Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    5:30:50 PM

  • pm modi in punjab

    ਪੰਜਾਬ ਆਉਣਗੇ PM ਮੋਦੀ, ਇਸੇ ਮਹੀਨੇ ਦੇਣਗੇ ਵੱਡੀ...

  • indians win lottery in uae

    UAE 'ਚ ਚਮਕੀ 2 ਭਾਰਤੀਆਂ ਦੀ ਕਿਸਮਤ, ਲਾਟਰੀ 'ਚ...

  • important news for applicants applying for driving license

    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ...

  • delhi vehicles entry

    ਦਿੱਲੀ 'ਚ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ, ਬਣ ਰਿਹਾ ‘ਮੰਗਲਾਦਿਤਿਆ ਰਾਜਯੋਗ’, ਹੋਵੇਗੀ ਪੈਸਿਆਂ ਦੀ ਬਰਸਾਤ

DHARM News Punjabi(ਧਰਮ)

ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ, ਬਣ ਰਿਹਾ ‘ਮੰਗਲਾਦਿਤਿਆ ਰਾਜਯੋਗ’, ਹੋਵੇਗੀ ਪੈਸਿਆਂ ਦੀ ਬਰਸਾਤ

  • Edited By Sunaina,
  • Updated: 12 Feb, 2026 01:13 PM
Dharm
these 5 zodiac signs will be lucky
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ - ਜੋਤਿਸ਼ ਸ਼ਾਸਤਰ ਅਨੁਸਾਰ ਮਾਰਚ ਮਹੀਨੇ 'ਚ ਇਕ ਬਹੁਤ ਹੀ ਸ਼ੁਭ ਅਤੇ ਦੁਰਲੱਭ ਸੰਯੋਗ ਬਣਨ ਜਾ ਰਿਹਾ ਹੈ। 3 ਮਾਰਚ 2026 ਨੂੰ ਸ਼ਤਭਿਸ਼ਾ ਨਕਸ਼ਤਰ 'ਚ ਸੂਰਜ ਅਤੇ ਮੰਗਲ ਦੀ ਯੁਤੀ (ਮਿਲਾਪ) ਹੋਣ ਜਾ ਰਹੀ ਹੈ, ਜਿਸ ਨਾਲ 'ਮੰਗਲਾਦਿਤਿਆ ਰਾਜਯੋਗ' ਦਾ ਨਿਰਮਾਣ ਹੋਵੇਗਾ। ਇਹ ਰਾਜਯੋਗ ਧਨ, ਸਫਲਤਾ ਅਤੇ ਮਾਨ-ਸਨਮਾਨ 'ਚ ਵਾਧੇ ਲਈ ਬਹੁਤ ਸ਼ੁਭ ਮੰਨਿਆ ਜਾਂਦਾ ਹੈ। ਜੋਤਿਸ਼ੀਆਂ ਅਨੁਸਾਰ, ਇਸ ਦਾ ਸਭ ਤੋਂ ਵੱਧ ਲਾਭ 5 ਵਿਸ਼ੇਸ਼ ਰਾਸ਼ੀਆਂ ਨੂੰ ਮਿਲੇਗਾ।

ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ :-

ਮੇਖ ਰਾਸ਼ੀ
- ਮੇਖ ਰਾਸ਼ੀ ਦਾ ਸੁਆਮੀ ਮੰਗਲ ਹੈ, ਇਸ ਲਈ ਇਹ ਯੋਗ ਤੁਹਾਡੇ ਲਈ ਵਰਦਾਨ ਸਾਬਤ ਹੋਵੇਗਾ। ਆਤਮ-ਵਿਸ਼ਵਾਸ 'ਚ ਵਾਧਾ ਹੋਵੇਗਾ ਅਤੇ ਕੰਮ ਵਾਲੀ ਥਾਂ 'ਤੇ ਵੱਡੀਆਂ ਜ਼ਿੰਮੇਵਾਰੀਆਂ ਮਿਲ ਸਕਦੀਆਂ ਹਨ। ਆਰਥਿਕ ਸਥਿਤੀ 'ਚ ਵੱਡਾ ਸੁਧਾਰ ਦੇਖਣ ਨੂੰ ਮਿਲੇਗਾ।

ਮਿਥੁਨ ਰਾਸ਼ੀ
- ਤੁਹਾਡਾ ਭਾਗ ਅਚਾਨਕ ਚਮਕ ਸਕਦਾ ਹੈ। ਕਾਫੀ ਸਮੇਂ ਤੋਂ ਰੁਕੇ ਹੋਏ ਕੰਮ ਪੂਰੇ ਹੋਣਗੇ। ਨਿਵੇਸ਼ ਕਰਨ ਲਈ ਇਹ ਸਭ ਤੋਂ ਵਧੀਆ ਸਮਾਂ ਹੈ ਅਤੇ ਵਿਦੇਸ਼ ਯਾਤਰਾ ਦੇ ਯੋਗ ਵੀ ਬਣ ਰਹੇ ਹਨ।

ਸਿੰਘ ਰਾਸ਼ੀ
- ਸੂਰਜ ਸਿੰਘ ਰਾਸ਼ੀ ਦਾ ਸੁਆਮੀ ਹੈ, ਜਿਸ ਕਾਰਨ ਤੁਹਾਡੇ ਕਾਰੋਬਾਰ 'ਚ ਭਾਰੀ ਵਾਧਾ ਹੋਵੇਗਾ। ਸਮਾਜ 'ਚ ਮਾਨ-ਸਨਮਾਨ ਵਧੇਗਾ ਅਤੇ ਪੁਰਖਿਆਂ ਦੀ ਜਾਇਦਾਦ ਤੋਂ ਲਾਭ ਮਿਲਣ ਦੀ ਪੂਰੀ ਉਮੀਦ ਹੈ। ਰਾਜਨੀਤੀ ਨਾਲ ਜੁੜੇ ਲੋਕਾਂ ਲਈ ਸਮਾਂ ਬਹੁਤ ਅਨੁਕੂਲ ਹੈ।

ਤੁਲਾ ਰਾਸ਼ੀ 
- ਕਰੀਅਰ 'ਚ ਨਵੇਂ ਅਤੇ ਸਕਾਰਾਤਮਕ ਬਦਲਾਅ ਦੇਖਣ ਨੂੰ ਮਿਲਣਗੇ। ਆਮਦਨ ਦੇ ਨਵੇਂ ਸਰੋਤ ਖੁੱਲ੍ਹਣਗੇ ਅਤੇ ਸਾਂਝੇਦਾਰੀ 'ਚ ਕੀਤੇ ਗਏ ਕੰਮਾਂ ਤੋਂ ਚੰਗਾ ਮੁਨਾਫਾ ਹੋਵੇਗਾ। ਜੀਵਨ ਸਾਥੀ ਦਾ ਪੂਰਾ ਸਹਿਯੋਗ ਮਿਲੇਗਾ।

ਮਕਰ ਰਾਸ਼ੀ 
- ਤੁਹਾਡੀ ਸ਼ਖਸੀਅਤ 'ਚ ਨਿਖਾਰ ਆਵੇਗਾ ਅਤੇ ਲੋਕ ਤੁਹਾਡੀਆਂ ਗੱਲਾਂ ਨੂੰ ਗੰਭੀਰਤਾ ਨਾਲ ਲੈਣਗੇ। ਕੰਮ ਦੇ ਖੇਤਰ ਅਤੇ ਸਮਾਜ 'ਚ ਤੁਹਾਡੀ ਪਕੜ ਮਜ਼ਬੂਤ ਹੋਵੇਗੀ ਅਤੇ ਵੱਡੇ ਫੈਸਲੇ ਲੈਣ 'ਚ ਕਾਮਯਾਬ ਰਹੋਗੇ।

ਨੋਟ :- ਤੁਹਾਨੂੰ ਇਹ ਦੱਸਣਾ ਜ਼ਰੂਰੀ ਹੈ ਇਕ ਇਹ ਉਪਲਬਧ ਜਾਣਕਾਰੀ ਸਰੋਤਾਂ ਅਤੇ ਧਾਰਮਿਕ ਮਾਨਤਾਵਾਂ 'ਤੇ ਅਧਾਰਿਤ ਹੈ। ਜਗਬਾਣੀ ਇਸ ਦੀ ਕੋਈ ਪੁਸ਼ਟੀ ਨਹੀਂ ਕਰਦਾ।
 

  • Horoscope
  • 5 zodiac signs
  • money rain
  • March 3

Hug Day 'ਤੇ ਗਲੇ ਮਿਲਣ ਦਾ ਕੀ ਹੈ ਵਿਗਿਆਨਕ ਮਹੱਤਵ? ਜਾਣੋ ਧਾਰਮਿਕ ਅਤੇ ਵਿਗਿਆਨਕ ਰਾਜ਼

NEXT STORY

Stories You May Like

  • these zodiac signs will be in good health from july 4th
    4 ਜੁਲਾਈ ਤੋਂ ਇਹ ਰਾਸ਼ੀਆਂ ਹੋਣਗੀਆਂ ਮਾਲੋਮਾਲ
  • don t do this even if you forget for 5 days
    ਅਗਲੇ 5 ਦਿਨ ਭੁੱਲ ਕੇ ਵੀ ਨਾ ਕਰੀਓ ਇਹ ਕੰਮ ! ਸ਼ੁਰੂ ਹੋਵੇਗਾ 'ਮ੍ਰਿਤ ਪੰਚਕ', ਵੱਡੀ ਮੁਸੀਬਤ ਦਾ ਕਰਨਾ ਪੈ ਸਕਦੈ ਸਾਹਮਣਾ
  • a clay pot can change your destiny
    ਮਿੱਟੀ ਦਾ ਘੜਾ ਬਦਲ ਸਕਦੈ ਤੁਹਾਡੀ ਕਿਸਮਤ ! ਜਾਣੋ ਰੱਖਣ ਦੀ ਸਹੀ ਦਿਸ਼ਾ ਤੇ ਨਿਯਮ
  • don  t make these mistakes while wearing rudraksha
    ਰੁਦਰਾਕਸ਼ ਪਹਿਣਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ! ਜਾਣੋ ਇਸ ਦੇ ਨਿਯਮ ਤੇ ਮਹੱਤਵ
  • the path to progress will open on the first day of the month
    ਮਹੀਨੇ ਦੇ ਪਹਿਲੇ ਦਿਨ ਹੀ ਖੁੱਲ੍ਹਣਗੇ ਤਰੱਕੀ ਦੇ ਰਾਹ ! ਇਨ੍ਹਾਂ 4 ਰਾਸ਼ੀਆਂ ਨੂੰ ਮਿਲੇਗਾ ਬੰਪਰ ਲਾਭ ਤੇ ਅੰਨ੍ਹਾ ਪੈਸਾ
  • money will rain on these 4 zodiac signs
    ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼! ਮੁਸ਼ਕਿਲਾਂ ਖ਼ਤਮ ਅਤੇ ਹੋਵੇਗਾ ਬੰਪਰ ਮੁਨਾਫ਼ਾ
  • these mistakes while eating will make you poor
    ਖਾਣਾ ਖਾਣ ਸਮੇਂ ਕੀਤੀਆਂ ਇਹ ਗਲਤੀਆਂ ਕਰ ਦੇਣਗੀਆਂ ਕੰਗਾਲ ! ਜਾਣੋ ਕੀ ਹੈ ਸਹੀ ਤਰੀਕਾ
  • saturn s retrograde motion will bring prosperity to these zodiac signs
    ਸ਼ਨੀ ਦੀ ਉਲਟੀ ਚਾਲ ਕਰੇਗੀ ਇਨ੍ਹਾਂ ਰਾਸ਼ੀਆਂ ਨੂੰ ਮਾਲੋਮਾਲ ! ਹੋਵੇਗੀ ਅਪਾਰ ਕਿਰਪਾ ਤੇ ਨੋਟਾਂ ਦੇ ਲੱਗਣਗੇ ਢੇਰ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ...
Trending
Ek Nazar
famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • the financial crisis is not going away from home
      ਘਰ 'ਚੋਂ ਨਹੀਂ ਜਾ ਰਹੀ ਪੈਸਿਆਂ ਦੀ ਤੰਗੀ ? ਅਪਣਾਓ ਇਹ ਤਰੀਕਾ, ਆਉਣ ਲੱਗੇਗੀ...
    • the fate of these zodiac signs will change tonight
      ਅੱਜ ਰਾਤ ਇਨ੍ਹਾਂ ਰਾਸ਼ੀਆਂ ਦੀ ਬਦਲ ਜਾਵੇਗੀ ਕਿਸਮਤ ! ਨਵਪੰਚਮ ਯੋਗ ਨਾਲ ਇਨ੍ਹਾਂ ਘਰ...
    • the fortune of these 5 zodiac signs will shine
      ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਹੋ ਜਾਵੇਗਾ ਪੈਸਾ ਹੀ ਪੈਸਾ, ਨਵੇਂ ਕਰੀਅਰ...
    • a watch worn incorrectly can make you poor
      ਗਲਤ ਤਰੀਕੇ ਨਾਲ ਹੱਥ 'ਚ ਪਾਈ ਗਈ ਘੜੀ ਕਰ ਸਕਦੀ ਹੈ ਤੁਹਾਨੂੰ ਕੰਗਾਲ ! ਜਾਣੋ ਕੀ ਹੈ...
    • alarm bells for these 3 zodiac signs till 2nd december
      2 ਦਸੰਬਰ ਤੱਕ ਇਨ੍ਹਾਂ 3 ਰਾਸ਼ੀਆਂ ਲਈ ਖਤਰੇ ਦੀ ਘੰਟੀ ! ਅੰਗਾਰਕ ਯੋਗ ਨਾਲ ਵਧਣਗੀਆਂ...
    • the habit of keeping clothes on the chair can become burdensome
      ਕੁਰਸੀ 'ਤੇ ਕੱਪੜੇ ਰੱਖਣ ਦੀ ਆਦਤ ਪੈ ਸਕਦੀ ਹੈ ਭਾਰੀ ! ਮਾਨਸਿਕ ਤੇ ਆਰਥਿਕ ਪੱਖੋਂ...
    • lottery of these zodiac signs will be held today
      ਅੱਜ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ ਲਾਟਰੀ ! ਸਮਸਪਤਕ ਯੋਗ ਨਾਲ ਇਨ੍ਹਾਂ ਘਰ ਹੋਵੇਗੀ...
    • these 3 zodiac signs will suddenly receive money rain
      ਇਨ੍ਹਾਂ 3 ਰਾਸ਼ੀਆਂ 'ਤੇ ਅਚਾਨਕ ਹੋਵੇਗੀ ਪੈਸਿਆਂ ਦੀ ਬਾਰਿਸ਼ ! ਅਟਕੇ ਹੋਏ ਕੰਮ...
    • know the rules of keeping shoe rack according to vastu
      ਘਰ 'ਚ ਆਉਣਗੀਆਂ ਖੁਸ਼ੀਆਂ ਤੇ ਨੋਟਾਂ ਦਾ ਵਰ੍ਹੇਗਾ ਮੀਂਹ ! ਵਾਸਤੂ ਮੁਤਾਬਕ ਜਾਣੋ...
    • a mountain of sorrow will fall on these 4 zodiac signs
      ਸਾਵਧਾਨ! ਇਨ੍ਹਾਂ 4 ਰਾਸ਼ੀਆਂ 'ਤੇ ਟੁੱਟੇਗਾ ਦੁੱਖਾਂ ਦਾ ਪਹਾੜ, ਕਾਰੋਬਾਰ 'ਚ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +