Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    10:35:48 PM

  • thunderstorm and lightning warning issued

    ਆਉਣ ਵਾਲੈ ਹਨ੍ਹੇਰੀ-ਤੂਫਾਨ, ਪੰਜਾਬ ਸਣੇ 15 ਸੂਬਿਆਂ...

  • kolkata set gujarat a target of 248 runs

    KKR vs GT : ਕੋਲਕਾਤਾ ਨੇ ਗੁਜਰਾਤ ਨੂੰ 248 ਦੌੜਾਂ...

  • govt imposes import curbs on silver

    Gold ਤੋਂ ਬਾਅਦ ਚਾਂਦੀ 'ਤੇ ਵੱਡਾ ਫੈਸਲਾ! ਸਰਕਾਰ...

  • punjab  canter carrying lpg gas overturned near village bargari

    ਪੰਜਾਬ : ਪਿੰਡ ਬਰਗਾੜੀ ਨੇੜੇ ਪਲਟ ਗਿਆ LPG ਗੈਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਸ਼ਿਵ ਜੀ ਦੀ ਪੂਜਾ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਹੋਵੇਗਾ ਲਾਭ

DHARM News Punjabi(ਧਰਮ)

ਸ਼ਿਵ ਜੀ ਦੀ ਪੂਜਾ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਹੋਵੇਗਾ ਲਾਭ

  • Edited By Sunita,
  • Updated: 17 Feb, 2020 01:02 PM
Jalandhar
shiv ji
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) — ਹਿੰਦੂ ਧਰਮ ਵਿਚ ਸੋਮਵਾਰ ਦੇ ਦਿਨ ਭਗਵਾਨ ਸ਼ਿਵ ਜੀ ਦੀ ਪੂਜਾ ਕਰਨ ਦਾ ਬਹੁਤ ਮਹੱਤਵ ਮੰਨਿਆ ਜਾਂਦਾ ਹੈ। ਮਾਨਤਾ ਅਨੁਸਾਰ ਇਸ ਦਿਨ ਭੋਲੇਨਾਥ ਦੀ ਪੂਜਾ ਕਰਨ ਨਾਲ ਵਿਅਕਤੀ ਦੀਆਂ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੋ ਜਾਂਦੀਆਂ ਹਨ। ਇਸ ਦਿਨ ਕਈ ਲੋਕ ਭਗਵਾਨ ਸ਼ਿਵ ਜੀ ਦੀ ਪੂਜਾ ਦੇ ਨਾਲ-ਨਾਲ ਵਰਤ ਆਦਿ ਵੀ ਕਰਦੇ ਹਨ। ਵਿਸ਼ੇਸ਼ ਤੌਰ 'ਤੇ ਇਸ ਦਿਨ ਵਿਆਹੁਤਾ ਜੋੜੇ ਜੇਕਰ ਮੰਦਰ ਵਿਚ ਜਾ ਕੇ ਪੂਜਾ ਕਰਦੇ ਹਨ ਤਾਂ ਉਨ੍ਹਾਂ ਦੀ ਜ਼ਿੰਦਗੀ 'ਚ ਸੁੱਖ ਆਉਂਦੇ ਹਨ। ਵਿਆਹੁਤਾ ਜ਼ਿੰਦਗੀ ਤੋਂ ਇਲਾਵਾ ਵੀ ਸੋਮਵਾਰ ਦਾ ਵਰਤ ਵਿਅਕਤੀ ਲਈ ਵਧੀਆ ਮੰਨਿਆ ਜਾਂਦਾ ਹੈ। ਭਗਵਾਨ ਸ਼ਿਵ ਬਹੁਤ ਜਲਦੀ ਖੁਸ਼ ਹੋ ਜਾਂਦੇ ਹਨ ਪਰ ਜੇਕਰ ਇਨ੍ਹਾਂ ਦੀ ਪੂਜਾ ਅਰਚਨਾ ਵਿਚ ਕਿਸੇ ਪ੍ਰਕਾਰ ਦੀ ਭੁੱਲ ਹੋ ਜਾਵੇ ਤਾਂ ਭਗਵਾਨ ਨਾਰਾਜ਼ ਹੋ ਸਕਦੇ ਹਨ। ਇਸ ਲਈ ਹਰ ਇਕ ਵਿਅਕਤੀ ਨੂੰ ਇਨ੍ਹਾਂ ਦੀ ਪੂਜਾ ਵਿਚ ਕੁਝ ਸਾਵਧਾਨੀਆਂ ਜ਼ਰੂਰ ਵਰਤਨੀਆਂ ਚਾਹੀਦੀਆਂ ਹਨ। ਆਓ ਜਾਣਦੇ ਹਾਂ ਇਨ੍ਹਾਂ ਦੀ ਪੂਜਾ 'ਚ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ।

ਪੂਜਾ ਦੇ ਕੱਪੜੇ :-
ਹਰੇ ਰੰਗ ਦੇ ਕੱਪੜੇ ਪਹਿਨ ਕੇ ਕਰੋ ਪੂਜਾ

ਸ਼ਿਵ ਜੀ ਦੀ ਪੂਜਾ ਦੌਰਾਨ ਪਾਏ ਜਾਣ ਵਾਲੇ ਕੱਪੜਿਆਂ 'ਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਪਰ ਅਕਸਰ ਦੇਖਿਆ ਜਾਂਦਾ ਹੈ ਕਿ ਲੋਕ ਇਸ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ। ਸ਼ਾਸਤਰਾਂ ਮੁਤਾਬਕ ਸ਼ਿਵ ਦੀ ਪੂਜਾ ਦੇ ਸਮੇਂ ਹਰੇ ਰੰਗ ਦੇ ਕੱਪੜੇ ਪਾਉਣੇ ਸ਼ੁੱਭ ਮੰਨੇ ਜਾਂਦੇ ਹਨ, ਜੋ ਲੋਕ ਇਸ ਦੀ ਪਾਲਣ ਨਹੀਂ ਕਰਦੇ ਅਤੇ ਕਿਸੇ ਵੀ ਰੰਗ ਦੇ ਕੱਪੜੇ ਪਹਿਨ ਕੇ ਪੂਜਾ ਕਰ ਲੈਂਦੇ ਹਨ ਉਨ੍ਹਾਂ 'ਤੇ ਸ਼ਿਵ ਜੀ ਦੀ ਕ੍ਰਿਪਾ ਨਹੀਂ ਹੁੰਦੀ ਅਤੇ ਨਾ ਹੀ ਪੂਜਾ ਦਾ ਠੀਕ ਫਲ ਮਿਲ ਪਾਉਂਦਾ ਹੈ।

ਭੁੱਲ ਕੇ ਵੀ ਪੂਜਾ ਦੌਰਾਨ ਨਾ ਪਾਉਣਾ ਕਾਲੇ ਕੱਪੜੇ
ਸੋਮਵਾਰ ਦੇ ਦਿਨ ਪੂਜਾ ਕਰਦੇ ਹੋਏ ਕਾਲੇ ਕੱਪੜੇ ਭੁੱਲ ਕੇ ਵੀ ਨਹੀਂ ਪਾਉਣੇ ਚਾਹੀਦੇ ਕਿਉਂਕਿ ਧਾਰਮਿਕ ਮਾਨਤਾਵਾਂ ਦੀ ਮੰਨੀਏ ਤਾਂ ਭਗਵਾਨ ਸ਼ਿਵ ਨੂੰ ਕਾਲਾ ਰੰਗ ਪਸੰਦ ਨਹੀਂ ਹੈ। ਅਜਿਹੀ ਹਾਲਤ ਵਿਚ ਸ਼ਿਵ ਜੀ ਦੀ ਪੂਜਾ ਦੌਰਾਨ ਕਾਲੇ ਕੱਪੜੇ ਪਹਿਨਣ ਤੋਂ ਹਮੇਸ਼ਾ ਬਚੋ ਅਤੇ ਕੋਸ਼ਿਸ਼ ਕਰੋ ਕਿ ਸੋਮਵਾਰ ਨੂੰ ਸ਼ਿਵ ਪੂਜਾ 'ਚ ਹਰਾ, ਲਾਲ, ਸਫੈਦ, ਪੀਲਾ ਜਾਂ ਅਸਮਾਨੀ ਰੰਗ ਦੇ ਕੱਪੜੇ ਪਾਓ।

ਭੁੱਲ ਕੇ ਨਾ ਚੜ੍ਹਾਓ ਇਹ ਚੀਜ਼ਾਂ
1. ਮਾਨਤਾ ਹੈ ਕਿ ਸ਼ਿਵ ਜੀ ਨੂੰ ਸਫੈਦ ਰੰਗ ਦੇ ਫੁੱਲ ਪਸੰਦ ਹੁੰਦੇ ਹਨ ਪਰ ਉੱਥੇ ਹੀ ਕੇਤਕੀ ਦਾ ਫੁੱਲ ਸਫੈਦ ਹੋਣ ਦੇ ਬਾਵਜੂਦ ਸ਼ਿਵ ਜੀ ਦੀ ਪੂਜਾ 'ਚ ਨਹੀਂ ਪ੍ਰਯੋਗ ਕੀਤਾ ਜਾਂਦਾ ਹੈ। ਉੱਥੇ ਹੀ ਭਗਵਾਨ ਸ਼ਿਵ ਦੀ ਪੂਜਾ 'ਚ ਸ਼ੰਖ ਨਾਲ ਜਲ ਅਰਪਿਤ ਕਰਨ ਦਾ ਵਿਧਾਨ ਵੀ ਨਹੀਂ ਹੈ। ਇਸ ਲਈ ਅਜਿਹਾ ਕਰਨ ਤੋਂ ਬਚਣਾ ਚਾਹੀਦਾ ਹੈ।

2. ਸ਼ਿਵ ਜੀ ਦੀ ਪੂਜਾ 'ਚ ਜੇਕਰ ਤੁਸੀਂ ਚਾਵਲ ਚੜ੍ਹਾਉਂਦੇ ਹੋ ਤਾਂ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖੋ ਕਿ ਇਹ ਚਾਵਲ ਖੰਡਿਤ ਨਹੀਂ ਹੋਣੇ ਚਾਹੀਦੇ। ਇਸ ਦੇ ਨਾਲ ਹੀ ਸ਼ਿਵ ਜੀ ਨੂੰ ਤੁਸੀਂ ਨਾਰੀਅਲ ਤਾਂ ਚੜ੍ਹਾ ਸਕਦੇ ਹੋ ਪਰ ਨਾਰੀਅਲ ਦਾ ਪਾਣੀ ਨਹੀਂ ਚੜ੍ਹਾ ਸਕਦੇ।

ਧੰਨ 'ਚ ਵਾਧਾ ਕਰਨ ਲਈ ਕਰੋ ਇਹ ਉਪਾਅ :— ਜੋਤਿਸ਼ ਅਨੁਸਾਰ ਦੋ ਕਪੂਰ ਅਤੇ ਇਕ ਲੌਂਗ ਦੇ ਉਪਾਅ ਨਾਲ ਤੁਸੀਂ ਆਉਣ ਵਾਲੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਸਕਦੇ ਹੋ। ਇਸ ਉਪਾਅ ਨਾਲ ਧਨ ਆਉਣ ਦੇ ਵੀ ਸਾਰੇ ਰਸਤੇ ਖੁੱਲ੍ਹ ਜਾਂਦੇ ਹਨ। ਆਓ ਜਾਣਦੇ ਹਾਂ ਇਸ ਉਪਾਅ ਬਾਰੇ।

-ਸੋਮਵਾਰ ਦੇ ਦਿਨ ਸਭ ਤੋਂ ਪਹਿਲਾਂ ਘਰ ਦੀ ਪੂਜਾ ਵਾਲੀ ਥਾਂ 'ਤੇ 2 ਕਪੂਰ ਅਤੇ ਲੌਂਗ ਲੈ ਕੇ ਬੈਠ ਜਾਓ ਅਤੇ ਦੋਵਾਂ ਕਪੂਰਾਂ ਅਤੇ ਲੌਂਗ ਨੂੰ ਸ਼ਿਵ ਜੀ ਦੀ ਮੂਰਤੀ ਜਾਂ ਤਸਵੀਰ ਦੇ ਸਾਹਮਣੇ ਰੱਖ ਦਿਓ। ਇਸ ਤੋਂ ਬਾਅਦ ਤੁਸੀਂ ਓਮ ਨਮੋ: ਸ਼ਿਵਾਏ ਮੰਤਰ ਦਾ 21 ਵਾਰ ਜਾਪ ਕਰੋ। ਜਾਪ ਕਰਨ ਤੋਂ ਬਾਅਦ ਆਪਣੀ ਹਥੇਲੀ 'ਚ ਦੋਵਾਂ ਕਪੂਰਾਂ ਵਿਚਕਾਰ ਲੌਂਗ ਰੱਖੋ ਅਤੇ ਮੁੱਠੀ ਬੰਦ ਕਰਕੇ ਆਪਣੀਆਂ ਸਾਰੀਆਂ ਸਮੱਸਿਆਵਾਂ ਬੋਲ ਦਿਓ। ਇਸ ਤੋਂ ਬਾਅਦ ਲੌਂਗ ਅਤੇ ਕਪੂਰ ਲੈ ਕੇ ਕਿਸੇ ਸ਼ਿਵ ਮੰਦਰ ਜਾ ਕੇ ਸ਼ਿਵਲਿੰਗ 'ਤੇ ਚੜ੍ਹਾਏ ਹੋਏ ਜਲ ਨਾਲ ਕਪੂਰ ਨੂੰ ਸਪਰਸ਼ ਕਰਾਓ। ਸਪਰਸ਼ ਕਰਾਉਣ ਤੋਂ ਬਾਅਦ ਉਸ ਕਪੂਰ ਅਤੇ ਲੌਂਗ ਨੂੰ ਸਾੜ ਦਿਓ। ਇਸ ਤੋਂ ਇਲਾਵਾ ਕਪੂਰ ਨੂੰ ਕਿਸੇ ਤੁਲਸੀ ਦੇ ਪੌਦੇ ਕੋਲ ਵੀ ਸਾੜ ਸਕਦੇ ਹੋ। ਇਸ ਉਪਾਅ ਨੂੰ ਕਰਦੇ ਹੀ ਤੁਹਾਨੂੰ ਜਲਦੀ ਹੀ ਇਸ ਦਾ ਨਤੀਜਾ ਦੇਖਣ ਨੂੰ ਮਿਲ ਜਾਵੇਗਾ।

  • Shiv Ji
  • Puja
  • Dharm
  • Monday
  • ਸ਼ਿਵ ਜੀ
  • ਭੋਲੇਨਾਥ ਦੀ ਪੂਜਾ
  • ਧਰਮ

ਭਵਿੱਖਫਲ: ਸਿਤਾਰਾ ਪੇਟ ਲਈ ਠੀਕ ਨਹੀਂ, ਖਾਣ ਪੀਣ ਦਾ ਰੱਖੋ ਧਿਆਨ

NEXT STORY

Stories You May Like

  • these 3 zodiac signs will have balleballe
    ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ 'ਬੱਲੇ-ਬੱਲੇ' ! ਬਦਲੇਗੀ ਰਾਹੂ ਦੀ ਚਾਲ, ਅਚਾਨਕ ਹੋ ਜਾਵੇਗਾ ਪੈਸਾ ਹੀ ਪੈਸਾ
  • snake ring will luck change or trouble increase
    ਸੱਪ ਵਾਲੀ ਮੁੰਦਰੀ: ਕਿਸਮਤ ਬਦਲੇਗੀ ਜਾਂ ਵਧੇਗੀ ਮੁਸੀਬਤ? ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
  • don t forget to keep these things on top of the cupboard
    ਸਾਵਧਾਨ ! ਅਲਮਾਰੀ ਦੇ ਉੱਪਰ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਬਰਬਾਦ ਕਰ ਸਕਦੀਆਂ ਨੇ ਤੁਹਾਡੀ ਕਿਸਮਤ
  • these 5 things hanging behind the door can empty your safe
    ਸਾਵਧਾਨ! ਦਰਵਾਜ਼ੇ ਪਿੱਛੇ ਲਟਕਦੀਆਂ ਇਹ 5 ਚੀਜ਼ਾਂ ਕਰ ਸਕਦੀਆਂ ਨੇ ਤਿਜੌਰੀ ਖਾਲੀ
  • the movement of the moon will change the fate of these 3 zodiac signs
    ਚੰਦਰਮਾ ਦੀ ਚਾਲ ਬਦਲੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ ! ਖੁੱਲ੍ਹਣਗੇ ਕਿਸਮਤ ਦੇ ਤਾਲੇ ਤੇ ਪੈਸਿਆਂ ਦਾ ਵਰ੍ਹੇਗਾ ਮੀਂਹ
  • the lottery will be held for these 4 zodiac signs
    ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਸ਼ਨੀ ਦੀ ਬਦਲਦੀ ਚਾਲ ਖੋਲ੍ਹੇਗੀ ਕਿਸਮਤ ਦੇ ਬੰਦ ਤਾਲੇ, ਹੋਵੇਗਾ ਪੈਸਾ ਹੀ...
  • eating at these places can make you poor
    ਘਰ 'ਚ ਇਨ੍ਹਾਂ ਥਾਵਾਂ 'ਤੇ ਬੈਠ ਕੇ ਕਦੇ ਨਾ ਖਾਓ ਖਾਣਾ , ਹੋ ਸਕਦੇ ਹੋ 'ਕੰਗਾਲ' !
  • today  the luck of these zodiac signs will shine
    ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ! ਬਣ ਰਿਹੈ 'ਬੁੱਧਾਦਿਤਯ ਯੋਗ' ਦਾ ਮਹਾ-ਸੰਯੋਗ, ਨੋਟਾਂ ਦਾ ਵਰ੍ਹੇਗਾ ਮੀਂਹ
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
Trending
Ek Nazar
andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • zodiac signs
      ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ
    • when is the month of jeth
      15 ਜਾਂ 16 ਮਈ? ਜਾਣੋ ਕਦੋਂ ਹੈ ਜੇਠ ਮਹੀਨੇ ਦੀ ਮੱਸਿਆ, ਜਾਣੋ ਇਸ਼ਨਾਨ-ਦਾਨ ਦਾ...
    • place a picture of 7 running horses in your home
      ਘਰ 'ਚ ਲਗਾਓ 7 ਦੌੜਦੇ ਘੋੜਿਆਂ ਦੀ ਤਸਵੀਰ, ਖੁੱਲ੍ਹ ਜਾਣਗੇ ਕਿਸਮਤ ਦੇ ਬੰਦ...
    • lottery for 4 zodiac signs will be held from today
      ਅੱਜ ਤੋਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ ; ਹੋਵੇਗੀ ਅੰਨ੍ਹੀ ਕਮਾਈ ਤੇ ਕਾਰੋਬਾਰ 'ਚ...
    • a snake bite in a dream can change your life
      ਸੁਪਨੇ 'ਚ ਸੱਪ ਦਾ ਡੱਸਣਾ ਬਦਲ ਸਕਦੈ ਤੁਹਾਡੀ ਜ਼ਿੰਦਗੀ!
    • don t forget to keep these things in the bedroom
      ਪਤੀ-ਪਤਨੀ ਦੇ ਰਿਸ਼ਤੇ 'ਚ ਪੈ ਸਕਦੀ ਹੈ ਦਰਾਰ! ਬੈੱਡਰੂਮ 'ਚ ਭੁੱਲ ਕੇ ਵੀ ਨਾ ਰੱਖੋ...
    • the locks of fate will be opened for these zodiac signs
      ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਤਾਲੇ ! ਬਣ ਰਿਹੈ 'ਵਿਸ਼ਕੁੰਭ ਯੋਗ'...
    • the golden time is about to begin for these 5 zodiac signs
      ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋਣ ਵਾਲਾ ਹੈ 'ਗੋਲਡਨ ਟਾਈਮ'! ਖੁੱਲ੍ਹਣਗੇ ਤਰੱਕੀ...
    • hinduism  funeral  white clothes  indian culture
      ਅੰਤਿਮ ਸੰਸਕਾਰ 'ਚ ਕਿਉਂ ਪਾਏ ਜਾਂਦੇ ਹਨ ਚਿੱਟੇ ਕੱਪੜੇ ? ਜਾਣੋ ਕੀ ਹੈ ਅਸਲ ਕਾਰਨ
    • shubh rajyog lakshmi narayan lucky zodiac signs
      15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +