helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SUN, JUL 06, 2025
PM ਮੋਦੀ ਪਹੁੰਚੇ ਬ੍ਰਾਜ਼ੀਲ, BRICS ਸਿਖਰ ਸੰਮੇਲਨ...
ਡਾਕਟਰਾਂ ਦੀ ਚਿਤਾਵਨੀ: ਇਨ੍ਹਾਂ 3 ਆਦਤਾਂ ਨੂੰ ਨਾ...
ਸਵੇਰੇ-ਸਵੇਰੇ ਹੀ ਨਿਪਟਾ ਲਓ ਘਰ ਦੇ ਕੰਮ, ਅੱਜ ਬਿਜਲੀ...
ਮੋਟਰਸਾਈਕਲ ਸਵਾਰਾਂ ਲਈ ਖੁਸ਼ਖਬਰੀ, ਹੁਣ ਘਟੀਆ...
ਪੰਜਾਬ
ਮਨੋਰੰਜਨ
Photos
Videos
ਮੁੰਬਈ(ਬਿਊਰੋ)- ਅੱਜ ਤੋਂ ਯਾਨੀ 13 ਸਤੰਬਰ ਤੋਂ ਸ਼ਰਾਧ ਸ਼ੁਰੂ ਹੋ ਚੁੱਕੇ ਹਨ। ਸ਼ਰਾਧਾਂ ’ਚ ਅਸੀਂ ਆਪਣੇ ਪਿੱਤਰਾਂ ਨੂੰ ਯਾਦ ਕਰਦੇ ਹਾਂ ਅਤੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਦਾਨ ਕਰਦੇ ਹਾਂ। ਇਸ ਵਾਰ ਸ਼ਰਾਧ 13 ਸਤੰਬਰ ਤੋਂ 28 ਸਤੰਬਰ ਤੱਕ ਰਹਿਣਗੇ। ਹਿੰਦੂ ਧਰਮ ਮੁਤਾਬਕ ਸ਼ਰਾਧਾਂ ’ਚ ਦਾਨ ਕਰਨ ਦਾ ਬਹੁਤ ਮਹੱਤਵ ਹੁੰਦਾ ਹੈ। ਸ਼ਰਾਧਾਂ ਦੌਰਾਨ ਗੀਤਾ ਦਾ ਪਾਠ ਅਤੇ ਦਾਨ ਕਰਨਾ ਵਿਸ਼ੇਸ਼ ਲਾਭਕਾਰੀ ਹੁੰਦਾ ਹੈ। ਇਸ ਨਾਲ ਸਾਡੇ ਵੱਡੇ ਵੱਡੇਰਿਆਂ ਦੀ ਆਤਮਾ ਨੂੰ ਸ਼ਾਂਤੀ ਮਿਲਦੀ ਹੈ। ਆਓ ਜਾਣਦੇ ਹਾਂ ਕਿ ਸ਼ਰਾਧਾਂ ’ਚ ਕੀ-ਕੀ ਦਾਨ ਕਰਨਾ ਚਾਹੀਦਾ ਹੈ। ਭੂਮੀ ਦਾਨ - ਭੂਮੀ ਜਾਂ ਇਸ ਦੀ ਅਣਹੋਂਦ ’ਚ ਸਿਰਫ ਮਿੱਟੀ ਦਾ ਦਾਨ ਕਰਨ ਨਾਲ ਇਹ ਦਾਨ ਪੂਰਾ ਹੋ ਜਾਂਦਾ ਹੈ। ਇਸ ਨਾਲ ਆਰਥਿਕ ਖੁਸ਼ਹਾਲੀ ਦੀ ਪ੍ਰਾਪਤੀ ਹੁੰਦੀ ਹੈ। ਤਿੱਲ ਦਾਨ - ਕਾਲੇ ਤਿੱਲਾਂ ਦਾ ਦਾਨ ਕਰਨ ਨਾਲ ਵਿਅਕਤੀ ਨੂੰ ਗ੍ਰਹਿ ਅਤੇ ਨਛੱਤਰਾਂ ਦੀ ਪ੍ਰੇਸ਼ਾਨ ਤੋਂ ਮੁਕਤੀ ਮਿਲਦੀ ਹੈ। ਕੱਪੜੇ ਦਾਨ- ਇਸ ਦੌਰਾਨ ਕੱਪੜੇ ਦਾਨ ਕਰਨਾ ਵੀ ਸ਼ੁੱਭ ਹੁੰਦਾ ਹੈ ਪਰ ਧਿਆਨ ਰੱਖੋ ਕਿ ਕੱਪੜੇ ਪੁਰਾਣੇ ਨਹੀਂ ਹੋਣੇ ਚਾਹੀਦੇ। ਗੁੜ ਦਾਨ - ਗੁੜ ਦਾ ਦਾਨ ਕਰਨ ਨਾਲ ਪਿੱਤਰਾਂ ਦੀ ਆਤਮਾ ਨੂੰ ਸ਼ਾਂਤੀ ਮਿਲਦੀ ਹੈ। ਧੰਨ ਦਾਨ - ਇਸ ਦੌਰਾਨ ਧੰਨ ਦਾਨ ਕਰਨਾ ਵੀ ਕਾਫੀ ਸ਼ੁੱਭ ਮੰਨਿਆ ਜਾਂਦਾ ਹੈ। ਘਿਉ ਦਾਨ- ਇਨ੍ਹੀਂ ਦਿਨੀਂ ਘਿਉ ਦਾ ਦਾਨ ਕਰਨਾ ਵੀ ਸ਼ੁੱਭ ਹੁੰਦਾ ਹੈ। ਇਸ ਨਾਲ ਪਰਿਵਾਰ ’ਚ ਖੁਸ਼ੀਆਂ ਆਉਂਦੀਆਂ ਹਨ ਅਤੇ ਆਰਥਿਕ ਪ੍ਰੇਸ਼ਾਨੀਆਂ ਤੋਂ ਮੁਕਤੀ ਮਿਲਦੀ ਹੈ।
ਪੂਜਾ ਨਾਲ ਸੰਬੰਧਿਤ ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ, ਮਿਲੇਗਾ ਸ਼ੁੱਭ ਫਲ
Stories You May Like
ਪੋਪ ਲਿਓ XIV ਬੱਚਿਆਂ ਨਾਲ ਬਦਸਲੂਕੀ ਵਿਰੁੱਧ ਲੜਾਈ ਰੱਖਣਗੇ ਜਾਰੀ
ਸੰਤ ਸੀਚੇਵਾਲ ਦਾ ਵੈਨਕੂਵਰ ਏਅਰਪੋਰਟ 'ਤੇ ਨਿੱਘਾ ਸਵਾਗਤ
ਰੂਸ ਦਾ ਯੂਕ੍ਰੇਨ 'ਤੇ ਭਿਆਨਕ ਹਵਾਈ ਹਮਲਾ; ਇੱਕ ਦੀ ਮੌਤ, 26 ਜ਼ਖਮੀ
ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਵਿਰੋਧੀ ਪਾਰਟੀ ਦੇ 45 ਮੈਂਬਰ ਗ੍ਰਿਫ਼ਤਾਰ
ਆਸਟ੍ਰੇਲੀਆ 'ਚ ਯਹੂਦੀ ਧਾਰਮਿਕ ਸਥਾਨਾਂ 'ਤੇ ਹਮਲੇ, ਇਜ਼ਰਾਈਲੀ ਆਗੂਆਂ ਨੇ ਕੀਤੀ...
ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ
ਬ੍ਰਿਟੇਨ 'ਚ ਨਾਬਾਲਗਾ ਨਾਲ ਜਬਰ-ਜ਼ਿਨਾਹ ਦੇ ਦੋਸ਼ 'ਚ ਭਾਰਤੀ ਵਿਅਕਤੀ ਨੂੰ ਸਜ਼ਾ
ਸ਼੍ਰੀਲੰਕਾ 'ਚ ਬੰਦੂਕ ਹਿੰਸਾ 'ਤੇ ਕਾਰਵਾਈ, 300 ਤੋਂ ਵੱਧ ਲੋਕ ਗ੍ਰਿਫ਼ਤਾਰ
ਪਾਕਿਸਤਾਨ 'ਚ ਅਰਬਾਂ ਡਾਲਰ ਦਾ ਨਿਵੇਸ਼ ਕਰੇਗਾ ਅਜ਼ਰਬਾਈਜਾਨ
ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...
ਮੂਸਾ ਭੱਜਾ ਮੌਤ ਤੋਂ ਅੱਗੇ ਮੌਤ ਖੜੀ! ਚੋਰ ਨਾਲ ਵਾਪਰੀ ਦਿਲਚਸਪ ਘਟਨਾ
ਨਦੀ 'ਚ ਡਿੱਗੀ ਯਾਤਰੀ ਬੱਸ, ਸੱਤ ਲੋਕਾਂ ਦੀ ਮੌਤ
ਖ਼ਤਰੇ ਦੀ ਘੰਟੀ! ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ
ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ
ਪੰਜਾਬ 'ਚ ਵੱਡਾ ਹਾਦਸਾ! ਮਜ਼ਦੂਰਾਂ ਨਾਲ ਭਰੀ ਗੱਡੀ ਨਹਿਰ 'ਚ ਡਿੱਗੀ, ਇਕ ਨੌਜਵਾਨ...
ਅਮੈਰਿਕਨ ਅਜ਼ਾਦੀ ਦਿਹਾੜੇ ’ਤੇ ਕੱਢੀ ਨੈਸ਼ਨਲ ਪਰੇਡ ’ਚ ਸਿੱਖਸ ਆਫ ਅਮੈਰਿਕਾ ਦੇ ਦੋ...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...
ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ
Subscribe Now!