Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 16, 2026

    7:16:55 PM

  • rohit sharma out of playing11 punjab won the toss

    Mi vs PBKS, IPL 2026 : ਰੋਹਿਤ ਸ਼ਰਮਾ ਪਲੇਇੰਗ-11...

  • punjab weather forecast till april 20 rain and thunderstorm alert

    ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20...

  • major incident in muktsar sahib mahant murdered with sharp weapons

    ਮੁਕਤਸਰ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ...

  • critical brain clot and high risk of stroke

    ਦਿੱਗਜ ਭਾਰਤੀ ਕ੍ਰਿਕਟਰ ਲੜ ਰਿਹਾ ਹੈ 'ਜ਼ਿੰਦਗੀ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • 16 ਤੋਂ 22 ਮਾਰਚ ਤੱਕ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਚਾਂਦੀ! ਦੋ ਵੱਡੇ ਰਾਜਯੋਗ ਬਦਲਣਗੇ ਤੁਹਾਡੀ ਤਕਦੀਰ

DHARM News Punjabi(ਧਰਮ)

16 ਤੋਂ 22 ਮਾਰਚ ਤੱਕ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਚਾਂਦੀ! ਦੋ ਵੱਡੇ ਰਾਜਯੋਗ ਬਦਲਣਗੇ ਤੁਹਾਡੀ ਤਕਦੀਰ

  • Edited By Sunaina,
  • Updated: 15 Mar, 2026 01:46 PM
Dharm
these zodiac signs will have silver from march 16 to 22
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਮਾਰਚ ਦਾ ਇਹ ਹਫ਼ਤਾ (16 ਤੋਂ 22 ਮਾਰਚ, 2026) ਜੋਤਿਸ਼ ਦੀ ਦ੍ਰਿਸ਼ਟੀ ਤੋਂ ਬਹੁਤ ਮਹੱਤਵਪੂਰਨ ਰਹਿਣ ਵਾਲਾ ਹੈ। ਇਸ ਹਫ਼ਤੇ ਸੂਰਜ ਦਾ ਗੋਚਰ ਮੀਨ ਰਾਸ਼ੀ 'ਚ ਹੋਣ ਜਾ ਰਿਹਾ ਹੈ, ਜਿੱਥੇ ਸ਼ੁੱਕਰ ਪਹਿਲਾਂ ਹੀ ਮੌਜੂਦ ਹੈ। ਸੂਰਜ ਅਤੇ ਸ਼ੁੱਕਰ ਦੀ ਇਸ ਯੁਤੀ ਨਾਲ 'ਸ਼ੁਕਰਾਦਿੱਤਿਆ ਰਾਜਯੋਗ' ਪ੍ਰਭਾਵਸ਼ਾਲੀ ਹੋ ਜਾਵੇਗਾ। ਇਸ ਤੋਂ ਇਲਾਵਾ, ਸ਼ੁੱਕਰ ਆਪਣੀ ਉੱਚ ਰਾਸ਼ੀ ਮੀਨ 'ਚ ਹੋਣ ਕਾਰਨ 'ਮਾਲਵਯ ਰਾਜਯੋਗ' ਵੀ ਬਣਾ ਰਿਹਾ ਹੈ। ਇਨ੍ਹਾਂ ਸ਼ੁਭ ਯੋਗਾਂ ਦੇ ਕਾਰਨ ਮੇਖ ਅਤੇ ਕਰਕ ਸਮੇਤ 5 ਰਾਸ਼ੀਆਂ ਨੂੰ ਕਰੀਅਰ ਅਤੇ ਆਰਥਿਕ ਖੇਤਰ 'ਚ ਵੱਡੀ ਸਫਲਤਾ ਮਿਲਣ ਦੇ ਯੋਗ ਹਨ।

ਜਾਣੋ ਤੁਹਾਡੀ ਰਾਸ਼ੀ ਲਈ ਕਿਹੋ ਜਿਹਾ ਰਹੇਗਾ ਇਹ ਹਫ਼ਤਾ :-

ਮੇਖ ਰਾਸ਼ੀ
- ਕਰੀਅਰ 'ਚ ਤਰੱਕੀ ਦੇ ਨਵੇਂ ਮੌਕੇ ਮਿਲਣਗੇ ਅਤੇ ਪ੍ਰੋਜੈਕਟਾਂ 'ਚ ਸਫਲਤਾ ਹਾਸਲ ਹੋਵੇਗੀ। ਯਾਤਰਾਵਾਂ ਰਾਹੀਂ ਲਾਭ ਹੋਵੇਗਾ ਅਤੇ ਪਰਿਵਾਰਕ ਜੀਵਨ ਖੁਸ਼ਹਾਲ ਰਹੇਗਾ। ਹਾਲਾਂਕਿ, ਖਰਚਿਆਂ 'ਚ ਵਾਧਾ ਹੋ ਸਕਦਾ ਹੈ, ਇਸ ਲਈ ਵਿੱਤੀ ਸੰਤੁਲਨ ਬਣਾ ਕੇ ਰੱਖੋ।

ਕਰਕ ਰਾਸ਼ੀ
- ਕੰਮਕਾਜ ਦੇ ਖੇਤਰ 'ਚ ਮਾਨ-ਸਨਮਾਨ ਵਧੇਗਾ ਅਤੇ ਅਧਿਕਾਰੀਆਂ ਤੋਂ ਪ੍ਰਸ਼ੰਸਾ ਮਿਲੇਗੀ। ਆਰਥਿਕ ਪੱਖੋਂ ਇਹ ਹਫ਼ਤਾ ਮਜ਼ਬੂਤ ਰਹੇਗਾ। ਜੇਕਰ ਪ੍ਰੇਮ ਸਬੰਧਾਂ 'ਚ ਕੋਈ ਉਲਝਣ ਸੀ, ਤਾਂ ਉਹ ਸੁਲਝ ਜਾਵੇਗੀ। ਸਿਹਤ ਪ੍ਰਤੀ ਥੋੜ੍ਹੀ ਸਾਵਧਾਨੀ ਵਰਤਣ ਦੀ ਲੋੜ ਹੈ।

ਸਿੰਘ ਰਾਸ਼ੀ 
- ਵਿੱਤੀ ਸਥਿਤੀ 'ਚ ਸੁਧਾਰ ਹੋਵੇਗਾ ਅਤੇ ਅਚਾਨਕ ਧਨ ਲਾਭ ਦੇ ਯੋਗ ਬਣ ਰਹੇ ਹਨ। ਪਰਿਵਾਰ 'ਚ ਸੁੱਖ-ਸ਼ਾਂਤੀ ਬਣੀ ਰਹੇਗੀ। ਹਫ਼ਤੇ ਦੇ ਅੰਤ 'ਚ ਕਿਸੇ ਧਾਰਮਿਕ ਸਥਾਨ ਦੀ ਯਾਤਰਾ ਦਾ ਪ੍ਰੋਗਰਾਮ ਬਣ ਸਕਦਾ ਹੈ।

ਕੰਨਿਆ ਰਾਸ਼ੀ
- ਕਿਸੇ ਮਹਿਲਾ ਮਿੱਤਰ ਦੀ ਮਦਦ ਨਾਲ ਤੁਹਾਡੇ ਕੰਮ ਸਵਰਨਗੇ ਅਤੇ ਸਿਹਤ 'ਚ ਵੀ ਸੁਧਾਰ ਆਵੇਗਾ। ਹਾਲਾਂਕਿ, ਕੰਮ ਵਾਲੀ ਥਾਂ 'ਤੇ ਨਵੀਂ ਸ਼ੁਰੂਆਤ ਨੂੰ ਲੈ ਕੇ ਮਨ ਥੋੜ੍ਹਾ ਅਸ਼ਾਂਤ ਹੋ ਸਕਦਾ ਹੈ, ਪਰ ਅੰਤ 'ਚ ਤੁਸੀਂ ਚੀਜ਼ਾਂ ਨੂੰ ਆਪਣੇ ਪੱਖ 'ਚ ਕਰਨ 'ਚ ਕਾਮਯਾਬ ਰਹੋਗੇ।

ਬ੍ਰਿਸ਼ਚਕ ਰਾਸ਼ੀ
- ਮਾਨ-ਸਨਮਾਨ ਅਤੇ ਕਰੀਅਰ 'ਚ ਵਾਧਾ ਹੋਵੇਗਾ। ਆਰਥਿਕ ਲਿਹਾਜ਼ ਨਾਲ ਸਮਾਂ ਬਹੁਤ ਅਨੁਕੂਲ ਹੈ। ਪ੍ਰੇਮ ਜੀਵਨ ਰੋਮਾਂਟਿਕ ਰਹੇਗਾ ਅਤੇ ਪਰਿਵਾਰਕ ਬਜ਼ੁਰਗਾਂ ਦੇ ਸਹਿਯੋਗ ਨਾਲ ਜੀਵਨ 'ਚ ਸ਼ਾਂਤੀ ਮਹਿਸੂਸ ਹੋਵੇਗੀ।

ਜੋਤਿਸ਼ ਅਨੁਸਾਰ ਇਨ੍ਹਾਂ ਰਾਸ਼ੀਆਂ ਲਈ ਇਹ ਹਫ਼ਤਾ ਉੱਨਤੀ ਅਤੇ ਖੁਸ਼ਹਾਲੀ ਲੈ ਕੇ ਆ ਰਿਹਾ ਹੈ।

  • Zodiac signs
  • horoscope
  • astrology
  • Rajyoga
  • fate will change

Vastu : ਫਰਿੱਜ 'ਤੇ 'ਸਾਮਾਨ' ਰੱਖਣ ਦੀ ਆਦਤ ਕਰ ਸਕਦੀ ਹੈ ਤੁਹਾਨੂੰ ਬਰਬਾਦ

NEXT STORY

Stories You May Like

  • malviya rajyoga will bring wealth
    ਮਾਲਵਯ ਰਾਜਯੋਗ ਕਰੇਗਾ ਮਾਲਾਮਾਲ: 19 ਅਪ੍ਰੈਲ ਤੋਂ ਇਨ੍ਹਾਂ 3 ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼!
  • the locks of fate will open from april 16th
    16 ਅਪ੍ਰੈਲ ਤੋਂ ਖੁੱਲ੍ਹਣਗੇ ਕਿਸਮਤ ਦੇ ਤਾਲੇ! 'ਮਹਾਲਕਸ਼ਮੀ ਰਾਜਯੋਗ' ਨਾਲ 4 ਰਾਸ਼ੀਆਂ 'ਤੇ ਹੋਵੇਗੀ ਧਨ ਦੀ ਵਰਖਾ
  • zodiac signs
    11 ਮਈ ਤੱਕ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਪੈਸੇ ਦੀ ਬਾਰਿਸ਼
  • special session of parliament april 16 to 18
    ਸੰਸਦ 'ਚ ਗੂੰਜੇਗੀ ਮਹਿਲਾਵਾਂ ਦੀ ਆਵਾਜ਼: 16 ਤੋਂ 18 ਅਪ੍ਰੈਲ ਤੱਕ ਚੱਲੇਗਾ ਸੰਸਦ ਦਾ ਵਿਸ਼ੇਸ਼ ਸੈਸ਼ਨ
  • today will be silver for these zodiac signs
    ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ 'ਚਾਂਦੀ'! ਬਣੇ ਰਹੇ ਨੇ ਧਨ ਲਾਭ ਸ਼ੁਭ ਸੰਯੋਗ
  • it will rain notes on these 4 zodiac signs
    ਅੱਜ ਬਣ ਰਿਹੈ ਬੇਹੱਦ ਸ਼ੁਭ 'ਮਹਾਲਕਸ਼ਮੀ ਰਾਜਯੋਗ', ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ
  • ketu gochar 20 april bring money success
    20 ਅਪ੍ਰੈਲ ਤੋਂ ਬਦਲੇਗੀ ਕੇਤੂ ਦੀ ਚਾਲ! ਅਗਲੇ 8 ਮਹੀਨੇ 3 ਰਾਸ਼ੀਆਂ ਦੀ ਹੋਵੇਗੀ ਚਾਂਦੀ
  • today  the fortune of these zodiac signs will be open
    ਅੱਜ ਇਨ੍ਹਾਂ ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਧਨ ਦੀ ਹੋਵੇਗੀ ਵਰਖਾ
  • youth power should come forward for drug free punjab  dr  krishan gopal
    ਨਸ਼ਾ ਮੁਕਤ ਪੰਜਾਬ ਲਈ ਯੁਵਾ ਸ਼ਕਤੀ ਅੱਗੇ ਆਵੇ: ਡਾ. ਕ੍ਰਿਸ਼ਨ ਗੋਪਾਲ
  • punjab weather forecast till april 20 rain and thunderstorm alert
    ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ,...
  • babasaheb ambedkar one of the great patriots of india  dr  krishan gopal
    ਬਾਬਾ ਸਾਹਿਬ ਅੰਬੇਡਕਰ ਭਾਰਤ ਦੇ ਮਹਾਨ ਦੇਸ਼ ਭਗਤਾਂ 'ਚੋਂ ਇੱਕ : ਡਾ. ਕ੍ਰਿਸ਼ਨ...
  • important news for pilgrims going on shri amarnath yatra
    ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...
  • long power cut in punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ
  • fire breaks out in posh locality jalandhar several ac outdoor units damaged
    ਜਲੰਧਰ ਦੇ ਪਾਸ਼ ਇਲਾਕੇ 'ਚ ਲੱਗੀ ਅੱਗ, ਕਈ AC ਦੇ ਆਊਟਡੋਰ ਨੂੰ ਪਹੁੰਚਿਆ ਨੁਕਸਾਨ
  • 2 accused arrested in western union robbery case jalandhar
    ਜਲੰਧਰ 'ਚ ਵੈਸਟਰਨ ਯੂਨੀਅਨ ਦੀ ਦੁਕਾਨ 'ਚ ਹੋਈ ਲੁੱਟ ਦੇ ਮਾਮਲੇ 'ਚ ਦੋ...
  • accident on jalandhar goraya highway   boy injured
    ਜਲੰਧਰ-ਗੋਰਾਇਆ ਹਾਈਵੇਅ 'ਤੇ ਵਾਪਰਿਆ ਹਾਦਸਾ! ਇਕ ਨੌਜਵਾਨ ਜ਼ਖ਼ਮੀ
Trending
Ek Nazar
bsnl 599 plan 70 days 3gb data daily offer

70 ਦਿਨਾਂ ਲਈ ਰੀਚਾਰਜ ਦੀ No Tension! Unlimited ਕਾਲਿੰਗ ਨਾਲ ਰੋਜ਼ ਮਿਲੇਗਾ 3...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ...

zelensky honored with international award

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਅੰਤਰਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

pm modi  s   blank cheque   offer to opposition over women  s quota bill

ਪੀਐੱਮ ਮੋਦੀ ਦੀ ਵਿਰੋਧੀ ਧਿਰ ਨੂੰ ‘ਬਲੈਂਕ ਚੈੱਕ’ ਪੇਸ਼ਕਸ਼! ਮਹਿਲਾ ਰਾਖਵਾਂਕਰਨ ਬਿੱਲ...

long power cut in punjab tomorrow

ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ

epfo 3 0 pf withdrawal via atm to get easier no impact on pension

EPFO 3.0: ਹੁਣ ATM ਵਾਂਗ ਨਿਕਲੇਗਾ PF ਦਾ ਪੈਸਾ, ਜਾਣੋ ਪੈਨਸ਼ਨ 'ਤੇ ਕੀ ਪਵੇਗਾ...

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

pakistan tests indigenous missile

ਪਾਕਿਸਤਾਨ ਨੇ ਸਵਦੇਸ਼ੀ ਮਿਜ਼ਾਈਲ ਦਾ ਕੀਤਾ ਸਫਲ ਪਰੀਖਣ;  ਸਮੁੰਦਰ ਅਤੇ ਜ਼ਮੀਨ 'ਤੇ...

araghchi statement

ਈਰਾਨ 'ਗੈਰ-ਕਾਨੂੰਨੀ ਜੰਗ ਦੇ ਸਥਾਈ ਅੰਤ ਲਈ ਸ਼ਰਤਾਂ' ਨੂੰ ਦਿੰਦਾ ਹੈ ਤਰਜੀਹ :...

domestic gas cylinders being sold for rs 3500 to 3800

3500 ਤੋਂ 3800 ਰੁਪਏ ਤੱਕ ਵਿੱਕ ਰਹੇ ਘਰੇਲੂ ਗੈਸ ਸਿਲੰਡਰ, 35 ਦਿਨ ਬੀਤਣ ਦੇ...

4 persons arrested with grenades and weapons in punjab

ਪੰਜਾਬ 'ਚ 4 ਗ੍ਰਨੇਡ ਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ, ਮਾਡਿਊਲ ਦੇ ਹੋਰ...

colombian citizens ukraine

ਯੂਕਰੇਨ ਦਾ ਵੱਡਾ ਕਦਮ, ਕੋਲੰਬੀਆਈ ਨਾਗਰਿਕਾਂ ਨੂੰ ਫੌਜ 'ਚ ਕਰ ਰਿਹੈ ਭਰਤੀ

punjabi man dies in dubai

ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...

russia attqack on ukraioe

ਰੂਸ ਨੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਯੂਕਰੇਨ 'ਤੇ ਕੀਤੀ ਬੰਬਾਰੀ, 16 ਲੋਕਾਂ ਦੀ...

3 pairs of peacocks were seen in jalandhar

ਜਲੰਧਰ 'ਚ ਪੈਲਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ...

fastag will be blacklisted

FASTag ਹੋਣਗੇ ਬਲੈਕਲਿਸਟ ! ਯੂਜ਼ਰ ਦੇਣ ਧਿਆਨ, NHAI ਜਾਰੀ ਕੀਤੇ ਸਖ਼ਤ ਨਿਰਦੇਸ਼

punjab muskmelon prices hike

ਪੰਜਾਬ 'ਚ ਘੱਟ ਹੋਈ ਬਿਜਾਈ, ਇਸ ਵਾਰ ਮਹਿੰਗੇ ਭਾਅ 'ਤੇ ਮਿਲੇਗਾ ਖਰਬੂਜਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਧਰਮ ਦੀਆਂ ਖਬਰਾਂ
    • shehnai will resonate again from april 14
      14 ਅਪ੍ਰੈਲ ਤੋਂ ਫਿਰ ਗੂੰਜਣਗੀਆਂ ਸ਼ਹਿਨਾਈਆਂ; ਨੋਟ ਕਰ ਲਓ ਸਾਲ 2026 ਦੇ ਵਿਆਹਾਂ...
    • broomsticks can become a cause of poverty
      ਸਾਵਧਾਨ! ਝਾੜੂ-ਪੋਚਾ ਬਣ ਸਕਦੈ ਗਰੀਬੀ ਦਾ ਕਾਰਨ! ਜਾਣੋ ਘਰ 'ਚ ਬਰਕਤ ਲਿਆਉਣ ਦੇ ਸਹੀ...
    • these zodiac signs have bright luck
      ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕਣ ਵਾਲੀ ਹੈ ਕਿਸਮਤ! ਨੋਟਾਂ ਦਾ ਵਰ੍ਹੇਗਾ ਮੀਂਹ
    • sun transit aries zodiac signs
      ਸੂਰਜ ਦਾ ਮੇਖ ਰਾਸ਼ੀ 'ਚ ਮਹਾਗੋਚਰ! ਭਲਕੇ ਤੋਂ 4 ਰਾਸ਼ੀਆਂ ਦੇ ਸ਼ੁਰੂ ਹੋਣ ਵਾਲੇ ਹਨ...
    • lottery will be held for these 3 zodiac signs
      ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਲੱਗੇਗੀ ਲਾਟਰੀ ! ਅਕਸ਼ੈ ਤ੍ਰਿਤੀਆ 'ਤੇ ਚੰਦਰਮਾ ਦਾ...
    • akshaya tritiya rare conjunction  good luck  monday
      ਕਿਸਮਤ ਚਮਕਾ ਦੇਵੇਗੀ ਅਕਸ਼ੈ ਤ੍ਰਿਤੀਆ ! 10 ਸਾਲਾਂ ਬਾਅਦ ਬਣ ਰਿਹਾ ਦੁਰਲੱਭ ਸੰਯੋਗ...
    • budh gochar rashifal negative impact zodiac signs
      20 ਦਿਨ ਰਵਾਉਣਗੇ 'ਗ੍ਰਹਿਆਂ ਦੇ ਰਾਜਕੁਮਾਰ'! 3 ਰਾਸ਼ੀਆਂ ਲਈ ਸ਼ੁਰੂ ਹੋਇਆ ਬੇਹੱਦ...
    • amarnath yatra july 3 start registration
      ਸ਼੍ਰੀ ਅਮਰਨਾਥ ਯਾਤਰਾ 2026 ਦਾ ਐਲਾਨ: 3 ਜੁਲਾਈ ਤੋਂ ਹੋਵੇਗੀ ਸ਼ੁਰੂਆਤ, ਜਾਣੋ...
    • those born under the 5 zodiac signs are all different
      ਬਾਬਾ ਵੇਂਗਾ ਦੀ ਭਵਿੱਖਬਾਣੀ : 5 ਰਾਸ਼ੀਆਂ ਦੇ ਹੋਣ ਵਾਲੇ ਨੇ ਵਾਰੇ-ਨਿਆਰੇ! 13 ਤੋਂ...
    • these zodiac signs will have a good time today
      ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ 'ਬੱਲੇ-ਬੱਲੇ'! ਧਨ ਦੀ ਹੋਵੇਗੀ ਵਰਖਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +