਦਾ ਦਿਨ ਭਗਵਾਨ ਸ਼ਨੀ ਦੇਵ ਦਾ ਹੁੰਦਾ ਹੈ। ਸ਼ਨੀ ਦੇਵ ਵਿਅਕਤੀ ਨੂੰ ਉਸ ਦੇ ਕਰਮਾਂ ਮੁਤਾਬਕ ਫ਼ਲ ਦਿੰਦੇ ਹਨ। ਸਾਡੀਆਂ ਰੋਜ਼ਾਨਾ ਦੀਆਂ ਛੋਟੀਆਂ-ਛੋਟੀਆਂ ਗਲਤੀਆਂ ਕਈ ਵਾਰ ਸਾਡੇ ਲਈ ਵੱਡੇ ਦੁੱਖਾਂ ਦਾ ਕਾਰਨ ਬਣ ਜਾਂਦੀਆਂ ਹਨ, ਜਿਸ ਕਾਰਨ ਸਾਡੀ ਜ਼ਿੰਦਗੀ 'ਚ ਉਥਲ-ਪੁਥਲ ਮਚ ਜਾਂਦੀ ਹੈ। ਆਓ ਅੱਜ ਜਾਣਦੇ ਹਾਂ ਕੀ ਸਾਡੀ ਜ਼ਿੰਦਗੀ 'ਚ ਆਉਣ ਵਾਲੀਆਂ ਉਨ੍ਹਾਂ ਗਲਤੀਆਂ ਬਾਰੇ, ਜਿਨ੍ਹਾਂ ਕਾਰਨ ਸ਼ਨੀ ਦੇਵ ਜਲਦੀ ਗੁੱਸੇ ਹੋ ਜਾਂਦੇ ਹਨ ਅਤੇ ਕੁਝ ਵਿਸ਼ੇਸ਼ ਉਪਾਅ, ਜਿਨ੍ਹਾਂ ਨਾਲ ਸ਼ਨੀ ਦੇਵ ਨੂੰ ਖੁਸ਼ ਕੀਤਾ ਜਾ ਸਕਦਾ ਹੈ : -  

ਬਈਮਾਨੀ  
ਘਰ 'ਚ ਬਈਮਾਨੀ ਨਾਲ ਲਿਆਂਦਾ ਗਿਆ ਧਨ ਕਦੇ ਵੀ ਖੁਸ਼ੀਆਂ ਨਹੀਂ ਲੈ ਕੇ ਆਉਂਦਾ, ਜਿਹੜੇ ਲੋਕ ਝੂਠ ਬੋਲ ਕੇ ਜਾਂ ਫਿਰ ਕਿਸੇ ਹੋਰ ਦਾ ਦਿਲ ਦੁਖਾ ਕੇ ਆਪਣੇ ਲਈ ਪੈਸੇ ਕਮਾਉਂਦੇ ਹਨ, ਉਨ੍ਹਾਂ 'ਤੇ ਸ਼ਨੀ ਦੇਵ ਕਦੇ ਖੁਸ਼ ਨਹੀਂ ਹੁੰਦੇ। ਸ਼ਨੀ ਦੇਵ ਨੂੰ ਹਮੇਸ਼ਾ ਹੀ ਮਿਹਨਤ ਦੀ ਕਮਾਈ ਕਰਨ ਵਾਲੇ ਲੋਕ ਚੰਗੇ ਲੱਗਦੇ ਹਨ।

ਗੁੱਸੇ 'ਚ ਗੱਲਾਂ ਕਰਨਾ
ਜਿਹੜੇ ਲੋਕ ਘਰ ਜਾਂ ਆਫਿਸ 'ਚ ਰੋਲ਼ਾ ਪਾ ਕੇ ਗੱਲ ਕਰਦੇ ਹਨ ਜਾਂ ਫਿਰ ਜਿੰਨਾ ਨੂੰ ਜਲਦੀ ਗੁੱਸਾ ਆਉਂਦਾ ਹੈ, ਅਜਿਹੇ ਲੋਕਾਂ ਨਾਲ ਵੀ ਸ਼ਨੀ ਦੇਵ ਬਹੁਤ ਜਲਦੀ ਗੁੱਸੇ ਹੋ ਜਾਂਦੇ ਹਨ, ਜਿਨ੍ਹਾਂ ਹੋ ਸਕੇ ਸਾਰੇ ਪ੍ਰੇਮ-ਪਿਆਰ ਨਾਲ ਰਹੋ।

ਭੁੱਖੇ ਅਤੇ ਲਾਚਾਰ ਲੋਕ ਦਾ ਅਨਾਦਰ ਕਰਨਾ
ਗਰੀਬ, ਭੁੱਖੇ ਤੇ ਲਾਚਾਰ ਲੋਕਾਂ ਦਾ ਅਨਾਦਰ ਸ਼ਨੀ ਦੇਵ ਦਾ ਅਪਮਾਨ ਮੰਨਿਆ ਜਾਂਦਾ ਹੈ। ਅਜਿਹੇ 'ਚ ਜਿਹੜੇ ਲੋਕ ਘਰ 'ਚ ਆਉਣ ਵਾਲੇ ਫ਼ਕੀਰ ਜਾਂ ਫਿਰ ਕਿਸੇ ਭੁੱਖੇ ਵਿਅਕਤੀ 'ਤੇ ਗੁੱਸਾ ਕਰਦੇ ਹਨ ਤਾਂ ਉਨ੍ਹਾਂ ਲੋਕਾਂ ਨੂੰ ਸ਼ਨੀ ਦੇਵ ਦੇ ਗੁੱਸੇ ਅਤੇ ਨਾਰਾਜ਼ਗੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਕੱਪੜਿਆਂ ਨੂੰ ਇੱਧਰ ਉੱਧਰ ਸੁੱਟਣਾ
ਸ਼ਾਸਤਰਾਂ ਮੁਤਾਬਕ, ਜਿਹੜੇ ਲੋਕ ਆਪਣਾ ਸਾਮਾਨ ਸੰਭਾਲ ਕੇ ਰੱਖਣ ਦੀ ਬਜਾਏ, ਇੱਧਰ-ਉੱਧਰ ਸੁੱਟਦੇ ਹਨ, ਅਜਿਹੇ ਲੋਕਾਂ 'ਤੇ ਸ਼ਨੀ ਦੇਵ ਕਦੇ ਵੀ ਖੁਸ਼ ਨਹੀਂ ਹੁੰਦੇ। ਖਾਸ ਤੌਰ 'ਤੇ ਕੱਪੜੇ, ਜਿਹੜੇ ਲੋਕ ਕੱਪੜੇ ਬਦਲਣ ਤੋਂ ਬਾਅਦ ਗੰਦੇ ਕੱਪੜੇ ਘਰ 'ਚ ਇੱਧਰ-ਉੱਧਰ ਸੁੱਟ ਦਿੰਦੇ ਹਨ, ਉਨ੍ਹਾਂ ਨੂੰ ਹਮੇਸ਼ਾ ਹੀ ਸ਼ਨੀ ਦੇਵ ਦੇ ਗੁੱਸਾ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਗਲਤੀ ਕਾਰਨ ਸ਼ਨੀ ਦੇਵ ਤੁਹਾਡੇ ਨਾਲ ਗੁੱਸੇ ਰਹਿਣ ਲੱਗਦੇ ਹਨ, ਜਿਸ ਕਾਰਨ ਤੁਹਾਡੀ ਜ਼ਿੰਦਗੀ 'ਚ ਪ੍ਰੇਸ਼ਾਨੀਆਂ ਆਉਣ ਲੱਗਦੀਆਂ ਹਨ।

ਝਾੜੂ ਨੂੰ ਸਹੀ ਤਰੀਕੇ ਨਾਲ ਨਾ ਰੱਖਣਾ
ਕਈ ਲੋਕ ਝਾੜੂ-ਪੋਚਾ ਕਰਨ ਤੋਂ ਬਾਅਦ ਝਾੜੂ ਨੂੰ ਦੂਰ ਤੋਂ ਸੁੱਟ ਕੇ ਆਪਣੀ ਜਗ੍ਹਾ ਰੱਖਦੇ ਹਨ ਜਾਂ ਫਿਰ ਕਿਸੇ ਹਾਲ 'ਚ ਸੁੱਟ ਦਿੰਦੇ ਹਨ, ਉਨ੍ਹਾਂ ਲੋਕਾਂ ਦੇ ਘਰ ਦੀ ਖੁਸ਼ਹਾਲੀ ਭੰਗ ਹੋ ਜਾਂਦੀ ਹੈ। ਘਰ 'ਚ ਝਾੜੂ ਨਾਲ ਜੁੜੀ ਕੋਈ ਵੀ ਗਲਤੀ ਕਰਨ ਤੋਂ ਪਹਿਲਾਂ ਸ਼ਨੀ ਦੇਵ ਦੀ ਨਾਰਾਜ਼ਗੀ ਝੱਲਣੀ ਪੈ ਸਕਦੀ ਹੈ।

ਜੂਠੇ ਭਾਂਡੇ
ਭੋਜਨ ਖਾਣ ਤੋਂ ਬਾਅਦ ਹਮੇਸ਼ਾ ਆਪਣੇ ਜੂਠੇ ਭਾਂਡੇ ਰਸੋਈ 'ਚ ਨਹੀਂ ਰੱਖਣੇ ਚਾਹੀਦੇ। ਅਜਿਹਾ ਕਰਨ ਨਾਲ ਸ਼ਨੀ ਦੇਵ ਬਹੁਤ ਜਲਦੀ ਨਾਰਾਜ਼ ਹੋ ਜਾਂਦੇ ਹਨ। ਬੀਬੀਆਂ ਨੂੰ ਸੌਣ ਤੋਂ ਪਹਿਲਾਂ ਜੂਠੇ ਭਾਂਡੇ ਜ਼ਰੂਰ ਸਾਫ ਕਰਨੇ ਚਾਹੀਦੇ ਹਨ। ਅਜਿਹਾ ਕਰਨ ਨਾਲ ਸ਼ਨੀ ਦੇਵ ਦੀ ਘਰ 'ਚ ਕ੍ਰਿਪਾ ਹੋਣ ਲੱਗਦੀ ਹੈ ਅਤੇ ਨਾਲ ਹੀ ਪਤੀ ਦੇ ਕਾਰੋਬਾਰ 'ਚ ਵੀ ਵਾਧਾ ਹੁੰਦਾ ਹੈ।

ਸ਼ਨੀ ਦੇਵ ਨੂੰ ਖੁਸ਼ ਲਈ ਉਪਾਅ
1. ਜੇਕਰ ਤੁਸੀਂ ਸ਼ਨੀ ਦੇਵ ਦੀ ਪੂਜਾ ਕਰਦੇ ਹੋ ਤਾਂ ਉਸ ਸਮੇਂ ਕਾਲੇ ਕੱਪੜੇ ਹੀ ਪਾਓ ਕਿਉਂਕਿ ਕਾਲੇ ਕੱਪੜਿਆਂ ਨੂੰ ਕਾਫ਼ੀ ਸ਼ੁੱਭ ਮੰਨਿਆ ਜਾਂਦਾ ਹੈ।
2. ਸਰ੍ਹੋਂ ਦੇ ਤੇਲ 'ਚ ਲੋਹੇ ਦੇ ਕਿੱਲ ਪਾ ਕੇ ਪਿੱਪਲ ਦੀ ਜੜ੍ਹ 'ਚ ਤੇਲ ਚੜ੍ਹਾਉਣ ਨਾਲ ਸ਼ਨੀ ਦੇਵ ਜਲਦ ਹੀ ਖੁਸ਼ ਹੋ ਜਾਂਦੇ ਹਨ ਅਤੇ ਭਗਤਾਂ ਦੀਆਂ ਇੱਛਾਵਾਂ ਪੂਰੀਆਂ ਕਰਦੇ ਹਨ। ਜਦੋਂ ਵੀ ਸ਼ਨੀਵਾਰ ਦੇ ਦਿਨ ਤੇਲ ਦਾਨ ਕਰੋ ਤਾਂ ਉਸ 'ਚ ਆਪਣਾ ਪਰਛਾਵਾ ਜ਼ਰੂਰ ਦੇਖੋ। ਇਸ ਤੋਂ ਬਾਅਦ ਹੀ ਉਸ ਨੂੰ ਦਾਨ ਕਰੋ।
3. ਸ਼ਨੀਵਾਰ ਨੂੰ ਕਾਲੇ ਕੁੱਤਿਆਂ ਅਤੇ ਕਾਵਾਂ ਨੂੰ ਤੇਲ ਦੀ ਚੋਪੜੀ ਰੋਟੀ ਅਤੇ ਗੁਲਾਬ ਜਾਮੁਨ ਖਵਾਉਣਾ ਲਾਭਕਾਰੀ ਹੁੰਦਾ ਹੈ।
4. ਸ਼ਨੀਵਾਰ ਦੇ ਦਿਨ ਸ਼ਨੀ ਦੇਵ ਦਾ ਵਰਤ ਬੀਬੀਆਂ ਅਤੇ ਮਰਦ ਕੋਈ ਵੀ ਕਰ ਸਕਦਾ ਹੈ। ਇਸ਼ਨਾਨ ਕਰਨ ਤੋਂ ਬਾਦ ਪਿੱਪਲ ਦੇ ਰੁੱਖ ਦੇ ਹੇਠੋਂ ਗੋਹੇ ਨਾਲ ਲੱਪ ਲਓ ਅਤੇ ਉਹ ਬੇਦੀ ਬਣਾ ਕੇ ਕਲਸ਼ ਅਤੇ ਸ਼ਨੀ ਦੇਵ ਦੀ ਮੂਰਤੀ ਸਥਾਪਤ ਕਰੋ।
5. ਸ਼ਨੀਦੇਵ ਦੀ ਮੂਰਤੀ ਨੂੰ ਕਾਲੇ ਫੁੱਲ, ਧੁੱਪ, ਦੀਵੇ, ਤੇਲ ਤੋਂ ਬਣੇ ਪਦਾਰਥਾਂ ਦਾ ਪ੍ਰਸ਼ਾਦ ਚੜ੍ਹਾਓ। ਪਿੱਪਲ ਦੇ ਰੁੱਖ ਨੂੰ ਸੂਤ ਦਾ ਧਾਗਾ ਲਪੇਟਦੇ ਹੋਏ ਸੱਤ ਵਾਰ ਪਰਿਕਰਮਾ ਕਰੋ ਅਤੇ ਨਾਲ ਹੀ ਦਰੱਖ਼ਤ ਦੀ ਵੀ ਪੂਜਾ ਕਰੋ। ਇਸ ਤੋਂ ਬਾਅਦ ਹੱਥ 'ਚ ਚੌਲ ਅਤੇ ਫੁੱਲ ਲੈ ਕੇ ਭਗਵਾਨ ਸ਼ਨੀ ਦੇਵ ਦੀ ਵਰਤ ਕਥਾ ਸੁਣੋ ਅਤੇ ਪੂਜਾ ਪੂਰੀ ਹੋਣ ਤੋਂ ਬਾਅਦ ਪ੍ਰਸ਼ਾਦ ਸਾਰਿਆਂ ਨੂੰ ਵੰਡੋ।

  • Shani Dev
  • Puja
  • Dharm
  • ਸ਼ਨੀਵਾਰ
  • ਸ਼ਨੀ ਦੇਵ

ਧੰਨ ਸਬੰਧੀ ਸਾਰੀਆਂ ਪ੍ਰੇਸ਼ਾਨੀਆਂ ਤੋਂ ਮੁਕਤੀ ਪਾਉਣ ਲਈ ਸ਼ੁੱਕਰਵਾਰ ਨੂੰ ਕਰੋ ਇਹ ਉਪਾਅ

NEXT STORY

Stories You May Like

  • do these special measures on the first day of navratri
    ਘਰ 'ਚ ਆਵੇਗੀ ਬਰਕਤ ਅਤੇ ਸੁੱਖ-ਸ਼ਾਂਤੀ, ਨਰਾਤਿਆਂ ਦੇ ਪਹਿਲੇ ਦਿਨ ਕਰੋ ਇਹ ਖਾਸ ਉਪਾਅ
  • mars transit changes the trajectory of planets
    ਮੰਗਲ ਦੇ ਗੋਚਰ ਨੇ ਬਦਲੀ ਗ੍ਰਹਿਆਂ ਦੀ ਚਾਲ! ਇਨ੍ਹਾਂ 5 ਰਾਸ਼ੀਆਂ ਦੇ ਸ਼ੁਰੂ ਹੋਣਗੇ 'ਅੱਛੇ ਦਿਨ', ਨੋਟਾਂ ਦਾ ਵਰ੍ਹੇਗਾ ਮੀ
  • clouds of trouble will hover over these 4 zodiac signs
    ਸਾਵਧਾਨ! ਬਣ ਰਿਹੈ ਸੂਰਜ-ਸ਼ਨੀ ਦਾ 'ਖ਼ਤਰਨਾਕ' ਸੰਯੋਗ, ਇਨ੍ਹਾਂ 4 ਰਾਸ਼ੀਆਂ 'ਤੇ ਮੰਡਰਾਉਣਗੇ ਮੁਸੀਬਤ ਦੇ ਬੱਦਲ
  • zodiac signs
    15 ਮਾਰਚ ਤੋਂ ਬਦਲੇਗੀ ਇਨ੍ਹਾਂ 5 ਰਾਸ਼ੀਆਂ ਦੀ ਕਿਸਮਤ, ਹੋ ਜਾਣਗੇ ਮਾਲਾਮਾਲ
  • your destiny will change
    ਬਦਲ ਜਾਵੇਗੀ ਤੁਹਾਡੀ ਤਕਦੀਰ! ਨਰਾਤਿਆਂ ਦੌਰਾਨ ਮੁੱਖ ਦਰਵਾਜ਼ੇ ਦੇ ਇਹ 3 ਵਾਸਤੂ ਉਪਾਅ ਬਣਾ ਦੇਣਗੇ ਤੁਹਾਨੂੰ ਮਾਲਾਮਾਲ
  • today these zodiac signs will have silver
    ਅੱਜ ਦੇ ਦਿਨ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਚਾਂਦੀ; ਮਾਂ ਸ਼ੀਤਲਾ ਮਾਤਾ ਦੀ ਕਿਰਪਾ ਨਾਲ ਖੁੱਲ੍ਹਣਗੇ ਕਿਸਮਤ ਦੇ ਬੰਦ ਦਰਵਾਜ
  • know when the navratri festival will begin
    Navratri 2026 : ਆ ਗਏ ਚੇਤ ਦੇ ਨਰਾਤੇ, ਜਾਣੋ ਕਦੋਂ ਹੋਣਗੇ ਸ਼ੁਰੂ , 72 ਸਾਲ ਬਾਅਦ ਬਣ ਰਿਹੈ ਦੁਰਲੱਭ ਸੰਯੋਗ
  • this much cash will come to these 7 zodiac signs
    ਮਿਲਣਗੇ ਨੋਟ ਹੀ ਨੋਟ ! ਇਨ੍ਹਾਂ 7 ਰਾਸ਼ੀਆਂ ਵਾਲਿਆਂ ਕੋਲ ਆਵੇਗਾ ਐਨਾ ਕੈਸ਼, ਸਾਂਭਣ ਨੂੰ ਘੱਟ ਜਾਵੇਗੀ ਥਾਂ
  • jalandhar two smugglers arrested in filmy style
    ਜਲੰਧਰ : ANTF ਨੇ ਫ਼ਿਲਮੀ ਸਟਾਈਲ 'ਚ ਪਿੱਛਾ ਕਰਕੇ ਦੋ ਨਸ਼ਾ ਤਸਕਰ ਦਬੋਚੇ, 1.564...
  •   nayab   energy 2 years cm nayab saini
    ‘ਨਾਯਾਬ’ ਊਰਜਾ ਦੇ 2 ਸਾਲ: ਵਿਸ਼ੇਸ਼ ਨੀਤੀਆਂ ਨਾਲ ਆਮ ਲੋਕਾਂ ਦਾ ਦਿਲ ਜਿੱਤਣ ’ਚ...
  • jalandhar bike rider dies on the spot car driver absconding
    ਜਲੰਧਰ 'ਚ ਦੇਰ ਰਾਤ ਭਿਆਨਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਬਾਈਕ ਸਵਾਰ ਨੂੰ ਕੁਚਲਿਆ
  • dead body of youth recovered from bushes near warehouse in jalandhar
    ਜਲੰਧਰ ਵਿਖੇ ਗੋਦਾਮ ਨੇੜੇ ਝਾੜੀਆਂ ਵਿੱਚੋਂ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
  • lpg cylinder booking problem in punjab
    ਪੰਜਾਬ 'ਚ ਘਰੇਲੂ LPG ਸਿਲੰਡਰ ਦੀ ਬੁਕਿੰਗ ਬੰਦ! 3500 ਰੁਪਏ 'ਚ ਵਿਕਣ ਲੱਗਿਆ...
  • 6th meeting organized by shri ram naumi utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ 6ਵੀਂ ਮੀਟਿੰਗ ਦਾ ਆਯੋਜਨ
  • family clashed in jalandhar
    ਜਲੰਧਰ: ਜਵਾਈ ਦਾ ਸ਼ਰਮਨਾਕ ਕਾਰਾ, ਹਮਲਾ ਕਰਕੇ ਸਹੁਰੇ ਦੀ ਚੀਚੀ ਵੱਢੀ ਤੇ ਸਾਲੇ ਦੀ...
  • aap sarpanch arrested with heroin sukhpal khahira tweet on war against drugs
    18 ਕਿਲੋ ਹੈਰੋਇਨ ਸਣੇ 'ਆਪ' ਸਰਪੰਚ ਗ੍ਰਿਫ਼ਤਾਰ! ਸੁਖਪਾਲ ਖਹਿਰਾ ਨੇ 'ਨਸ਼ਿਆਂ...
Trending
Ek Nazar
zodiac signs

15 ਮਾਰਚ ਤੋਂ ਬਦਲੇਗੀ ਇਨ੍ਹਾਂ 5 ਰਾਸ਼ੀਆਂ ਦੀ ਕਿਸਮਤ, ਹੋ ਜਾਣਗੇ ਮਾਲਾਮਾਲ

mahakumbh viral girl monalisa

'ਵਾਇਰਲ ਗਰਲ' ਮੋਨਾਲੀਸਾ ਆਸ਼ਕ ਨਾਲ ਹੋਈ ਫਰਾਰ, ਪਰਿਵਾਰ ਦੀ ਮਰਜ਼ੀ ਖ਼ਿਲਾਫ਼ ਕਰਵਾ...

pakistan cricket team

ਪਾਕਿਸਤਾਨੀ ਕ੍ਰਿਕਟ ਟੀਮ ਫਿਰ ਹੋਈ ਬੇਇੱਜ਼ਤੀ! ਤੋੜ'ਤਾ ਆਪਣਾ ਹੀ  27 ਸਾਲ ਪੁਰਾਣਾ...

gas cylinders become understand

ਖਤਮ ਨਾ ਹੋਈ ਈਰਾਨ-US ਦੀ ਜੰਗ ਤਾਂ ਕਿੰਨਾ ਮਹਿੰਗਾ ਹੋ ਸਕਦੈ Cylinder?

ipl 2026 kkr pacer matheesha pathirana

IPL ਸ਼ੁਰੂ ਹੋਣ ਤੋਂ ਪਹਿਲਾਂ ਹੀ 3 ਵਾਰ ਦੀ ਚੈਂਪੀਅਨ ਟੀਮ ਨੂੰ ਵੱਡਾ ਝਟਕਾ! 18...

kim watched the cruise missile test

ਕਿਮ ਜੋਂਗ ਨੇ ਆਪਣੀ ਧੀ ਨਾਲ ਦੇਖਿਆ ਕਰੂਜ਼ ਮਿਜ਼ਾਈਲ ਦਾ ਪ੍ਰੀਖਣ

us israeli attacks on iran violate international law meloni

ਈਰਾਨ 'ਤੇ ਅਮਰੀਕਾ-ਇਜ਼ਰਾਈਲੀ ਹਮਲੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ : ਮੇਲੋਨੀ

raghav chadha mobile recharge incoming call 28 days rajya sabha

28 ਦਿਨਾਂ ਦੇ ਪਲਾਨ ਅਤੇ ਇਨਕਮਿੰਗ ਕਾਲ ਬੰਦ ਕਰਨਾ ਧੋਖਾ ! ਰਾਘਵ ਚੱਢਾ ਨੇ ਸੰਸਦ 'ਚ...

84 iranian sailors sri lankan courtt

ਸ਼੍ਰੀਲੰਕਾ ਦੀ ਅਦਾਲਤ ਵੱਲੋਂ 84 ਈਰਾਨੀ ਮਲਾਹਾਂ ਦੀਆਂ ਲਾਸ਼ਾਂ ਦੂਤਾਵਾਸ ਨੂੰ...

melbourne wins on a global scale

ਮੈਲਬੌਰਨ ਨੇ ਵਿਸ਼ਵ ਪੱਧਰ ‘ਤੇ ਮਾਰੀ ਬਾਜ਼ੀ, ਟਾਈਮ ਆਊਟ ਮੈਗਜ਼ੀਨ ਨੇ ਦਿੱਤਾ ਪਹਿਲਾ...

famous actress divorces husband

ਵਿਆਹ ਦੇ 4 ਸਾਲਾਂ ਅੰਦਰ ਹੀ ਟੁੱਟ ਗਿਆ ਮਸ਼ਹੂਰ ਅਦਾਕਾਰਾ ਦਾ ਘਰ ! ਤਲਾਕ ਲੈ ਪਤੀ...

taranjit singh sandhu  lieutenant governor  oath  delhi

ਤਰਨਜੀਤ ਸਿੰਘ ਸੰਧੂ ਨੇ ਦਿੱਲੀ ਦੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ

lpg gas shortage zomato swiggy restaurant

LPG Gas Crisis: ਅੱਜ ਰਾਤ ਤੋਂ ਹੋਟਲ-ਰੈਸਟੋਰੈਂਟਾਂ 'ਚ ਚੁੱਲ੍ਹੇ ਹੋ ਜਾਣਗੇ...

woman accused of shooting at rihanna  s home faces life in prison if convicted

ਰਿਹਾਨਾ ਦੇ ਘਰ 'ਤੇ ਫਾਇਰਿੰਗ ਕਰਨ ਵਾਲੀ ਮਹਿਲਾ ਦੀਆਂ ਵਧੀਆਂ ਮੁਸ਼ਕਿਲਾਂ, ਹੋ...

not sara shubman gill is dating this actress

ਸਾਰਾ ਨਹੀਂ, ਇਸ ਅਦਾਕਾਰਾ ਨੂੰ ਡੇਟ ਕਰ ਰਿਹਾ ਸ਼ੁੱਭਮਨ ਗਿੱਲ ? ਮਸ਼ਹੂਰ Actress ਨੇ...

dhurandhar 2 sees strong buzz 1 5 lakh tickets sold for paid previews

ਰਿਲੀਜ਼ ਤੋਂ ਪਹਿਲਾਂ ਹੀ ਵਿਕ ਗਈਆਂ 1.5 ਲੱਖ ਟਿਕਟਾਂ ! ਰਣਵੀਰ ਸਿੰਘ ਦੀ ਫਿਲਮ...

daughter tina breaks silence on govinda sunita  s divorce rumors

ਗੋਵਿੰਦਾ-ਸੁਨੀਤਾ ਦਾ ਤਲਾਕ ? ਅਫਵਾਹਾਂ 'ਤੇ ਧੀ ਟੀਨਾ ਨੇ ਤੋੜੀ ਚੁੱਪੀ

changed weather snowfall rain

ਮੁੜ ਬਦਲਿਆ ਮੌਸਮ ਦਾ ਮਿਜਾਜ਼! ਕਸ਼ਮੀਰ ’ਚ ਉੱਚੇ ਪਹਾੜੀ ਇਲਾਕਿਆਂ ’ਚ ਬਰਫ਼ਬਾਰੀ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • lottery is going to be held for 3 zodiac signs
      3 ਰਾਸ਼ੀਆਂ ਦੀ ਲੱਗਣ ਵਾਲੀ ਹੈ ਲਾਟਰੀ! 11 ਮਾਰਚ ਤੋਂ ਗੁਰੂ ਦੀ ਚਾਲ ਬਦਲੇਗੀ...
    • do this small remedy on the night of the moon
      ਮੱਸਿਆ ਦੀ ਰਾਤ ਕਰ ਲਓ ਇਹ ਛੋਟਾ ਜਿਹਾ ਉਪਾਅ ! ਖੁੱਲ੍ਹ ਜਾਵੇਗੀ ਕਿਸਮਤ, ਹੋ ਜਾਏਗਾ...
    • today the stars of fate will change
      ਅੱਜ ਬਦਲਣਗੇ ਕਿਸਮਤ ਦੇ ਸਿਤਾਰੇ ! ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ, ਨੋਟਾਂ...
    • 4 zodiac signs get angry the most
      ਸਭ ਤੋਂ ਜ਼ਿਆਦਾ ਗੁੱਸੇ ਵਾਲੀਆਂ ਨੇ ਇਹ 4 ਰਾਸ਼ੀਆਂ, ਮਿੰਟਾਂ 'ਚ ਚੜਦੈ ਪਾਰਾ
    • astrology  horoscope  rashifal  money rain  march month
      ਬਣ ਰਿਹੈ ਤ੍ਰਿਗ੍ਰਹੀ ਯੋਗ ! ਇਨ੍ਹਾਂ ਰਾਸ਼ੀਆਂ ਦੀ ਹੋ ਜਾਏਗੀ ਬੱਲੇ-ਬੱਲੇ, ਵਰ੍ਹੇਗਾ...
    • a great yoga is being formed with the conjunction of mercury and mars
      ਬੁੱਧ ਤੇ ਮੰਗਲ ਦੇ ਮੇਲ ਨਾਲ ਬਣ ਰਿਹਾ ਮਹਾਯੋਗ ! ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਲਈ...
    • paths of progress will open for people with 4 zodiac signs
      ਇਨ੍ਹਾਂ 4 ਰਾਸ਼ੀਆਂ ਵਾਲੇ ਲੋਕਾਂ ਦੀ ਤਰੱਕੀ ਦੇ ਖੁੱਲ੍ਹਣਗੇ ਤਰੱਕੀ ਦੇ ਰਾਹ ! 13...
    • a small cardamom can change your destiny
      ਇਕ ਛੋਟੀ ਜਿਹੀ ਇਲਾਇਚੀ ਬਦਲ ਸਕਦੀ ਹੈ ਤੁਹਾਡੀ ਕਿਸਮਤ! ਬਸ ਕਰ ਲਓ ਇਹ ਕੰਮ
    • the fortune of these 4 zodiac signs will shine
      ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਹੋ ਜਾਵੇਗਾ ਪੈਸਾ ਹੀ ਪੈਸਾ
    • budhaditya yoga
      5 ਰਾਸ਼ੀਆਂ ਦਾ ਆ ਗਿਆ ਗੋਲਡਨ ਟਾਈਮ, ਅੱਜ ਤੋਂ ਪੈਸੇ ਦੇ ਨਹੀਂ ਆਵੇਗੀ ਕਮੀ! ਬਣ ਰਿਹਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +