Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 20, 2025

    4:22:58 PM

  • punjab theft gold cash

    ਪੰਜਾਬ ਦੇ ਪਾਸ਼ ਇਲਾਕੇ ਵਿਚ ਵੱਡੀ ਵਾਰਦਾਤ, 20 ਤੋਲੇ...

  • players from both teams wore black armbands in leeds test

    ਲੀਡਜ਼ ਟੈਸਟ 'ਚ ਦੋਵਾਂ ਟੀਮਾਂ ਦੇ ਖਿਡਾਰੀਆਂ ਨੇ...

  • mercedes benz customers  the company has recalled these s

    Mercedes-benz ਦੇ ਗਾਹਕਾਂ ਲਈ ਵੱਡੀ ਖ਼ਬਰ, ਕੰਪਨੀ...

  • indvseng day 1  test 1

    IND vs ENG ; ਇੰਗਲੈਂਡ ਨੇ ਟਾਸ ਜਿੱਤ ਕੇ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਸ਼ਨੀਦੇਵ ਜੀ ਦੀ ਪੂਜਾ ਕਰਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ, ਹਰ ਪਰੇਸ਼ਾਨੀ ਹੋਵੇਗੀ ਦੂਰ

DHARM News Punjabi(ਧਰਮ)

ਸ਼ਨੀਦੇਵ ਜੀ ਦੀ ਪੂਜਾ ਕਰਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ, ਹਰ ਪਰੇਸ਼ਾਨੀ ਹੋਵੇਗੀ ਦੂਰ

  • Edited By Disha,
  • Updated: 19 Dec, 2020 01:24 PM
Jalandhar
shanidev worship happy money
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਸ਼ਨੀ ਦੇਵਤਾ ਨੂੰ ਨਿਆਂ ਕਰਨ ਵਾਲਾ ਦੇਵਤਾ ਕਿਹਾ ਗਿਆ ਹੈ ਕਿਉਂਕਿ ਉਹ ਵਿਅਕਤੀ ਨੂੰ ਉਸ ਦੇ ਕਰਮਾਂ ਅਨੁਸਾਰ ਫਲ ਦਿੰਦੇ ਹਨ। ਜੋਤਿਸ਼ ਅਨੁਸਾਰ ਜਿਨ੍ਹਾਂ ਲੋਕਾਂ ਦੀ ਕੁੰਡਲੀ ਵਿਚ ਸ਼ਨੀ ਠੀਕ ਹਾਲਤ ਵਿਚ ਨਹੀਂ ਹੁੰਦਾ, ਉਨ੍ਹਾਂ ਦੀ ਕਿਸਮਤ ਕਦੇ ਉਨ੍ਹਾਂ ਦਾ ਸਾਥ ਨਹੀਂ ਦਿੰਦੀ। ਉਨ੍ਹਾਂ ਨੂੰ ਹਰ ਕੰਮ ਵਿਚ ਸਫ਼ਲਤਾ ਪ੍ਰਾਪਤ ਕਰਨ ਲਈ ਬਹੁਤ ਮਿਹਨਤ ਕਰਨੀ ਪੈਂਦੀ ਹੈ। ਇੰਨ੍ਹਾਂ ਹੀ ਨਹੀਂ ਉਨ੍ਹਾਂ ਨੂੰ ਧਨ ਸਬੰਧੀ ਕਈ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ। ਜੇਕਰ ਤੁਹਾਡੀ ਕੁੰਡਲੀ ਵਿਚ ਵੀ ਸ਼ਨੀ ਦੀ ਹਾਲਤ ਬੁਰੀ ਚੱਲ ਰਹੀ ਹੈ ਤਾਂ ਇੱਥੇ ਅਸੀਂ ਤੁਹਾਨੂੰ ਕੁਝ ਅਜਿਹੇ ਉਪਾਅ ਦੱਸਣ ਜਾ ਰਹੇ ਹਾਂ, ਜਿਸ ਨੂੰ ਕਰ ਕੇ ਸ਼ਨੀਦੇਵ ਨੂੰ ਖੁਸ਼ ਕੀਤਾ ਜਾ ਸਕਦਾ ਹੈ। ਸ਼ਨੀ ਦੀ ਭਗਤੀ ਸਰੀਰਕ, ਪਰਿਵਾਰਿਕ, ਸਮਾਜਿਕ, ਮਾਨਸਿਕ, ਆਰਥਿਕ, ਪ੍ਰਸ਼ਾਸਨਿਕ ਸਮੱਸਿਆਵਾਂ ਦੂਰ ਕਰਦੀ ਹੈ। ਸ਼ਨੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਚਿੰਤਾ ਦਾ ਨਿਵਾਰਣ ਕਰਨਾ ਹੋਵੇ ਤਾਂ ਸ਼ਨੀ ਮੰਤਰ, ਸ਼ਨੀ ਸਤਰੋਤ ਵਿਸ਼ੇਸ ਰੂਪ ਨਾਲ ਸ਼ੁੱਭ ਰਹਿੰਦੇ ਹਨ। 

ਸ਼ਨੀ ਦੀ ਪੂਜਾ ਕਰਦੇ ਸਮੇਂ ਰੱਖੋ ਕੁਝ ਗੱਲਾਂ ਦਾ ਧਿਆਨ :-
1- ਸੂਰਜ ਚੜ੍ਹਣ ਤੋਂ ਪਹਿਲਾਂ ਤੇ ਸੂਰਜ ਡੁੱਬਣ ਤੋਂ ਬਾਅਦ ਕੀਤੀ ਗਈ ਪੂਜਾ ਲਾਭ ਦਿੰਦੀ ਹੈ।
2- ਸ਼ਾਂਤ ਮਨ ਨਾਲ ਸ਼ਨੀ ਦੇਵ ਦੀ ਪੂਜਾ ਕਰੋ।
3- ਤਾਂਬੇ ਦੇ ਭਾਂਡਿਆਂ ਦੀ ਵਰਤੋਂ ਨਾ ਕਰੋ। ਲੋਹੇ ਦੀ ਵਸਤੂਆਂ ਸ਼ਨੀ ਦੇਵ ਨੂੰ ਅਰਪਿਤ ਕਰਨ ਨਾਲ ਉਹ ਖੁਸ਼ ਹੁੰਦੇ ਹਨ।
4- ਧਿਆਨ ਰੱਖੋ ਜਦੋਂ ਸ਼ਨੀ ਦੇਵ 'ਤੇ ਤੇਲ ਚੜ੍ਹਾਓ ਤਾਂ ਉਹ ਇੱਧਰ-ਉੱਧਰ ਨਾ ਡਿੱਗੇ।
5- ਸ਼ਨੀ ਮੰਤਰਾਂ ਦਾ ਜਾਪ ਕਰਦੇ ਸਮੇਂ ਆਪਣਾ ਮੂੰਹ ਪੱਛਮ ਦਿਸ਼ਾ 'ਚ ਰੱਖੋ।
6- ਲਾਲ ਕੱਪੜੇ, ਫਲ-ਫੁੱਲ ਸ਼ਨੀ ਨੂੰ ਨਹੀਂ ਚੜ੍ਹਾਉਣ ਚਾਹੀਦੇ। ਨੀਲੇ ਜਾਂ ਕਾਲੇ ਰੰਗ ਦੀਆਂ ਚੀਜ਼ਾਂ ਦੀ ਵਰਤੋਂ ਕਰਨਾ ਸ਼ੁੱਭ ਹੁੰਦਾ ਹੈ।
7- ਸ਼ਨੀ ਦੇਵ ਦੀ ਮੂਰਤੀ ਦੇ ਦਰਸ਼ਨ ਸਾਹਮਣੇ ਤੋਂ ਨਹੀਂ, ਸਾਈਡ ਤੋਂ ਕਰੋ।
8- ਸ਼ਨੀ ਦੇਵ ਦੇ ਉਸ ਮੰਦਰ 'ਚ ਜਾਓ ਜਿੱਥੇ ਉਹ ਸ਼ਿਲਾ ਦੇ ਰੂਪ 'ਚ ਬਿਰਾਜਮਾਨ ਹੋਣ।
9 ਸ਼ਨੀਵਾਰ ਦੇ ਦਿਨ ਸਿਰਫ ਸਾਤਵਿਕ ਆਹਾਰ ਲੈਣਾ ਚਾਹੀਦਾ ਹੈ।
10- ਸ਼ਨੀ ਦੇਵ ਦੀ ਪੂਜਾ ਪਿੱਪਲ ਦੇ ਰੁੱਖ ਦੇ ਹੇਠਾਂ ਬੈਠ ਕੇ ਕਰਨਾ ਸ਼ੁੱਭ ਹੁੰਦਾ ਹੈ।

ਇਸ ਉਪਾਅ ਨਾਲ ਭਗਤਾਂ 'ਤੇ ਸ਼ਨੀ ਦੇਵ ਦੀ ਹੁੰਦੀ ਹੈ ਕਿਰਪਾ :-
1- ਸ਼ਨੀਵਾਰ ਦੇ ਦਿਨ ਕਾਲਾ ਧਾਗਾ ਲੈ ਕੇ ਉਸ ਦੀ ਮਾਲਾ ਬਣਾਓ ਅਤੇ ਸ਼ਨੀਦੇਵ 'ਤੇ ਚੜ੍ਹਾਓ। ਕੁਝ ਦੇਰ ਬਾਅਦ ਕਾਲੇ ਧਾਗੇ ਦੀ ਇਸ ਮਾਲਾ ਨੂੰ ਆਪਣੇ ਗਲੇ 'ਚ ਪਾ ਲਓ। ਤੁਸੀਂ ਇਸ ਨੂੰ ਸੱਜੇ ਹੱਥ 'ਚ ਵੀ ਬੰਨ੍ਹ ਸਕਦੇ ਹੋ। ਇਸ ਨਾਲ ਤੁਹਾਨੂੰ ਲਾਭ ਹੋਵੇਗਾ।
2- ਇਸ ਦੇ ਨਾਲ ਹੀ ਇਕ ਕਟੋਰੀ 'ਚ ਤੇਲ ਲਓ ਅਤੇ ਉਸ 'ਚ ਆਪਣਾ ਮੂੰਹ ਦੇਖੋ। ਇਸ ਤੋਂ ਬਾਅਦ ਤੇਲ ਕਿਸੇ ਗਰੀਬ ਵਿਅਕਤੀ ਨੂੰ ਦਾਨ ਕਰ ਦਿਓ। ਇਸ ਦਿਨ ਸ਼ਨੀ ਦੇ ਵਿਸ਼ੇਸ਼ ਉਪਾਅ ਕਰਨ ਨਾਲ ਕੁੰਡਲੀ ਦੇ ਬਹੁਤ ਸਾਰੇ ਦੋਸ਼ ਦੂਰ ਹੋ ਸਕਦੇ ਹਨ।
3- ਇਸ ਦਿਨ ਬਾਂਦਰਾਂ ਅਤੇ ਕਾਲੇ ਕੁੱਤਿਆਂ ਨੂੰ ਲੱਡੂ ਖਿਲਾਓ। ਇਸ ਉਪਾਅ ਨਾਲ ਹਨੂੰਮਾਨ ਜੀ ਨਾਲ ਸ਼ਨੀਦੇਵ ਵੀ ਖੁਸ਼ ਹੋਣਗੇ।

  • Shanidev
  • worship
  • happy
  • money
  • ਸ਼ਨੀਦੇਵ
  • ਪੂਜਾ
  • ਖੁਸ਼
  • ਪੈਸੇ

ਸ਼ੁੱਕਰਵਾਰ ਦੀ ਰਾਤ ਨੂੰ ਕਰੋ ਇਹ ਉਪਾਅ, ਮਾਤਾ ਲਕਸ਼ਮੀ ਜੀ ਕਰਨਗੇ ਕਿਰਪਾ

NEXT STORY

Stories You May Like

  • australia study permit
    ਆਸਟ੍ਰੇਲੀਆ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ, ਸਿੱਧਾ ਮਿਲੇਗਾ ਸਟੱਡੀ ਪਰਮਿਟ
  • vastu shastra money
    ਘਰ 'ਚ ਜ਼ਰੂਰ ਲਿਆਓ ਇਹ 4 ਚੀਜ਼ਾਂ, ਹੋਵੇਗੀ ਪੈਸਿਆਂ ਦੀ ਬਰਸਾਤ
  • vastu tips change luck
    Vastu Tips : ਘਰ 'ਚ ਘੋੜੇ ਸਮੇਤ ਇਨ੍ਹਾਂ ਪੰਛੀਆਂ ਦੀ ਮੂਰਤੀ ਰੱਖਣ ਨਾਲ ਬਦਲ ਸਕਦੀ ਹੈ ਤੁਹਾਡੀ ਕਿਸਮਤ
  • vastu shastra morning
    ਸਵੇਰੇ ਉੱਠਦੇ ਸਾਰ ਗਲਤੀ ਨਾਲ ਵੀ ਨਾ ਦੇਖੋ ਇਹ ਚੀਜ਼ਾਂ, ਸਾਰਾ ਦਿਨ ਨਿਕਲੇਗਾ ਖ਼ਰਾਬ
  • vastu dosh dharm
    ਮੋਰ ਦੇ ਖੰਭ ਖੋਲ੍ਹਣਗੇ ਬੰਦ ਕਿਸਮਤ ਦੇ ਤਾਲੇ, ਘਰ ਦਾ ਕਲੇਸ਼ ਤੇ ਵਾਸਤੂ ਦੋਸ਼ ਵੀ ਹੋਣਗੇ ਦੂਰ
  • vastu shastra don t do this work in the morning and evening
    ਭੁੱਲ ਕੇ ਵੀ ਸਵੇਰੇ ਅਤੇ ਸ਼ਾਮ ਦੇ ਸਮੇਂ ਨਾ ਕਰੋ ਇਹ ਕੰਮ, ਮਾਂ ਲਕਸ਼ਮੀ ਹੋ ਜਾਣਗੇ ਨਾਰਾਜ਼
  • mangal dosh in the horoscope
    ਸਾਵਧਾਨ! ਕੁੰਡਲੀ 'ਚ ਹੈ ਮੰਗਲ ਦੋਸ਼, ਤਾਂ ਇਨ੍ਹਾਂ ਉਪਾਵਾਂ ਤੋਂ ਬਿਨਾਂ ਨਾ ਕਰੋ ਵਿਆਹ
  • vastu tips take care of these things problems stay away
    ਵਾਸਤੂ ਟਿਪਸ : ਇਨ੍ਹਾਂ ਗੱਲਾਂ ਦਾ ਰੱਖੋਗੇ ਧਿਆਨ ਤਾਂ ਪਰੇਸ਼ਾਨੀਆਂ ਰਹਿਣਗੀਆਂ ਦੂਰ
  • woman arrested at delhi airport for slapping sc sarpanch
    ਐੱਸ. ਸੀ. ਸਰਪੰਚ ਦੇ ਚਪੇੜਾਂ ਮਾਰਨ ਦੇ ਮਾਮਲੇ 'ਚ ਦਿੱਲੀ ਏਅਰਪੋਰਟ ਤੋਂ ਮਹਿਲਾ...
  • akali dal big statement on jammu kashmir s refusal to provide water to punjab
    ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...
  • accused arrested in rape case sent to jail
    ਜਲੰਧਰ ਵਿਚ ਜਬਰ-ਜ਼ਿਨਾਹ ਦੇ ਕੇਸ ’ਚ ਗ੍ਰਿਫ਼ਤਾਰ ਮੁਲਜ਼ਮ ਭੇਜਿਆ ਗਿਆ ਜੇਲ੍ਹ
  • sanitary shops will remain closed in punjab from 25th to 29th june
    ਪੰਜਾਬ 'ਚ 25 ਤੋਂ 29 ਜੂਨ ਤੱਕ ਇਹ ਦੁਕਾਨਾਂ ਰਹਿਣਗੀਆਂ ਬੰਦ
  • 3 thieves towed activa parked outside house
    ਘਰ ਦੇ ਬਾਹਰ ਖੜ੍ਹੀ ਐਕਟਿਵਾ ਨੂੰ ਟੋਅ ਕਰਕੇ ਲੈ ਗਏ 3 ਚੋਰ, ਵਾਰਦਾਤ ਕੈਮਰੇ ’ਚ ਕੈਦ
  • vigilance takes action over councilor  s husband  s viral audio
    Punjab: ਕੌਂਸਲਰ ਪਤੀ ਦੀ ਵਾਇਰਲ ਹੋਈ ਆਡੀਓ ਦੇ ਮਾਮਲੇ ਨੂੰ ਲੈ ਕੇ ਐਕਸ਼ਨ 'ਚ...
  • doctor slapped woman in jalandhar
    ਪੰਜਾਬ 'ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ 'ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ...
  • councilor  s house attacked with sharp weapons and bricks in jalandhar
    ਜਲੰਧਰ 'ਚ ਕੌਂਸਲਰ ਦੇ ਘਰ ਤੇਜ਼ਧਾਰ ਹਥਿਆਰਾਂ ਤੇ ਇੱਟਾਂ ਨਾਲ ਹਮਲਾ, ਹਮਲਾਵਰ ਫ਼ਰਾਰ
Trending
Ek Nazar
akali dal big statement on jammu kashmir s refusal to provide water to punjab

ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...

85 chinese nationals deported

85 ਚੀਨੀ ਨਾਗਰਿਕਾਂ ਨੂੰ ਦਿੱਤਾ ਗਿਆ ਦੇਸ਼ ਨਿਕਾਲਾ

pakistan imported railway bogies from china

ਪਾਕਿਸਤਾਨ ਨੇ ਚੀਨ ਤੋਂ 149 ਮਿਲੀਅਨ ਡਾਲਰ ਦੀਆਂ ਰੇਲਵੇ ਬੋਗੀਆਂ ਕੀਤੀਆਂ ਦਰਾਮਦ

for the first time in punjab brick kilns closed for 7 months

ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ...

doctor slapped woman in jalandhar

ਪੰਜਾਬ 'ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ 'ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ...

australia suspends embassy ops in iran

ਆਸਟ੍ਰੇਲੀਆ ਨੇ ਈਰਾਨ 'ਚ ਦੂਤਘਰ ਕੀਤਾ ਬੰਦ, ਅਧਿਕਾਰੀਆਂ ਨੂੰ ਤਹਿਰਾਨ ਛੱਡਣ ਦਾ...

indian gujarati man sentenced to prison in us

ਅਮਰੀਕਾ 'ਚ ਭਾਰਤੀ-ਗੁਜਰਾਤੀ ਵਿਅਕਤੀ ਨੂੰ ਟੈਕਸ ਚੋਰੀ ਮਾਮਲੇ 'ਚ ਕੈਦ ਦੀ ਸਜ਼ਾ

major action can be taken against 3 senior officials

Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ...

big weather forecast for punjab from 18th to 22nd

ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

young man commits suicide by coming down from train

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

show cause to se charge sheet to axe and termination notice to sdo

ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...

furniture shops will remain closed in jalandhar from 19 to 22 june

Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ...

indian woman arrested at kathmandu airport

ਕਾਠਮੰਡੂ ਹਵਾਈ ਅੱਡੇ 'ਤੇ  ਸੋਨਾ ਤਸਕਰੀ ਮਾਮਲੇ 'ਚ ਭਾਰਤੀ ਔਰਤ ਗ੍ਰਿਫ਼ਤਾਰ

british mps vote to decriminalise abortion

ਬ੍ਰਿਟਿਸ਼ ਸੰਸਦ ਮੈਂਬਰਾਂ ਨੇ ਗਰਭਪਾਤ ਨੂੰ ਅਪਰਾਧ ਮੁਕਤ ਕਰਨ ਲਈ ਪਾਈ ਵੋਟ

seven suspects identified in jewelry theft in us

ਅਮਰੀਕੀ ਇਤਿਹਾਸ 'ਚ ਸਭ ਤੋਂ ਵੱਡੀ ਗਹਿਣਿਆਂ ਦੀ ਚੋਰੀ ਮਾਮਲੇ 'ਚ ਸੱਤ ਸ਼ੱਕੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • why should unmarried couples not visit puri jagannath temple
      ਅਣਵਿਆਹੇ ਜੋੜਿਆਂ ਨੂੰ ਪੁਰੀ ਜਗਨਨਾਥ ਮੰਦਰ ਕਿਉਂ ਨਹੀਂ ਜਾਣਾ ਚਾਹੀਦਾ? ਜਾਣੋ ਇਸ...
    • vastu tips for north direction
      ਵਾਸਤੂ ਮੁਤਾਬਕ ਜਾਣੋ ਘਰ ਦੀ ਉੱਤਰ ਦਿਸ਼ਾ 'ਚ ਕੀ ਰੱਖਣਾ ਚਾਹੀਦੈ ਅਤੇ ਕੀ ਨਹੀਂ
    • rashifal lucky know predictions
      ਇਨ੍ਹਾਂ ਰਾਸ਼ੀ ਵਾਲਿਆਂ ਦੀ ਬਦਲੇਗੀ ਕਿਸਮਤ! ਬੇਹੱਦ ਖਾਸ ਰਹੇਗਾ ਨਵਾਂ ਹਫਤਾ
    • just keep in mind these vastu shastra tips
      ਘਰ 'ਚ ਕਦੇ ਵੀ ਨਹੀਂ ਹੋਵੇਗੀ ਪੈਸੇ ਦੀ ਘਾਟ, ਬਸ ਧਿਆਨ ਰੱਖੋ ਵਾਸਤੂ ਸ਼ਾਸਤਰ ਦੇ...
    • follow these vastu tips at home you will get progress in business
      ਘਰ 'ਚ ਇਨ੍ਹਾਂ ਵਾਸਤੂ ਟਿਪਸ ਨੂੰ ਜ਼ਰੂਰ ਕਰੋ ਫੋਲੋ, ਕਾਰੋਬਾਰ 'ਚ ਮਿਲੇਗੀ ਤਰੱਕੀ
    • vastu shastra immediately remove these things from the bedroom
      Vastu Shastra : ਬੈੱਡਰੂਮ 'ਚੋਂ ਤੁਰੰਤ ਹਟਾ ਦਿਓ ਇਹ ਚੀਜ਼ਾਂ, ਨਹੀਂ ਤਾਂ ਰੁਕ...
    • ram darbar inaugurated in ayodhya
      ਅਯੁੱਧਿਆ 'ਚ ਹੋਈ 'ਰਾਮ ਦਰਬਾਰ' ਦੀ ਪ੍ਰਾਣ-ਪ੍ਰਤੀਸ਼ਠਾ: CM ਨੇ ਕੀਤਾ ਦਰਸ਼ਨ-ਪੂਜਨ
    • don  t fall in love with people of these zodiac signs  love and cheated
      ਨਾ ਕਰੋ ਇਨ੍ਹਾਂ ਰਾਸ਼ੀਆਂ ਵਾਲਿਆਂ ਨਾਲ ਪਿਆਰ ਨਹੀਂ ਤੇ ਮਿਲੇਗਾ ਧੋਖਾ!
    • shivling changes color three times a day
      ਅਦਭੁਤ ਮੰਦਰ: ਦਿਨ 'ਚ ਤਿੰਨ ਵਾਰ ਰੰਗ ਬਦਲਦਾ ਹੈ ਸ਼ਿਵਲਿੰਗ !
    • when is the month of sawan starting
      ਕਦੋਂ ਸ਼ੁਰੂ ਹੋ ਰਿਹਾ ਸਾਵਣ ਮਹੀਨਾ, ਜਾਣੋ ਕਿਸ ਦਿਨ ਹੈ ਸਾਵਣ ਦਾ ਪਹਿਲਾ ਸੋਮਵਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +