Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 26, 2026

    2:07:18 PM

  • sgpc bans pants shirts in offices

    SGPC ਵੱਲੋਂ ਦਫਤਰਾਂ 'ਚ ਪੈਂਟ-ਸ਼ਰਟ 'ਤੇ ਪਾਬੰਦੀ!

  • india vs zimbabwe

    T20 CWC ; 'ਕਰੋ ਜਾਂ ਮਰੋ' ਮੁਕਾਬਲੇ 'ਚ ਭਾਰਤ ਦਾ...

  • babbu mann  s big revelation on ks makhan  s statement on contesting elections

    ਕੀ ਅਕਾਲੀ ਦਲ ਦੀ ਟਿਕਟ 'ਤੇ ਚੋਣ ਲੜਨਗੇ ਬੱਬੂ ਮਾਨ...

  • major accident in punjab former sarpanch dies in horrific accident

    ਪੰਜਾਬ 'ਚ ਵਾਪਰਿਆ ਵੱਡਾ ਹਾਦਸਾ! ਸਾਬਕਾ ਸਰਪੰਚ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਗਣੇਸ਼ ਜੀ ਦੀ ਪੂਜਾ ਨਾਲ ਇੰਝ ਦੂਰ ਕਰੋ ਪ੍ਰੇਸ਼ਾਨੀਆਂ, ਮਿਲੇਗੀ ਸਫਲਤਾ

DHARM News Punjabi(ਧਰਮ)

ਗਣੇਸ਼ ਜੀ ਦੀ ਪੂਜਾ ਨਾਲ ਇੰਝ ਦੂਰ ਕਰੋ ਪ੍ਰੇਸ਼ਾਨੀਆਂ, ਮਿਲੇਗੀ ਸਫਲਤਾ

  • Edited By Sunita,
  • Updated: 12 Feb, 2020 12:33 PM
Jalandhar
shree ganesh ji
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) — ਭਗਵਾਨ ਗਣੇਸ਼ ਜੀ ਨੂੰ ਕਈ ਨਾਂ ਨਾਲ ਜਾਣਿਆ ਜਾਂਦਾ ਹੈ। ਕੋਈ ਲੋਕ ਉਨ੍ਹਾਂ ਨੂੰ ਬੱਪਾ ਆਖਦੇ ਹਨ ਤੇ ਕਈ ਵਿਘਨਹਰਤਾ ਅਤੇ ਦੁਖਹਰਤਾ ਦੇ ਨਾਂ ਨਾਲ ਪੁਕਾਰਦੇ ਹਨ। ਮਾਨਤਾ ਹੈ ਕਿ ਗਣੇਸ਼ ਜੀ ਆਪਣੇ ਭਗਤਾਂ ਦੇ ਸਾਰੇ ਦੁੱਖ-ਦਰਦ ਦੂਰ ਕਰਦੇ ਹਨ, ਜਿਸ ਕਾਰਨ ਇਨ੍ਹਾਂ ਨੂੰ ਇਹ ਨਾਂ ਦਿੱਤੇ ਗਏ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਗਣਪਤੀ ਜੀ ਤੁਹਾਡੇ ਜੀਵਨ 'ਚੋਂ ਵਾਸਤੂ ਦੋਸ਼ਾਂ ਨੂੰ ਵੀ ਕੱਢ ਸਕਦੇ ਹਨ। ਮੰਨਿਆ ਜਾਂਦਾ ਹੈ ਕਿ ਹਰ ਤਰ੍ਹਾਂ ਦੇ ਵਾਸਤੂ ਦੋਸ਼ ਦੂਰ ਕਰਨ ਲਈ ਸਭ ਤੋਂ ਪਹਿਲਾਂ ਗਣੇਸ਼ ਜੀ ਦੀ ਪੂਜਾ ਕੀਤੀ ਜਾਂਦੀ ਹੈ। ਅਜਿਹੀ ਮਾਨਤਾ ਹੈ ਕਿ ਸਭ ਤੋਂ ਪਹਿਲਾਂ ਵਾਸਤੂ ਸ਼ਾਸਤਰ ਦੇ ਨਿਯਮਾਂ ਦੀ ਰਚਨਾ ਬ੍ਰਹਮਾ ਜੀ ਨੇ ਕੀਤੀ ਕਿਉਂਕਿ ਭਗਵਾਨ ਗਣੇਸ਼ ਜੀ ਨੂੰ ਬੁੱਧੀ ਦਾ ਦਾਤਾ ਮੰਨਿਆ ਗਿਆ ਹੈ। ਭਗਵਾਨ ਗਣੇਸ਼ ਜੀ ਦਾ ਵਰਤ-ਪੂਜਨ ਕਰਨ ਨਾਲ ਧਨ ਲਾਭ ਹੁੰਦਾ ਹੈ ਅਤੇ ਅਰੋਗਤਾ ਦੀ ਪ੍ਰਾਪਤੀ ਹੁੰਦੀ ਹੈ ਸਾਰੇ ਦੁੱਖਾਂ ਤੋਂ ਮੁਕਤੀ ਮਿਲਦੀ ਹੈ। ਸਵੇਰੇ ਵਿਧੀ-ਵਿਧਾਨ ਨਾਲ ਭਗਵਾਨ ਗਣੇਸ਼ ਜੀ ਦੀ ਪੂਜਾ ਕਰਨ ਤੋਂ ਬਾਅਦ 21 ਲੱਡੂਆ ਦਾ ਭੋਗ ਲਾ ਕੇ ਗਰੀਬਾਂ 'ਚ ਵੰਡ ਦਿਓ। ਰਾਤ ਨੂੰ ਚੰਦਰਮਾ ਨੂੰ ਅਰਘ ਦਿਓ। ਆਓ ਜਾਣਦੇ ਹਾਂ ਵਰਤ ਦੀ ਵਿਧੀ ਬਾਰੇ...

ਅਰੋਗਤਾ ਦੀ ਪ੍ਰਾਪਤੀ
ਭਗਵਾਨ ਗਣੇਸ਼ ਜੀ ਦੀ ਮੂਰਤੀ ਅੱਗੇ ਘਿਉ ਦਾ ਦੀਵਾ ਜਗਾ ਕੇ 'ਓਮ ਹੀਂ ਗ੍ਰੀਂ ਹੀਂ' ਮੰਤਰ ਦਾ ਰੋਜ਼ਾਨਾ 11 ਮਾਲਾਵਾਂ ਦਾ ਜਾਪ ਕਰਨ ਨਾਲ ਵਿਅਕਤੀ ਰੋਗ ਮੁਕਤ ਹੋ ਕੇ ਅਰੋਗਤਾ ਪ੍ਰਾਪਤ ਕਰਦਾ ਹੈ।

ਪਤੀ-ਪਤਨੀ ਦਾ ਮਤਭੇਦ ਦੂਰ ਹੋਵੇਗਾ
ਭਗਵਾਨ ਗਣੇਸ਼ ਜੀ ਦੀ ਮੂਰਤੀ ਅੱਗੇ ਘਿਉ ਦਾ ਦੀਵਾ ਜਗਾ ਕੇ 'ਓਮ ਗਣਪਤੀ ਵਿਵਧਨਾਯ ਨਮ: ਮੰਤਰ ਦਾ ਇਕ ਮਾਲਾ ਨਾਲ ਜਾਪ ਕਰਨ ਨਾਲ ਪਤੀ-ਪਤਨੀ ਦਾ ਆਪਸੀ ਮਤਭੇਦ ਦੂਰ ਜਾਂਦਾ ਹੈ।

ਘਰ ਦਾ ਕਲੇਸ਼ ਹੁੰਦਾ ਹੈ ਦੂਰ
ਭਗਵਾਨ ਗਣੇਸ਼ ਜੀ ਦੀ ਮੂਰਤੀ ਅੱਗੇ ਫੁੱਲ ਚੜ੍ਹਾ ਕੇ 'ਓਮ ਵਿਘਣ ਵਿਨਾਸ਼ਿਨਯੈ ਨਮ: ਮੰਤਰ ਦਾ ਰੋਜ਼ਾਨਾ 11 ਮਾਲਾਵਾਂ ਨਾਲ ਜਾਪ ਕਰਨ ਨਾਲ ਘਰ ਦੇ ਕਲੇਸ਼ ਦੂਰ ਹੁੰਦੇ ਹਨ।

ਕਾਮਯਾਬੀ ਦੀ ਪ੍ਰਾਪਤੀ
ਭਗਵਾਨ ਗਣੇਸ਼ ਦੀ ਨਿਯਮਿਤ ਵਿਧੀ-ਵਿਧਾਨ ਨਾਲ ਪੂਜਾ ਕਰਕੇ ਲੱਡੂਆਂ ਨਾਲ 'ਓਮ ਮੋਦਕ ਪ੍ਰਿਯਾਯ ਨਮ: ਮੰਤਰ ਦਾ ਜਾਪ ਕਰਨ ਨਾਲ ਕਾਮਯਾਬੀ ਦੀ ਪ੍ਰਾਪਤੀ ਹੁੰਦੀ ਹੈ।

ਵਾਸਤੂ ਦੋਸ਼ ਦੂਰ ਕਰਨ ਲਈ ਕਰੋ ਇਹ ਉਪਾਅ :—

1. ਸੰਕਟਾਂ ਦੇ ਨਾਸ਼ ਲਈ ਗਣੇਸ਼ ਜੀ ਦੇ ਮੰਦਰ 'ਚ ਲੌਂਗ ਤੇ ਗੁੜ ਚੜ੍ਹਾਓ।
2. ਕਰਜ਼ੇ ਤੋਂ ਮੁਕਤੀ ਲਈ ਸ਼ੁੱਧ ਘਿਉ 'ਚ ਸਿੰਧੂਰ ਮਿਲਾ ਕੇ ਗਣਪਤੀ 'ਤੇ ਚੜ੍ਹਾਓ।
3. ਚੰਗੀ ਸਿਹਤ ਲਈ ਗਣਪਤੀ 'ਤੇ ਸਿੰਧੂਰ ਚੜ੍ਹਾ ਕੇ ਮੱਥੇ 'ਤੇ ਤਿਲਕ ਕਰੋ।
4. ਸੁੱਖ ਦੀ ਪ੍ਰਾਪਤੀ ਲਈ ਗਣੇਸ਼ ਜੀ ਮੰਦਰ 'ਚ ਮੋਦਕ ਚੜ੍ਹਾ ਕੇ ਗਰੀਬਾਂ ਨੂੰ ਵੰਡੋ।
5. ਨੁਕਸਾਨ ਤੋਂ ਬਚਣ ਲਈ ਗਣਪਤੀ 'ਤੇ ਪਿੱਪਲ ਦਾ ਪੱਤਾ ਚੜ੍ਹਾਓ।
6. ਕਾਰੋਬਾਰ 'ਚ ਸਫਲਤਾ ਹਾਸਲ ਕਰਨ ਲਈ ਗਣਪਤੀ 'ਤੇ ਪਾਨ ਦਾ ਪੱਤਾ ਚੜ੍ਹਾਓ।
7. ਸਿੱਖਿਆ 'ਚ ਸਫਲਤਾ ਲਈ ਟੈਕਸਟਬੁੱਕ 'ਚ ਹਰੇ ਪੈੱਨ ਨਾਲ ਸਵਾਸਤਿਕ ਬਣਾਓ।
8. ਬਿਜ਼ਨੈੱਸ 'ਚ ਸਫਲਤਾ ਪ੍ਰਾਪਤ ਕਰਨ ਲਈ ਗਣੇਸ਼ ਜੀ 'ਤੇ ਚੜ੍ਹੀ ਸੁਪਾਰੀ ਨੂੰ ਗੱਲੇ 'ਚ ਰੱਖੋ।
9. ਪਰਿਵਾਰਿਕ ਖੁਸ਼ਹਾਲੀ ਲਈ ਓਮ ਦੁਰਵਾਬਿਲਵਪ੍ਰਿਯਾਯ ਨਮ:ਮੰਤਰ ਦਾ ਜਾਪ ਕਰੋ। ਇਸ ਨਾਲ ਘਰ 'ਚ ਖੁਸ਼ੀਆਂ ਦਸਤਕ ਦੇਣਗੀਆਂ।
10. ਵਿਆਹੁਤਾ ਜ਼ਿੰਦਗੀ 'ਚ ਸਫਲਤਾ ਹਾਸਲ ਕਰਨ ਲਈ ਗਣੇਸ਼ ਮੰਦਰ 'ਚ ਕਣਕ ਅਤੇ ਗੁੜ ਚੜ੍ਹਾਓ।
 

  • Wednesday
  • Shree Ganesh Ji
  • Puja
  • Dharm
  • ਬੁੱਧਵਾਰ
  • ਧਰਮ
  • ਗਣੇਸ਼ ਜੀ

17 ਸਾਲ ਦੀ ਉਮਰ 'ਚ ਦੁਸ਼ਮਣਾਂ ਦੇ ਆਹੂ ਲਾਉਣ ਵਾਲੇ ਸਾਹਿਬਜ਼ਾਦਾ ਅਜੀਤ ਸਿੰਘ ਜੀ

NEXT STORY

Stories You May Like

  • march trigrahi yoga will bring miraculous changes
    ਇਹ 3 ਰਾਸ਼ੀਆਂ ਵਾਲੇ ਲੋਕ ਹੋ ਜਾਣ ਤਿਆਰ! ਮਾਰਚ ਦਾ 'ਤ੍ਰਿਗ੍ਰਹੀ ਯੋਗ' ਲਿਆਵੇਗਾ ਚਮਤਕਾਰੀ ਬਦਲਾਅ
  • the course of the stars is changing today
    ਅੱਜ ਬਦਲ ਰਹੀ ਹੈ ਸਿਤਾਰਿਆਂ ਦੀ ਚਾਲ! ਜਾਣੋ ਕਿਹੜੀਆਂ ਰਾਸ਼ੀਆਂ ਲਈ ਖੁੱਲ੍ਹਣਗੇ ਤਰੱਕੀ ਦੇ ਬੰਦ ਦਰਵਾਜ਼ੇ
  • small mistakes at home can lead to big problems
    ਵਾਸਤੂ ਟਿਪਸ: ਘਰ ਦੀਆਂ ਇਹ ਛੋਟੀਆਂ ਗਲਤੀਆਂ ਬਣ ਸਕਦੀਆਂ ਹਨ ਵੱਡੀਆਂ ਪਰੇਸ਼ਾਨੀਆਂ ਦਾ ਕਾਰਨ, ਅੱਜ ਹੀ ਕਰੋ ਸੁਧਾਰ
  • funeral night time garuda purana  astrology
    ਰਾਤ ਨੂੰ ਕਿਉਂ ਨਹੀਂ ਕੀਤਾ ਜਾਂਦਾ ਅੰਤਿਮ ਸੰਸਕਾਰ? ਜਾਣੋ ਇਸ ਦੇ ਪਿੱਛੇ ਦਾ ਕਾਰਨ
  • these zodiac signs will be wealthy in march
    ਮਾਰਚ ਮਹੀਨੇ ਇਹ ਰਾਸ਼ੀਆਂ ਹੋਣਗੀਆਂ ਮਾਲਾਮਾਲ! ਨੋਟਾਂ ਦਾ ਵਰ੍ਹੇਗਾ ਮੀਂਹ
  • adopt these remedies to deal with conflict at home
    ਘਰ 'ਚ ਛਿੜਿਆ ਰਹਿੰਦੈ ਕਲੇਸ਼ ? ਅਪਣਾਓ ਇਹ ਉਪਾਅ, ਦਿਨਾਂ 'ਚ ਦੂਰ ਹੋਵੇਗੀ Negativity
  • first full lunar eclipse of year
    3 ਮਾਰਚ ਨੂੰ ਲੱਗੇਗਾ ਸਾਲ ਦਾ ਪਹਿਲਾ ਪੂਰਨ ਚੰਦਰ ਗ੍ਰਹਿਣ; ਇਹ ਰਾਸ਼ੀਆਂ ਵਾਲੇ ਰੱਖਣ ਧਿਆਨ
  • home furniture can change your destiny
    ਘਰ ਦਾ ਫਰਨੀਚਰ ਬਦਲ ਸਕਦਾ ਹੈ ਤੁਹਾਡੀ ਕਿਸਮਤ, ਬਸ ਵਾਸਤੂ ਮੁਤਾਬਕ ਕਰ ਲਓ ਇਹ ਕੰਮ
  • train delays continue
    ਵੈਸ਼ਨੋ ਦੇਵੀ ਰੂਟ ਦੀਆਂ ਟਰੇਨਾਂ ਸਾਢੇ 3 ਘੰਟੇ ਤੱਕ ਲੇਟ, ਅੰਮ੍ਰਿਤਸਰ ਸਪੈਸ਼ਲ ਨੇ...
  • a woman was robbed in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...
  • major accident in jalandhar 4 year old child dies in road accident
    ਜਲੰਧਰ 'ਚ ਵੱਡਾ ਹਾਦਸਾ: ਘਰ ਦੇ ਬਾਹਰ ਖੇਡ ਰਹੇ ਜਵਾਕ 'ਤੇ ਚੜ੍ਹਾਈ ਟਰੈਕਟਰ-ਟਰਾਲੀ,...
  • railways gift to passengers on holi
    ਹੋਲੀ ’ਤੇ ਯਾਤਰੀਆਂ ਨੂੰ ਰੇਲਵੇ ਦਾ ਤੋਹਫ਼ਾ, ਕੱਲ੍ਹ ਤੋਂ ਚੱਲੇਗੀ ਸਪੈਸ਼ਲ ਟ੍ਰੇਨ,...
  • partap bajwa exclusive interview with jagbani
    ਆਮ ਆਦਮੀ ਪਾਰਟੀ ਵਾਲਿਆਂ ਨੂੰ ਪਾਥੀਆਂ ਮਾਰਨਗੇ ਪੰਜਾਬ ਦੇ ਲੋਕ: ਪ੍ਰਤਾਪ ਸਿੰਘ ਬਾਜਵਾ
  • punjab weather
    ਪੰਜਾਬ 'ਚ ਮੌਸਮ ਨੇ ਮਾਰੀ ਪਲਟੀ ! ਵਿਛ ਗਈ ਧੁੰਦ ਦੀ ਚਾਦਰ, ਜਾਣੋ ਆਉਣ ਵਾਲੇ...
  • sukhpal khaira serious allegationson ssp gaurav tura
    SSP ਗੌਰਵ ਤੂੜਾ ’ਤੇ ਸੁਖਪਾਲ ਖਹਿਰਾ ਦਾ ਤਿੱਖਾ ਹਮਲਾ, ਲਗਾਏ ਗੰਭੀਰ ਦੋਸ਼
  • power supply closed in many areas of punjab tomorrow long powercut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਸਪਲਾਈ ਰਹੇਗੀ ਬੰਦ! ਲੱਗੇਗਾ ਲੰਬਾ...
Trending
Ek Nazar
a woman was robbed in broad daylight in jalandhar

ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...

father  blue drums  accused son

ਪਿਓ ਦਾ ਕਤਲ ਕਰ ਨੀਲੇ ਡਰੰਮ 'ਚ ਪਾਉਣ ਵਾਲੇ ਪੁੱਤ ਦਾ ਸਨਸਨੀਖੇਜ਼ ਖੁਲਾਸਾ! ਭੈਣ...

kim jong un warning

ਕਿਮ ਜੋਂਗ ਦੀ ਚੇਤਾਵਨੀ, ਦੱਖਣੀ ਕੋਰੀਆ ਨੂੰ ਕਰ ਦੇਵਾਂਗੇ ਤਬਾਹ

university student announcement

ਯੂਨੀਵਰਸਿਟੀ ਤੋਂ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਖ਼ਾਸ ਐਲਾਨ

inside look at rashmika mandanna vijay deverakonda s haldi ceremony

ਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਵਿਜੇ ਤੇ ਰਸ਼ਮਿਕਾ, ਸਾਹਮਣੇ ਆਈਆਂ ਖੂਬਸੂਰਤ...

breakup suicide

'‘ਬ੍ਰੇਕਅੱਪ’ ਤੇ ਦਿਲ ਦਾ ਟੁੱਟਣਾ ਆਮ ਗੱਲ, ਇਸ ਨੂੰ ਖੁਦਕੁਸ਼ੀ ਲਈ ਉਕਸਾਉਣਾ ਨਹੀਂ...

ind vs zim match

IND vs ZIM ਮੁਕਾਬਲੇ ਤੋਂ ਪਹਿਲਾਂ ਵੱਡੀ ਖ਼ਬਰ, TEAM INDIA ਨਾਲ ਦੁਬਾਰਾ ਜੁੜੇਗਾ...

t20 world cup 2026 new zealand

ਨਿਊਜ਼ੀਲੈਂਡ ਨੇ ਸੈਮੀਫਾਈਨਲ ਲਈ ਠੋਕਿਆ ਮਜ਼ਬੂਤ ਦਾਅਵਾ, ਸ਼੍ਰੀਲੰਕਾ ਟੂਰਨਾਮੈਂਟ...

boy brutally beaten up on suspicion of pigeon theft

Punjab: ਕਬੂਤਰਾਂ ਕਾਰਨ ਫਸੀ ਨੌਜਵਾਨ ਦੀ ਜਾਨ! ਖੰਭੇ ਨਾਲ ਬੰਨ੍ਹ ਕੀਤਾ...

army busts terrorist hideout in jammu and kashmir

ਪੁੰਛ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ! ਅੱਤਵਾਦੀ ਟਿਕਾਣੇ ਦਾ ਪਰਦਾਫਾਸ਼,...

funeral night time garuda purana  astrology

ਰਾਤ ਨੂੰ ਕਿਉਂ ਨਹੀਂ ਕੀਤਾ ਜਾਂਦਾ ਅੰਤਿਮ ਸੰਸਕਾਰ? ਜਾਣੋ ਇਸ ਦੇ ਪਿੱਛੇ ਦਾ ਕਾਰਨ

ukraine  s zelenskyy appeals to trump to   stay on our side

'ਸਾਡੇ ਵੱਲ ਰਹੋ...', ਰੂਸ-ਯੂਕਰੇਨ ਜੰਗ ਵਿਚਾਲੇ ਜ਼ੇਲੇਂਸਕੀ ਦੀ ਟਰੰਪ ਨੂੰ ਅਪੀਲ

foreign couple  ganges river  boat  hindu rituals  wedding

ਵਿਦੇਸ਼ੀ ਜੋੜੇ 'ਤੇ ਚੜ੍ਹਿਆ ਦੇਸੀ ਰੰਗ ! ਗੰਗਾ 'ਚ ਕਿਸ਼ਤੀ 'ਚ ਬੈਠ...

new afghan  pakistani border clashes follow deadly strikes

ਪਾਕਿਸਤਾਨ ਦੀ ਏਅਰਸਟ੍ਰਾਈਕ ਮਗਰੋਂ ਭਖਿਆ ਮਾਹੌਲ! ਗੁਆਂਢੀ ਮੁਲਕ 'ਤੇ ਹਮਲੇ 'ਚ...

friend was shot dead while joking during sehri in ramadan

ਸਹਰੀ ਮੌਕੇ ਮਜ਼ਾਕ ਪਿਆ ਭਾਰਾ, ਅੱਗੇਓਂ ਦੋਸਤ ਨੇ ਕੱਢ ਲਈ Gun ਤੇ ਫਿਰ... (ਵੀਡੀਓ)

lover bride wedding incident

ਬਿਹਾਰ: ਚਲਦੇ ਵਿਆਹ 'ਚ ਆ ਗਿਆ ਆਸ਼ਕ, ਲਾੜੇ ਸਾਹਮਣੇ ਮਾਰੀ ਲਾੜੀ ਨੂੰ ਗੋਲੀ (ਵੀਡੀਓ)

ac prices hike summer season

ਗਰਮੀ 'ਚ ਲੱਗੇਗਾ ਮਹਿੰਗਾਈ ਦਾ ਝਟਕਾ: AC ਦੀਆਂ ਕੀਮਤਾਂ 'ਚ ਹੋਵੇਗਾ ਜ਼ਬਰਦਸਤ ਵਾਧਾ

big on dipika kakar  s health

ਦੀਪਿਕਾ ਕੱਕੜ ਦੀ Health ਨੂੰ ਲੈ ਕੇ ਵੱਡੀ ਅਪਡੇਟ; ਪੇਟ 'ਚੋਂ ਕੱਢੀ ਗਈ 13mm ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • do not keep such flowers in the puja room even by mistake
      ਸਾਵਧਾਨ! ਪੂਜਾ ਘਰ 'ਚ ਭੁੱਲ ਕੇ ਵੀ ਨਾ ਰੱਖੋ ਅਜਿਹੇ ਫੁੱਲ, ਹੋ ਸਕਦੈ ਭਾਰੀ ਨੁਕਸਾਨ
    • does conflict live in your home too
      ਕੀ ਤੁਹਾਡੇ ਘਰ 'ਚ ਵੀ ਰਹਿੰਦਾ ਹੈ ਕਲੇਸ਼? ਗਲਤ ਦਿਸ਼ਾ 'ਚ ਪਿਆ 'ਕੂੜੇਦਾਨ' ਹੋ...
    • another prediction of baba venga will come true
      ਸੱਚ ਹੋਵੇਗੀ ਬਾਬਾ ਵੇਂਗਾ ਦੀ ਇਕ ਹੋਰ ਭਵਿੱਖਬਾਣੀ ! ਟਰੰਪ ਦੇ ਆਦੇਸ਼ 'ਤੇ...
    • danger is looming over these zodiac signs today
      ਸਾਵਧਾਨ! ਅੱਜ ਇਨ੍ਹਾਂ ਰਾਸ਼ੀਆਂ 'ਤੇ ਮੰਡਰਾ ਰਿਹਾ ਹੈ ਖ਼ਤਰਾ; ਕਾਰੋਬਾਰ 'ਚ ਵੀ ਹੋ...
    • what not to do during holashtak
      ਅੱਜ ਤੋਂ ਸ਼ੁਰੂ ਹੋ ਰਿਹਾ ਹੈ ਅਸ਼ੁਭ ਸਮਾਂ, ਅਗਲੇ 8 ਦਿਨਾਂ ਤੱਕ ਭੁੱਲ ਕੇ ਵੀ ਨਾ...
    • these mistakes can be costly when buying a new home
      ਸਾਵਧਾਨ! ਨਵਾਂ ਘਰ ਲੈਣ ਵੇਲੇ ਇਹ ਗਲਤੀਆਂ ਪੈ ਸਕਦੀਆਂ ਨੇ ਭਾਰੀ, ਜ਼ਰੂਰ ਜਾਣ ਲਓ ਇਹ...
    • these zodiac signs have bright fortunes
      ਅੱਜ ਤੋਂ ਬਦਲ ਰਹੀ ਹੈ 'ਮੰਗਲ' ਦੀ ਚਾਲ; ਅਗਲੇ ਕੁਝ ਘੰਟਿਆਂ 'ਚ ਇਨ੍ਹਾਂ ਰਾਸ਼ੀਆਂ...
    • banke bihari temple holi
      ਹੋਲੀ 'ਤੇ ਵਰਿੰਦਾਵਨ ਜਾਣ ਵਾਲਿਆਂ ਨੂੰ ਨਹੀਂ ਹੋਣਗੇ ਬਾਂਕੇ ਬਿਹਾਰੀ ਦੇ ਦਰਸ਼ਨ! ਬੰਦ...
    • chandra grahan the longest lunar eclipse of the year is about to occur
      Chandra Grahan: ਲੱਗਣ ਵਾਲਾ ਹੈ ਸਾਲ ਦਾ ਸਭ ਤੋਂ ਲੰਬਾ ਚੰਦਰ ਗ੍ਰਹਿਣ, ਇਸ ਦਿਨ...
    • the color of the curtains will change your fate
      ਪਰਦਿਆਂ ਦਾ ਰੰਗ ਬਦਲੇਗਾ ਤੁਹਾਡੀ ਕਿਸਮਤ: ਜਾਣੋ ਵਾਸਤੂ ਅਨੁਸਾਰ ਕਿਹੜਾ ਰੰਗ ਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +