Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    2:18:29 PM

  • venezuela quake death toll

    ਵੈਨੇਜ਼ੁਏਲਾ 'ਚ ਭੂਚਾਲ : ਮ੍ਰਿਤਕਾਂ ਦੀ ਗਿਣਤੀ...

  • air india  plane  turbulence  passenger  injured

    ਹਵਾ 'ਚ ਡੋਲ ਗਿਆ ਏਅਰ ਇੰਡੀਆ ਦਾ ਜਹਾਜ਼, ਲੱਗੇ...

  • poster war in punjab congress

    ਪੰਜਾਬ ਕਾਂਗਰਸ 'ਚ POSTER WAR! ਚੰਨੀ ਦੇ ਵਿਵਾਦਿਤ...

  • punjab congress obc wing congress high command

    ਵੱਡੀ ਖ਼ਬਰ : ਪੰਜਾਬ ਕਾਂਗਰਸ ਦੀ ਓ. ਬੀ. ਸੀ. ਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਵੀਰਵਾਰ ਨੂੰ ਕਰੋ ਇਹ ਖ਼ਾਸ ਉਪਾਅ, ਦੂਰ ਹੋਵੇਗਾ ਘਰ ਦਾ ਕਲੇਸ਼ ਅਤੇ ਆਵੇਗੀ ਖੁਸ਼ਹਾਲੀ

DHARM News Punjabi(ਧਰਮ)

ਵੀਰਵਾਰ ਨੂੰ ਕਰੋ ਇਹ ਖ਼ਾਸ ਉਪਾਅ, ਦੂਰ ਹੋਵੇਗਾ ਘਰ ਦਾ ਕਲੇਸ਼ ਅਤੇ ਆਵੇਗੀ ਖੁਸ਼ਹਾਲੀ

  • Edited By Rajwinder Kaur,
  • Updated: 04 Mar, 2021 02:14 PM
Jalandhar
thursday special measures away home prosperity
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਵੀਰਵਾਰ ਦੇ ਦਿਨ ਨੂੰ ਬਹੁਤ ਖ਼ਾਸ ਮੰਨਿਆ ਜਾਂਦਾ ਹੈ। ਇਸ ਦਿਨ ਵਿਸ਼ਣੂ ਭਗਵਾਨ ਜੀ ਦੀ ਅਤੇ ਦੇਵ ਗੁਰੂ ਬ੍ਰਹਸਪਤੀ ਜੀ ਦੀ ਪੂਜਾ ਕੀਤੀ ਜਾਂਦੀ ਹੈ। ਵੀਰਵਾਰ ਨੂੰ ਪੀਲੇ ਰੰਗ ਦੇ ਕੱਪੜੇ ਪਾਉਣਾ ਬਹੁਤ ਸ਼ੁੱਭ ਮੰਨਿਆ ਜਾਂਦਾ ਹੈ। ਇਸ ਦੇ ਨਾਲ ਹੀ ਵੀਰਵਾਰ ਨੂੰ ਪੀਲੀਆਂ ਚੀਜ਼ਾਂ ਦਾ ਵੀ ਬਹੁਤ ਮਹੱਤਵ ਹੁੰਦਾ ਹੈ। ਘਰ ‘ਚ ਖੁਸ਼ੀਆਂ ਲਿਆਉਣ ਅਤੇ ਦੁੱਖਾਂ ਨੂੰ ਖ਼ਤਮ ਕਰਨ ਲਈ ਭਗਤਾਂ ਵਲੋਂ ਵੀਰਵਾਰ ਨੂੰ ਵਿਸ਼ਣੂ ਭਗਵਾਨ ਜੀ ਦੀ ਪੂਜਾ ਕੀਤੀ ਜਾਂਦੀ ਹੈ। ਪੂਜਾ ਕਰਨ ’ਤੇ ਭਗਵਾਨ ਜੀ ਜ਼ਿੰਦਗੀ ਵਿਚ ਕਦੇ ਵੀ ਸਿਹਤ, ਪੈਸਾ, ਸਫ਼ਲਤਾ ਅਤੇ ਮਨਪਸੰਦ ਜੀਵਨਸਾਥੀ ਨਾਲ ਸਬੰਧਿਤ ਕੋਈ ਸਮੱਸਿਆ ਨਹੀਂ ਆਉਣ ਦਿੰਦੇ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਉਪਾਅ ਦੱਸਣ ਜਾ ਰਹੇ ਹਾਂ, ਜਿਸ ਨੂੰ ਵੀਰਵਾਰ ਵਾਲੇ ਦਿਨ ਕਰਨ ਨਾਲ ਵਿਸ਼ਣੂ ਭਗਵਾਨ ਜੀ ਦੀ ਕ੍ਰਿਪਾ ਪ੍ਰਾਪਤ ਕੀਤੀ ਜਾ ਸਕਦੀ ਹੈ।

ਕਲੇਸ਼ ਨੂੰ ਦੂਰ ਕਰਨ ਦੇ ਕਰੋ ਇਹ ਉਪਾਅ 

1. ਵੇਸਣ ਦੇ ਲੱਡੂਆਂ ਨਾਲ ਬ੍ਰਹਿਸਪਤੀਦੇਵ ਨੂੰ ਭੋਗ ਲਗਾਓ ਅਤੇ ਬਾਅਦ ‘ਚ ਗ਼ਰੀਬਾਂ ਅਤੇ ਜ਼ਰੂਰਤਮੰਦਾਂ ‘ਚ ਵੰਡ ਦਿਓ।
2. ਬੁੱਧਵਾਰ ਦੀ ਰਾਤ ਛੋਲਿਆਂ ਦੀ ਦਾਲ ਭਿਓ ਦਿਓ, ਵੀਰਵਾਰ ਨੂੰ ਸਵੇਰੇ ਗਾਂ ਨੂੰ ਖਵਾ ਦਿਓ।
3. ਕੇਸਰ ਵਾਲਾ ਦੁੱਧ ਪੀਓ।
4. ਬੈਂਡਰੂਮ ‘ਚ ਸਫੈਦ ਰੰਗ ਦੇ ਤਾਜ਼ੇ ਫੁੱਲ ਹਰ ਰੋਜ਼ ਲਗਾਓ ਜਾਂ ਸਫੈਦ ਰੰਗ ਦੇ ਫੁੱਲਾਂ ਦੀਆਂ ਤਸਵੀਰਾਂ ਵੀ ਲਗਾ ਸਕਦੇ ਹੋ।
5. ਵਿਆਹੁਤਾ ਜਨਾਨੀ ਸੰਧੂਰ ਦਾ ਦਾਨ ਕਰਨ।
6. ਇਕ ਨਾਰੀਅਲ ਅਤੇ ਥੋੜ੍ਹੇ ਜਿਹੇ ਬਾਦਾਮ ਸ਼੍ਰੀ ਹਰੀ ਮੰਦਰ ‘ਚ ਚੜ੍ਹਾਓ। ਇਹ ਉਪਾਅ ਕਰਨ ਨਾਲ ਜ਼ਿੰਦਗੀ ਦੇ ਸਾਰੇ ਸੁਖ ਪ੍ਰਾਪਤ ਹੋਣਗੇ ਅਤੇ ਅਟਕੇ ਕੰਮ ਬਣਦੇ ਜਾਣਗੇ।
7. ਗੁਰੂ ਨੂੰ ਖੁਸ਼ ਕਰਨ ਲਈ ਇਸ ਦਿਨ ਖ਼ਾਸ ਤੌਰ ‘ਤੇ ਵਿਸ਼ੇਸ ਰੂਪ ਨਾਲ ਕੇਲੇ ਦੇ ਦਰਖ਼ੱਤ ਦੀ ਪੂਜਾ ਕਰਨਾ ਵਧੀਆ ਹੁੰਦਾ ਹੈ। ਕੇਲੇ ਦੇ ਦਰਖ਼ੱਤ ਨੂੰ ਵਿਸ਼ਣੂ ਦਾ ਰੂਪ ਮੰਨਿਆ ਜਾਂਦਾ ਹੈ। ਵਿਸ਼ਣੂ ਭਗਵਾਨ ਨੂੰ ਕੇਲੇ ਦਾ ਭੋਗ ਲਗਾਓ। ਮੰਦਰਾਂ ‘ਚ ਕੇਲੇ ਦਾ ਦਾਣ ਕਰੋ ਪਰ ਖ਼ੁਦ ਨਾ ਖਾਓ।

  • Thursday
  • special measures
  • away
  • home
  • prosperity
  • ਵੀਰਵਾਰ
  • ਖ਼ਾਸ ਉਪਾਅ
  • ਦੂਰ
  • ਘਰ
  • ਖੁਸ਼ਹਾਲੀ

ਬੁੱਧਵਾਰ ਨੂੰ ਜ਼ਰੂਰ ਕਰੋ ਕੁਝ ਛੋਟੇ-ਛੋਟੇ ਉਪਾਅ, ਘਰ 'ਚ ਆਵੇਗਾ ਪੈਸਾ ਅਤੇ ਖੁਸ਼ਹਾਲੀ

NEXT STORY

Stories You May Like

  • kanwar yatra flowers rain
    ਕਾਂਵੜ ਯਾਤਰਾ ਦੌਰਾਨ ਕਾਂਵੜੀਆਂ 'ਤੇ ਹੈਲੀਕਾਪਟਰਾਂ ਰਾਹੀਂ ਹੋਵੇਗੀ ਫੁੱਲਾਂ ਦੀ ਵਰਖਾ, 7 ਜ਼ਿਲ੍ਹਿਆਂ ਲਈ ਸ਼ਡਿਊਲ ਜਾਰੀ
  • a watch in the wrong hand can make you poor
    ਗਲਤ ਹੱਥ 'ਚ ਪਾਈ ਗਈ ਘੜੀ ਕਰ ਸਕਦੀ ਹੈ ਤੁਹਾਨੂੰ ਕੰਗਾਲ ! ਜਾਣੋ ਕੀ ਹੈ ਸਹੀ ਤਰੀਕਾ ਤੇ ਨਿਯਮ
  • these zodiac signs will be in a good mood till september 18th
    18 ਸਤੰਬਰ ਤੱਕ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਮਿਲੇਗਾ ਬੰਪਰ ਲਾਭ ਤੇ ਪੈਸਿਆਂ 'ਚ ਹੋਵੇਗਾ ਵਾਧਾ
  • two eclipses will occur in the month of sawan
    ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ ਪਵੇਗਾ ਅਸਰ
  • surya dev  rashifal  rain of notes
    ਅੱਜ ਹੋਵੇਗਾ ਸੂਰਜ ਦਾ ਨਕਸ਼ਤਰ ਪਰਿਵਰਤਨ, 17 ਅਗਸਤ ਤੱਕ ਇਨ੍ਹਾਂ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ
  • the luck of these 3 zodiac signs will shine on the first monday
    ਸਾਉਣ ਦੇ ਪਹਿਲੇ ਸੋਮਵਾਰ ਚਮਕੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ ! ਹੋਵੇਗਾ ਬੰਪਰ ਲਾਭ, ਬਣ ਰਿਹਾ ਸ਼ੁਭ ਸੰਯੋਗ
  • these things kept in the wrong direction at home can make you poor
    ਘਰ 'ਚ ਗਲਤ ਦਿਸ਼ਾ 'ਚ ਰੱਖੀਆਂ ਗਈਆਂ ਇਹ ਚੀਜ਼ਾਂ ਕਰ ਸਕਦੀ ਹੈ ਤੁਹਾਨੂੰ ਕੰਗਾਲ ! ਜਾਣੋ ਸਹੀ ਦਿਸ਼ਾ ਤੇ ਨਿਯਮ
  • keep these things in mind while fasting on sawan monday
    ਸਾਵਣ ਸੋਮਵਾਰ ਦਾ ਵਰਤ ਰੱਖਣ ਦੌਰਾਨ ਰੱਖੋ ਇਨ੍ਹਾਂ ਚੀਜ਼ਾਂ ਦਾ ਖਾਸ ਧਿਆਨ ! ਜਾਣੋ ਪੂਜਾ ਦੇ ਸਹੀ ਨਿਯਮ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
Trending
Ek Nazar
salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • today  the luck of these zodiac signs will shine
      ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ ! ਚੰਦਰਮਾ ਗੋਚਰ ਨਾਲ ਹੋਵੇਗਾ ਵਿੱਤੀ ਲਾਭ...
    • the fortune of these 3 zodiac signs will shine the king of planets
      ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ! ਗ੍ਰਹਿਾਂ ਦਾ ਰਾਜਾ ਸੂਰਜ ਬਦਲ ਰਿਹਾ ਚਾਲ,...
    • a cupboard placed in the right direction in your home will bring you wealth
      ਘਰ 'ਚ ਸਹੀ ਦਿਸ਼ਾ 'ਚ ਰੱਖੀ ਅਲਮਾਰੀ ਕਰੇਗੀ ਤੁਹਾਨੂੰ ਮਾਲਾਮਾਲ ! ਵਾਸਤੂ ਅਨੁਸਾਰ...
    • these 4 zodiac signs are going to be wealthy
      ਇਹ 4 ਰਾਸ਼ੀਆਂ ਹੋਣ ਜਾ ਰਹੀਆਂ ਮਾਲਾਮਾਲ ! ਨਵਪੰਚਮ ਯੋਗ ਨਾਲ ਮਿਲੇਗਾ ਧਨ ਤੇ ਨੋਟਾਂ...
    • sawan month  snake  monsoon  nag panchami
      ਸਾਵਣ 'ਚ ਹੀ ਕਿਉਂ ਜ਼ਿਆਦਾ ਦਿਖਾਈ ਦਿੰਦੇ ਹਨ ਸੱਪ? ਜਾਣੋ ਇਸ ਦੇ ਪਿੱਛੇ ਦੀ ਅਸਲੀ...
    • these 5 zodiac signs will have bright luck
      ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਨੋਟਾਂ ਦੇ ਲੱਗ ਜਾਣਗੇ ਢੇਰ, ਨੌਕਰੀ...
    • being in the wrong direction can make you poor
      ਗਲਤ ਦਿਸ਼ਾ 'ਚ ਬਣਿਆ ਘਰ ਕਰ ਸਕਦੈ ਤੁਹਾਨੂੰ ਕੰਗਾਲ ! ਜਾਣੋ ਘਰ ਬਣਾਉਣ ਦੀ ਸਹੀ ਦਿਸ਼ਾ...
    • these 4 zodiac signs will be lucky on the first day of sawan
      ਸਾਵਣ ਦੇ ਪਹਿਲੇ ਦਿਨ ਇਹ 4 ਰਾਸ਼ੀਆਂ ਹੋਣਗੀਆਂ 'ਲਕੀ' ! ਕਰੀਅਰ 'ਚ ਮਿਲੇਗਾ ਬੰਪਰ...
    • offer these things to lord shiva in the month of sawan
      ਸਾਵਣ ਦੇ ਮਹੀਨੇ ਭਗਵਾਨ ਸ਼ਿਵ ਨੂੰ ਲਗਾਓ ਇਨ੍ਹਾਂ ਚੀਜ਼ਾਂ ਦਾ ਭੋਗ ! ਘਰ 'ਚ ਆਉਣਗੀਆਂ...
    • with the right direction in the kitchen the path to advancement will open up
      ਰਸੋਈ ਦੀ ਸਹੀ ਦਿਸ਼ਾ ਨਾਲ ਖੁੱਲ੍ਹਣਗੇ ਤਰੱਕੀਆਂ ਦੇ ਰਾਹ ! ਆਰਥਿਕ ਤੇ ਸਿਹਤ ਪੱਖੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +