Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 08, 2025

    4:57:00 PM

  • dera beas chief gurinder singh dhillon reaches sangrur

    ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ ਮੌਕੇ...

  • cm bhagwant mann s no dues certificate issued to 4727 indebted families

    CM ਭਗਵੰਤ ਮਾਨ ਦਾ ਵੱਡਾ ਤੋਹਫ਼ਾ, 4727 ਕਰਜ਼ਦਾਰ...

  • holidays on the 11th 14th and 15th

    11, 14 ਤੇ 15 ਨੂੰ ਛੁੱਟੀਆਂ! ਨਿਪਟਾ ਲਓ ਆਪਣੇ...

  • indian origin couple new zealand royal honour

    ਮਾਣ ਦੀ ਗੱਲ, ਭਾਰਤੀ ਮੂਲ ਦੇ ਜੋੜੇ ਨੂੰ ਮਿਲੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਸ਼ਿਵ ਜੀ ਦੀ ਪੂਜਾ ਮੌਕੇ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਘਰ ਆਵੇਗਾ ਧਨ ਤੇ ਬਣੀ ਰਹੇਗੀ ਬਰਕਤ

DHARM News Punjabi(ਧਰਮ)

ਸ਼ਿਵ ਜੀ ਦੀ ਪੂਜਾ ਮੌਕੇ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਘਰ ਆਵੇਗਾ ਧਨ ਤੇ ਬਣੀ ਰਹੇਗੀ ਬਰਕਤ

  • Edited By Rajwinder Kaur,
  • Updated: 08 Feb, 2021 06:39 PM
Jalandhar
shiva ji worship meditation home wealth blessings
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਹਿੰਦੂ ਧਰਮ ਵਿਚ ਸੋਮਵਾਰ ਵਾਲੇ ਦਿਨ ਭਗਵਾਨ ਸ਼ਿਵ ਜੀ ਦੀ ਪੂਜਾ ਕਰਨੀ ਸ਼ੁੱਭ ਮੰਨੀ ਜਾਂਦੀ ਹੈ। ਸੋਮਵਾਰ ਨੂੰ ਭੋਲੇਨਾਥ ਜੀ ਦੀ ਪੂਜਾ ਕਰਨ ਨਾਲ ਵਿਅਕਤੀ ਦੀਆਂ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੋ ਜਾਂਦੀਆਂ ਹਨ। ਕਈ ਲੋਕ ਸੋਮਵਾਰ ਨੂੰ ਵਰਤ ਵੀ ਰੱਖਦੇ ਹਨ। ਇਸ ਦਿਨ ਵਿਆਹੁਤਾ ਜੋੜੇ ਜਦੋਂ ਮੰਦਰ ’ਚ ਜਾ ਕੇ ਪੂਜਾ ਕਰਦੇ ਹਨ ਤਾਂ ਉਨ੍ਹਾਂ ਦੀ ਜ਼ਿੰਦਗੀ 'ਚ ਸੁੱਖ ਆਉਂਦਾ ਹੈ। ਸੋਮਵਾਰ ਨੂੰ ਸੱਚੇ ਮੰਨ ਨਾਲ ਭਗਵਾਨ ਸ਼ਿਵ ਜੀ ਦੀ ਪੂਜਾ ਕਰਨ ਨਾਲ ਭਗਵਾਨ ਜੀ ਜਲਦੀ ਖੁਸ਼ ਹੋ ਜਾਂਦੇ ਹਨ। ਇਸ ਨਾਲ ਧਨ ਆਉਣ ਦੇ ਸਾਰੇ ਰਾਸਤੇ ਖੁੱਲ੍ਹ ਜਾਂਦੇ ਹਨ। ਜੇਕਰ ਇਨ੍ਹਾਂ ਦੀ ਪੂਜਾ ਅਰਚਨਾ ਵਿਚ ਕਿਸੇ ਪ੍ਰਕਾਰ ਦੀ ਭੁੱਲ ਹੋ ਜਾਵੇ ਤਾਂ ਭਗਵਾਨ ਨਾਰਾਜ਼ ਹੋ ਸਕਦੇ ਹਨ। ਇਸ ਲਈ ਹਰ ਇਕ ਵਿਅਕਤੀ ਨੂੰ ਇਨ੍ਹਾਂ ਦੀ ਪੂਜਾ ਵਿਚ ਕੁਝ ਸਾਵਧਾਨੀਆਂ ਜ਼ਰੂਰ ਵਰਤਨੀਆਂ ਚਾਹੀਦੀਆਂ ਹਨ। 

ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ 

ਹਰੇ ਰੰਗ ਦੇ ਕੱਪੜੇ ਪਾ ਕੇ ਕਰੋ ਪੂਜਾ 
ਸ਼ਿਵ ਜੀ ਦੀ ਪੂਜਾ ਕਰਦੇ ਸਮੇਂ ਕੱਪੜਿਆਂ 'ਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਪਰ ਲੋਕ ਇਸ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ। ਸ਼ਾਸਤਰਾਂ ਮੁਤਾਬਕ ਸ਼ਿਵ ਦੀ ਪੂਜਾ ਦੇ ਸਮੇਂ ਹਰੇ ਰੰਗ ਦੇ ਕੱਪੜੇ ਪਾਉਣੇ ਸ਼ੁੱਭ ਮੰਨੇ ਜਾਂਦੇ ਹਨ, ਜੋ ਲੋਕ ਇਸ ਦੀ ਪਾਲਣ ਨਹੀਂ ਕਰਦੇ ਅਤੇ ਕਿਸੇ ਵੀ ਰੰਗ ਦੇ ਕੱਪੜੇ ਪਹਿਨ ਕੇ ਪੂਜਾ ਕਰ ਲੈਂਦੇ ਹਨ ਉਨ੍ਹਾਂ 'ਤੇ ਸ਼ਿਵ ਜੀ ਦੀ ਕ੍ਰਿਪਾ ਨਹੀਂ ਹੁੰਦੀ ਅਤੇ ਨਾ ਹੀ ਪੂਜਾ ਦਾ ਠੀਕ ਫਲ ਮਿਲ ਪਾਉਂਦਾ ਹੈ।

ਪੜ੍ਹੋ ਇਹ ਵੀ ਖ਼ਬਰ - ਕਿਸੇ ਵੀ ਰਿਸ਼ਤੇ ਨੂੰ ਜੇਕਰ ਤੁਸੀਂ ਬਣਾਉਣਾ ਚਾਹੁੰਦੇ ਹੋ ਮਜ਼ਬੂਤ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ

ਭੁੱਲ ਕੇ ਨਾ ਪਾਉਣਾ ਕਾਲੇ ਕੱਪੜੇ 
ਸੋਮਵਾਰ ਦੇ ਦਿਨ ਪੂਜਾ ਕਰਦੇ ਹੋਏ ਭੁੱਲ ਕੇ ਵੀ ਕਾਲੇ ਕੱਪੜੇ ਨਹੀਂ ਪਾਉਣੇ ਚਾਹੀਦੇ। ਧਾਰਮਿਕ ਮਾਨਤਾਵਾਂ ਦੀ ਮੰਨੀਏ ਤਾਂ ਭਗਵਾਨ ਸ਼ਿਵ ਨੂੰ ਕਾਲਾ ਰੰਗ ਪਸੰਦ ਨਹੀਂ ਹੈ। ਅਜਿਹੀ ਹਾਲਤ ਵਿਚ ਸ਼ਿਵ ਜੀ ਦੀ ਪੂਜਾ ਦੌਰਾਨ ਕਾਲੇ ਕੱਪੜੇ ਪਹਿਨਣ ਤੋਂ ਹਮੇਸ਼ਾ ਬਚੋ ਅਤੇ ਕੋਸ਼ਿਸ਼ ਕਰੋ ਕਿ ਸੋਮਵਾਰ ਨੂੰ ਸ਼ਿਵ ਪੂਜਾ 'ਚ ਹਰਾ, ਲਾਲ, ਸਫੈਦ, ਪੀਲਾ ਜਾਂ ਅਸਮਾਨੀ ਰੰਗ ਦੇ ਕੱਪੜੇ ਪਾਓ।

ਪੜ੍ਹੋ ਇਹ ਵੀ ਖ਼ਬਰ - Health Tips : ਖਾਣਾ ਖਾਣ ਤੋਂ ਬਾਅਦ ਕੀ ਤੁਸੀਂ ਵੀ ਢਿੱਡ ’ਚ ਭਾਰੀਪਨ ਮਹਿਸੂਸ ਕਰਦੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਨਾ ਚੜ੍ਹਾਓ ਇਹ ਚੀਜ਼ਾਂ 
ਮਾਨਤਾ ਹੈ ਕਿ ਸ਼ਿਵ ਜੀ ਨੂੰ ਸਫੈਦ ਰੰਗ ਦੇ ਫੁੱਲ ਪਸੰਦ ਹੁੰਦੇ ਹਨ ਪਰ ਉੱਥੇ ਹੀ ਕੇਤਕੀ ਦਾ ਫੁੱਲ ਸਫੈਦ ਹੋਣ ਦੇ ਬਾਵਜੂਦ ਸ਼ਿਵ ਜੀ ਦੀ ਪੂਜਾ 'ਚ ਨਹੀਂ ਪ੍ਰਯੋਗ ਕੀਤਾ ਜਾਂਦਾ ਹੈ। ਉੱਥੇ ਹੀ ਭਗਵਾਨ ਸ਼ਿਵ ਦੀ ਪੂਜਾ 'ਚ ਸ਼ੰਖ ਨਾਲ ਜਲ ਅਰਪਿਤ ਕਰਨ ਦਾ ਵਿਧਾਨ ਵੀ ਨਹੀਂ ਹੈ।  

ਨਾਰੀਅਲ ਦਾ ਪਾਣੀ ਨਹੀਂ ਚੜ੍ਹਾ ਸਕਦੇ 
ਸ਼ਿਵ ਜੀ ਦੀ ਪੂਜਾ 'ਚ ਜੇਕਰ ਤੁਸੀਂ ਚਾਵਲ ਚੜ੍ਹਾਉਂਦੇ ਹੋ ਤਾਂ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖੋ ਕਿ ਇਹ ਚਾਵਲ ਖੰਡਿਤ ਨਹੀਂ ਹੋਣੇ ਚਾਹੀਦੇ। ਇਸ ਦੇ ਨਾਲ ਹੀ ਸ਼ਿਵ ਜੀ ਨੂੰ ਤੁਸੀਂ ਨਾਰੀਅਲ ਤਾਂ ਚੜ੍ਹਾ ਸਕਦੇ ਹੋ ਪਰ ਨਾਰੀਅਲ ਦਾ ਪਾਣੀ ਨਹੀਂ ਚੜ੍ਹਾ ਸਕਦੇ।

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤ ਅਨੁਸਾਰ : ਇਸ ਦਿਸ਼ਾ ‘ਚ ਬੈਠ ਕੇ ਕਰੋ ਕੰਮ, ਜ਼ਿੰਦਗੀ ’ਚ ਹਮੇਸ਼ਾ ਹੋਵੇਗੀ ਤਰੱਕੀ

ਧਨ 'ਚ ਵਾਧਾ ਕਰਨ ਲਈ ਕਰੋ ਇਹ ਉਪਾਅ 
ਜੋਤਿਸ਼ ਅਨੁਸਾਰ ਦੋ ਕਪੂਰ ਅਤੇ ਇਕ ਲੌਂਗ ਦੇ ਉਪਾਅ ਨਾਲ ਤੁਸੀਂ ਆਉਣ ਵਾਲੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਸਕਦੇ ਹੋ। ਇਸ ਉਪਾਅ ਨਾਲ ਧਨ ਆਉਣ ਦੇ ਸਾਰੇ ਰਸਤੇ ਖੁੱਲ੍ਹ ਜਾਂਦੇ ਹਨ।  

  • Shiva ji
  • worship
  • meditation
  • home wealth
  • blessings
  • ਸ਼ਿਵ ਜੀ
  • ਪੂਜਾ
  • ਧਿਆਨ
  • ਘਰ ਧਨ
  • ਬਰਕਤ

ਸੂਰਜ ਦੇਵ ਕਰਨਗੇ ਸਭ ਮਨੋਕਾਮਨਾਵਾਂ ਪੂਰੀਆਂ, ਐਤਵਾਰ ਨੂੰ ਕਰੋ ਇਹ ਉਪਾਅ

NEXT STORY

Stories You May Like

  • just keep in mind these vastu shastra tips
    ਘਰ 'ਚ ਕਦੇ ਵੀ ਨਹੀਂ ਹੋਵੇਗੀ ਪੈਸੇ ਦੀ ਘਾਟ, ਬਸ ਧਿਆਨ ਰੱਖੋ ਵਾਸਤੂ ਸ਼ਾਸਤਰ ਦੇ ਇਹ ਟਿਪਸ
  • follow these vastu tips at home you will get progress in business
    ਘਰ 'ਚ ਇਨ੍ਹਾਂ ਵਾਸਤੂ ਟਿਪਸ ਨੂੰ ਜ਼ਰੂਰ ਕਰੋ ਫੋਲੋ, ਕਾਰੋਬਾਰ 'ਚ ਮਿਲੇਗੀ ਤਰੱਕੀ
  • vastu shastra immediately remove these things from the bedroom
    Vastu Shastra : ਬੈੱਡਰੂਮ 'ਚੋਂ ਤੁਰੰਤ ਹਟਾ ਦਿਓ ਇਹ ਚੀਜ਼ਾਂ, ਨਹੀਂ ਤਾਂ ਰੁਕ ਸਕਦੀ ਹੈ ਤੁਹਾਡੀ ਤਰੱਕੀ
  • ram darbar inaugurated in ayodhya
    ਅਯੁੱਧਿਆ 'ਚ ਹੋਈ 'ਰਾਮ ਦਰਬਾਰ' ਦੀ ਪ੍ਰਾਣ-ਪ੍ਰਤੀਸ਼ਠਾ: CM ਨੇ ਕੀਤਾ ਦਰਸ਼ਨ-ਪੂਜਨ
  • don  t fall in love with people of these zodiac signs  love and cheated
    ਨਾ ਕਰੋ ਇਨ੍ਹਾਂ ਰਾਸ਼ੀਆਂ ਵਾਲਿਆਂ ਨਾਲ ਪਿਆਰ ਨਹੀਂ ਤੇ ਮਿਲੇਗਾ ਧੋਖਾ!
  • shivling changes color three times a day
    ਅਦਭੁਤ ਮੰਦਰ: ਦਿਨ 'ਚ ਤਿੰਨ ਵਾਰ ਰੰਗ ਬਦਲਦਾ ਹੈ ਸ਼ਿਵਲਿੰਗ !
  • when is the month of sawan starting
    ਕਦੋਂ ਸ਼ੁਰੂ ਹੋ ਰਿਹਾ ਸਾਵਣ ਮਹੀਨਾ, ਜਾਣੋ ਕਿਸ ਦਿਨ ਹੈ ਸਾਵਣ ਦਾ ਪਹਿਲਾ ਸੋਮਵਾਰ
  • sprinkle hot griddle roti negative energy of the house
    Vastu Tips : ਰੋਟੀ ਬਣਾਉਣ ਤੋਂ ਪਹਿਲਾਂ ਤਵੇ 'ਤੇ ਜ਼ਰੂਰ ਛਿੜਕੋ ਇਹ ਚੀਜ਼
  • big blow to congress many big leaders join aap
    ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ' ਸ਼ਾਮਲ
  • man arrested with illegal revolver
    ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਵਿਅਕਤੀ ਨੂੰ ਨਾਜਾਇਜ਼ ਰਿਵਾਲਵਰ ਸਮੇਤ ਕਾਬੂ
  • vigilance investigates corruption in municipal corporation jalandhar
    ਨਗਰ ਨਿਗਮ ਜਲੰਧਰ ’ਚ ਭ੍ਰਿਸ਼ਟਾਚਾਰ ਦਾ ਕਾਰਨ ਬਣ ਰਹੇ ਨੇ ਕਈ JE ਤੇ SDO,ਚੱਲ ਰਹੀ...
  • punjab dgp announces high tech war against narco terrorism
    ਪੰਜਾਬ DGP ਵੱਲੋਂ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਦਾ ਐਲਾਨ, ਅਧਿਕਾਰੀਆਂ ਨੂੰ...
  • there will be long power cut in punjab today
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • 132 drug smugglers arrested under   war against drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 1.3 ਕਿੱਲੋ ਹੈਰੋਇਨ, ਡਰੱਗ ਮਨੀ ਸਣੇ 132 ਨਸ਼ਾ...
  • accident took place in punjab
    ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, 6 ਭੈਣਾਂ ਦੇ ਇਕਲੌਤੇ ਭਰਾ ਸਣੇ 2 ਦੀ ਮੌਤ
  • liquor and meat shops to remain closed in jalandhar on 10th and 11th june
    ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...
Trending
Ek Nazar
us ends nepal tps status

ਅਮਰੀਕਾ ਦਾ ਵੱਡਾ ਕਦਮ, ਨੇਪਾਲ ਦਾ TPS ਦਰਜਾ ਕੀਤਾ ਖਤਮ

italians vote on citizenship

ਇਟਲੀ 'ਚ 'ਨਾਗਰਿਕਤਾ' ਲਈ ਵੋਟਿੰਗ, 25 ਲੱਖ ਲੋਕਾਂ ਨੂੰ ਹੋਵੇਗਾ ਫਾਇਦਾ

canadian journalist khalistanis

‘Still shaking’: ਕੈਨੇਡੀਅਨ ਪੱਤਰਕਾਰ ਨੂੰ ਖਾਲਿਸਤਾਨੀਆਂ ਨੇ ਧਮਕਾਇਆ, ਸੁਣਾਈ...

popular tiktoker lam detained in us

ਅਮਰੀਕਾ 'ਚ ਹਿਰਾਸਤ 'ਚ ਲਿਆ ਗਿਆ ਪ੍ਰਸਿੱਧ ਟਿਕਟਾਕਰ ਲੈਮ

major incident in punjab bullets fired in flour mill

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ

india agricultural evolution under pm modi

PM ਮੋਦੀ ਦੀ ਅਗਵਾਈ 'ਚ ਖੇਤੀਬਾੜੀ 'ਚ ਸਵੈ-ਨਿਰਭਰਤਾ ਦੀ ਮਿਸਾਲ ਬਣਿਆ ਭਾਰਤ

us warns uk  chinese embassy

ਯੂ.ਕੇ 'ਚ ਚੀਨ ਖੋਲ੍ਹਣ ਜਾ ਰਿਹੈ ਦੂਤਘਰ, ਅਮਰੀਕਾ ਨੇ ਦਿੱਤੀ ਚਿਤਾਵਨੀ

there will be long power cut in punjab today

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...

two indian american candidates lead in texas city council elections

ਅਮਰੀਕਾ : ਸਿਟੀ ਕੌਂਸਲ ਚੋਣਾਂ 'ਚ ਭਾਰਤੀ ਮੂਲ ਦੇ ਦੋ ਉਮੀਦਵਾਰ ਅੱਗੇ

deepak tijori claimed wife was married divorce first husband

20 ਸਾਲਾਂ ਤੱਕ ਕਿਸੇ ਹੋਰ ਦੀ ਪਤਨੀ ਨਾਲ ਰਿਹਾ ਮਸ਼ਹੂਰ ਅਦਾਕਾਰ, ਸੱਚਾਈ ਪਤਾ ਚੱਲੀ...

punjab government preparing for major action against travel agents

ਟਰੈਵਲ ਏਜੰਟਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ 'ਚ ਪੰਜਾਬ ਸਰਕਾਰ

liquor and meat shops to remain closed in jalandhar on 10th and 11th june

ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...

trump  emergency powers   second term

Trump ਨੇ ਆਪਣੇ ਦੂਜੇ ਕਾਰਜਕਾਲ 'ਚ ਐਮਰਜੈਂਸੀ ਸ਼ਕਤੀਆਂ ਦੀ ਵੱਡੇ ਪੱਧਰ 'ਤੇ...

afghans urged to return on eid

ਈਦ ਮੌਕੇ ਦੇਸ਼ ਛੱਡ ਕੇ ਭੱਜਣ ਵਾਲੇ ਅਫਗਾਨਾਂ ਨੂੰ ਵਾਪਸ ਪਰਤਣ ਦੀ ਅਪੀਲ

love affair in punjab

ਪੰਜਾਬ: ਪ੍ਰੇਮ ਸੰਬੰਧਾਂ ਨੇ ਲਿਆ ਖੂਨੀ ਮੋੜ, ਮੰਗੇਤਰ ਦੇ ਘਰੋਂ ਮਿਲੀ ਨੌਜਵਾਨ ਦੀ...

mother s illness forced young son to do this work

ਮਾਂ ਦੀ ਬੀਮਾਰੀ ਨੇ ਜਵਾਨ ਪੁੱਤ ਤੋਂ ਮਜ਼ਬੂਰੀ 'ਚ ਕਰਾਇਆ ਇਹ ਕੰਮ, ਮਾਮਲਾ ਕਰੇਗਾ...

trump  new sanctions against russia

ਰੂਸ ਵਿਰੁੱਧ ਨਵੀਆਂ ਪਾਬੰਦੀਆਂ ਬਾਰੇ ਫੈਸਲਾ ਲੈਣਗੇ ਟਰੰਪ

a girl was getting married in amritsar

ਅੰਮ੍ਰਿਤਸਰ : ਢੋਲ ਢਮੱਕੇ ਨਾਲ ਚੱਲ ਰਹੇ ਵਿਆਹ ਚ ਪੈ ਗਿਆ ਰੌਲਾ, ਮਿੰਟਾਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • rules of vastu shastra
      ਪੈਸੇ ਸਬੰਧੀ ਹਰ ਸਮੱਸਿਆ ਤੋਂ ਨਿਜ਼ਾਤ ਦਿਵਾਉਣਗੇ ਵਾਸਤੂ ਸ਼ਾਸਤਰ ਦੇ ਇਹ ਨਿਯਮ
    • build a house according to vastu rules
      ਵਾਸਤੂ ਨਿਯਮਾਂ ਅਨੁਸਾਰ ਬਣਾਓ ਘਰ, ਸੁੱਖ-ਸ਼ਾਂਤੀ ਦੇ ਨਾਲ ਖ਼ੁਸ਼ਹਾਲੀ ਦਾ ਹੋਵੇਗਾ ਵਾਸ
    • vastu shastra tips to protect your family members
      ਵਾਸਤੂ ਸ਼ਾਸਤਰ : ਘਰ ਦੇ ਮੈਂਬਰਾਂ ਨੂੰ ਬੀਮਾਰੀ ਤੋਂ ਬਚਾਉਣ ਲਈ ਜ਼ਰੂਰ ਅਪਣਾਓ ਇਹ...
    • vastu tips never put this picture in the house
      Vastu Tips : ਘਰ 'ਚ ਕਦੇ ਨਾ ਲਗਾਓ ਇਹ ਤਸਵੀਰ, ਮਾਨਸਿਕ ਅਸ਼ਾਂਤੀ ਦੇ ਨਾਲ ਆ ਸਕਦੀ...
    • vastu tips for home aashiana tips
      ਕੋਸ਼ਿਸ਼ਾਂ ਦੇ ਬਾਵਜੂਦ ਨਹੀਂ ਬਣ ਸਕਿਆ 'ਆਸ਼ੀਆਨਾ', ਤਾਂ ਅਪਣਾਓ ਇਹ Vastu Tips
    • vastu tips for home
      ਘਰ 'ਚ ਇਨ੍ਹਾਂ ਵਾਸਤੂ ਟਿਪਸ ਨੂੰ ਜ਼ਰੂਰ ਕਰੋ ਫੋਲੋ, ਕਾਰੋਬਾਰ 'ਚ ਮਿਲੇਗੀ ਤਰੱਕੀ
    • morpankh vastu tips home
      ਘਰੇਲੂ ਕਲੇਸ਼ ਤੋਂ ਨਿਜ਼ਾਤ ਦਿਵਾਏਗਾ ਮੋਰ ਦਾ ਖੰਭ, ਜਾਣੋ ਇਸ ਨਾਲ ਜੁੜੇ ਹੋਰ ਵੀ ਉਪਾਅ
    • know which day is auspicious to buy gas stove according to vastu shastra
      ਜਾਣੋ ਵਾਸਤੂ ਸ਼ਾਸਤਰ ਅਨੁਸਾਰ ਗੈਸ ਚੁੱਲ੍ਹਾ ਖ਼ਰੀਦਣ ਲਈ ਕਿਹੜਾ ਦਿਨ ਹੁੰਦਾ ਹੈ...
    • vastu shastra do you also live in a rented house read this news
      Vastu Shastra:ਕੀ ਤੁਸੀਂ ਵੀ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਹੋ ਤਾਂ ਜ਼ਰੂਰ...
    • unique hanuman temple where muslims worship
      ਇਕ ਅਜਿਹਾ ਅਨੋਖਾ ਹਨੂੰਮਾਨ ਮੰਦਰ, ਜਿਥੇ ਹਿੰਦੂ ਨਹੀਂ ਮੁਸਲਿਮ ਕਰਦੇ ਹਨ ਪੂਜਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +