Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    1:49:35 PM

  • punjab government employees da

    ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ...

  • government holiday declared on friday in jalandhar

    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ...

  • ufo in iran

    ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ...

  • new hope in treatment of gurmoh

    ਪੰਜਾਬੀ ਮੂਲ ਦੇ ਗੁਰਮੋਹ ਦੇ ਇਲਾਜ 'ਚ ਜਾਗੀ ਨਵੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • ਸੂਰਜ ਗ੍ਰਹਿਣ ਦੌਰਾਨ ਜ਼ਰੂਰ ਕਰੋ ਇਨ੍ਹਾਂ ਚੀਜ਼ਾਂ ਦਾ ਦਾਨ, ਜੀਵਨ 'ਚ ਆਵੇਗੀ ਖੁਸ਼ਹਾਲੀ

DHARM News Punjabi(ਧਰਮ)

ਸੂਰਜ ਗ੍ਰਹਿਣ ਦੌਰਾਨ ਜ਼ਰੂਰ ਕਰੋ ਇਨ੍ਹਾਂ ਚੀਜ਼ਾਂ ਦਾ ਦਾਨ, ਜੀਵਨ 'ਚ ਆਵੇਗੀ ਖੁਸ਼ਹਾਲੀ

  • Edited By Sunita,
  • Updated: 01 Dec, 2021 01:36 PM
Dharm
solar eclipse 2021 donate these things during solar eclipse
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) : ਸਾਲ ਦਾ ਆਖਰੀ ਖੰਡ ਗ੍ਰਾਸ ਸੂਰਜ ਗ੍ਰਹਿਣ ਸ਼ਨੀਵਾਰ ਮੱਸਿਆ ਨੂੰ ਭਾਰਤੀ ਸਮੇਂ ਅਨੁਸਾਰ 4 ਦਸੰਬਰ ਨੂੰ ਸਵੇਰੇ 10:59 ਵਜੇ ਲੱਗੇਗਾ, ਜੋ ਕਿ ਦੁਪਹਿਰ 3.7 ਵਜੇ ਤੱਕ ਜ਼ਾਰੀ ਰਹੇਗਾ। ਸੂਰਜ ਗ੍ਰਹਿਣ ਏਸ਼ੀਆ ਨੂੰ ਛੱਡ ਕੇ ਅਫਰੀਕਾ ਤੇ ਦੱਖਣੀ ਅਮਰੀਕਾ ਦੇ ਕਈ ਦੇਸ਼ਾਂ 'ਚ ਦਿਖਾਈ ਦੇਵੇਗਾ। ਧਾਰਮਿਕ ਗ੍ਰੰਥਾਂ ਅਨੁਸਾਰ, ਸੂਰਜ ਗ੍ਰਹਿਣ ਦੌਰਾਨ ਕੋਈ ਸ਼ੁੱਭ ਕਾਰਜ ਨਹੀਂ ਕਰਨਾ ਚਾਹੀਦਾ। ਨਾਲ ਹੀ ਅੰਨ-ਜਲ ਗ੍ਰਹਿਣ ਕਰਨ ਦੀ ਵੀ ਮਨਾਹੀ ਹੁੰਦੀ ਹੈ। ਸੂਰਜ ਗ੍ਰਹਿਣ ਤੇ ਮੱਸਿਆ ਵਾਲੇ ਦਿਨ ਪੂਜਾ, ਜੱਪ, ਤੱਪ ਤੇ ਦਾਨ ਕਰਨ ਦਾ ਵਿਸ਼ੇਸ਼ ਮਹੱਤਵ ਹੈ। 
ਜੋਤਸ਼ੀਆਂ ਦੀ ਮੰਨੀਏ ਤਾਂ ਸੂਰਜ ਗ੍ਰਹਿਣ ਦੌਰਾਨ ਦਾਨ ਕਰਨ ਨਾਲ ਜੀਵਨ 'ਚ ਸੁੱਖ ਤੇ ਖੁਸ਼ਹਾਲੀ ਦਾ ਆਗਮਨ ਹੁੰਦਾ ਹੈ। ਨਾਲ ਹੀ ਸਾਰੇ ਦੁੱਖ-ਦਰਦ ਦੂਰ ਹੋ ਜਾਂਦੇ ਹਨ। ਆਓ ਜਾਣਦੇ ਹਾਂ ਕਿ ਸੂਰਜ ਗ੍ਰਹਿਣ ਦੌਰਾਨ ਕਿਹੜੀਆਂ ਚੀਜ਼ਾਂ ਦਾ ਦਾਨ ਕਰਨਾ ਚਾਹੀਦਾ...

1. ਸੂਰਜ ਗ੍ਰਹਿਣ ਦੌਰਾਨ ਗਰੀਬਾਂ ਤੇ ਲੋੜਵੰਦਾਂ ਨੂੰ ਭਗਤੀ ਭਾਵ ਨਾਲ ਦਾਨ-ਪੁੰਨ ਕਰੋ। ਇਸ ਦੇ ਪੁੰਨ ਪ੍ਰਤਾਪ ਨਾਲ ਵਿਗੜੇ ਕਾਰਜ ਵੀ ਬਣ ਜਾਂਦੇ ਹਨ। ਨਾਲ ਹੀ ਪਿੱਤਰਾਂ ਨੂੰ ਮੁਕਤੀ ਮਿਲਦੀ ਹੈ।
2. ਸੂਰਜ ਗ੍ਰਹਿਣ ਦੌਰਾਨ ਜੁੱਤੇ ਦਾਨ ਕਰਨੇ ਚਾਹੀਦੇ ਹਨ। ਇਸ ਨਾਲ ਜੀਵਨ 'ਚ ਖੁਸ਼ਹਾਲੀ ਆਉਂਦੀ ਹੈ। ਜੋਤਸ਼ੀਆਂ ਦੀ ਮੰਨੀਏ ਤਾਂ ਜੁੱਤੇ ਦਾਨ ਕਰਨ ਨਾਲ ਰਾਹੁ-ਕੇਤੂ ਦਾ ਅਸਰ ਘਟਦਾ ਹੈ।
3. ਮੱਸਿਆ ਵਾਲੇ ਦਿਨ ਦਾਨ ਕਰਨ ਵਾਲ ਪਿੱਤਰਾਂ ਨੂੰ ਮੁਕਤੀ ਦੀ ਪ੍ਰਾਪਤੀ ਹੁੰਦੀ ਹੈ। ਇਸ ਲਈ ਸ਼ਨੀਵਾਰ ਮੱਸਿਆ ਵਾਲੇ ਦਿਨ ਅੰਨ-ਜਲ ਦਾ ਦਾਨ ਜ਼ਰੂਰ ਕਰੋ। ਤੁਸੀਂ ਬੇਸਹਾਰਾ ਲੋਕਾਂ ਨੂੰ ਆਰਥਿਕ ਮਦਦ ਵੀ ਦੇ ਸਕਦੇ ਹੋ।
4. ਪਿੱਤਰਾਂ ਨੂੰ ਖੁਸ਼ ਕਰਨ ਲਈ ਸੂਰਜ ਗ੍ਰਹਿਣ ਦੌਰਾਨ ਗ਼ਰੀਬਾਂ ਤੇ ਲੋੜਵੰਦਾਂ ਨੂੰ ਜੁੱਤੇ ਦਾਨ ਕਰੋ। ਇਸ ਨਾਲ ਪਿੱਤਰ ਖੁਸ਼ ਹੁੰਦੇ ਹਨ। ਪਿੱਤਰਾਂ ਦੇ ਖੁਸ਼ ਹੋਣ ਨਾਲ ਘਰ 'ਚ ਖੁਸ਼ਹਾਲੀ ਆਉਂਦੀ ਹੈ।
5. ਗ੍ਰਹਿਣ ਦੌਰਾਨ ਅਤੇ ਗ੍ਰਹਿਣ ਤੋਂ ਬਾਅਦ ਗਊ ਨੂੰ ਚਾਰਾ ਤੇ ਪੰਛੀਆਂ ਦਾਣਾ ਪਾਉਣਾ ਚਾਹੀਦੈ।
6. ਧਾਰਮਿਕ ਮਾਨਤਾ ਹੈ ਕਿ ਗ੍ਰਹਿਣ ਕਾਲ 'ਚ ਕੰਬਲ ਦਾ ਦਾਨ ਕਰਨਾ ਉੱਤਮ ਹੁੰਦਾ ਹੈ। ਇਸ ਨਾਲ ਕਰੀਅਰ ਤੇ ਕਾਰੋਬਾਰ ਨੂੰ ਨਵਾਂ ਆਯਾਮ ਮਿਲਦਾ ਹੈ। ਜੇਕਰ ਕਾਰੋਬਾਰ 'ਚ ਅਸਥਿਰਤਾ ਹੈ ਤਾਂ ਮੱਸਿਆ ਵਾਲੇ ਦਿਨ ਕਾਲਾ ਕੰਬਲ ਦਾਨ ਜ਼ਰੂਰ ਕਰੋ।
7. ਜੋਤਸ਼ੀਆਂ ਦੀ ਮੰਨੀਏ ਤਾਂ ਸ਼ਨੀ ਕਮਜ਼ੋਰ ਹੋਣ 'ਤੇ ਸ਼ਨੀ ਮੱਸਿਆ ਵਾਲੇ ਦਿਨ ਦਾਨ ਜ਼ਰੂਰ ਕਰਨਾ ਚਾਹੀਦੈ।

ਇਨ੍ਹਾਂ ਸ਼ਹਿਰਾਂ 'ਚ ਸੂਰਜ ਗ੍ਰਹਿਣ ਆਵੇਗਾ ਨਜ਼ਰ
ਪੰਡਿਤ ਸ਼ਿਵ ਕੁਮਾਰ ਨੇ ਦੱਸਿਆ ਕਿ ਆਸਟ੍ਰੇਲੀਆ, ਅਫਰੀਕਾ, ਪ੍ਰਸ਼ਾਂਤ, ਅਟਲਾਂਟਿਕ, ਨਾਮੀਬੀਆ, ਅੰਟਾਰਕਟਿਕਾ ਅਤੇ ਹਿੰਦ ਮਹਾਸਾਗਰ ਸਮੇਤ ਹੋਰ ਦੇਸ਼ਾਂ ਦੇ ਲੋਕ ਗ੍ਰਹਿਣ ਦੇਖ ਸਕਣਗੇ। ਉਨ੍ਹਾਂ ਦੱਸਿਆ ਕਿ ਅਗਲਾ ਖੰਡ ਗ੍ਰਾਸ ਸੂਰਜ ਗ੍ਰਹਿਣ 30 ਅਪ੍ਰੈਲ 2022 ਨੂੰ ਲੱਗੇਗਾ ਪਰ ਇਹ ਗ੍ਰਹਿਣ ਵੀ ਭਾਰਤ 'ਚ ਨਹੀਂ ਦਿਖਾਈ ਦੇਵੇਗਾ।

ਸੈਲਾਨੀ ਇਸ ਨੂੰ ਇੰਝ ਦੇਖਣ
ਪੂਰਨ ਸੂਰਜ ਗ੍ਰਹਿਣ ਦੇਖਣ ਦਾ ਇਕੋ-ਇਕ ਤਰੀਕਾ ਅੰਟਾਰਕਟਿਕਾ ਦੇ ਤੱਟ 'ਤੇ ਆਪਣਾ ਰਸਤਾ ਬਣਾਉਣਾ ਹੈ। ਇਹ ਇਕ ਦੂਰ ਸਥਿਤ ਖੇਤਰ ਹੈ ਹਾਲਾਂਕਿ ਇਸ ਨੂੰ ਪੂਰਨ ਰੂਪ 'ਚ ਦੇਖਣ ਲਈ ਧਰਤੀ ਦੇ ਤਲ ਨੇੜੇ ਜਾਣਾ ਹਾਲੀ ਵੀ ਸੰਭਵ ਹੈ। ਅਸਲ 'ਚ ਅੰਟਾਰਕਟਿਕ ਮਹਾਦੀਪ, ਸੰਘ ਗਲੇਸ਼ੀਅਰ ਤੇ ਵੇਡੇਲ ਸਾਗਰ ਸਮੇਤ ਉਸ ਖੇਤਰ 'ਚ ਸੈਲਾਨੀਆਂ ਲਈ ਖਾਸ ਸਥਾਨ ਹੈ। ਇਸ ਨੂੰ ਦੁਨੀਆ ਦੇ ਕੁਝ ਹਿੱਸਿਆਂ 'ਚ ਮੁੱਖ ਰੂਪ 'ਚ ਆਸਟ੍ਰੇਲੀਆ, ਨਿਊਜ਼ੀਲੈਂਡ, ਅਫਰੀਕਾ ਤੇ ਦੱਖਣੀ ਅਮਰੀਕਾ ਦੇ ਦੱਖਣੀ ਹਿੱਸਿਆਂ 'ਚ ਦੇਖਿਆ ਜਾ ਸਕਦਾ ਹੈ।

 

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Surya Grahan 2021
  • Surya Grahan
  • 4 December
  • Donate
  • Solar Eclipse
  • Happiness Life

ਇਸ ਹਫ਼ਤੇ ਲੱਗੇਗਾ ਸਾਲ ਦਾ ਆਖ਼ਰੀ ਸੂਰਜ ਗ੍ਰਹਿਣ, ਨਹੀਂ ਲੱਗੇਗਾ ਸੂਤਕ

NEXT STORY

Stories You May Like

  • a rare alignment is taking place after 60 years
    60 ਸਾਲਾਂ ਬਾਅਦ ਬਣ ਰਿਹੈ ਦੁਰਲੱਭ ਸੰਯੋਗ ! ਬੁਧਾਦਿਤਯ ਤੇ ਤ੍ਰਿਏਕਾਦਸ਼ ਯੋਗ ਨਾਲ 26 ਸਤੰਬਰ ਤੋਂ ਸ਼ੁਰੂ ਹੋਣਗੇ ਸ਼ਰਾਧ
  • a single mistake made while serving food can lead to ruin
    ਰੋਟੀ ਵਰਤਾਉਂਦੇ ਸਮੇਂ ਕੀਤੀ ਇਕ ਗਲਤੀ ਬਣ ਸਕਦੀ ਹੈ ਬਰਬਾਦੀ ਦਾ ਕਾਰਨ ! ਰਹੋ ਸਾਵਧਾਨ
  • the locks of fortune will open for these 4 zodiac signs
    ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਤਾਲੇ ! 'ਨੀਚਭੰਗ ਰਾਜਯੋਗ' ਨਾਲ ਘਰ ਵਰ੍ਹੇਗਾ ਨੋਟਾਂ ਦਾ ਮੀਂਹ
  • people of these 3 zodiac signs will hit the jackpot before diwali
    ਦੀਵਾਲੀ ਤੋਂ ਪਹਿਲਾਂ ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'!
  • the fortunes of these 4 zodiac signs will change
    ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਭਦਰ ਮਹਾਪੁਰਸ਼ ਰਾਜਯੋਗ ਨਾਲ ਘਰ ਵਰ੍ਹੇਗਾ ਨੋਟਾਂ ਦਾ ਮੀਂਹ
  • ice accumulating in the fridge could be the cause of your financial ruin
    Fridge 'ਚ ਜੰਮ ਰਹੀ ਬਰਫ਼ ਬਣ ਸਕਦੀ ਹੈ ਤੁਹਾਡੀ ਕੰਗਾਲੀ ਦਾ ਕਾਰਨ ! ਤੁਰੰਤ ਕਰੋ ਇਹ ਉਪਾਅ
  • the stars indicate a period of loss for aquarius natives
    ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਨੁਕਸਾਨ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • people of the pisces zodiac sign will gain respect and honor
    ਮੀਨ ਰਾਸ਼ੀ ਵਾਲਿਆਂ ਨੂੰ ਇੱਜ਼ਤਮਾਣ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
Trending
Ek Nazar
island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • people of these 3 zodiac signs will be rolling in money
      ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ
    • do not keep these things in the southern part of the house even by mistake
      ਘਰ ਦੀ ਦੱਖਣ ਦਿਸ਼ਾ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ ! ਬਣ ਸਕਦੈ ਕੰਗਾਲੀ ਕਾਰਨ
    • today these 4 zodiac signs will be lucky
      ਅੱਜ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਆਰਥਿਕ ਪੱਖੋਂ ਮਿਲੇਗਾ ਲਾਭ ਤੇ ਹੋਵੇਗੀ...
    • salt on the floor could be the cause of your financial ruin
      ਫਰਸ਼ 'ਤੇ ਡਿੱਗਿਆ ਨਮਕ ਬਣ ਸਕਦੈ ਤੁਹਾਡੀ ਕੰਗਾਲੀ ਦਾ ਕਾਰਨ ! ਵਰਤੋਂ ਸਾਵਧਾਨੀਆਂ
    • the fortunes of these 4 zodiac signs will shine today
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕ ਜਾਵੇਗੀ ਕਿਸਮਤ ! ਕਰੀਅਰ 'ਚ ਹੋਵੇਗਾ ਲਾਭ ਤੇ...
    • those born under the cancer sign will face a fear of loss and trouble
      ਕਰਕ ਰਾਸ਼ੀ ਵਾਲਿਆਂ ਨੂੰ ਨੁਕਸਾਨ ਪ੍ਰੇਸ਼ਾਨੀ ਦਾ ਡਰ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • a golden period begins for people of these zodiac signs
      ਇਨ੍ਹਾਂ ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਹੋਵੇਗੀ ਨੋਟਾਂ ਦੀ ਬਾਰਿਸ਼
    • burning google dhoop at home will change your fortune
      ਘਰ 'ਚ ਬਾਲੇ 'ਗੂਗਲ ਧੂਪ' ਨਾਲ ਬਦਲ ਜਾਵੇਗੀ ਕਿਸਮਤ ! ਵਾਸਤੂ ਦੋਸ਼ ਹੋਵੇਗੀ ਦੂਰ ਤੇ...
    • a major upheaval is coming to the lives of these 3 zodiac signs
      ਅੱਜ ਦੀ ਰਾਤ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਭੂਚਾਲ ! ਆਰਥਿਕ...
    • the stars will be unfavorable for government related matters
      ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਸਰਕਾਰੀ ਕੰਮਾਂ ਲਈ ਕਮਜ਼ੋਰ ਰਹੇਗਾ, ਜਾਣੋ ਆਪਣੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +