Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, NOV 12, 2025

    11:31:03 AM

  • aman arora statement

    ਕੇਂਦਰ ਸਰਕਾਰ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ...

  • army plane crash

    ਮੰਦਭਾਗੀ ਖ਼ਬਰ ; ਫ਼ੌਜ ਦਾ ਜਹਾਜ਼ ਹੋ ਗਿਆ ਕ੍ਰੈਸ਼ !...

  • punjab cabinet meeting

    ਹੋਣ ਜਾ ਰਿਹੈ ਵੱਡਾ ਐਲਾਨ! CM ਮਾਨ ਨੇ ਸੱਦ ਲਈ...

  • gold and silver prices have seen a huge jump again today

    ਨਹੀਂ ਰੁਕਿਆ ਵਾਧਾ, Gold-Silver ਦੀਆਂ ਕੀਮਤਾਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • ਬੁਰਾਈ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ 'ਦੁਸਹਿਰੇ’ ਦਾ ਤਿਉਹਾਰ

DHARM News Punjabi(ਧਰਮ)

ਬੁਰਾਈ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ 'ਦੁਸਹਿਰੇ’ ਦਾ ਤਿਉਹਾਰ

  • Edited By Aarti Dhillon,
  • Updated: 12 Oct, 2024 09:09 AM
Dharm
the festival of dussehra symbolizes the victory of good over evil
  • Share
    • Facebook
    • Tumblr
    • Linkedin
    • Twitter
  • Comment

ਦੁਸਹਿਰੇ ਦੇ ਨਾਂ ਨਾਲ ਜਾਣਿਆ ਜਾਣ ਵਾਲਾ ਤਿਉਹਾਰ ਵਿਜੈਦਸ਼ਮੀ ਬੁਰਾਈ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ। ਦੁਸਹਿਰਾ ਬੁਰਾਈ 'ਤੇ ਭਲਾਈ ਦੀ ਜਿੱਤ, ਝੂਠ ਉਪਰ ਸੱਚ ਦੀ ਜਿੱਤ 'ਚ ਮਨਾਇਆ ਜਾਣ ਵਾਲਾ ਇਕ ਪ੍ਰੇਰਣਾਦਾਇਕ ਤਿਉਹਾਰ ਹੈ। ਇਸ ਵਾਰ ਦੁਸਹਿਰਾ ਅੱਜ ਭਾਵ 12 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ। ਜਿਸ ਤੋਂ ਪਤਾ ਲੱਗਦਾ ਹੈ ਕਿ ਸਾਡੇ ਮਹਾਪੁਰਸ਼ ਅਤੇ ਅਵਤਾਰਾਂ ਨੇ ਸ਼ਸਤਰ ਧਾਰਨ ਕਰਕੇ ਉਸ ਸਮੇਂ ਦੀ ਬੇਇਨਸਾਫ਼ੀ ਤੇ ਦਬਾਉਣ ਵਾਲੀਆਂ ਤਾਕਤਾਂ ਨਾਲ ਲੋਹਾ ਲਿਆ। ਮਰਿਆਦਾ ਪੁਰਸ਼ੋਤਮ ਸ਼੍ਰੀ ਰਾਮ ਜੀ ਸ਼ਕਤੀ, ਸਦਾਚਾਰ, ਸੱਚਾਈ ਅਤੇ ਕਰਤੱਵ ਦੀ ਪਾਲਣਾ ਕਰਨ ਦੀ ਮੂਰਤੀ ਬਣ ਕੇ ਇਕ ਆਦਰਸ਼ ਉਦਾਹਰਣ ਪੇਸ਼ ਕਰ ਗਏ। 'ਰਾਮਾਇਣ' ਤੋਂ ਸਾਨੂੰ ਸੇਧ ਮਿਲਦੀ ਹੈ ਕਿ ਜਦੋਂ ਤਾਕਤ ਅਗਿਆਨੀ, ਕ੍ਰੋਧੀ, ਹਿੰਸਕ ਜਾਂ ਦੁਰਾਚਾਰੀ ਦੇ ਹੱਥਾਂ ਵਿਚ ਚਲੀ ਜਾਂਦੀ ਹੈ ਅਤੇ ਉਹ ਸੁਆਰਥੀ ਅਤੇ ਦੁਰਾਚਾਰੀ ਹੋ ਜਾਂਦਾ, ਉਸ ਵੇਲੇ ਸਾਧੂਆਂ ਦੀ ਰੱਖਿਆ, ਸੱਚ ਦੀ ਰੱਖਿਆ ਅਤੇ ਝੂਠ ਦਾ ਨਾਸ਼ ਕਰਨ ਲਈ ਕਿਸੇ ਮਹਾਪੁਰਸ਼ ਨੂੰ ਇਸ ਦੁਨੀਆ ਵਿਚ ਜਨਮ ਲੈ ਕੇ ਉਸ ਬੇਇਨਸਾਫ਼ੀ ਅਤੇ ਦਬਾਊ ਸ਼ਕਤੀ ਨੂੰ ਸਮਾਪਤ ਕਰਨਾ ਪੈਂਦਾ ਹੈ। 
ਦਸਹਿਰੇ ਦੇ ਦਿਨ ਮਰਿਆਦਾ ਪੁਰਸ਼ੋਤਮ ਸ਼੍ਰੀ ਰਾਮ ਚੰਦਰ ਜੀ ਨੇ ਅਨੀਤੀ 'ਤੇ ਤੁਲੇ ਰਾਜਾ ਲੰਕਾਪਤੀ ਰਾਵਣ ਨੂੰ ਮਾਰ ਕੇ ਜਿੱਤ ਹਾਸਿਲ ਕੀਤੀ ਸੀ। ਦੁਸਹਿਰੇ ਤੋਂ ਪਹਿਲਾਂ ਮਾਤਾ ਦੁਰਗਾ ਦੀ ਪੂਜਾ 10 ਦਿਨ ਤਕ ਸਾਰੇ ਭਾਰਤ ਵਿਚ ਕੀਤੀ ਜਾਂਦੀ ਹੈ। ਸ਼ਾਸਤਰਾਂ ਅਨੁਸਾਰ ਇਹ ਵੀ ਕਿਹਾ ਜਾਂਦਾ ਹੈ ਕਿ ਦੇਵਤੇ ਰਾਖਸ਼ਸਾਂ ਤੋਂ ਹਾਰ ਕੇ ਦੇਵੀ ਦੁਰਗਾ ਦੀ ਸ਼ਰਨ ਵਿਚ ਗਏ ਅਤੇ ਦੁਰਗਾ ਸਭ ਦੇਵਤਿਆਂ ਦੀ ਸ਼ਕਤੀ ਦੇ ਰੂਪ ਵਿਚ ਪ੍ਰਗਟ ਹੋਈ। ਸਾਰੇ ਦੇਵਤਿਆਂ ਦੇ ਸ਼ਸਤਰਾਂ ਨਾਲ ਯੁੱਧ ਭੂਮੀ ਵਿਚ ਜਾ ਕੇ ਮਾਂ ਦੁਰਗਾ ਨੇ ਵੱਡੇ-ਵੱਡੇ ਰਾਖਸ਼ਸਾਂ ਨੂੰ ਮਾਰਿਆ ਅਤੇ 9 ਦਿਨ ਲਗਾਤਾਰ ਲੜਨ ਤੋਂ ਬਾਅਦ ਵਿਜੈਦਸ਼ਮੀ (ਦੁਸਹਿਰੇ) ਦੇ ਦਿਨ ਮਹਿਸ਼ਾਸੁਰ ਦਾ ਖਾਤਮਾ ਕਰਕੇ ਦੁਰਗਾ ਮਾਤਾ ਮਹਿਸ਼ਾਸੁਰ ਮਰਦਿਨੀ ਕਹਾਈ। ਨਰਾਤਿਆਂ ਦੇ ਮਹੱਤਵਪੂਰਨ ਵਰਤਾਂ ਤੋਂ ਬਾਅਦ ਵਿਜੈਦਸ਼ਮੀ 'ਤੇ ਮਾਤਾ ਦੁਰਗਾ ਦਾ ਵਿਜੈ-ਤਿਉਹਾਰ ਮਨਾਇਆ ਜਾਂਦਾ ਹੈ ਅਤੇ ਇਸ ਨੂੰ ਭਗਵਤੀ ਵਿਜਯ ਦੇ ਨਾਂ 'ਤੇ ਵਿਜੈਦਸ਼ਮੀ ਵੀ ਕਹਿੰਦੇ ਹਨ। 
ਦੁਸਹਿਰੇ ਤੋਂ 10 ਦਿਨ ਪਹਿਲਾਂ ਵਿਖਾਈ ਜਾਂਦੀ ਰਾਮਲੀਲਾ ਵਿਚ ਇਹੋ ਹੀ ਦੱਸਿਆ ਜਾਂਦਾ ਹੈ ਕਿ ਰਾਵਣ ਇਕ ਵੱਡਾ ਰਾਖਸ਼ਸ ਰਾਜਾ ਸੀ, ਜਿਸ ਕੋਲ ਅਪਾਰ ਧਨ, ਵੱਡੀ ਸੈਨਾ ਤੇ ਭਾਰੀ ਮਾਤਰਾ ਵਿਚ ਸ਼ਸਤਰ ਸੀ ਪਰ ਸ਼੍ਰੀ ਰਾਮ ਚੰਦਰ ਜੀ ਕੋਲ ਸਿਰਫ਼ ਚੰਗੀ ਸੈਨਾ ਸੀ। ਧਨ ਦੀ ਘਾਟ ਸੀ, ਸ਼ਸਤਰਾਂ ਦੀ ਥੁੜ੍ਹ ਸੀ ਪਰ ਸਭ ਤੋਂ ਵੱਡੀ ਚੀਜ਼, ਜੋ ਸੀ ਉਹ ਸੀ 'ਤਪ, ਤਿਆਗ, ਪਵਿੱਤਰ ਜੀਵਨ'। ਸਦਾਚਾਰ ਦੇ ਗੁਣਾਂ ਨਾਲ ਭਰਪੂਰ ਹੋਣ ਸਦਕਾ ਹੀ ਸ਼੍ਰੀ ਰਾਮ ਚੰਦਰ ਜੀ ਹੰਕਾਰੀ ਰਾਵਣ ਨੂੰ ਖ਼ਤਮ ਕਰਨ ਵਿਚ ਸਫਲ ਰਹੇ। 
ਵਿਜੈਦਸ਼ਮੀ ਦੇ ਇਸ ਤਿਉਹਾਰ ਨੂੰ ਦੁਸਹਿਰਾ ਵੀ ਕਿਹਾ ਜਾਂਦਾ ਹੈ। ਇਸਦੇ ਸ਼ਬਦਾਂ ਦਾ ਅਰਥ ਹੈ ਕਿ ਦਸ ਨੂੰ ਜਿੱਤਣ ਵਾਲਾ, ਨਸ਼ਟ ਕਰਨ ਵਾਲਾ, ਜਿਵੇਂ ਆਮ ਲੋਕ-ਕਥਾਵਾਂ ਵਿਚ ਰਾਵਣ ਦਾ ਦੂਜਾ ਨਾਮ ਦਸ਼ਕੰਧਰ ਵੀ ਪ੍ਰਚੱਲਿਤ ਹੈ, ਜਿਸਦਾ ਅਰਥ ਦਸ ਸਿਰਾਂ ਵਾਲਾ ਹੈ। ਜੈਨ ਦ੍ਰਿਸ਼ਟੀ ਅਨੁਸਾਰ ਰਾਵਣ ਦਾ ਸਿਰ ਤਾਂ ਇਕ ਸੀ ਪਰ ਉਸਦੇ ਗਲੇ ਵਿਚ 10 ਮਨੀਆਂ ਦਾ ਹਾਰ ਸੀ। ਉਸ ਵਿਚ ਦੇਖਣ ਨਾਲ 10 ਸਿਰ ਦਿਖਾਈ ਦਿੰਦੇ ਸਨ। ਇਸ ਤੋਂ ਇਲਾਵਾ ਇਹ ਵੀ ਕਿਹਾ ਜਾਂਦਾ ਹੈ ਕਿ ਰਾਵਣ ਦੀ ਬੁੱਧੀ ਬੜੀ ਤੇਜ਼ ਸੀ ਤੇ 10 ਸਿਰਾਂ, ਦਿਮਾਗਾਂ ਜਿੰਨਾ ਕੰਮ ਕਰਦੀ ਸੀ। ਅੱਸੂ ਮਹੀਨੇ ਦੀ ਸ਼ੁਕਲ ਪੱਖ ਦੀ ਦਸਵੀਂ ਦਾ ਇਹ ਤਿਉਹਾਰ ਵਰਖਾ ਰੁੱਤ ਦੀ ਸਮਾਪਤੀ ਅਤੇ ਸਰਦ ਰੁੱਤ ਦੀ ਆਮਦ ਦਾ ਪ੍ਰਤੀਕ ਹੈ। ਸੂਰਜ ਛਿਪਦੇ ਹੀ ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਪੁਤਲੇ ਜਲਾਏ ਜਾਂਦੇ ਹਨ। 
ਦੁਸਹਿਰੇ ਦਾ ਪਵਿੱਤਰ ਤਿਉਹਾਰ ਸਾਨੂੰ ਇਹੀ ਸਿੱਖਿਆ ਦਿੰਦਾ ਹੈ ਕਿ ਅਸੀਂ ਅੱਤਿਆਚਾਰ, ਅਗਿਆਨੀ, ਦਬਾਊ ਅਤੇ ਬੇਇਨਸਾਫ਼ੀਆਂ ਦਾ ਹੌਸਲੇ ਨਾਲ ਮੁਕਾਬਲਾ ਅਤੇ ਵਿਰੋਧ ਕਰਨ ਲਈ ਆਪਣੀ ਪੂਰੀ ਤਾਕਤ ਨਾਲ ਸਾਹਸ ਕਰੀਏ। ਝੂਠ ਤੇ ਛਲ-ਕਪਟ ਦੀ ਰਾਜਨੀਤੀ ਦਾ ਵਿਰੋਧ ਕਰਦੇ ਹੋਏ ਇਨਸਾਫੀ ਰਾਜ ਦੀ ਪ੍ਰਾਪਤੀ ਲਈ ਛਲੀ ਅਤੇ ਕਪਟੀਆਂ ਦਾ ਸਾਥ ਛੱਡਦੇ ਹੋਏ ਤਿਆਗੀ ਅਤੇ ਸੱਚੇ ਲੀਡਰਾਂ ਦਾ ਪੱਲਾ ਫੜੀਏ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • Indian
  • Sanskrit
  • Dussehra 2024
  • Dussehra
  • Vijayadashami
  • Dussehra
  • ਦੁਸਹਿਰਾ ਤਿਉਹਾਰ
  • ਵਿਜੇ ਦਸ਼ਮੀ
  • ਦੁਸਹਿਰਾ 2024

ਸਾਲ 'ਚ ਇੱਕ ਵਾਰ ਸਿੱਧੀ ਹੁੰਦੀ ਹੈ ਮੂਰਤੀ ਦੀ ਗਰਦਨ, ਕੀ ਹੈ ਕੰਕਾਲੀ ਮਾਤਾ ਦੇ ਮੰਦਰ ਦਾ ਰਾਜ਼?

NEXT STORY

Stories You May Like

  • 21st century big surya grahan
    6 ਮਿੰਟ ਲਈ ਹਨ੍ਹੇਰੇ 'ਚ ਡੁੱਬ ਜਾਵੇਗੀ ਧਰਤੀ! ਜਾਣੋ ਕਦੋਂ ਲੱਗੇਗਾ 21ਵੀਂ ਸਦੀ ਦਾ ਸਭ ਤੋਂ ਵੱਡਾ ਸੂਰਜ ਗ੍ਰਹਿਣ
  • india  city  onion  garlic  ban
    ਭਾਰਤ ਦਾ ਉਹ ਸ਼ਹਿਰ, ਜਿੱਥੇ ਪੂਰੀ ਤਰ੍ਹਾਂ ਬੈਨ ਹੈ ਪਿਆਜ਼ ਤੇ ਲਸਣ!
  • laddu gopal  bath  water  premanand ji
    ਲੱਡੂ ਗੋਪਾਲ ਨੂੰ ਇਸ਼ਨਾਨ ਕਰਾਉਣ ਤੋਂ ਬਾਅਦ ਉਸ ਜਲ ਦਾ ਕੀ ਕਰੀਏ? ਪ੍ਰੇਮਾਨੰਦ ਜੀ ਨੇ ਦੱਸੇ ਨਿਯਮ
  • laddu gopal  home  worship  religion
    ਕੀ ਘਰ 'ਚ ਰੱਖ ਸਕਦੇ ਹਾਂ ਇਕ ਤੋਂ ਜ਼ਿਆਦਾ ਲੱਡੂ ਗੋਪਾਲ?
  • vastu tips  bedroom  maa lakshmi  economic
    Vastu Tips : ਸੌਂਦੇ ਸਮੇਂ ਬੈੱਡਰੂਮ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਮਾਂ ਲਕਸ਼ਮੀ ਹੋ ਸਕਦੀ ਹੈ ਨਾਰਾਜ਼
  • money success prosperity
    ਨਵਾਂ ਸਾਲ ਚੜ੍ਹਦੇ ਹੀ ਬਦਲ ਜਾਵੇਗੀ ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਦੀ ਕਿਸਮਤ! ਹੋਣਗੇ ਮਾਲਾਮਾਲ
  • agarbatti auspicious inauspicious hinduism
    ਅਗਰਬੱਤੀ ਜਲਾਉਣਾ ਸ਼ੁੱਭ ਜਾਂ ਅਸ਼ੁੱਭ? ਜਾਣੋ ਇਸ ਨਾਲ ਜੁੜੀ ਧਾਰਮਿਕ ਮਾਨਤਾ
  • baba vanga s prediction
    2026 'ਚ ਆਸਮਾਨ ਛੂਹਣਗੀਆਂ Gold ਦੀਆਂ ਕੀਮਤਾਂ! ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ
  • aman arora statement
    ਕੇਂਦਰ ਸਰਕਾਰ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਨਜ਼ਰਅੰਦਾਜ਼ ਕੀਤਾ : ਅਮਨ ਅਰੋੜਾ
  • jail miscreants attack took away one hands
    ਜੇਲ੍ਹ ਤੋਂ ਬਾਹਰ ਆਏ ਬਦਮਾਸ਼ ’ਤੇ ਕਾਤਲਾਨਾ ਹਮਲਾ, ਇਕ ਹੱਥ ਵੱਢ ਕੇ ਲੈ ਗਏ ਹਮਲਾਵਰ
  • indians trapped in ukraine war zone
    ਪੰਜਾਬ ਦੇ 2 ਨੌਜਵਾਨਾਂ ਸਮੇਤ ਯੂਕ੍ਰੇਨ ਦੇ ਜੰਗੀ ਖੇਤਰ ’ਚ ਫਸੇ 19 ਭਾਰਤੀ, 5 ਲਾਪਤਾ
  • wife caught husband red handed inside salon in jalandhar
    ਜਲੰਧਰ 'ਚ ਸੈਲੂਨ 'ਤੇ ਪੁੱਜੀ ਪਤਨੀ ਨੂੰ ਵੇਖ ਪਤੀ ਦੇ ਉੱਡੇ ਹੋਸ਼! ਅੰਦਰੋਂ ਸੈਲੂਨ...
  • electricity consumers of punjab attention powercom implemented new
    ਪੰਜਾਬ ਦੇ ਬਿਜਲੀ ਖ਼ਪਤਕਾਰ ਦੇਣ ਧਿਆਨ! ਪਾਵਰਕਾਮ ਨੇ ਲਾਗੂ ਕੀਤਾ ਨਵਾਂ ਸਿਸਟਮ, ਹੁਣ...
  • increased risk of cough and cold diseases in punjab
    ਪੰਜਾਬ 'ਚ ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਐਡਵਾਈਜ਼ਰੀ ਹੋ ਗਈ ਜਾਰੀ
  • jalandhar police conducts caso operation at city and cantt railway stations
    ਸਿਟੀ ਤੇ ਕੈਂਟ ਰੇਲਵੇ ਸਟੇਸ਼ਨਾਂ 'ਤੇ ਜਲੰਧਰ ਪੁਲਸ ਦਾ ਕਾਸੋ ਓਪਰੇਸ਼ਨ, ਜੁਆਇੰਟ...
  • punjab government opens treasury for world champion daughters
    ਪੰਜਾਬ ਸਰਕਾਰ ਨੇ ਵਰਲਡ ਚੈਂਪੀਅਨ ਧੀਆਂ ਲਈ ਖੋਲ੍ਹਿਆ ਖਜ਼ਾਨਾ, ਹਰ ਖਿਡਾਰਨ ਨੂੰ...
Trending
Ek Nazar
wife caught husband red handed inside salon in jalandhar

ਜਲੰਧਰ 'ਚ ਸੈਲੂਨ 'ਤੇ ਪੁੱਜੀ ਪਤਨੀ ਨੂੰ ਵੇਖ ਪਤੀ ਦੇ ਉੱਡੇ ਹੋਸ਼! ਅੰਦਰੋਂ ਸੈਲੂਨ...

terrible accident happened to a newly married couple on the highway

Punjab: ਨਵੀਂ ਵਿਆਹੀ ਜੋੜੀ ਨਾਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ! ਵਰਨਾ ਕਾਰ...

wife had her own husband bitten by a dog

ਲਓ ਕਰ ਲੋ ਗੱਲ! Gold ਜਿਊਲਰੀ ਪਹਿਨਣ ਤੋਂ ਰੋਕਣ 'ਤੇ ਪਤੀ 'ਤੇ ਛੱਡ'ਤਾ ਕੁੱਤਾ...

cigarettes  alcohol  foods  lung cancer  health

ਸਿਗਰਟ ਤੇ ਸ਼ਰਾਬ ਨਾਲੋਂ ਜ਼ਿਆਦਾ ਖ਼ਤਰਨਾਕ ਹਨ ਇਹ ਫੂਡਜ਼, Lung Cancer ਦੀ ਸਭ ਤੋਂ...

actress shehnaaz gill

ਬਾਲੀਵੁੱਡ ਅਦਾਕਾਰਾ ਸ਼ਹਿਨਾਜ਼ ਗਿੱਲ ਨੂੰ ਕੈਨੇਡਾ ਥੀਏਟਰ 'ਚ ਪਏ ਧੱਕੇ ! ਲੋਕਾਂ...

bullet motorcycle riders be careful

ਪੰਜਾਬ: ਬੁਲਟ ਮੋਟਰਸਾਈਕਲ ਚਲਾਉਣ ਵਾਲੇ ਹੋ ਜਾਓ ਸਾਵਧਾਨ! ਕਿਤੇ ਤੁਹਾਡੇ ਨਾਲ ਨਾ ਹੋ...

checking at half a dozen renowned hotels and resorts in amritsar

ਅੰਮ੍ਰਿਤਸਰ ਦੇ ਅੱਧਾ ਦਰਜਨ ਨਾਮਵਰ ਹੋਟਲਾਂ ਅਤੇ ਰਿਜ਼ੋਰਟਸ ’ਤੇ ਚੈਕਿੰਗ

punjab orders closure of liquor shops

ਪੰਜਾਬ ਦੇ ਇਸ ਜ਼ਿਲ੍ਹੇ 'ਚ 9, 10, 11 ਤੇ 14 ਤਰੀਖ ਨੂੰ ਸ਼ਰਾਬ ਦੇ ਠੇਕੇ ਬੰਦ ਕਰਨ...

restrictions imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗ ਗਈਆਂ ਪਾਬੰਦੀਆਂ, 7 ਜਨਵਰੀ ਤੱਕ ਹੁਕਮ ਜਾਰੀ

the father along with his stepmother treated his son

ਮਤਰਾਈ ਮਾਂ ਨਾਲ ਮਿਲ ਕੇ ਪਿਓ ਨੇ ਆਪਣੇ ਹੀ ਪੁੱਤ ਨਾਲ ਕੀਤਾ ਅਜਿਹਾ ਸਲੂਕ, ਮਾਮਲਾ...

year 2026 107 days holidays schools closed

ਛੁੱਟੀਆਂ ਦੀ ਬਰਸਾਤ : ਛੱਤੀਸਗੜ੍ਹ 'ਚ ਸਾਲ 2026 'ਚ 107 ਦਿਨਾਂ ਦੀਆਂ ਹੋਣਗੀਆਂ...

a girl came to gurdaspur with her lover without thinking

ਬਿਨਾਂ ਸੋਚੇ-ਸਮਝੇ ਪ੍ਰੇਮੀ ਨਾਲ ਗੁਰਦਾਸਪੁਰ ਆਈ ਕੁੜੀ, ਬਾਅਦ 'ਚ ਮੁੰਡੇ ਨੇ ਉਹ...

shehnaaz gill will get her eggs frozen at the age of 31

31 ਦੀ ਉਮਰ 'ਚ 'ਐਗਸ ਫ੍ਰੀਜ਼' ਕਰਵਾਏਗੀ ਸ਼ਹਿਨਾਜ਼ ਗਿੱਲ ! ਮਾਂ ਬਣਨ ਨੂੰ ਲੈ...

mobile theft ceir portal police recovery

ਕੀ ਚੋਰੀ ਹੋਇਆ Phone ਮਿਲ ਸਕਦੈ ਵਾਪਸ? ਗੁਆਚਦੇ ਸਾਰ ਕਰੋ ਬੱਸ ਛੋਟਾ ਜਿਹਾ ਕੰਮ

6 letters lucky lady

ਇਨ੍ਹਾਂ 6 ਅੱਖਰਾਂ ਤੋਂ ਨਾਮ ਵਾਲੀਆਂ ਔਰਤਾਂ ਆਪਣੇ ਪਤੀ ਲਈ ਹੁੰਦੀਆਂ ਨੇ ਬੇਹੱਦ...

big news jalandhar  a person train at phillaur railway station was burnt alive

ਜਲੰਧਰ ਤੋਂ ਵੱਡੀ ਖ਼ਬਰ! ਫਿਲੌਰ ਰੇਲਵੇ ਸਟੇਸ਼ਨ 'ਤੇ ਟਰੇਨ 'ਤੇ ਚੜ੍ਹਿਆ ਵਿਅਕਤੀ...

teacher wore club pants to school video goes viral

Video : Club ਟਾਈਟ ਪੈਂਟ ਪਾ ਕੇ ਸਕੂਲ ਪੁੱਜੀ ਮਹਿਲਾ Teacher ਤਾਂ...

master s house attacked twice with petrol bombs after refusing to pay ransom

ਅਧਿਆਪਕ ਦੇ ਘਰ 'ਤੇ 2 ਵਾਰ ਪੈਟਰੋਲ ਬੰਬ ਨਾਲ ਹਮਲਾ, ਮਾਮਲਾ ਕਰੇਗਾ ਹੈਰਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • vastu tips turmeric
      Vastu Tips: ਹਲਦੀ ਨਾਲ ਜੁੜੇ ਇਹ ਟੋਟਕੇ ਬਦਲ ਦੇਣਗੇ ਕਿਸਮਤ
    • baba vanga s prediction
      ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ ! ਸਾਲ ਦੇ ਅਖੀਰ 'ਚ ਨੋਟਾਂ ਦੇ ਢੇਰ 'ਤੇ ਬੈਠਣਗੇ...
    • rashifal  luck  rain of notes  hinduism
      16 ਨਵੰਬਰ ਤੋਂ ਇਨ੍ਹਾਂ ਰਾਸ਼ੀਆਂ ਦੀ ਬਦਲਣ ਵਾਲੀ ਹੈ ਕਿਸਮਤ! ਵਰ੍ਹੇਗਾ ਨੋਟਾਂ ਦਾ...
    • 6 letters lucky lady
      ਇਨ੍ਹਾਂ 6 ਅੱਖਰਾਂ ਤੋਂ ਨਾਮ ਵਾਲੀਆਂ ਔਰਤਾਂ ਆਪਣੇ ਪਤੀ ਲਈ ਹੁੰਦੀਆਂ ਨੇ ਬੇਹੱਦ...
    • vastu tips peacock feathers
      ਮੋਰ ਦੇ ਖੰਭ ਖੋਲ੍ਹਣਗੇ ਬੰਦ ਕਿਸਮਤ ਦੇ ਤਾਲੇ, ਘਰ ਦਾ ਕਲੇਸ਼ ਤੇ ਵਾਸਤੂ ਦੋਸ਼ ਵੀ...
    • rashifal luck kartik purnima religion
      ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ, ਕਾਰਤਿਕ ਪੂਰਨਿਮਾ 'ਤੇ ਬਣ ਰਿਹੈ ਵਿਲੱਖਣ...
    • the biggest supermoon will be visible today
      ਅੱਜ ਨਜ਼ਰ ਆਵੇਗਾ ਸਭ ਤੋਂ ਵੱਡਾ ਸੁਪਰ ਮੂਨ
    • vastu tips for home
      Vastu Tips : ਸਾਲ 2025 ਖਤਮ ਹੋਣ ਤੋਂ ਪਹਿਲਾਂ ਘਰ ਲਿਆਓ ਇਹ ਸ਼ੁਭ ਚੀਜ਼ਾਂ, ਦੂਰ...
    • vastu tips at home
      ਘਰ 'ਚ ਇਨ੍ਹਾਂ ਵਾਸਤੂ ਟਿਪਸ ਨੂੰ ਜ਼ਰੂਰ ਕਰੋ ਫੋਲੋ, ਕਾਰੋਬਾਰ 'ਚ ਮਿਲੇਗੀ ਤਰੱਕੀ
    • india  pulses  non vegetarian  religious people
      ਮਾਸਾਹਾਰੀ ਕਿਉਂ ਮੰਨੀ ਜਾਂਦੀ ਹੈ ਇਹ ਦਾਲ? ਸਾਧੂ-ਸੰਤ ਖਾਣ ਤੋਂ ਕਰਦੇ ਹਨ ਪਰਹੇਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +