Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    2:44:30 AM

  • power cut

    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ...

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਧਨ 'ਚ ਵਾਧਾ ਅਤੇ ਘਰ ਦੇ ਕਲੇਸ਼ ਨੂੰ ਖ਼ਤਮ ਕਰਨਗੇ ਮੰਗਲਵਾਰ ਨੂੰ ਕੀਤੇ ਇਹ ਉਪਾਅ

DHARM News Punjabi(ਧਰਮ)

ਧਨ 'ਚ ਵਾਧਾ ਅਤੇ ਘਰ ਦੇ ਕਲੇਸ਼ ਨੂੰ ਖ਼ਤਮ ਕਰਨਗੇ ਮੰਗਲਵਾਰ ਨੂੰ ਕੀਤੇ ਇਹ ਉਪਾਅ

  • Edited By Sunita,
  • Updated: 30 Jun, 2020 01:15 PM
Jalandhar
these measures taken on tuesday will increase wealth and end home strife
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) — ਜੋਤਿਸ਼ ਸ਼ਾਸਤਰ 'ਚ ਮੰਗਲਵਾਰ ਦਾ ਦਿਨ ਹਨੂੰਮਾਨ ਜੀ ਨੂੰ ਸਮਰਪਿਤ ਹੈ। ਇਸ ਦਿਨ ਹਨੂੰਮਾਨ ਜੀ ਦੀ ਵਿਸ਼ੇਸ਼ ਪੂਜਾ ਅਰਚਨਾ ਕਰਨ ਨਾਲ ਹਰ ਤਰ੍ਹਾਂ ਦੇ ਦੁੱਖਾਂ ਦਾ ਨਾਸ਼ ਹੋ ਜਾਂਦਾ ਹੈ। ਮੰਗਲ ਗ੍ਰਹਿ ਸਬੰਧੀ ਸਾਰੇ ਦੋਸ਼ ਵੀ ਖ਼ਤਮ ਹੋ ਜਾਂਦੇ ਹਨ। ਤਾਂ ਚਲੋ ਜਾਣਦੇ ਹਾਂ ਕਿ ਮੰਗਲਵਾਰ ਨੂੰ ਕੀ ਕਰਨਾ ਚਾਹੀਦਾ ਹੈ, ਜਿਸ ਨਾਲ ਹਨੂੰਮਾਨ ਜੀ ਵੀ ਖੁਸ਼ ਹੋ ਜਾਣ ਅਤੇ ਮੰਗਲ ਗ੍ਰਹਿ ਸੰਬੰਧੀ ਸਾਰੇ ਦੋਸ਼ ਵੀ ਦੂਰ ਹੋ ਜਾਣ।

ਮੰਗਲ ਗ੍ਰਹਿ ਨੂੰ ਬਹੁਤ ਤੇਜਸਵੀ ਗ੍ਰਹਿ ਮੰਨਿਆ ਜਾਂਦਾ ਹੈ ਅਤੇ ਜੇਕਰ ਇਹ ਕਿਸੇ ਵਿਅਕਤੀ 'ਤੇ ਖੁਸ਼ ਹੋ ਜਾਂਦਾ ਹੈ ਤਾਂ ਉਸ ਦਾ ਜੀਵਨ ਮੰਗਲਮਈ ਹੋ ਜਾਂਦਾ ਹੈ। ਇਸ ਦੀ ਪੂਜਾ ਕਰਨ ਨਾਲ ਹਨੂੰਮਾਨ ਜੀ ਖੁਸ਼ ਹੁੰਦੇ ਹਨ। ਕਈ ਵਾਰ ਕੁੰਡਲੀ 'ਚ ਮੰਗਲ ਦੋਸ਼ ਹੋਣ ਦੀ ਕਾਰਨ ਕਸ਼ਟ ਪੈਦਾ ਹੁੰਦੇ ਹਨ। ਇਸ ਲਈ ਜੇਕਰ ਕੁਝ ਆਸਾਨ ਉਪਾਅ ਕੀਤੇ ਜਾਣ ਤਾਂ ਮੰਗਲ ਦੇਵਤਾ ਅਤੇ ਹਨੂੰਮਾਨ ਜੀ ਦੋਵੇਂ ਖੁਸ਼ ਹੋ ਕੇ ਜੀਵਨ ਨੂੰ ਸੁੱਖ-ਸਮਰਿੱਧੀ ਦਾ ਵਰਦਾਨ ਦਿੰਦੇ ਹਨ। ਆਓ ਜਾਣਦੇ ਹਾਂ ਮੰਗਲ ਨੂੰ ਅਨੁਕੂਲ ਬਣਾਈ ਰੱਖਣ ਲਈ ਕੁਝ ਆਸਾਨ ਉਪਾਅ :-

— ਕਿਸੇ ਜੋਤਿਸ਼/ਪੰਡਿਤ ਨਾਲ ਵਿਚਾਰ ਕਰਨ ਤੋਂ ਬਾਅਦ ਮੂੰਗਾ ਰਤਨ ਧਾਰਨ ਕਰੋ। ਮੂੰਗਾ ਮੰਗਲ ਗ੍ਰਹਿ ਦਾ ਰਤਨ ਹੁੰਦਾ ਹੈ।

— ਜੇਕਰ ਸਰੀਰ ਹਮੇਸ਼ਾ ਰੋਗ ਨਾਲ ਪੀੜਤ ਰਹਿੰਦਾ ਹੈ ਤਾਂ ਹਰ ਤਰ੍ਹਾਂ ਦੇ ਰੋਗ ਨੂੰ ਦੂਰ ਕਰਨ ਲਈ ਹਰ ਮੰਗਲਵਾਰ ਨੂੰ ਗੁੜ ਅਤੇ ਆਟੇ ਦਾ ਦਾਨ ਕਰੋ।

— ਘਰ 'ਚ ਹਮੇਸ਼ਾ ਕਲੇਸ਼ ਬਣਿਆ ਰਹਿੰਦਾ ਹੈ ਤਾਂ ਉਸ ਦੀ ਸ਼ਾਂਤੀ ਲਈ ਹਰ ਮੰਗਲਵਾਰ ਨੂੰ ਵਹਿੰਦੇ ਹੋਏ ਪਾਣੀ 'ਚ ਲਾਲ ਮਸੂਰ ਦੀ ਦਾਲ ਵਹਾਓ।

— ਜ਼ਮੀਨ ਜਾਇਦਾਦ ਦੀ ਪ੍ਰਾਪਤੀ ਲਈ ਵੱਡੇ ਭਰਾ ਦੀ ਸੇਵਾ ਕਰੋ ਅਤੇ ਕਿਸੇ ਦੇ ਧਨ ਜਾਂ ਜ਼ਮੀਨ 'ਤੇ ਮਾੜੀ ਨਜ਼ਰ ਨਾ ਰੱਖੋ।

— ਵਿੱਦਿਆ ਦੀ ਪ੍ਰਾਪਤੀ ਲਈ ਰਿਓੜੀਆਂ ਨੂੰ ਚੱਲਦੇ ਪਾਣੀ 'ਚ ਪ੍ਰਵਾਹਿਤ ਕਰੋ।

— ਜੇਕਰ ਕਰਜ਼ ਵਧਦਾ ਜਾ ਰਿਹਾ ਹੈ ਤਾਂ ਤ੍ਰਿਣਮੋਚਕ ਮੰਗਲ ਸਰੋਤ ਦਾ ਪਾਠ ਖ਼ੁਦ ਕਰੋ ਜਾਂ ਕਿਸੇ ਬ੍ਰਾਹਮਣ ਤੋਂ ਕਰਵਾਓ।

ਧੰਨ ਦੀ ਪ੍ਰਾਪਤੀ ਲਈ ਕਰੋ ਇਹ ਉਪਾਅ :-
— ਧਨ ਦੀ ਕਮੀ ਹੋਵੇ ਤਾਂ ਪਰਸ 'ਚ ਲਾਲ ਰੰਗ ਦੇ ਰੇਸ਼ਮੀ ਕੱਪੜੇ 'ਚ ਚੌਲ ਦੇ 21 ਸਾਬੂਤ ਦਾਣੇ ਪਾ ਕੇ ਰੱਖੋ ਪਰ ਧਿਆਨ ਰੱਖੋ ਕਿ ਇਸ ਨੂੰ ਸ਼ੁੱਕਰਵਾਰ ਦੇ ਦਿਨ ਹੀ ਕਰਨਾ ਸ਼ੁੱਭ ਮੰਨਿਆ ਜਾਂਦਾ ਹੈ। ਮਾਨਤਾ ਹੈ ਕਿ ਇਸ ਤਰ੍ਹਾਂ ਕਰਨ ਨਾਲ ਵਿਅਕਤੀ ਦੀ ਜ਼ਿੰਦਗੀ 'ਚ ਸੁਧਾਰ ਆਉਂਦਾ ਹੈ ਅਤੇ ਧਨ ਦੀ ਕਮੀ ਵੀ ਪੂਰੀ ਹੁੰਦੀ ਹੈ।

— ਘਰ 'ਚ ਗਰੀਬੀ ਨੂੰ ਦੂਰ ਕਰਨ ਲਈ ਸ਼ਿਵਲਿੰਗ ਦੇ ਸਾਹਮਣੇ ਅੱਧਾ ਕਿਲੋਗ੍ਰਾਮ ਚੌਲ ਲੈ ਕੇ ਬੈਠ ਜਾਓ। ਇਸ ਤੋਂ ਬਾਅਦ ਚੌਲ ਦੇ ਢੇਰ 'ਚੋਂ ਇਕ ਮੁੱਠੀ ਚੌਲ ਲੈ ਕੇ ਸ਼ਿਵਲਿੰਗ 'ਤੇ ਚੜ੍ਹਾਓ ਅਤੇ ਬਾਕੀ ਦੇ ਚੌਲ ਸ਼ਿਵ ਮੰਦਰ 'ਚ ਹੀ ਦਾਨ ਕਰ ਦਿਓ। ਇਸ ਤਰ੍ਹਾਂ ਲਗਾਤਾਰ ਪੰਜ ਸੋਮਵਾਰ ਕਰਨ ਨਾਲ ਘਰ 'ਚੋਂ ਗਰੀਬੀ ਖ਼ਤਮ ਕੀਤੀ ਜਾ ਸਕਦੀ ਹੈ।

— ਕਰੀਅਰ ਦੀ ਤਰੱਕੀ ਲਈ ਮਿੱਠੇ ਚੌਲ ਬਣਾ ਕੇ ਛੱਤ 'ਤੇ ਖਿਲਾਰ ਦੇਣੇ ਚਾਹੀਦੇ ਹਨ ਤਾਂ ਕਿ ਇਸ ਨੂੰ ਕਾਂ ਖਾ ਸਕਣ। ਇਸ ਨਾਲ ਨੌਕਰੀ ਮਿਲਣ ਦੇ ਮੌਕੇ ਮਿਲ ਜਾਂਦੇ ਹਨ।

— ਕੁੰਡਲੀ 'ਚ ਪਿੱਤਰਦੋਸ਼ ਹੋਵੇ ਤਾਂ ਕਾਂਵਾਂ ਨੂੰ ਖੀਰ ਅਤੇ ਰੋਟੀ ਖਿਲਾਓ। ਇਸ ਤਰੀਕੇ ਨਾਲ ਘਰ 'ਚ ਖੁਸ਼ਹਾਲੀ ਆਉਂਦੀ ਹੈ ਅਤੇ ਪਿੱਤਰਦੋਸ਼ ਵੀ ਖ਼ਤਮ ਹੁੰਦੇ ਹਨ।

 

  • Hanuman Chalisa
  • Hanuman Puja
  • Dharm
  • Vastu
  • Tuesday
  • ਧਰਮ
  • ਵਾਸਤੂ

ਭਗਤੀ ਅਤੇ ਸ਼ਕਤੀ ਦਾ ਪ੍ਰਤੀਕ ‘ਮੀਰੀ-ਪੀਰੀ ਦਿਹਾੜਾ’

NEXT STORY

Stories You May Like

  • durga ashtami 2026
    Durga Ashtami 2026: ਕਦੋਂ ਹੈ ਦੁਰਗਾ ਅਸ਼ਟਮੀ, 18 ਜਾਂ 19 ਅਕਤੂਬਰ? ਜਾਣੋ ਕੰਜਕ ਪੂਜਨ ਦਾ ਸਹੀ ਸਮਾਂ
  • these zodiac signs will prosper on saturday
    ਸ਼ਨੀਵਾਰ ਨੂੰ ਇਹ ਰਾਸ਼ੀਆਂ ਹੋਣਗੀਆਂ 'ਮਾਲਾਮਾਲ' ! ਬਣ ਰਹੇ ਧਨ-ਲਾਭ ਦੇ ਵੱਡੇ ਯੋਗ
  • worship goddess kaalratri on the seventh day of navratri
    Shardiya Navratri 2026: ਨਰਾਤੇ ਦੇ ਸੱਤਵੇਂ ਦਿਨ ਕਰੋ ਦੇਵੀ ਕਾਲਰਾਤਰੀ ਦੀ ਪੂਜਾ, ਜਾਣੋ ਵਿਧੀ ਤੇ ਮਨਪਸੰਦ ਭੋਗ
  • navratri 2026  devotees  jammu  maa vaishno devi
    ਜਾਰੀ ਨਰਾਤਿਆਂ ’ਚ ਹੁਣ ਤੱਕ 2.23 ਲੱਖ ਸ਼ਰਧਾਲੂਆਂ ਨੇ ਮਾਂ ਵੈਸ਼ਨੋ ਦੇਵੀ ਦੇ ਕੀਤੇ ਦਰਸ਼ਨ
  • gemini zodiac sign  the outlook for business and professional activities
    ਮਿਥੁਨ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • luck will shine for people of these zodiac signs
    ਇਨ੍ਹਾਂ ਰਾਸ਼ੀ ਵਾਲੇ ਲੋਕਾਂ ਦੀ ਚਮਕੇਗੀ ਕਿਸਮਤ ! ਨੋਟਾਂ ਦਾ ਵਰ੍ਹੇਗਾ ਮੀਂਹ
  • navratri  4 days  1 78 lakh devotees  mata vaishno devi
    'ਜੈ ਮਾਤਾ ਦੀ'! ਨਰਾਤਿਆਂ ਦੇ 4 ਦਿਨਾਂ 'ਚ 1.78 ਲੱਖ ਸ਼ਰਧਾਲੂਆਂ ਨੇ ਕੀਤੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ
  • these zodiac signs will hit the jackpot
    ਇਨ੍ਹਾਂ ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਕਾਰੋਬਾਰ 'ਚ ਹੋਵੇਗਾ ਵਾਧਾ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • power cut
    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ...
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • aarti of mata skandamata on the fifth day of navratri
      ਨਰਾਤੇ ਦੇ ਪੰਜਵੇਂ ਦਿਨ ਕਰੋ ਮਾਤਾ ਸਕੰਦਮਾਤਾ ਦੀ ਇਹ ਆਰਤੀ
    • worship goddess skandamata on the fifth day of navratri
      Shardiya Navratri 2026: ਨਰਾਤੇ ਦੇ ਪੰਜਵੇਂ ਦਿਨ ਕਰੋ ਮਾਂ ਸਕੰਦਮਾਤਾ ਦੀ ਪੂਜਾ,...
    • people of the pisces zodiac sign will feel inclined towards religious activities
      ਮੀਨ ਰਾਸ਼ੀ ਵਾਲਿਆਂ ਦਾ ਧਾਰਮਿਕ ਕੰਮਾਂ 'ਚ ਜੀਅ ਲੱਗੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • golden period
      ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ
    • the planets will be favorable to these 4 zodiac signs today
      ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਮਿਹਰਬਾਨ ਹੋਣਗੇ ਗ੍ਰਹਿ ! ਧਨ-ਦੌਲਤ ਦੇ ਨਾਲ ਵਧੇਗਾ...
    • perform this aarti of mata kushmanda on the fourth day of navratri
      Navratri 2026 : ਨਰਾਤਿਆਂ ਦੇ ਚੌਥੇ ਦਿਨ ਕਰੋ ਮਾਤਾ ਕੁਸ਼ਮਾਂਡਾ ਦੀ ਇਹ ਆਰਤੀ
    • great news for 3 zodiac signs  a golden time
      3 ਰਾਸ਼ੀਆਂ ਲਈ ਆਈ ਵੱਡੀ ਖੁਸ਼ਖਬਰੀ! ਸ਼ੁਰੂ ਹੋਣ ਲੱਗਾ ਹੈ 'Golden Time', ਲੱਥ...
    • worship goddess kushmanda on the fourth day of navratri
      Shardiya Navratri 2026: ਨਰਾਤੇ ਦੇ ਚੌਥੇ ਦਿਨ ਜਾਣੋ ਮਾਂ ਕੁਸ਼ਮਾਂਡਾ ਦੇ...
    • do not place these things on the kitchen slab even by mistake
      ਰਸੋਈ ਦੀ ਸਲੈਬ 'ਤੇ ਭੁੱਲ ਕੇ ਵੀ ਨਾ ਰੱਖੋ ਇਹ 'ਚੀਜ਼ਾਂ' ! ਬਣ ਸਕਦੈ ਕੰਗਾਲੀ ਦਾ...
    • worship goddess chandraghanta on the third day of navratri
      ਨਰਾਤੇ ਦੇ ਤੀਜੇ ਦਿਨ ਕਰੋ ਮਾਂ ਚੰਦਰਘੰਟਾ ਦੀ ਪੂਜਾ , ਜਾਣੋ ਵਿਧੀ ਤੇ ਉਨ੍ਹਾਂ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +