Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 14, 2026

    5:36:46 PM

  • gurdwara sahib punjab

    ਕਹਿਰ ਓ ਰੱਬਾ! ਗੁਰਦੁਆਰਾ ਸਾਹਿਬ 'ਚ ਵਾਪਰ ਗਈ...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • bihar chief minister samrat chaudhary bjp legislature party leader

    ਬਿਹਾਰ ਦੇ ਅਗਲੇ CM ਹੋਣਗੇ ਸਮਰਾਟ ਚੌਧਰੀ, ਭਾਜਪਾ ਨੇ...

  • petrol price hike

    ਪੈਟਰੋਲ 18 ਰੁਪਏ ਤੇ ਡੀਜ਼ਲ 35 ਰੁਪਏ ਤਕ ਹੋਵੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਮਿਲੇਗੀ ਤਰੱਕੀ ਤੇ ਨੋਟਾਂ ਦਾ ਵਰ੍ਹੇਗਾ ਮੀਂਹ

DHARM News Punjabi(ਧਰਮ)

ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਮਿਲੇਗੀ ਤਰੱਕੀ ਤੇ ਨੋਟਾਂ ਦਾ ਵਰ੍ਹੇਗਾ ਮੀਂਹ

  • Edited By Shubam Kumar,
  • Updated: 02 Mar, 2026 06:55 PM
Dharm
the fortune of these 3 zodiac signs will shine
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਜੋਤਿਸ਼ ਸ਼ਾਸਤਰ ਦੇ ਨਜ਼ਰੀਏ ਤੋਂ 2 ਮਾਰਚ 2026 ਦਾ ਦਿਨ ਬਹੁਤ ਖਾਸ ਹੈ, ਕਿਉਂਕਿ ਅੱਜ ਸ਼ੁੱਕਰ ਗ੍ਰਹਿ ਮੀਨ ਰਾਸ਼ੀ ਵਿੱਚ ਗੋਚਰ ਕਰ ਗਿਆ ਹੈ। ਮੀਨ ਰਾਸ਼ੀ ਵਿੱਚ ਪਹਿਲਾਂ ਤੋਂ ਹੀ ਮੌਜੂਦ ਸ਼ਨੀ ਦੇ ਨਾਲ ਸ਼ੁੱਕਰ ਦੀ ਯੁਤੀ ਹੋਣ ਕਾਰਨ 'ਕੇਂਦਰ ਤ੍ਰਿਕੋਣ ਰਾਜਯੋਗ' ਦਾ ਨਿਰਮਾਣ ਹੋ ਰਿਹਾ ਹੈ। ਵੈਦਿਕ ਜਤਿਸ਼ ਅਨੁਸਾਰ ਇਹ ਰਾਜਯੋਗ ਕੈਰੀਅਰ, ਧਨ ਅਤੇ ਭੌਤਿਕ ਸੁਖਾਂ ਵਿੱਚ ਵਾਧਾ ਕਰਨ ਵਾਲਾ ਮੰਨਿਆ ਜਾਂਦਾ ਹੈ, ਜੋ ਕਿ 26 ਮਾਰਚ ਤੱਕ ਪ੍ਰਭਾਵੀ ਰਹੇਗਾ। ਇਸ ਦੌਰਾਨ ਖਾਸ ਤੌਰ 'ਤੇ ਤਿੰਨ ਰਾਸ਼ੀਆਂ ਲਈ ਤਰੱਕੀ ਅਤੇ ਮੁਨਾਫੇ ਦਾ ਸੁਨਹਿਰੀ ਦੌਰ ਸ਼ੁਰੂ ਹੋਣ ਵਾਲਾ ਹੈ।

ਇਹ ਹਨ 3 ਕਿਸਮਤ ਵਾਲੀਆਂ ਰਾਸ਼ੀਆਂ?

ਮੇਖ ਰਾਸ਼ੀ (Aries): ਇਸ ਰਾਜਯੋਗ ਦੇ ਪ੍ਰਭਾਵ ਨਾਲ ਮੇਖ ਰਾਸ਼ੀ ਵਾਲਿਆਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ ਤੇ ਰੁਕਿਆ ਹੋਇਆ ਧਨ ਵਾਪਸ ਮਿਲ ਸਕਦਾ ਹੈ। ਨੌਕਰੀਪੇਸ਼ਾ ਲੋਕਾਂ ਨੂੰ ਪ੍ਰਮੋਸ਼ਨ ਜਾਂ ਨਵੀਂ ਜ਼ਿੰਮੇਵਾਰੀ ਮਿਲਣ ਦੇ ਸੰਕੇਤ ਹਨ। ਇਸ ਤੋਂ ਇਲਾਵਾ, ਵਿਆਹ ਯੋਗ ਨੌਜਵਾਨਾਂ ਲਈ ਚੰਗੇ ਰਿਸ਼ਤੇ ਆ ਸਕਦੇ ਹਨ।

ਬ੍ਰਿਸ਼ਭ ਰਾਸ਼ੀ (Taurus): ਬ੍ਰਿਸ਼ਭ ਰਾਸ਼ੀ ਵਾਲਿਆਂ ਲਈ ਇਹ ਸਮਾਂ ਕੈਰੀਅਰ ਵਿੱਚ ਵੱਡੀ ਰਾਹਤ ਲੈ ਕੇ ਆਵੇਗਾ। ਕੰਮਕਾਜ ਵਿੱਚ ਸੁਧਾਰ ਦੇ ਨਾਲ-ਨਾਲ ਆਮਦਨ ਦੇ ਨਵੇਂ ਸਰੋਤ ਬਣਨਗੇ। ਵਪਾਰ ਕਰਨ ਵਾਲਿਆਂ ਨੂੰ ਭਾਰੀ ਲਾਭ ਮਿਲਣ ਦੀ ਸੰਭਾਵਨਾ ਹੈ ਅਤੇ ਪੁਰਾਣੇ ਅਟਕੇ ਹੋਏ ਕੰਮ ਪੂਰੇ ਹੋ ਸਕਦੇ ਹਨ।

ਧਨੁ ਰਾਸ਼ੀ (Sagittarius): ਧਨੁ ਰਾਸ਼ੀ ਵਾਲਿਆਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਦੇਖਣ ਨੂੰ ਮਿਲਣਗੇ। ਨਿਵੇਸ਼ ਤੋਂ ਵੱਡਾ ਲਾਭ ਮਿਲਣ ਦੀ ਉਮੀਦ ਹੈ ਅਤੇ ਸਿਹਤ ਵਿੱਚ ਵੀ ਸੁਧਾਰ ਹੋਵੇਗਾ। ਜੇਕਰ ਤੁਸੀਂ ਨਵਾਂ ਘਰ ਜਾਂ ਵਾਹਨ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਇਹ ਸਮਾਂ ਤੁਹਾਡੇ ਲਈ ਸਫਲਤਾ ਦੇਣ ਵਾਲਾ ਰਹੇਗਾ।

ਨੋਟ : ਇਸ ਖ਼ਬਰ 'ਚ ਦਿੱਤੀ ਗਈ ਜਾਣਕਾਰੀ ਸਿਰਫ ਧਾਰਨਾਵਾਂ 'ਤੇ ਅਧਾਰਤ ਹੈ। ਇੱਥੇ ਤੁਹਾਨੂੰ ਇਹ ਦੱਸਣਾ ਜ਼ਰੂਰੀ ਹੈ ਕਿ ਜਗ ਬਾਣੀ ਕਿਸੇ ਵੀ ਤਰ੍ਹਾਂ ਦੀ ਮਾਨਤਾ, ਜਾਣਕਾਰੀ ਦੀ ਪੁਸ਼ਟੀ ਨਹੀਂ ਕਰਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • Kendra Trikon Rajyog 2026
  • Venus Transit in Pisces
  • Astrology News
  • Aries Horoscope
  • March 2026

ਵਿਸ਼ਵ ਪ੍ਰਸਿੱਧ ਜੋਤਸ਼ੀ ਦੀ ਡਰਾਉਣੀ ਭਵਿੱਖਬਾਣੀ: ਅਗਲੇ ਕਈ ਸਾਲਾਂ ’ਚ ਹੋਰ ਜੰਗਾਂ ਦਾ ਕਰਨਾ ਪਵੇਗਾ ਸਾਹਮਣਾ!

NEXT STORY

Stories You May Like

  • shehnai will resonate again from april 14
    14 ਅਪ੍ਰੈਲ ਤੋਂ ਫਿਰ ਗੂੰਜਣਗੀਆਂ ਸ਼ਹਿਨਾਈਆਂ; ਨੋਟ ਕਰ ਲਓ ਸਾਲ 2026 ਦੇ ਵਿਆਹਾਂ ਦੇ ਸਭ ਤੋਂ 'ਸ਼ੁਭ ਮਹੂਰਤ'
  • broomsticks can become a cause of poverty
    ਸਾਵਧਾਨ! ਝਾੜੂ-ਪੋਚਾ ਬਣ ਸਕਦੈ ਗਰੀਬੀ ਦਾ ਕਾਰਨ! ਜਾਣੋ ਘਰ 'ਚ ਬਰਕਤ ਲਿਆਉਣ ਦੇ ਸਹੀ ਤਰੀਕੇ
  • these zodiac signs have bright luck
    ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕਣ ਵਾਲੀ ਹੈ ਕਿਸਮਤ! ਨੋਟਾਂ ਦਾ ਵਰ੍ਹੇਗਾ ਮੀਂਹ
  • sun transit aries zodiac signs
    ਸੂਰਜ ਦਾ ਮੇਖ ਰਾਸ਼ੀ 'ਚ ਮਹਾਗੋਚਰ! ਭਲਕੇ ਤੋਂ 4 ਰਾਸ਼ੀਆਂ ਦੇ ਸ਼ੁਰੂ ਹੋਣ ਵਾਲੇ ਹਨ ਚੰਗੇ ਦਿਨ
  • lottery will be held for these 3 zodiac signs
    ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਲੱਗੇਗੀ ਲਾਟਰੀ ! ਅਕਸ਼ੈ ਤ੍ਰਿਤੀਆ 'ਤੇ ਚੰਦਰਮਾ ਦਾ 'ਮਹਾਗੋਚਰ'
  • akshaya tritiya rare conjunction  good luck  monday
    ਕਿਸਮਤ ਚਮਕਾ ਦੇਵੇਗੀ ਅਕਸ਼ੈ ਤ੍ਰਿਤੀਆ ! 10 ਸਾਲਾਂ ਬਾਅਦ ਬਣ ਰਿਹਾ ਦੁਰਲੱਭ ਸੰਯੋਗ ਕਰ ਦੇਵੇਗਾ ਮਾਲਾਮਾਲ
  • budh gochar rashifal negative impact zodiac signs
    20 ਦਿਨ ਰਵਾਉਣਗੇ 'ਗ੍ਰਹਿਆਂ ਦੇ ਰਾਜਕੁਮਾਰ'! 3 ਰਾਸ਼ੀਆਂ ਲਈ ਸ਼ੁਰੂ ਹੋਇਆ ਬੇਹੱਦ ਮੁਸ਼ਕਲ ਸਮਾਂ
  • amarnath yatra july 3 start registration
    ਸ਼੍ਰੀ ਅਮਰਨਾਥ ਯਾਤਰਾ 2026 ਦਾ ਐਲਾਨ: 3 ਜੁਲਾਈ ਤੋਂ ਹੋਵੇਗੀ ਸ਼ੁਰੂਆਤ, ਜਾਣੋ ਰਜਿਸਟ੍ਰੇਸ਼ਨ ਤੇ ਨਵੇਂ ਨਿਯਮ
  • former subedar  bus stand  auto driver
    ਹੁਸ਼ਿਆਰਪੁਰੋਂ ਦਵਾਈ ਲੈਣ ਆਏ ਸਾਬਕਾ ਸੂਬੇਦਾਰ ਨਾਲ ਜਲੰਧਰ 'ਚ ਹੋ ਗਈ ਵੱਡੀ ਵਾਰਦਾਤ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • punjab groom found online
    ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...
  • jalandhar husband wife
    ਜਲੰਧਰ: ਧੀ ਜੰਮਣ 'ਤੇ ਪਤੀ ਦੀ ਹੈਵਾਨੀਅਤ! ਕੁੱਖ 'ਚ ਮਾਰਿਆ ਦੂਜਾ ਬੱਚਾ; ਅਫ਼ੀਮ...
  • canada changes rules for granting pr
    ਕੈਨੇਡਾ ਨੇ PR ਦੇਣ ਦਾ ਬਦਲਿਆ ਨਿਯਮ ! ਹਜ਼ਾਰਾਂ ਪੰਜਾਬੀ ਨੌਜਵਾਨਾਂ ਨੂੰ ਲੱਗੇਗਾ...
  • good news
    Good News ! ਹੁਣ ਬਿਨਾਂ 'Passport' ਮਿਲੇਗੀ Schenegen ਦੇਸ਼ਾਂ 'ਚ Entry
  • journalist gurdeep  fake journalist
    ਪੁਲਸ ਵਾਲਿਆਂ ਦੇ ਨਾਂ ’ਤੇ ਲੋਕਾਂ ਤੋਂ ਪੈਸੇ ਠੱਗ ਚੁੱਕਿਐ ਫਰਜ਼ੀ ਪੱਤਰਕਾਰ ਗੁਰਦੀਪ
  • the department has given these indications for punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ! ਬਦਲ ਸਕਦਾ ਮਿਜਾਜ਼, ਪੜ੍ਹੋ ਵਿਭਾਗ...
Trending
Ek Nazar
suryakumar yadav

ਖੋਹੀ ਜਾ ਸਕਦੀ ਹੈ ਸੂਰਿਆਕੁਮਾਰ ਯਾਦਵ ਦੀ ਕਪਤਾਨੀ, TEAM INDIA ਤੋਂ ਵੀ ਹੋਵੇਗੀ...

punjab groom found online

ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...

channel issued notice

ਆਸ਼ਾ ਭੋਂਸਲੇ ਦੀ ਮੌਤ ਦੇ ਪ੍ਰਸਾਰਣ ਦੌਰਾਨ "ਭਾਰਤੀ ਸਮੱਗਰੀ" ਦੀ ਵਰਤੋਂ ਕਰਨ ਲਈ...

women over 50 able to become mothers again through ivf

ਹਾਈ ਕੋਰਟ ਦਾ ਅਹਿਮ ਫੈਸਲਾ! 50 ਸਾਲ ਤੋਂ ਵੱਧ ਉਮਰ ਦੀ ਮਹਿਲਾ ਹੁਣ IVF ਰਾਹੀਂ...

actress says  films weren  t the plan    recalls how  aashiqui   happened to her

ਕਦੇ ਮਾਡਲਿੰਗ ਲਈ ਪੈਰਿਸ ਜਾਣ ਦੀ ਸੀ ਤਿਆਰੀ, ਫਿਰ ਇੱਕ ਫਿਲਮ ਨੇ ਰਾਤੋ-ਰਾਤ ਬਣਾ...

k s chithra gets emotional remembering her late daughter

ਵਿਆਹ ਦੇ ਕਈ ਸਾਲਾਂ ਬਾਅਦ ਹੋਈ ਧੀ, ਪਰ ਹਾਦਸੇ 'ਚ ਚਲੀ ਗਈ ਜਾਨ ! ਧੀ ਨੂੰ ਯਾਦ ਕਰ...

amritsar dc orders officials to prevent flood threat

ਅੰਮ੍ਰਿਤਸਰ DC ਨੇ  ਹੜ੍ਹਾਂ ਦੇ ਖ਼ਤਰੇ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਦਿੱਤੇ ਹੁਕਮ

john cena remembers late asha bhosle

ਮਸ਼ਹੂਰ ਅਦਾਕਾਰ ਤੇ ਸਾਬਕਾ ਰੈਸਲਰ ਜੌਨ ਸੀਨਾ ਨੇ ਆਸ਼ਾ ਭੋਸਲੇ ਨੂੰ ਦਿੱਤੀ...

traffic rules bike auto banned 20 thousand fine

ਦੇਸ਼ ਦੇ ਇਸ ਵੱਡੇ ਐਕਸਪ੍ਰੈਸ ਵੇਅ 'ਤੇ ਬੈਨ ਬਾਈਕ-ਆਟੋ ਸਣੇ ਇਹ ਵਾਹਨ, ਘਰੋਂ ਨਿਕਲਣ...

bollywood  s beautiful choreographer is still single at the age of 40

"ਨਹੀਂ ਬਣਨਾ ਚਾਹੁੰਦੀ ਮਾਂ": 40 ਸਾਲ ਦੀ ਉਮਰ 'ਚ ਵੀ ਸਿੰਗਲ ਹੈ ਬਾਲੀਵੁੱਡ ਦੀ...

world famous singer enters drug rehab center

ਨਸ਼ਾ ਛਡਾਊ ਕੇਂਦਰ 'ਚ ਦਾਖਲ ਹੋਈ ਦੁਨੀਆ ਦੀ ਮਸ਼ਹੂਰ ਗਾਇਕਾ ! ਗ੍ਰਿਫ਼ਤਾਰੀ ਤੋਂ...

famous actor passes away

ਮਸ਼ਹੂਰ ਅਦਾਕਾਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ; ਕੰਨੜ ਇੰਡਸਟਰੀ 'ਚ ਪਸਰਿਆ ਮਾਤਮ

famous singer sells his lands  deal worth crores

ਮਸ਼ਹੂਰ ਗਾਇਕ ਨੇ ਵੇਚ 'ਤੀ ਆਪਣੀ ਪ੍ਰਾਪਰਟੀ ! ਕਰੋੜਾਂ 'ਚ ਹੋਈ ਡੀਲ

sun transit aries zodiac signs

ਸੂਰਜ ਦਾ ਮੇਖ ਰਾਸ਼ੀ 'ਚ ਮਹਾਗੋਚਰ! ਭਲਕੇ ਤੋਂ 4 ਰਾਸ਼ੀਆਂ ਦੇ ਸ਼ੁਰੂ ਹੋਣ ਵਾਲੇ ਹਨ...

rcb and mi suffer a big blow

RCB ਤੇ MI ਨੂੰ ਲੱਗਾ ਵੱਡਾ ਝਟਕਾ ! 2 ਧਾਕੜ ਖਿਡਾਰੀਆਂ 'ਤੇ ਹੋ ਗਈ ਵੱਡੀ ਕਾਰਵਾਈ

hormuz strait iran indian tanker safe passage

'ਭਾਰਤੀ ਜਹਾਜ਼ ਆਰਾਮ ਨਾਲ ਲੰਘਣ..', ਈਰਾਨ ਦੇ ਭਰੋਸੇ ਨਾਲ ਟਲਿਆ ਤੇਲ ਸੰਕਟ ਦਾ ਖਤਰਾ

broken glass from a car parked outside the house

ਜਲੰਧਰ 'ਚ CP ਦਫ਼ਤਰ ਭੰਨਤੋੜ ਵਾਲੀ ਕਾਰ ਲੈ ਕੇ ਪਹੁੰਚ ਗਿਆ ਸ਼ਖ਼ਸ, ਫਿਰ ਹੋਇਆ...

polio team in pakistan

ਪਾਕਿਸਤਾਨ 'ਚ ਪੋਲੀਓ ਟੀਮ 'ਤੇ ਹਮਲਾ ; ਇੱਕ ਪੁਲਿਸ ਮੁਲਾਜ਼ਮ ਦੀ ਮੌਤ, ਚਾਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • those born under the 5 zodiac signs are all different
      ਬਾਬਾ ਵੇਂਗਾ ਦੀ ਭਵਿੱਖਬਾਣੀ : 5 ਰਾਸ਼ੀਆਂ ਦੇ ਹੋਣ ਵਾਲੇ ਨੇ ਵਾਰੇ-ਨਿਆਰੇ! 13 ਤੋਂ...
    • these zodiac signs will have a good time today
      ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ 'ਬੱਲੇ-ਬੱਲੇ'! ਧਨ ਦੀ ਹੋਵੇਗੀ ਵਰਖਾ
    • the sound comes from your bones too
      ਸਾਵਧਾਨ! ਤੁਹਾਡੀਆਂ ਵੀ ਹੱਡੀਆਂ 'ਚੋਂ ਆਉਂਦੀ ਹੈ ਆਵਾਜ਼, ਕਮਜ਼ੋਰ ਹੈ ਇਹ ਗ੍ਰਹਿ,...
    • mata vaishno devi yatra 2026 important changes
      ਵੈਸ਼ਨੋ ਦੇਵੀ ਜਾਣ ਵਾਲੇ ਭਗਤਾਂ ਲਈ ਵੱਡੀ ਖੁਸ਼ਖਬਰੀ: ਯਾਤਰਾ ਨੂੰ ਸੌਖਾ ਬਣਾਉਣ ਲਈ...
    • kuber s treasure is hidden in this corner of the house
      ਘਰ ਦੇ ਇਸ ਕੋਨੇ 'ਚ ਲੁਕਿਆ ਹੈ ਕੁਬੇਰ ਦਾ ਖ਼ਜ਼ਾਨਾ! ਇਹ ਛੋਟੇ ਨੁਸਖ਼ੇ ਚੁੰਬਕ ਵਾਂਗ...
    • shani nakshatra gochar
      ਬਦਲਣ ਵਾਲੀ ਹੈ ਸ਼ਨੀ ਦੀ ਚਾਲ! 5 ਰਾਸ਼ੀਆਂ 'ਤੇ ਵਰ੍ਹੇਗਾ ਬੇਹਿਸਾਬ ਪੈਸਾ
    • the right direction of the clock can change your destiny
      ਘੜੀ ਦੀ ਸਹੀ ਦਿਸ਼ਾ ਬਦਲ ਸਕਦੀ ਹੈ ਤੁਹਾਡੀ ਕਿਸਮਤ! ਖੁੱਲ੍ਹਣਗੇ ਤਰੱਕੀ ਦੇ ਰਾਹ, ਬਸ...
    • today is the golden day of these zodiac signs
      ਅੱਜ ਇਨ੍ਹਾਂ ਰਾਸ਼ੀਆਂ ਦਾ ਹੈ 'ਗੋਲਡਨ ਡੇਅ' ! ਖੁੱਲ੍ਹਣਗੇ ਕਿਸਮਤ ਦਾ ਤਾਲੇ
    • zodiac signs
      ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 11 ਅਪ੍ਰੈਲ ਤੋਂ ਬਣ ਰਿਹੈ...
    • auspicious conjunction is forming on vruthini ekadashi
      Vruthini Ekadashi 'ਤੇ ਬਣ ਰਿਹੈ ਸ਼ੁਭ ਸੰਯੋਗ! ਸ਼ਿਵਲਿੰਗ 'ਤੇ ਚੜ੍ਹਾਓ ਇਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +