ਮੇਖ : ਸ਼ਾਮ ਤੱਕ ਕਾਰੋਬਾਰੀ ਕੰਮਾਂ ਦੀ ਦਸ਼ਾ ਬਿਹਤਰ ਰਹੇਗੀ, ਸਫਲਤਾ ਸਾਥ ਦੇਵੇਗੀ ਪਰ ਬਾਅਦ ’ਚ ਜਨਰਲ ਹਾਲਾਤ ਵਿਪਰੀਤ ਰਹਿਣਗੇ, ਨੁਕਸਾਨ ਦਾ ਵੀ ਡਰ ।
ਬ੍ਰਿਖ : ਸ਼ਾਮ ਤੱਕ ਮਨ ਡਰਿਆ ਡਰਿਆ ਅਤੇ ਮੁਸ਼ਕਿਲਾਂ-ਪ੍ਰੇਸ਼ਾਨੀਆਂ ਵਾਲੇ ਹਾਲਾਤ ਰੱਖਣ ਵਾਲਾ, ਫਿਰ ਬਾਅਦ ’ਚ ਵੀ ਆਪ ਕੋਈ ਕੋਸ਼ਿਸ਼ ਪੁਰੇ ਜ਼ੋਰ ਨਾਲ ਨਾ ਕਰ ਸਕੋਗੇ।
ਮਿਥੁਨ : ਸਿਤਾਰਾ ਸ਼ਾਮ ਤੱਕ ਬਿਹਤਰ, ਸੰਤਾਨ ਸਾਥ ਦੇਵੇਗੀ,ਵੈਸੇ ਵੀ ਹਰ ਫਰੰਟ ’ਤੇ ਅਾਪ ਹਾਵੀ ਪ੍ਰਭਾਵੀ ਰਹੋਗੇ, ਫਿਰ ਬਾਅਦ ’ਚ ਸਮਾਂ ਪ੍ਰੇਸ਼ਾਨੀ ਵਾਲਾ ਬਣੇਗਾ।
ਕਰਕ : ਪ੍ਰਾਪਰਟੀ ਦੇ ਕੰਮ ਕਰਨ ਲਈ ਸਮਾਂ ਬਿਹਤਰ, ਆਪ ਹਰ ਕੋਸ਼ਿਸ਼ ਪੂਰੇ ਜ਼ੋਰ ਅਤੇ ਜੋਸ਼ ਨਾਲ ਕਰ ਸਕੋਗੇ।
ਸਿੰਘ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਿੰਮਤੀ -ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਬਿਜ਼ੀ ਅਤੇ ਐਕਟਿਵ ਰੱਖੇਗਾ।
ਕੰਨਿਆ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ ਪਲਾਨਿੰਗ-ਪ੍ਰੋਗਰਾਮਿੰਗ ਵੀ ਲਾਭ ਦੇਵੇਗੀ,ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ।
ਤੁਲਾ : ਸ਼ਾਮ ਤੱਕ ਸਿਤਾਰਾ ਕੰਮਕਾਜੀ ਕੰਮਾਂ ਲਈ ਚੰਗਾ ਪਰ ਬਾਅਦ ’ਚ ਅਰਥ ਤੰਗੀ ਮਹਿਸੂਸ ਹੋ ਸਕਦੀ ਹੈ, ਨੁਕਸਾਨ ਦਾ ਵੀ ਡਰ।
ਬ੍ਰਿਸ਼ਚਕ : ਸਿਤਾਰਾ ਸ਼ਾਮ ਤੱਕ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ ਪਰ ਬਾਅਦ ’ਚ ਅਾਮ ਹਾਲਾਤ ਸੁਧਰਨਗੇ।
ਧਨ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਅਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਮੁਸ਼ਕਿਲਾਂ ਵਾਲਾ ਬਣੇਗਾ।
ਮਕਰ : ਸਿਤਾਰਾ ਸ਼ਾਮ ਤੱਕ ਸਫਲਤਾ ਅਤੇ ਇੱਜ਼ਤਮਾਣ ਦੇਣ ਵਾਲਾ ਪਰ ਬਾਅਦ ’ਚ ਕੰਮਕਾਜੀ ਪਲਾਨਿੰਗ ਬਿਹਤਰ ਬਣੇਗੀ।
ਕੁੰਭ : ਸਿਤਾਰਾ ਸ਼ਾਮ ਤੱਕ ਬਿਹਤਰ, ਇਰਾਦਿਆਂ ’ਚ ਸਫਲਤੇ ਮਿਲੇਗੀ ਪਰ ਬਾਅਦ ’ਚ ਕਿਸੇ ਨਾ ਕਿਸੇ ਪੰਗੇ-ਮੁਸ਼ਕਿਲ ਦੇ ਜਾਗਣ ਦਾ ਡਰ ਰਹੇਗਾ।
ਮੀਨ : ਸਿਤਾਰਾ ਸ਼ਾਮ ਤੱਕ ਪੇਟ ਲਈ ਕਮਜ਼ੋਰ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ ਪਰ ਬਾਅਦ ’ਚ ਮਾਨਸਿਕ ਟੈਨਸ਼ਨ ਪ੍ਰੇਸ਼ਾਨੀ ਵਧੇਗੀ।
13 ਅਕਤੂਬਰ 2026, ਮੰਗਲਵਾਰ
ਅੱਸੂ ਸੁਦੀ ਤਿੱਥੀ ਤੀਜ (ਰਾਤ 11.28 ਤੱਕ) ਅਤੇ ਮਗਰੋਂ ਤਿੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਤੁਲਾ ’ਚ
ਮੰਗਲ ਕਰਕ ’ਚ
ਬੁੱਧ ਤੁਲਾ ’ਚ
ਗੁਰੂ ਕਰਕ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਅੱਸੂ ਪ੍ਰਵਿਸ਼ਟੇ 27 ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 21 (ਅੱਸੂ), ਹਿਜਰੀ ਸਾਲ 1448, ਮਹੀਨਾ : ਜਮਾਦਿ ਉਲ ਅੱਵਲ, ਤਰੀਕ :1, ਸੂਰਜ ਉਦੇ ਸਵੇਰੇ 6.33 ਵਜੇ, ਸੂਰਜ ਅਸਤ ਸ਼ਾਮ 5.55 ਵਜੇ (ਜਲੰਧਰ ਟਾਈਮ), ਨਕਸ਼ੱਤਰ : ਵਿਸ਼ਾਖਾ (13-14 ਮੱਧ ਰਾਤ 1.43 ਤੱਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ, ਯੋਗ : ਪ੍ਰੀਤੀ (ਰਾਤ 8.24 ਤੱਕ) ਅਤੇ ਮਗਰੋਂ ਯੋਗ ਅਾਯੁਸ਼ਮਾਨ, ਚੰਦਰਮਾ : ਤੁਲਾ ਰਾਸ਼ੀ ’ਤੇ (ਸ਼ਾਮ 7.13 ਤੱਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ ਬਾਅਦ ਦੁਪਿਹਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਜਮਾਦਿ ਉਲ ਅੱਵਲ (ਮੁਸਲਿਮ) ਮਹੀਨਾ ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਭਾਰੀ ਮੀਂਹ ਦੇ ਬਾਵਜੂਦ ਨਰਾਤਿਆਂ ਦੇ ਪਹਿਲੇ ਦਿਨ ਮਾਤਾ ਵੈਸ਼ਨੋ ਦੇਵੀ ਪੁੱਜੇ 47,326 ਸ਼ਰਧਾਲੂ
NEXT STORY