Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    1:26:07 PM

  • american company bids to make plastic 10 and 20 rupee notes

    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ...

  • two more accused arrested in lpu controversy students protest

    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ!...

  • another plague

    ਦੁਨੀਆ 'ਤੇ ਇਕ ਹੋਰ ਪਲੇਗ ਦਾ ਖ਼ਤਰਾ ! ਲੈਬ...

  • major incident averted in jalandhar ied supplier arrested

    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਧਨ ਸਬੰਧੀ ਪ੍ਰੇਸ਼ਾਨੀਆਂ ਤੋਂ ਮੁਕਤੀ ਪਾਉਣ ਲਈ ਸ਼ਨੀਵਾਰ ਕਰੋ ਇਹ ਖ਼ਾਸ ਉਪਾਅ

DHARM News Punjabi(ਧਰਮ)

ਧਨ ਸਬੰਧੀ ਪ੍ਰੇਸ਼ਾਨੀਆਂ ਤੋਂ ਮੁਕਤੀ ਪਾਉਣ ਲਈ ਸ਼ਨੀਵਾਰ ਕਰੋ ਇਹ ਖ਼ਾਸ ਉਪਾਅ

  • Edited By Sunita,
  • Updated: 11 Jul, 2020 01:07 PM
Jalandhar
shani dev puja
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) — ਹਿੰਦੂ ਸ਼ਾਸਤਰਾਂ ਮੁਤਾਬਕ, ਸ਼ਨੀਵਾਰ ਦਾ ਦਿਨ ਭਗਵਾਨ ਸ਼ਨੀ ਦੇਵ ਜੀ ਦਾ ਹੁੰਦਾ ਹੈ। ਸ਼ਨੀ ਦੇਵ ਵਿਅਕਤੀ ਨੂੰ ਉਸ ਦੇ ਕਰਮਾ ਮੁਤਾਬਕ ਫਲ ਦਿੰਦੇ ਹਨ। ਸਾਡੀਆਂ ਰੋਜ਼ਾਨਾ ਦੀਆਂ ਛੋਟੀਆਂ-ਛੋਟੀਆਂ ਗਲਤੀਆਂ ਕਈ ਵਾਰ ਸਾਡੇ ਲਈ ਵੱਡੇ ਦੁੱਖਾਂ ਦਾ ਕਾਰਨ ਬਣ ਜਾਂਦੀਆਂ ਹਨ, ਜਿਸ ਕਾਰਨ ਸਾਡੀ ਜ਼ਿੰਦਗੀ 'ਚ ਉਥੱਲ-ਪੁਥੱਲ ਮਚ ਜਾਂਦੀ ਹੈ। ਆਓ ਅੱਜ ਜਾਣਦੇ ਹਾਂ ਕਿ ਸਾਡੀ ਜ਼ਿੰਦਗੀ 'ਚ ਆਉਣ ਵਾਲੀਆਂ ਉਨ੍ਹਾਂ ਗਲਤੀਆਂ ਬਾਰੇ, ਜਿਨ੍ਹਾਂ ਕਾਰਨ ਸ਼ਨੀ ਦੇਵ ਜਲਦੀ ਨਰਾਜ਼ ਹੋ ਜਾਂਦੇ ਹਨ ਅਤੇ ਕੁਝ ਵਿਸ਼ੇਸ਼ ਉਪਾਅ, ਜਿਨ੍ਹਾਂ ਨਾਲ ਸ਼ਨੀ ਦੇਵ ਨੂੰ ਖੁਸ਼ ਕੀਤਾ ਜਾ ਸਕਦਾ ਹੈ : -  

ਬਈਮਾਨੀ
ਘਰ 'ਚ ਬਈਮਾਨੀ ਨਾਲ ਲਿਆਂਦਾ ਗਿਆ ਧਨ ਕਦੇ ਵੀ ਖੁਸ਼ੀਆਂ ਨਹੀਂ ਲੈ ਕੇ ਆਉਂਦਾ, ਜਿਹੜੇ ਲੋਕ ਝੂਠ ਬੋਲ ਕੇ ਜਾਂ ਫਿਰ ਕਿਸੇ ਹੋਰ ਦਾ ਦਿਲ ਦੁਖਾ ਕੇ ਆਪਣੇ ਲਈ ਪੈਸੇ ਕਮਾਉਂਦੇ ਹਨ, ਉਨ੍ਹਾਂ 'ਤੇ ਸ਼ਨੀ ਦੇਵ ਕਦੇ ਖੁਸ਼ ਨਹੀਂ ਹੁੰਦੇ। ਸ਼ਨੀ ਦੇਵ ਨੂੰ ਹਮੇਸ਼ਾ ਹੀ ਮਿਹਨਤ ਦੀ ਕਮਾਈ ਕਰਨ ਵਾਲੇ ਲੋਕ ਚੰਗੇ ਲੱਗਦੇ ਹਨ।

ਝਾੜੂ ਨੂੰ ਸਹੀ ਤਰੀਕੇ ਨਾਲ ਨਾ ਰੱਖਣਾ
ਕਈ ਲੋਕ ਝਾੜੂ-ਪੋਚਾ ਕਰਨ ਤੋਂ ਬਾਅਦ ਝਾੜੂ ਨੂੰ ਦੂਰ ਤੋਂ ਸੁੱਟ ਕੇ ਆਪਣੀ ਜਗ੍ਹਾ ਰੱਖਦੇ ਹਨ ਜਾਂ ਫਿਰ ਕਿਸੇ ਹਾਲ 'ਚ ਸੁੱਟ ਦਿੰਦੇ ਹਨ, ਉਨ੍ਹਾਂ ਲੋਕਾਂ ਦੇ ਘਰ ਦੀ ਖੁਸ਼ਹਾਲੀ ਭੰਗ ਹੋ ਜਾਂਦੀ ਹੈ। ਘਰ 'ਚ ਝਾੜੂ ਨਾਲ ਜੁੜੀ ਕੋਈ ਵੀ ਗਲਤੀ ਕਰਨ ਤੋਂ ਪਹਿਲਾਂ ਸ਼ਨੀ ਦੇਵ ਦੀ ਨਾਰਾਜ਼ਗੀ ਝੱਲਣੀ ਪੈ ਸਕਦੀ ਹੈ।

ਗੁੱਸੇ 'ਚ ਗੱਲ ਕਰਨਾ
ਜਿਹੜੇ ਲੋਕ ਘਰ ਜਾਂ ਦਫ਼ਤਰ 'ਚ ਰੋਲਾ ਪਾ ਕੇ ਗੱਲਾਂ ਕਰਦੇ ਹਨ ਜਾਂ ਫਿਰ ਜਿੰਨ੍ਹਾਂ ਨੂੰ ਜਲਦੀ ਗੁੱਸਾ ਆਉਂਦਾ ਹੈ, ਅਜਿਹੇ ਲੋਕਾਂ ਨਾਲ ਵੀ ਸ਼ਨੀ ਦੇਵ ਬਹੁਤ ਜਲਦੀ ਨਾਰਾਜ਼ ਹੋ ਜਾਂਦੇ ਹਨ। ਜਿਨਾਂ ਹੋ ਸਕੇ ਸਾਰੇ ਪ੍ਰੇਮ-ਪਿਆਰ ਨਾਲ ਰਹੋ ਅਤੇ ਨਿਮਰਤਾ ਨਾਲ ਦੂਜਿਆਂ ਲੋਕਾਂ ਨਾਲ ਗੱਲ ਕਰੋ।

ਕੱਪੜਿਆਂ ਨੂੰ ਇੱਧਰ ਉੱਧਰ ਸੁੱਟਣਾ
ਸ਼ਾਸਤਰਾਂ ਮੁਤਾਬਕ, ਜਿਹੜੇ ਲੋਕ ਆਪਣਾ ਸਾਮਾਨ ਸੰਭਾਲ ਕੇ ਰੱਖਣ ਦੀ ਬਜਾਏ, ਇੱਧਰ-ਉੱਧਰ ਸੁੱਟਦੇ ਹਨ, ਅਜਿਹੇ ਲੋਕਾਂ 'ਤੇ ਸ਼ਨੀ ਦੇਵ ਕਦੇ ਵੀ ਖੁਸ਼ ਨਹੀਂ ਹੁੰਦੇ। ਖਾਸ ਤੌਰ 'ਤੇ ਕੱਪੜੇ, ਜਿਹੜੇ ਲੋਕ ਕੱਪੜੇ ਬਦਲਣ ਤੋਂ ਬਾਅਦ ਗੰਦੇ ਕੱਪੜੇ ਘਰ 'ਚ ਇੱਧਰ-ਉੱਧਰ ਸੁੱਟ ਦਿੰਦੇ ਹਨ, ਉਨ੍ਹਾਂ ਨੂੰ ਹਮੇਸ਼ਾ ਹੀ ਸ਼ਨੀ ਦੇਵ ਦੇ ਗੁੱਸਾ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਗਲਤੀ ਕਾਰਨ ਸ਼ਨੀ ਦੇਵ ਤੁਹਾਡੇ ਨਾਲ ਗੁੱਸੇ ਰਹਿਣ ਲੱਗਦੇ ਹਨ, ਜਿਸ ਕਾਰਨ ਤੁਹਾਡੇ ਜ਼ਿੰਦਗੀ 'ਚ ਪ੍ਰੇਸ਼ਾਨੀਆਂ ਆਉਣ ਲੱਗਦੀਆਂ ਹਨ।

ਜੂਠੇ ਬਰਤਨ
ਜਿਹੜੇ ਲੋਕ ਭੋਜਨ ਖਾਣ ਤੋਂ ਬਾਅਦ ਆਪਣੇ ਜੂਠੇ ਬਰਤਨ ਰਸੋਈ 'ਚ ਨਹੀਂ ਰੱਖਦੇ, ਉਨ੍ਹਾਂ ਨਾਲ ਸ਼ਨੀ ਦੇਵ ਬਹੁਤ ਜਲਦੀ ਨਾਰਾਜ਼ ਹੋ ਜਾਂਦੇ ਹਨ। ਮਹਿਲਾਵਾਂ ਨੂੰ ਸੋਣ ਤੋਂ ਪਹਿਲਾਂ ਜੂਠੇ ਬਰਤਨ ਜ਼ਰੂਰ ਸਾਫ਼ ਕਰਨੇ ਚਾਹੀਦੇ ਹਨ। ਅਜਿਹਾ ਕਰਨ ਨਾਲ ਸ਼ਨੀ ਦੇਵ ਦੀ ਘਰ 'ਚ ਕ੍ਰਿਪਾ ਹੋਣ ਲੱਗਦੀ ਹੈ ਅਤੇ ਨਾਲ ਹੀ ਪਤੀ ਦੇ ਕਾਰੋਬਾਰ 'ਚ ਵੀ ਵਾਧਾ ਹੁੰਦਾ ਹੈ।

ਭੁੱਖੇ ਤੇ ਲਾਚਾਰ ਲੋਕ
ਗਰੀਬ, ਭੁੱਖੇ ਤੇ ਲਾਚਾਰ ਲੋਕਾਂ ਦਾ ਅਪਮਾਨ ਸ਼ਨੀ ਦੇਵ ਦਾ ਅਪਮਾਨ ਕਰਨ ਦੇ ਬਰਾਬਰ ਮੰਨਿਆ ਜਾਂਦਾ ਹੈ। ਅਜਿਹੇ 'ਚ ਜਿਹੜੇ ਲੋਕ ਘਰ 'ਚ ਆਉਣ ਵਾਲੇ ਫਕੀਰ ਜਾਂ ਫਿਰ ਕਿਸੇ ਭੁੱਖੇ ਵਿਅਕਤੀ 'ਤੇ ਗੁੱਸਾ ਕਰਦੇ ਹਨ ਤਾਂ ਉਨ੍ਹਾਂ ਲੋਕਾਂ ਨੂੰ ਸ਼ਨੀ ਦੇਵ ਦੇ ਗੁੱਸੇ ਤੇ ਨਾਰਾਜ਼ਗੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਸ਼ਨੀ ਦੇਵ ਨੂੰ ਖੁਸ਼ ਕਰਨ ਦੇ ਉਪਾਅ :-
1. ਜੇਕਰ ਤੁਸੀਂ ਸ਼ਨੀਦੇਵ ਦੀ ਪੂਜਾ ਕਰਦੇ ਹੋ ਤਾਂ ਉਸ ਸਮੇਂ ਕਾਲੇ ਕੱਪੜੇ ਹੀ ਪਾਓ ਕਿਉਂ ਕਾਲੇ ਕੱਪੜਿਆਂ ਨੂੰ ਕਾਫ਼ੀ ਸ਼ੁੱਭ ਮੰਨਿਆ ਜਾਂਦਾ ਹੈ।
2. ਸਰ੍ਹੋਂ ਦੇ ਤੇਲ 'ਚ ਲੋਹੇ ਦੇ ਕਿੱਲ ਪਾ ਕੇ ਪਿੱਪਲ ਦੀ ਜੜ੍ਹ 'ਚ ਤੇਲ ਚੜ੍ਹਾਉਣ ਨਾਲ ਸ਼ਨੀਦੇਵ ਜਲਦ ਹੀ ਖੁਸ਼ ਹੋ ਜਾਂਦੇ ਹਨ ਅਤੇ ਭਗਤਾਂ ਦੀਆਂ ਇੱਛਾਵਾਂ ਪੂਰੀਆਂ ਕਰਦੇ ਹਨ। ਜਦੋਂ ਵੀ ਸ਼ਨੀਵਾਰ ਦੇ ਦਿਨ ਤੇਲ ਦਾਨ ਕਰੋ ਤਾਂ ਉਸ 'ਚ ਆਪਣਾ ਪਰਛਾਵਾਂ ਜ਼ਰੂਰ ਵੇਖੋ। ਇਸ ਤੋਂ ਬਾਅਦ ਹੀ ਉਸ ਨੂੰ ਦਾਨ ਕਰੋ।
3. ਇਸ ਦਿਨ ਕਾਲੇ ਕੁੱਤਿਆਂ ਅਤੇ ਕਾਵਾਂ ਨੂੰ ਤੇਲ ਦੀ ਚੋਪੜੀ ਰੋਟੀ ਅਤੇ ਗੁਲਾਬ ਜਾਮੁਨ ਖਵਾਉਣਾ ਲਾਭਕਾਰੀ ਹੁੰਦਾ ਹੈ।
4. ਸ਼ਨੀਵਾਰ ਦੇ ਦਿਨ ਸ਼ਨੀ ਦੇਵ ਦਾ ਵਰਤ ਜਨਾਨੀ ਅਤੇ ਮਰਦ ਕੋਈ ਵੀ ਕਰ ਸਕਦਾ ਹੈ। ਇਸ਼ਨਾਨ ਕਰਨ ਤੋਂ ਬਾਦ ਪਿੱਪਲ ਦੇ ਦਰੱਖ਼ਤ ਜਾਂ ਸ਼ਮੀ ਦੇ ਦਰੱਖ਼ਤ ਦੇ ਹੇਠੋਂ ਗੋਹੇ ਨਾਲ ਲਿੱਪ ਲਓ ਅਤੇ ਉਹ ਬੇਦੀ ਬਣਾ ਕੇ ਕਲੱਸ਼ ਅਤੇ ਸ਼ਨੀ ਦੇਵ ਦੀ ਮੂਰਤੀ ਸਥਾਪਤ ਕਰੋ।
5. ਸ਼ਨੀ ਦੇਵ ਦੀ ਮੂਰਤੀ ਨੂੰ ਕਾਲੇ ਫੁੱਲ, ਧੁੱਪ, ਦੀਵੇ, ਤੇਲ ਤੋਂ ਬਣੇ ਪਦਾਰਥਾਂ ਦਾ ਪ੍ਰਸਾਦ ਚੜ੍ਹਾਓ। ਪਿੱਪਲ ਦੇ ਦਰੱਖ਼ਤ ਨੂੰ ਸੂਤ ਦਾ ਧਾਗਾ ਲਪੇਟਦੇ ਹੋਏ ਸੱਤ ਵਾਰ ਪਰਿਕਰਮਾ ਕਰੋ ਅਤੇ ਨਾਲ ਹੀ ਦਰੱਖ਼ਤ ਦੀ ਵੀ ਪੂਜਾ ਕਰੋ। ਇਸ ਤੋਂ ਬਾਅਦ ਹੱਥ 'ਚ ਚੌਲ ਅਤੇ ਫੁੱਲ ਲੈ ਕੇ ਭਗਵਾਨ ਸ਼ਨੀ ਦੇਵ ਦੀ ਵਰਤ ਕਥਾ ਸੁਣੋ ਅਤੇ ਪੂਜਾ ਪੂਰੀ ਹੋਣ ਤੋਂ ਬਾਅਦ ਪ੍ਰਸਾਦ ਸਾਰਿਆਂ ਨੂੰ ਵੰਡੋ।

  • Shani Dev Ji
  • Puja
  • Dharm
  • ਸ਼ਨੀਵਾਰ
  • ਸ਼ਨੀ ਦੇਵ

ਮਾਤਾ ਲਕਸ਼ਮੀ ਨੂੰ ਸ਼ੁੱਕਰਵਾਰ ਚੜ੍ਹਾਓ ਇਹ ਫੁੱਲ, ਧਨ 'ਚ ਹੋਵੇਗਾ ਵਾਧਾ

NEXT STORY

Stories You May Like

  • pitru paksha shradh  donation house money
    ਪਿੱਤਰ ਪੱਖ ਸਰਾਧਾਂ ’ਚ ਦਾਨ ਕਰੋ ਇਹ ਚੀਜ਼ਾਂ, ਸੁੱਖ-ਸ਼ਾਂਤੀ ਦੇ ਨਾਲ ਘਰ 'ਚ ਹੋਵੇਗੀ ਪੈਸੇ ਦੀ ਵਰਖਾ
  • the business and professional prospects for cancer natives will improve
    ਕਰਕ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • people of these 4 zodiac signs are in for a great time
    ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ ! ਖੁੱਲ੍ਹਣਗੇ ਧਨ ਦੇ ਭੰਡਾਰ, ਹੋਵੇਗੀ ਨੋਟਾਂ ਦੀ ਬਰਸਾਤ
  • the secret to your fortune lies in the color of your wallet
    ਪਰਸ ਦੇ ਰੰਗ 'ਚ ਲੁਕਿਆ ਹੈ ਤੁਹਾਡੀ ਕਿਸਮਤ ਦਾ ਰਾਜ਼ ! ਖਰੀਦਣ ਵੇਲੇ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ
  • today goddess lakshmi s blessings will be upon these 4 zodiac signs
    ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਮਾਂ ਲਕਸ਼ਮੀ ਦੀ ਕਿਰਪਾ ! ਨੋਟਾਂ ਦਾ ਵਰ੍ਹੇਗਾ ਮੀਂਹ
  • fortune will shine for people of these 3 zodiac signs
    3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ
  • a special alignment is forming for navratri this time
    ਇਸ ਵਾਰ 2 ਦਿਨ ਦੀ ਹੋਵੇਗੀ ਅਸ਼ਟਮੀ ! ਨਰਾਤਿਆਂ 'ਚ ਬਣ ਰਿਹੈ ਖ਼ਾਸ ਸੰਯੋਗ
  • sweeping and mopping the right way will change your fortune
    ਸਹੀ ਤਰੀਕੇ ਨਾਲ ਲੱਗੇ ਝਾੜੂ-ਪੋਚੇ ਨਾਲ ਬਦਲੇਗੀ ਤੁਹਾਡੀ ਕਿਸਮਤ ! ਜਾਣੋ ਨਿਯਮ
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • high speed car hits vehicles in jalandhar
    ਜਲੰਧਰ 'ਚ ਹਾਈ ਸਪੀਡ ਕਾਰ ਨੇ ਗੱਡੀਆਂ ਨੂੰ ਮਾਰੀ ਟੱਕਰ! ਹਵਾ 'ਚ ਉਛਲ ਕੇ ਪਲਟੀ
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
  • strong winds heavy rain and storms expected in punjab
    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
Trending
Ek Nazar
presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

british indian couple

ਧੋਖਾਧੜੀ ਦੇ ਦੋਸ਼ੀ ਬ੍ਰਿਟਿਸ਼-ਭਾਰਤੀ ਜੋੜੇ ਨੇ ਅਮਰੀਕਾ ਨੂੰ ਹਵਾਲਗੀ ਦਾ ਕੀਤ ਵਿਰੋਧ

nepali congress party

ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ

myanmar nationals

ਮਲੇਸ਼ੀਆ ਨੇ 1,500 ਮਿਆਂਮਾਰ ਨਾਗਰਿਕ ਭੇਜੇ ਵਾਪਸ

debris field found missing air ambulance

ਐਟਲਾਂਟਿਕ ਦੇ ਉੱਪਰੋਂ ਗਾਇਬ ਹੋਈ ਏਅਰ ਐਂਬੂਲੈਂਸ ਦਾ ਮਿਲਿਆ "ਮਲਬਾ ਖੇਤਰ"

us iran conflict

ਹੁਣ ਈਰਾਨ ਨਹੀਂ ਬਣਾਏਗਾ ਪਰਮਾਣੂ ਹਥਿਆਰ : ਟਰੰਪ ਦਾ ਦਾਅਵਾ

student protests

ਫਰਾਂਸ 'ਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਹੋਏ ਤੇਜ਼, 5 ਹਜ਼ਾਰ ਲੋਕ ਗ੍ਰਿਫ਼ਤਾਰ

rain alert 6 days imd  weather

Rain Alert : 5, 6, 7, 8, 9, 10 ਅਕਤੂਬਰ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ...

new zealand pm takanini gurudwara sahib

ਨਿਊਜ਼ੀਲੈਂਡ ਦੇ PM ਟਾਕਾਨੀਨੀ ਗੁਰਦੁਆਰਾ ਸਾਹਿਬ 'ਚ ਹੋਏ ਨਤਮਸਤਕ, ਭਾਰਤੀ ਭਾਈਚਾਰੇ...

fortune will shine for people of these 3 zodiac signs

3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ

major restrictions imposed in nawanshahr district until november 29

29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ...

komal rani reacts to those raising allegations of her affair with govinda

'ਜੇ ਕਿਸੇ ਨੂੰ ਕੋਈ ਤਕਲੀਫ਼ ਐ, ਤਾਂ ਹੁੰਦੀ ਰਹੇ..!', ਗੋਵਿੰਦਾ ਨਾਲ ਅਫੇਅਰ ਦੇ...

strict orders issued by the civil surgeon

ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • the stars will be favorable to these zodiac signs today
      ਅੱਜ ਇਨ੍ਹਾਂ ਰਾਸ਼ੀਆਂ 'ਤੇ ਮਿਹਰਬਾਨ ਰਹਿਣਗੇ ਸਿਤਾਰੇ ! ਕਾਰੋਬਾਰ 'ਚ ਹੋਵੇਗਾ ਲਾਭ...
    • the stars will dominant and influential for aquarius natives
      ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਹਾਵੀ-ਪ੍ਰਭਾਵੀ ਰਹੇਗਾ, ਜਾਣੋ ਆਪਣੀ...
    • horoscope astrology
      3 ਅਕਤੂਬਰ ਤੋਂ ਚਮਕ ਉੱਠੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ! ਵਰ੍ਹੇਗਾ ਨੋਟਾਂ ਦਾ...
    • placing the clock in the right direction will bring you prosperity
      ਘਰ 'ਚ ਘੜੀ ਲਾਉਣ ਦੀ ਸਹੀ ਦਿਸ਼ਾ ਕਰੇਗੀ ਤੁਹਾਨੂੰ ਮਾਲਾਮਾਲ ! ਬਸ ਕਰ ਲਓ ਇਹ ਕੰਮ
    • there will be a shower of money for these 4 zodiac signs
      ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਖਾ ! ਚੰਦਰਮਾ ਦੇ ਮਹਾਗੋਚਰ ਨਾਲ...
    • the stars will shine brightly for aquarius in every aspect
      ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • these 4 zodiac signs will be lucky in october
      ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...
    • keeping these idols in the house will open up paths to progress
      ਘਰ 'ਚ ਇਨ੍ਹਾਂ ਮੂਰਤੀਆਂ ਨੂੰ ਰੱਖਣ ਨਾਲ ਖੁੱਲ੍ਹਣਗੇ ਤਰੱਕੀ ਦੇ ਰਾਹ ! ਜਾਣੋ ਨਿਯਮ...
    • these 4 zodiac signs will become wealthy in the month of october
      ਅਕਤੂਬਰ ਦੇ ਮਹੀਨੇ ਇਹ 4 ਰਾਸ਼ੀਆਂ ਹੋਣਗੀਆਂ ਮਾਲਾਮਾਲ ! ਮਿਲੇਗਾ ਬੰਪਰ ਲਾਭ ਤੇ...
    • influential people will be favorably disposed towards pisces natives
      ਮੀਨ ਰਾਸ਼ੀ ਵਾਲਿਆਂ 'ਤੇ ਵੱਡੇ ਲੋਕ ਮਿਹਰਬਾਨ ਰਹਿਣਗੇ, ਜਾਣੋ ਆਪਣੀ ਰਾਸ਼ੀ ਦਾ ਹਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +