Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 17, 2026

    1:03:42 PM

  • wada ban trump

    ਵੱਡੀ ਖ਼ਬਰ: Trump 'ਤੇ ਲੱਗੇਗੀ ਪਾਬੰਦੀ! ਵਿਸ਼ਵ...

  • eggs expiry date

    ਹੁਣ ਆਂਡਿਆਂ 'ਤੇ ਵੀ ਲਿਖੀ ਜਾਵੇਗੀ EXPIRY DATE,...

  • trump lashes out friends abandon him on hormuz

    'ਸਾਨੂੰ ਕਿਸੇ ਦੀ ਲੋੜ ਨਹੀਂ....', ਹੋਰਮੁਜ਼ 'ਤੇ...

  • sunil jakhar slams aap government

    ਕਰਜ਼ਾ, ਗੈਂਗਸਟਰਵਾਦ ਅਤੇ ਨਸ਼ਿਆਂ ਦਾ ਫੈਲਾਅ, ‘ਆਪ’...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਸ਼ਨੀਦੇਵ ਜੀ ਕਰਨਗੇ ਮਨ ਦੀ ਹਰ ਇੱਛਾ ਪੂਰੀ, ਪੂਜਾ ਕਰਦੇ ਸਮੇਂ ਜ਼ਰੂਰ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

DHARM News Punjabi(ਧਰਮ)

ਸ਼ਨੀਦੇਵ ਜੀ ਕਰਨਗੇ ਮਨ ਦੀ ਹਰ ਇੱਛਾ ਪੂਰੀ, ਪੂਜਾ ਕਰਦੇ ਸਮੇਂ ਜ਼ਰੂਰ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

  • Edited By Sunita,
  • Updated: 27 Apr, 2024 02:07 PM
Jalandhar
shanidev ji will fulfill every wish of the mind worshiping
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਸ਼ਨੀਵਾਰ ਦੇ ਦਿਨ ਭਗਵਾਨ ਸ਼ਨੀ ਦੇਵ ਦੀ ਪੂਜਾ ਕੀਤੀ ਜਾਂਦੀ ਹੈ। ਜੇਕਰ ਕੁੰਡਲੀ 'ਚ ਸ਼ਨੀ ਸਬੰਧੀ ਕੋਈ ਵੀ ਮਾੜਾ ਪ੍ਰਭਾਵ ਚੱਲ ਰਿਹਾ ਹੋਵੇ ਤਾਂ ਇਸ ਦਿਨ ਵਿਸ਼ੇਸ਼ ਉਪਾਅ ਤੇ ਪੂਜਾ ਕਰਨ ਨਾਲ ਹਰ ਸਮੱਸਿਆ ਤੋਂ ਮੁਕਤੀ ਪਾਈ ਜਾ ਸਕਦੀ ਹੈ। ਸ਼ਨੀ ਦੇਵ ਨੂੰ ਨਿਆਂ ਦਾ ਦੇਵਤਾ ਵੀ ਕਿਹਾ ਜਾਂਦਾ ਹੈ। ਬਹੁਤ ਸਾਰੇ ਲੋਕ ਉਨ੍ਹਾਂ ਤੋਂ ਡਰਦੇ ਹਨ ਪਰ ਉਹ ਅਜਿਹੇ ਦੇਵਤਾ ਹਨ, ਜੋ ਸਾਰਿਆਂ ਨੂੰ ਕਰਮਾਂ ਦਾ ਫਲ ਦਿੰਦੇ ਹਨ। ਉਨ੍ਹਾਂ ਤੋਂ ਕੋਈ ਵੀ ਬੁਰਾ ਕੰਮ ਲੁਕਿਆ ਨਹੀਂ ਰਹਿੰਦਾ। ਸ਼ਨੀਵਾਰ ਨੂੰ ਸ਼ਨੀ ਦੇਵ ਦੀ ਕ੍ਰਿਪਾ ਲਈ ਪੂਜਾ, ਵਰਤ, ਦਾਨ ਸਣੇ ਕਈ ਉਪਾਅ ਦੱਸੇ ਗਏ ਹਨ, ਜਿਨ੍ਹਾਂ ਨਾਲ ਤੁਸੀਂ ਸ਼ਨੀ ਦੇਵ ਦੀ ਕਿਰਪਾ ਪਾ ਸਕਦੇ ਹੋ। 

ਸ਼ਾਸਤਰਾਂ ਮੁਤਾਬਕ, ਸ਼ਨੀ ਦੇਵ ਦੇ ਨਾਖੁਸ਼ ਹੋਣ ਦਾ ਅਰਥ ਹੈ ਮੁਸੀਬਤਾਂ ਦਾ ਮਾਰਗ ਖੁੱਲ੍ਹਣਾ। ਜੇਕਰ ਸ਼ਨੀਵਾਰ ਨੂੰ ਭਗਵਾਨ ਸ਼ਨੀ ਦੇਵ ਦੀ ਪੂਜਾ ਪੂਰੀ ਸ਼ਰਧਾ ਅਤੇ ਸਹੀ ਤਰੀਕੇ ਨਾਲ ਪੂਜਾ ਕੀਤੀ ਜਾਵੇ ਤਾਂ ਸ਼ਨੀ ਦੇਵ ਦੀ ਕ੍ਰਿਪਾ ਹੁੰਦੀ ਹੈ ਅਤੇ ਹਰ ਕੰਮ ਚੰਗੇ ਤਰੀਕੇ ਨਾਲ ਸਿਰੇ ਚੜ੍ਹਦਾ ਹੈ। 

ਸ਼ਨੀ ਦੇਵ ਦੀ ਪੂਜਾ ਦੌਰਾਨ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ :-
1. ਸੂਰਜ ਚੜ੍ਹਣ ਤੋਂ ਪਹਿਲਾਂ ਅਤੇ ਸੂਰਜ ਡੁੱਬਣ ਤੋਂ ਬਾਅਦ ਕੀਤੀ ਗਈ ਪੂਜਾ ਲਾਭਦਾਇਕ ਹੁੰਦੀ ਹੈ।
2. ਹਮੇਸ਼ਾ ਹੀ ਸ਼ਾਂਤ ਮਨ ਨਾਲ ਸ਼ਨੀ ਦੇਵ ਦੀ ਪੂਜਾ ਕਰੋ।
3. ਤਾਂਬੇ ਦੇ ਭਾਂਡਿਆਂ ਦੀ ਵਰਤੋਂ ਨਾ ਕਰੋ। ਲੋਹੇ ਦੀਆਂ ਵਸਤੂਆਂ ਸ਼ਨੀ ਦੇਵ ਨੂੰ ਅਰਪਿਤ ਕਰਨ ਨਾਲ ਉਹ ਜਲਦੀ ਖੁਸ਼ ਹੁੰਦੇ ਹਨ।
4. ਸ਼ਨੀ ਦੇਵ ਦੀ ਪੂਜਾ ਪਿੱਪਲ ਦੇ ਰੁੱਖ ਦੇ ਹੇਠਾਂ ਬੈਠ ਕੇ ਕਰਨੀ ਚਾਹੀਦੀ ਹੈ ਕਿਉਂਕਿ ਇਸ ਤਰ੍ਹਾਂ ਪੂਜਾ ਕਰਨਾ ਜ਼ਿਆਦਾ ਸ਼ੁੱਭ ਹੁੰਦਾ ਹੈ।
5. ਸ਼ਨੀ ਮੰਤਰਾਂ ਦਾ ਜਾਪ ਕਰਦੇ ਸਮੇਂ ਆਪਣਾ ਮੂੰਹ ਪੱਛਮ ਦਿਸ਼ਾ 'ਚ ਹੀ ਰੱਖੋ।
5. ਲਾਲ ਕੱਪੜੇ, ਫਲ-ਫੁੱਲ ਸ਼ਨੀ ਦੇਵ ਨੂੰ ਨਹੀਂ ਚੜ੍ਹਾਉਣੇ ਚਾਹੀਦੇ। ਨੀਲੇ ਜਾਂ ਕਾਲੇ ਰੰਗ ਦੀਆਂ ਚੀਜ਼ਾਂ ਦੀ ਵਰਤੋਂ ਕਰਨਾ ਸ਼ੁੱਭ ਹੁੰਦਾ ਹੈ।
6. ਸ਼ਨੀ ਦੇਵ ਦੀ ਮੂਰਤੀ ਦੇ ਦਰਸ਼ਨ ਸਾਹਮਣੇ ਤੋਂ ਨਹੀਂ, ਸਾਈਡ ਤੋਂ ਕਰੋ।
7. ਸ਼ਨੀ ਦੇਵ ਦੇ ਉਸ ਮੰਦਰ 'ਚ ਜਾਓ, ਜਿੱਥੇ ਉਹ ਸ਼ਿਲਾ ਦੇ ਰੂਪ 'ਚ ਬਿਰਾਜਮਾਨ ਹੋਣ।
8. ਸ਼ਨੀਵਾਰ ਦੇ ਦਿਨ ਸਿਰਫ਼ ਸਾਤਵਿਕ ਆਹਾਰ ਲੈਣਾ ਚਾਹੀਦਾ ਹੈ।
9. ਧਿਆਨ ਰੱਖੋ ਜਦੋਂ ਸ਼ਨੀਦੇਵ 'ਤੇ ਤੇਲ ਚੜ੍ਹਾਓ ਤਾਂ ਉਹ ਇੱਧਰ-ਉੱਧਰ ਨਾ ਡਿੱਗੇ।

ਇਸ ਤਰੀਕੇ ਨਾਲ ਹੀ ਕਰੋ ਸ਼ਨੀ ਦੇਵ ਜੀ ਦੀ ਪੂਜਾ :- 
1. ਹਰ ਸ਼ਨੀਵਾਰ ਨੂੰ ਮੰਦਰ 'ਚ ਸਰ੍ਹੋਂ ਦੇ ਤੇਲ ਦਾ ਦੀਵਾ ਜ਼ਰੂਰ ਜਗਾਓ। ਇਸ ਦੀਵੇ ਨੂੰ ਭਗਵਾਨ ਦੇ ਮੰਦਰ 'ਚ ਉਨ੍ਹਾਂ ਦੀ ਮੂਰਤੀ ਦੇ ਸਾਹਮਣੇ ਜਗਾਓ।
2. ਜੇਕਰ ਤੁਹਾਡੇ ਘਰ ਨੇੜੇ ਸ਼ਨੀ ਦੇਵ ਦਾ ਮੰਦਰ ਨਾ ਹੋਵੇ ਤਾਂ ਦੀਵਾ ਪਿੱਪਲ ਦੇ ਦਰੱਖ਼ਤ ਹੇਠ ਵੀ ਜਗਾ ਸਕਦੇ ਹੋ।
3. ਸ਼ਨੀ ਦੇਵ ਦੀ ਪੂਜਾ ਕਰਨ ਤੋਂ ਬਾਅਦ ਹਨੂੰਮਾਨ ਜੀ ਦੀ ਵੀ ਪੂਜਾ ਕਰੋ। ਉਨ੍ਹਾਂ ਦੀ ਮੂਰਤੀ 'ਤੇ ਸਿੰਦੂਰ ਲਗਾਓ ਅਤੇ ਕੇਲੇ ਦਾ ਫਲ ਵੀ ਜ਼ਰੂਰ ਚੜ੍ਹਾਓ।
4. ਸ਼ਨੀ ਦੇਵ ਨੂੰ ਭੇਟ ਚੜ੍ਹਾਉਣ ਤੋਂ ਬਾਅਦ ਸ਼ਨੀ ਚਾਲੀਸਾ ਜ਼ਰੂਰ ਪੜ੍ਹੋ।
5. ਸ਼ਨੀ ਮਹਾਰਾਜ ਨੂੰ ਤੇਲ ਦੇ ਦੀਵੇ ਨਾਲ ਕਾਲੀ ਉੜਦ ਅਤੇ ਕੋਈ ਵੀ ਕਾਲੀ ਵਸਤੂ ਭੇਟ ਜ਼ਰੂਰ ਕਰੋ।

 ਇਸ ਚੀਜ਼ ਨਾਲ ਸ਼ਨੀ ਰਹਿੰਦੇ ਹਨ ਹਮੇਸ਼ਾ ਖੁਸ਼
ਸ਼ਨੀਵਾਰ ਨੂੰ ਮਾਸ-ਮੱਛੀ, ਸ਼ਰਾਬ ਦੇ ਸੇਵਨ ਤੋਂ ਜਿਹੜੇ ਲੋਕੀ ਦੂਰ ਰਹਿੰਦੇ ਹਨ ਅਤੇ ਮੱਛੀਆਂ ਨੂੰ ਖਾਣਾ ਖੁਆਉਂਦੇ ਹਨ ਤੋਂ ਸ਼ਨੀ ਹਮੇਸ਼ਾ ਖੁਸ਼ ਹੁੰਦੇ ਹਨ।

  • Saturday
  • Dharm
  • Shanidev Ji
  • Fulfill Every Wish
  • Worshiping
  • ਸ਼ਨੀਦੇਵ
  • ਇੱਛਾ ਪੂਰੀ
  • ਪੂਜਾ

Vastu Tips : ਕੀੜੀਆਂ ਦਾ ਘਰ 'ਚ ਆਉਣਾ ਵੀ ਦਿੰਦਾ ਹੈ ਭਵਿੱਖ ਲਈ ਸ਼ੁੱਭ ਜਾਂ ਅਸ਼ੁੱਭ ਸੰਕੇਤ, ਜਾਣੋ ਵਜ੍ਹਾ

NEXT STORY

Stories You May Like

  • the fortune of these zodiac signs will shine like gold
    ਇਨ੍ਹਾਂ ਰਾਸ਼ੀਆਂ ਦੀ ਸੋਨੇ ਵਾਂਗ ਚਮਕੇਗੀ ਕਿਸਮਤ ! ਨੋਟਾਂ ਦਾ ਵਰ੍ਹੇਗਾ ਮੀਂਹ ਤੇ ਮਿਲੇਗੀ ਤਰੱਕੀ
  • major change in the movement of the planets
    ਗ੍ਰਹਿਆਂ ਦੀ ਚਾਲ 'ਚ ਵੱਡਾ ਫੇਰਬਦਲ! ਅਪ੍ਰੈਲ ਤੱਕ ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ
  • this time a very rare and unique combination is taking place during navratri
    ਚੇਤ ਨਰਾਤੇ 2026 : ਇਸ ਵਾਰ ਨਰਾਤਿਆਂ 'ਚ ਬਣ ਰਿਹਾ ਬੇਹੱਦ ਦੁਰਲੱਭ ਤੇ ਅਨੋਖਾ ਸੰਯੋਗ, ਨਾ ਕਰੋ ਇਹ ਕੰਮ
  • don t forget to face this direction while eating
    ਖਾਣਾ ਖਾਂਦੇ ਸਮੇਂ ਭੁੱਲ ਕੇ ਵੀ ਇਸ ਦਿਸ਼ਾ ਵੱਲ ਨਾ ਕਰੋ ਮੂੰਹ, ਸਿਰ ਤੋਂ ਪੈਰਾਂ ਤੱਕ ਕਰਜ਼ੇ 'ਚ ਡੁੱਬ ਸਕਦਾ ਹੈ ਇਨਸਾਨ
  • a world war will break out
    ਛਿੜੇਗਾ ਵਿਸ਼ਵ ਯੁੱਧ, ਹੋਵੇਗਾ ਪ੍ਰਮਾਣੂ ਹਮਲਾ ! ਨਹੀਂ ਝੁਕੇਗਾ ਈਰਾਨ, ਹੋ ਗਈ ਵੱਡੀ ਭਵਿੱਖਬਾਣੀ
  • these zodiac signs will have silver from march 16 to 22
    16 ਤੋਂ 22 ਮਾਰਚ ਤੱਕ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਚਾਂਦੀ! ਦੋ ਵੱਡੇ ਰਾਜਯੋਗ ਬਦਲਣਗੇ ਤੁਹਾਡੀ ਤਕਦੀਰ
  • the habit of keeping stuff in the fridge can ruin you
    Vastu : ਫਰਿੱਜ 'ਤੇ 'ਸਾਮਾਨ' ਰੱਖਣ ਦੀ ਆਦਤ ਕਰ ਸਕਦੀ ਹੈ ਤੁਹਾਨੂੰ ਬਰਬਾਦ
  • these 5 rules related to gambling will change your destiny
    ਚਕਲੇ-ਵੇਲਣ ਨਾਲ ਜੁੜੇ ਇਹ 5 ਨਿਯਮ ਬਦਲ ਦੇਣਗੇ ਤੁਹਾਡੀ ਕਿਸਮਤ, ਘਰ ਆਵੇਗੀ ਬਰਕਤ
  • sunil jakhar slams aap government
    ਕਰਜ਼ਾ, ਗੈਂਗਸਟਰਵਾਦ ਅਤੇ ਨਸ਼ਿਆਂ ਦਾ ਫੈਲਾਅ, ‘ਆਪ’ ਸਰਕਾਰ ਦੀਆਂ 4 ਸਾਲਾਂ ਦੀਆਂ...
  • a strong storm will hit punjab
    ਪੰਜਾਬ 'ਚ ਆਵੇਗਾ ਤੇਜ਼ ਤੁਫ਼ਾਨ, 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • raja warring exlusive interview
    ਮੇਰਾ 12x5=48 ਹੋਵੇ ਜਾਂ 60 ਪਰ ਭਗਵੰਤ ਮਾਨ ਦਾ ਪ੍ਰਦਰਸ਼ਨ 100 ਫ਼ੀਸਦੀ ਜ਼ੀਰੋ ਹੈ...
  • ashwani sharma on aap protest
    ਵਿਧਾਨ ਸਭਾ ਵਿਚ ਨਾਅਰੇ ਲਿਖ ਕੇ ਪ੍ਰਦਰਸ਼ਨ ਕਰਨਾ ਸੰਸਦੀ ਮਰਿਆਦਾ ਦੀ ਉਲੰਘਣਾ :...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • accident in jalandhar  s ppr market  audi hits thar  cctv comes to light
    ਜਲੰਧਰ ਦੀ PPR ਮਾਰਕੀਟ 'ਚ ਹਾਦਸਾ: ਆਡੀ ਨੇ ਥਾਰ ਨੂੰ ਮਾਰੀ ਟੱਕਰ, ਸੀਸੀਟੀਵੀ 'ਚ...
  • sukhbir singh badal statement
    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ...
  • sukhpal singh khaira statement
    ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ' ਵਿਧਾਇਕਾਂ ਕਰ ਰਹੀਆਂ ਮੇਰੇ...
Trending
Ek Nazar
famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • the great conjunction of sun and saturn is bringing great destruction
      ਸੂਰਜ-ਸ਼ਨੀ ਦਾ ਮਹਾਂ-ਸੰਯੋਗ ਲਿਆ ਰਿਹਾ ਵੱਡੀ ਤਬਾਹੀ, 4 ਰਾਸ਼ੀਆਂ ਵਾਲੇ ਭੁੱਲ ਕੇ...
    • the stars of 4 zodiac signs will change
      4 ਰਾਸ਼ੀਆਂ ਦੇ ਬਦਲ ਜਾਣਗੇ ਸਿਤਾਰੇ! ਸੂਰਜ ਦਾ ਨਕਸ਼ੱਤਰ ਪਰਿਵਰਤਨ ਲਿਆਵੇਗਾ ਖੁਸ਼ੀਆਂ...
    • do this important work before navratri
      ਨਰਾਤਿਆਂ ਤੋਂ ਪਹਿਲਾਂ ਕਰ ਲਓ ਇਹ ਜ਼ਰੂਰੀ ਕੰਮ! ਮਾਂ ਦੁਰਗਾ ਦੀ ਹੋਵੇਗੀ ਅਪਾਰ ਕਿਰਪਾ
    • the locks of fate will open today
      ਅੱਜ ਖੁੱਲ੍ਹਣਗੇ ਕਿਸਮਤ ਦੇ ਤਾਲੇ! ਇਨ੍ਹਾਂ ਰਾਸ਼ੀ ਵਾਲਿਆਂ 'ਤੇ ਵਰ੍ਹੇਗਾ ਨੋਟਾਂ...
    • the fate of these zodiac signs will change from today
      ਅੱਜ ਤੋਂ ਬਦਲੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ! ਆਵੇਗਾ ਪੈਸਾ ਹੀ ਪੈਸਾ
    • don t make this mistake when placing a refrigerator in the kitchen
      ਰਸੋਈ 'ਚ ਫਰਿੱਜ ਰੱਖਣ ਵੇਲੇ ਨਾ ਕਰੋ ਇਹ ਗਲਤੀ, ਵਾਸਤੂ ਦੇ ਇਨ੍ਹਾਂ ਨਿਯਮਾਂ ਨਾਲ ਘਰ...
    • a betel leaf will change your destiny
      ਪਾਨ ਦੇ ਪੱਤੇ ਦਾ ਇਕ ਛੋਟਾ ਜਿਹਾ ਉਪਾਅ ਬਦਲੇਗਾ ਤੁਹਾਡੀ ਕਿਸਮਤ! ਹਰ ਕੰਮ 'ਚ...
    • second solar eclipse 2026 date and time
      ਇਸ ਦਿਨ ਲੱਗੇਗਾ ਸਾਲ ਦਾ ਦੂਜਾ ਸੂਰਜ ਗ੍ਰਹਿਣ! ਜਾਣੋ ਕਿੱਥੇ-ਕਿੱਥੇ ਛਾਏਗਾ ਹਨ੍ਹੇਰਾ
    • people of these zodiac signs are extremely romantic
      ਬੇਹੱਦ ਰੋਮਾਂਟਿਕ ਹੁੰਦੇ ਨੇ ਇਨ੍ਹਾਂ ਰਾਸ਼ੀਆਂ ਦੇ ਲੋਕ, ਪਿਆਰ ਨਿਭਾਉਣ 'ਚ ਹੁੰਦੇ...
    • do these special measures on the first day of navratri
      ਘਰ 'ਚ ਆਵੇਗੀ ਬਰਕਤ ਅਤੇ ਸੁੱਖ-ਸ਼ਾਂਤੀ, ਨਰਾਤਿਆਂ ਦੇ ਪਹਿਲੇ ਦਿਨ ਕਰੋ ਇਹ ਖਾਸ ਉਪਾਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +