Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 23, 2026

    4:16:30 AM

  • lsg vs rr

    119 'ਤੇ ਢੇਰ ਹੋਈ ਲਖਨਊ ਦੀ ਟੀਮ, ਰਾਜਸਥਾਨ ਰਾਇਲਜ਼...

  • no more taking smartphones to school

    ਸਕੂਲਾਂ 'ਚ ਸਮਾਰਟਫੋਨ ਮੁਕੰਮਲ ਬੈਨ! ਨਵਾਂ ਕਾਨੂੰਨ...

  • sirsa haryana baraat accident car hit cameraman

    ਚਲਦੇ ਵਿਆਹ 'ਚ ਪਿਆ ਚੀਕ ਚਿਹਾੜਾ! ਵੀਡੀਓ ਬਣਾਉਂਦੇ...

  • rajasthan set a target of 160 runs for lucknow to win

    LSG vs RR, IPL 2026 : ਰਾਜਸਥਾਨ ਨੇ ਲਖਨਊ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਸ਼ਿਵ ਜੀ ਦੀ ਕਿਰਪਾ ਪਾਉਣ ਲਈ ਕਰੋ ਇਹ ਖ਼ਾਸ ਉਪਾਅ, ਹੋਵੇਗਾ ਲਾਭ

DHARM News Punjabi(ਧਰਮ)

ਸ਼ਿਵ ਜੀ ਦੀ ਕਿਰਪਾ ਪਾਉਣ ਲਈ ਕਰੋ ਇਹ ਖ਼ਾਸ ਉਪਾਅ, ਹੋਵੇਗਾ ਲਾਭ

  • Edited By Sunita,
  • Updated: 29 Jun, 2020 01:07 PM
Jalandhar
shiv ji puja
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) — ਹਿੰਦੂ ਧਰਮ ਵਿਚ ਸੋਮਵਾਰ ਦੇ ਦਿਨ ਭਗਵਾਨ ਸ਼ਿਵ ਜੀ ਦੀ ਪੂਜਾ ਕਰਨ ਦਾ ਬਹੁਤ ਮਹੱਤਵ ਮੰਨਿਆ ਜਾਂਦਾ ਹੈ। ਮਾਨਤਾ ਅਨੁਸਾਰ ਇਸ ਦਿਨ ਭੋਲੇਨਾਥ ਦੀ ਪੂਜਾ ਕਰਨ ਨਾਲ ਵਿਅਕਤੀ ਦੀਆਂ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੋ ਜਾਂਦੀਆਂ ਹਨ। ਇਸ ਲਈ ਇਸ ਦਿਨ ਲੋਕ ਭਗਵਾਨ ਸ਼ੰਕਰ ਦੀ ਪੂਜਾ ਦੇ ਨਾਲ-ਨਾਲ ਵਰਤ ਆਦਿ ਵੀ ਕਰਦੇ ਹਨ। ਵਿਸ਼ੇਸ਼ ਤੌਰ 'ਤੇ ਇਸ ਦਿਨ ਵਿਆਹੁਤਾ ਜੋੜੇ ਜੇਕਰ ਮੰਦਰ ਵਿਚ ਜਾ ਕੇ ਪੂਜਾ ਕਰਦੇ ਹਨ ਤਾਂ ਉਨ੍ਹਾਂ ਦੀ ਜ਼ਿੰਦਗੀ 'ਚ ਸੁਖ ਆਉਂਦੇ ਹਨ। ਵਿਆਹੁਤਾ ਜ਼ਿੰਦਗੀ ਤੋਂ ਇਲਾਵਾ ਵੀ ਸੋਮਵਾਰ ਦਾ ਵਰਤ ਵਿਅਕਤੀ ਲਈ ਵਧੀਆ ਮੰਨਿਆ ਜਾਂਦਾ ਹੈ।

ਭਗਵਾਨ ਸ਼ਿਵ ਜੀ ਇਕਮਾਤਰ ਅਜਿਹੇ ਦੇਵ ਹਨ, ਜੋ ਬਹੁਤ ਜਲਦੀ ਖੁਸ਼ ਹੋ ਜਾਂਦੇ ਹਨ ਪਰ ਜੇਕਰ ਇਹਨਾਂ ਦੀ ਪੂਜਾ ਅਰਚਨਾ ਵਿਚ ਕਿਸੇ ਪ੍ਰਕਾਰ ਦੀ ਭੁੱਲ ਹੋ ਜਾਵੇ ਤਾਂ ਭਗਵਾਨ ਨਾਰਾਜ਼ ਹੋ ਸਕਦੇ ਹਨ। ਇਸ ਲਈ ਹਰ ਇਕ ਵਿਅਕਤੀ ਨੂੰ ਇਨ੍ਹਾਂ ਦੀ ਪੂਜਾ ਵਿਚ ਕੁਝ ਸਾਵਧਾਨੀਆਂ ਜ਼ਰੂਰ ਵਰਤਨੀਆਂ ਚਾਹੀਦੀਆਂ ਹਨ। ਆਓ ਜਾਣਦੇ ਹਾਂ ਇਨ੍ਹਾਂ ਦੀ ਪੂਜਾ 'ਚ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ :-

1. ਸ਼ਿਵ ਜੀ ਦੀ ਪੂਜਾ ਦੌਰਾਨ ਪਾਏ ਜਾਣ ਵਾਲੇ ਕੱਪੜਿਆਂ 'ਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਪਰ ਅਕਸਰ ਦੇਖਿਆ ਜਾਂਦਾ ਹੈ ਕਿ ਲੋਕ ਇਸ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ। ਸ਼ਾਸਤਰਾਂ ਮੁਤਾਬਕ ਸ਼ਿਵ ਦੀ ਪੂਜਾ ਦੇ ਸਮੇਂ ਹਰੇ ਰੰਗ ਦੇ ਕੱਪੜੇ ਪਾਉਣੇ ਸ਼ੁੱਭ ਮੰਨੇ ਜਾਂਦੇ ਹਨ, ਜਿਹੜੇ ਲੋਕ ਇਸ ਦਾ ਪਾਲਣ ਨਹੀਂ ਕਰਦੇ ਅਤੇ ਕਿਸੇ ਵੀ ਰੰਗ ਦੇ ਕੱਪੜੇ ਪਹਿਨ ਕੇ ਪੂਜਾ ਕਰ ਲੈਂਦੇ ਹਨ ਉਨ੍ਹਾਂ 'ਤੇ ਸ਼ਿਵ ਦੀ ਕ੍ਰਿਪਾ ਨਹੀਂ ਹੁੰਦੀ ਅਤੇ ਨਾ ਹੀ ਪੂਜਾ ਦਾ ਠੀਕ ਫਲ ਮਿਲ ਪਾਉਂਦਾ ਹੈ।

2. ਸੋਮਵਾਰ ਦੇ ਦਿਨ ਪੂਜਾ ਕਰਦੇ ਹੋਏ ਕਾਲੇ ਕੱਪੜੇ ਭੁੱਲ ਕੇ ਵੀ ਨਹੀਂ ਪਾਉਣੇ ਚਾਹੀਦੇ ਕਿਉਂਕਿ ਧਾਰਮਿਕ ਮਾਨਤਾਵਾਂ ਦੀ ਮੰਨੀਏ ਤਾਂ ਭਗਵਾਨ ਸ਼ਿਵ ਨੂੰ ਕਾਲ਼ਾ ਰੰਗ ਪਸੰਦ ਨਹੀਂ ਹੈ। ਅਜਿਹੀ ਹਾਲਤ ਵਿਚ ਸ਼ਿਵ ਜੀ ਦੀ ਪੂਜਾ ਦੌਰਾਨ ਕਾਲੇ ਕੱਪੜੇ ਪਹਿਨਣ ਤੋਂ ਹਮੇਸ਼ਾ ਬਚੋ ਅਤੇ ਕੋਸ਼ਿਸ਼ ਕਰੋ ਕਿ ਸੋਮਵਾਰ ਨੂੰ ਸ਼ਿਵ ਪੂਜਾ 'ਚ ਹਰਾ, ਲਾਲ, ਸਫੈਦ, ਪੀਲਾ ਜਾਂ ਅਸਮਾਨੀ ਰੰਗ ਦੇ ਕੱਪੜੇ ਪਾਓ।

ਭੁੱਲ ਕੇ ਨਾ ਚੜ੍ਹਾਓ ਇਹ ਚੀਜ਼ਾਂ
1. ਮਾਨਤਾ ਹੈ ਕਿ ਸ਼ਿਵ ਜੀ ਨੂੰ ਸਫੈਦ ਰੰਗ ਦੇ ਫੁੱਲ ਪਸੰਦ ਹੁੰਦੇ ਹਨ ਪਰ ਉੱਥੇ ਹੀ ਕੇਤਕੀ ਦਾ ਫੁੱਲ ਸਫੈਦ ਹੋਣ ਦੇ ਬਾਵਜੂਦ ਸ਼ਿਵ ਜੀ ਦੀ ਪੂਜਾ 'ਚ ਨਹੀਂ ਪ੍ਰਯੋਗ ਕੀਤਾ ਜਾਂਦਾ ਹੈ। ਉੱਥੇ ਹੀ ਭਗਵਾਨ ਸ਼ਿਵ ਜੀ ਦੀ ਪੂਜਾ 'ਚ ਸ਼ੰਖ ਨਾਲ ਜਲ ਅਰਪਿਤ ਕਰਨ ਦਾ ਵਿਧਾਨ ਵੀ ਨਹੀਂ ਹੈ। ਇਸ ਲਈ ਅਜਿਹਾ ਕਰਨ ਤੋਂ ਬਚਣਾ ਚਾਹੀਦਾ ਹੈ।

2. ਸ਼ਿਵ ਜੀ ਦੀ ਪੂਜਾ 'ਚ ਜੇਕਰ ਤੁਸੀਂ ਚਾਵਲ ਚੜ੍ਹਾਉਂਦੇ ਹੋ ਤਾਂ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖੋ ਕਿ ਇਹ ਚਾਵਲ ਖੰਡਿਤ ਨਹੀਂ ਹੋਣੇ ਚਾਹੀਦੇ। ਇਸ ਦੇ ਨਾਲ ਹੀ ਸ਼ਿਵ ਜੀ ਨੂੰ ਤੁਸੀਂ ਨਾਰੀਅਲ ਤਾਂ ਚੜ੍ਹਾ ਸਕਦੇ ਹੋ ਪਰ ਨਾਰੀਅਲ ਦਾ ਪਾਣੀ ਨਹੀਂ ਚੜ੍ਹਾ ਸਕਦੇ।

3.  ਜੋਤਿਸ਼ ਅਨੁਸਾਰ ਦੋ ਕਪੂਰ ਅਤੇ ਇਕ ਲੌਂਗ ਦੇ ਉਪਾਅ ਨਾਲ ਤੁਸੀਂ ਆਉਣ ਵਾਲੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਸਕੋਗੇ। ਇਸ ਉਪਾਅ ਨਾਲ ਧਨ ਆਉਣ ਦੇ ਵੀ ਸਾਰੇ ਰਸਤੇ ਖੁੱਲ੍ਹ ਜਾਂਦੇ ਹਨ। ਆਓ ਜਾਣਦੇ ਹਾਂ ਇਸ ਉਪਾਅ ਬਾਰੇ।

4. ਸੋਮਵਾਰ ਦੇ ਦਿਨ ਸਭ ਤੋਂ ਪਹਿਲਾਂ ਘਰ ਦੀ ਪੂਜਾ ਵਾਲੀ ਥਾਂ 'ਤੇ 2 ਕਪੂਰ ਅਤੇ ਲੌਂਗ ਲੈ ਕੇ ਬੈਠ ਜਾਓ ਅਤੇ ਦੋਵਾਂ ਕਪੂਰਾਂ ਅਤੇ ਲੌਂਗ ਨੂੰ ਸ਼ਿਵ ਜੀ ਦੀ ਮੂਰਤੀ ਜਾਂ ਤਸਵੀਰ ਦੇ ਸਾਹਮਣੇ ਰੱਖ ਦਿਓ। ਇਸ ਤੋਂ ਬਾਅਦ ਤੁਸੀਂ ਓਮ ਨਮੋ: ਸ਼ਿਵਾਏ ਮੰਤਰ ਦਾ 21 ਵਾਰ ਜਾਪ ਕਰੋ। ਜਾਪ ਕਰਨ ਤੋਂ ਬਾਅਦ ਆਪਣੀ ਹਥੇਲੀ 'ਚ ਦੋਵਾਂ ਕਪੂਰਾਂ ਵਿਚਕਾਰ ਲੌਂਗ ਰੱਖੋ ਅਤੇ ਮੁੱਠੀ ਬੰਦ ਕਰਕੇ ਆਪਣੀਆਂ ਸਾਰੀਆਂ ਸਮੱਸਿਆਵਾਂ ਬੋਲ ਦਿਓ।

5. ਇਸ ਤੋਂ ਬਾਅਦ ਲੌਂਗ ਅਤੇ ਕਪੂਰ ਲੈ ਕੇ ਕਿਸੇ ਸ਼ਿਵ ਜੀ ਦੇ ਮੰਦਰ ਜਾ ਕੇ ਸ਼ਿਵਲਿੰਗ 'ਤੇ ਚੜ੍ਹਾਏ ਹੋਏ ਜਲ ਨਾਲ ਕਪੂਰ ਨੂੰ ਸਪਰਸ਼ ਕਰਾਓ। ਸਪਰਸ਼ ਕਰਾਉਣ ਤੋਂ ਬਾਅਦ ਉਸ ਕਪੂਰ ਅਤੇ ਲੌਂਗ ਨੂੰ ਸਾੜ ਦਿਓ। ਇਸ ਤੋਂ ਇਲਾਵਾ ਕਪੂਰ ਨੂੰ ਕਿਸੇ ਤੁਲਸੀ ਦੇ ਪੌਦੇ ਕੋਲ ਵੀ ਸਾੜ੍ਹ ਸਕਦੇ ਹੋ। ਇਸ ਉਪਾਅ ਨੂੰ ਕਰਦੇ ਹੀ ਤੁਹਾਨੂੰ ਜਲਦੀ ਹੀ ਇਸ ਦਾ ਨਤੀਜਾ ਦੇਖਣ ਨੂੰ ਮਿਲ ਜਾਵੇਗਾ।
 

  • Dharm
  • Shiv Ji
  • Puja
  • Monday
  • ਧਰਮ

ਐਤਵਾਰ ਵਾਲੇ ਦਿਨ ਕੁਝ ਖਾਸ ਗੱਲਾਂ ਦਾ ਰੱਖੋ ਧਿਆਨ, ਹੋਣਗੇ ਸਾਰੇ ਕੰਮ ਸਫ਼ਲ

NEXT STORY

Stories You May Like

  • baba venga  s big prediction 2026
    ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ: 2026 'ਚ ਇਨ੍ਹਾਂ ਲੋਕਾਂ ਦੀ ਲੱਗੇਗੀ 'ਲਾਟਰੀ', ਪੈਸੇ ਦੀ ਹੋਵੇਗੀ ਅੰਨ੍ਹੀ ਵਰਖਾ
  • lottery will be held for these 4 zodiac signs
    ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ ! ਘਰ 'ਚ ਆਵੇਗੀ ਬੇਸ਼ੁਮਾਰ ਦੌਲਤ, 12 ਸਾਲਾਂ ਬਾਅਦ ਬਣਿਆ ਸ਼ੁਭ ਯੋਗ
  • the fortune of these 4 zodiac signs is about to shine
    ਚਮਕਣ ਵਾਲੀ ਹੈ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ!  ਬਣ ਰਿਹੈ 'ਲਕਸ਼ਮੀ ਨਾਰਾਇਣ ਯੋਗ' ਤੇ ਪੈਸਿਆਂ ਦਾ ਵਰ੍ਹੇਗਾ ਮੀਂਹ
  • kedarnath dham door opening devotees
    ਖੁੱਲ੍ਹ ਗਏ ਕੇਦਾਰਨਾਥ ਧਾਮ ਦੇ ਕਿਵਾੜ, "ਹਰ ਹਰ ਮਹਾਦੇਵ" ਤੇ "ਜੈ ਬਾਬਾ ਕੇਦਾਰ" ਦੇ ਜੈਕਾਰਿਆਂ ਨਾਲ ਗੂੰਜੀ ਘਾਟੀ
  • lottery will be held for these 4 zodiac signs today
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ! ਬਣ ਰਿਹੈ ਮੰਗਲ-ਬੁੱਧ ਦਾ ਸੰਯੋਗ, ਨੋਟਾਂ ਦਾ ਵਰ੍ਹੇਗਾ ਮੀਂਹ
  • danger bells rang for these 4 zodiac signs
    ਕੇਤੂ ਦਾ ਮਘਾ ਨਕਸ਼ੱਤਰ 'ਚ ਗੋਚਰ: ਇਨ੍ਹਾਂ 4 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'
  • rare combination of 8 bade mangal in the month of june
    19 ਸਾਲਾਂ ਪਿੱਛੋਂ ਜੇਠ ਮਹੀਨੇ 8 'ਬੜੇ ਮੰਗਲ' ਦਾ ਦੁਰਲੱਭ ਸੰਯੋਗ, ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਬਜਰੰਗਬਲੀ ਦੀ ਕ੍ਰਿਪਾ
  • your destiny can change
    ਪੈਰ 'ਚ ਕਾਲਾ ਧਾਗਾ ਪਾਉਣ ਵਾਲੇ ਹੋ ਜਾਣ ਸਾਵਧਾਨ! ਜਾਣੋ ਕਿਵੇਂ ਬਦਲ ਸਕਦੀ ਹੈ ਤੁਹਾਡੀ ਕਿਸਮਤ
  • police raid at spa center in jalandhar
    ਪੰਜਾਬ ਦੇ ਇਸ ਸਪਾ ਸੈਂਟਰ 'ਚ ਪੁਲਸ ਦੀ ਰੇਡ! ਫੜੇ ਗਏ ਮੁੰਡੇ-ਕੁੜੀਆਂ, ਇਤਰਾਜ਼ਯੋਗ...
  • long power cut begins in punjab electricity demand increased by 9 thousand mw
    ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਸਪਲਾਈ ਨੂੰ ਲੈ ਕੇ ਆ ਗਈ ਵੱਡੀ...
  • weather will change in punjab heavy storm alert
    ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ...
  • important news for people registering in punjab
    Punjab: ਰਜਿਸਟਰੀ ਕਰਵਾਉਣ ਵਾਲੇ ਦੇਣ ਧਿਆਨ! ਝੱਲਣੀ ਪਵੇਗੀ ਇਹ ਵੱਡੀ ਮੁਸੀਬਤ
  • police and excise department raid raju chauhan  s residence in jalandhar
    ਜਲੰਧਰ 'ਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ, ਰਾਜੂ ਚੌਹਾਨ ਦੇ ਘਰ ਰੇਡ ਕਰਕੇ 50...
  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ,...
  • collision between car and activa in jalandhar and schoolgirl injured
    ਜਲੰਧਰ ਦੀ 120 ਫੁੱਟੀ 'ਤੇ ਵਾਪਰਿਆ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਨੂੰ...
  • two peoples dead on road accident
    ਜਲੰਧਰ ਵਿਖੇ ਗੈਸ ਟੈਂਕਰ ਤੇ ਬੱਸ ਹੇਠਾਂ ਆਉਣ ਕਾਰਨ ਦੋ ਲੋਕਾਂ ਦੀ ਦਰਦਨਾਕ ਮੌਤ
Trending
Ek Nazar
no six in ipl 2026

IPL 2026 ਦਾ ਸਭ ਤੋਂ ਖ਼ਤਰਨਾਕ ਗੇਂਦਬਾਜ਼! ਹੁਣ ਤਕ ਕੋਈ ਵੀ ਬੱਲੇਬਾਜ਼ ਨਹੀਂ ਮਾਰ...

heroin business was going on under the guise of selling pizza  one arrested

ਪਿੱਜ਼ਾ ਵੇਚਣ ਦੀ ਆੜ 'ਚ ਚੱਲ ਰਿਹਾ ਸੀ ਹੈਰੋਇਨ ਦਾ ਧੰਦਾ! ਇਕ ਗ੍ਰਿਫਤਾਰ

drone strike in lebanon

ਲੇਬਨਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ

mohammad nawaz drug test controversy pcb

ਡਰੱਗਜ਼ ਲੈਂਦਾ ਇਹ ਪਾਕਿਸਤਾਨੀ ਕ੍ਰਿਕਟਰ! ਇੰਗਲੈਂਡ ਨਾਲ ਟੁੱਟਿਆ ਕਰਾਰ, PCB...

50 foreigners arrested in sri lanka

ਸ਼੍ਰੀਲੰਕਾ 'ਚ ਗ੍ਰਿਫ਼ਤਾਰ ਕੀਤੇ 50 ਵਿਦੇਸ਼ੀਆਂ 'ਚ ਇੱਕ ਭਾਰਤੀ ਨਾਗਰਿਕ

famous actress passes away

ਮਸ਼ਹੂਰ ਅਦਾਕਾਰਾ ਦੀ ਹੋ ਗਈ ਮੌਤ! ਹਰਿਆਣਾ 'ਚ ਘਰ ਅੰਦਰੋਂ ਮਿਲੀ ਲਾਸ਼

lover western style proposal boyfriend incident

ਹਾਏ, ਮੈਂ ਇੰਝ ਕਰਾਂਗੀ ਪ੍ਰਪੋਜ਼... ਹੱਥ ਪੈਰ ਬੰਨ੍ਹ ਪ੍ਰੇਮੀਕਾ ਨੇ ਮੁੰਡੇ ਨੂੰ...

fourfold compensation for farmers

2 ਨਹੀਂ ਕਿਸਾਨਾਂ ਨੂੰ ਮਿਲੇਗਾ 4 ਗੁਣਾ ਮੁਆਵਜ਼ਾ, CM ਯਾਦਵ ਨੇ ਕਰ 'ਤਾ ਵੱਡਾ ਐਲਾਨ

hindu girls in pakistan

ਪਾਕਿਸਤਾਨ 'ਚ ਹਿੰਦੂ ਕੁੜੀਆਂ 'ਤੇ ਅੱਤਿਆਚਾਰ! ਇਕ ਹੋਰ ਮਾਮਲਾ ਆਇਆ ਸਾਹਮਣੇ

sub inspector daljit singh goraya

ਸਮਾਜ ਭਲਾਈ ਕਾਰਜਾਂ ਦੀ ਮਿਸਾਲ : ਸਬ ਇੰਸਪੈਕਟਰ ਦਲਜੀਤ ਸਿੰਘ ਗੋਰਾਇਆ

man mobile drowning river

ਜਾਨ ਜਾਏ ਪਰ ਫ਼ੋਨ ਨਾ ਜਾਏ..! ਨਦੀ 'ਚ ਡੁੱਬਦੇ ਨੌਜਵਾਨ ਨੇ ਨਹੀਂ ਛੱਡਿਆ ਆਪਣਾ...

electricity bill  groom  dm office  bride  smart meter

'ਮੈਂ ਹਨ੍ਹੇਰੇ 'ਚ ਲਾੜੀ ਨੂੰ ਘਰ ਕਿਵੇਂ ਲਿਆਵਾਂਗਾ?' ਬਿਜਲੀ ਗੁਲ ਹੋਈ ਤਾਂ...

famous brazilian beauty queen dies of heart attack

ਗਲੈਮਰ ਜਗਤ 'ਚ ਸੋਗ ਦੀ ਲਹਿਰ! 31 ਸਾਲਾ ਮਸ਼ਹੂਰ ਬ੍ਰਾਜ਼ੀਲੀਅਨ ਬਿਊਟੀ ਕੁਈਨ ਦੀ...

strait of hormuz  germany

ਜਰਮਨੀ ਦੀ ਹੋਰਮੁਜ਼ ਜਲਡਮਰੂ 'ਚ ਤਿੰਨ ਜਹਾਜ਼ ਤਾਇਨਾਤ ਕਰਨ ਦੀ ਯੋਜਨਾ

f i r   actor vipul roy  s home burgled of over rs 7 lakh  probe underway

TV ਦੇ ਇੰਸਪੈਕਟਰ ਦੇ ਘਰ ਹੋ ਗਈ 'ਅਸਲੀ ਚੋਰੀ' ! ਮਸ਼ਹੂਰ ਅਦਾਕਾਰ ਨੂੰ ਲੱਗਾ...

now i  m even afraid to leave the house    the comedian  s pain is revealed

ਹੁਣ ਤਾਂ ਘਰੋਂ ਨਿਕਲਣ ਤੋਂ ਵੀ ਡਰ ਲੱਗਦੈ..! 16 ਮਹੀਨੇ ਪਹਿਲਾਂਂ ਮਸਾਂ ਬਚੀ ਸੀ...

heatwave rain alert 4 days

22, 23, 24, 25 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੁਫ਼ਾਨ...

big blow to ipl champion team

IPL ਚੈਂਪੀਅਨ ਟੀਮ ਨੂੰ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ ਬਾਹਰ ਹੋਇਆ Match...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • the fate of these zodiac signs will be unlocked today
      ਅੱਜ ਖੁੱਲ੍ਹਣਗੇ ਇਨ੍ਹਾਂ ਰਾਸ਼ੀਆਂ ਦੀ ਕਿਸਮਤ ਦੇ ਤਾਲੇ! ਪੈਸਿਆਂ ਦੀ ਹੋਵੇਗੀ ਬਾਰਿਸ਼
    • the fortune of these 3 zodiac signs will shine
      ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਮਿਲੇਗੀ ਤਰੱਕੀ ਤੇ ਨੋਟਾਂ ਦਾ ਵਰ੍ਹੇਗਾ...
    • special on lord parashurama dayanti
      ਅੱਜ ਹੈ ਅਧਰਮ ਦਾ ਨਾਸ਼ ਕਰਨ ਵਾਲੇ ਭਗਵਾਨ ਪਰਸ਼ੂਰਾਮ ਦੀ ਜਯੰਤੀ, ਜਾਣੋ ਉਨ੍ਹਾਂ ਦੀ...
    • don t forget to keep these 4 things on the dining table
      ਸਾਵਧਾਨ! Dining table 'ਤੇ ਭੁੱਲ ਕੇ ਵੀ ਨਾ ਰੱਖੋ ਇਹ 4 ਚੀਜ਼ਾਂ, ਘਰ 'ਚ ਆ ਸਕਦੀ...
    • these 3 zodiac signs will have fun
      100 ਸਾਲਾਂ ਬਾਅਦ ਅਕਸ਼ੈ ਤ੍ਰਿਤੀਆ 'ਤੇ ਬਣ ਰਿਹਾ 'ਮਹਾ-ਸੰਯੋਗ', ਇਨ੍ਹਾਂ 3...
    • labh drishti rajyog 2026 2 may shani shukra 4 rashi benefits
      4 ਰਾਸ਼ੀਆਂ ਦੇ ਬਣਨਗੇ ਵਿਗੜੇ ਕੰਮ, ਬਣ ਰਿਹੈ ਦੁਰਲੱਭ ਰਾਜਯੋਗ
    • amarnath yatra baba barfani darshan devotees
      ਬਾਬਾ ਬਰਫਾਨੀ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਪੜ੍ਹ ਲੈਣ ਇਹ ਖ਼ਬਰ, ਨਹੀਂ ਤਾਂ...
    • chardham yatra  pilgrims
      ਚਾਰਧਾਮ ਦੀ ਯਾਤਰਾ ਕਰਨ ਵਾਲਿਆਂ ਲਈ ਅਹਿਮ ਖ਼ਬਰ, ਆਫਲਾਈਨ ਰਜਿਸਟ੍ਰੇਸ਼ਨ ਵੀ ਸ਼ੁਰੂ
    • isn t sleeping in the wrong direction an obstacle to your progress
      ਕਿਤੇ ਤੁਹਾਡੀ ਤਰੱਕੀ 'ਚ ਰੁਕਾਵਟ ਤਾਂ ਨਹੀਂ ਗਲਤ ਦਿਸ਼ਾ 'ਚ ਸੌਣਾ? ਵਾਸਤੂ ਮੁਤਾਬਕ...
    • these valuable natives are blessed with the immense grace of mother kali
      ਅੰਕ ਜੋਤਿਸ਼ : ਮੂਲਾਂਕ 1, 4 ਅਤੇ 9 ਵਾਲੇ ਲੋਕਾਂ 'ਤੇ ਹੁੰਦੀ ਹੈ ਮਾਂ ਕਾਲੀ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +