Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    6:32:39 PM

  • school student sri muktsar sahib

    ਪੰਜਾਬ : ਸਕੂਲੀ ਵਿਦਿਆਰਥੀਆਂ ਨਾਲ ਵੱਡਾ ਹਾਦਸਾ,...

  • punjab weather changes raining

    ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ...

  • shiromani akali dal  membership suspended

    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰੱਖੜਾ ਨੂੰ...

  • court frames serious charges against amritpal singh

    ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਦੋਸ਼ ਤੈਅ, ਹਟਾਈਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਸ਼ਨੀ ਦੇਵ ਦੀ ਕਿਰਪਾ ਪਾਉਣ ਲਈ ਸ਼ਨੀਵਾਰ ਨੂੰ ਕਰੋ ਇਹ ਖ਼ਾਸ ਉਪਾਅ, ਧਨ ਦੀ ਹੋਵੇਗੀ ਪ੍ਰਾਪਤੀ

DHARM News Punjabi(ਧਰਮ)

ਸ਼ਨੀ ਦੇਵ ਦੀ ਕਿਰਪਾ ਪਾਉਣ ਲਈ ਸ਼ਨੀਵਾਰ ਨੂੰ ਕਰੋ ਇਹ ਖ਼ਾਸ ਉਪਾਅ, ਧਨ ਦੀ ਹੋਵੇਗੀ ਪ੍ਰਾਪਤੀ

  • Edited By Disha,
  • Updated: 21 Nov, 2020 10:52 AM
Jalandhar
shani dev saturday worship money acquisition
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਸ਼ਨੀ ਦੇਵ ਨੂੰ ਕਰਮਫਲਦਾਤਾ ਦਾ ਦਰਜਾ ਦਿੱਤਾ ਗਿਆ ਹੈ। ਅਜਿਹੀ ਮਾਨਤਾ ਹੈ ਕਿ ਜੇਕਰ ਸ਼ਨੀ ਦੇਵ ਨਾਰਾਜ਼ ਹੋ ਜਾਣ ਤਾਂ ਰਾਜੇ ਨੂੰ ਰੰਕ ਅਤੇ ਜੇ ਖੁਸ਼ ਹੋ ਜਾਣ ਤਾਂ ਰੰਕ ਨੂੰ ਰਾਜਾ ਬਣਾ ਦਿੰਦੇ ਹਨ। ਉਨ੍ਹਾਂ ਨੂੰ ਖੁਸ਼ ਕਰਨ ਲਈ ਲੋਕ ਹਰ ਤਰ੍ਹਾਂ ਦੀਆਂ ਕੋਸ਼ਿਸ਼ਾਂ ਕਰਦੇ ਹਨ। ਇਨ੍ਹਾਂ ਦਾ ਦਿਨ ਸ਼ਨੀਵਾਰ ਹੈ ਇਸ ਲਈ ਇਸ ਦਿਨ ਕੀਤਾ ਗਿਆ ਕੰਮ ਪੂਰੀ ਸਾਵਧਾਨੀ ਨਾਲ ਕਰਨਾ ਚਾਹੀਦਾ ਹੈ ਕਿਉਂਕਿ ਸ਼ਨੀ ਦੇਵ ਜਿੰਨੇ ਜ਼ਿਆਦਾ ਖੁਸ਼ ਹੋਣਗੇ, ਉਨ੍ਹੇ ਹੀ ਫਲਦਾਇਕ ਨਤੀਜੇ ਮਿਲਣਗੇ। 

ਆਓ ਜਾਣਦੇ ਹਾਂ ਸ਼ਨੀ ਦੇਵ ਨੂੰ ਖੁਸ਼ ਕਰਨ ਦੇ ਕੁਝ ਵਿਸ਼ੇਸ਼ ਉਪਾਅ :—
1. ਜੇਕਰ ਤੁਸੀ ਸ਼ਨੀ ਦੇਵ ਦੀ ਪੂਜਾ ਕਰਦੇ ਹੋ ਤਾਂ ਉਸ ਸਮੇਂ ਕਾਲੇ ਕੱਪੜੇ ਪਾਉਣਾ ਕਾਫੀ ਸ਼ੁੱਭ ਮੰਨਿਆ ਜਾਂਦਾ ਹੈ।
2. ਇਸ ਦਿਨ ਕਾਲੇ ਕੁੱਤਿਆਂ ਅਤੇ ਕਾਵਾਂ ਨੂੰ ਤੇਲ ਦੀ ਚੋਪੜੀ ਰੋਟੀ ਅਤੇ ਗੁਲਾਬ ਜਾਮੁਨ ਖਵਾਉਣਾ ਲਾਭਕਾਰੀ ਹੁੰਦਾ ਹੈ।
3. ਸਰ੍ਹੋਂ ਦੇ ਤੇਲ 'ਚ ਲੋਹੇ ਦੇ ਕਿੱਲ ਪਾ ਕੇ ਪਿੱਪਲ ਦੀ ਜੜ੍ਹ 'ਚ ਤੇਲ ਚੜ੍ਹਾਉਣ ਨਾਲ ਸ਼ਨੀਦੇਵ ਜਲਦੀ ਹੀ ਖੁਸ਼ ਹੋ ਜਾਂਦੇ ਹਨ ਅਤੇ ਭਗਤਾਂ ਦੀਆਂ ਮਨੋਕਾਮਨਾਵਾਂ ਪੂਰੀਆਂ ਕਰਦੇ ਹਨ। ਜਦੋਂ ਵੀ ਸ਼ਨੀਵਾਰ ਦੇ ਦਿਨ ਤੇਲ ਦਾਨ ਕਰੋ ਤਾਂ ਉਸ 'ਚ ਆਪਣੀ ਪਰਛਾਈ ਜ਼ਰੂਰ ਦੇਖੋ। ਇਸ ਤੋਂ ਬਾਅਦ ਹੀ ਉਸ ਨੂੰ ਦਾਨ ਕਰੋ।
4. ਇਸ ਤੋਂ ਬਾਅਦ ਹੱਥ 'ਚ ਚੌਲ ਅਤੇ ਫੁੱਲ ਲੈ ਕੇ ਭਗਵਾਨ ਸ਼ਨੀ ਦੇਵ ਦੀ ਵਰਤ ਕਥਾ ਸੁਣੋ ਅਤੇ ਪੂਜਾ ਪੂਰੀ ਹੋਣ ਤੋਂ ਬਾਅਦ ਪ੍ਰਸਾਦ ਸਾਰਿਆਂ ਨੂੰ ਵੰਡੋ। ਮਹੀਨੇ ਦੇ ਪਹਿਲੇ ਸ਼ਨੀਵਾਰ ਨੂੰ ਉੜਦ ਦੇ ਚੌਲ, ਦੂਜੇ ਸ਼ਨੀਵਾਰ ਨੂੰ ਖੀਰ, ਤੀਜੇ ਸ਼ਨੀਵਾਰ ਨੂੰ ਖੀਰ ਅਤੇ ਆਖ਼ਰੀ ਸ਼ਨੀਵਾਰ ਨੂੰ ਘਿਓ ਅਤੇ ਪੂੜੀ ਨਾਲ ਸ਼ਨੀਦੇਵ ਨੂੰ ਭੋਗ ਲਵਾਓ। ਜੋਤਿਸ਼ ਅਤੇ ਵਾਸਤੂ ਵਿਦਵਾਨ ਕਹਿੰਦੇ ਹੈ ਸ਼ਨੀਦੇਵ ਦੀ ਮੂਰਤੀ ਘਰ 'ਚ ਨਹੀਂ ਰੱਖਣੀ ਚਾਹੀਦੀ।
5. ਸ਼ਨੀਵਾਰ ਦੇ ਦਿਨ ਸ਼ਨੀਦੇਵ ਦਾ ਵਰਤ ਜਨਾਨੀ ਅਤੇ ਪੁਰਸ਼ ਕੋਈ ਵੀ ਕਰ ਸਕਦਾ ਹੈ। ਸ਼ਨੀਦੇਵ ਦੀ ਮੂਰਤੀ ਨੂੰ ਕਾਲੇ ਫੁੱਲ, ਧੁੱਪ, ਦੀਵੇ, ਤੇਲ ਤੋਂ ਬਣੇ ਪਦਾਰਥਾਂ ਦਾ ਪ੍ਰਸਾਦ ਚੜ੍ਹਾਓ। ਪਿੱਪਲ ਦੇ ਦਰੱਖਤ ਨੂੰ ਸੂਤ ਦਾ ਧਾਗਾ ਲਪੇਟਦੇ ਹੋਏ ਸੱਤ ਵਾਰ ਪਰਿਕਰਮਾ ਕਰੋ ਅਤੇ ਨਾਲ ਹੀ ਦਰੱਖਤ ਦੀ ਵੀ ਪੂਜਾ ਕਰੋ।

ਸ਼ਨੀ ਦੇਵ ਦੀ ਮਨਪਸੰਦ ਵਸਤੂ ਕਾਲੀ ਉੜਦ :-
1. ਸ਼ਨੀਵਾਰ ਦੇ ਦਿਨ ਕਾਲੀ ਉੜਦ ਦਾ ਦਾਨ ਕਰਨ ਨਾਲ ਸ਼ਨੀਦੇਵ ਖੁਸ਼ ਹੁੰਦੇ ਹਨ।
2. ਪਿੱਪਲ ਦੇ ਪੱਤੇ 'ਤੇ 27 ਕਾਲੀ ਉੜਦ ਦੇ ਦਾਣੇ ਰੱਖ ਕੇ ਸ਼ਨੀ ਮੰਦਰ 'ਚ ਭੇਟ ਕਰੋ। ਅਜਿਹਾ ਕਰਨ ਨਾਲ ਸਿਹਤ ਸੰਬੰਧੀ ਸਮੱਸਿਆ ਖਤਮ ਹੋਵੇਗੀ।
3. ਇਕ ਵੱਡੇ ਪਾਨ ਦੇ ਪੱਤੇ 'ਤੇ ਆਪਣੀ ਉਮਰ ਦੇ ਬਰਾਬਰ ਕਾਲੀ ਉੜਦ ਦੇ ਦਾਣਿਆਂ ਨੂੰ ਵਗਦੇ ਪਾਣੀ 'ਚ ਪ੍ਰਵਾਹ ਦਿਓ। ਅਜਿਹਾ ਕਰਨ ਨਾਲ ਤੁਹਾਡੀ ਨਕਾਰਾਤਮਕਤਾ ਦੂਰ ਹੋਵੇਗੀ।

ਸਪੈਸ਼ਲ ਉਪਾਅ :-
ਸ਼ਨੀ ਦੋਸ਼ ਤੋਂ ਮੁਕਤੀ ਲਈ : ਸਰ੍ਹੋਂ ਦੇ ਤੇਲ 'ਚ ਆਪਣਾ ਪਰਛਾਵਾਂ ਦੇਖ ਕੇ ਕਾਲੇ ਸ਼ਿਵਲਿੰਗ 'ਤੇ ਚੜ੍ਹਾਓ।
ਬਦਕਿਸਮਤੀ ਖਤਮ ਕਰਨ ਲਈ : 13 ਪਿੱਪਲ ਦੇ ਪੱਤੇ ਕਾਲੇ ਧਾਗੇ 'ਚ ਪਰੋ ਕੇ ਕਾਲੇ ਸ਼ਿਵਲਿੰਗ 'ਤੇ ਚੜ੍ਹਾਓ।
ਔਲਾਦ ਸੁਖ ਦੀ ਪ੍ਰਾਪਤੀ ਲਈ : ਨਾਰੀਅਲ ਧੁੰਨੀ ਤੋਂ 13 ਵਾਰੀ ਵਾਰ ਕੇ ਕਾਲੇ ਸ਼ਿਵਲਿੰਗ 'ਤੇ ਚੜ੍ਹਾਓ।

  • Shani Dev
  • Saturday
  • worship
  • money acquisition
  • ਸ਼ਨੀ ਦੇਵ
  • ਸ਼ਨੀਵਾਰ
  • ਪੂਜਾ
  • ਧਨ ਪ੍ਰਾਪਤੀ

ਸ਼ੁੱਕਰਵਾਰ ਨੂੰ ਜ਼ਰੂਰ ਕਰੋ ਇਹ ਖ਼ਾਸ ਉਪਾਅ, ਪੂਰੀ ਹੋਵੇਗੀ ਤੁਹਾਡੀ ਹਰੇਕ ਮਨੋਕਾਮਨਾ

NEXT STORY

Stories You May Like

  • don t forget to keep these things on top of the cupboard
    ਸਾਵਧਾਨ ! ਅਲਮਾਰੀ ਦੇ ਉੱਪਰ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਬਰਬਾਦ ਕਰ ਸਕਦੀਆਂ ਨੇ ਤੁਹਾਡੀ ਕਿਸਮਤ
  • eating at these places can make you poor
    ਘਰ 'ਚ ਇਨ੍ਹਾਂ ਥਾਵਾਂ 'ਤੇ ਬੈਠ ਕੇ ਕਦੇ ਨਾ ਖਾਓ ਖਾਣਾ , ਹੋ ਸਕਦੇ ਹੋ 'ਕੰਗਾਲ' !
  • today  the luck of these zodiac signs will shine
    ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ! ਬਣ ਰਿਹੈ 'ਬੁੱਧਾਦਿਤਯ ਯੋਗ' ਦਾ ਮਹਾ-ਸੰਯੋਗ, ਨੋਟਾਂ ਦਾ ਵਰ੍ਹੇਗਾ ਮੀਂਹ
  • zodiac signs
    ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ
  • when is the month of jeth
    15 ਜਾਂ 16 ਮਈ? ਜਾਣੋ ਕਦੋਂ ਹੈ ਜੇਠ ਮਹੀਨੇ ਦੀ ਮੱਸਿਆ, ਜਾਣੋ ਇਸ਼ਨਾਨ-ਦਾਨ ਦਾ ਸ਼ੁਭ ਮਹੂਰਤ ਤੇ ਮਹੱਤਵ
  • place a picture of 7 running horses in your home
    ਘਰ 'ਚ ਲਗਾਓ 7 ਦੌੜਦੇ ਘੋੜਿਆਂ ਦੀ ਤਸਵੀਰ, ਖੁੱਲ੍ਹ ਜਾਣਗੇ ਕਿਸਮਤ ਦੇ ਬੰਦ ਦਰਵਾਜ਼ੇ! ਜਾਣੋ ਸਹੀ ਦਿਸ਼ਾ
  • lottery for 4 zodiac signs will be held from today
    ਅੱਜ ਤੋਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ ; ਹੋਵੇਗੀ ਅੰਨ੍ਹੀ ਕਮਾਈ ਤੇ ਕਾਰੋਬਾਰ 'ਚ ਵਾਧਾ
  • a snake bite in a dream can change your life
    ਸੁਪਨੇ 'ਚ ਸੱਪ ਦਾ ਡੱਸਣਾ ਬਦਲ ਸਕਦੈ ਤੁਹਾਡੀ ਜ਼ਿੰਦਗੀ!
  • punjab weather changes raining
    ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • shiromani akali dal  membership suspended
    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰੱਖੜਾ ਨੂੰ ਪਾਰਟੀ 'ਚੋਂ ਕੱਢਿਆ
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ...
  • thief bike stolen near football chowk jalandhar
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...
  • punjab roadways employees protest in jalandhar
    ਜਲੰਧਰ 'ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ...
  • fake book racket exposed in jalandhar fake ncert books reach the market
    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
  • big warning for motorists of punjab
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
  • maqsudan sabji mandi firing police searching for man wearing red t shirt
    ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
Trending
Ek Nazar
arshdeep singh

IPL 'ਚੋਂ ਪੰਜਾਬ ਦਾ ਨਾਂ ਹਟਾਉਣ ਦੀ ਸਲਾਹ 'ਤੇ ਭੜਕੇ ਅਰਸ਼ਦੀਪ ਸਿੰਘ

websites now repeatedly ask for   proof

ਇੰਟਰਨੈੱਟ ’ਤੇ ‘ਇਨਸਾਨ’ ਹੋਣ ਦਾ ਸਬੂਤ ਦੇਣਾ ਕਿਉਂ ਹੋਇਆ ਲਾਜ਼ਮੀ? ਵਜ੍ਹਾ ਹੈ AI...

bill gates insect factory releases 30 million mosquitoes

ਹੁਣ ਬਿਮਾਰੀਆਂ ਖਤਮ ਕਰੇਗਾ ਲਾਰਵਾ! ਬਿੱਲ ਗੇਟਸ ਦੀ ਫੈਕਟਰੀ 'ਚੋਂ ਹਰ ਹਫਤੇ ਛੱਡੇ...

trump give big relief to china

ਚੀਨ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ 'ਚ ਟਰੰਪ, ਜਲਦ ਹਟਾਉਣਗੇ ਇਹ ਪਾਬੰਦੀ

famouse actress brings punjabi heritage to cannes 2026 red carpet

ਸਿਰ ‘ਤੇ ਦੁਪੱਟਾ, ਹੱਥ 'ਚ ਕੜਾ ਪਹਿਨ ਕਾਨਸ ਦੇ ਰੈੱਡ ਕਾਰਪੇਟ 'ਤੇ ਪੁੱਜੀ ਮਸ਼ਹੂਰ...

american students buried in debt

162,571,000,000,000 ਦੇ ਕਰਜ਼ੇ ਹੇਠ ਦੱਬੇ ਅਮਰੀਕੀ ਵਿਦਿਆਰਥੀ!

major operation in central jail 20 mobile phones recovered from 17 inmates

ਕੇਂਦਰੀ ਜੇਲ੍ਹ ’ਚ ਵੱਡੀ ਕਾਰਵਾਈ: 17 ਹਵਾਲਾਤੀਆਂ ਕੋਲੋਂ 20 ਮੋਬਾਈਲ ਫ਼ੋਨ ਬਰਾਮਦ

office catches fire after child plays with lighter in cabin

ਬੱਚੇ ਨੇ ਖੇਡ-ਖੇਡ 'ਚ ਲਾ'ਤੀ ਅੱਗ! ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਿਆ ਦਫਤਰ

now enjoy dhurandhar 2 sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

indian citizens in sri lanka

ਸ਼੍ਰੀਲੰਕਾ 'ਚ ਵੀਜ਼ਾ ਉਲੰਘਣਾ ਦੇ ਦੋਸ਼ 'ਚ ਤਿੰਨ ਭਾਰਤੀ ਨਾਗਰਿਕ ਗ੍ਰਿਫ਼ਤਾਰ

hantavirus can live 6 years in human sperm

ਪੁਰਸ਼ਾਂ ਦੇ ਸਪਰਮ 'ਚ 6 ਸਾਲ ਜ਼ਿੰਦਾ ਰਹਿ ਸਕਦੈ Hantavirus! ਅਧਿਐਨ 'ਚ ਵੱਡਾ...

pakistan issues panda bond

ਪਾਕਿਸਤਾਨ ਨੇ ਜਾਰੀ ਕੀਤਾ Panda Bond! ਜੁਟਾਏ 25 ਕਰੋੜ ਡਾਲਰ

thief bike stolen near football chowk jalandhar

ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...

ranveer singh makes history

ਰਣਵੀਰ ਸਿੰਘ ਦੇ ਨਾਂ ਹੋਇਆ ਸਭ ਤੋਂ ਵੱਡਾ ਰਿਕਾਰਡ! ਸ਼ਾਹਰੁਖ ਤੇ ਪ੍ਰਭਾਸ ਵੀ ਰਹਿ...

major accident on the sets of superstar rajinikanth s film jailer 2

ਸੁਪਰਸਟਾਰ ਰਜਨੀਕਾਂਤ ਦੀ ਫਿਲਮ 'ਜੇਲਰ 2' ਦੇ ਸੈੱਟ 'ਤੇ ਵੱਡਾ ਹਾਦਸਾ, 28 ਸਾਲਾ...

imd rain red alert next 48 hours

ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 10 ਸੂਬਿਆਂ...

indian citizen pleads guilty in us

'ਪ੍ਰਤੀ ਵਿਅਕਤੀ 100 ਡਾਲਰ'! ਅਮਰੀਕਾ 'ਚ ਭਾਰਤੀ ਨਾਗਰਿਕ ਨੇ ਦੋਸ਼ ਕੀਤਾ...

80 year old female runner

ਦਿਲ ਹੋਣਾ ਚਾਹੀਦੈ ਜਵਾਨ, ਉਮਰਾਂ 'ਚ ਕੀ ਰੱਖਿਆ...!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • don t forget to keep these things in the bedroom
      ਪਤੀ-ਪਤਨੀ ਦੇ ਰਿਸ਼ਤੇ 'ਚ ਪੈ ਸਕਦੀ ਹੈ ਦਰਾਰ! ਬੈੱਡਰੂਮ 'ਚ ਭੁੱਲ ਕੇ ਵੀ ਨਾ ਰੱਖੋ...
    • the locks of fate will be opened for these zodiac signs
      ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਤਾਲੇ ! ਬਣ ਰਿਹੈ 'ਵਿਸ਼ਕੁੰਭ ਯੋਗ'...
    • the golden time is about to begin for these 5 zodiac signs
      ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋਣ ਵਾਲਾ ਹੈ 'ਗੋਲਡਨ ਟਾਈਮ'! ਖੁੱਲ੍ਹਣਗੇ ਤਰੱਕੀ...
    • hinduism  funeral  white clothes  indian culture
      ਅੰਤਿਮ ਸੰਸਕਾਰ 'ਚ ਕਿਉਂ ਪਾਏ ਜਾਂਦੇ ਹਨ ਚਿੱਟੇ ਕੱਪੜੇ ? ਜਾਣੋ ਕੀ ਹੈ ਅਸਲ ਕਾਰਨ
    • shubh rajyog lakshmi narayan lucky zodiac signs
      15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...
    • apart from money keep these auspicious things in your purse
      ਖੁੱਲ੍ਹਣਗੇ ਤਰੱਕੀ ਦੇ ਰਾਹ! ਪੈਸਿਆਂ ਤੋਂ ਇਲਾਵਾ ਪਰਸ 'ਚ ਰੱਖੋ ਇਹ ਸ਼ੁਭ ਚੀਜ਼ਾਂ
    • today the lucky stars of these zodiac signs will shine
      ਅੱਜ ਇਨ੍ਹਾਂ ਰਾਸ਼ੀਆਂ ਦੇ ਚਮਕਣਗੇ ਕਿਸਮਤ ਦੇ ਸਿਤਾਰੇ ! ਬਜਰੰਗਬਲੀ ਦੀ ਕਿਰਪਾ ਨਾਲ...
    • saturn enters revati nakshatra
      ਸਾਵਧਾਨ! ਸ਼ਨੀ ਦਾ ਰੇਵਤੀ ਨਕਸ਼ਤਰ 'ਚ ਪ੍ਰਵੇਸ਼, ਅਕਤੂਬਰ ਤੱਕ ਇਨ੍ਹਾਂ 3 ਰਾਸ਼ੀਆਂ...
    • it is wrong to lay the foundation of a house just by looking
      ਸਿਰਫ਼ ਮੁਹੂਰਤ ਦੇਖ ਕੇ ਘਰ ਦੀ ਨੀਂਹ ਰੱਖਣਾ ਗਲਤ! 99% ਲੋਕ ਕਰਦੇ ਹਨ ਇਹ ਵੱਡੀ ਭੁੱਲ
    • zodiac signs
      ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +