Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    12:32:47 AM

  • power cut

    ਭਲਕੇ ਸਵੇਰੇ ਬਿਜਲੀ ਰਹੇਗੀ ਬੰਦ, ਪੰਜਾਬ ਦੇ ਇਸ...

  • rcb becomes champion for the second time

    RCB ਨੇ ਗੁਜਰਾਤ ਟਾਈਟਨਸ ਨੂੰ ਹਰਾ ਕੇ ਰਚਿਆ ਇਤਿਹਾਸ,...

  • gujarat titans set bengaluru a target of 156 runs

    IPL ਫਾਈਨਲ ’ਚ ਗੁਜਰਾਤ ਟਾਈਟਨਸ ਦਾ ਦਮ, ਬੈਂਗਲੁਰੂ...

  • ipl 2026 final rcb vs gt

    IPL 2026 Final RCB vs GT: ਬੈਂਗਲੁਰੂ ਨੇ ਟਾਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਸ਼ਨੀਦੇਵ ਦੀ ਪੂਜਾ ਕਰਦੇ ਸਮੇਂ ਰੱਖੋ ਕੁਝ ਗੱਲਾਂ ਦਾ ਖ਼ਾਸ ਧਿਆਨ,ਹੋਵੇਗੀ ਕਿਰਪਾ

DHARM News Punjabi(ਧਰਮ)

ਸ਼ਨੀਦੇਵ ਦੀ ਪੂਜਾ ਕਰਦੇ ਸਮੇਂ ਰੱਖੋ ਕੁਝ ਗੱਲਾਂ ਦਾ ਖ਼ਾਸ ਧਿਆਨ,ਹੋਵੇਗੀ ਕਿਰਪਾ

  • Edited By Aarti Dhillon,
  • Updated: 25 Jun, 2022 11:16 AM
Jalandhar
there are some things to keep in mind while worshiping shanidev please
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)- ਸ਼ਨੀ ਦੇਵਤਾ ਨੂੰ ਨਿਆ ਕਰਨ ਵਾਲਾ ਦੇਵਤਾ ਕਿਹਾ ਗਿਆ ਹੈ ਕਿਉਂਕਿ ਉਹ ਵਿਅਕਤੀ ਨੂੰ ਉਸ ਦੇ ਕਰਮਾਂ ਅਨੁਸਾਰ ਫਲ ਦਿੰਦੇ ਹਨ। ਜੋਤਿਸ਼ ਅਨੁਸਾਰ ਜਿਨ੍ਹਾਂ ਲੋਕਾਂ ਦੀ ਕੁੰਡਲੀ ਵਿਚ ਸ਼ਨੀ ਠੀਕ ਹਾਲਤ ਵਿਚ ਨਹੀਂ ਹੁੰਦਾ, ਉਨ੍ਹਾਂ ਦੀ ਕਿਸਮਤ ਕਦੇ ਉਨ੍ਹਾਂ ਦਾ ਸਾਥ ਨਹੀਂ ਦਿੰਦੀ। ਉਨ੍ਹਾਂ ਨੂੰ ਹਰ ਕੰਮ ਵਿਚ ਸਫਲਤਾ ਪ੍ਰਾਪਤ ਕਰਨ ਲਈ ਬਹੁਤ ਮਿਹਨਤ ਕਰਨੀ ਪੈਂਦੀ ਹੈ। ਇੰਨ੍ਹਾਂ ਹੀ ਨਹੀਂ ਉਨ੍ਹਾਂ ਨੂੰ ਧਨ ਸਬੰਧੀ ਕਈ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ। ਜੇਕਰ ਤੁਹਾਡੀ ਕੁੰਡਲੀ ਵਿਚ ਵੀ ਸ਼ਨੀ ਦੀ ਹਾਲਤ ਬੁਰੀ ਚੱਲ ਰਹੀ ਹੈ ਤਾਂ ਇੱਥੇ ਅਸੀਂ ਤੁਹਾਨੂੰ ਕੁਝ ਅਜਿਹੇ ਉਪਾਅ ਦੱਸਣ ਜਾ ਰਹੇ ਹਾਂ, ਜਿਸ ਨੂੰ ਕਰ ਕੇ ਸ਼ਨੀਦੇਵ ਨੂੰ ਖੁਸ਼ ਕੀਤਾ ਜਾ ਸਕਦਾ ਹੈ। ਸ਼ਨੀ ਦੀ ਭਗਤੀ ਸਰੀਰਕ, ਪਰਿਵਾਰਿਕ, ਸਮਾਜਿਕ, ਮਾਨਸਿਕ, ਆਰਥਿਕ, ਪ੍ਰਸ਼ਾਸਨਿਕ ਸਮੱਸਿਆਵਾਂ ਦੂਰ ਕਰਦੀ ਹੈ। ਸ਼ਨੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਚਿੰਤਾ ਦਾ ਨਿਵਾਰਣ ਕਰਨਾ ਹੋਵੇ ਤਾਂ ਸ਼ਨੀ ਮੰਤਰ, ਸ਼ਨੀ ਸਤਰੋਤ ਵਿਸ਼ੇਸ ਰੂਪ ਨਾਲ ਸ਼ੁੱਭ ਰਹਿੰਦੇ ਹਨ। 
ਸ਼ਨੀ ਦੀ ਪੂਜਾ ਕਰਦੇ ਸਮੇਂ ਰੱਖੋ ਕੁਝ ਗੱਲਾਂ ਦਾ ਧਿਆਨ :-
— ਸੂਰਜ ਚੜ੍ਹਣ ਤੋਂ ਪਹਿਲਾਂ ਤੇ ਸੂਰਜ ਡੁੱਬਣ ਦੇ ਬਾਅਦ ਕੀਤੀ ਗਈ ਪੂਜਾ ਲਾਭ ਦਿੰਦੀ ਹੈ।
— ਸ਼ਾਂਤ ਮਨ ਨਾਲ ਸ਼ਨੀ ਦੇਵ ਦੀ ਪੂਜਾ ਕਰੋ।
— ਤਾਂਬੇ ਦੇ ਭਾਂਡਿਆਂ ਦੀ ਵਰਤੋਂ ਨਾ ਕਰੋ। ਲੋਹੇ ਦੀ ਵਸਤੂਆਂ ਸ਼ਨੀ ਦੇਵ ਨੂੰ ਅਰਪਿਤ ਕਰਨ ਨਾਲ ਉਹ ਖੁਸ਼ ਹੁੰਦੇ ਹਨ।
— ਧਿਆਨ ਰੱਖੋ ਜਦੋਂ ਸ਼ਨੀ ਦੇਵ 'ਤੇ ਤੇਲ ਚੜ੍ਹਾਓ ਤਾਂ ਉਹ ਇੱਧਰ-ਉੱਧਰ ਨਾ ਡਿੱਗੇ।
— ਸ਼ਨੀ ਮੰਤਰਾਂ ਦਾ ਜਾਪ ਕਰਦੇ ਸਮੇਂ ਆਪਣਾ ਮੂੰਹ ਪੱਛਮ ਦਿਸ਼ਾ 'ਚ ਰੱਖੋ।
— ਲਾਲ ਕੱਪੜੇ, ਫਲ-ਫੁੱਲ ਸ਼ਨੀ ਨੂੰ ਨਹੀਂ ਚੜ੍ਹਾਉਣ ਚਾਹੀਦੇ। ਨੀਲੇ ਜਾਂ ਕਾਲੇ ਰੰਗ ਦੀਆਂ ਚੀਜ਼ਾਂ ਦੀ ਵਰਤੋਂ ਕਰਨਾ ਸ਼ੁੱਭ ਹੁੰਦਾ ਹੈ।
— ਸ਼ਨੀ ਦੇਵ ਦੀ ਮੂਰਤੀ ਦੇ ਦਰਸ਼ਨ ਸਾਹਮਣੇ ਤੋਂ ਨਹੀਂ, ਸਾਈਡ ਤੋਂ ਕਰੋ।
— ਸ਼ਨੀ ਦੇਵ ਦੇ ਉਸ ਮੰਦਰ 'ਚ ਜਾਓ ਜਿੱਥੇ ਉਹ ਸ਼ਿਲਾ ਦੇ ਰੂਪ 'ਚ ਬਿਰਾਜਮਾਨ ਹੋਣ।
— ਸ਼ਨੀਵਾਰ ਦੇ ਦਿਨ ਸਿਰਫ ਸਾਤਵਿਕ ਆਹਾਰ ਲੈਣਾ ਚਾਹੀਦਾ ਹੈ।
— ਸ਼ਨੀ ਦੇਵ ਦੀ ਪੂਜਾ ਪਿੱਪਲ ਦੇ ਰੁੱਖ ਦੇ ਹੇਠਾਂ ਬੈਠ ਕੇ ਕਰਨਾ ਸ਼ੁੱਭ ਹੁੰਦਾ ਹੈ।
ਇਸ ਉਪਾਅ ਨਾਲ ਭਗਤਾਂ 'ਤੇ ਸ਼ਨੀ ਦੇਵ ਦੀ ਹੁੰਦੀ ਹੈ ਕਿਰਪਾ :-
— ਸ਼ਨੀਵਾਰ ਦੇ ਦਿਨ ਉਨੀਂਸ ਹੱਥ ਲੰਬਾ ਕਾਲਾ ਧਾਗਾ ਲੈ ਕੇ ਉਸ ਦੀ ਮਾਲਾ ਬਣਾਓ ਅਤੇ ਸ਼ਨੀਦੇਵ 'ਤੇ ਚੜ੍ਹਾਓ। ਕੁਝ ਦੇਰ ਬਾਅਦ ਕਾਲੇ ਧਾਗੇ ਦੀ ਇਸ ਮਾਲਾ ਨੂੰ ਆਪਣੇ ਗਲੇ 'ਚ ਪਾ ਲਓ। ਤੁਸੀਂ ਇਸ ਨੂੰ ਸੱਜੇ ਹੱਥ 'ਚ ਵੀ ਬੰਨ੍ਹ ਸਕਦੇ ਹੋ। ਇਸ ਨਾਲ ਤੁਹਾਨੂੰ ਲਾਭ ਹੋਵੇਗਾ।
— ਇਸ ਦੇ ਨਾਲ ਹੀ ਇਕ ਕਟੋਰੀ 'ਚ ਤੇਲ ਲਓ ਅਤੇ ਉਸ 'ਚ ਆਪਣਾ ਮੂੰਹ ਦੇਖੋ। ਇਸ ਤੋਂ ਬਾਅਦ ਤੇਲ ਕਿਸੇ ਗਰੀਬ ਵਿਅਕਤੀ ਨੂੰ ਦਾਨ ਕਰ ਦਿਓ। ਇਸ ਦਿਨ ਸ਼ਨੀ ਦੇ ਵਿਸ਼ੇਸ਼ ਉਪਾਅ ਕਰਨ ਨਾਲ ਕੁੰਡਲੀ ਦੇ ਬਹੁਤ ਸਾਰੇ ਦੋਸ਼ ਦੂਰ ਹੋ ਸਕਦੇ ਹਨ।
— ਇਸ ਦਿਨ ਬਾਂਦਰਾਂ ਅਤੇ ਕਾਲੇ ਕੁੱਤਿਆਂ ਨੂੰ ਲੱਡੂ ਖਿਲਾਓ। ਇਸ ਉਪਾਅ ਨਾਲ ਹਨੂੰਮਾਨ ਜੀ ਨਾਲ ਸ਼ਨੀਦੇਵ ਵੀ ਖੁਸ਼ ਹੋਣਗੇ।

  • Shanidev
  • Dharm
  • puja
  • ਸ਼ਨੀਦੇਵ ਦੀ ਪੂਜਾ
  • ਗੱਲਾਂ
  • ਕਿਰਪਾ

ਘਰ ਦੀ ਸੁੱਖ-ਸ਼ਾਂਤੀ ਬਣਾਈ ਰੱਖਣ ਲਈ ਅਪਣਾਓ ਫੇਂਗ ਸ਼ੂਈ ਦੇ ਇਹ ਟਿਪਸ

NEXT STORY

Stories You May Like

  • lucky june for these 5 zodiac signs
    ਇਨ੍ਹਾਂ 5 ਰਾਸ਼ੀਆਂ ਲਈ Lucky ਜੂਨ ! ਪੈਸਿਆਂ ਦੀ ਹੋਵੇਗੀ ਬਾਰਿਸ਼, ਨੌਕਰੀ 'ਚ ਮਿਲੇਗੀ ਤਰੱਕੀ
  • shoes can be a cause of poverty
    ਘਰ ਦੇ ਮੇਨ ਗੇਟ ਅੱਗੇ 'ਜੁੱਤੀਆਂ' ਬਣ ਸਕਦੈ ਕੰਗਾਲੀ ਦਾ ਕਾਰਨ, ਅੱਜ ਹੀ ਬਦਲੋ ਇਹ ਆਦਤ
  • kedarnath pilgrimage creates new history
    ਕੇਦਾਰਨਾਥ ਦੀ ਯਾਤਰਾ ਨੇ ਰਚਿਆ ਨਵਾਂ ਇਤਿਹਾਸ: ਸਿਰਫ਼ 39 ਦਿਨਾਂ 'ਚ 10 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਦਰਸ਼ਨ
  • those who eat food while sitting in bed  be careful
    ਬਿਸਤਰ 'ਤੇ ਬੈਠ ਕੇ ਖਾਣਾ ਖਾਣ ਵਾਲੇ ਹੋ ਜਾਣ ਸਾਵਧਾਨ! ਘਰ ਆ ਸਕਦੀ ਹੈ ਕੰਗਾਲੀ ਅਤੇ ਬੀਮਾਰੀਆਂ
  • these zodiac signs are going to get bumper benefits
    ਇਨ੍ਹਾਂ ਰਾਸ਼ੀਆਂ ਨੂੰ ਮਿਲਣ ਵਾਲਾ ਹੈ ਬੰਪਰ ਲਾਭ! ਹੋਵੇਗੀ ਨੋਟਾਂ ਦੀ ਬਾਰਿਸ਼
  • old clothes can be the cause of your misfortune
    ਫਟੇ-ਪੁਰਾਣੇ ਕੱਪੜੇ ਬਣ ਸਕਦੇ ਹਨ ਤੁਹਾਡੀ ਬਦਕਿਸਮਤੀ ਦਾ ਕਾਰਨ! ਅੱਜ ਹੀ ਕਰੋ ਇਹ ਬਦਲਾਅ
  • today it will rain notes on these 3 zodiac signs
    ਅੱਜ ਇਨ੍ਹਾਂ 3 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ !  ਚੰਦਰਮਾ ਦੇ ਬਦਲਦੇ ਹੀ ਚਮਕੀ ਕਿਸਮਤ!
  • july 3 shri amarnath yatra pilgrim capf
    3 ਜੁਲਾਈ ਤੋਂ ਸ਼ੁਰੂ ਸ੍ਰੀ ਅਮਰਨਾਥ ਯਾਤਰਾ, ਸ਼ਰਧਾਲੂਆਂ ਦੀ ਸੁਰੱਖਿਆਂ ਲਈ CAPF ਦੀਆਂ 670 ਕੰਪਨੀਆਂ ਤਾਇਨਾਤ
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Trending
Ek Nazar
chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • these bedroom mistakes are making you miserable
      ਬੈੱਡਰੂਮ ਨਾਲ ਜੁੜੀਆਂ ਇਹ ਗਲਤੀਆਂ ਕਰਦੀਆਂ ਹਨ ਤੁਹਾਨੂੰ ਕੰਗਾਲ! ਅਪਣਾਓ ਇਹ ਸਰਲ...
    • a mountain of difficulties will fall on these 3 zodiac signs
      ਜੂਨ ਦੇ ਪਹਿਲੇ ਹਫ਼ਤੇ ਇਨ੍ਹਾਂ 3 ਰਾਸ਼ੀਆਂ 'ਤੇ ਟੁੱਟੇਗਾ ਮੁਸ਼ਕਲਾਂ ਦਾ ਪਹਾੜ!...
    • six planets will change their positions in june
      ਜੂਨ 'ਚ ਛੇ ਗ੍ਰਹਿ ਬਦਲਣਗੇ ਆਪਣੀ ਸਥਿਤੀ, ਇਨ੍ਹਾਂ ਰਾਸ਼ੀਆਂ ਦੀ ਬਦਲ ਜਾਵੇਗੀ...
    • importance of tulsi puja during lent
      ਅਧਿਕ ਮਾਸ 'ਚ ਤੁਲਸੀ ਪੂਜਾ ਦਾ ਮਹੱਤਵ ਅਤੇ ਖ਼ਾਸ ਉਪਾਅ
    • how many days does the soul stay at home after death
      ਮੌਤ ਤੋਂ ਬਾਅਦ ਕਿੰਨੇ ਦਿਨ ਘਰ ਰਹਿੰਦੀ ਹੈ ਆਤਮਾ, ਭੁੱਲ ਕੇ ਵੀ ਨਾ ਕਰੋ ਇਹ...
    • old and torn clothes can be the cause of your misfortune
      ਫਟੇ-ਪੁਰਾਣੇ ਕੱਪੜੇ ਬਣ ਸਕਦੇ ਹਨ ਤੁਹਾਡੀ ਬਦਕਿਸਮਤੀ ਦਾ ਕਾਰਨ! ਅੱਜ ਹੀ ਕਰੋ ਇਹ...
    • lord jagannath 14 day sick leave
      200 ਕਿੱਲੋ ਅੰਬਾਂ ਦਾ ਰਸ ਛਕ 'ਬੀਮਾਰ' ਹੋਏ ਭਗਵਾਨ ਜਗਦੀਸ਼! 14 ਦਿਨਾਂ ਲਈ ਮੰਦਰ...
    • the lottery is going to be held for these zodiac signs
      ਇਨ੍ਹਾਂ ਰਾਸ਼ੀਆਂ ਦੀ ਲੱਗਣ ਵਾਲੀ ਹੈ ਲਾਟਰੀ! 12 ਸਾਲ ਬਾਅਦ ਬਣ ਰਿਹੈ...
    • a clay pot will open the locks of destiny
      ਮਿੱਟੀ ਦਾ ਘੜਾ ਖੋਲ੍ਹੇਗਾ ਕਿਸਮਤ ਦੇ ਤਾਲੇ! ਬਸ ਰੱਖਣ ਵੇਲੇ ਕਰੋ ਇਹ ਛੋਟਾ ਜਿਹਾ...
    • a mountain of troubles can fall on these 3 zodiac signs
      ਇਨ੍ਹਾਂ 3 ਰਾਸ਼ੀਆਂ 'ਤੇ ਟੁੱਟ ਸਕਦੈ ਮੁਸੀਬਤਾਂ ਦਾ ਪਹਾੜ! ਅੱਜ ਰਾਤ ਤੋਂ ਲੱਗ ਰਿਹਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +