Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    11:52:28 PM

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

  • 4 diamonds found after 6 months of hard work

    ਜੋੜੇ ਦੀ ਰਾਤੋ-ਰਾਤ ਖੁੱਲ੍ਹੀ ਕਿਸਮਤ! 6 ਮਹੀਨਿਆਂ ਦੀ...

  • raja warring on charanjit channi

    'ਚੰਨੀ ਸਾਬ੍ਹ ਦੀ ਜਿੱਤ ਹੋਈ', ਅਸਤੀਫ਼ੇ ਮਗਰੋਂ ਚੰਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਬਾਬਰ ਦਾ ਪੁੱਤਰ " ਹਮਾਯੂੰ "

DHARM News Punjabi(ਦਰਸ਼ਨ ਟੀ.ਵੀ.)

ਬਾਬਰ ਦਾ ਪੁੱਤਰ " ਹਮਾਯੂੰ "

  • Edited By Rajwinder Kaur,
  • Updated: 16 May, 2020 11:22 AM
Jalandhar
son of babar  humayun
  • Share
    • Facebook
    • Tumblr
    • Linkedin
    • Twitter
  • Comment

ਅਲੀ ਰਾਜਪੂਰਾ
94176 79302

ਮੁਗਲ ਬਾਦਸ਼ਾਹ ਅਕਬਰ ਦਾ ਪਿਤਾ ਅਤੇ ਬਾਬਰ ਦਾ ਪੁੱਤਰ ਸੀ " ਹਮਾਯੂੰ "। ਇਸ ਦਾ ਜਨਮ ਮਾਤਾ ਮਾਹਮ ਬੇਗ਼ਮ ਦੀ ਕੁੱਖੋਂ ਹੋਇਆ। ਇਹ ਸ਼ਾਂਤ ਅਤੇ ਮਿਲਣਸਾਰ ਸੁਭਾਅ ਦਾ ਮਾਲਕ ਸੀ, ਜਿਸ ਨੂੰ ਬਾਬਰ ਪਿੱਛੋਂ ਤਖ਼ਤ 'ਤੇ ਬੈਠਣ ਦਾ ਸੁਭਾਗ ਪ੍ਰਾਪਤ ਹੋਇਆ। ਜੋਤਿਸ਼ ਵਿੱਦਿਆ ਦਾ ਜਾਣੂੰ ਹੋਣ ਕਰਕੇ ਇਸ ਨੇ ਆਪਣੇ ਰਾਜ-ਭਾਗ ਨੂੰ ਸੱਤ ਹਿੱਸਿਆਂ ਭਾਵ ਦਿਨਾਂ ਗ੍ਰਹਿ ਅਨੁਸਾਰ ਵੰਡਿਆ ਹੋਇਆ ਸੀ ਤੇ ਇਹ ਹਰ ਭਾਗ ’ਤੇ ਦਿਨ ਬਦਲ ਕੇ ਬੈਠਦਾ ਸੀ। ਜਦੋਂ ਇਹ ਸਿੰਘਾਸਣ 'ਤੇ ਬੈਠਿਆ ਤਾਂ ਇਸ ਦੇ ਪਹਿਲੇ ਪੰਜ ਸਾਲ ਆਪਣੇ ਭਰਾਵਾਂ ਨਾਲ ਸੁਲ੍ਹਾ ਸਫ਼ਾਈ ਵਿਚ ਗੁਜ਼ਰ ਗਏ। ਦੂਜੇ ਪਾਸੇ ਪਠਾਣ ਪੰਜ ਸਾਲ ਆਪਣੇ ਭਰਾਵਾਂ ਨਾਲ ਸੁਲ੍ਹਾ ਸਫ਼ਾਈ ਵਿਚ ਗੁਜ਼ਰ ਗਏ। ਦੂਜੇ ਪਾਸੇ ਪਠਾਣ ਸ਼ੇਰ ਸ਼ਾਹ ਸੂਰੀ ਅਤੇ ਨਿਜ਼ਾਮ, ਸੁਲੇਮਾਨ ਦੀ ਦਿੱਲੀ ਵਿਚ ਜੰਗ ਛਿੜ ਪਈ ਅਤੇ ਹਮਾਯੂੰ ਜੰਗ ਹਾਰਨ ਕਰਕੇ ਉੱਥੋਂ ਭੱਜ ਨਿਕਲਿਆ। ਦਿੱਲੀ ਪਠਾਣਾਂ ਦੇ ਕਬਜ਼ੇ ਹੇਠ ਆ ਗਈ। ਉਸ ਦੇ ਮਨ ਅੰਦਰ ਖ਼ਿਆਲ ਆਇਆ ਕਿ ਇਹ ਗੱਦੀ ਉਸ ਦੇ ਪਿਛੋਕੜ ਨੂੰ ਗੁਰੂ ਸਾਹਿਬ ਵਲੋਂ ਬਖਸ਼ੀ ਗਈ ਸੀ ਅਤੇ ਮੁੜ ਇਸ ਗੱਦੀ ਨੂੰ ਹਾਸਲ ਕਰਨ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਗੱਦੀ ਦੇ ਵਾਰਸਾਂ ਨੂੰ ਮਿਲਿਆ ਜਾਵੇ..... ਹਮਾਯੂੰ ਨੇ ਇਸੇ ਤਰ੍ਹਾਂ ਕੀਤਾ ਉਹ ਪੁੱਛਦਾ-ਪੁਛਾਉਂਦਾ ਖਡੂਰ ਸਾਹਿਬ ਆਣ ਪਹੁੰਚਿਆ। ਉਦੋਂ ਇਸ ਗੱਦੀ 'ਤੇ ਸ੍ਰੀ ਗੁਰੂ ਅੰਗਦ ਦੇਵ ਜੀ ਬਿਰਾਜਮਾਨ ਸਨ। 

ਜਦੋਂ ਹਮਾਯੂੰ ਸ੍ਰੀ ਗੁਰੂ ਅੰਗਦ ਦੇਵ ਜੀ ਕੋਲ਼ ਪਹੁੰਚਿਆ ਤਾਂ ਗੁਰੂ ਜੀ ਬਾਲਕਾਂ ਨਾਲ ਖੇਡ ਰਹੇ ਸਨ। ਹਮਾਯੂੰ ਉਨ੍ਹਾਂ ਕੋਲ਼ ਜਾ ਪਹੁੰਚਿਆ ਤੇ ਗੁਰੂ ਜੀ ਨੇ ਕੋਈ ਧਿਆਨ ਨਾ ਦਿੱਤਾ। ਹਮਾਯੂੰ ਨੇ ਹੀਣਤਾ ਮਹਿਸੂਸ ਕੀਤੀ ਤੇ ਉਸ ਨੇ ਗੁੱਸੇ ਵਿਚ ਆਣ ਕੇ ਤਲਵਾਰ ਦੀ ਮੁੱਠ ਨੂੰ ਹੱਥ ਪਾਇਆ ਤਾਂ ਉਸ ਦੇ ਕੋਸ਼ਿਸ਼ ਕਰਨ ਦੇ ਬਾਵਜੂਦ ਵੀ ਤਲਵਾਰ ਮਿਆਨ 'ਚੋਂ ਬਾਹਰ ਨਾ ਨਿਕਲੀ ਜਿਹੜੀ ਕਿ ਉਸ ਵਲੋਂ ਗੁੱਸੇ ਵਿਚ ਕੀਤੀ ਭਾਰੀ ਗ਼ਲਤੀ ਸੀ। ਗੁਰੂ ਜੀ ਦਾ ਧਿਆਨ ਉਸ ਵੱਲ ਗਿਆ। ਗੁਰੂ ਜੀ ਉਸ ਦੀ ਸਾਰੀ ਹਾਲਤ ਤੋਂ ਜਾਣੂੰ ਹੋ ਗਏ। ਉਨ੍ਹਾਂ ਨੇ ਕਿਹਾ, " ਹਮਾਯੂੰ ਤੇਰਾ ਪਠਾਣਾਂ 'ਤੇ ਜ਼ੋਰ ਨਾ ਚੱਲਿਆ ਤੇ ਹੁਣ ਤੂੰ ਸਾਡੇ ਉੱਤੇ ਤਲਵਾਰ ਚੁੱਕਣ ਲੱਗਿਆ ਸੀ, ਸਾਨੂੰ ਆਪਣੀ ਬਹਾਦਰੀ ਦਿਖਾਉਂਦਾ ਏਂ......? " ਹਮਾਯੂੰ ਨੂੰ ਆਪਣੀ ਗ਼ਲਤੀ ਦਾ ਅਹਿਸਾਸ ਹੋਇਆ ਤੇ ਉਸ ਨੇ ਗੁਰੂ ਜੀ ਤੋਂ ਆਪਣੀ ਗ਼ਲਤੀ ਦੀ ਮਾਫੀ ਮੰਗੀ। ਗੁਰੂ ਜੀ ਨੂੰ ਉਸ ਨੇ ਸਾਰੀ ਵਿੱਥਿਆ ਦੱਸੀ....। ਗੁਰੂ ਜੀ ਨੇ ਕਿਹਾ ਕਿ ਤੁਸੀਂ ਹਕੂਮਤ ਦੇ ਨਸ਼ੇ 'ਚ ਅੰਨ੍ਹੇ ਹੋ ਗਏ ਸੀ, ਤੁਸੀਂ ਆਪਣੇ ਫ਼ਰਜ਼ਾਂ ਤੋਂ ਮੂੰਹ ਮੋੜ ਲਿਆ, ਤੂੰ ਅਮਲਾਂ ਤੋਂ ਭੱਜ ਗਿਆ, ਇਸੇ ਕਰਕੇ ਤੁਹਾਡਾ ਰਾਜ ਭਾਗ ਤੁਹਾਡੇ ਹੱਥੋਂ ਖੁਸ ਗਿਆ ਹੈ। ਜਨਤਾ ਨਾਲ ਇਨਸਾਫ ਕਰੋ, ਨੇਕ ਬਣੋ, ਜਾਬਰ ਪੁਣਾ ਤਿਆਗ ਦਿਓ...।'' ਹਮਾਯੂੰ ਇਸ ਤੋਂ ਬਾਅਦ ਆਪਣੇ ਔਗੁਣ ਤਿਆਗ ਕੇ ਅਫ਼ਗਾਨ, ਇਰਾਨ ਵੱਲ ਨਿੱਕਲ ਗਿਆ। ਉੱਥੋਂ ਉਸ ਨੇ ਵਾਪਸੀ ਬੜੀ ਵੱਡੀ ਫੌਜ ਨਾਲ ਕੀਤੀ ਤੇ ਹਿੰਦੁਸਤਾਨ ਨੂੰ ਫ਼ਤਿਹ ਕਰ ਲਿਆ। 

  • Son of Babar
  • humayun
  • Ali Rajpura
  • ਬਾਬਰ ਦਾ ਪੁੱਤਰ
  • ਹਮਾਯੂੰ
  • ਅਲੀ ਰਾਜਪੂਰਾ

21 ਜੂਨ ਦਾ ਕੰਗਣਾਕਾਰ ਸੂਰਜ ਗ੍ਰਹਿਣ : ਭਾਗ 1

NEXT STORY

Stories You May Like

  • horoscope astrology
    3 ਅਕਤੂਬਰ ਤੋਂ ਚਮਕ ਉੱਠੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ! ਵਰ੍ਹੇਗਾ ਨੋਟਾਂ ਦਾ ਮੀਂਹ
  • placing the clock in the right direction will bring you prosperity
    ਘਰ 'ਚ ਘੜੀ ਲਾਉਣ ਦੀ ਸਹੀ ਦਿਸ਼ਾ ਕਰੇਗੀ ਤੁਹਾਨੂੰ ਮਾਲਾਮਾਲ ! ਬਸ ਕਰ ਲਓ ਇਹ ਕੰਮ
  • there will be a shower of money for these 4 zodiac signs
    ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਖਾ ! ਚੰਦਰਮਾ ਦੇ ਮਹਾਗੋਚਰ ਨਾਲ ਖੁੱਲ੍ਹਣਗੇ ਤਰੱਕੀ ਦੇ ਰਾਹ
  • the stars will shine brightly for aquarius in every aspect
    ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • these 4 zodiac signs will be lucky in october
    ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden Time', ਨੋਟਾਂ ਦੀ ਹੋਵੇਗੀ ਬਾਰਿਸ਼
  • keeping these idols in the house will open up paths to progress
    ਘਰ 'ਚ ਇਨ੍ਹਾਂ ਮੂਰਤੀਆਂ ਨੂੰ ਰੱਖਣ ਨਾਲ ਖੁੱਲ੍ਹਣਗੇ ਤਰੱਕੀ ਦੇ ਰਾਹ ! ਜਾਣੋ ਨਿਯਮ ਤੇ ਸਹੀ ਦਿਸ਼ਾ
  • these 4 zodiac signs will become wealthy in the month of october
    ਅਕਤੂਬਰ ਦੇ ਮਹੀਨੇ ਇਹ 4 ਰਾਸ਼ੀਆਂ ਹੋਣਗੀਆਂ ਮਾਲਾਮਾਲ ! ਮਿਲੇਗਾ ਬੰਪਰ ਲਾਭ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • influential people will be favorably disposed towards pisces natives
    ਮੀਨ ਰਾਸ਼ੀ ਵਾਲਿਆਂ 'ਤੇ ਵੱਡੇ ਲੋਕ ਮਿਹਰਬਾਨ ਰਹਿਣਗੇ, ਜਾਣੋ ਆਪਣੀ ਰਾਸ਼ੀ ਦਾ ਹਾਲ
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਰਸ਼ਨ ਟੀ.ਵੀ.
    • horoscope astrology
      ਮੁਸੀਬਤਾਂ ਭਰਿਆ ਰਹੇਗਾ ਅਕਤੂਬਰ ਮਹੀਨਾ! ਸਾਵਧਾਨ ਰਹਿਣ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ
    • online astrology has become a multi crore business
      ਕਰੋੜਾਂ ਦਾ ਬਿਜ਼ਨੈੱਸ ਬਣਿਆ ਆਨਲਾਈਨ ਜੋਤਿਸ਼ : ਨਿਵੇਸ਼ਕਾਂ ਨੇ ਲਗਾਏ ਕਰੋੜਾਂ ਰੁਪਏ
    • mistakes made while counting and handling banknotes can prove costly
      ਨੋਟ ਗਿਣਦੇ ਅਤੇ ਰੱਖਦੇ ਸਮੇਂ ਕੀਤੀਆਂ ਗਲਤੀਆਂ ਪੈ ਸਕਦੀਆਂ ਹਨ ਭਾਰੀ ! ਰੱਖੋ...
    • today the doors of fortune will open for these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ 'ਦਰਵਾਜ਼ੇ' ! ਧਨ-ਲਾਭ 'ਚ...
    • items kept on the kitchen slab can make you penniless
      ਰਸੋਈ ਦੀ ਸਲੈਬ 'ਤੇ ਰੱਖੀਆਂ ਚੀਜ਼ਾਂ ਬਣਾ ਸਕਦੀ ਹੈ ਤੁਹਾਨੂੰ ਕੰਗਾਲ ! ਤੁਰੰਤ ਕਰ...
    • luck will shine for these 4 zodiac signs today
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਪਿਆਰ ਤੇ ਪੈਸਿਆਂ ਦੇ ਖੁੱਲ੍ਹਣਗੇ ਰਾਹ
    • business and work prospects will improve for aries natives
      ਮੇਖ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ...
    • horoscope astrology
      ਇਨ੍ਹਾਂ 6 ਰਾਸ਼ੀਆਂ ਵਾਲਿਆਂ ਲਈ ਮੁਸ਼ਕਲਾਂ ਭਰੇ ਰਹਿਣਗੇ ਅਗਲੇ ਢਾਈ ਮਹੀਨੇ! ਜਾਣੋ...
    • pitru paksha shradh mistakes
      Shradh 2026: ਸ਼ਰਾਧਾਂ ’ਚ ਵੱਡੇ-ਵੱਡੇਰਿਆਂ ਨੂੰ ਖੁਸ਼ ਕਰਨ ਲਈ ਕਦੇ ਨਾ ਕਰੋ ਇਹ...
    • the stars will shine brightly for cancer natives in every aspect
      ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +