Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    4:01:14 PM

  • indian student in america

    ਅਮਰੀਕਾ 'ਚ ਭਾਰਤੀ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ!...

  • routes were diverted in jalandhar route plan released

    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ,...

  • rbi implements new rules for credit card holders customers will get relief

    Credit Card ਧਾਰਕਾਂ ਲਈ RBI ਨੇ ਲਾਗੂ ਕੀਤਾ ਨਵਾਂ...

  • thousands of teachers in punjab are facing great tension

    ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਨੂੰ ਪਈ ਵੱਡੀ ਟੈਨਸ਼ਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਅੱਜ ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ! ਭਗਵਾਨ ਵਿਸ਼ਨੂੰ ਦੀ ਹੋਵੇਗੀ ਕਿਰਪਾ

DHARM News Punjabi(ਧਰਮ)

ਅੱਜ ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ! ਭਗਵਾਨ ਵਿਸ਼ਨੂੰ ਦੀ ਹੋਵੇਗੀ ਕਿਰਪਾ

  • Edited By Sunaina,
  • Updated: 29 Mar, 2026 09:36 AM
Dharm
today the doors of fortune will open for these zodiac signs
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਅੱਜ 29 ਮਾਰਚ 2026, ਐਤਵਾਰ ਦਾ ਦਿਨ ਧਾਰਮਿਕ ਅਤੇ ਜੋਤਿਸ਼ ਪੱਖੋਂ ਬਹੁਤ ਮਹੱਤਵਪੂਰਨ ਹੈ। ਅੱਜ ਚੇਤ ਸ਼ੁਕਲ ਪੱਖ ਦੀ ਉਦਯਾ ਤਿਥੀ ਇਕਾਦਸ਼ੀ ਹੈ। ਅੱਜ ਦੇ ਦਿਨ ਨੂੰ ਕਾਮਦਾ ਇਕਾਦਸ਼ੀ ਵਜੋਂ ਮਨਾਇਆ ਜਾ ਰਿਹਾ ਹੈ, ਜਿਸ 'ਚ ਭਗਵਾਨ ਵਿਸ਼ਨੂੰ ਦੀ ਵਿਸ਼ੇਸ਼ ਪੂਜਾ ਕੀਤੀ ਜਾਂਦੀ ਹੈ।

ਗ੍ਰਹਿ-ਨਕਸ਼ੱਤਰਾਂ ਦੀ ਸਥਿਤੀ :-

ਜੋਤਿਸ਼ ਗਣਨਾ ਅਨੁਸਾਰ, ਇਕਾਦਸ਼ੀ ਤਿਥੀ ਅੱਜ ਸਵੇਰੇ 7 ਵਜੇ ਕੇ 47 ਮਿੰਟ ਤੱਕ ਰਹੇਗੀ, ਜਿਸ ਤੋਂ ਬਾਅਦ ਦੁਆਦਸ਼ੀ ਤਿਥੀ ਸ਼ੁਰੂ ਹੋ ਜਾਵੇਗੀ। ਅੱਜ ਸ਼ਾਮ 6 ਵਜੇ ਕੇ 20 ਮਿੰਟ ਤੱਕ ਧ੍ਰਿਤੀ ਯੋਗ ਰਹੇਗਾ ਅਤੇ ਦੁਪਹਿਰ 2 ਵਜੇ ਕੇ 38 ਮਿੰਟ ਤੱਕ ਅਸ਼ਲੇਸ਼ਾ ਨਕਸ਼ੱਤਰ ਰਹੇਗਾ। ਅੱਜ ਦੇ ਦਿਨ ਭਗਵਾਨ ਵਿਸ਼ਨੂੰ ਦਾ ਆਸ਼ੀਰਵਾਦ ਕਈ ਰਾਸ਼ੀਆਂ 'ਤੇ ਵਿਸ਼ੇਸ਼ ਰੂਪ 'ਚ ਵਰ੍ਹੇਗਾ।

ਮੇਖ
- ਅੱਜ ਦਾ ਦਿਨ ਖੁਸ਼ੀਆਂ ਭਰਿਆ ਰਹੇਗਾ। ਰੋਜ਼ਗਾਰ ਦੀ ਭਾਲ ਕਰ ਰਹੇ ਲੋਕਾਂ ਨੂੰ ਸ਼ੁਭ ਸੰਕੇਤ ਮਿਲ ਸਕਦੇ ਹਨ।

ਬ੍ਰਿਖ
- ਵਿਦਿਆਰਥੀਆਂ ਲਈ ਦਿਨ ਵਧੀਆ ਹੈ। ਸਿਹਤ 'ਚ ਪਹਿਲਾਂ ਨਾਲੋਂ ਸੁਧਾਰ ਦੇਖਣ ਨੂੰ ਮਿਲੇਗਾ।

ਮਿਥੁਨ 
- ਕਿਸਮਤ ਦਾ ਸਾਥ ਮਿਲੇਗਾ ਅਤੇ ਰੁਕਿਆ ਹੋਇਆ ਪੈਸਾ ਵਾਪਸ ਮਿਲਣ ਦੇ ਆਸਾਰ ਹਨ।

ਕਰਕ 
- ਅੱਜ ਤੁਹਾਡੇ ਸਾਰੇ ਕੰਮ ਮਨ ਮੁਤਾਬਕ ਪੂਰੇ ਹੋਣਗੇ ਅਤੇ ਮਾਪਿਆਂ ਦਾ ਪੂਰਾ ਸਹਿਯੋਗ ਮਿਲੇਗਾ।

ਸਿੰਘ
- ਧਾਰਮਿਕ ਕੰਮਾਂ ਵਿੱਚ ਰੁਚੀ ਵਧੇਗੀ। ਪਰਿਵਾਰ ਨਾਲ ਕਿਸੇ ਧਾਰਮਿਕ ਸਥਾਨ ਦੀ ਯਾਤਰਾ 'ਤੇ ਜਾ ਸਕਦੇ ਹੋ।

ਕੰਨਿਆ
- ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਦਿਨ ਅਨੁਕੂਲ ਹੈ।

ਤੁਲਾ 
- ਅਣਵਿਆਹੇ ਲੋਕਾਂ ਲਈ ਵਿਆਹ ਦੇ ਪ੍ਰਸਤਾਵ ਆ ਸਕਦੇ ਹਨ। ਗੁੱਸੇ 'ਤੇ ਕਾਬੂ ਰੱਖਣਾ ਜ਼ਰੂਰੀ ਹੈ।

ਬ੍ਰਿਸ਼ਚਿਕ 
- ਕਾਰੋਬਾਰ ਵਿੱਚ ਤਰੱਕੀ ਦੇ ਯੋਗ ਹਨ। ਅਧਿਕਾਰੀਆਂ ਦਾ ਸਹਿਯੋਗ ਮਿਲੇਗਾ।

ਧਨੁ 
- ਕਿਸੇ ਵੀ ਕੰਮ ਵਿੱਚ ਜਲਦਬਾਜ਼ੀ ਨਾ ਕਰੋ। ਕੋਈ ਖਾਸ ਰਿਸ਼ਤੇਦਾਰ ਵਿਆਹ ਦੀ ਖੁਸ਼ਖਬਰੀ ਲੈ ਕੇ ਆ ਸਕਦਾ ਹੈ।

ਮਕਰ 
- ਤੁਸੀਂ ਕਾਫੀ ਐਕਟਿਵ ਮਹਿਸੂਸ ਕਰੋਗੇ। ਆਮਦਨ ਦੇ ਨਵੇਂ ਸਰੋਤ ਬਣਨਗੇ।

ਕੁੰਭ 
- ਨੌਕਰੀਪੇਸ਼ਾ ਲੋਕਾਂ ਲਈ ਤਰੱਕੀ ਦੇ ਰਾਹ ਖੁੱਲ੍ਹਣਗੇ ਅਤੇ ਜ਼ਮੀਨ-ਜਾਇਦਾਦ ਦੇ ਮਾਮਲਿਆਂ ਵਿੱਚ ਲਾਭ ਹੋਵੇਗਾ।

ਮੀਨ 
ਵਿਦੇਸ਼ ਯਾਤਰਾ ਦੇ ਯੋਗ ਬਣ ਰਹੇ ਹਨ। ਭੈਣ-ਭਰਾਵਾਂ ਨਾਲ ਰਿਸ਼ਤੇ ਮਜ਼ਬੂਤ ਹੋਣਗੇ।

ਅੱਜ ਕਾਮਦਾ ਇਕਾਦਸ਼ੀ ਦੇ ਸ਼ੁਭ ਮੌਕੇ 'ਤੇ ਭਗਵਾਨ ਵਿਸ਼ਨੂੰ ਦੇ ਮੰਤਰਾਂ ਦਾ ਜਾਪ ਕਰਨਾ ਅਤੇ ਗਰੀਬਾਂ ਦੀ ਮਦਦ ਕਰਨਾ ਬਹੁਤ ਫਲਦਾਇਕ ਮੰਨਿਆ ਜਾਂਦਾ ਹੈ।
 

  • Horoscope
  • zodiac signs
  • planets and constellations
  • fate will change
  • grace of Lord Vishnu

ਇਨ੍ਹਾਂ ਰਾਸ਼ੀਆਂ ਵਾਲਿਆਂ ਦੀ ਚਮਕਗੀ ਕਿਸਮਤ ! ਜਾਣੋਂ ਪੂਰੇ ਹਫਤੇ ਦਾ ਰਾਸ਼ੀਫਲ, ਇਹ ਰਾਸ਼ੀ ਵਾਲੇ ਰਹਿਣ ਸਾਵਧਾਨ

NEXT STORY

Stories You May Like

  • the fate of these zodiac signs will be unlocked today
    ਅੱਜ ਖੁੱਲ੍ਹਣਗੇ ਇਨ੍ਹਾਂ ਰਾਸ਼ੀਆਂ ਦੀ ਕਿਸਮਤ ਦੇ ਤਾਲੇ! ਪੈਸਿਆਂ ਦੀ ਹੋਵੇਗੀ ਬਾਰਿਸ਼
  • lucky stars will shine for these zodiac signs today
    ਅੱਜ ਇਨ੍ਹਾਂ ਰਾਸ਼ੀਆਂ ਦੇ ਚਮਕਣਗੇ ਕਿਸਮਤ ਸਿਤਾਰੇ ! ਸੂਰਜ ਦੇਵਤਾ ਦੀ ਕਿਰਪਾ ਨਾਲ ਬਣਨਗੇ ਵਿਗੜੇ ਕੰਮ
  • today the luck of these signs will shine
    ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਿਲੇਗਾ ਬੰਪਰ ਲਾਭ, ਨੋਟਾਂ ਦਾ ਵਰ੍ਹੇਗਾ ਮੀਂਹ
  • the luck of these zodiac signs will shine
    ਅੱਜ ਬਣ ਰਿਹੈ ਬੇਹੱਦ ਸ਼ੁਭ ਸੰਯੋਗ! ਮਾਤਾ ਸੀਤਾ ਦੇ ਆਸ਼ੀਰਵਾਦ ਨਾਲ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ
  • akshaya tritiya shukra gochar malavya rajyog
    ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ
  • the fortune of these 4 zodiac signs is about to shine
    ਚਮਕਣ ਵਾਲੀ ਹੈ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ!  ਬਣ ਰਿਹੈ 'ਲਕਸ਼ਮੀ ਨਾਰਾਇਣ ਯੋਗ' ਤੇ ਪੈਸਿਆਂ ਦਾ ਵਰ੍ਹੇਗਾ ਮੀਂਹ
  • baba venga s big prediction 2026
    ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ: 2026 'ਚ ਇਨ੍ਹਾਂ ਲੋਕਾਂ ਦੀ ਲੱਗੇਗੀ 'ਲਾਟਰੀ', ਪੈਸੇ ਦੀ ਹੋਵੇਗੀ ਅੰਨ੍ਹੀ ਵਰਖਾ
  • the fortune of these zodiac signs will shine
    ਇਨ੍ਹਾਂ ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ! ਹੋਵੇਗੀ ਧਨ ਦੀ ਪ੍ਰਾਪਤੀ, ਮਈ 2026 'ਚ ਬਣਨਗੇ 4 ਵੱਡੇ ਰਾਜਯੋਗ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
Trending
Ek Nazar
shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • this shiva temple in india is taller than qutub minar
      ਕੁਤੁਬ ਮੀਨਾਰ ਤੋਂ ਵੀ ਉੱਚਾ ਹੈ ਭਾਰਤ ਦਾ ਇਹ ਸ਼ਿਵ ਮੰਦਰ; ਉਚਾਈ ਜਾਣ ਕੇ ਰਹਿ...
    • 150000 devotees baba kedarnath darshan
      ਪੰਜ ਦਿਨਾਂ 'ਚ 150,000 ਤੋਂ ਵੱਧ ਸ਼ਰਧਾਲੂਆਂ ਨੇ ਬਾਬਾ ਕੇਦਾਰਨਾਥ ਦੇ ਕੀਤੇ ਦਰਸ਼ਨ
    • may month horoscope people good lucky
      ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
    • these mistakes of women can bring poverty in the house
      ਸਾਵਧਾਨ! ਔਰਤਾਂ ਦੀਆਂ ਇਹ ਗਲਤੀਆਂ ਘਰ 'ਚ ਲਿਆ ਸਕਦੀਆਂ ਨੇ ਕੰਗਾਲੀ, ਮਾਂ ਲਕਸ਼ਮੀ...
    • today the luck of these signs will shine
      ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਿਲੇਗਾ ਬੰਪਰ ਲਾਭ, ਨੋਟਾਂ ਦਾ ਵਰ੍ਹੇਗਾ...
    • grah gochar may lucky zodiac signs
      4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...
    • budhaditya rajyoga 30 april 2026
      30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden...
    • are you constantly losing your keys
      ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ
    • these 4 zodiac signs may face increasing problems
      ਸਾਵਧਾਨ! ਇਨ੍ਹਾਂ 4 ਰਾਸ਼ੀਆਂ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ ; 22 ਦਿਨ ਤੱਕ ਬੁੱਧ...
    • those who wear slippers in the kitchen should be careful
      ਰਸੋਈ 'ਚ ਚੱਪਲਾਂ ਪਾਉਣ ਵਾਲੇ ਹੋ ਜਾਣ ਸਾਵਧਾਨ! ਧਨ ਦੀ ਕਮੀ ਅਤੇ ਬੀਮਾਰੀਆਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +